ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦਾ ਅਕਾਲ ਚਲਾਣਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦਾ ਅਕਾਲ ਚਲਾਣਾ

ਭਾਈ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਅਫ਼ਸੋਸ ਪ੍ਰਗਟ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਅੱਜ ਅਕਾਲ ਚਲਾਣਾ ਕਰ ਗਏ। ਉਹ ਬੀਤੇ ਕੁਝ ਦਿਨਾਂ ਤੋਂ ਸਿਹਤ ਨਾਸਾਜ਼ ਹੋਣ ਕਾਰਨ ਸਥਾਨਕ ਇਕ ਹਸਪਤਾਲ ਵਿਚ ਜ਼ੇਰੇ-ਇਲਾਜ਼ ਸਨ। ਉਨ੍ਹਾਂ ਦੇ ਅੱਜ ਸਵੇਰੇ ਕਰੀਬ 7 ਵਜੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਨਾਲ ਸਿੱਖ ਸੰਗਤਾਂ ਅੰਦਰ ਸੋਗ ਦੀ ਲਹਿਰ ਫੈਲ ਗਈ। ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਸਿੱਖ…

VIA PUNJAB
ਅੱਗੇ ਪੜ੍ਹੋ

ਗਿਆਨੀ ਸੁਖਜਿੰਦਰ ਸਿੰਘ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਸਭਾ

ਗਿਆਨੀ ਸੁਖਜਿੰਦਰ ਸਿੰਘ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਸਭਾ

ਅੰਮ੍ਰਿਤਸਰ – ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕ ਸ਼ੋਕ ਸਭਾ ਕੀਤੀ ਗਈ। ਇਸ ਮੌਕੇ ਵਿਛੜੀ ਰੂਹ ਨਮਿਤ ਮੂਲਮੰਤਰ ਤੇ ਗੁਰਮੰਤਰ ਦੇ ਪਾਠ ਮਗਰੋਂ ਅਰਦਾਸ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨੂੰ ਸ਼ਰਧਾਂਜ਼ਲੀ ਭੇਟ ਕੀਤੀ। ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਸਕੱਤਰ ਸ. ਮਹਿੰਦਰ…

VIA PUNJAB
ਅੱਗੇ ਪੜ੍ਹੋ

2016 ’ਚ ਪਾਵਨ ਸਰੂਪ ਅਗਨ ਭੇਟ ਹੋਣ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

2016 ’ਚ ਪਾਵਨ ਸਰੂਪ ਅਗਨ ਭੇਟ ਹੋਣ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪਬਲੀਕੇਸ਼ਨ ਵਿਭਾਗ ਵਿਚ 19 ਮਈ 2016 ਨੂੰ ਸ਼ਾਰਟ ਸਰਕਟ ਨਾਲ ਵਾਪਰੀ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੇ ਪਸ਼ਚਾਤਾਪ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਲਤਾਨ ਸਿੰਘ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਮਾਰਕੰਡਾ ਨਦੀ ‘ਤੇ ਐਚ.ਐਲ. ਪੁਲ ਬਣਾਉਣ ਲਈ ਪ੍ਰਵਾਨਗੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਮਾਰਕੰਡਾ ਨਦੀ ‘ਤੇ ਐਚ.ਐਲ. ਪੁਲ ਬਣਾਉਣ ਲਈ ਪ੍ਰਵਾਨਗੀ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜਿਲਾ ਕੁਰੂਕਸ਼ੇਤਰ ਵਿਚ ਮਾਰਕੰਡਾ ਨਦੀ ‘ਤੇ ਐਚ.ਐਲ. ਪੁਲ ਸਮੇਤ ਬੋਧਾ ਤੋਂ ਤੰਗੋਲੀ ਵਾਇਆ ਸੈਣੀ ਫਾਰਮ ਸੜਕ ਦੇ ਨਿਰਮਾਣ ਲਈ 2.2689 ਏਕੜ ਜਮੀਨ ਦੀ ਖਰੀਦ ਲਈ 51,00,960 ਰੁਪਏ ਦੀ ਪ੍ਰਸ਼ਾਸਨਿਕ ਪ੍ਰਵਾਨਗੀ ਦਿੱਤੀ ਹੈ| ਮੁੱਖ ਮੰਤਰੀ ਨੇ 17 ਦਸੰਬਰ, 2016 ਨੂੰ ਪਿਹੋਵਾ ਵਿਚ ਇਕ ਰੈਲੀ ਦੌਰਾਨ ਜਿਲਾ ਕੁਰੂਕਸ਼ੇਤਰ ਵਿਚ ਮਾਰਕੰਡਾ ਨਦੀ ‘ਤੇ ਐਚ.ਐਲ. ਪੁਲਸ ਸਮੇਤ ਬੋਧਾ ਤੋਂ ਤੰਗੋਲੀ ਵਾਇਆ ਸੈਣੀ ਫਾਰਮ ਸੜਕ ਦੇ ਨਿਰਮਾਣ ਦਾ ਐਲਾਨ ਕੀਤਾ ਸੀ|ਉਨਾਂ…

VIA PUNJAB
ਅੱਗੇ ਪੜ੍ਹੋ

ਪਿ੍ਰੰਸ ਖੁੱਲਰ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਪਿ੍ਰੰਸ ਖੁੱਲਰ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਬ੍ਰਹਮ ਮਹਿੰਦਰਾ, ਓ.ਪੀ. ਸੋਨੀ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵ ਨਿਯੁਕਤ ਸੀਨੀਅਰ ਵਾਈਸ ਚੇਅਰਮੈਨ ਨੂੰ ਦਿੱਤੀ ਵਧਾਈ ਚੰਡੀਗੜ – ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਪਿ੍ਰੰਸ ਖੁੱਲਰ ਨੇ ਅੱਜ ਇੱਥੇ ਮਿਊਂਸਿਪਲ ਭਵਨ ਸੈਕਟਰ-35 ਵਿੱਚ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓ.ਪੀ. ਸੋਨੀ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ…

VIA PUNJAB
ਅੱਗੇ ਪੜ੍ਹੋ

50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਕਰਮਚਾਰੀ ਵਿਜੀਲੈਂਸ ਵੱਲੋਂ ਕਾਬੂ

50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਕਰਮਚਾਰੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਹਿਸੀਲ ਖਡੂਰ ਸਾਹਿਬ, ਜ਼ਿਲਾ ਤਰਨ ਤਾਰਨ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਾਕੇਸ਼ ਕੁਮਾਰ ਅਤੇ ਐਸ.ਡੀ.ਐਮ ਦਫ਼ਤਰ ਖਡੂਰ ਸਾਹਿਬ ਦੀ ਜੂਨੀਅਰ ਸਹਾਇਕ ਕੁਲਵਿੰਦਰਜੀਤ ਕੌਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ। ਦੋਹਾਂ ਦੋਸ਼ੀਆਂ ਨੂੰ ਪਿੰਡ ਸਰਹਾਲੀ ਕਲਾਂ, ਜ਼ਿਲਾ ਤਰਨ ਤਾਰਨ ਦੇ ਦਿਆ ਸਿੰਘ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕਰਕੇ ਦੋਸ਼ ਲਾਏ ਸਨ ਕਿ ਉਕਤ ਦੋਸ਼ੀ ਕਰਮਚਾਰੀਆਂ ਨੇ ਐਸਡੀਐਮ ਵਲੋਂ…

VIA PUNJAB
ਅੱਗੇ ਪੜ੍ਹੋ

ਸਹਿਕਾਰਤਾ ਮੰਤਰੀ ਵੱਲੋਂ ਕੋਵਿਡ ਕਾਰਨ ਜਾਨ ਗਵਾਉਣ ਵਾਲੇ ਤਿੰਨ ਕਰਮਚਾਰੀਆਂ ਦੇ ਪਰਿਵਾਰਕ ਵਾਰਸਾਂ ਨੂੰ 25-25 ਲੱਖ ਰੁਪਏ ਦੀ ਬੀਮਾ ਕਲੇਮ ਰਾਸ਼ੀ ਸੌਂਪੀ

ਸਹਿਕਾਰਤਾ ਮੰਤਰੀ ਵੱਲੋਂ ਕੋਵਿਡ ਕਾਰਨ ਜਾਨ ਗਵਾਉਣ ਵਾਲੇ ਤਿੰਨ ਕਰਮਚਾਰੀਆਂ ਦੇ ਪਰਿਵਾਰਕ ਵਾਰਸਾਂ ਨੂੰ 25-25 ਲੱਖ ਰੁਪਏ ਦੀ ਬੀਮਾ ਕਲੇਮ ਰਾਸ਼ੀ ਸੌਂਪੀ

ਕੋਵਿਡ-19 ਦੌਰਾਨ ਮੂਹਰਲੀ ਕਤਾਰ ਵਿੱਚ ਸੇਵਾ ਨਿਭਾਉਣ ਵਾਲੇ ਕਰਮਚਾਰੀਆਂ ਦੀ ਭਲਾਈ ਲਈ ਸਹਿਕਾਰਤਾ ਵਿਭਾਗ ਵਚਨਬੱਧ: ਰੰਧਾਵਾ ਚੰਡੀਗੜ੍ਹ – ਕੋਵਿਡ-19 ਮਹਾਂਮਾਰੀ ਦੇ ਸੰਕਟ ਨੂੰ ਦੇਖਦਿਆਂ ਸਹਿਕਾਰਤਾ ਵਿਭਾਗ ਵੱਲੋਂ ਆਪਣੇ ਪੱਧਰ ‘ਤੇ ਮੂਹਰਲੀ ਕਤਾਰ ਵਿੱਚ ਸੇਵਾ ਨਿਭਾਉਣ ਵਾਲੇ ਸਮੂਹ ਸਹਿਕਾਰੀ ਅਦਾਰਿਆਂ ਦੇ ਕਰਮਚਾਰੀਆਂ ਦੇ ਕੀਤੇ ਬੀਮੇ ਤਹਿਤ ਤਿੰਨ ਕਰਮਚਾਰੀਆਂ ਦੀ ਕੋਵਿਡ-19 ਕਾਰਨ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਵਾਰਸਾਂ ਨੂੰ 25-25 ਲੱਖ ਰੁਪਏ ਦੀ ਬੀਮਾ ਕਲੇਮ ਰਾਸ਼ੀ ਸੌਂਪੀ ਗਈ।ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੋਵਿਡ ਕਾਰਨ…

VIA PUNJAB
ਅੱਗੇ ਪੜ੍ਹੋ

ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਵਿਚ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ

ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਵਿਚ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਅੰਤਿਮ ਸੰਸਕਾਰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਨਜਦੀਕ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਜਪੁਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ, ਜਦਕਿ ਉਨ੍ਹਾਂ ਦੀ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਪਰਮਦੀਪ ਸਿੰਘ ਨੇ ਲਗਾਈ। ਇਸ ਮੌਕੇ ਵੱਡੀ ਗਿਣਤੀ ਵਿਚ ਪ੍ਰਮੁੱਖ ਸਿੱਖ ਸ਼ਖਸੀਅਤਾਂ ਪੁੱਜੀਆਂ ਹੋਈਆਂ ਸਨ, ਜਿਨ੍ਹਾਂ ਨੇ ਮ੍ਰਿਤਕ ਸਰੀਰ ’ਤੇ ਦੁਸ਼ਾਲੇ ਭੇਟ ਕੀਤੇ। ਪੁੱਜੀਆਂ ਸ਼ਖਸੀਅਤਾਂ ਵਿਚ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਪੰਥਕ ਮਸਲਿਆਂ ਨੂੰ ਲੈ ਕੇ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਕੀਤੀ ਮੁਲਾਕਾਤ

ਭਾਈ ਲੌਂਗੋਵਾਲ ਨੇ ਪੰਥਕ ਮਸਲਿਆਂ ਨੂੰ ਲੈ ਕੇ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੌਜੂਦਾ ਪੰਥਕ ਮਸਲਿਆਂ ਨੂੰ ਲੈ ਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਟਰ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਭਾਈ ਲੌਂਗੋਵਾਲ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ ਤੇ ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਵੀ ਸਨ। ਦੱਸਣਯੋਗ ਹੈ ਕਿ ਸ਼ੋਮਣੀ ਕਮੇਟੀ ਪ੍ਰਧਾਨ ਨੇ ਬੀਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਹਾਲੇ ਸਕੂਲ ਖੋਲਣ ਦਾ ਕੋਈ ਫ਼ੈਸਲਾ ਨਹੀਂ ਲਿਆ: ਵਿਜੈ ਇੰਦਰ ਸਿੰਗਲਾ

ਪੰਜਾਬ ਸਰਕਾਰ ਨੇ ਹਾਲੇ ਸਕੂਲ ਖੋਲਣ ਦਾ ਕੋਈ ਫ਼ੈਸਲਾ ਨਹੀਂ ਲਿਆ: ਵਿਜੈ ਇੰਦਰ ਸਿੰਗਲਾ

ਚੰਡੀਗੜ – ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲਣ ਸਬੰਧੀ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲਣ ਸਬੰਧੀ ਗ੍ਰਹਿ ਵਿਭਾਗ ਤੋਂ ਪ੍ਰਾਪਤ ਪੱਤਰ ਦੇ ਜਵਾਬ ਵਿਚ ਆਪਣੇ ਸੁਝਾਅ ਦੇ ਦਿੱਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਖੋਲਣ ਸਬੰਧੀ ਆਖ਼ਰੀ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸਾਰੇ ਇਹਤਿਆਤ ਦੀ ਸਮੀਖਿਆ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ
1 294 295 296 297 298 1,271