ਕੈਨੇਡਾ : ਉਨਟਾਰੀਓ ਚ ਦੋ ਵਾਰੀ ਸਮਾਂ ਬਦਲਣ ਦੀ ਕਵਾਇਦ ਨੂੰ ਖਤਮ ਕਰਨ ਵਾਸਤੇ ਰਾਹ ਪੱਧਰਾ

ਕੈਨੇਡਾ : ਉਨਟਾਰੀਓ ਚ ਦੋ ਵਾਰੀ ਸਮਾਂ ਬਦਲਣ ਦੀ ਕਵਾਇਦ ਨੂੰ ਖਤਮ ਕਰਨ ਵਾਸਤੇ ਰਾਹ ਪੱਧਰਾ

ਕੈਨੇਡਾ – ਕੈਨੇਡਾ ਦੇ ਸੂਬੇ ਓਨਟਾਰੀਓ, ਡੱਗ ਫੋਰਡ ਸਰਕਾਰ ਵੱਲੋਂ ਅਜਿਹਾ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਹੈ ਜਿਸ ਨਾਲ ਸਾਲ ਵਿੱਚ ਦੋ ਵਾਰੀ ਸਮਾਂ ਬਦਲਣ ਦੀ ਕੀਤੀ ਜਾਂਦੀ ਕਵਾਇਦ ਨੂੰ ਖਤਮ ਕਰਨ ਵਾਸਤੇ ਰਾਹ ਪੱਧਰਾ ਹੋ ਜਾਵੇਗਾ ਤੇ ਸੂਬਾ ਓਨਟਾਰੀਓ ਹਮੇਸ਼ਾਂ ਲਈ ਡੇਅਲਾਈਟ ਟਾਈਮ ਵਿੱਚ ਸ਼ਿਫਟ ਹੋ ਜਾਵੇਗਾ|ਪਰ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਤਬਦੀਲੀ ਉਦੋਂ ਤੱਕ ਸੰਭਵ ਨਹੀਂ ਹੈ ਜਦੋਂ ਤੱਕ ਕਿਊਬਿਕ ਤੇ ਅਮਰੀਕਾ ਦਾ ਨਿਊ ਯੌਰਕ ਸਟੇਟ ਇਹੋ ਜਿਹਾ ਕਾਨੂੰਨ ਪਾਸ ਨਹੀਂ ਕਰਦਾ|…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਮੈਂਬਰਾਂ ਨੇ ਦੂਜੇ ਦਿਨ ਵੀ ਕੀਤੀ ਝਾੜੂ ਲਗਾਉਣ ਦੀ ਸੇਵਾ

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਮੈਂਬਰਾਂ ਨੇ ਦੂਜੇ ਦਿਨ ਵੀ ਕੀਤੀ ਝਾੜੂ ਲਗਾਉਣ ਦੀ ਸੇਵਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਵੱਲੋਂ ਅੱਜ ਦੂਸਰੇ ਦਿਨ ਵੀ ਝਾੜੂ ਲਗਾਉਣ ਦੀ ਸੇਵਾ ਕੀਤੀ ਗਈ। ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਦੀ ਘੰਟਾ ਘਰ ਡਿਉੜੀ ਤੱਕ ਸੇਵਾ ਕਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਅਹੁਦੇਦਾਰਾਂ ਨੇ ਬੀਤੇ ਕੱਲ੍ਹ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੌਰਾਨ ਪਾਵਨ ਗੁਰਬਾਣੀ ਸਰਵਣ ਕੀਤੀ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਵਿਭਾਗ ਵੱਲੋਂ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ ਦੇ ਘੇਰੇ ’ਚ ਲਿਆਉਣ ਦਾ ਫ਼ੈਸਲਾ

ਸਕੂਲ ਸਿੱਖਿਆ ਵਿਭਾਗ ਵੱਲੋਂ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ ਦੇ ਘੇਰੇ ’ਚ ਲਿਆਉਣ ਦਾ ਫ਼ੈਸਲਾ

ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ’ਚ ਦੇ ਘੇਰੇ ਵਿੱਚ ਲਿਆਉਣ ਦਾ ਫ਼ੈਸਲਾ ਕੀਤਾ ਹੈ ਅਤੇ ਇਸ ਸਬੰਧੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਕੀ ਵਿਸ਼ਿਆ ਦੇ ਵਾਂਗ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ ਵਿੱਚ ਸ਼ਾਮਲ ਕਰ ਲਿਆ ਹੈ। ਬੁਲਾਰੇ ਅਨੁਸਾਰ ਪੀ.ਏ.ਐਸ. ਦੇ ਤਹਿਤ 6ਵੀਂ ਜਮਾਤ ਦਾ ਸਰੀਰਕ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ- ਭਾਈ ਲੌਂਗੋਵਾਲ

15 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਵੇਗਾ ਮੁੱਖ ਸਮਾਗਮ, ਸਾਰਾ ਸਾਲ ਸਮਾਗਮ ਰਹਿਣਗੇ ਜਾਰੀ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਸਾਲ ਆ ਰਹੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸ ਸਬੰਧ ਵਿਚ 15 ਨਵੰਬਰ ਨੂੰ ਵਿਸ਼ੇਸ਼ ਸਮਾਗਮ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ। ਇਸ ਤੋਂ ਇਲਾਵਾ ਅਗਲਾ ਪੂਰਾ ਸਾਲ ਇਸ ਸ਼ਤਾਬਦੀ ਨੂੰ ਸਮਰਪਿਤ ਕਰਕੇ ਵੱਖ-ਵੱਖ ਸਮਾਗਮ ਵੀ ਕੀਤੇ ਜਾਣਗੇ। ਇਸ ਸਬੰਧ ਵਿਚ ਭਾਈ ਗੋਬਿੰਦ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਦਿਆਰਥੀਆਂ ਦੁਆਰਾ 14 ਅਕਤੂਬਰ ਨੂੰ ਕੀਤੀ ਜਾਏਗੀ ਨਵੀਨਤਾ ਲਈ ਇੱਕ ਆਨਲਾਈਨ ਪ੍ਰਦਰਸ਼ਨੀ

ਆਰੀਅਨਜ਼ ਵਿਦਿਆਰਥੀਆਂ ਦੁਆਰਾ 14 ਅਕਤੂਬਰ ਨੂੰ ਕੀਤੀ  ਜਾਏਗੀ  ਨਵੀਨਤਾ  ਲਈ  ਇੱਕ ਆਨਲਾਈਨ  ਪ੍ਰਦਰਸ਼ਨੀ

ਆਰੀਅਨਜ਼ 14 ਅਕਤੂਬਰ ਨੂੰ “ਨੌਜਵਾਨਾਂ ਦਾ ਸਸ਼ਕਤੀਕਰਨ: ਸਸ਼ਕਤੀਕਰਨ ਭਾਰਤ” ਵਿਸ਼ੇ ਤੇ ਇੱਕ ਵੈਬਿਨਾਰ ਦਾ ਆਯੋਜਨ ਕਰੇਗਾ ਮੁਹਾਲੀ – ਆਰੀਅਨਜ਼ ਵਿਦਿਆਰਥੀਆਂ ਦੁਆਰਾ ਕੀਤੀ ਗਈ ਨਵੀਨਤਾ ਨੂੰ ਆਨਲਾਈਨ ਪ੍ਰਦਰਸ਼ਤ ਕੀਤਾ ਜਾਵੇਗਾ। ਚੰਡੀਗੜ ਦੇ ਨੇੜੇ ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, “ਐਮਪਵਰਿੰਗ ਯੂਥ: ਐਮਪਵਰਿੰਗ ਇੰਡੀਆ”” ਵਿਸ਼ੇ ‘ਤੇ ਇਕ ਵੈਬਿਨਾਰ ਆਯੋਜਿਤ ਕੀਤਾ ਜਾਵੇਗਾ ਜਿਸ ਵਿਚ ਡਾ: ਐਮ.ਪੀ. ਪੂਨੀਆ, ਵਾਈਸ ਚੇਅਰਮੈਨ, ਏਆਈਸੀਟੀਈ ਮੁੱਖ ਮਹਿਮਾਨ ਅਤੇ ਸ੍ਰੀ ਨਿਸਾਰ ਅਹਿਮਦ ਵਾਨੀ (ਕੇਏਐਸ), ਡਾਇਰੈਕਟਰ ਟੂਰਿਜ਼ਮ, ਜੰਮੂ-ਕਸ਼ਮੀਰ ਗੇਸਟ ਆਫ ਆਨਰ ਵਜੋਂ ਸ਼ਾਮਲ ਹੋਣਗੇ। ਡਾ. ਅੰਸ਼ੂ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ ‘ਤੇ 10 ਅਕਤੂਬਰ ਨੂੰ ਪੰਜਾਬ ‘ਚ ਚੱਕਾ ਜਾਮ ਦੀ ਕੀਤੀ ਹਮਾਇਤ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ ‘ਤੇ 10 ਅਕਤੂਬਰ ਨੂੰ ਪੰਜਾਬ ‘ਚ ਚੱਕਾ ਜਾਮ ਦੀ ਕੀਤੀ ਹਮਾਇਤ

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ‘ਤੇ ਵਾਇਟ ਪੇਪਰ ਜਾਰੀ ਕਰੇ ਕੈਪਟਨ ਸਰਕਾਰ : ਪਰਮਜੀਤ ਸਿੰਘ ਕੈਂਥ ਚੰਡੀਗੜ – ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋਂ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਿਆਂ ਦੇ ਵਿਰੋਧ ਵਿੱਚ ਪੰਜਾਬ ‘ਚ ਚੱਕਾ ਜਾਮ ਕਰਨ ਦੀ ਹਮਾਇਤ ਦਾ ਐਲਾਨ ਕਰਦਿਆਂ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਅੱਜ ਪ੍ਰੈੱਸ ਕਲੱਬ ਚੰਡੀਗੜ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਅਨੁਸੂਚਿਤ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਬਾਬਾ ਅਵਤਾਰ ਸਿੰਘ ਸੁਰਸਿੰਘ ਤੇ ਬਾਬਾ ਗੱਜਣ ਸਿੰਘ ਨਾਲ ਕੀਤੀ ਮੁਲਾਕਾਤ

ਭਾਈ ਲੌਂਗੋਵਾਲ ਨੇ ਬਾਬਾ ਅਵਤਾਰ ਸਿੰਘ ਸੁਰਸਿੰਘ ਤੇ ਬਾਬਾ ਗੱਜਣ ਸਿੰਘ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀ ਵੀ ਰਹੇ ਮੌਜੂਦ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਮਸਲਿਆਂ ਨੂੰ ਲੈ ਕੇ ਵੱਖ-ਵੱਖ ਧਾਰਮਿਕ ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਬੀਤੇ ਦਿਨਾਂ ਤੋਂ ਪੰਥਕ ਜਥੇਬੰਦੀਆਂ ਦੇ ਮੁਖੀਆਂ ਨਾਲ ਮੁਲਾਕਾਤਾਂ ਕਰ ਰਹੇ ਹਨ। ਇਸੇ ਤਹਿਤ ਹੀ ਭਾਈ ਲੌਂਗੋਵਾਲ ਨੇ ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਅਤੇ ਤਰਨਾ ਦਲ ਦੇ ਮੁਖੀ ਬਾਬਾ…

VIA PUNJAB
ਅੱਗੇ ਪੜ੍ਹੋ

ਤਿ੍ਰਪਤ ਬਾਜਵਾ ਵਲੋਂ ਦੁੱਧ ਉਤਪਾਦਕਾਂ ਨੂੰ ਵਿਭਾਗ ਦੇ ਆਨਲਾਈਨ ਸਿਖਲਾਈ ਪ੍ਰੋਗਰਾਮਾਂ ਨਾਲ ਜੁੜ ਕੇ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ

ਤਿ੍ਰਪਤ ਬਾਜਵਾ ਵਲੋਂ ਦੁੱਧ ਉਤਪਾਦਕਾਂ ਨੂੰ ਵਿਭਾਗ ਦੇ ਆਨਲਾਈਨ ਸਿਖਲਾਈ ਪ੍ਰੋਗਰਾਮਾਂ ਨਾਲ ਜੁੜ ਕੇ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ

ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਉਤਪਾਦਕਾਂ ਨੂੰ ਆਨ-ਲਾਈਨ ਸਿਖਲਾਈ ਦੇਣ ਲਈ 15 ਪ੍ਰੋਗਰਾਮ ਚਲਾਏ ਜਾਣਗੇ: ਡਾਇਰੈਕਟਰ ਡੇਅਰੀ ਵਿਕਾਸ ਕਰਨੈਲ ਸਿੰਘ ਚੰਡੀਗੜ – ਕੋਵਿਡ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਨੇ ਲੋਕ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਹਰ ਵਿਭਾਗ ਵਿਚ ਆਨਲਾਈਨ ਵਿਧੀ ਲਾਗੂ ਕੀਤੀ ਹੈ।ਇਸ ਦੇ ਚਲਦਿਆਂ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਫਾਰਮਰਾਂ ਨੂੰ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦੇਣ ਅਤੇ ਸ਼ਿਖਲਾਈ ਪ੍ਰੋਗਰਾਮ ਆਨਲਾਈਨ ਸ਼ੁਰੂ ਕੀਤੇ ਹਨ। ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਸ੍ਰੀ ਤਿ੍ਰਪਤ…

VIA PUNJAB
ਅੱਗੇ ਪੜ੍ਹੋ

ਭਾਰਤ ਚੋਣ ਕਮਿਸ਼ਨ ਨੇ ਸਟਾਰ ਪ੍ਰਚਾਰਕ ਨਾਲ ਸਬੰਧਤ ਸੋਧੇ ਦਿਸ਼ਾ-ਨਿਦੇਸ਼ ਜਾਰੀ ਕੀਤੇ

ਭਾਰਤ ਚੋਣ ਕਮਿਸ਼ਨ ਨੇ ਸਟਾਰ ਪ੍ਰਚਾਰਕ ਨਾਲ ਸਬੰਧਤ ਸੋਧੇ ਦਿਸ਼ਾ-ਨਿਦੇਸ਼ ਜਾਰੀ ਕੀਤੇ

ਚੰਡੀਗੜ੍ਹ – ਕੋਰੋਨਾ ਮਹਾਮਾਰੀ ਦੌਰਾਨ ਭਾਰਤ ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਚੋਣ ਅਤੇ ਹਰਿਆਣਾ ਦੇ ਬਰੋਦਾ ਤੇ ਹੋਰ ਸੂਬਿਆਂ ਵਿਚ ਹੋਣ ਵਾਲੀ ਜਿਮਨੀ ਚੋਣਾਂ ਨੂੰ ਆਜਾਦ, ਨਿਰਪੱਖ, ਸ਼ਾਂਤੀਪੂਰਨ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਕਰਵਾਉਣ ਲਈ ਸਟਾਰ ਪ੍ਰਚਾਰਕ ਨਾਲ ਸਬੰਧਤ ਸੋਧੇ ਦਿਸ਼ਾ-ਨਿਦੇਸ਼ ਜਾਰੀ ਕੀਤੇ ਹਨ, ਜੋ ਤੁਰੰਤ ਪ੍ਰਭਾਵ ਤੋਂ ਲਾਗੂ ਮੰਨੇ ਜਾਣਗੇ| ਸੋਧੇ ਦਿਸ਼ਾ-ਨਿਦੇਸ਼ਾਂ ਅਨੁਸਾਰ ਕੋਰੋਨਾ ਮਹਾਮਾਰੀ ਦੇ ਚਲਦੇ ਮਾਨਤਾ ਪ੍ਰਾਪਤ ਕੌਮੀ ਤੇ ਰਾਜ ਪੱਧਰੀ ਸਿਆਸੀ ਪਾਰਟੀਆਂ ਲਈ ਹੁਣ ਸਟਾਰ ਪ੍ਰਚਾਰਕਾਂ ਦੀ ਵੱਧ ਤੋਂ ਵੱਧ…

VIA PUNJAB
ਅੱਗੇ ਪੜ੍ਹੋ

ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੂੰ ਮਿਲੀ ਤਰੱਕੀ, ਸਿਹਤ ਵਿਭਾਗ ਦੇ ਡਾਇਰੈਕਟਰ ਬਣੇ

ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੂੰ ਮਿਲੀ ਤਰੱਕੀ, ਸਿਹਤ ਵਿਭਾਗ ਦੇ ਡਾਇਰੈਕਟਰ ਬਣੇ

ਸਿਹਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਹੁਦਾ ਸੰਭਾਲਿਆ ਚੰਡੀਗੜ – ਜ਼ਿਲਾ ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਤਰੱਕੀ ਹਾਸਲ ਕਰਨ ਮਗਰੋਂ ਸਿਹਤ ਅਤੇ ਪਰਵਾਰ ਭਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਬਣ ਗਏ ਹਨ। ਉਨਾਂ ਦੀ ਨਵੀਂ ਨਿਯੁਕਤੀ ਸਬੰਧੀ ਹੁਕਮ ਅੱਜ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਆਈ.ਏ.ਐਸ. ਅਧਿਕਾਰੀ ਸ੍ਰੀ ਹੁਸਨ ਲਾਲ ਵਲੋਂ ਜਾਰੀ ਕੀਤੇ ਗਏ। ਉਨਾਂ ਨੇ ਚੰਡੀਗੜ ਵਿਚ ਸਿਹਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅੱਜ ਦੁਪਹਿਰ ਅਪਣਾ ਅਹੁਦਾ ਸੰਭਾਲ ਲਿਆ। ਕੁੱਝ ਸਾਲ ਪਹਿਲਾਂ ਬਲੱਡ ਕੈਂਸਰ…

VIA PUNJAB
ਅੱਗੇ ਪੜ੍ਹੋ
1 292 293 294 295 296 1,271