ਰੋਪੜ ਜ਼ਿਲ੍ਹੇ ਦਾ ਬਿਜਲੀ ਬਿਲਾਂ ਦਾ 110 ਕਰੋੜ ਤੋਂ ਵੱਧ ਬਕਾਇਆ : ਰਣਜੀਤ ਸਿੰਘ ਪਤਿਆਲਾਂ

ਰੋਪੜ ਜ਼ਿਲ੍ਹੇ ਦਾ ਬਿਜਲੀ ਬਿਲਾਂ ਦਾ 110 ਕਰੋੜ ਤੋਂ ਵੱਧ ਬਕਾਇਆ : ਰਣਜੀਤ ਸਿੰਘ ਪਤਿਆਲਾਂ

ਰੂਪਨਗਰ – ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਰਣÎਜੀਤ ਸਿੰਘ ਪਤਿਆਲਾਂ ਵੱਲੋਂ ਬਿਜਲੀ ਬੋਰਡ ਤੋਂ 23 ਜਨਵਰੀ 2020 ਨੂੰ ਇੱਕ ਆਰ.ਟੀ.ਆਈ. ਰਾਹੀਂ ਰੋਪੜ ਜ਼ਿਲ੍ਹੇ ਦੇ ਬਿਲਾਂ ਦੇ ਬਕਾਏ ਦੀ ਸੂਚੀ ਮੰਗੀ ਗਈ। ਉਹਨਾਂ ਦਸਿਆ ਕਿ ਇਸ ਰਾਹੀਂ ਬਿਜਲੀ ਬਿਲਾਂ ਦੇ 6 ਮਹੀਨੇ ਤੋਂ ਪੁਰਾਣਾ ਅਤੇ 25000/- ਰੁਪਏ ਤੋਂ ਵੱਧ ਦੇ ਬਕਾਇਆਂ ਵਿੱਚ 500 ਤੋਂ ਵਧੇਰੇ ਸਰਕਾਰੀ ਅਤੇ ਗੈਰ-ਸਰਕਾਰੀ ਨਾਵਾਂ ਦੀ ਸੂਚੀ ਪ੍ਰਾਪਤ ਹੋਈ, ਜਿਨ੍ਹਾਂ ਵੱਲ 27 ਫਰਵਰੀ 2020 ਤੱਕ ਆਰ.ਟੀ.ਆਈ. ਮੁਤਾਬਕ ਕੇਵਲ ਰੋਪੜ ਜ਼ਿਲ੍ਹੇ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਣ ਲਈ ਇਕੱਠ ਵਾਲੀਆਂ ਥਾਵਾਂ ‘ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ : ਐਸ ਡੀ ਐਮ

ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਣ ਲਈ ਇਕੱਠ ਵਾਲੀਆਂ ਥਾਵਾਂ ‘ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ : ਐਸ ਡੀ ਐਮ

ਮਾਨਸਾ – ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਣ ਲਈ ਇਕੱਠ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ ਹਰ ਤਰਾਂ ਦੀ ਸਾਵਧਾਨੀ ਵਰਤੀ ਜਾਵੇ ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟਰੇਟ ਮਾਨਸਾ ਸ਼੍ਰੀਮਤੀ ਸਰਬਜੀਤ ਕੌਰ ਨੇ ਕਰਦਿਆਂ ਸਬ ਡਵੀਜਨ ਮਾਨਸਾ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਣ ਲਈ ਇਕੱਠ ਵਾਲੀਆਂ ਥਾਵਾਂ ਜਿਵੇ ਧਾਰਮਿਕ ਸਮਾਗਮ, ਮੇਲੇ, ਜਿਆਦਾ ਭੀੜ ਭੜੱਕੇ ਵਾਲੀਆਂ ਥਾਵਾਂ, ਜਿਆਦਾ ਭੀੜ ਵਾਲੀਆਂ ਬੱਸਾਂ ,ਟ੍ਰੇਨਾਂ ਆਦਿ ਤੋਂ ਬਚਿਆ ਜਾਵੇ। ਸ਼੍ਰੀਮਤੀ…

VIA PUNJAB
ਅੱਗੇ ਪੜ੍ਹੋ

ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਵੱਲੋਂ ਕੋਰੋਨਾ ਵਾਇਰਸ ਦੇ ਮੁਕਾਬਲੇ ਲਈ ਵਿਸ਼ੇਸ਼ ਪ੍ਰਬੰਧ : ਜੱਥੇ. ਗਾਬਾ

ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਵੱਲੋਂ ਕੋਰੋਨਾ ਵਾਇਰਸ ਦੇ ਮੁਕਾਬਲੇ ਲਈ ਵਿਸ਼ੇਸ਼ ਪ੍ਰਬੰਧ : ਜੱਥੇ. ਗਾਬਾ

ਜਲੰਧਰ – ਅੱਜ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ (ਗੁਰਦੁਆਰਾ ਨੌਵੀਂ ਪਾਤਸ਼ਾਹੀ) ਜੀ.ਟੀ.ਬੀ. ਨਗਰ ਜਲੰਧਰ ਦੀ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਜੱਥੇਦਾਰ ਜਗਜੀਤ ਸਿੰਘ ਗਾਬਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਸੰਗਤਾਂ ਨੂੰ ਜਾਗਰੂਕ ਕੀਤਾ ਜਾਵੇ। ਹਸਪਤਾਲ ਦੀ ਤਰਫੋਂ ਮਾਸਕ ਅਤੇ ਸੈਨੇਟਾਇਜ਼ਰ ਲੋਕਾਂ ਨੂੰ ਮੁਫਤ ਮੁਹੱਈਆ ਕਰਵਾਏ ਜਾਣਗੇ। ਮੀਟਿੰਗ ਵਿੱਚ ਕਿਹਾ ਗਿਆ ਕਿ ਇਸ ਬਿਮਾਰੀ ਤੋਂ ਬਚਣ ਲਈ ਡਾਕਟਰਾਂ ਦੀਆਂ ਜੋ ਹਦਾਇਤਾਂ ਹਨ ਉਨ੍ਹਾਂ ਨੂੰ ਆਮ…

VIA PUNJAB
ਅੱਗੇ ਪੜ੍ਹੋ

ਸ਼ਰਧਾਲੂਆਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਡੀਸੀ ਵੱਲੋਂ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਦਾ ਦੌਰਾ

ਸ਼ਰਧਾਲੂਆਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਡੀਸੀ ਵੱਲੋਂ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਦਾ ਦੌਰਾ

ਤਰਨਤਾਰਨ – ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹੇ ਵਿੱਚ ਧਾਰਮਿਕ ਸਥਾਨਾਂ ‘ਤੇ ਦਰਸ਼ਨ ਕਰਨ ਲਈ ਆਉਣ ਵਾਲੇ ਸਰਧਾਲੂਆਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਅੱਜ ਗੁਰੂਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਦਾ ਦੌਰਾ ਕੀਤਾ ਅਤੇ ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਕਰੋਨਾ ਵਾਇਰਸ ਦੇ ਮੱਦੇਨਜ਼ਰ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਜਾਣਕਾਰੀ ਦੇਣ ਅਤੇ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਸ਼੍ਰੋਮਣੀ ਗੁਰੂਦੁਆਰਾ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਵੀਹ ਸਾਲ ਬਾਅਦ ਮਿਲੀ ਜਸਪਾਲ ਸਿੰਘ ਨੂੰ ਵਿਭਾਗੀ ਤਰੱਕੀ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਵੀਹ ਸਾਲ ਬਾਅਦ ਮਿਲੀ ਜਸਪਾਲ ਸਿੰਘ ਨੂੰ ਵਿਭਾਗੀ ਤਰੱਕੀ

ਚੰਡੀਗੜ – ਤਕਨੀਕੀ ਸਿੱਖਿਆ ਵਿਭਾਗ ਪੰਜਾਬ ਵਿੱਚ ਪਲੰਬਿਗ ਦੀ ਅਸਾਮੀ ਤੇ 1996 ਵਿਚ ਭਰਤੀ ਹੋਏ ਜਸਪਾਲ ਸਿੰਘ ਨੂੰ 20 ਬਾਅਦ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਤੋਂ ਬਾਅਦ ਤਰੱਕੀ ਨਸੀਬ ਹੋਈ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤਜਿੰਦਰ ਕੌਰ (ਰਿਟਾ. ਆਈ.ਏ.ਐਸ.) ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਵਿਭਾਗ ਦੇ ਆਈ.ਟੀ.ਆਈ. ਵਿੰਗ ਵਿੱਚ ਜਸਪਾਲ ਸਿੰਘ ਪਲੰਬਰ ਵਜੋਂ ਭਰਤੀ ਹੋਇਆ ਸੀ ਅਤੇ ਦੋ ਸਾਲ ਬਾਅਦ ਹੀ ਉਹ ਵਿਭਾਗ ਤਰੱਕੀ ਲਈ ਲੋੜੀਂਦੀਆ…

VIA PUNJAB
ਅੱਗੇ ਪੜ੍ਹੋ

ਕੋਰੋਨਾਵਾਇਰਸ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਹਤ ਸਟਾਫ਼ ਹੋਇਆ ਕਾਰਜਸ਼ੀਲ

ਕੋਰੋਨਾਵਾਇਰਸ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਹਤ ਸਟਾਫ਼ ਹੋਇਆ ਕਾਰਜਸ਼ੀਲ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਕੋਰੋਨਾਵਾਇਰਸ ਦੇ ਪ੍ਰਭਾਵ ਤੋਂ ਸੁਚੇਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਬੰਧਕੀ ਕਾਰਜਾਂ ਵਿਚ ਤੇਜ਼ੀ ਲਿਆਂਦੀ ਹੈ। ਇਸ ਪਾਵਨ ਅਸਥਾਨ ਵਿਖੇ ਅੱਜ ਸਿਹਤ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਸਾਂਝੇ ਤੌਰ ’ਤੇ ਸੰਗਤ ਲਈ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਹਨ। ਸੀ੍ਰ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਬਣੇ ਪਲਾਜ਼ਾ ਵਿਖੇ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦੇ ਦੋ ਏ.ਐਸ.ਆਈ. ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦੇ ਦੋ ਏ.ਐਸ.ਆਈ. ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਾਰਕੋਟਿਕ ਸੈੱਲ, ਅੰਮ੍ਰਿਤਸਰ ਵਿਖੇ ਤਾਇਨਾਤ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈ) ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।  ਅਮ੍ਰਿਤਸਰ ਜ਼ਿਲ੍ਹੇ ਦੇ ਰਾਜੇਸ਼ ਬੱਬਰ ਦੀ ਸ਼ਿਕਾਇਤ ’ਤੇ ਏ.ਐਸ.ਆਈ. ਤਿਲਕ ਸਿੰਘ ਅਤੇ ਪ੍ਰਗਟ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਦੋਵੇਂ ਦੋਸ਼ੀ ਏ.ਐਸ.ਆਈ ਸ਼ਿਕਾਇਤਕਰਤਾ ਦੇ ਭਰਾ ਕੋਲੋਂ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਸਬੰਧੀ ਸ਼ਿਕਾਇਤਕਰਤਾ ਦੇ…

VIA PUNJAB
ਅੱਗੇ ਪੜ੍ਹੋ

ਕੋਵਿਡ-19 ਦਾ ਕੋਈ ਵੀ ਸ਼ੱਕੀ ਵਿਅਕਤੀ ਲਾਪਤਾ ਜਾਂ ਫਰਾਰ ਨਹੀਂ ਹੋਇਆ-ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ

ਕੋਵਿਡ-19 ਦਾ ਕੋਈ ਵੀ ਸ਼ੱਕੀ ਵਿਅਕਤੀ ਲਾਪਤਾ ਜਾਂ ਫਰਾਰ ਨਹੀਂ ਹੋਇਆ-ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ

ਸਿਹਤ ਮੰਤਰੀ ਨੇ ਮੀਡੀਆ ਰਿਪੋਰਟਾਂ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਗਲਤ ਕਰਾਰ ਦਿੱਤਾ ਚੰਡੀਗੜ – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਕੋਰੋਨਾਵਾਇਰਸ ਦਾ ਕੋਈ ਵੀ ਮਰੀਜ਼ ਲਾਪਤਾ ਜਾਂ ਫਰਾਰ ਨਹੀਂ ਹੋਇਆ। ਉਨਾਂ ਨੇ ਮੀਡੀਆ ਰਿਪੋਰਟਾਂ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਗਲਤ ਕਰਾਰ ਦਿੰਦਿਆਂ ਰੱਦ ਕਰ ਦਿੱਤਾ।ਸ੍ਰੀ ਸਿੱਧੂ ਨੇ ਕਿਹਾ ਕਿ 167 ਲਾਪਤਾ ਵਿਅਕਤੀ ਜਿਨਾਂ ਦਾ ਲੁਧਿਆਣਾ ਦੇ ਸਿਵਲ ਸਰਜਨ ਵੱਲੋਂ ਜ਼ਿਕਰ ਕੀਤਾ ਗਿਆ ਸੀ, ਕੋਵਿਡ-19 ਦੇ ਸ਼ੱਕੀ ਕੇਸ ਨਹੀਂ ਸਨ ਪਰ ਇਨਾਂ ਵਿੱਚ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ ਨੇ 21 ਸਾਲਾ ਫੁੱਟਬਾਲ ਦੇ ਕੋਚ ਦੀ ਲਈ ਜਾਨ

ਕੋਰੋਨਾ ਵਾਇਰਸ ਨੇ 21 ਸਾਲਾ ਫੁੱਟਬਾਲ ਦੇ ਕੋਚ ਦੀ ਲਈ ਜਾਨ

ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ‘ਚ ਕੋਹਰਾਮ ਮਚਾਇਆ ਹੋਇਆ ਹੈ। ਲਗਭਗ ਸਾਰੇ ਦੇਸ਼ਾਂ ‘ਚ ਕੋਰੋਨਾ ਵਾਇਰਸ ਦੇ ਮਰੀਜ਼ ਮਿਲ ਰਹੇ ਹਨ। ਇਸ ਵਾਇਰਸ ਨਾਲ ਹੁਣ ਤਕ 6 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਨੇ ਚੀਨ ਤੋਂ ਬਾਅਦ ਯੂਰਪ ‘ਚ ਸਭ ਤੋਂ ਜ਼ਿਆਦਾ ਤਬਾਹੀ ਮਚਾਈ ਹੈ। ਇਟਲੀ ਤੇ ਸਪੇਨ ‘ਚ ਤਾਂ ਸੈਂਕੜੇ ਮੌਤਾਂ ਹੋ ਚੁੱਕੀਆਂ ਹਨ। ਇਸ ਵਿਚਾਲੇ ਖਬਰ ਹੈ ਕਿ ਕੋਰੋਨਾ ਵਾਇਰਸ ਦੀ ਵਜ੍ਹਾ ਨਾਲ ਇਕ ਨੌਜਵਾਨ ਫੁੱਟਬਾਲ ਕੋਚ ਦੀ…

VIA PUNJAB
ਅੱਗੇ ਪੜ੍ਹੋ

ਭਾਰਤ ’ਚ ਸਾਰੇ ਕੌਮੀ ਖੇਡ ਕੈਂਪ ਮੁਲਤਵੀ

ਭਾਰਤ ’ਚ ਸਾਰੇ ਕੌਮੀ ਖੇਡ ਕੈਂਪ ਮੁਲਤਵੀ

ਨਵੀਂ ਦਿੱਲੀ – ਕੋਵਿਡ-19 ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਸਾਰੇ ਕੌਮੀ ਕੈਂਪ ਅਗਲੇ ਆਦੇਸ਼ ਤੱਕ ਰੱਦ ਕਰ ਦਿੱਤੇ ਗਏ ਹਨ, ਜਦੋਂਕਿ ਟੋਕੀਓ ਓਲੰਪਿਕ ਦੀ ਤਿਆਰੀ ਕਰ ਰਹੇ ਖਿਡਾਰੀਆਂ ਦੇ ਕੈਂਪ ਜਾਰੀ ਰਹਿਣਗੇ। ਇਸ ਦੇ ਨਾਲ ਹੀ ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਆਪਣੇ ਇੱਥੇ ਸਿਖਲਾਈ ਲੈਣ ਵਾਲਿਆਂ ਨੂੰ ਘਰ ਭੇਜਣ ਦਾ ਪ੍ਰਬੰਧ ਕਰ ਰਹੀ ਹੈ। ਖੇਡ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਸੈਂਟਰ ਆਫ਼ ਐਕਸੀਲੈਂਸ ਅਤੇ ਸਾਈ ਦੇ ਕੇਂਦਰ ਵਿੱਚ ਅਕਾਦਮਿਕ ਸਿਖਲਾਈ ਵੀ ਮੁਲਤਵੀ ਰਹੇਗੀ। ਓਲੰਪਿਕ…

VIA PUNJAB
ਅੱਗੇ ਪੜ੍ਹੋ
1 301 302 303 304 305 1,271