ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ, ਫ਼ੌਜ ਹਰ ਚੁਣੌਤੀ ਲਈ ਤਿਆਰ: ਰਾਜਨਾਥ ਸਿੰਘ

ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ, ਫ਼ੌਜ ਹਰ ਚੁਣੌਤੀ ਲਈ ਤਿਆਰ: ਰਾਜਨਾਥ ਸਿੰਘ

ਕਾਨਪੁਰ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਫ਼ੌਜ ਕੋਲ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਦੀ ਤਾਕਤ ਹੈ। ਜੰਮੂ ’ਚ ਹਵਾਈ ਫ਼ੌਜ ਸਟੇਸ਼ਨ ’ਤੇ ਹਾਲੀਆ ਡਰੋਨ ਹਮਲੇ ਬਾਰੇ ਰੱਖਿਆ ਮੰਤਰੀ ਨੇ ਕਿਹਾ, ‘ਅਸੀਂ ਯਕੀਨ ਦਿਵਾਉਣਾ ਚਾਹੁੰਦੇ ਹਾਂ ਕਿ ਦੇਸ਼ਵਾਸੀ ਅਤੇ ਦੇਸ਼ ਪੂਰੀ ਸੁਰੱਖਿਅਤ ਹਨ। ਕੋਈ ਚੁਣੌਤੀ ਆਵੇ, ਸਾਡੀ ਫ਼ੌਜ ਕੋਲ ਉਸ ਦਾ ਸਾਹਮਣਾ ਕਰਨ ਦੀ ਤਾਕਤ ਹੈ।’ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਡਰੋਨ ਆਉਣ ’ਤੇ ਕਿਸੇ ਨੂੰ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ‘ਟੂਲਕਿੱਟ’ ਬਾਰੇ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ

ਸੁਪਰੀਮ ਕੋਰਟ ਵੱਲੋਂ ‘ਟੂਲਕਿੱਟ’ ਬਾਰੇ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਉਸ ਪਟੀਸ਼ਨ ਉਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਜਿਸ ’ਚ ਕਥਿਤ ਟੂਲਕਿੱਟ ਮਾਮਲੇ ਦੀ ਜਾਂਚ ਦਾ ਹੁਕਮ ਦੇਣ ਦੀ ਮੰਗ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਦੋਸ਼ ਲਾਇਆ ਗਿਆ ਸੀ ਕਿ ਟੂਲਕਿੱਟ ਦਾ ਇਸਤੇਮਾਲ ਕੋਵਿਡ ਦੇ ਮਾਮਲੇ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਰਤ ਦੀ ਸਾਖ਼ ਨੂੰ ਸੱਟ ਮਾਰਨ ਲਈ ਕੀਤਾ ਗਿਆ ਹੈ। ਜਸਟਿਸ ਡੀ.ਵਾਈ. ਚੰਦਰਚੂੜ ਤੇ ਐਮ.ਆਰ. ਸ਼ਾਹ ਦੇ ਬੈਂਚ ਨੇ ਪਟੀਸ਼ਨਕਰਤਾ ਨੂੰ ਦੱਸਿਆ ਕਿ ‘ਜੇ ਤੁਹਾਨੂੰ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਟੈਕਸਾਸ ‘ਚ ਝਗੜੇ ਕਾਰਨ ਹੋਈ ਗੋਲੀਬਾਰੀ ‘ਚ 8 ਜ਼ਖਮੀ

ਅਮਰੀਕਾ ਦੇ ਟੈਕਸਾਸ ‘ਚ ਝਗੜੇ ਕਾਰਨ ਹੋਈ ਗੋਲੀਬਾਰੀ ‘ਚ 8 ਜ਼ਖਮੀ

ਕੈਲੀਫੋਰਨੀਆ – ਟੈਕਸਾਸ ਦੇ ਫੋਰਟ ਵਰਥ ਵਿੱਚ ਐਤਵਾਰ ਦੀ ਸਵੇਰ ਲੋਕਾਂ ਦੇ ਸਮੂਹ ਉੱਪਰ ਗੋਲੀ ਬਾਰੀ ਕੀਤੀ ਗਈ ਹੈ, ਜਿਸ ਕਾਰਨ 8 ਵਿਅਕਤੀ ਜਖਮੀ ਹੋ ਗਏ ਹਨ। ਫੋਰਟ ਵਰਥ ਪੁਲਿਸ ਦੇ ਅਨੁਸਾਰ ਐਤਵਾਰ ਸਵੇਰੇ 1:30 ਵਜੇ ਦੇ ਕਰੀਬ ਇੱਕ ਪੁਲਿਸ ਆਧਿਕਾਰੀ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਜਿਸ ਉਪਰੰਤ ਕਾਰਵਾਈ ਕਰਦਿਆਂ ਜਦ ਪੁਲਿਸ ਆਧਿਕਾਰੀ ਘਟਨਾ ਸਥਾਨ ‘ਤੇ ਪਹੁੰਚੇ ਤਾਂ ਉੱਥੇ ਅਧਿਕਾਰੀਆਂ ਨੇ ਅੱਠ ਵਿਅਕਤੀਆਂ ਨੂੰ ਗੋਲੀਬਾਰੀ ਦੇ ਕਾਰਨ ਜਖਮੀ ਪਾਇਆ। ਇਸ ਹਮਲੇ ਦੇ ਸ਼ਿਕਾਰ ਲੋਕਾਂ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਕਾਲਜਾਂ ‘ਚ ਚਲਾਈ ਜਾਵੇਗੀ ਕੋਵਿਡ ਟੀਕਾਕਰਨ ਮੁਹਿੰਮ: ਮੁੱਖ ਸਕੱਤਰ

ਸੂਬੇ ਦੇ ਕਾਲਜਾਂ ‘ਚ ਚਲਾਈ ਜਾਵੇਗੀ ਕੋਵਿਡ ਟੀਕਾਕਰਨ ਮੁਹਿੰਮ: ਮੁੱਖ ਸਕੱਤਰ

ਸਾਰੇ ਯੋਗ ਵਿਦਿਆਰਥੀਆਂ ਤੇ ਸਟਾਫ਼ ਨੂੰ ਜੁਲਾਈ ਮਹੀਨੇ ‘ਚ ਲਗਾਏ ਜਾਣਗੇ ਟੀਕੇ ਚੰਡੀਗੜ੍ਹ -ਸੂਬੇ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਰਾਜ ਸਰਕਾਰ ਵੱਲੋਂ ਜਲਦ ਹੀ ਪੰਜਾਬ ਦੇ ਕਾਲਜਾਂ ਦੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਸਮੇਤ ਪ੍ਰਸ਼ਾਸਕੀ ਅਤੇ ਅਕਾਦਮਿਕ ਸਟਾਫ਼ ਦੇ ਟੀਕਾਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇਗੀ।ਇਸ ਮੰਤਵ ਲਈ ਕਾਲਜਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਸਾਰੇ ਯੋਗ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜੁਲਾਈ ਵਿੱਚ ਵੈਕਸੀਨ ਦਾ ਪਹਿਲਾ ਟੀਕਾ ਲਾਇਆ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ‘ਤੇ ਕੇਜਰੀਵਾਲ ਨੂੰ ਆੜੇ ਹੱਥੀ ਲਿਆ

ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ‘ਤੇ ਕੇਜਰੀਵਾਲ ਨੂੰ ਆੜੇ ਹੱਥੀ ਲਿਆ

ਦਿੱਲੀ ਦੀਆਂ ਬਿਜਲੀ ਦਰਾਂ ਦੇ ਢਾਂਚੇ ਨੂੰ ਰਿਲਾਇੰਸ ਵਰਗੀਆਂ ਵੱਡੀਆਂ ਕੰਪਨੀਆਂ ਦੀਆਂ ਜੇਬਾਂ ਭਰਨ ਲਈ ਗਿਣੀ-ਮਿੱਥੀ ਲੁੱਟ ਦੱਸਿਆਚੰਡੀਗੜ੍ਹ – ਕੌਮੀ ਰਾਜਧਾਨੀ ਵਿਚ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ਉਤੇ ਦਿੱਲੀ ਵਿਚ ਆਪਣੇ ਹਮਰੁਤਬਾ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਉਤੇ ਨਜ਼ਰ ਰੱਖ ਕੇ ਪੰਜਾਬ ਵਿਚ ਮੁਫਤ ਬਿਜਲੀ ਦੇਣ ਦੇ ਝੂਠੇ ਵਾਅਦੇ ਕਰਨ ਲਈ ਅਰਵਿੰਦ ਕੇਜਰੀਵਾਲ ਦੀ ਸਖਤ ਆਲੋਚਨਾ ਕੀਤੀ ਹੈ।ਕੈਪਟਨ ਅਮਰਿੰਦਰ…

VIA PUNJAB
ਅੱਗੇ ਪੜ੍ਹੋ

ਕੋਰੋਨਾ ਸੰਕ੍ਰਮਣ ਨੁੰ ਰੋਕਨ ਲਈ ਸਕਾਰਾਤਮਕ ਸੋਚ ਦੇ ਨਾਲ ਅੱਗੇ ਵੱਧਣ ਦੀ ਜਰੂਰਤ – ਸਿਹਤ ਮੰਤਰੀ

ਕੋਰੋਨਾ ਸੰਕ੍ਰਮਣ ਨੁੰ ਰੋਕਨ ਲਈ ਸਕਾਰਾਤਮਕ ਸੋਚ ਦੇ ਨਾਲ ਅੱਗੇ ਵੱਧਣ ਦੀ ਜਰੂਰਤ – ਸਿਹਤ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਕੋਰੋਨਾ ਸੰਕ੍ਰਮਣ ਨੂੰ ਰੋਕਨ ਦੇ ਲਈ ਸਾਰਿਆਂ ਨੂੰ ਮਾਨਸਿਕ ਰੂਪ ਨਾਲ ਸਾਕਾਰਤਮਕ ਸੋਚ ਦੇ ਨਾਲ ਅੱਗੇ ਵੱਧਣ ਦੀ ਜਰੂਰਤ ਹੈ, ਤਾਂਹੀ ਅਸੀਂ ਕੋਰੋਨਾ ਦੇ ਚੱਕਰ ਨੂੰ ਪੂਰੀ ਤਰ੍ਹਾ ਨਾਲ ਧਰਾਸ਼ਾਹੀ ਕਰ ਪਾਵਾਂਗੇ।ਉਨ੍ਹਾਂ ਨੇ ਕਿਹਾ ਕਿ ਕੋਰੋਨਾ ਸੰਕ੍ਰਮਣ ਦੇ ਪ੍ਰਭਾਵ ਨੂੰ ਰੋਕਨ ਦੇ ਲਈ ਸਾਰੇ ਸਾਂਝੇ ਯਤਨ ਵੀ ਜਾਰੀ ਰੱਖੇ ਹੋਏ ਹਨ ਅਤੇ ਸੂਬੇ ਵਿਚ ਕੋਰੋਨਾ ਵਾਇਰਸ ਦਾ ਗ੍ਰਾਫ ਹੌਲੀ-ਹੌਲੀ ਘੱਟ ਵੀ ਹੋ ਰਿਹਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਸ਼ਰਾਬ ਉਤਪਾਦਕ ਇਕਾਈਆਂ ਦਾ ਤੀਜੀ ਧਿਰ ਤੋਂ ਕਰਵਾਇਆ ਜਾਵੇਗਾ ਆਡਿਟ

ਪੰਜਾਬ ਦੀਆਂ ਸ਼ਰਾਬ ਉਤਪਾਦਕ ਇਕਾਈਆਂ ਦਾ ਤੀਜੀ ਧਿਰ ਤੋਂ ਕਰਵਾਇਆ ਜਾਵੇਗਾ ਆਡਿਟ

ਆਬਕਾਰੀ ਵਿਭਾਗ ਵੱਲੋਂ ਆਈ.ਆਈ.ਟੀ ਰੋਪੜ ਨਾਲ ਭਾਈਵਾਲੀ ਚੰਡੀਗੜ – ਸੂਬੇ ਦੇ ਆਬਕਾਰੀ ਵਿਭਾਗ ਨੇ ਬੀਤੇ ਵਰੇ ਤੋਂ ਸੂਬੇ ਵਿੱਚ ਸ਼ਰਾਬ ਉਤਪਾਦਕ ਇਕਾਈਆਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਭਾਗ ਵੱਲੋਂ ਆਈ.ਆਈ.ਟੀ ਰੋਪੜ ਨਾਲ ਭਾਈਵਾਲੀ ਕੀਤੀ ਗਈ ਹੈ ਤਾਂ ਜੋ ਇਨਾਂ ਇਕਾਈਆਂ ਵਿਖੇ ਮਾਸ ਫਲੋ ਮੀਟਰਾਂ ਦੇ ਤਕਨੀਕੀ ਆਡਿਟ ਅਤੇ ਲੇ-ਆਊਟ ਦੇ ਢਾਂਚਾਗਤ ਆਡਿਟ ਨੂੰ ਅੰਜਾਮ ਦਿੱਤਾ ਜਾ ਸਕੇ। ਆਈ.ਆਈ.ਟੀ. ਰੋਪੜ ਦੇ ਮਾਹਿਰਾਂ ਦੀ ਟੀਮ ਦੁਆਰਾ ਇਹ ਆਡਿਟ ਪ੍ਰਕਿਰਿਆ ਅੱਜ ਡੇਰਾਬੱਸੀ ਦੀ ਮੈਸਰਜ ਰਾਜਸਥਾਨ…

VIA PUNJAB
ਅੱਗੇ ਪੜ੍ਹੋ

ਦਿੱਲੀ ਤੋਂ 4 ਅਫ਼ਗਾਨ ਨਾਗਰਿਕਾਂ ਦੀ ਗਿ੍ਰਫਤਾਰੀ ਅਤੇ 17 ਕਿੱਲੋ ਹੈਰੋਇਨ ਦੀ ਬਰਾਮਦਗੀ ਨਾਲ ਪੰਜਾਬ ਪੁਲਿਸ ਨੇ ਵੱਡੀ ਡਰੱਗ ਸਪਲਾਈ ਚੇਨ ਦਾ ਕੀਤਾ ਪਰਦਾਫਾਸ਼

ਦਿੱਲੀ ਤੋਂ 4 ਅਫ਼ਗਾਨ ਨਾਗਰਿਕਾਂ ਦੀ ਗਿ੍ਰਫਤਾਰੀ ਅਤੇ 17 ਕਿੱਲੋ ਹੈਰੋਇਨ ਦੀ ਬਰਾਮਦਗੀ ਨਾਲ ਪੰਜਾਬ ਪੁਲਿਸ ਨੇ ਵੱਡੀ ਡਰੱਗ ਸਪਲਾਈ ਚੇਨ ਦਾ ਕੀਤਾ ਪਰਦਾਫਾਸ਼

ਨਸ਼ਿਆਂ ਦੇ ਕਾਰੋਬਾਰੀਆਂ ਦੇ ਹੋਰ ਸੰਪਰਕ ਤਲਾਸ਼ਣ ਲਈ ਯੂ.ਪੀ. ਵਿੱਚ ਵੀ ਭੇਜੀ ਟੀਮ: ਡੀ.ਜੀ.ਪੀ. ਚੰਡੀਗੜ – ਪੰਜਾਬ ਪੁਲਿਸ ਨੇ ਐਤਵਾਰ ਨੂੰ ਇਕ ਹੋਰ ਵੱਡੀ ਡਰੱਗ ਸਪਲਾਈ ਚੇਨ ਦਾ ਪਰਦਾਫਾਸ਼ ਕਰਦਿਆਂ ਦੱਖਣੀ ਦਿੱਲੀ ਦੀ ਇੱਕ ਨਿਰਮਾਣ ਯੂਨਿਟ ਤੋਂ ਚਾਰ ਅਫਗਾਨ ਨਾਗਰਿਕਾਂ ਨੂੰ ਗਿ੍ਰਫਤਾਰ ਕੀਤਾ ਅਤੇ 17 ਕਿਲੋ ਹੈਰੋਇਨ, ਜਿਸਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਵਿੱਚ 90 ਕਰੋੜ ਰੁਪਏ ਦੱਸੀ ਜਾ ਰਹੀ ਹੈ, ਨੂੰ ਜ਼ਬਤ ਕੀਤਾ ਹੈ।ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜ਼ਬਤੀ ਨਾਲ, ਪੰਜਾਬ…

VIA PUNJAB
ਅੱਗੇ ਪੜ੍ਹੋ

ਜੋਅ ਬਾਈਡੇਨ ਵੱਲੋਂ ਮਹਿਲਾ ਅਧਿਕਾਰੀ ਜਰਮਨੀ ਵਿਚ ਅਮਰੀਕੀ ਅੰਬੈਸਡਰ ਨਿਯੁਕਤ

ਜੋਅ ਬਾਈਡੇਨ ਵੱਲੋਂ ਮਹਿਲਾ ਅਧਿਕਾਰੀ ਜਰਮਨੀ ਵਿਚ ਅਮਰੀਕੀ ਅੰਬੈਸਡਰ ਨਿਯੁਕਤ

ਕੈਲੀਫੋਰਨੀਆ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਜਰਮਨੀ ਵਿੱਚ ਅਮਰੀਕੀ ਅੰਬੈਸਡਰ (ਰਾਜਦੂਤ) ਦੀ ਨਿਯੁਕਤੀ ਲਈ ਇੱਕ ਮਹਿਲਾ ਅਧਿਕਾਰੀ ਨੂੰ ਨਾਮਜਦ ਕੀਤਾ ਹੈ। ਵ੍ਹਾਈਟ ਹਾਊਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਕਿ ਜੋਅ ਬਾਈਡੇਨ ਨੇ ਬਰਲਿਨ ਵਿੱਚ ਇਸ ਚੋਟੀ ਦੇ ਪਦ ਲਈ ਐਮੀ ਗੁਟਮਨ ਨੂੰ ਨਾਮਜ਼ਦ ਕੀਤਾ ਹੈ। ਇਸਦੇ ਇਲਾਵਾ ਰਾਸ਼ਟਰਪਤੀ ਨੇ ਵਰਜੀਨੀਆ ਪਾਲਮਰ ਨੂੰ ਘਾਨਾ ਲਈ, ਜੇਫਰੀ ਹੋਵਨੀਅਰ ਨੂੰ ਕੋਸੋਵੋ ਰਾਜਦੂਤ ਲਈ ਅਤੇ ਚੈਂਟਲ ਵੋਂਗ ਨੂੰ ਏਸ਼ੀਅਨ ਵਿਕਾਸ ਬੈਂਕ ਦੇ ਯੂ ਐੱਸ ਡਾਇਰੈਕਟਰ ਵਜੋਂ ਨਾਮਜ਼ਦ…

VIA PUNJAB
ਅੱਗੇ ਪੜ੍ਹੋ

ਬੈਂਕਾਕ ਏਅਰਪੋਰਟ ਨੇੜੇ ਫੈਕਟਰੀ ਵਿੱਚ ਧਮਾਕਾ, 11 ਵਿਅਕਤੀ ਜ਼ਖਮੀ

ਬੈਂਕਾਕ ਏਅਰਪੋਰਟ ਨੇੜੇ ਫੈਕਟਰੀ ਵਿੱਚ ਧਮਾਕਾ, 11 ਵਿਅਕਤੀ ਜ਼ਖਮੀ

ਥਾਈਲੈਂਡ – ਬੈਂਕਾਕ ਏਅਰਪੋਰਟ ਨੇੜੇ ਇਕ ਫੈਕਟਰੀ ਵਿੱਚ ਧਮਾਕਾ ਹੋ ਗਿਆ ਹੈ। ਘਟਨਾਂ ਵਾਲੀ ਥਾਂ ਤੋਂ ਲੋਕਾਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਗਿਆ। ਬੈਂਕਾਕ ਦੇ ਦੱਖਣੀ-ਪੂਰਬੀ ਇਲਾਕੇ ਵਿੱਚ ਸੁਵਰਣਭੂਮੀ ਹਵਾਈ ਅੱਡੇ ਕੋਲ ਫੋਮ ਅਤੇ ਪਲਾਸਟਿਕ ਪੈਲੇਟ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗ ਗਈ ਸੀ ਜਿਸ ਤੋਂ ਬਾਅਦ ਜਬਰਦਸਤ ਧਮਾਕਾ ਹੋਇਆ।ਜਿਕਰਯੋਗ ਹੈ ਕਿ ਧਮਾਕੇ ਤੋਂ ਬਾਅਦ ਘਰਾਂ ਦੀਆਂ ਖਿੜਕੀਆਂ ਅਤੇ ਕੱਚ ਟੁੱਟ ਗਏ ਹਨ ਅਤੇ ਸੜਕਾਂ ਤੇ ਮਲਬਾ ਖਿੱਲਰਿਆ ਪਿਆ ਹੈ। ਫਾਇਰ ਬ੍ਰਿਗੇਡ ਦੇ…

VIA PUNJAB
ਅੱਗੇ ਪੜ੍ਹੋ
1 30 31 32 33 34 1,271