ਅਯੋਧਿਆ ਵਿਖੇ ਰਾਮ ਲੱਲ੍ਹਾ 24 ਨੂੰ ਹੋਣਗੇ ਬਿਰਾਜਮਾਨ-ਦਰਸ਼ਨ 25 ਤੋਂ

ਅਯੋਧਿਆ ਵਿਖੇ ਰਾਮ ਲੱਲ੍ਹਾ 24 ਨੂੰ ਹੋਣਗੇ ਬਿਰਾਜਮਾਨ-ਦਰਸ਼ਨ 25 ਤੋਂ

ਅਯੋਧਿਆ ‘ਚ ਰਾਮ ਮੰਦਰ ਦੀ ਉਸਾਰੀ ਲਈ ਤਿਆਰੀਆਂ ਤੇਜ਼ ਅਯੁੱਧਿਆ – ਅਯੋਧਿਆ ‘ਚ ਰਾਮ ਮੰਦਰ ਨਿਰਮਾਣ ਸਬੰਧੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਨਵਰਾਤਰੇ ਦੇ ਪਹਿਲੇ ਦਿਨ 24 ਮਾਰਚ ਰਾਮ ਲੱਲ੍ਹਾ ਨੂੰ ਤੰਬੂ ਤੋਂ ਹਟਾ ਕੇ ਬੁਲੈਟਪਰੂਫ਼ ਫਾਈਬਰ ਮੰਦਰ ‘ਚ ਸ਼ਿਫ਼ਟ ਕੀਤਾ ਜਾਵੇਗਾ। ਰਾਮ ਭਗਤ 25 ਮਾਰਚ ਤੋਂ ਰਾਮ ਲੱਲ੍ਹਾ ਦੇ ਦਰਸ਼ਨ ਕਰ ਸਕਣਗੇ। ਇੱਥੇ ਜ਼ਿਕਰਯੋਗ ਹੈ ਕਿ ਰਾਮ ਲੱਲ੍ਹਾ 6 ਦਸੰਬਰ, 1992 ਤੋਂ ਲੈ ਕੇ ਹੁਣ ਤੱਕ ਇੱਕ ਤੰਬੂ ਹੇਠਾਂ ਬਿਰਾਜਮਾਨ ਸਨ। ਸ਼ਨਿੱਚਰਵਾਰ…

VIA PUNJAB
ਅੱਗੇ ਪੜ੍ਹੋ

ਸੁਖਨਾ ਝੀਲ ਦੁਆਲੇ ਉਸਾਰੀਆਂ ਨੂੰ ਲੈ ਕੇ ਹਾਈ ਕੋਰਟ ਦੇ ਹੁਕਮ

ਸੁਖਨਾ ਝੀਲ ਦੁਆਲੇ ਉਸਾਰੀਆਂ ਨੂੰ ਲੈ ਕੇ ਹਾਈ ਕੋਰਟ ਦੇ ਹੁਕਮ

ਮੁੱਖ ਮੰਤਰੀ ਵੱਲੋਂ ਨਾਗਰਿਕਾਂ ਦੀ ਰਾਖੀ ਲਈ ਵਿਧਾਨਿਕ ਤੇ ਨਿਆਂਇਕ ਕਦਮ ਚੁੱਕਣ ਦਾ ਭਰੋਸਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਨਾ ਝੀਲ ਦੇ ਨਾਲ ਲਗਦੇ ਇਲਾਕੇ ਵਿੱਚ ਉਸਾਰੀਆਂ ਨੂੰ ਲੈ ਕੇ ਹਾਈ ਕੋਰਟ ਦੇ ਹੁਕਮਾਂ ਦੇ ਸਬੰਧ ਵਿੱਚ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਵਿਧਾਨਿਕ ਤੇ ਨਿਆਂਇਕ ਕਦਮ ਚੁੱਕੇਗੀ। ਉਨ੍ਹਾਂ ਨੇ ਇਸ ਸੰਦਰਭ ਵਿੱਚ ਵਿਆਪਕੀ ਰਣਨੀਤੀ ਘੜਨ ਲਈ ਇਕ ਕਮੇਟੀ ਦਾ ਗਠਨ ਕਰਨ ਦੇ ਹੁਕਮ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਇਕੱਤਰਤਾ

ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਇਕੱਤਰਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਸਿੱਖ ਮਿਸ਼ਨਾਂ ਦੇ ਇੰਚਾਰਜਾਂ, ਮਿਸ਼ਨਰੀ ਕਾਲਜਾਂ ਤੇ ਵਿਦਿਆਲਿਆਂ ਦੇ ਪ੍ਰਿੰਸੀਪਲਾਂ ਅਤੇ ਧਰਮ ਪ੍ਰਚਾਰ ਲਹਿਰ ਦੇ ਜੋਨ ਇੰਚਾਰਜਾਂ ਨਾਲ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਬੈਠਕ ਕੀਤੀ। ਇਸ ਦੌਰਾਨ ਧਰਮ ਪ੍ਰਚਾਰ ਸਬੰਧੀ ਅਗਲੀ ਰੂਪ-ਰੇਖਾ ਉਲੀਕਣ ਲਈ ਵਿਚਾਰ-ਵਿਟਾਂਦਰਾ ਹੋਇਆ ਅਤੇ ਵਰਤਮਾਨ ਸਮੇਂ ਦੀ ਸੇਧ ਵਿਚ ਏਜੰਡਾ ਤਿਆਰ ਕਰਨ ਲਈ ਰਾਏ ਲਈ ਗਈ। ਜ਼ਮੀਨੀ ਪੱਧਰ ’ਤੇ ਵਿਚਰ ਰਹੇ ਸਿੱਖ ਮਿਸ਼ਨਾਂ ਦੇ ਪ੍ਰਤੀਨਿਧਾਂ ਅਤੇ ਗੁਰਮਤਿ…

VIA PUNJAB
ਅੱਗੇ ਪੜ੍ਹੋ

ਪਹਿਲੀ ਉਡਾਨ ਦੇ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਪੁੱਜਣ ’ਤੇ ਹੋਇਆ ਜ਼ੋਰਦਾਰ ਸਵਾਗਤ

ਪਹਿਲੀ ਉਡਾਨ ਦੇ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਪੁੱਜਣ ’ਤੇ ਹੋਇਆ ਜ਼ੋਰਦਾਰ ਸਵਾਗਤ

ਅੰਮ੍ਰਿਤਸਰ – ਅੰਤਰ ਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਸ਼ੁਰੂ ਹੋਈ ਹਵਾਈ ਸੇਵਾ ਦੀ ਪਹਿਲੀ ਉਡਾਨ ਦੇ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚਣ ’ਤੇ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਮੋਹਾਲੀ ਤੋਂ ਪਹਿਲੀ ਉਡਾਨ ਰਾਹੀਂ ਸ੍ਰੀ ਪਟਨਾ ਸਾਹਿਬ ਪੁੱਜਣ ਵਾਲਿਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ…

VIA PUNJAB
ਅੱਗੇ ਪੜ੍ਹੋ

ਐਟੀ ਨਾਰਕੋਟਿਕ ਜਗਰਾਉਂ ਵੱਲੋਂ 7250 ਪੇਟੀਆਂ ਸ਼ਰਾਬ ਸਮੇਤ ਇੱਕ ਕਾਬੂ

ਐਟੀ ਨਾਰਕੋਟਿਕ ਜਗਰਾਉਂ ਵੱਲੋਂ 7250 ਪੇਟੀਆਂ ਸ਼ਰਾਬ ਸਮੇਤ ਇੱਕ ਕਾਬੂ

ਜਗਰਾਉਂ – ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ. ਐਸ. ਪੀ. ਵਿਵੇਕ ਸ਼ੀਲ ਸੋਨੀ ਆਈ.ਪੀ.ਐਸ ਵੱਲੋਂ ਨਸ਼ਾ ਮੁਕਤ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਆਰੰਭ ਕੀਤੀ ਗਈ ਵਿਸ਼ੇਸ਼ ਮੁਹਿੰਮ ਦੌਰਾਨ ਐਸ. ਪੀ. (ਡੀ) ਰਾਜਬੀਰ ਸਿੰਘ ਦੇ ਦਿਸ਼ਾਂ-ਨਿਰਦੇਸ਼ਾਂ ਦੇ ਤੇ ਡੀ. ਐਸ. ਪੀ. (ਡੀ) ਦਿਲਬਾਗ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਇਕਬਾਲ ਹੁਸੈਨ ਇੰਚਾਰਜ ਐਟੀ ਨਾਰਕੋਟਿਕ ਜਗਰਾਉਂ ਵੱਲੋਂ ਸਮੇਤ ਪੁਲਿਸ ਪਾਰਟੀ ਦੇ ਪਿੰਡ ਭੂੰਦੜੀ ਚੌਕ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਲੁਧਿਆਣਾ ਸਾਈਡ ਤੋਂ ਆ ਰਹੇ…

VIA PUNJAB
ਅੱਗੇ ਪੜ੍ਹੋ

ਭਾਰਤ ਸਟੇਜ-4 ਵਹੀਕਲਾਂ ਦੀ ਰਜਿਸਟਰੇਸ਼ਨ 25 ਮਾਰਚ ਤੱਕ : ਸਰਬਜੀਤ ਕੌਰ

ਭਾਰਤ ਸਟੇਜ-4 ਵਹੀਕਲਾਂ ਦੀ ਰਜਿਸਟਰੇਸ਼ਨ 25 ਮਾਰਚ ਤੱਕ : ਸਰਬਜੀਤ ਕੌਰ

ਮਾਨਸਾ – ਉਪ ਮੰਡਲ ਮੈਜਿਸਟਰੇਟ ਮਾਨਸਾ ਸ੍ਰੀਮਤੀ ਸਰਬਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਾਨਯੋਗ ਸਟੇਟ ਟਰਾਂਸਪੋਰਟ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ 1 ਅਪ੍ਰੈਲ 2020 ਤੋਂ ਭਾਰਤ ਸਟੇਜ਼-4 ਵਹੀਕਲ ਰਜਿਸਟਰਡ ਨਹੀਂ ਕੀਤੇ ਜਾਣਗੇ। ਉਨ੍ਹਾਂ ਸੂਚਨਾ ਜਨਤਕ ਕਰਦਿਆਂ ਕਿਹਾ ਕਿ ਭਾਰਤ ਸਟੇਜ-4 ਵੇਰੀਐਂਟ ਵਹੀਕਲਾਂ ਦੀ ਰਜਿਸਟਰੇਸ਼ਨ ਨਾਲ ਸਬੰਧਤ ਫਾਇਲਾਂ 25 ਮਾਰਚ 2020 ਤੱਕ ਜਮ੍ਹਾਂ ਕੀਤੀਆਂ ਜਾਣਗੀਆਂ ਤਾਂ ਜੋ ਅਜਿਹੀਆਂ ਮੋਟਰ ਗੱਡੀਆਂ ਦੀ ਰਜਿਸਟਰੇਸ਼ਨ 31 ਮਾਰਚ 2020 ਤੱਕ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਨਾਲ ਹੀ ਦੱਸਿਆ…

VIA PUNJAB
ਅੱਗੇ ਪੜ੍ਹੋ

ਇਟਲੀ ਦੇ 14 ਨਾਗਰਿਕਾਂ ਨੂੰ ਕੋਰੋਨਾਵਾਇਰਸ ਤੋਂ ਪੀੜਤ ਹੋਣ ਦੇ ਸ਼ੱਕ ਵਿੱਚ ਗੁਰੂਗ੍ਰਾਮ ਦੇ ਮੇਦਾਤਾਂ ਹਸਪਤਾਲ ਵਿੱਚ ਦਾਖਿਲ ਕੀਤਾ

ਇਟਲੀ ਦੇ 14 ਨਾਗਰਿਕਾਂ ਨੂੰ ਕੋਰੋਨਾਵਾਇਰਸ ਤੋਂ ਪੀੜਤ ਹੋਣ ਦੇ ਸ਼ੱਕ ਵਿੱਚ ਗੁਰੂਗ੍ਰਾਮ ਦੇ ਮੇਦਾਤਾਂ ਹਸਪਤਾਲ ਵਿੱਚ ਦਾਖਿਲ ਕੀਤਾ

ਗੁਰੂਗ੍ਰਾਮ – ਹਰਿਆਣਾ ਵਿੱਚ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ 14 ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਭਰਤੀ ਕਰਵਾਇਆ ਗਿਆ ਹੈ| ਸਾਰੇ ਸ਼ੱਕੀਆਂ ਨੂੰ ਆਮ ਮਰੀਜ਼ਾਂ ਤੋਂ ਦੂਰ ਵੱਖਰੇ ਫਲੋਰ ਤੇ ਵਿਸ਼ੇਸ਼ ਨਿਗਰਾਨੀ ਵਿੱਚ ਰੱਖਿਆ ਗਿਆ ਹੈ| ਕੋਰੋਨਾਵਾਇਰਸ ਨਾਲ ਸ਼ੱਕੀ ਇਹ ਸਾਰੇ ਲੋਕ ਇਟਲੀ ਦੇ ਨਾਗਰਿਕ ਦੱਸੇ ਜਾ ਰਹੇ ਹਨ| ਇਨ੍ਹਾਂ ਸਾਰਿਆਂ ਨੂੰ ਪਹਿਲਾਂ ਛਵਲਾ ਸਥਿਤ ਆਈ.ਟੀ.ਬੀ.ਪੀ ਕੈਂਪ ਵਿੱਚ ਰੱਖਿਆ ਗਿਆ ਸੀ|ਜਿਕਰਯੋਗ ਹੈ ਕਿ ਇਟਲੀ ਤੋਂ ਭਾਰਤ ਘੁੰਮਣ ਲਈ ਇਕ ਗਰੁੱਪ ਆਇਆ ਸੀ| ਇਨ੍ਹਾਂ ਵਿੱਚੋਂ ਪਹਿਲਾ ਇਕ…

VIA PUNJAB
ਅੱਗੇ ਪੜ੍ਹੋ

13 ਕਿੱਲੋ ਗਾਂਜਾ ਸਮੇਤ 4 ਕਾਬੂ

13 ਕਿੱਲੋ ਗਾਂਜਾ ਸਮੇਤ 4 ਕਾਬੂ

ਬਠਿੰਡਾ – ਬਠਿੰਡਾ ਪੁਲਿਸ ਨੂੰ ਨਸ਼ਿਆਂ ਤਹਿਤ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਗਸ਼ਤ ਦੌਰਾਨ 14 ਕਿੱਲੋ ਗਾਂਜੇ ਸਮੇਤ। ਅਸ਼ੋਕ ਕੁਮਾਰ ਪੁੱਤਰ ਰਾਮ ਭਰੋਸੋ ਤੇਜਪਾਲ ਪੁੱਤਰ ਸ਼੍ਰੀਨਾਮ ਪਿੰਡ ਨੰਦਗਵਾ, ਪੀ ਐਸ ਖੇੜਾ ਜ਼ਿਲ੍ਹਾ-ਆਗਰਾ ਪੰਕਜ ਕੁਮਾਰ ਪੁੱਤਰ ਮਨੀਕਾਂਤ ਸਾਬ ਪਿੰਡ ਪੁਤਤਾਰਾ, ਜ਼ਿਲ੍ਹਾ-ਕਤਿਆੜ-ਬਿਹਾਰ ਹੁਣ ਕੁਆਰਟਰ ਨੰ. 823, ਬੇਅੰਤ ਨਗਰ ਧੋਬੀਆਣਾ ਬਠਿੰਡਾ। ਅਤੇ ਸਤੀਸ਼ ਮੰਡਲ ਪੁੱਤਰ ਜੁਲੇਸਰ ਮੰਡਲ ਪਿੰਡ ਵਿਜੇਘਾਟ, ਜ਼ਿਲ੍ਹਾ. ਪੂਰਨੀਆ-ਬਿਹਾਰ ਹੁਣ ਗਲੀ ਨੰ. 2, ਨਛੱਤਰ ਨਗਰ ਬਠਿੰਡਾ ਨੂੰ ਗ੍ਰਿਫਤਾਰ ਕੀਤਾ ਗਿਆ। ਐਸ ਆਈ ਜਗਰੂਪ…

VIA PUNJAB
ਅੱਗੇ ਪੜ੍ਹੋ

ਦੇਸ਼ ਅਤੇ ਲੋਕਾਂ ਲਈ ਬੇਹੱਦ ਘਾਤਕ ਹੈ ਫ਼ਿਰਕਾਪ੍ਰਸਤੀ ਦੀ ਰਾਜਨੀਤੀ : ਭਗਵੰਤ ਮਾਨ

ਦੇਸ਼ ਅਤੇ ਲੋਕਾਂ ਲਈ ਬੇਹੱਦ ਘਾਤਕ ਹੈ ਫ਼ਿਰਕਾਪ੍ਰਸਤੀ ਦੀ ਰਾਜਨੀਤੀ : ਭਗਵੰਤ ਮਾਨ

ਅੰਮ੍ਰਿਤਸਰ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਹੈ ਫ਼ਿਰਕਾਪ੍ਰਸਤੀ ਅਤੇ ਨਫ਼ਰਤ ਦੀ ਰਾਜਨੀਤੀ ਦੇਸ਼ ਅਤੇ ਲੋਕਾਂ ਲਈ ਬੇਹੱਦ ਘਾਤਕ ਹੈ, ਸਾਨੂੰ ਸਭ ਨੂੰ ਅਜਿਹੀ ਮਾਰੂ ਸਿਆਸਤ ਅਤੇ ਸਿਆਸਤਦਾਨਾਂ ਕੋਲੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ।ਭਗਵੰਤ ਮਾਨ ਬੁੱਧਵਾਰ ਨੂੰ ਇੱਥੇ ਮੀਡੀਆ ਦੇ ਰੂਬਰੂ ਸਨ। ਉਹ ਇੱਥੇ ਪਾਰਟੀ ਹਾਈਕਮਾਨ ਵੱਲੋਂ ਪੰਜਾਬ ਮਾਮਲਿਆਂ ਦੇ ਨਵਨਿਯੁਕਤ ਇੰਚਾਰਜ ਅਤੇ ਦਿੱਲੀ ਦੇ ਸੀਨੀਅਰ ਵਿਧਾਇਕ ਜਰਨੈਲ ਸਿੰਘ ਦੀ ਪਲੇਠੀ ਫੇਰੀ (ਫ਼ਸਟ ਵਿਜ਼ਟ)…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਵੱਖ-ਵੱਖ ਨਿਰਮਾਣ ਕੰਮਾਂ ਨੂੰ ਪ੍ਰਸ਼ਾਸਨਿਕ ਮਨਜ਼ੂਰੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਵੱਖ-ਵੱਖ ਨਿਰਮਾਣ ਕੰਮਾਂ ਨੂੰ ਪ੍ਰਸ਼ਾਸਨਿਕ ਮਨਜ਼ੂਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜਿਲ੍ਹਾ ਅੰਬਾਲਾ ਵਿਚ ਅੰਬਾਲਾ ਕੈਂਟ ਵਿਚ ਟਾਂਗਰੀ ਨਦੀ ਬੰਨ੍ਹ ਤੋਂ ਘਸਤੀਪੁਰ ਰੇਲਵੇ ਕ੍ਰਾਂਸਿੰਗ ਤੋਂ ਸੜਕ ਨਿਰਮਾਣ ਲਈ 5.23 ਕਰੋੜ ਰੁਪਏ ਤੋਂ ਵੱਧ ਦੀ ਪ੍ਰਸਾਸ਼ਨਿਕ ਮੰਜੂਰੀ ਪ੍ਰਦਾਨ ਕੀਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਇਸ ਤੋਂ ਇਲਾਵਾ, ਉਨ੍ਹਾਂ ਨੇ ਜਿਲ੍ਹਾ ਸਿਰਸਾ ਵਿਚ ਰਾਜਸਤਾਨ ਸੀਮਾ ‘ਤੇ ਭਾਰੂਖੇੜਾ ਤੋਂ ਚੈਟਾਲਾ ਤਕ ਦੀ ਸੜਕ ਦੇ ਚੌੜੀਕਰਣ ਅਤੇ ਮਜਬੂਤੀਕਰਣ ਲਈ 4.07 ਕਰੋੜ ਰੁਪਏ ਤੋਂ…

VIA PUNJAB
ਅੱਗੇ ਪੜ੍ਹੋ
1 317 318 319 320 321 1,271