ਹਿੰਦੂ-ਫੋਬੀਆ ਨੂੰ ਹੱਲਾ-ਸ਼ੇਰੀ ਦੇ ਰਹੇ ਨੇ ਨੇਤਾ ਤੁਲਸੀ ਗਬਾਰਡ

ਹਿੰਦੂ-ਫੋਬੀਆ ਨੂੰ ਹੱਲਾ-ਸ਼ੇਰੀ ਦੇ ਰਹੇ ਨੇ ਨੇਤਾ ਤੁਲਸੀ ਗਬਾਰਡ

ਹਵਾਈ ਤੋਂ ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ ਤੁਲਸੀ ਗਬਾਰਡ ਨੇ ਅਮਰੀਕਾ ਵਿਚ ਹਿੰਦੂਫੋਬੀਆ ਨੂੰ ਲੈ ਕੇ ਟਿੱਪਣੀ ਕੀਤੀ ਹੈ। ਤੁਲਸੀ ਗਬਾਰਡ ਨੇ ਟਵਿੱਟਰ ‘ਤੇ ਆਪਣੀ ਪੋਸਟ ਵਿਚ ਆਖਿਆ ਕਿ ਬਦਕਿਸਮਤੀ ਨਾਲ ਹਿੰਦੂਫੋਬੀਆ ਅਸਲ ਵਿਚ ਹੈ। ਕਾਂਗਰਸ (ਅਮਰੀਕੀ ਸੰਸਦ) ਅਤੇ ਰਾਸ਼ਟਰਪਤੀ ਅਹੁਦੇ ਦੀ ਇਸ ਦੌਡ਼ ਦੇ ਹਰ ਅਭਿਆਨ ਵਿਚ ਮੈਂ ਇਸ ਨੂੰ ਸਿੱਧੇ ਤੌਰ ‘ਤੇ ਅਨੁਭਵ ਕੀਤਾ ਹੈ। ਇਹ ਤਾਂ ਸਿਰਫ ਇਕ ਉਦਾਹਰਣ ਹੈ, ਜਿਸ ਦਾ ਹਿੰਦੂ ਸਾਡੇ ਦੇਸ਼ ਵਿਚ ਹਰ ਦਿਨ ਸਾਹਮਣਾ ਕਰਦੇ ਹਨ।…

VIA PUNJAB
ਅੱਗੇ ਪੜ੍ਹੋ

ਕਰੋਨਾਵਾਇਰਸ ਬਾਰੇ ਅਫ਼ਵਾਹਾਂ ਤੋਂ ਦੂਰ ਰਹਿਣ ਦੇਸ਼ ਵਾਸੀ: ਮੋਦੀ

ਕਰੋਨਾਵਾਇਰਸ ਬਾਰੇ ਅਫ਼ਵਾਹਾਂ ਤੋਂ ਦੂਰ ਰਹਿਣ ਦੇਸ਼ ਵਾਸੀ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕਾਂ ਨੂੰ ਕਰੋਨਾਵਾਇਰਸ ਬਾਰੇ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਡਾਕਟਰ ਦੀ ਸਲਾਹ ਲਈ ਜਾਵੇ। ਉਨ੍ਹਾਂ ਕਿਹਾ ਕਿ ਇਕ-ਦੂਜੇ ਨਾਲ ਹੱਥ ਨਾ ਮਿਲਾਏ ਜਾਣ ਤੇ ‘ਨਮਸਤੇ’ ਕਰਨ ਨੂੰ ਹੀ ਤਰਜੀਹ ਦਿੱਤੀ ਜਾਵੇ। ਮੋਦੀ ਨੇ ਕਿਹਾ ਕਿ ਅਜਿਹੀਆਂ ਸਥਿਤੀਆਂ ’ਚ ਅਫ਼ਵਾਹਾਂ ਬੜੀ ਤੇਜ਼ੀ ਨਾਲ ਫੈਲਦੀਆਂ ਹਨ, ਖਾਣ-ਪੀਣ ਤੇ ਕੁਝ ਕਰਨ ਜਾਂ ਨਾ ਕਰਨ ਬਾਰੇ ਸਲਾਹਾਂ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਭਾਰਤ ਵਿੱਚ ਆ ਸਕਦੀ ਹੈ ਕੈਂਸਰ ਦੀ ਸੁਨਾਮੀ : ਮਾਹਿਰ ਡਾਕਟਰ

ਭਾਰਤ ਵਿੱਚ ਆ ਸਕਦੀ ਹੈ ਕੈਂਸਰ ਦੀ ਸੁਨਾਮੀ : ਮਾਹਿਰ ਡਾਕਟਰ

ਵਾਸ਼ਿੰਗਟਨ – ਕੈਂਸਰ ਦੇ ਮਰੀਜ਼ਾਂ ਦੇ ਸਫਲ ਇਲਾਜ ਤੇ ਇਸ ਘਾਤਕ ਬਿਮਾਰੀ ਬਾਰੇ ਆਪਣੀਆਂ ਅਹਿਮ ਰਿਸਰਚਾਂ ਦੇ ਕਾਰਨ ਦੁਨੀਆ ਭਰ ਵਿੱਚ ਮਸ਼ਹੂਰ ਭਾਰਤੀ ਮੂਲ ਦੇ 2 ਡਾਕਟਰਾਂ ਨੇ ਭਾਰਤ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ| ਡਾਕਟਰ ਦੱਤਾਤ੍ਰੇਯੁਡੂ ਨੋਰੀ ਤੇ ਡਾਕਟਰ ਰੇਖਾ ਭੰਡਾਰੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਤੁਰੰਤ ਤੇ ਲੋੜੀਂਦੇ ਕਦਮ ਨਾ ਚੁੱਕੇ ਗਏ ਤਾਂ ਭਾਰਤ ਬਹੁਤ ਜਲਦੀ ਕੈਂਸਰ ਦੀ ਸੁਨਾਮੀ ਦੀ ਗ੍ਰਿਫਤ ਵਿੱਚ ਹੋਵੇਗਾ| ਕੈਂਸਰ ਰੋਗ ਮਾਹਰ ਡਾਕਟਰ ਦੱਤਾਤ੍ਰੇਯੁਡੂ ਨੋਰੀ ਇਸ ਘਾਤਕ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਲੋਕਾਂ ਨੂੰ ਭੀੜ ਤੋਂ ਦੂਰ ਰਹਿਣ ਦੀ ਕੀਤੀ ਅਪੀਲ ਦਾ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਮਰਥਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਲੋਕਾਂ ਨੂੰ ਭੀੜ ਤੋਂ ਦੂਰ ਰਹਿਣ ਦੀ ਕੀਤੀ ਅਪੀਲ ਦਾ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਮਰਥਨ

ਰੋਜ਼ਾਨਾ ਆਧਾਰ ’ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਮੰਤਰੀ ਸਮੂਹ ਦਾ ਗਠਨ ਚੰਡੀਗੜ – ਕੋਰੋਨਾਵਾਇਰਸ ਵਿਰੁੱਧ ਸਖ਼ਤ ਚੌਕਸੀ ਵਰਤਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੋਕਾਂ ਨੂੰ ਭੀੜ ਤੋਂ ਦੂਰ ਰਹਿਣ ਦੀ ਕੀਤੀ ਅਪੀਲ ਦਾ ਸਮਰਥਨ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਨੇ ਇਸ ਵਾਇਰਸ ਨਾਲ ਪੈਦਾ ਹੋਣ ਵਾਲੀ ਸਥਿਤੀ ਦਾ ਰੋਜ਼ਾਨਾ ਆਧਾਰ ’ਤੇ ਜਾਇਜ਼ਾ ਲੈਣ ਲਈ ਮੰਤਰੀ ਸਮੂਹ ਦਾ ਵੀ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਦੀਆਂ ਫਲ ਅਤੇ ਸਬਜੀ ਮੰਡੀਆਂ ਦੀ ਅਚਨਚੇਤ ਚੈਕਿੰਗ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਦੀਆਂ ਫਲ ਅਤੇ ਸਬਜੀ ਮੰਡੀਆਂ ਦੀ ਅਚਨਚੇਤ ਚੈਕਿੰਗ

ਚੰਡੀਗੜ – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਰਾਜ ਦੀਆਂ ਪ੍ਰਮੁੱਖ 73 ਫਲ ਅਤੇ ਸਬਜੀ ਮੰਡੀਆਂ ਦੀ ਡਵੀਜ਼ਨ ਪੱਧਰ, ਜ਼ਿਲਾ ਪੱਧਰ ਅਤੇ ਸਕੱਤਰ ਮਾਰਕਿਟ ਕਮੇਟੀ ਪੱਧਰ ਦੀਆਂ ਬਣਾਈਆਂ ਟੀਮਾਂ, ਜਿਸ ਵਿੱਚ ਸਿਹਤ ਵਿਭਾਗ ਅਤੇ ਬਾਗਵਾਨੀ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਸਨ, ਵੱਲੋਂ ਮੰਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਸ. ਕਾਹਨ ਸਿੰਘ ਪੰਨੂੰ ਡਾਇਰਕੈਟਰ, ਮਿਸ਼ਨ ਤੰਦਰੁਸਤ ਪੰਜਾਬ ਨੇ ਦਿੱਤੀ।ਉਨਾਂ ਦੱਸਿਆ ਕਿ ਕੁੱਲ ਫਲ ਸਬਜ਼ੀਆਂ ਦੀ ਅਣਵਿਗਿਆਨਕ ਤਰੀਕੇ ਨਾਲ ਪਕਾਉਣ, ਸੰਭਾਲ ਅਤੇ ਨਾ ਖਾਣਯੋਗ ਫਲ ਸਬਜੀਆਂ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਆਫ ਕਾਲੇਜਿਸ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਆਰੀਅਨਜ਼ ਗਰੁੱਪ ਆਫ ਕਾਲੇਜਿਸ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਸ, ਚੰਡੀਗੜ ਨੇ “ਆਈ ਐਮ ਜੇਨਰੇਸ਼ਨ ਇਕਵਲਿਟੀ: ਰਿਯਲਾਈਜਿਂਗ ਵੂਮਨ ਰਾਈਟਸ” ਵਿਸ਼ੇ ਤੇ ਅੱਜ ਆਪਣੇ ਕੈਂਪਸ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ। ਆਰੀਅਨਜ਼ ਦੇ ਵੱਖ-ਵੱਖ ਕਾਲੇਜਿਸ ਜਿਵੇਂ ਕਿ ਆਰੀਅਨਜ਼ ਕਾਲੇਜ ਆਫ ਇੰਜਨੀਅਰਿੰਗ, ਆਰੀਅਨਜ਼ ਬਿਜਨੈਸ ਸਕੂਲ, ਆਰੀਅਨਜ਼ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲਿਜੀ, ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਆਰੀਅਨਜ਼ ਕਾਲੇਜ ਆਫ ਲਾਅ, ਆਰੀਅਨਜ਼ ਕਾਲੇਜ ਆਫ ਅੇਜੁਕੇਸ਼ਨ, ਆਰੀਅਨਜ਼ ਡਿਗਰੀ ਕਾਲੇਜ ਆਦਿ ਦੇ ਵਿਦਿਆਰਥੀਆ ਅਤੇ ਸਟਾਫ ਨੇ ਵੱਖ-ਵੱਖ ਸੱਭਿਆਚਾਰਿਕ ਪ੍ਰੋਗਰਾਮ ਵਿੱਚ ਹਿੱਸਾ ਲਿਆ।ਇਸ ਮੋਕੇ ਤੇ ਸੱਭਿਆਚਾਰਿਕ ਪ੍ਰੋਗਰਾਮ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਅਗਲੇ ਤਿੰਨ ਸਾਲ ਤੱਕ 3,000 ਕਿਲੋਮੀਟਰ ਤੋਂ ਵੱਧ ਲੰਬਾਈ ਵਾਲਿਆਂ ਸੜਕਾਂ ਨੂੰ ਪੱਕਾ ਕੀਤਾ ਜਾਵੇਗਾ : ਮੁੱਖ ਮੰਤਰੀ ਹਰਿਆਣਾ

ਸੂਬੇ ਵਿਚ ਅਗਲੇ ਤਿੰਨ ਸਾਲ ਤੱਕ 3,000 ਕਿਲੋਮੀਟਰ ਤੋਂ ਵੱਧ ਲੰਬਾਈ ਵਾਲਿਆਂ ਸੜਕਾਂ ਨੂੰ ਪੱਕਾ ਕੀਤਾ ਜਾਵੇਗਾ : ਮੁੱਖ ਮੰਤਰੀ ਹਰਿਆਣਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਆਉਣ ਵਾਲੇ 3 ਸਾਲ ਵਿਚ ਪਿੰਡ ਤੋਂ ਪਿੰਡ ਅਤੇ ਸ਼ਹਿਰ ਤੋਂ ਪਿੰਡ ਨੂੰ ਜੋੜਣ ਵਾਲੀ 3,000 ਕਿੱਲੋਮੀਟਰ ਤੋਂ ਵੱਧ ਲੰਬਾਈ ਵਾਲਿਆਂ ਸੜਕਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਸਰਕਾਰੀ ਦੀ ਯੋਜਨਾ ਹੈ ਕਿ ਆਉਣ ਵਾਲੇ ਸਮੇਂ ਵਿਚ ਸੂਬੇ ਦੇ ਹਰੇਕ ਪਿੰਡ ਵਿਚ 24 ਘੰਟੇ ਬਿਜਲੀ ਮਿਲੇ। ਮੁੱਖ ਮੰਤਰੀ ਅੱਜ ਜ਼ਿਲ੍ਹਾ ਭਿਵਾਨੀ ਦੇ ਪਿੰਡ ਕੈਰੂ ਵਿਚ ਆਯੋਜਿਤ ਹਰਿਆਣਾ ਪ੍ਰਗਤੀ ਰੈਲੀ ਨੂੰ ਸੰਬੋਧਤ ਕਰ ਰਹੇ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਮਿਲੇ ਦੋ ਸ਼ੱਕੀ ਮਰੀਜ਼, ਹਾਲ ਹੀ ਇਟਲੀ ਤੋਂ ਆਏ ਵਾਪਸ

ਪੰਜਾਬ ‘ਚ ਮਿਲੇ ਦੋ ਸ਼ੱਕੀ ਮਰੀਜ਼, ਹਾਲ ਹੀ ਇਟਲੀ ਤੋਂ ਆਏ ਵਾਪਸ

ਨਵੀਂ ਦਿੱਲੀ – ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ ਭਰਤੀ ਹਨ। ਦੋਵੇਂ ਵਿਅਕਤੀ ਹਾਲ ਹੀ ‘ਚ ਇਟਲੀ ਤੋਂ ਵਾਪਸ ਆਏ ਹਨ। ਇਨ੍ਹਾਂ ਨੂੰ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ। ਇਨ੍ਹਾਂ ਨੂੰ ਕਿਸੇ ਨਾਲ ਮਿਲਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਦੋਵੇਂ ਮਰੀਜ਼ਾ ਨੂੰ ਨਿਗਰਾਨੀ ‘ਚ ਰੱਖਿਆ ਗਿਆ ਹੈ। ਪੁਣੇ ਤੋਂ ਰਿਪੋਰਟ ਆਉਣ ਦਾ ਇੰਤਜ਼ਾਰ ਹੈ। ਜੰਮੂ-ਕਸ਼ਮੀਰ ‘ਚ ਕੋਰੋਨਾ ਵਾਇਰਸ ਨਾਲ ਸੰਕ੍ਰਮਣ ਦੀ ਪਹਿਲੇ ਮਾਮਲੇ ਦੀ ਪੁਸ਼ਟੀ ਹੋਈ ਹੈ। ਦੇਸ਼ ਵਿਚ…

VIA PUNJAB
ਅੱਗੇ ਪੜ੍ਹੋ

ਯੈੱਸ ਬੈਂਕ ਦੇ ਗਾਹਕਾਂ ਨੂੰ ਵੱਡੀ ਰਾਹਤ, ਐਸ.ਬੀ.ਆਈ ਕਰੇਗਾ 2450 ਕਰੋੜ ਰੁਪਏ ਦਾ ਨਿਵੇਸ਼

ਯੈੱਸ ਬੈਂਕ ਦੇ ਗਾਹਕਾਂ ਨੂੰ ਵੱਡੀ ਰਾਹਤ, ਐਸ.ਬੀ.ਆਈ ਕਰੇਗਾ 2450 ਕਰੋੜ ਰੁਪਏ ਦਾ ਨਿਵੇਸ਼

ਨਵੀਂ ਦਿੱਲੀ – ਯੈੱਸ ਬੈਂਕ ਸੰਕਟ ‘ਤੇ ਐਸਬੀਆਈ ਦੇ ਚੇਅਰਮੈਨ ਰਜਨੀਸ਼ ਕੁਮਾਰ ਨੇ ਸਨਿੱਚਰਵਾਰ ਨੂੰ ਕਿਹਾ ਕਿ ਯੈੱਸ ਬੈਂਕ ‘ਚ ਖਾਤਾਧਾਰਕਾਂ ਦਾ ਪੈਸਾ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਐਸਬੀਆਈ, ਯੈੱਸ ਬੈਂਕ ‘ਚ 2450 ਕਰੋੜ ਰੁਪਏ ਦਾ ਨਿਵੇਸ਼ ਕਰੇਗਾ। ਰਜਨੀਸ਼ ਕੁਮਾਰ ਨੇ ਕਿਹਾ ਕਿ ਐਸਬੀਆਈ ਬੋਰਡ ਨੇ ਯੈੱਸ ਬੈਂਕ ‘ਚ 49 ਫੀਸਦੀ ਤਕ ਦੀ ਹਿੱਸੇਦਾਰੀ ਲੈਣ ਦੀ ਸਿਧਾਂਤਿਕ ਮਨਜੂਰੀ ਦੇ ਦਿੱਤੀ ਹੈ। ਇਸ ਯੋਜਨਾ ‘ਤੇ ਕਾਨੂੰਨੀ ਟੀਮ ਕੰਮ ਕਰ ਰਹੀ ਹੈ।

VIA PUNJAB
ਅੱਗੇ ਪੜ੍ਹੋ

ਊਧਵ ਠਾਕਰੇ ਨੇ ਰਾਮ ਮੰਦਰ ਦੀ ਉਸਾਰੀ ਲਈ ਦਿੱਤੇ 1 ਕਰੋੜ

ਊਧਵ ਠਾਕਰੇ ਨੇ ਰਾਮ ਮੰਦਰ ਦੀ ਉਸਾਰੀ ਲਈ ਦਿੱਤੇ 1 ਕਰੋੜ

ਅਯੁੱਧਿਆ- ਮਹਾਰਾਸ਼ਟਰ ਸਰਕਾਰ ਦੇ 100 ਦਿਨ ਮੁਕੰਮਲ ਹੋਣ ਮੌਕੇ ਮੁੱਖ ਮੰਤਰੀ ਊਧਵ ਠਾਕਰੇ ਅਯੁੱਧਿਆ ਪਹੁੰਚੇ। ਰਾਮਲੱਲ੍ਹਾ ਦੇ ਦਰਸ਼ਨ ਕਰਦਿਆਂ ਸ਼੍ਰੀ ਠਾਕਰੇ ਨੇ ਕਿਹਾ ਕਿ ਉਹ ਅਯੁੱਧਿਆ ‘ਚ ਭਗਵਾਨ ਸ਼੍ਰੀਰਾਮ ਦੇ ਮੰਦਰ ਦੀ ਉਸਾਰੀ ਲਈ ਇੱਕ ਕਰੋੜ ਰੁਪਏ ਦਾਨ ਕਰਨਗੇ। ਸ਼੍ਰੀ ਊਧਵ ਠਾਕਰੇ ਨੇ ਸਪੱਸ਼ਟ ਕੀਤਾ ਕਿ ਉਹ ਮੰਦਰ–ਉਸਾਰੀ ਲਈ ਇੱਕ ਕਰੋੜ ਰੁਪਏ ਦੀ ਰਕਮ ਮਹਾਰਾਸ਼ਟਰ ਸਰਕਾਰ ਦੀ ਤਰਫ਼ੋਂ ਨਹੀਂ, ਸਗੋਂ ਪੱਲਿਓਂ ਦਾਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਅਯੁੱਧਿਆ ‘ਚ ਸਿਰਫ਼ ਰਾਮਲੱਲ੍ਹਾ ਦੇ ਦਰਸ਼ਨਾਂ ਲਈ ਹੀ…

VIA PUNJAB
ਅੱਗੇ ਪੜ੍ਹੋ
1 316 317 318 319 320 1,271