ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ – ਭਾਰਤ ਦੇ ਸਾਬਕਾ ਚੀਫ ਜਸਟਿਸ ਆਫ ਇੰਡੀਆ ਰੰਜਨ ਗੋਗੋਈ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁਕੀ| ਰੰਜਨ ਗੋਗੋਈ ਦੇ ਰਾਜ ਸਭਾ ਸੰਸਦ ਮੈਂਬਰ ਸਹੁੰ ਚੁੱਕਣ ਤੇ ਵਿਰੋਧੀ ਦਲਾਂ ਦੇ ਮੈਂਬਰਾਂ ਨੇ ਸਦਨ ਤੋਂ ਵਾਕਆਊਟ ਕਰ ਲਿਆ| ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਰਕਾਰ ਦੀ ਸਿਫਾਰਿਸ਼ ਤੇ ਗੋਗੋਈ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਸੀ| ਜਿਕਰਯੋਗ ਹੈ ਕਿ ਗੋਗੋਈ ਨੇ ਆਪਣੇ ਕਾਰਜਕਾਲ ਵਿੱਚ ਅਯੁੱਧਿਆ ਜ਼ਮੀਨ ਵਿਵਾਦ, ਰਾਫੇਲ ਲੜਾਕੂ ਜਹਾਜ਼ ਅਤੇ ਸਬਰੀਮਾਲਾ ਵਿੱਚ ਔਰਤਾਂ ਦੇ ਦਾਖਲੇ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ‘ਚ ਸਕੂਲੀ ਪ੍ਰੀਖਿਆਵਾਂ ਮੁਲਤਵੀ, 31 ਮਾਰਚ ਤੱਕ ਸਟਾਫ਼ ਨੂੰ ਵੀ ਛੁੱਟੀ ‘ਤੇ ਭੇਜਿਆ

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ‘ਚ ਸਕੂਲੀ ਪ੍ਰੀਖਿਆਵਾਂ ਮੁਲਤਵੀ, 31 ਮਾਰਚ ਤੱਕ ਸਟਾਫ਼ ਨੂੰ ਵੀ ਛੁੱਟੀ ‘ਤੇ ਭੇਜਿਆ

ਲੋੜ ਪੈਣ ‘ਤੇ ਸਕੂਲੀ ਇਮਾਰਤਾਂ ਨੂੰ ਆਇਸੋਲੇਸ਼ਨ ਵਾਰਡਾਂ ਵਜੋਂ ਵਰਤਣ ਲਈ ਕਰ ਦਿੱਤਾ ਜਾਵੇਗਾ ਖ਼ਾਲੀ: ਵਿਜੈ ਇੰਦਰ ਸਿੰਗਲਾ ਚੰਡੀਗੜ – ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਹਤਿਆਤੀ ਕਦਮਾਂ ਦੇ ਮੱਦੇਨਜ਼ਰ ਸੂਬੇ ਵਿਚ ਸਾਰੀਆਂ ਸਕੂਲੀ ਪ੍ਰੀਖਿਆਵਾਂ 31 ਮਾਰਚ ਤੱਕ ਮੁਲਤਵੀ ਕਰਨ ਅਤੇ ਅਧਿਆਪਕਾਂ ਨੂੰ ਛੁੱਟੀ ‘ਤੇ ਭੇਜਣ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ…

VIA PUNJAB
ਅੱਗੇ ਪੜ੍ਹੋ

ਪੀ.ਐਸ.ਆਈ.ਡੀ.ਸੀ. ਸਨਅਤਕਾਰਾਂ ਤੋਂ ਕਰਜ਼ੇ ਦੀ ਵਸੂਲੀ ਲਈ ਵਿਸ਼ੇਸ਼ ਮੁਹਿੰਮ ਚਲਾਵੇਗੀ-ਬਾਵਾ

ਪੀ.ਐਸ.ਆਈ.ਡੀ.ਸੀ. ਸਨਅਤਕਾਰਾਂ ਤੋਂ ਕਰਜ਼ੇ ਦੀ ਵਸੂਲੀ ਲਈ ਵਿਸ਼ੇਸ਼ ਮੁਹਿੰਮ ਚਲਾਵੇਗੀ-ਬਾਵਾ

ਚੰਡੀਗੜ – ਅੱਜ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਲਿਮਟਿਡ (ਪੀ.ਐਸ.ਆਈ.ਡੀ.ਸੀ.) ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ, ਮੁੱਖ ਦਫਤਰ/ਪੀ.ਐਸ.ਆਈ.ਡੀ.ਸੀ. ਵਿਖੇ ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਬੋਰਡ ਆਫ ਡਾਇਰੈਕਟਰਜ ਦੇ ਮੈਂਬਰ, ਮੈਨੇਜਿੰਗ ਡਾਇਰੈਕਟਰ, ਸ਼੍ਰੀ ਵਨੀਤ ਕੁਮਾਰ, ਆਈ.ਏ.ਐਸ., ਵਧੀਕ ਮੈਨੇਜਿੰਗ ਡਾਇਰੈਕਟਰ, ਸ਼੍ਰੀਮਤੀ ਹਰਗੁਨਜੀਤ ਕੌਰ, ਆਈ.ਏ.ਐਸ., ਸ਼ਿਵ ਇੰਦਰ ਉਪਲ, ਬਲਜਿੰਦਰ ਸਿੰਘ ਜੰਡੂ, ਰਾਜੇਸ਼ ਘਾਰੂ, ਸੀਨੀ. ਜਨਰਲ ਮੈਨੇਜਰ ਸ਼੍ਰੀ ਐਸ.ਕੇ. ਆਹੁਜਾ, ਸੀਨੀ. ਜਨਰਲ ਮੈਨੇਜਰ/ਪੀ.ਐਸ.ਆਈ.ਡੀ.ਸੀ., ਸ਼੍ਰੀ ਸਤਿੰਦਰ ਸਿੰਘ ਚੁਘ, ਜਨਰਲ ਮੈਨੇਜਰ ਅਤੇ ਸਕੱਤਰ/ਪੀ.ਐਸ.ਆਈ.ਡੀ.ਸੀ….

VIA PUNJAB
ਅੱਗੇ ਪੜ੍ਹੋ

ਪੰਜਾਬ ਖੇਡ ਯੂਨੀਵਰਸਿਟੀ ਦੀ ਅਕਾਦਮਿਕ ਤੇ ਕਾਰਜਕਾਰੀ ਕੌਂਸਲ ਵੱਲੋਂ ਸੰਗਠਨਾਤਮਕ ਢਾਂਚੇ ਬਾਰੇ ਚਰਚਾ

ਪੰਜਾਬ ਖੇਡ ਯੂਨੀਵਰਸਿਟੀ ਦੀ ਅਕਾਦਮਿਕ ਤੇ ਕਾਰਜਕਾਰੀ ਕੌਂਸਲ ਵੱਲੋਂ ਸੰਗਠਨਾਤਮਕ ਢਾਂਚੇ ਬਾਰੇ ਚਰਚਾ

ਚੰਡੀਗੜ – ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਪਟਿਆਲਾ ਦੀ ਅਕਾਦਮਿਕ ਤੇ ਐਕਟੀਵਿਟੀ ਕੌਂਸਲ ਅਤੇ ਕਾਰਜਕਾਰੀ ਕੌਂਸਲ ਦੀਆਂ ਪਹਿਲੀਆਂ ਮੀਟਿੰਗਾਂ ਅੱਜ ਇੱਥੇ ਪੰਜਾਬ ਭਵਨ ਵਿਖੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ ਸ੍ਰੀ ਜਗਬੀਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈਆਂ। ਇਨਾਂ ਮੀਟਿੰਗਾਂ ਵਿੱਚ ਦੋਵੇਂ ਸਰਕਾਰੀ ਤੇ ਨਾਮਜ਼ਦ ਮੈਂਬਰ ਹਾਜ਼ਰ ਹੋਏ। ਮੀਟਿੰਗਾਂ ਵਿੱਚ ਸਾਰੇ ਮੈਂਬਰਾਂ ਨੇ ਯੂਨੀਵਰਸਿਟੀ ਦੀ ਸਥਾਪਤੀ ਤੋਂ ਲੈ ਕੇ ਹੁਣ ਤੱਕ ਦੀਆਂ ਅਕਾਦਮਿਕ ਤੇ ਹੋਰ ਗਤੀਵਿਧੀਆਂ ਉਤੇ ਬਾਰੀਕੀ ਨਾਲ ਵਿਚਾਰ ਕੀਤਾ ਅਤੇ ਮੈਂਬਰਾਂ ਦੇ ਸੁਝਾਵਾਂ ਨੂੰ…

VIA PUNJAB
ਅੱਗੇ ਪੜ੍ਹੋ

ਨਾਜਾਇਜ਼ ਸਬੰਧਾਂ ‘ਚ ਰੋੜਾ ਬਣ ਰਹੇ ਪਤੀ ਦਾ ਪ੍ਰੇਮੀ ਨਾਲ ਮਿਲਕੇ ਕੀਤਾ ਸਿਰ ਕਲਮ-ਜਲੰਧਰ ਪੁਲਿਸ ਨੇ ਕੀਤਾ ਕਾਬੂ

ਨਾਜਾਇਜ਼ ਸਬੰਧਾਂ ‘ਚ ਰੋੜਾ ਬਣ ਰਹੇ ਪਤੀ ਦਾ ਪ੍ਰੇਮੀ ਨਾਲ ਮਿਲਕੇ ਕੀਤਾ ਸਿਰ ਕਲਮ-ਜਲੰਧਰ ਪੁਲਿਸ ਨੇ ਕੀਤਾ ਕਾਬੂ

ਜਲੰਧਰ – ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ (ਆਈ.ਪੀ.ਐੱਸ) ਕਮਿਸ਼ਨਰੇਟ ਜਲੰਧਰ ਵਲੋਂ ਦਿਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਸੁਡਰਵਿਲੀ (ਆਈ.ਪੀ.ਐੱਸ.) ਏ.ਡੀ.ਸੀ.ਪੀ-1 ਅਤੇ ਜਸਵਿੰਦਰ ਸਿੰਘ ਖਹਿਰਾ ਏਸੀਪੀ ਨੋਰਥ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਖਜੀਤ ਸਿੰਘ ਮੁੱਖ ਅਫਸਰ ਥਾਣਾ ਡਵੀਜਨ ਨੰਬਰ 8 ਜਲੰਧਰ ਵੱਲੋਂ ਮੁਕਦਮਾ ਨੰਬਰ 43 ਮਿਤੀ 28-02-2020 ਅ/ਧ 302,201,34,ਭ/ਦ ਥਾਣਾ ਡਵੀਜਨ ਨੰਬਰ 8 ਨੂੰ ਟਰੇਸ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਬਿਨਾ ਸਿਰ ਧੜ ਨੇੜੇ ਸ੍ਰਬਮਲਟੀ ਪਲੇਕ?ਸ ਮਿਲਣ ਤੇ ਉਕਤ ਮੁਕੱਦਮਾਂ ਦਰਜ ਕੀਤਾ ਗਯਾ।…

VIA PUNJAB
ਅੱਗੇ ਪੜ੍ਹੋ

ਕਰੋਨਾ ਵਾਇਰਸ ਨੂੰ ਲੈ ਕੇ ਡੀ ਸੀ ਪੀ ਵੱਲੋਂ ਸ਼ਾਪਿੰਗ ਮਾਲ ਅਧਿਕਾਰੀਆਂ ਨਾਲ ਮੀਟਿੰਗ

ਕਰੋਨਾ ਵਾਇਰਸ ਨੂੰ ਲੈ ਕੇ ਡੀ ਸੀ ਪੀ ਵੱਲੋਂ ਸ਼ਾਪਿੰਗ ਮਾਲ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ – ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕਰੋਨਾ ਵਾਇਰਸ ਤੋ ਬਚਾਅ ਲਈ ਜਿਥੇ ਸਿਹਤ ਵਿਭਾਗ ਦੀ ਟੀਮਾ ਕੰਮ ਕਰ ਰਹੀਆਂ ਹਨ ਓਥੇ ਹੀ ਜਿਲਾ ਪੁਲਸ ਵਲੋਂ ਵੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਇਸੇ ਮੁਹਿੰਮ ਤਹਿਤ ਲੁਧਿਆਣਾ ਦੇ ਡੀ ਸੀ ਪੀ ਹੈਡ ਕਵਾਟਰ ਅਖਿਲ ਚੋਧਰੀ ਵਲੋਂ ਕਰੋਨਾ ਵਾਇਰਸ ਤੋ ਬਚਾਅ ਲਈ ਲੁਧਿਆਣਾ ਦੇ ਸ਼ੌਪਿੰਗ ਮਾਲ ਅਤੇ ਰੈਸਟੋਰੈਂਟ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਓਹਨਾ ਨੂੰ ਸਖਤ ਹਿਦਾਇਤਾਂ ਦਿਤੀਆਂ…

VIA PUNJAB
ਅੱਗੇ ਪੜ੍ਹੋ

ਜਨਮ ਪ੍ਰਮਾਣ ਪੱਤਰ ਤਾਂ ਮੇਰੇ ਕੋਲ ਵੀ ਨਹੀਂ ਅਤੇ ਨਾ ਹੀ ਅੱਧਾ ਪੰਜਾਬ ਪੇਸ਼ ਕਰ ਸਕਦਾ : ਕੈਪਟਨ ਅਮਰਿੰਦਰ ਸਿੰਘ

ਜਨਮ ਪ੍ਰਮਾਣ ਪੱਤਰ ਤਾਂ ਮੇਰੇ ਕੋਲ ਵੀ ਨਹੀਂ ਅਤੇ ਨਾ ਹੀ ਅੱਧਾ ਪੰਜਾਬ ਪੇਸ਼ ਕਰ ਸਕਦਾ : ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਵੱਲੋਂ ਸੰਵਿਧਾਨਕ ਸੋਧ ਐਕਟ/ਕੌਮੀ ਨਾਗਰਿਕਤਾ ਰਜਿਸਟਰ’/ਕੌਮੀ ਆਬਾਦੀ ਰਜਿਸਟਰ ਦੀ ਜ਼ੋਰਦਾਰ ਮੁਖਲਾਫ਼ਤ ਚੰਡੀਗੜ੍ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਵਿਧਾਨਕ ਸੋਧ ਐਕਟ/ਕੌਮੀ ਨਾਗਰਿਕਤਾ ਰਜਿਸਟਰ’/ਕੌਮੀ ਆਬਾਦੀ ਰਜਿਸਟਰ ਨੂੰ ਹਾਸੋਹੀਣਾ ਅਤੇ ਗੈਰ-ਸੰਵਿਧਾਨਕ ਦੱਸਦਿਆਂ ਜ਼ੋਰਦਾਰ ਮੁਖਾਲਫ਼ਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਮੇਤ ਅੱਧਾ ਪੰਜਾਬ ਭਾਰਤੀ ਹੋਣ ਦਾ ਸਬੂਤ ਦੇਣ ਲਈ ਜਨਮ ਪ੍ਰਮਾਣ ਪੱਤਰ ਪੇਸ਼ ਨਹੀਂ ਕਰ ਸਕਦਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਬਹੁਤੇ ਲੋਕ ਪਾਕਿਸਤਾਨ ਤੋਂ ਆਏ ਹਨ ਅਤੇ ਕੀ…

VIA PUNJAB
ਅੱਗੇ ਪੜ੍ਹੋ

22 ਮਾਰਚ ਨੂੰ ਲੱਗੇਗਾ ਜਨਤਾ ਕਰਫਿਊ : ਪ੍ਰਧਾਨ ਮੰਤਰੀ ਮੋਦੀ

22 ਮਾਰਚ ਨੂੰ ਲੱਗੇਗਾ ਜਨਤਾ ਕਰਫਿਊ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ – ਦੁਨੀਆ ‘ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਖ਼ਤਰੇ ਦੇ ਮਸਲੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਪੀਐੱਮ ਮੋਦੀ ਨੇ ਕਿਹਾ ਕਿ ਅੱਜ 130 ਕਰੋੜ ਦੇਸ਼ਵਾਸੀਆਂ ਨੂੰ ਆਪਣਾ ਸੰਕਲਪ ਹੋਰ ਦ੍ਰਿੜ੍ਹ ਕਰਨਾ ਪਵੇਗਾ ਕਿ ਅਸੀਂ ਇਸ ਕੌਮਾਂਤਰੀ ਮਹਾਮਾਰੀ ਨੂੰ ਰੋਕਣ ਲਈ ਇਕ ਨਾਗਰਿਕ ਦੇ ਨਾਤੇ, ਆਪਣੇ ਫ਼ਰਜ਼ਾਂ ਦਾ ਪਾਲਣ ਕਰਾਂਗੇ, ਕੇਂਦਰ ਸਰਕਾਰ, ਰਾਜ ਸਰਕਾਰਾਂ ਦੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਾਂਗੇ। ਇਸ ਮੌਕੇ ਪ੍ਰਧਾਨ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ ਲਾਕਡਾਊਨ-ਸਰਕਾਰੀ ਤੇ ਨਿੱਜੀ ਬੱਸਾਂ ਬੰਦ

ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ ਲਾਕਡਾਊਨ-ਸਰਕਾਰੀ ਤੇ ਨਿੱਜੀ ਬੱਸਾਂ ਬੰਦ

ਦੇਸ਼ ਭਰ ‘ਚ ਸਾਰੀਆਂ ਪ੍ਰੀਖਿਆਵਾਂ ਰੱਦ ਚੰਡੀਗੜ੍ਹ – ਕੋਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸ਼ੁੱਕਰਵਾਰ ਰਾਤ 12 ਵਜੇ ਤੋਂ ਬਾਅਦ ਸੂਬੇ ਭਰ ‘ਚ ਨਿੱਜੀ ਅਤੇ ਸਰਕਾਰੀ ਬੱਸਾਂ ਦੀ ਆਵਾਜਾਈ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ ‘ਚ ਆਟੋ, ਟੈਕਸੀਆਂ ਤੇ ਹੋਰ ਸਵਾਰੀਆਂ ਨੂੰ ਢੋਹਣ ਵਾਲੇ ਵਾਹਨਾਂ ਦੀ ਮਨਾਹੀ ਰਹੇਗੀ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪਹਿਲਾਂ ਸੂਬੇ ‘ਚ 50…

VIA PUNJAB
ਅੱਗੇ ਪੜ੍ਹੋ

ਸਫਾਈ ਕਰਮਚਾਰੀ ਕਮਿਸ਼ਨ, ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਵੱਲੋਂ ਸਫਾਈ ਕਰਮਚਾਰੀਆਂ ਨੂੰ ਕੋਰੋਨਾ ਵਾਇਰਸ ਦੇ ਸੰਭਾਵੀ ਖਤਰੇ ਤੋਂ ਬਚਾਉਣ ਲਈ ਸਰੁੱਖਿਅਤ ਕਿੱਟਾਂ ਪ੍ਰਦਾਨ ਕਰਨ ਹਿੱਤ ਮੁੱਖ ਸਕੱਤਰ ਪੰਜਾਬ ਨੂੰ ਮੰਗ ਪੱਤਰ ਭੇਂਟ

ਸਫਾਈ ਕਰਮਚਾਰੀ ਕਮਿਸ਼ਨ, ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਵੱਲੋਂ ਸਫਾਈ ਕਰਮਚਾਰੀਆਂ ਨੂੰ ਕੋਰੋਨਾ ਵਾਇਰਸ ਦੇ ਸੰਭਾਵੀ ਖਤਰੇ ਤੋਂ ਬਚਾਉਣ ਲਈ ਸਰੁੱਖਿਅਤ ਕਿੱਟਾਂ ਪ੍ਰਦਾਨ ਕਰਨ ਹਿੱਤ ਮੁੱਖ ਸਕੱਤਰ ਪੰਜਾਬ ਨੂੰ ਮੰਗ ਪੱਤਰ ਭੇਂਟ

ਚੰਡੀਗੜ – ਸਫਾਈ ਕਰਮਚਾਰੀ ਕਮਿਸ਼ਨ, ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਵੱਲੋਂ ਅੱਜ ਇਥੇ ਪੰਜਾਬ ਰਾਜ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੂੰ ਇਕ ਮੰਗ ਪੱਤਰ ਭੇਂਟ ਕਰਕੇ ਮੰਗ ਕੀਤੀ ਗਈ ਕਿ ਪੰਜਾਬ ਰਾਜ ਦੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਵਿੱਚ ਸਫਾਈ ਕਰਮਚਾਰੀਆਂ/ਸੀਵਰਮੈਨਾਂ ਨੂੰ ਕੋਰੋਨਾ ਵਾਇਰਸ ਦੇ ਸੰਭਾਵੀ ਖਤਰੇ ਤੋਂ ਬਚਾਉਣ ਲਈ ਸਰੁੱਖਿਅਤ ਕਿੱਟਾਂ ਪ੍ਰਦਾਨ ਕੀਤੀਆਂ ਜਾਣ।ਆਪਣੇ ਮੰਗ ਪੱਤਰ ਵਿੱਚ ਉਹਨਾਂ ਕਿਹਾ ਕਿ ਸਫਾਈ ਕਰਮਚਾਰੀ/ਸੀਵਰਮੈਨ ਦਫਤਰਾਂ ਵਿੱਚੋਂ ਗੰਦਗੀ/ਗਿੱਲੇ ਅਤੇ ਸੁੱਕੇ ਕੂੜੇ ਨੂੰ ਸਾਫ ਕਰਨ…

VIA PUNJAB
ਅੱਗੇ ਪੜ੍ਹੋ
1 299 300 301 302 303 1,271