ਪਾਕਿ ‘ਚ ਟਰੇਨ-ਬੱਸ ਦੀ ਜ਼ਬਰਦਸਤ ਟੱਕਰ-30 ਲੋਕਾਂ ਦੀ ਮੌਤ

ਪਾਕਿ ‘ਚ ਟਰੇਨ-ਬੱਸ ਦੀ ਜ਼ਬਰਦਸਤ ਟੱਕਰ-30 ਲੋਕਾਂ ਦੀ ਮੌਤ

ਕਰਾਚੀ (ਪਾਕਿਸਤਾਨ) – ਪਾਕਿਸਤਾਨ ਦੇ ਸਿੰਧ ਸੂਬੇ ‘ਚ ਇੱਕ ਮਨੁੱਖ ਰਹਿਤ ਰੇਲਵੇ ਕ੍ਰਾਸਿੰਗ ਨੂੰ ਪਾਰ ਕਰਦਿਆਂ ਇੱਕ ਯਾਤਰੀ ਬੱਸ ਰੇਲ–ਗੱਡੀ ਦੀ ਲਪੇਟ ‘ਚ ਆ ਗਈ। ਜਿਸ ਕਾਰਨ 30 ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ ਹੋਰ ਕਈ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਸੁੱਕੂਰ ਜ਼ਿਲ੍ਹੇ ਦੇ ਰੋਹੜੀ ਇਲਾਕੇ ‘ਚ ਵਾਪਰਿਆ, ਜਦੋਂ ਕਰਾਚੀ ਤੋਂ ਸਰਗੋਧਾ ਜਾ ਰਹੀ ਬੱਸ ਇੱਕ ਮਨੁਖ ਰਹਿਤ ਰੇਲਵੇ ਕ੍ਰਾਸਿੰਗ ਨੂੰ ਪਾਰ ਕਰ ਰਹੀ ਸੀ ਤੇ ਉਹ ਇੱਕ ਐਕਸਪ੍ਰੈੱਸ ਰੇਲ–ਗੱਡੀ ਦੀ ਲਪੇਟ ‘ਚ…

VIA PUNJAB
ਅੱਗੇ ਪੜ੍ਹੋ

ਨਿਰਭਆ ਮਾਮਲਾ-ਦੋਸ਼ੀ ਅਕਸ਼ੈ ਨੇ ਦਾਖ਼ਲ ਕੀਤੀ ਨਵੀਂ ਰਹਿਮ ਦੀ ਅਪੀਲ

ਨਿਰਭਆ ਮਾਮਲਾ-ਦੋਸ਼ੀ ਅਕਸ਼ੈ ਨੇ ਦਾਖ਼ਲ ਕੀਤੀ ਨਵੀਂ ਰਹਿਮ ਦੀ ਅਪੀਲ

ਫਾਂਸੀ ਦੀ ਸਜ਼ਾ ਤੋਂ 3 ਦਿਨ ਪਹਿਲਾਂ ਬਚਾਅ ਲਈ ਨਵਾਂ ਪੈਂਤਰਾ ਨਵੀਂ ਦਿੱਲੀ – ਸਾਲ 2012 ਦੇ ਨਿਰਭਆ ਸਮੂਹਿਕ ਜਬਰ ਜਨਾਹ ਅਤੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਅਕਸ਼ੈ ਠਾਕੁਰ ਨੇ ਨਵੀਂ ਰਹਿਮ ਦੀ ਅਪੀਲ ਦਾਇਰ ਕੀਤੀ ਹੈ। ਇਹ ਪਟੀਸ਼ਨ ਮੌਤ ਦੀ ਸਜ਼ਾ ਤੋਂ ਤਿੰਨ ਦਿਨ ਪਹਿਲਾਂ ਦਾਇਰ ਕੀਤੀ ਗਈ ਹੈ। ਨਵੀਂ ਪਟੀਸ਼ਨ ਵਿੱਚ ਅਕਸ਼ੈ ਨੇ ਕਿਹਾ ਹੈ ਕਿ ਉਸ ਦੀ ਪਹਿਲੀ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਵਿੱਚ ਸਾਰੇ ਤੱਥ ਨਹੀਂ ਸਨ। ਚਾਰ ਦੋਸ਼ੀਆਂ ‘ਚੋਂ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਨੇ ਬਜਟ ਨੂੰ ਨੌਜਵਾਨ ਪੱਖੀ ਦੱਸਿਆ

ਰਾਣਾ ਸੋਢੀ ਨੇ ਬਜਟ ਨੂੰ ਨੌਜਵਾਨ ਪੱਖੀ ਦੱਸਿਆ

ਖੇਡ ਸੱਭਿਆਚਾਰ ਲਈ 270 ਕਰੋੜ ਅਤੇ ਨੌਜਵਾਨਾਂ ਦੀ ਹੁਨਰ ਸਿਖਲਾਈ ਲਈ 148 ਕਰੋੜ ਰੁਪਏ ਰੱਖੇ ਚੰਡੀਗੜ੍ਹ – ਪੰਜਾਬ ਬਜਟ 2020-21 ਨੂੰ ਨੌਜਵਾਨ ਪੱਖੀ ਦੱਸਦਿਆਂ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਬਜਟ ਵਿੱਚ ‘ਨੌਜਵਾਨਾਂ ਲਈ ਮੁਫ਼ਤ ਸਮਾਰਟ ਮੋਬਾਈਲ ਫੋਨ’ ਯੋਜਨਾ ਲਈ 100 ਕਰੋੜ ਰੁਪਏ ਰੱਖੇ ਗਏ ਹਨ, ਜਿਸ ਨਾਲ 10 ਲੱਖ ਸਮਾਰਟ ਫ਼ੋਨ ਵੰਡੇ ਜਾਣਗੇ ਅਤੇ ਸਮਾਰਟ ਫੋਨਾਂ ਦੀ ਸਪਲਾਈ ਅਪਰੈਲ, 2020 ਤੋਂ ਸ਼ੁਰੂ ਹੋਣ ਦੀ…

VIA PUNJAB
ਅੱਗੇ ਪੜ੍ਹੋ

ਦਿੱਲੀ ਹਿੰਸਾ ਪੀੜਤਾਂ ਨੂੰ 25-25 ਹਜ਼ਾਰ ਰੁਪਏ ਦੇਵੇਗੀ ਕੇਜਰੀਵਾਲ ਸਰਕਾਰ

ਦਿੱਲੀ ਹਿੰਸਾ ਪੀੜਤਾਂ ਨੂੰ 25-25 ਹਜ਼ਾਰ ਰੁਪਏ ਦੇਵੇਗੀ ਕੇਜਰੀਵਾਲ ਸਰਕਾਰ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਿੰਸਾ ਪੀੜਤਾਂ ਦੀ ਮਦਦ ਲਈ ਅਸੀਂ ਬਹੁਤ ਵੱਡੇ ਪੱਧਰ ‘ਤੇ ਖਾਣਾ ਪਹੁੰਚਾ ਰਹੇ ਹਨ। ਜਿਨ੍ਹਾਂ ਲੋਕਾਂ ਦੇ ਘਰ ਪੂਰੀ ਤਰ੍ਹਾਂ ਨਾਲ ਸੜ ਗਏ ਹਨ, ਉਨ੍ਹਾਂ ਦੇ ਰਹਿਣ ਲਈ 9 ਰੈਣ ਬਸੇਰਿਆਂ ਦੀ ਵਿਵਸਥਾ ਕੀਤੀ ਗਈ ਹੈ। ਕੇਜਰੀਵਾਲ ਨੇ ਕਿਹਾ ਕਿ ਕੱਲ ਯਾਨੀ ਸ਼ਨੀਵਾਰ ਦੁਪਹਿਰ ਤੋਂ ਅਜਿਹੇ ਲੋਕਾਂ ਨੂੰ ਜਿਨ੍ਹਾਂ ਦੇ ਘਰ ਪੂਰੀ ਤਰ੍ਹਾਂ ਸੜ ਗਏ ਹਨ, ਉਨ੍ਹਾਂ ਨੂੰ ਤੁਰੰਤ ਪੈਸੇ ਦੀ ਜ਼ਰੂਰਤ ਹੈ,…

VIA PUNJAB
ਅੱਗੇ ਪੜ੍ਹੋ

ਬਜਟ ਦੌਰਾਨ ਬਲਾਚੌਰ ਵਿਧਾਨ ਸਭਾ ਹਲਕੇ ਨੂੰ ਮਿਲਿਆ ਆਈ ਟੀ ਆਈ ਅਤੇ ਖੇਤੀਬਾੜੀ ਕਾਲਜ ਦਾ ਤੋਹਫ਼ਾ

ਬਜਟ ਦੌਰਾਨ ਬਲਾਚੌਰ ਵਿਧਾਨ ਸਭਾ ਹਲਕੇ ਨੂੰ ਮਿਲਿਆ ਆਈ ਟੀ ਆਈ ਅਤੇ ਖੇਤੀਬਾੜੀ ਕਾਲਜ ਦਾ ਤੋਹਫ਼ਾ

ਐਮ ਐਲ ਏ ਚੌ. ਮੰਗੂਪੁਰ ਵੱਲੋਂ ਮੁੱਖ ਮੰਤਰੀ, ਵਿੱਤ ਮੰਤਰੀ, ਤਕਨੀਕੀ ਸਿੱਖਿਆ ਮੰਤਰੀ ਅਤੇ ਐਮ ਪੀ ਤਿਵਾੜੀ ਦਾ ਧੰਨਵਾਦ ਬਲਾਚੌਰ – ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅੱਜ ਵਿਧਾਨ ਸਭਾ ‘ਚ ਪੇਸ਼ ਕੀਤੇ ਬਜਟ ‘ਚ ਬਲਾਚੌਰ ਵਿਧਾਨ ਸਭਾ ਹਲਕੇ ਨੂੰ ਇੱਕ ਆਈ ਟੀ ਆਈ ਅਤੇ ਦੂਸਰਾ ਖੇਤੀਬਾੜੀ ਕਾਲਜ ਦਾ ਵੱਡਾ ਤੋਹਫ਼ਾ ਮਿਲਣ ਨਾਲ ਸਮੁੱਚੇ ਬਲਾਚੌਰ ਇਲਾਕੇ ‘ਚ ਖੁਸ਼ੀ ਦੀ ਲਹਿਰ ਹੈ। ਹਲਕਾ ਵਿਧਾਇਕ ਚੌ. ਦਰਸ਼ਨ ਲਾਲ ਮੰਗੂਪੁਰ ਨੇ ਆਪਣੇ ਹਲਕੇ ਦੇ…

VIA PUNJAB
ਅੱਗੇ ਪੜ੍ਹੋ

ਨਸ਼ੇ ਨੂੰ ਜੜੋਂ ਖਤਮ ਕਰਨ ਲਈ ਅਹਿਮ ਭੂਮਿਕਾ ਨਿਭਾਅ ਰਹੇ ਨੇ ‘ਖੁਸ਼ਹਾਲੀ ਦੇ ਰਾਖੇ’ : ਟੀ.ਐਸ. ਸ਼ੇਰਗਿੱਲ

ਨਸ਼ੇ ਨੂੰ ਜੜੋਂ ਖਤਮ ਕਰਨ ਲਈ ਅਹਿਮ ਭੂਮਿਕਾ ਨਿਭਾਅ ਰਹੇ ਨੇ ‘ਖੁਸ਼ਹਾਲੀ ਦੇ ਰਾਖੇ’ : ਟੀ.ਐਸ. ਸ਼ੇਰਗਿੱਲ

ਹੁਸ਼ਿਆਰਪੁਰ – ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਅਤੇ ਜੀ.ਓ.ਜੀ (ਗਾਰਡੀਅਨ ਆਫ਼ ਗਵਰਨੈਂਸ) ਦੇ ਸੀਨੀਅਰ ਵਾਈਸ ਚੇਅਰਮੈਨ ਲੈਫ਼ਟੀਨੈਂਟ ਜਨਰਲ (ਸੇਵਾਮੁਕਤ) ਪਰਮ ਵਸ਼ਿਸ਼ਟ ਸੇਵਾ ਮੈਡਲ ਸ੍ਰੀ ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਨਸ਼ੇ ਨੂੰ ਜੜੋਂ ਖਤਮ ਕਰਨ ਲਈ ‘ਖੁਸ਼ਹਾਲੀ ਦੇ ਰਾਖੇ’ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਹ ਅੱਜ ਹੁਸ਼ਿਆਰਪੁਰ ਵਿਖੇ ਜ਼ਿਲਾ ਅਧਿਕਾਰੀਆਂ ਅਤੇ ਗਾਰਡੀਅਨ ਆਫ਼ ਗਵਰਨੈਂਸ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵੀ ਮੌਜੂਦ ਸਨ। ਲੈਫਟੀਨੈਂਟ ਜਨਰਲ ਸ੍ਰੀ ਟੀ.ਐਸ….

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਪੇਸ਼ ਬਜਟ ‘ਚ ਵੱਡੀਆਂ ਯੋਜਨਾਵਾਂ ਦਾ ਐਲਾਨ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਪੇਸ਼ ਬਜਟ ‘ਚ ਵੱਡੀਆਂ ਯੋਜਨਾਵਾਂ ਦਾ ਐਲਾਨ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਕਿਹਾ ਕਿ ਰਾਜ ਸਰਕਾਰ ਨੇ ਖੇਤੀਬਾੜੀ ਨੂੰ ਭਵਿੱਖਮੁਖੀ ਬਨਾਉਣ ਅਤੇ ਕਿਸਾਨ ਦੀ ਆਮਦਨ ਨੂੰ ਦੁਗਨੀ ਕਰਨ ਦੇ ਕੌਮੀ ਟੀਚੇ ਨੂੰ ਪ੍ਰਾਪਤ ਕਰਨ ਦੀ ਆਪਣੀ ਪ੍ਰਤੀਬੱਧਤਾ ਨੂੰ ਪੂਰਾ ਕਰਨ ਦੇ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਗਤੀਵਿਧੀਆਂ ਲਈ ਇਸ ਸਾਲ 6481.42 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਜੋ ਕਿ ਪਿਛਲੇ ਸਾਲ ਦੇ ਬਜਟ ਅਲਾਟ ਵਿਚ 23.92 ਫੀਸਦੀ ਵੱਧ ਹਨ। ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਇੱਥੇ ਹਰਿਆਣਾ…

VIA PUNJAB
ਅੱਗੇ ਪੜ੍ਹੋ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਟੈਕਸ ਮੁਕਤ ਬਜਟ ਪੇਸ਼-ਸੇਵਾ ਮੁਕਤੀ ਦੀ ਉਮਰ 58 ਸਾਲ ਕੀਤੀ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਟੈਕਸ ਮੁਕਤ ਬਜਟ ਪੇਸ਼-ਸੇਵਾ ਮੁਕਤੀ ਦੀ ਉਮਰ 58 ਸਾਲ ਕੀਤੀ

ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਸ਼ੁੱਕਰਵਾਰ ਨੂੰ ਪੇਸ਼ ਕਤੇ ਗਏ ਪੰਜਾਬ ਦੇ ਸਾਲਾਨਾ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ। ਨਵਾਂ ਸਾਲਾਨਾ ਬਜਟ 1,54,805 ਕਰੋੜ ਰੁਪਏ ਦਾ ਹੈ। ਇਸ ਬਜਟ ਮੁਤਾਬਕ ਸਾਲ 2020–21 ਸੂਬੇ ਦਾ ਕਰਜ਼ਾ 2,28,906 ਕਰੋੜ ਰੁਪਏ ਤੋਂ ਵਧ ਕੇ 2,48,236 ਕਰੋੜ ਰੁਪਏ ਹੋ ਜਾਵੇਗਾ। ਬਜਟ ਪੇਸ਼ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੀ ਸੇਵਾ–ਮੁਕਤੀ ਦੀ ਉਮਰ ਹੁਣ 60 ਸਾਲ ਤੋਂ ਘਟਾ ਕੇ 58…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਵਿਖੇ 13ਵੀ ਐਥਲੈਟਿਕ ਮੀਟ ਦਾ ਆਯੋਜਨ

ਆਰੀਅਨਜ਼ ਗਰੁੱਪ ਵਿਖੇ 13ਵੀ ਐਥਲੈਟਿਕ ਮੀਟ ਦਾ ਆਯੋਜਨ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ ਨੇ ਆਪਣੇ ਕੈਪਸ ਵਿੱਚ 13ਵੀ ਐਥਲੈਟਿਕ ਮੀਟ ਦਾ ਆਯੋਜਨ ਕੀਤਾ। ਇਸ ਮੋਕੇ ਤੇ ਇੰਜਨੀਅਰਿੰਗ, ਲਾਅ, ਮੈਨੇਜ਼ਮੈਟ, ਨਰਸਿੰਗ, ਫਾਰਮੇਸੀ, ਐਗਰੀਕਲਚਰ, ਬੀ.ਐੱਡ ਆਦਿ ਦੇ ਵਿਦਿਆਰਥੀਆਂ ਨੇ ਵੱਖ-ਵੱਖ ਇਨਡੋਰ ਅਤੇ ਆਊਟਡੋਰ ਖੇਡਾਂ ਵਿੱਚ ਹਿੱਸਾ ਲਿਆ।ਪੂਰੇ ਪ੍ਰੋਗਰਾਮ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਸੀ- ਇਨਡੋਰ ਗੇਮਜ਼, ਆਊਟਡੋਰ ਗੇਮਜ਼ ਅਤੇ ਫਨ ਗੇਮਜ਼। ਆਊਟਡੋਰ ਗੇਮਜ਼ ਵਿੱਚ 100 ਮੀਟਰ ਅਤੇ 200 ਮੀਟਰ ਦੌੜ, ਵਾਲੀਬਾਲ, ਕਬੱਡੀ, ਖੋ-ਖੋ, ਲੌਗ ਜੰਪ, ਹਾਈ ਜੰਪ, ਜੈਵਲਿਨ ਥਰੋ, ਡਿਸਕ…

VIA PUNJAB
ਅੱਗੇ ਪੜ੍ਹੋ

ਸ੍ਰੀ ਕਰਤਾਰਪੁਰ ਸਾਹਿਬ ਤੋਂ ਮੁੜਨ ਵਾਲੇ ਸ਼ਰਧਾਲੂਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਸ੍ਰੀ ਕਰਤਾਰਪੁਰ ਸਾਹਿਬ ਤੋਂ ਮੁੜਨ ਵਾਲੇ ਸ਼ਰਧਾਲੂਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਕੇ ਮੁੜਨ ਵਾਲੀ ਸੰਗਤ ਨੂੰ ਪੰਜਾਬ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਪੁਲਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਇਹ ਇੱਕ ਮੰਦਭਾਗਾ ਰੁਝਾਨ ਹੈ ਜਿਸ ਨੇ ਸੰਗਤਾਂ ਅੰਦਰ ਡਰ ਪੈਦਾ ਕਰ ਦਿੱਤਾ ਹੈ। ਜੇਕਰ…

VIA PUNJAB
ਅੱਗੇ ਪੜ੍ਹੋ
1 322 323 324 325 326 1,271