ਰੋਸ ਰੈਲੀ ਲਈ ਕਾਫਲਿਆਂ ਦੇ ਰੂਪ ‘ਚ ਬਠਿੰਡਾ ਗਏ ਤਲਵੰਡੀ ਸਾਬੋ ਦੇ ਅਕਾਲੀ ਵਰਕਰ

ਰੋਸ ਰੈਲੀ ਲਈ ਕਾਫਲਿਆਂ ਦੇ ਰੂਪ ‘ਚ ਬਠਿੰਡਾ ਗਏ ਤਲਵੰਡੀ ਸਾਬੋ ਦੇ ਅਕਾਲੀ ਵਰਕਰ

ਤਲਵੰਡੀ ਸਾਬੋ – ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੇ ਜਿਲ੍ਹਿਆਂ ਵਿੱਚ ਰੋਸ ਰੈਲੀਆਂ ਕੀਤੇ ਜਾਣ ਦੀ ਲੜੀ ਵਿੱਚ ਅੱਜ ਬਠਿੰਡਾ ਵਿਖੇ ਕੀਤੀ ਗਈ ਰੋਸ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਅਕਾਲੀ ਆਗੂ ਤੇ ਵਰਕਰ ਕਾਫਲਿਆਂ ਦੇ ਰੂਪ ਵਿੱਚ ਰਵਾਨਾ ਹੋਏ। ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਅਕਾਲੀ ਵਰਕਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰ.ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਦੇ ਨਿਰਦੇਸ਼ਾਂ ਤੇ ਬਠਿੰਡਾ ਲਈ ਰਵਾਨਾ ਹੋਏ।ਰਵਾਨਗੀ ਮੌਕੇ ਅਕਾਲੀ ਵਰਕਰਾਂ ਵਿੱਚ…

VIA PUNJAB
ਅੱਗੇ ਪੜ੍ਹੋ

ਥਾਣਾ ਪਾਤੜਾਂ ਦੀ ਪੁਲਿਸ ਵੱਲੋਂ 300 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਥਾਣਾ ਪਾਤੜਾਂ ਦੀ ਪੁਲਿਸ ਵੱਲੋਂ 300 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਪਾਤੜਾ – ਪਾਤੜਾਂ ਪੁਲਿਸ ਉੱਪ ਕਪਤਾਨ ਦਲਬੀਰ ਸਿੰਘ ਗਰੇਵਾਲ ਦੇ ਦਿੱਤੇ ਦਿਸ਼ਾਂ ਨਿਰਦੇਸ਼ਾ ਅਨੂਸਾਰ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਨੂੰ 300 ਨਸ਼ੀਲੀਆਂ ਗੋਲਿਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਪ੍ਰੈਸ ਨੂੰ ਜਾਂਣਕਾਰੀ ਦਿੰਦੇ ਹੋਏ ਪਾਤੜਾਂ ਥਾਣਾ ਮੁੱਖੀ ਬਲਜੀਤ ਸਿੰਘ ਨੇ ਦੱਸਿਆ ਕਿ ਐਸ. ਆਈ. ਜਗਨਨਾਥ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਗੱਸਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਨੈਸ਼ਨਲ ਪਬਲਿਕ ਸਕੂਲ ਪਿੰਡ ਭੂਤਗੜ ਵਿੱਖੇ ਮੌਜੂਦ ਸਨ, ਜੋ ਖਾਸ਼ ਮੁਖਵਰ ਵੱਲੋਂ ਮਿਲੀ ਇਤਲਾਹ ਕੇ…

VIA PUNJAB
ਅੱਗੇ ਪੜ੍ਹੋ

ਇਤਿਹਾਸਕ ਹੋ ਨਿੱਬੜੀ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਰੋਸ ਰੈਲੀ

ਇਤਿਹਾਸਕ ਹੋ ਨਿੱਬੜੀ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਰੋਸ ਰੈਲੀ

2022 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਮੰਤਰੀ ਹੋਣਗੇ ਸੁਖਬੀਰ ਬਾਦਲ : ਲੀਡਰਸ਼ਿਪ ਬਠਿੰਡਾ – ਅੱਜ ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਨੂੰ ਘੇਰਦਿਆਂ “ਮੰਗਦਾ ਹੈ ਪੰਜਾਬ ਕੈਪਟਨ ਤੋਂ ਹਿਸਾਬ“ ਦੇ ਮੁੱਦੇ ਤੇ ਰੋਸ ਰੈਲੀ ਕੀਤੀ ਗਈ ਜੋ ਇੱਕ ਇਤਿਹਾਸਕ ਹੋ ਨਿੱਬੜੀ। ਇਸ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਮੌਜੂਦ ਰਹੀ। ਇੱਕਠ ਵਜੋਂ ਇਸ ਰੈਲੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੇ ਚਿਹਰਿਆਂ ਤੇ ਰੌਣਕ ਨਜ਼ਰ ਆਈ ।ਸਟੇਜ ਤੋਂ ਵਾਰ ਵਾਰ…

VIA PUNJAB
ਅੱਗੇ ਪੜ੍ਹੋ

ਦੱਖਣੀ ਅਫਰੀਕਾ ਨੇ ਆਸਟਰੇਲੀਆ ਨੂੰ 74 ਦੌੜਾਂ ਨਾਲ ਹਰਾਇਆ

ਦੱਖਣੀ ਅਫਰੀਕਾ ਨੇ ਆਸਟਰੇਲੀਆ ਨੂੰ 74 ਦੌੜਾਂ ਨਾਲ ਹਰਾਇਆ

ਹੈਨਰਿਕ ਕਲਾਸੇਨ ਦੇ ਕਰੀਅਰ ਦੇ ਪਹਿਲੇ ਕੌਮਾਂਤਰੀ ਸੈਂਕੜੇ ਦੀ ਮੱਦਦ ਨਾਲ ਦੱਖਣੀ ਅਫਰੀਕਾ ਨੇ ਇਥੇ ਪਹਿਲੇ ਇੱਕ ਰੋਜ਼ਾ ਕ੍ਰਿਕਟ ਮੈਚ ਵਿੱਚ ਆਸਟਰੇਲੀਆ ਨੂੰ 74 ਦੌੜਾਂ ਨਾਲ ਹਰਾਇਆ। ਕਲਾਸੇਨ ਨੇ ਨਾਬਾਦ 123 ਦੌੜਾਂ ਦੀ ਪਾਰੀ ਖੇਡੀ, ਜਿਸ ਨਾਲ ਦੱਖਣੀ ਅਫਰੀਕਾ ਨੇ ਸੱਤ ਵਿਕਟਾਂ ’ਤੇ 291 ਦੌੜਾਂ ਬਣਾਈਆਂ। ਆਸਟਰੇਲੀਆ ਦੀ ਟੀਮ ਇੱਕ ਸਮੇਂ ਤਿੰਨ ਵਿਕਟਾਂ ’ਤੇ 173 ਦੌੜਾਂ ਬਣਾ ਕੇ ਚੰਗੀ ਸਥਿਤੀ ਵਿੱਚ ਸੀ, ਪਰ ਉਸ ਨੇ ਆਪਣੀਆਂ ਆਖ਼ਰੀ ਸੱਤ ਵਿਕਟਾਂ 43 ਦੌੜਾਂ ਬਣਾਉਂਦਿਆਂ ਗੁਆ ਲਈਆਂ। ਪੂਰੀ…

VIA PUNJAB
ਅੱਗੇ ਪੜ੍ਹੋ

ਸਪੀਕਰ ਰਾਣਾ ਕੇ ਪੀ ਸਿੰਘ ਨੇ ਪੁਲਿਸ ਥਾਣਾ ਕੀਰਤਪੁਰ ਸਾਹਿਬ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ

ਸਪੀਕਰ ਰਾਣਾ ਕੇ ਪੀ ਸਿੰਘ ਨੇ ਪੁਲਿਸ ਥਾਣਾ ਕੀਰਤਪੁਰ ਸਾਹਿਬ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ

ਕੀਰਤਪੁਰ ਸਾਹਿਬ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਅੱਜ ਕੀਰਤਪੁਰ ਸਾਹਿਬ ਵਿੱਚ 2.33 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾਣ ਵਾਲੀ ਪੁਲਿਸ ਥਾਣੇ ਦੀ ਇਮਾਰਤ ਦਾ ਨੀਂਹ ਪੱਥਰ ਰੱਖਆ । ਇਹ ਅਧੁਨਿਕ ਇਮਾਰਤ 12,575 ਵਰਗ ਫੁੱਟ ਵਿੱਚ ਦੋ ਮੰਜਿਲ ਉਸਾਰੀ ਜਾਵੇਗੀ ਜੋ ਕਿ ਸਾਰੀਆਂ ਅਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ। ਇਸ ਮੋਕੇ ਡੀ ਆਈ ਜੀ ਪੁਲਿਸ ਸ੍ਰੀ ਐਮ ਕੇ ਤਿਵਾੜੀ ਚੇਅਰਮੈਨ ਪੁਲਿਸ ਹਾਊਸਿੰਗ ਕਾਰਪੋਰੇਸ਼ਨ, ਐਸ ਐਸ ਪੀ ਰੂਪਨਗਰ ਸ੍ਰੀ ਸਵਪਨ ਸ਼ਰਮਾਂ,…

VIA PUNJAB
ਅੱਗੇ ਪੜ੍ਹੋ

ਭਾਰਤ ਵਿੱਚ ਫਾਰਮੇਸੀ ਸਿੱਖਿਆ ਵਿੱਚ ਹਾਲਿਆ ਰੁਝਾਨ ਅਤੇ ਚੁਣੌਤੀਆ ਤੇ ਆਰੀਅਨਜ਼ ਗਰੁੱਪ ਵਿੱਚ ਇੱਕ ਨੈਸ਼ਨਲ ਕਾਨਫਰੰਸ ਦਾ ਆਯੋਜਨ

ਭਾਰਤ ਵਿੱਚ ਫਾਰਮੇਸੀ ਸਿੱਖਿਆ ਵਿੱਚ ਹਾਲਿਆ ਰੁਝਾਨ ਅਤੇ ਚੁਣੌਤੀਆ ਤੇ ਆਰੀਅਨਜ਼ ਗਰੁੱਪ ਵਿੱਚ ਇੱਕ ਨੈਸ਼ਨਲ ਕਾਨਫਰੰਸ ਦਾ ਆਯੋਜਨ

ਮੌਹਾਲੀ – ਆਰੀਅਨਜ਼ ਫਾਰਮੇਸੀ ਕਾਲਜ, ਰਾਜਪੁਰਾ, ਨੇੜੇ ਚੰਡੀਗੜ ਨੇ ਆਪਣੇ ਕਾਲਜ ਕੈਪਸ ਵਿੱਚ “ਭਾਰਤ ਵਿੱਚ ਫਾਰਮੇਸੀ ਸਿੱਖਿਆ ਵਿੱਚ ਹਾਲੀਆ ਰੁਝਾਨ ਅਤੇ ਚੁਣੌਤੀਆਂ” ਵਿਸ਼ੇ ਤੇ ਇੱਕ ਨੈਸ਼ਨਲ ਕਾਨਫਰੰਸ ਦਾ ਆਯੋਜਨ ਕੀਤਾ। ਪੰਜਾਬ ਅਤੇ ਹਰਿਆਣਾ ਦੇ ਕਈ ਹੋਰ ਕਾਲਜਾਂ ਦੇ ਐਮ.ਫਾਰਮੇਸੀ, ਬੀ.ਫਾਰਮੇਸੀ ਅਤੇ ਡੀ.ਫਾਰਮੇਸੀ ਦੇ ਵਿਦਿਆਰਥੀਆਂ ਅਤੇ ਡਿਪਲੋਮਾ ਫਾਰਮੇਸੀ ਦੇ ਫੈਕਲਟੀ ਮੈਬਰਾਂ ਨੇ ਵੀ ਇਸ ਕਾਨਫਰੰਸ ਵਿੱਚ ਹਿੱਸਾ ਲਿਆ ਅਤੇ ਪੇਪਰ ਪੇਸ਼ ਕੀਤੇ।ਐਮਆਰਐਸ-ਪੀਟੀਯੂ, ਬਠਿੰਡਾਂ ਦੇ ਰਜਿਸਟਰਾਰ, ਡਾ.ਅਸ਼ੀਸ਼ ਬਾਲਦੀ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਫਾਰਮੇਸੀ ਪ੍ਰੇਕਟਿਸ ਦੇ ਪ੍ਰੋਫੈਸਰ, ਡਾ.ਪਵਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਪੱਤਰਕਾਰ ਰਾਜੇਸ ਭਾਂਬੀ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਪੱਤਰਕਾਰ ਰਾਜੇਸ ਭਾਂਬੀ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਭਾਂਬੀ ਦੇ ਤੁਰ ਜਾਣ ਨੂੰ ਨਿੱਜੀ ਘਾਟਾ ਦੱਸਿਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਰਾਜੇਸ ਭਾਂਬੀ ਦੇ ਅਚਾਨਕ ਅਕਾਲ ਚਲਾਣਾ ਕਰਨ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਭਾਂਬੀ ਜੋ ਕੁਝ ਸਮੇਂ ਤੋਂ ਕਿਡਨੀ ਦੀ ਬਿਮਾਰੀ ਨਾਲ ਜੇਰੇ ਇਲਾਜ ਸਨ, ਨੇ ਅੱਜ ਦੀਪ ਹਸਪਤਾਲ ਲੁਧਿਆਣਾ ਵਿਖੇ ਅੰਤਿਮ ਸਾਹ ਲਿਆ।ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਇਸ ਦੁੱਖ ਦੀ ਘੜੀ…

VIA PUNJAB
ਅੱਗੇ ਪੜ੍ਹੋ

ਸੂਬੇ ਦਾ ਨੌਜੁਆਨ ਪੜਿਆ ਲਿਖਿਆ ਹੋਵੇਗਾ, ਤਾਂ ਸੂਬਾ ਵੀ ਵਿਕਸਿਤ ਹੋਵੇਗਾ – ਮੁੱਖ ਮੰਤਰੀ

ਸੂਬੇ ਦਾ ਨੌਜੁਆਨ ਪੜਿਆ ਲਿਖਿਆ ਹੋਵੇਗਾ, ਤਾਂ ਸੂਬਾ ਵੀ ਵਿਕਸਿਤ ਹੋਵੇਗਾ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦਾ ਨੌਜੁਆਨ ਪੜਿਆ ਲਿਖਿਆ ਹੋਵੇਗਾ, ਤਾਂ ਸੂਬਾ ਵੀ ਵਿਕਸਿਤ ਹੋਵੇਗਾ ਅਤੇ ਨੌਜੁਆਨਾਂ ਨੂੰ ਚਾਹੀਦਾ ਹੈ ਕਿ ਉਹ ਸਰਕਾਰੀ ਨੌਕਰੀਆਂ ਤੇ ਵੱਲ ਆਪਣਾ ਰੁਝਾਨ ਨਾ ਬਣਾ ਕੇ ਆਪਣੇ ਅੰਦਰ ਅਜਿਹਾ ਕੌਸ਼ਲ ਪੈਦਾ ਕਰਨ ਕਿ ਉਹ ਵੱਡੀ-ਵੱਡੀ ਕੰਪਨੀਆਂ ਵਿਚ ਵੀ ਰੁਜਗਾਰ ਕਰ ਸਕਣ ਅਤੇ ਇਸ ਲਈ ਹਰਿਆਣਾ ਸਰਕਾਰ ਹਰ ਸੰਭਵ ਸਿਖਿਆ ਦੇ ਖੇਤਰ ਵਿਚ ਵਿਸ਼ੇਸ਼ ਕਦਮ ਚੁੱਕ ਰਹੀ ਹੈ ਤਾਂ ਜੋ ਛੋਟੇ ਬੱਚੇ ਤੋਂ ਨੌਜਆਨ…

VIA PUNJAB
ਅੱਗੇ ਪੜ੍ਹੋ

ਦਰੋਣਾਚਾਰੀਆ ਐਵਾਰਡ ਜੇਤੂ ਜੋਗਿੰਦਰ ਸੈਣੀ ਦਾ ਦੇਹਾਂਤ

ਦਰੋਣਾਚਾਰੀਆ ਐਵਾਰਡ ਜੇਤੂ ਜੋਗਿੰਦਰ ਸੈਣੀ ਦਾ ਦੇਹਾਂਤ

ਭਾਰਤੀ ਅਥਲੈਟਿਕਸ ਪਿੜ ਦੇ ਸਾਬਕਾ ਚੀਫ ਕੋਚ ਤੇ ਦਰੋਣਾਚਾਰੀਆ ਪੁਰਸਕਾਰ ਜੇਤੂ ਜੋਗਿੰਦਰ ਸਿੰਘ ਸੈਣੀ ਦਾ ਅੱਜ ਦੇਹਾਂਤ ਹੋ ਗਿਆ। ਉਹ 90 ਸਾਲ ਦੇ ਸਨ ਅਤੇ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਇਥੇ ਘਲੋੜੀ ਗੇਟ ਸ਼ਮਸ਼ਾਨਘਾਟ ਵਿੱਚ ਅੱਜ ਦੇਰ ਸ਼ਾਮੀ ਉਨ੍ਹਾਂ ਦਾ ਧਾਰਮਿਕ ਰਹੁ-ਰੀਤਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਪਰਿਵਾਰਕ ਜੀਅ ਤੇ ਹੋਰ ਸਨੇਹੀ ਮੌਜੂਦ ਸਨ।ਸ੍ਰੀ ਸੈਣੀ ਦੇ ਮੁੱਖ ਕੋਚ ਹੁੰਦਿਆਂ ਭਾਰਤ ਨੇ ਏਸ਼ਿਆਈ ਖੇਡਾਂ-1978 ਵਿੱਚ ਅੱਠ ਸੋਨੇ ਸਣੇ 18…

VIA PUNJAB
ਅੱਗੇ ਪੜ੍ਹੋ

ਹਾਕੀ ਦੇ ਹਰੇਕ ਵਿਭਾਗ ਵਿੱਚ ਚੰਗਾ ਪ੍ਰਦਰਸ਼ਨ ਜ਼ਰੂਰੀ: ਰੀਡ

ਹਾਕੀ ਦੇ ਹਰੇਕ ਵਿਭਾਗ ਵਿੱਚ ਚੰਗਾ ਪ੍ਰਦਰਸ਼ਨ ਜ਼ਰੂਰੀ: ਰੀਡ

ਭਾਰਤੀ ਪੁਰਸ਼ ਟੀਮ ਦੇ ਕੋਚ ਗ੍ਰਾਹਮ ਰੀਡ ਨੇ ਅੱਜ ਕਿਹਾ ਕਿ ਜੇਕਰ ਉਸ ਨੇ ਟੋਕੀਓ ਓਲੰਪਿਕ ਵਿੱਚ ਪੋਡੀਅਮ ਸਥਾਨ ਹਾਸਲ ਕਰਨਾ ਹੈ ਤਾਂ ਉਸ ਨੂੰ ਸਾਰੇ ਮੈਚਾਂ ਵਿੱਚ ਅਤੇ ਖੇਡ ਦੇ ਹਰੇਕ ਵਿਭਾਗ ਵਿੱਚ ਲਗਾਤਾਰ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ। ਉਹ ਹਾਲ ਹੀ ਵਿੱਚ ਨੀਦਰਲੈਂਡ, ਵਿਸ਼ਵ ਚੈਂਪੀਅਨ ਬੈਲਜੀਅਮ ਅਤੇ ਆਸਟਰੇਲੀਆ ਖ਼ਿਲਾਫ਼ ਐੱਫਆਈਐੱਚ ਪ੍ਰੋ-ਲੀਗ ਮੈਚਾਂ ਵਿੱਚ ਟੀਮ ਦੇ ਪ੍ਰਦਰਸ਼ਨ ਤੋਂ ਖ਼ੁਸ਼ ਸੀ।ਉਸ ਨੇ ਕਿਹਾ, ‘‘ਐੱਫਆਈਐੱਚ ਹਾਕੀ ਪ੍ਰੋ-ਲੀਗ ਵਿੱਚ ਸਭ ਤੋਂ ਚੰਗੀ ਗੱਲ ਇਹ ਰਹੀ ਕਿ ਅਸੀਂ ਸਾਬਤ…

VIA PUNJAB
ਅੱਗੇ ਪੜ੍ਹੋ
1 320 321 322 323 324 1,271