ਦਿੱਲੀ ਵਿੱਚ ਭੀੜ ਵਾਲੇ ਸਾਰੇ ਖੇਡ ਆਯੋਜਨ ਰੱਦ ਹੋਣਗੇ : ਮਨੀਸ਼ ਸਿਸੋਦੀਆ

ਦਿੱਲੀ ਵਿੱਚ ਭੀੜ ਵਾਲੇ ਸਾਰੇ ਖੇਡ ਆਯੋਜਨ ਰੱਦ ਹੋਣਗੇ : ਮਨੀਸ਼ ਸਿਸੋਦੀਆ

ਨਵੀਂ ਦਿੱਲੀ – ਕੋਰੋਨਾ ਵਾਇਰਸ ਕਾਰਨ ਦਿੱਲੀ ਵਿੱਚ ਆਈ.ਪੀ.ਐਲ. ਦੇ ਮੈਚ ਦਰਸ਼ਕਾਂ ਨਾਲ ਨਹੀਂ ਹੋਣਗੇ| ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਕਿਹਾ ਕਿ ਭਾਰੀ ਭੀੜ ਵਾਲੇ ਸਾਰੇ ਖੇਡ ਆਯੋਜਨ ਰੱਦ ਹੋਣਗੇ| ਸਿਸੋਦੀਆ ਨੇ ਕਿਹਾ ਕਿ ਜਿਨ੍ਹਾਂ ਖੇਡਾਂ ਵਿੱਚ ਹਜ਼ਾਰਾਂ ਲੋਕ ਇਕਠੇ ਹੁੰਦੇ ਹਨ, ਉਸ ਦਾ ਆਯੋਜਨ ਨਹੀਂ ਹੋਵੇਗਾ| ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਰਿਸ ਰੋਕਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ| ਉਨ੍ਹਾਂ ਨੇ ਕਿਹਾ ਕਿ ਜਿੱਥੇ ਜ਼ਿਆਦਾ ਭੀੜ ਹੁੰਦੀ ਹੈ, ਉਹ ਸਾਰੇ ਆਯੋਜਨ ਰੱਦ…

VIA PUNJAB
ਅੱਗੇ ਪੜ੍ਹੋ

ਜਲਦੀ ਫਿੱਟ ਨਾ ਹੋਣ ਦਾ ਮਾਨਸਿਕ ਦਬਾਅ ਮਹਿਸੂਸ ਕੀਤਾ : ਹਾਰਦਿਕ ਪੰਡਯਾ

ਜਲਦੀ ਫਿੱਟ ਨਾ ਹੋਣ ਦਾ ਮਾਨਸਿਕ ਦਬਾਅ ਮਹਿਸੂਸ ਕੀਤਾ : ਹਾਰਦਿਕ ਪੰਡਯਾ

ਨਵੀਂ ਦਿੱਲੀ – ਭਾਰਤ ਦੇ ਆਲਰਾਊਂਡਰ ਹਾਰਦਿਕ ਪੰਡਯਾ ਨੇ ਖੁਲਾਸਾ ਕੀਤਾ ਹੈ ਕਿ ਜਦੋਂ ਪਿੱਠ ਦੀ ਸੱਟ ਤੋਂ ਉਭਰਨ ਦੀ ਉਸਦੀ ਕੋਸ਼ਿਸ ਸਫਲ ਨਹੀਂ ਹੋ ਰਹੀ ਸੀ ਤਾਂ ਉਹ ਮਾਨਸਿਕ ਰੂਪ ਨਾਲ ਕਾਫੀ ਦਬਾਅ ਵਿਚ ਆ ਗਿਆ ਸੀ| ਪਿੱਠ ਦੀ ਸੱਟ ਦੀ ਸਫਲ ਸਰਜਰੀ ਕਾਰਣ 26 ਸਾਲਾ ਇਹ ਖਿਡਾਰੀ 6 ਮਹੀਨੇ ਤਕ ਕ੍ਰਿਕਟ ਤੋਂ ਦੂਰ ਰਿਹਾ| ਉਸਦਾ ਆਖਰੀ ਵਨ ਡੇ ਮੈਚ ਮਾਨਚੈਸਟਰ ਵਿੱਚ ਨਿਊਜ਼ੀਲੈਂਡ ਵਿਰੁੱਧ ਵਿਸ਼ਵ ਕੱਪ ਸੈਮੀਫਾਈਨਲ ਮੁਕਾਬਲਾ ਸੀ| ਫਿਰ ਉਸਦਾ ਆਖਰੀ ਕੌਮਾਂਤਰੀ ਮੈਚ…

VIA PUNJAB
ਅੱਗੇ ਪੜ੍ਹੋ

ਟਰੂਡੋ ਦੀ ਪਤਨੀ ਦੇ ਕਰੋਨਾਵਾਇਰਸ ਟੈਸਟ ਲਈ ਨਮੂਨੇ ਭੇਜੇ

ਟਰੂਡੋ ਦੀ ਪਤਨੀ ਦੇ ਕਰੋਨਾਵਾਇਰਸ ਟੈਸਟ ਲਈ ਨਮੂਨੇ ਭੇਜੇ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫ਼ੀ ਗ੍ਰੈਗਰੀ ਟਰੂਡੋ ਦੇ ਵੀ ਕਰੋਨਾਵਾਇਰਸ ਟੈਸਟ ਲਈ ਸੈਂਪਲ ਲਏ ਗਏ ਹਨ। ਬੁੱਧਵਾਰ ਨੂੰ ਬਰਤਾਨੀਆ ਤੋਂ ਪਰਤਣ ਮਗਰੋਂ ਹਾਲਾਂਕਿ ਉਨ੍ਹਾਂ ਵਿਚ ਪਾਏ ਗਏ ਬਿਮਾਰੀ ਦੇ ਲੱਛਣ ਕੁਝ ਨਰਮ ਪਏ ਹਨ, ਪਰ ਚੌਕਸੀ ਵਜੋਂ ਟਰੂਡੋ ਜੋੜਾ ਖ਼ੁਦ ਨੂੰ ਵੱਖ ਰੱਖ ਰਿਹਾ ਹੈ। ਟਰੂਡੋ ਘਰੋਂ ਹੀ ਕੰਮ ਕਰ ਰਹੇ ਹਨ ਤੇ ਉਨ੍ਹਾਂ ਇਕ ਮੀਟਿੰਗ ਵੀ ਰੱਦ ਕੀਤੀ ਹੈ।

VIA PUNJAB
ਅੱਗੇ ਪੜ੍ਹੋ

ਕਰੋਨਾਵਾਇਰਸ ਮਹੀਨੇ ਲਈ ਯੂਰਪ ਤੋਂ ਅਮਰੀਕਾ ਯਾਤਰਾ ’ਤੇ ਪਾਬੰਦੀ

ਕਰੋਨਾਵਾਇਰਸ ਮਹੀਨੇ ਲਈ ਯੂਰਪ ਤੋਂ ਅਮਰੀਕਾ ਯਾਤਰਾ ’ਤੇ ਪਾਬੰਦੀ

ਵਾਸ਼ਿੰਗਟਨ – ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕੇ ਨੂੰ ਛੱਡ ਕੇ ਬਾਕੀ ਸਾਰੇ ਯੂਰਪ ਤੋਂ ਅਮਰੀਕਾ ਤੱਕ ਦੇ ਹਰ ਤਰ੍ਹਾਂ ਦੀ ਯਾਤਰਾ ਨੂੰ ਅਗਲੇ 30 ਦਿਨਾਂ ਲਈ ਮੁਲਤਵੀ ਕੀਤਾ ਹੈ। ਇਹ ਕਦਮ ਕਰੋਨਾਵਾਇਰਸ ਦੇ ਫੈਲਾਅ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ, ਜਿਸ ਕਾਰਨ ਅਮਰੀਕਾ ਵਿੱਚ 37 ਮੌਤਾਂ ਹੋ ਗਈਆਂ ਹਨ ਅਤੇ 1,300 ਪੀੜਤ ਹਨ। ਵ੍ਹਾਈਟ ਹਾਊਸ ਤੋਂ ਦੇਸ਼ ਵਾਸੀਆਂ ਨੂੰ ਦਿੱਤੇ ਸੰਦੇਸ਼ ਵਿੱਚ ਟਰੰਪ ਨੇ ਕਿਹਾ ਕਿ ਇਹ ਨਵਾਂ ਨਿਯਮ ਸ਼ੁੱਕਰਵਾਰ ਅੱਧੀ ਰਾਤ ਤੋਂ ਲਾਗੂ ਹੋਵੇਗਾ ਅਤੇ ਅਮਰੀਕਾ…

VIA PUNJAB
ਅੱਗੇ ਪੜ੍ਹੋ

ਮੀਂਹ ਦੀ ਭੇਟ ਚੜ੍ਹਿਆ ਪਹਿਲਾ ਇਕ-ਰੋਜ਼ਾ ਮੈਚ

ਮੀਂਹ ਦੀ ਭੇਟ ਚੜ੍ਹਿਆ ਪਹਿਲਾ ਇਕ-ਰੋਜ਼ਾ ਮੈਚ

ਧਰਮਸ਼ਾਲਾ – ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਅੱਜ ਇਥੇ ਮੀਂਹ ਕਰਕੇ ਇਕ ਵੀ ਗੇਂਦ ਸੁੱਟੇ ਬਿਨਾਂ ਰੱਦ ਕਰ ਦਿੱਤਾ ਗਿਆ। ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਦੇ ਦਾਰਸ਼ਨਿਕ ਸਟੇਡੀਅਮ ਵਿੱਚ ਪਿਛਲੇ ਛੇ ਮਹੀਨਿਆਂ ਵਿੱਚ ਇਹ ਦੂਜਾ ਮੈਚ ਹੈ, ਜਿਸ ਨੂੰ ਖਰਾਬ ਮੌਸਮ ਕਰਕੇ ਰੱਦ ਕਰਨਾ ਪਿਆ ਹੈ। ਇਹ ਕਾਫੀ ਦਿਲਚਸਪ ਸੰਜੋਗ ਹੈ ਕਿ ਪਿਛਲੇ ਸਾਲ ਸਤੰਬਰ ਰੱਦ ਹੋਇਆ ਮੈਚ ਭਾਰਤ ਤੇ ਦੱਖਣੀ ਅਫ਼ਰੀਕਾ ਦਰਮਿਆਨ ਹੀ ਖੇਡਿਆ ਜਾਣਾ ਸੀ। ਤਿੰਨ ਮੈਚਾਂ ਦੀ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੇ ਲੁਧਿਆਣਾ ਵਿਖੇ ਸੋਨੇ ਦੀ ਲੁੱਟ ਦਾ ਮਾਮਲਾ ਸੁਲਝਾਇਆ

ਪੰਜਾਬ ਪੁਲਿਸ ਨੇ ਲੁਧਿਆਣਾ ਵਿਖੇ ਸੋਨੇ ਦੀ ਲੁੱਟ ਦਾ ਮਾਮਲਾ ਸੁਲਝਾਇਆ

ਚੰਡੀਗੜ੍ਹ ਮਾਰਕੀਟ ਵਿੱਚ ਭਾਰੀ ਮੁਸ਼ੱਕਤ ਤੋਂ ਬਾਅਦ ਓਸੀਸੀਯੂ ਟੀਮ ਨੇ ਦਬੋਚਿਆ ਅੰਤਰ-ਰਾਜੀ ਗੈਂਗਸਟਰ ਚੰਡੀਗੜ੍ਹ – ਪੰਜਾਬ ਪੁਲਿਸ ਨੇ ਅੱਜ ਇਥੇ ਸੈਕਟਰ 36 ਦੀ ਮਾਰਕੀਟ ਵਿੱਚ ਭਾਰੀ ਮੁਸ਼ੱਕਤ ਤੋਂ ਬਾਅਦ ਅੰਤਰਰਾਜੀ ਗੈਂਗਸਟਰ ਗਗਨ ਜੱਜ ਦੀ ਗ੍ਰਿਫਤਾਰੀ ਨਾਲ ਲੁਧਿਆਣਾ ਵਿਖੇ 30 ਕਿਲੋ ਸੋਨੇ ਦੀ ਲੁੱਟ ਦੇ ਸਨਸਨੀਖੇਜ਼ ਮਾਮਲੇ ਨੂੰ ਸੁਲਝਾ ਲਿਆ ਹੈ।ਗਗਨ ਨੇ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਦੀ ਟੀਮ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਟੀਮ ਨੇ ਉਸ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਨੂੰ…

VIA PUNJAB
ਅੱਗੇ ਪੜ੍ਹੋ

ਗੀਤਾ ਸ਼ਰਮਾ ਨੇ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਗੀਤਾ ਸ਼ਰਮਾ ਨੇ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਚਹਿਲ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ ਚੰਡੀਗੜ੍ਹ- ਪੰਜਾਬ ਬ੍ਰਾਹਮਣ ਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨ ਸ੍ਰੀਮਤੀ ਗੀਤਾ ਸ਼ਰਮਾ ਨੇ ਵੀਰਵਾਰ ਨੂੰ ਇੱਥੇ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਹਿਲ ਦੀ ਹਾਜ਼ਰੀ ਵਿੱਚ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ।ਸ੍ਰੀ ਚਹਿਲ ਨੇ ਗੀਤਾ ਸ਼ਰਮਾ ਨੂੰ ਉਨ੍ਹਾਂ ਦੀ ਨਵੀਂ ਨਿਯੁਕਤੀ ‘ਤੇ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਫੂਡ ਗਰੇਨ ਕਾਰਪੋਰੇਸ਼ਨ…

VIA PUNJAB
ਅੱਗੇ ਪੜ੍ਹੋ

ਸ਼ਹੀਦ ਬਾਬਾ ਅਕਾਲੀ ਫੂਲਾ ਸਿੰਘ ਜੀ ਦੇ ਸਾਲਾਨਾ ਸ਼ਹੀਦੀ ਜੋੜ ਮੇਲੇ ’ਤੇ ਵਿਸ਼ਾਲ ਨਗਰ ਕੀਤਰਨ ਅੱਜ

ਸ਼ਹੀਦ ਬਾਬਾ ਅਕਾਲੀ ਫੂਲਾ ਸਿੰਘ ਜੀ ਦੇ ਸਾਲਾਨਾ ਸ਼ਹੀਦੀ ਜੋੜ ਮੇਲੇ ’ਤੇ ਵਿਸ਼ਾਲ ਨਗਰ ਕੀਤਰਨ ਅੱਜ

ਮੂਣਕ – ਸ਼ਹੀਦ ਬਾਬਾ ਅਕਾਲੀ ਫੂਲਾ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ਤੇ ਸਹੀਦੀ ਜੋੜ ਮੇਲੇ ਤੇ ਸਮਾਗਮ ਦੇ ਤੀਜੇ ਦਿਨ ਸ੍ਰੀ ਅਖੰਡ ਪਾਠ ਆਰੰਭ ਹੋਏ। 13 ਮਾਰਚ ਸੁੱਕਰਵਾਰ ਨੂੰ ਹੋਵੇਗਾ ਵਿਸ਼ਾਲ ਨਗਰ ਕੀਰਤਨ। ਅੱਜ ਭਾਈ ਹਰਜਿੰਦਰ ਸਿੰਘ ਮਾਝੀ ਪੰਥ ਦੇ ਪ੍ਰਸਿੱਧ ਕਥਾ-ਵਾਚਕ ਨੇ ਸੰਗਤਾਂ ਸਿੱਖ ਇਤਿਹਾਸ ਨਾਲ ਜੋੜਿਆ । ਸਟੇਜ ਦੀ ਸੇਵਾ ਭਾਈ ਸੁਖਜਿੰਦਰ ਸਿੰਘ (ਕਾਲਾ ਬਾਬਾ) ਨੇ ਨਿਭਾਈ। ਇਸ ਸਮਾਗਮ ਦੌਰਾਨ ਸਿੱਖ ਪੰਥ ਦੇ ਮਹਾਨ ਢਾਡੀ ਤਰਸੇਮ ਸਿੰਘ ਖੇਤਲਾ, ਬੀਬੀ ਰਾਜਵੰਤ ਕੌਰ ਖਾਲਸਾ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ ਕਾਰਨ ਸ਼੍ਰੋਮਣੀ ਅਕਾਲੀ ਦਲ ਦੀਆਂ ਵਿਸਾਖੀ ਤੱਕ ਸਾਰੀਆਂ ਰੈਲੀਆਂ ਰੱਦ : ਸੁਖਬੀਰ ਬਾਦਲ

ਕੋਰੋਨਾ ਵਾਇਰਸ ਕਾਰਨ ਸ਼੍ਰੋਮਣੀ ਅਕਾਲੀ ਦਲ ਦੀਆਂ  ਵਿਸਾਖੀ ਤੱਕ ਸਾਰੀਆਂ ਰੈਲੀਆਂ ਰੱਦ : ਸੁਖਬੀਰ ਬਾਦਲ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਵਜੋਂ ਵਿਸਾਖੀ (13 ਅਪ੍ਰੈਲ) ਤੱਕ ਸਾਰੀਆਂ ਪਾਰਟੀ ਰੈਲੀਆਂ ਰੱਦ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਪ੍ਰਧਾਨ ਨੇ 21 ਮਾਰਚ ਤਕ ਹੋਣ ਵਾਲੀਆਂ ਸਾਰੀਆਂ ਪਾਰਟੀ ਰੈਲੀਆਂ ਰੱਦ ਕਰਨ ਦਾ ਐਲਾਨ ਕੀਤਾ ਸੀ। ਹੁਣ ਮਾਹਿਰਾਂ ਵੱਲੋਂ ਦਿੱਤੀ ਰਾਇ ਕਿ ਵੱਡੇ ਇਕੱਠਾਂ ਤੋਂ ਹਰ ਹਾਲਤ ਵਿਚ ਬਚਣਾ ਚਾਹੀਦਾ ਹੈ, ਨੂੰ ਧਿਆਨ ਵਿਚ…

VIA PUNJAB
ਅੱਗੇ ਪੜ੍ਹੋ

ਸ਼ੇਰਪੁਰ ਪੁਲਿਸ ਵੱਲੋਂ 480 ਬੋਤਲਾਂ ਸ਼ਰਾਬ ਬਰਾਮਦ-ਗੱਡੀ ਸਮੇਤ 2 ਕਾਬੂ

ਸ਼ੇਰਪੁਰ ਪੁਲਿਸ ਵੱਲੋਂ 480 ਬੋਤਲਾਂ ਸ਼ਰਾਬ ਬਰਾਮਦ-ਗੱਡੀ ਸਮੇਤ 2 ਕਾਬੂ

ਸ਼ੇਰਪੁਰ – ਸਬ ਡਿਵੀਜ਼ਨ ਧੂਰੀ ਦੇ ਡੀ ਐੱਸ ਪੀ ਰਛਪਾਲ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ ਹੇਠ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਯਾਦਵਿੰਦਰ ਸਿੰਘ ਥਾਣਾ ਮੁਖੀ ਸ਼ੇਰਪੁਰ ਦੀ ਅਗਵਾਈ ਵਿੱਚ ਏ ਐੱਸ ਆਈ ਸੁਖਪਾਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ/ਚੈਕਿੰਗ ਦੌਰਾਨ ਗੁਪਤ ਸੂਚਨਾਂ ਦੇ ਅਧਾਰ ਤੇ ਤਰਨਜੀਤ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਪੇਧਨੀ ਕਲਾਂ , ਜੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਰਾਮਨਗਰ ਛੰਨਾਂ ਪਾਸੋ 480 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ 555 ਗੋਲਡ ਵਿਸ਼ਕੀ ਚੰਡੀਗੜ੍ਹ ਸਮੇਤ ਰਿਟਜ਼…

VIA PUNJAB
ਅੱਗੇ ਪੜ੍ਹੋ
1 309 310 311 312 313 1,271