4 ਸੂਬਿਆਂ ਵਿੱਚ 2 ਮਹੀਨਿਆਂ ਦੌਰਾਨ 1500 ਕਿਲੋਮੀਟਰ ਪਿੱਛਾ ਕਰਕੇ ਪੁਲਿਸ ਨੇ ਹਾਸਲ ਕੀਤੀ ਸਫਲਤਾ

4 ਸੂਬਿਆਂ ਵਿੱਚ 2 ਮਹੀਨਿਆਂ ਦੌਰਾਨ 1500 ਕਿਲੋਮੀਟਰ ਪਿੱਛਾ ਕਰਕੇ ਪੁਲਿਸ ਨੇ ਹਾਸਲ ਕੀਤੀ ਸਫਲਤਾ

ਪੰਜਾਬ ਪੁਲਿਸ ਨੇ ਸਾਬਕਾ ਸਰਪੰਚ ਗੁਰਦੀਪ ਦੇ ਕਤਲ ਕੇਸ ਸਮੇਤ ਹੋਰ ਵੱਡੇ ਜੁਰਮਾਂ ਨੂੰ ਸੁਲਝਾਉਣ ਲਈ ਤਿੰਨ ਅਤਿ ਲੋੜੀਂਦੇ ਗੈਂਗਸਟਰਾਂ ਸਮੇਤ 7 ਮੁਲਜਮਾਂ ਨੂੰ ਕੀਤਾ ਗ੍ਰਿਫਤਾਰ ਚੰਡੀਗੜ – ਅਪਰਾਧਿਕ ਗਿਰੋਹਾਂ ਅਤੇ ਗੈਂਗਸਟਰਾਂ ਵਿਰੁੱਧ ਆਪਣੀ ਕਾਰਵਾਈ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਜ਼ਿਲਾ ਅੰਮ੍ਰਿਤਸਰ (ਦਿਹਾਤੀ) ਦੇ ਪਿੰਡ ਉਮਰਪੁਰਾ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ ਦੇ ਕਤਲ ਵਰਗੇ ਕੁਝ ਵੱਡੇ ਜੁਰਮਾਂ ਨੂੰ ਸੁਲਝਾਉਣ ਲਈ ਚਾਰ ਸੂਬਿਆਂ ਵਿੱਚ ਦੋ ਮਹੀਨੇ ਤੋਂ ਵੱਧ ਦੇ ਸਮੇਂ ਤੋਂ 1500 ਕਿਲੋਮੀਟਰ ਦੇ ਪਿੱਛਾ…

VIA PUNJAB
ਅੱਗੇ ਪੜ੍ਹੋ

ਔਰਤਾਂ ਨੂੰ ਵੱਧ ਅਖਤਿਆਰ ਦੇਣਾ ਸਾਡੀ ਤਰਜੀਹ: ਅਰੁਨਾ ਚੌਧਰੀ

ਔਰਤਾਂ ਨੂੰ ਵੱਧ ਅਖਤਿਆਰ ਦੇਣਾ ਸਾਡੀ ਤਰਜੀਹ: ਅਰੁਨਾ ਚੌਧਰੀ

ਪੰਜ ਨਵ ਨਿਯੁਕਤ ਸਟੈਨੋਗ੍ਰਾਫਰਾਂ ਅਤੇ 87 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ – ਔਰਤਾਂ ਨੂੰ ਸਮਰੱਥ ਵਧਾਉਣ ਦੀ ਦਿਸ਼ਾ ਵਿੱਚ ਇਕ ਹੋਰ ਕਦਮ ਪੁੱਟਦਿਆਂ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਅੱਜ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ 41 ਲੜਕੀਆਂ ਵਾਲੇ 92 ਮੁਲਾਜ਼ਮਾਂ ਦੇ ਨਵ ਨਿਯੁਕਤ ਗਰੁੱਪ ਨੂੰ ਨਿਯੁਕਤੀ ਪੱਤਰ ਸੌਂਪੇ।ਸ੍ਰੀਮਤੀ ਚੌਧਰੀ ਨੇ ਸੈਕਟਰ-39 ਸਥਿਤ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਵ ਨਿਯੁਕਤ 5…

VIA PUNJAB
ਅੱਗੇ ਪੜ੍ਹੋ

ਹਾਕੀ ਉਲੰਪੀਅਨ ਸ. ਬਲਬੀਰ ਸਿੰਘ ਤੇ ਦਰੋਣਾਚਾਰੀਆ ਐਵਾਰਡੀ ਸ. ਜੋਗਿੰਦਰ ਸਿੰਘ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਹਾਕੀ ਉਲੰਪੀਅਨ ਸ. ਬਲਬੀਰ ਸਿੰਘ ਤੇ ਦਰੋਣਾਚਾਰੀਆ ਐਵਾਰਡੀ ਸ. ਜੋਗਿੰਦਰ ਸਿੰਘ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਾਕੀ ਉਲੰਪੀਅਨ ਸ. ਬਲਬੀਰ ਸਿੰਘ ਕੁਲਾਰ ਅਤੇ ਦਰੋਣਾਚਾਰੀਆ ਪੁਰਸਕਾਰ ਜੇਤੂ ਭਾਰਤੀ ਅਥਲੈਟਿਕਸ ਦੇ ਸਾਬਕਾ ਚੀਫ ਕੋਚ ਸ. ਜੋਗਿੰਦਰ ਸਿੰਘ ਸੈਣੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਦੋਹਾਂ ਸਿੱਖ ਖਿਡਾਰੀਆਂ ਨੇ ਆਪੋ ਆਪਣੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰਕੇ ਕੌਮ ਦਾ ਨਾਮ ਰੌਸ਼ਨ ਕੀਤਾ। ਸ. ਬਲਬੀਰ ਸਿੰਘ ਵੱਲੋਂ ਹਾਕੀ ਖੇਡ ਵਿਚ ਪਾਏ ਯੋਗਦਾਨ ਨੂੰ ਭੁਲਾਇਆ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਕ ਹੋਰ ਚੋਣ ਵਾਅਦੇ ਨੂੰ ਲਾਗੂ ਕਰਨ ਵੱਲ ਕਦਮ ਪੁੱਟਿਆ

ਕੈਪਟਨ ਅਮਰਿੰਦਰ ਸਿੰਘ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਕ ਹੋਰ ਚੋਣ ਵਾਅਦੇ ਨੂੰ ਲਾਗੂ ਕਰਨ ਵੱਲ ਕਦਮ ਪੁੱਟਿਆ

ਮੰਤਰੀ ਮੰਡਲ ਵੱਲੋਂ ਲੋਕਾਯੁਕਤ ਬਿੱਲ ਨੂੰ ਮਨਜ਼ੂਰੀ, ਪ੍ਰਸ਼ਾਸਨ ਵਿੱਚ ਸੁਧਾਰ ਲਈ ਮੁੱਖ ਮੰਤਰੀ ਤੱਕ ਸਾਰੇ ਪੱਧਰ ਹੋਣਗੇ ਕਵਰ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਲਾਗੂ ਕਰਨ ਲਈ ਸੋਮਵਾਰ ਨੂੰ ਉਸ ਵੇਲੇ ਵੱਡਾ ਕਦਮ ਪੁੱਟ ਲਿਆ ਜਦੋਂ ਮੰਤਰੀ ਮੰਡਲ ਨੇ ਪੰਜਾਬ ਲੋਕਾਯੁਕਤ ਬਿੱਲ, 2020 ਨੂੰ ਮਨਜ਼ੂਰੀ ਦੇ ਦਿੱਤੀ ਜਿਹੜਾ ਮੁੱਖ ਮੰਤਰੀ ਤੱਕ ਜਨਤਕ ਅਹੁਦਿਆਂ ‘ਤੇ ਕੰਮ ਕਰ ਰਹੇ ਸਾਰਿਆਂ ਨੂੰ ਕਵਰ ਕਰੇਗਾ।ਪੰਜਾਬ ਕੈਬਨਿਟ ਦਾ ਇਹ…

VIA PUNJAB
ਅੱਗੇ ਪੜ੍ਹੋ

ਨਵੇਂ ਨਾਗਰਿਕਤਾ ਕਾਨੂੰਨ ਤਹਿਤ ਸਾਰੇ ਸ਼ਰਨਾਰਥੀਆਂ ਨੂੰ ਮਿਲੇਗੀ ਨਾਗਰਿਕਤਾ : ਸ਼੍ਰੀ ਅਮਿਤ ਸ਼ਾਹ

ਨਵੇਂ ਨਾਗਰਿਕਤਾ ਕਾਨੂੰਨ ਤਹਿਤ ਸਾਰੇ ਸ਼ਰਨਾਰਥੀਆਂ ਨੂੰ ਮਿਲੇਗੀ ਨਾਗਰਿਕਤਾ : ਸ਼੍ਰੀ ਅਮਿਤ ਸ਼ਾਹ

‘ਸਰਹੱਦ ਉਲੰਘਣ ਵਾਲਿਆਂ ਨੂੰ ਭੁਗਤਣੇ ਹੋਣਗੇ ਨਤੀਜੇ’ ਐਨ.ਐਸ.ਜੀ. ਕੰਪਲੈਕਸ ਦਾ ਕੀਤਾ ਉਦਘਾਟਨ ਕੋਲਕਾਤਾ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਐਤਵਾਰ ਨੂੰ ਇਕ ਦਿਨਾ ਦੌਰੇ ‘ਤੇ ਕੋਲਕਾਤਾ ਪੁੱਜੇ। ਉਨ੍ਹਾਂ ਨੇ ਇੱਥੇ ਰਾਸ਼ਟਰੀ ਸੁਰੱਖਿਆ ਗਾਰਡ (ਐੱਨ. ਐੱਸ. ਜੀ.) ਦੇ ਵਿਸ਼ੇਸ਼ ਕੰਪਲੈਕਸ ਦਾ ਉਦਘਾਟਨ ਕੀਤਾ। ਸ਼ਾਹ ਨੇ ਭਾਜਪਾ ਦੀ ਇੱਕ ਰੈਲੀ ਨੂੰ ਵੀ ਸੰਬੋਧਿਤ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਤੱਕ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਤਹਿਤ ਦੇਸ਼ ‘ਚ ਸਾਰੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਨਹੀਂ ਦਿੱਤੀ ਜਾਂਦੀ,…

VIA PUNJAB
ਅੱਗੇ ਪੜ੍ਹੋ

ਦਿੱਲੀ ਹਿੰਸਾ: ਗੋਕੁਲਪੁਰੀ ਨਾਲੇ ‘ਚੋਂ 1 ਅਤੇ ਭਾਗੀਰਥੀ ਵਿਹਾਰ ‘ਚੋਂ 2 ਲਾਸ਼ਾਂ ਮਿਲੀਆਂ ਮ੍ਰਿਤਕਾਂ ਦੀ ਗਿਣਤੀ ਹੋਈ 45

ਦਿੱਲੀ ਹਿੰਸਾ: ਗੋਕੁਲਪੁਰੀ ਨਾਲੇ ‘ਚੋਂ 1 ਅਤੇ ਭਾਗੀਰਥੀ ਵਿਹਾਰ ‘ਚੋਂ 2 ਲਾਸ਼ਾਂ ਮਿਲੀਆਂ ਮ੍ਰਿਤਕਾਂ ਦੀ ਗਿਣਤੀ ਹੋਈ 45

ਨਵੀਂ ਦਿੱਲੀ – ਉੱਤਰ-ਪੂਰਬੀ ਦਿੱਲੀ ਵਿੱਚ ਹਿੰਸਾ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਐਤਵਾਰ ਨੂੰ ਗੋਕੁਲਪੁਰੀ ਇਲਾਕੇ ਵਿੱਚ ਸਥਿਤ ਨਾਲੇ ਵਿੱਚੋਂ ਇੱਕ ਅਤੇ ਭਾਗੀਰਥੀ ਵਿਹਾਰ ਵਿੱਚੋਂ ਦੋ ਲਾਸ਼ਾਂ ਬਰਾਮਦ ਹੋਈਆਂ ਹਨ। ਬਦਬੂ ਆਉਣ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾ ਕੇ ਲਾਸ਼ਾਂ ਬਰਾਮਦ ਕੀਤੀਆਂ। ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੁਣ ਵੱਧ ਕੇ 45 ਹੋ ਗਈ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ। ਪੁਲਿਸ…

VIA PUNJAB
ਅੱਗੇ ਪੜ੍ਹੋ

ਪੰਜਾਬ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਵੱਲੋਂ ਬਿਨਾਂ ਹਾਈਜੀਨ ਰੇਟਿੰਗ ਵਾਲੇ ਐਫ.ਬੀ.ਓਜ਼ ਤੋਂ ਭੋਜਨ ਦੀ ਆਨਲਾਈਨ ਸਪਲਾਈ ‘ਤੇ ਪਾਬੰਦੀ

ਪੰਜਾਬ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਵੱਲੋਂ ਬਿਨਾਂ ਹਾਈਜੀਨ ਰੇਟਿੰਗ ਵਾਲੇ ਐਫ.ਬੀ.ਓਜ਼ ਤੋਂ ਭੋਜਨ ਦੀ ਆਨਲਾਈਨ ਸਪਲਾਈ ‘ਤੇ ਪਾਬੰਦੀ

30 ਅਪ੍ਰੈਲ ਤੋਂ ਪ੍ਰਭਾਵੀ ਹੋਵੇਗੀ 1 ਸਾਲ ਦੀ ਪਾਬੰਦੀ : ਕਾਹਨ ਸਿੰਘ ਪੰਨੂੰ ਚੰਡੀਗੜ੍ਹ – ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਫੂਡ ਸਪਲਾਈ ਐਂਡ ਡਰੱਗ ਐਡਮਿਨਸਟ੍ਰੇਸ਼ਨ ਦੇ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦੱÎਸਿਆ ਕਿ ਜਨਤਾ ਦੇ ਵਡੇਰੇ ਹਿੱਤ ਵਿੱਚ ਫੂਡ ਸੇਫਟੀ ਐਂਡ ਸਟੈਂਡਰਡਰਜ਼ ਐਕਟ, 2006 ਦੀ ਧਾਰਾ 30 (2) (ਏ) ਅਤੇ 18 (1) (ਏ) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹਾਈਜੀਨ ਰੇਟਿੰਗ ਨਾ ਕਰਵਾਉਣ ਵਾਲੇ ਫੂਡ ਬਿਜਨਸ ਆਪਰੇਟਰਾਂ (ਐਫ.ਬੀ.ਓਜ਼) ਨਾਲ ਸਬੰਧਤ ਆਨਲਾਈਨ ਫੂਡ ਸਪਲਾਈ ਐਗਰੀਗੇਟਰਾਂ…

VIA PUNJAB
ਅੱਗੇ ਪੜ੍ਹੋ

ਸ਼ਾਹੀਨ ਬਾਗ਼ ‘ਚ ਧਾਰਾ–144 ਲਾਗੂ- ਭਾਰੀ ਗਿਣਤੀ ਪੁਲਿਸ ਤਾਇਨਾਤ

ਸ਼ਾਹੀਨ ਬਾਗ਼ ‘ਚ ਧਾਰਾ–144 ਲਾਗੂ- ਭਾਰੀ ਗਿਣਤੀ ਪੁਲਿਸ ਤਾਇਨਾਤ

ਨਵੀਂ ਦਿੱਲੀ – ਦਿੱਲੀ ਪੁਲਿਸ ਨੇ ਸ਼ਾਹੀਨ ਬਾਗ਼ ਇਲਾਕੇ ‘ਚ ਧਾਰਾ–144 ਲਾਗੂ ਕਰ ਦਿੱਤੀ ਹੈ ਅਤੇ ਅਹਿਤਿਆਤ ਵਜੋਂ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ। ਉੱਧਰ ਹਿੰਦੂ ਸੈਨਾ ਨੇ ਬੀਤੇ ਕੱਲ੍ਹ ਐਲਾਨ ਕੀਤਾ ਸੀ ਕਿ ਉਹ ਸ਼ਾਹੀਨ ਬਾਗ਼ ਦੇ ਪ੍ਰਦਰਸ਼ਨ ਨੂੰ ਖ਼ਤਮ ਕਰਵਾ ਦੇਣਗੇ। ਚੇਤੇ ਰਹੇ ਕਿ ਸ਼ਾਹੀਨ ਬਾਗ਼ ‘ਚ ਪਿਛਲੇ ਸਾਲ 15 ਦਸੰਬਰ ਤੋਂ ਆਮ ਲੋਕ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਵਿਰੁੱਧ ਧਰਨੇ ‘ਤੇ ਬੈਠੇ ਹਨ। ਦਿੱਲੀ ਦੇ ਸ਼ਾਹੀਨ ਬਾਗ਼ ‘ਚ ਸੰਯੁਕਤ ਕਮਿਸ਼ਨਰ ਡੀ.ਸੀ….

VIA PUNJAB
ਅੱਗੇ ਪੜ੍ਹੋ

ਸੂਬੇ ‘ਚ ਪੰਚਾਇਤੀ ਰਾਜ ਸੰਸਥਾਵਾਂ ਤੇ ਨਗਰ ਪਾਲਿਕਾ ਖੁਦ ਵਿਕਾਸ ਕੰਮ ਕਰਾ ਸਕਣਗੀਆਂ : ਮੁੱਖ ਮੰਤਰੀ ਹਰਿਆਣਾ

ਸੂਬੇ ‘ਚ ਪੰਚਾਇਤੀ ਰਾਜ ਸੰਸਥਾਵਾਂ ਤੇ ਨਗਰ ਪਾਲਿਕਾ ਖੁਦ ਵਿਕਾਸ ਕੰਮ ਕਰਾ ਸਕਣਗੀਆਂ : ਮੁੱਖ ਮੰਤਰੀ ਹਰਿਆਣਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹੁਣ ਸੂਬੇ ਵਿਚ ਪੰਚਾਇਤੀ ਰਾਜ ਸੰਸਥਾਵਾਂ ਤੇ ਨਗਰ ਪਾਲਿਕਾ ਖੁਦ ਵਿਕਾਸ ਕੰਮ ਕਰਾ ਸਕਣਗੀਆਂ ਇਸ ਦੇ ਲਈ ਹਰ ਵਿਧਾਨਸਭਾ ਵਿਚ 80 ਕਰੋੜ ਰੁਪਏ ਦਿੱਤੇ ਜਾਣਗੇ ਅਤੇ ਵਿਕਾਸ ਦੇ ਲਈ ਧਨ ਦੀ ਕੋਈ ਕਮੀ ਨਹੀਂ ਹੈ। ਮੁੱਖ ਮੰਤਰੀ ਮਨੋਹਰ ਲਾਲ ਅੱਜ ਕਰਨਾਲ ਵਿਧਾਨਸਭਾ ਖੇਤਰ ਦੇ ਪਿੰਡ ਕਾਛਵਾ ਦੇ ਨਵੇਂ ਨਿਰਮਾਣਿਤ ਸਮੂਦਾਇਕ ਕੇਂਦਰਾਂ ਤੋਂ ਪੁੰਡਰੀ, ਕਾਛਵਾ ਤੇ ਡਬਰੀ ਪਿੰਡ ਦੇ ਲਹੀ ਕਰੀਬ 3 ਕਰੋੜ 52 ਲੱਖ…

VIA PUNJAB
ਅੱਗੇ ਪੜ੍ਹੋ

ਲਸ਼ਕਰ-ਏ-ਤੋਇਬਾ ਦੇ 2 ਸਰਗਰਮ ਅੱਤਵਾਦੀ ਗ੍ਰਿਫ਼ਤਾਰ

ਲਸ਼ਕਰ-ਏ-ਤੋਇਬਾ ਦੇ 2 ਸਰਗਰਮ ਅੱਤਵਾਦੀ ਗ੍ਰਿਫ਼ਤਾਰ

ਸ੍ਰੀਨਗਰ – ਜੰਮੂ ਕਸ਼ਮੀਰ ਪੁਲਿਸ ਨੇ ਲਸ਼ਕਰ-ਏ-ਤੋਇਬਾ ਨਾਲ ਸਬੰਧਿਤ 2 ਸਰਗਰਮ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਵਕੀਲ ਅਹਿਮ ਭੱਟ ਅਤੇ ਉਮਰ ਇਸਮਾਈਲ ਦਾਸ ਵਜੋਂ ਹੋਈ ਹੈ। ਦੋਵੇਂ ਅਨੰਤਨਾਗ ਜ਼ਿਲ੍ਹੇ ਦੇ ਬਿਜਬਿਹਾਰਾ ਦੇ ਰਹਿਣ ਵਾਲੇ ਹਨ। ਦੋਵਾਂ ਤੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ।

VIA PUNJAB
ਅੱਗੇ ਪੜ੍ਹੋ
1 319 320 321 322 323 1,271