ਕਮਜੋਰ ਵਿਦਿਆਰਥੀ ਦੀ ਪਛਾਣ ਕਰਕੇ ਉਸ ਦਾ ਕੌਸ਼ਲ ਵਿਕਾਸ ਕੀਤਾ ਜਾਵੇ – ਮੁੱਖ ਮੰਤਰੀ

ਕਮਜੋਰ ਵਿਦਿਆਰਥੀ ਦੀ ਪਛਾਣ ਕਰਕੇ ਉਸ ਦਾ ਕੌਸ਼ਲ ਵਿਕਾਸ ਕੀਤਾ ਜਾਵੇ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸ੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ, ਦੁਧੌਲਾ (ਪਲਵਲ) ਦੇ ਫੈਕਲਿਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਕਮਜੋਰ ਤੋਂ ਕਮਜੋਰ ਵਿਦਿਆਰਥੀ ਦੀ ਪਛਾਣ ਕਰਕੇ ਉਸ ਦੇ ਹੁਨਰ ਅਨੁਸਾਰ ਉਨਾਂ ਦਾ ਕੌਸ਼ਲ ਵਿਕਾਸ ਕਰਕੇ ਉਸ ਨੂੰ ਆਤਮਨਿਰਭਰ ਬਣਾਉਣ ਵਿਚ ਸਹਿਯੋਗ ਕਰਨ|ਮੁੱਖ ਮੰਤਰੀ ਅੱਜ ਵੀਡਿਓ ਕਾਨਫਰੈਂਸਿੰਗ ਰਾਹੀਂ ਸ੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਦੇ ਪਹਿਲੇ ਕੌਮੀ ਕੌਸ਼ਲ ਵਧੀਆ ਪੁਰਸਕਾਰ ਵੰਡ ਸਮਾਰੋਹ ਨੂੰ ਸੰਬੋਧਤ ਕਰ ਰਹੇ ਸਨ| ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਇਕ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਕਾਂਗਰਸ ਦੀ ਹਸਤਾਖਰ ਮੁਹਿੰਮ ਦਾ ਆਗਾਜ਼

ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਕਾਂਗਰਸ ਦੀ ਹਸਤਾਖਰ ਮੁਹਿੰਮ ਦਾ ਆਗਾਜ਼

ਅਕਾਲੀ ਦਲ ਦੇ ਪ੍ਰਦਰਸ਼ਨਾਂ ਨੂੰ ਪੂਰਨ ਤੌਰ ’ਤੇ ਠੁੱਸ ਦੱਸਦਿਆਂ ਹਰਸਿਮਰਤ ਦੇ ਕੇਂਦਰੀ ਵਜ਼ਾਰਤ ’ਚੋਂ ਅਸਤੀਫੇ ਨੂੰ ਕੁਰਬਾਨੀ ਦਾ ਡਰਾਮਾ ਗਰਦਾਨਿਆ ਚੰਡੀਗੜ – ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀਬਾੜੀ ਕਾਨੂੰਨਾਂ ਖਿਲਾਫ ਕਾਂਗਰਸ ਦੀ ਸੂਬੇ ਵਿੱਚ ਹਸਤਾਖਰ ਮੁਹਿੰਮ ਦਾ ਰਸਮੀ ਆਗਾਜ਼ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਵਜ਼ਾਰਤ ਵਿੱਚੋਂ ਅਸਤੀਫੇ ਨੂੰ ਰਾਜਸੀ ਡਰਾਮੇਬਾਜ਼ੀ ਕਰਾਰ ਦਿੰਦੇ ਹੋਏ ਅਕਾਲੀ ਦਲ ਨੂੰ ਕਰੜੇ ਹੱਥੀ ਲਿਆ। ਉਨਾਂ ਕਿਹਾ ਕਿ ਅਕਾਲੀ ਦਲ ਇਸ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸ਼ਹੀਦ ਹਵਲਦਾਰ ਕੁਲਦੀਪ ਸਿੰਘ ਦੇ ਪਰਿਵਾਰ ਦੇ ਮੈਂਬਰ ਲਈ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ਼ਹੀਦ ਹਵਲਦਾਰ ਕੁਲਦੀਪ ਸਿੰਘ ਦੇ ਪਰਿਵਾਰ ਦੇ ਮੈਂਬਰ ਲਈ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ ਕਸ਼ਮੀਰ ਵਿੱਚ ਕੰਟਰੋਲ ਰੇਖਾ ’ਤੇ ਸਰਹੱਦ ਪਾਰੋਂ ਗੋਲੀਬਾਰੀ ਵਿੱਚ ਸ਼ਹਾਦਤ ਦਾ ਜਾਮ ਪੀਣ ਵਾਲੇ 15 ਸਿੱਖ ਲਾਈਟ ਇਨਫੈਂਟਰੀ ਦੇ ਹਵਲਦਾਰ ਕੁਲਦੀਪ ਸਿੰਘ ਦੇ ਪਰਿਵਾਰ ਦੇ ਮੈਂਬਰ ਲਈ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਐਕਸ-ਗੇ੍ਰਸ਼ੀਆ ਦਾ ਐਲਾਨ ਕੀਤਾ ਹੈ।ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਵਲਦਾਰ ਕੁਲਦੀਪ ਸਿੰਘ ਨੇ ਮੁਲਕ ਲਈ ਦੁਸ਼ਮਣ ਨਾਲ ਲੋਹਾ ਲੈਂਦਿਆਂ…

VIA PUNJAB
ਅੱਗੇ ਪੜ੍ਹੋ

ਜ਼ਿਲਾ ਮੋਗਾ ਨੂੰ ਮਿਲਿਆ ਰਾਸ਼ਟਰੀ ‘ ਗੰਦਗੀ ਮੁਕਤ ਭਾਰਤ ’ ਪੁਰਸਕਾਰ

ਜ਼ਿਲਾ ਮੋਗਾ ਨੂੰ ਮਿਲਿਆ ਰਾਸ਼ਟਰੀ ‘ ਗੰਦਗੀ ਮੁਕਤ ਭਾਰਤ ’ ਪੁਰਸਕਾਰ

ਆਈ ਈ ਸੀ ਮਾਧਿਅਮ ਰਾਹੀਂ ਜਾਗਰੂਕਤਾ ਫੈਲਾਉਣ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ ਚੰਡੀਗੜ – ਭਾਰਤ ਸਰਕਾਰ ਵੱਲੋ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਖੇਤਰ ਵਿੱਚ ਜ਼ਿਲਾ ਮੋਗਾ ਨੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸ ਮਾਣਮੱਤੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੂੰ ਭਾਰਤ ਸਰਕਾਰ ਦੇ ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ‘ਸਵੱਛ ਭਾਰਤ ਮਿਸ਼ਨ’ ਦਿਵਸ ਮੌਕੇ ਰਾਸ਼ਟਰੀ ‘ ਗੰਦਗੀ ਮੁਕਤ ਭਾਰਤ ’…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਿਤ

ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਸੇਵਾ ਨਿਭਾ ਰਹੇ ਗੁਰਦੁਆਰਾ ਇੰਸਪੈਕਟਰ ਸ. ਸੁਖਦੇਵ ਸਿੰਘ ਬੱਬਰ ਦੀ ਸੇਵਾਮੁਕਤੀ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ. ਸੁਖਦੇਵ ਸਿੰਘ ਬੱਬਰ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਿਦਾਇਗੀ ਸਮਾਰੋਹ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਸ. ਸੁਖਦੇਵ ਸਿੰਘ ਬੱਬਰ ਦੀਆਂ ਲੰਮਾ…

VIA PUNJAB
ਅੱਗੇ ਪੜ੍ਹੋ

ਫਰਾਂਸ ਦੀ ਬਹੁਕੌਮੀ ਕੰਪਨੀ ਏਅਰ ਲਿਕਵਿਡ ਰਾਜਪੁਰਾ ਵਿਖੇ ਆਪਣੀ ਪਹਿਲੀ ਉਦਯੋਗਿਕ ਇਕਾਈ ਸਥਾਪਤ ਕਰੇਗੀ

ਫਰਾਂਸ ਦੀ ਬਹੁਕੌਮੀ ਕੰਪਨੀ ਏਅਰ ਲਿਕਵਿਡ ਰਾਜਪੁਰਾ ਵਿਖੇ ਆਪਣੀ ਪਹਿਲੀ ਉਦਯੋਗਿਕ ਇਕਾਈ ਸਥਾਪਤ ਕਰੇਗੀ

ਚੰਡੀਗੜ – ਦੇਸ਼ ਵਿੱਚ ਆਪਣੇ ਵਿਸਥਾਰ ਲਈ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਥਾਂ ਮੰਨਦਿਆਂ ਫਰਾਂਸ ਦੀ ਬਹੁਕੌਮੀ ਕੰਪਨੀ ਏਅਰ ਲਿਕਵਿਡ ਜੋ ਗੈਸਾਂ, ਤਕਨਾਲੋਜੀ ਅਤੇ ਉਦਯੋਗ ਤੇ ਸਿਹਤ ਸਬੰਧੀ ਸੇਵਾਵਾਂ ਵਿੱਚ ਵਿਸ਼ਵ ਦੀ ਮੋਹਰੀ ਕੰਪਨੀ ਹੈ, ਨੇ ਰਾਜਪੁਰਾ (ਪਟਿਆਲਾ) ਵਿਚ ਆਪਣੀ ਉਦਯੋਗਿਕ ਗੈਸਾਂ ਦੀ ਨਿਰਮਾਣ ਇਕਾਈ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ ਅਤੇ ਆਪਣੀ ਅਤਿ-ਆਧੁਨਿਕ ਇਕਾਈ ਸਥਾਪਤ ਕਰਨ ਲਈ ਜ਼ਮੀਨ ਖ਼ਰੀਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਣਾਈਆਂ ਨਿਵੇਸ਼ ਪੱਖੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਮੁੱਖ ਮੰਤਰੀ ਵੱਲੋਂ ਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਚੰਡੀਗੜ – ਮੰਤਰੀਆਂ ਦੇ ਸਮੂਹ ਵੱਲੋਂ ਕੀਤੀਆਂ ਸਿਫਾਰਸ਼ਾਂ ਨਾਲ ਸਹਿਮਤੀ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਬਾਰ, ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟਾਂ ਦੀ ਸਾਲ 2020-21 ਲਈ ਅਪਰੈਲ ਤੋਂ ਸਤੰਬਰ 2020 ਤੱਕ ਦੀ ਸਾਲਾਨਾ ਲਾਇਸੈਂਸ ਫੀਸ ਅਤੇ ਅਪਰੈਲ ਤੋਂ ਜੂਨ ਅਤੇ ਜੁਲਾਈ ਤੋਂ ਸਤੰਬਰ 2020 ਦੀ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। 1 ਅਪਰੈਲ, 2020 ਤੋਂ ਲੈ ਕੇ 30 ਸਤੰਬਰ, 2020 ਤੱਕ ਦੇ ਸਮੇਂ ਲਈ…

VIA PUNJAB
ਅੱਗੇ ਪੜ੍ਹੋ

71 ਵਾਂ ਰਾਜ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ ਗਿਆ

71 ਵਾਂ ਰਾਜ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ ਗਿਆ

ਗ੍ਰੀਨ ਕਵਰ ਵਿੱਚ ਪਿਛਲੇ 2 ਸਾਲਾਂ ਵਿੱਚ 11 ਵਰਗ ਕਿਲੋਮੀਟਰ ਦਾ ਵਾਧਾ- ਸਾਧੂ ਸਿੰਘ ਧਰਮਸੋਤ ਚੰਡੀਗੜ – 71ਵਾਂ ਸੂਬਾ ਪੱਧਰੀ ਵਣਮਹੋਤਸਵ ਮਨਾਉਣ ਸਬੰਧੀ ਅੱਜ ਮੁੱਲਾਂਪੁਰ ਜੰਗਲ ਵਿੱਚ ਬੂਟੇ ਲਗਾਏ ਗਏ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 400 ਬੂਟੇ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ।ਇਸ ਮੌਕੇ ਸੰਬੋਧਨ ਕਰਦਿਆਂ ਜੰਗਲਾਤ ਮੰਤਰੀ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਸ. ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕੀਤੀ ਅਰਦਾਸ

ਭਾਈ ਲੌਂਗੋਵਾਲ ਨੇ ਸ. ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕੀਤੀ ਅਰਦਾਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸਾ ਏਡ ਦੇ ਮੁਖੀ ਸ. ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਸ. ਰਵੀ ਸਿੰਘ ਨੇ ਸਿੱਖ ਕੌਮ ਦੇ ਸੇਵਾ ਦੇ ਸਿਧਾਂਤ ਨੂੰ ਪੂਰੀ ਦੁਨੀਆਂ ਵਿਚ ਫੈਲਾਇਆ ਹੈ, ਜਿਸ ਨਾਲ ਸਿੱਖਾਂ ਦੀ ਹੋਂਦ ਹੋਰ ਵੀ ਨਿਖਰ ਕੇ ਸਾਹਮਣੇ ਆਈ। ਭਾਈ ਲੌਂਗੋਵਾਲ ਨੇ ਆਖਿਆ ਕਿ ਸ. ਰਵੀ ਸਿੰਘ ਜਿਹੇ ਸਿੱਖ ਸਾਡਾ ਮਾਣ ਹਨ ਅਤੇ ਮੈਂ ਅਰਦਾਸ ਕਰਦਾ…

VIA PUNJAB
ਅੱਗੇ ਪੜ੍ਹੋ

ਵਿਦੇਸ਼ ਤੋਂ ਪਰਤੇ ਅਥਲੀਟਾਂ ਨੂੰ ਇਕਾਂਤ ’ਚ ਰੱਖਾਂਗੇ: ਖੇਡ ਮੰਤਰੀ

ਵਿਦੇਸ਼ ਤੋਂ ਪਰਤੇ ਅਥਲੀਟਾਂ ਨੂੰ ਇਕਾਂਤ ’ਚ ਰੱਖਾਂਗੇ: ਖੇਡ ਮੰਤਰੀ

ਨਵੀਂ ਦਿੱਲੀ – ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਕਿਹਾ ਕਿ ਕਰੋਨਾਵਾਇਰਸ ਦੇ ਜ਼ਿਆਦਾ ਪ੍ਰਭਾਵ ਵਾਲੇ ਦੇਸ਼ਾਂ ਤੋਂ ਪਰਤੇ ਰਹੇ ਅਥਲੀਟਾਂ ਨੂੰ ਲਾਜ਼ਮੀ ਤੌਰ ’ਤੇ ਵੱਖਰੇ ਰੱਖਿਆ ਜਾਵੇਗਾ। ਪ੍ਰੋਟੋਕੋਲ ਦਾ ਹਵਾਲਾ ਦਿੰਦਿਆਂ ਸ੍ਰੀ ਰਿਜਿਜੂ ਨੇ ਕਿਹਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਚੀਨ, ਦੱਖਣੀ ਕੋਰੀਆ, ਈਰਾਨ, ਇਟਲੀ, ਸਪੇਨ, ਫਰਾਂਸ ਅਤੇ ਜਰਮਨੀ ਤੋਂ ਪਰਤ ਰਹੇ ਅਥਲੀਟਾਂ ਨਾਲ ਵੀ ਲਾਜ਼ਮੀ ਤੌਰ ’ਤੇ ਉਹ ਤਰੀਕਾ ਵਰਤਿਆ ਜਾਵੇਗਾ ਜੋ ਕਿ ਹਰੇਕ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਵਿਦੇਸ਼ ਆਉਣ ਵਾਲੇ ਕਿਸੇ…

VIA PUNJAB
ਅੱਗੇ ਪੜ੍ਹੋ
1 298 299 300 301 302 1,271