ਰਾਫੇਲ ਨਡਾਲ ਦੀ ਟੈਨਿਸ ਟੂਰਨਾਮੈਂਟ ’ਚ ਵਾਪਸੀ

ਰਾਫੇਲ ਨਡਾਲ ਦੀ ਟੈਨਿਸ ਟੂਰਨਾਮੈਂਟ ’ਚ ਵਾਪਸੀ

ਰਾਫੇਲ ਨਡਾਲ ਨੇ ਮੈਕਸਿਕੋ ਓਪਨ ਟੈਨਿਸ ਟੂਰਨਾਮੈਂਟ ਵਿੱਚ ਪਾਬਲੋ ਐਂਡੁਜਰ ’ਤੇ ਸਿੱਧੇ ਸੈੱਟਾਂ ਵਿੱਚ ਜਿੱਤ ਦਰਜ ਕਰਕੇ ਕੋਰਟ ’ਤੇ ਸ਼ਾਨਦਾਰ ਵਾਪਸੀ ਕੀਤੀ। ਇਸ ਦੇ ਨਾਲ ਹੀ ਉਸ ਨੇ ਵਿਸ਼ਵ ਵਿੱਚ ਅੱਵਲ ਨੰਬਰ ਦਰਜਾਬੰਦੀ ਮੁੜ ਤੋਂ ਹਾਸਲ ਕਰਨ ਲਈ ਆਪਣੀ ਮੁਹਿੰਮ ਦੀ ਹਾਂ-ਪੱਖੀ ਸ਼ੁਰੂਆਤ ਵੀ ਕੀਤੀ। ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਡੌਮੀਨਿਕ ਥੀਮ ਤੋਂ ਹਾਰਨ ਮਗਰੋਂ ਪਹਿਲੀ ਵਾਰ ਕਿਸੇ ਟੂਰਨਾਮੈਂਟ ਵਿੱਚ ਖੇਡ ਰਹੇ 33 ਸਾਲ ਦੇ ਸਪੈਨਿਸ਼ ਖਿਡਾਰੀ ਨੇ ਹਮਵਤਨ ਐਡੁਜਰ ’ਤੇ ਡੇਢ ਘੰਟੇ ਤੱਕ…

VIA PUNJAB
ਅੱਗੇ ਪੜ੍ਹੋ

ਨਿਰਭਯਾ ਕੇਸ ਦੋਸ਼ੀਆਂ ਨੂੰ ਫਾਂਸੀ ਦੇਣ ਸੰਬੰਧੀ ਕੇਂਦਰ ਦੀ ਪਟੀਸ਼ਨ ਤੇ 5 ਮਾਰਚ ਤੱਕ ਟਲੀ ਸੁਣਵਾਈ

ਨਿਰਭਯਾ ਕੇਸ ਦੋਸ਼ੀਆਂ ਨੂੰ ਫਾਂਸੀ ਦੇਣ ਸੰਬੰਧੀ ਕੇਂਦਰ ਦੀ ਪਟੀਸ਼ਨ ਤੇ 5 ਮਾਰਚ ਤੱਕ ਟਲੀ ਸੁਣਵਾਈ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਨਿਰਭਯਾ ਗੈਂਗਰੇਪ ਅਤੇ ਕਤਲਕਾਂਡ ਦੇ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਸੰਬੰਧੀ ਕੇਂਦਰ ਅਤੇ ਦਿੱਲੀ ਸਰਕਾਰ ਦੀ ਵਿਸ਼ੇਸ਼ ਮਨਜ਼ੂਰੀ ਪਟੀਸ਼ਨ ਤੇ ਸੁਣਵਾਈ 5 ਮਾਰਚ ਤੱਕ ਲਈ ਟਾਲ ਦਿੱਤੀ| ਜੱਜ ਆਰ. ਭਾਨੂੰਮਤੀ ਦੀ ਪ੍ਰਧਾਨਗੀ ਵਾਲੀ ਵਿਸ਼ੇਸ਼ ਬੈਂਚ ਨੇ ਇਹ ਕਹਿੰਦੇ ਹੋਏ ਪਟੀਸ਼ਨ ਦੀ ਸੁਣਵਾਈ 5 ਮਾਰਚ ਤੱਕ ਲਈ ਟਾਲ ਦਿੱਤੀ ਕਿ ਗੁਨਾਹਗਾਰਾਂ ਨੂੰ ਤਿੰਨ ਮਾਰਚ ਨੂੰ ਫਾਂਸੀ ਦਿੱਤੀ ਜਾਣੀ ਹੈ, ਇਸ ਲਈ ਉਹ ਡੈਥ ਵਾਰੰਟ ਦੇ ਅਮਲ ਵਿੱਚ ਲਿਆਉਣ ਦਾ…

VIA PUNJAB
ਅੱਗੇ ਪੜ੍ਹੋ

ਉੱਤਰ-ਪੂਰਬੀ ਦਿੱਲੀ ਵਿੱਚ ਇਕ ਮਹੀਨੇ ਲਈ ਧਾਰਾ 144 ਲਾਗੂ, ਮ੍ਰਿਤਕਾਂ ਦੀ ਗਿਣਤੀ 7 ਹੋਈ

ਉੱਤਰ-ਪੂਰਬੀ ਦਿੱਲੀ ਵਿੱਚ ਇਕ ਮਹੀਨੇ ਲਈ ਧਾਰਾ 144 ਲਾਗੂ, ਮ੍ਰਿਤਕਾਂ ਦੀ ਗਿਣਤੀ 7 ਹੋਈ

ਨਵੀਂ ਦਿੱਲੀ – ਰਾਜਧਾਨੀ ਦਿੱਲੀ ਵਿੱਚ ਸੀ. ਏ. ਏ. ਅਤੇ ਐਨ.ਆਰ.ਸੀ. ਵਿਰੁੱਧ ਵਿਰੋਧ ਪ੍ਰਦਰਸ਼ਨ ਜਾਰੀ ਹੈ| ਗੋਕੁਲਪੁਰੀ ਵਿੱਚ ਹੋਏ ਹੰਗਾਮੇ ਵਿੱਚ ਪੁਲੀਸ ਕਰਮਚਾਰੀ ਸਮੇਤ 7 ਵਿਅਕਤੀਆਂ ਦੀ ਮੌਤ ਹੋ ਗਈ ਹੈ, ਉੱਥੇ ਹੀ ਇਕ ਡੀ.ਸੀ.ਪੀ. ਸਮੇਤ ਕਈ ਪੁਲੀਸ ਕਰਮਚਾਰੀਆਂ ਦੀ ਜ਼ਖਮੀ ਹੋਣ ਦੀ ਖਬਰ ਹੈ| ਜਾਫਰਾਬਾਦ ਅਤੇ ਮੌਜਪੁਰ ਵਿੱਚ ਹਿੰਸਾ ਹੋਈ| ਉੱਥੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਸਮਰਥਨ ਵਾਲੇ ਲੋਕ ਆਹਮਣੇ-ਸਾਹਮਣੇ ਹੋ ਗਏ ਸਨ| ਚਾਂਦਬਾਗ ਅਤੇ ਭਜਨਪੁਰਾ ਵਿੱਚ ਸੀ.ਏ.ਏ. ਦੇ ਵਿਰੋਧੀਆਂ ਅਤੇ ਸਮਰਥਕਾਂ ਨੇ…

VIA PUNJAB
ਅੱਗੇ ਪੜ੍ਹੋ

ਬੰਗਲਾਦੇਸ਼ ਵਿੱਚ 6 ਸਾਲਾਂ ਦੌਰਾਨ ਬੱਚਿਆਂ ਦੀ ਕੁਪੋਸ਼ਣ ਦਰ ਵਿੱਚ ਹੋਇਆ ਸੁਧਾਰ

ਬੰਗਲਾਦੇਸ਼ ਵਿੱਚ 6 ਸਾਲਾਂ ਦੌਰਾਨ ਬੱਚਿਆਂ ਦੀ ਕੁਪੋਸ਼ਣ ਦਰ ਵਿੱਚ ਹੋਇਆ ਸੁਧਾਰ

ਮੀਰਪੁਰ – ਬੱਚਿਆਂ ਦੇ ਕੁਪੋਸ਼ਣ ਮਾਮਲੇ ਵਿੱਚ ਹੁਣ ਬੰਗਲਾਦੇਸ਼ ਨੇ ਖੁਦ ਨੂੰ ਪਹਿਲਾਂ ਤੋਂ ਬਹਿਤਰ ਬਣਾ ਲਿਆ ਹੈ| ਕੁਪੋਸ਼ਣ ਦੀ ਦਰ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ| ਪਿਛਲੇ 6 ਸਾਲਾਂ ਵਿੱਚ ਬੰਗਲਾਦੇਸ਼ ਵਿਚ ਇਹ ਦਰ ਤਕਰੀਬਨ 14 ਫੀਸਦੀ ਘੱਟ ਹੋਈ ਹੈ| ਬੰਗਲਾਦੇਸ਼ ਨੇ ਬੱਚਿਆਂ ਦੀ ਸਿਹਤ, ਸਿੱਖਿਆ, ਸਾਫ-ਸਫਾਈ ਤੋਂ ਲੈ ਕੇ ਪਾਣੀ ਤੇ ਸੈਨੀਟੇਸ਼ਨ ਮਾਮਲਿਆਂ ਵਿਚ ਬਹੁਤ ਸੁਧਾਰ ਕੀਤਾ ਹੈ|ਯੂਨੀਸੇਫ ਤੇ ਬੰਗਲਾਦੇਸ਼ ਬਿਊਰੋ ਆਫ ਸਟੈਟਿਸਟਿਕਸ (ਬੀ.ਬੀ.ਐਸ.) ਨੇ ਇਕ ਰਿਪੋਰਟ ਜਾਰੀ ਕਰਦੇ ਹੋਏ ਦੱਸਿਆ ਕਿ ਬੰਗਲਾਦੇਸ਼…

VIA PUNJAB
ਅੱਗੇ ਪੜ੍ਹੋ

ਕਰੂਜ਼ ਜਹਾਜ਼ ਤੇ ਮੌਜੂਦ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਤੇਜ਼

ਕਰੂਜ਼ ਜਹਾਜ਼ ਤੇ ਮੌਜੂਦ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਤੇਜ਼

ਟੋਕੀਓ – ਜਾਪਾਨ ਦੇ ਤਟ ਕੋਲ ਵੱਖਰੇ ਖੜ੍ਹੇ ਕੀਤੇ ਗਏ ਕਰੂਜ਼ ਜਹਾਜ਼ ਤੇ ਮੌਜੂਦ ਜਿਨ੍ਹਾਂ ਭਾਰਤੀਆਂ ਦੀ ਕੋਰੋਨਾ ਵਾਇਰਸ ਲਈ ਕੀਤੀ ਗਈ ਜਾਂਚ ਵਿੱਚ ਨਤੀਜੇ ਨੈਗੇਟਿਵ ਆਏ, ਉਨ੍ਹਾਂ ਨੂੰ ਭਾਰਤ ਵਾਪਸ ਲਿਆਉਣ ਲਈ ਜਹਾਜ਼ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ| ਭਾਰਤੀ ਦੂਤਘਰ ਨੇ ਇਹ ਜਾਣਕਾਰੀ ਦਿੱਤੀ| ਇਸ ਜਹਾਜ਼ ਤੇ ਚਾਲਕ ਦਲ ਦੇ ਦੋ ਹੋਰ ਭਾਰਤੀ ਮੈਂਬਰ ਕੋਰੋਨਾ ਵਾਇਰਸ ਦੀ ਜਾਂਚ ਵਿੱਚ ਪਾਜ਼ਿਟਿਵ ਪਾਏ ਗਏ| ਇਸ ਤਰ੍ਹਾਂ ਜਹਾਜ਼ ਵਿੱਚ ਸਵਾਰ ਵਾਇਰਸ ਨਾਲ ਪੀੜਤ ਭਾਰਤੀਆਂ ਦੀ ਗਿਣਤੀ…

VIA PUNJAB
ਅੱਗੇ ਪੜ੍ਹੋ

ਓਲੰਪਿਕ ਤੋਂ ਪਹਿਲਾਂ ਹਾਕੀ ’ਤੇ ਹੋਰ ਕੰਮ ਕਰਨ ਦੀ ਲੋੜ: ਹਰਮਨਪ੍ਰੀਤ

ਓਲੰਪਿਕ ਤੋਂ ਪਹਿਲਾਂ ਹਾਕੀ ’ਤੇ ਹੋਰ ਕੰਮ ਕਰਨ ਦੀ ਲੋੜ: ਹਰਮਨਪ੍ਰੀਤ

ਨਵੀਂ ਦਿੱਲੀ – ਭਾਰਤੀ ਪੁਰਸ਼ ਹਾਕੀ ਟੀਮ ਦੇ ਉਪ ਕਪਤਾਨ ਹਰਮਨਪ੍ਰੀਤ ਸਿੰਘ ਨੇ ਅੱਜ ਕਿਹਾ ਕਿ ਇਸ ਸਾਲ ਟੋਕੀਓ ਵਿੱਚ ਹੋਣ ਵਾਲੀ ਓਲੰਪਿਕ ਨੂੰ ਵੇਖਦਿਆਂ ਟੀਮ ਨੂੰ ਲਗਾਤਾਰ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ। ਓਲੰਪਿਕ ਸ਼ੁਰੂ ਹੋਣ ਵਿੱਚ 150 ਤੋਂ ਵੀ ਘੱਟ ਦਿਨ ਬਚੇ ਹਨ। ਹਰਮਨਪ੍ਰੀਤ ਨੇ ਕਿਹਾ ਕਿ ਟੀਮ ਨੂੰ ਕੁੱਝ ਵਿਭਾਗਾਂ ਵਿੱਚ ਹੋਰ ਮਿਹਨਤ ਕਰਨੀ ਹੋਵੇਗੀ।ਹਰਮਨਪ੍ਰੀਤ ਨੇ ਕਿਹਾ, ‘‘ਸਾਨੂੰ ਪਿਛਲੇ ਮੈਚਾਂ ਦੇ ਕੁਆਰਟਰ ’ਚ ਹੌਲੀ ਖੇਡਣ ਅਤੇ ਲੈਅ ਬਰਕਰਾਰ ਨਾ ਰੱਖਣ ਦਾ ਖ਼ਮਿਆਜ਼ਾ ਭੁਗਤਣਾ ਪਿਆ…

VIA PUNJAB
ਅੱਗੇ ਪੜ੍ਹੋ

ਕੋਹਲੀ ਤੇ ਪੰਤ ਏਸ਼ੀਆ ਇਲੈਵਨ ਟੀਮ ’ਚ

ਕੋਹਲੀ ਤੇ ਪੰਤ ਏਸ਼ੀਆ ਇਲੈਵਨ ਟੀਮ ’ਚ

ਨਵੀਂ ਦਿੱਲੀ – ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਅੱਜ ਏਸ਼ੀਆ ਇਲੈਵਨ ਟੀਮ ਵਿੱਚ ਸ਼ਾਮਲ ਕੀਤਾ ਗਿਆ। ਇਹ ਟੀਮ ਅਗਲੇ ਮਹੀਨੇ ਢਾਕਾ ਵਿੱਚ ਬੰਗਲਾਦੇਸ਼ ਦੇ ਸੰਸਥਾਪਕ ਸ਼ੇਖ ਮੁਜੀਬੁਰ ਰਹਿਮਾਨ ਦੀ ਜਨਮ ਸ਼ਤਾਬਦੀ ਸਮਾਰੋਹ ਮੌਕੇ ਹੋਣ ਵਾਲੀ ਦੋ ਟੀ-20 ਮੈਚਾਂ ਦੀ ਲੜੀ ਵਿੱਚ ਫਾਫ ਡੂ ਪਲੇਸਿਸ ਦੀ ਅਗਵਾਈ ਵਾਲੀ ਵਿਸ਼ਵ ਇਲੈਵਨ ਖ਼ਿਲਾਫ਼ ਖੇਡੇਗੀ।ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਕੋਹਲੀ ਨੂੰ ਇੱਕ ਮੈਚ ਲਈ ਟੀਮ ਵਿੱਚ ਸ਼ਾਮਲ ਕੀਤਾ ਹੈ, ਪਰ ਇਹ ਉਸ ਦੀ ਮੌਜੂਦਗੀ ’ਤੇ ਨਿਰਭਰ ਕਰੇਗਾ। ਬੀਸੀਸੀਆਈ ਨੇ ਹਾਲਾਂਕਿ…

VIA PUNJAB
ਅੱਗੇ ਪੜ੍ਹੋ

ਦੋ ਦਿਨਾਂ ਭਾਰਤੀ ਦੌਰੇ ਤੋਂ ਬਾਅਦ ਅਮਰੀਕਾ ਰਵਾਨਾ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ

ਦੋ ਦਿਨਾਂ ਭਾਰਤੀ ਦੌਰੇ ਤੋਂ ਬਾਅਦ ਅਮਰੀਕਾ ਰਵਾਨਾ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ

ਨਵੀਂ ਦਿੱਲੀ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਪਤਨੀ ਮੇਲਾਨੀਆ, ਧੀ ਇਵਾਂਕਾ, ਜਵਾਈ ਜੇਰੇਡ ਕੁਸ਼ਨਰ ਨਾਲ ਦੋ ਦਿਨਾਂ ਦੇ ਭਾਰਤੀ ਦੌਰੇ ‘ਤੇ ਆਏ ਸਨ ਅਤੇ ਅੱਜ 25 ਫਰਵਰੀ ਨੂੰ ਦੇਰ ਰਾਤ ਉਹ ਅਮਰੀਕਾ ਲਈ ਰਵਾਨਾ ਹੋ ਗਏ। ਤੁਹਾਨੂੰ ਦੱਸ ਦੇਈਏ ਕਿ ਕੱਲ ਅਹਿਮਦਾਬਾਦ ਹਵਾਈ ਅੱਡੇ ‘ਤੇ ਪੁੱਜਣ ‘ਤੇ ਟਰੰਪ ਸਮੇਤ ਉਨ੍ਹਾਂ ਦੇ ਪਰਿਵਾਰ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿੱਘਾ ਸਵਾਗਤ ਵੀ ਕੀਤਾ ਸੀ। ਟਰੰਪ ਨੇ ਪਹਿਲੀ ਵਾਰ ਤਾਜ ਮਹੱਲ ਦਾ ਦੀਦਾਰ ਵੀ ਕੀਤਾ। ਤਾਜ…

VIA PUNJAB
ਅੱਗੇ ਪੜ੍ਹੋ

ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਕੇਜਰੀਵਾਲ ਨੇ ਜਤਾਈ ਚਿੰਤਾ

ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਕੇਜਰੀਵਾਲ ਨੇ ਜਤਾਈ ਚਿੰਤਾ

ਨਵੀਂ ਦਿੱਲੀ – ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚਿੰਤਾ ਜ਼ਾਹਿਰ ਕਰਦੇ ਹੋਏ ਅੱਜ ਭਾਵ ਮੰਗਲਵਾਰ ਨੂੰ ਐਮਰਜੰਸੀ ਬੈਠਕ ਬੁਲਾਈ ਹੈ। ਬੈਠਕ ਤੋਂ ਪਹਿਲਾਂ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, ”ਦਿੱਲੀ ਦੇ ਕੁਝ ਹਿੱਸਿਆਂ ਦੇ ਹਾਲਾਤਾਂ ਨੂੰ ਲੈ ਕੇ ਚਿੰਤਿਤ ਹਾਂ, ਸਾਰਿਆਂ ਨੂੰ ਹਿੰਸਾ ਛੱਡਣ ਦੀ ਬੇਨਤੀ ਕਰਦਾ ਹਾਂ।” ਦੱਸ ਦੇਈਏ ਕਿ ਮੁੱਖ ਮੰਤਰੀ ਕੇਜਰੀਵਾਲ ਨੇ ਇਸ ਬੈਠਕ ‘ਚ ਹਿੰਸਾਗ੍ਰਸਤ ਇਲਾਕਿਆਂ ਦੇ ਵਿਧਾਇਕਾਂ, ਮੁੱਖ ਸਕੱਤਰਾਂ, ਗ੍ਰਹਿ ਸਕੱਤਰਾਂ ਸਮੇਤ ਕਈ ਹੋਰ ਵੱਡੇ ਆਧਿਕਾਰੀਆਂ…

VIA PUNJAB
ਅੱਗੇ ਪੜ੍ਹੋ

ਭਾਰਤ ਨੂੰ ਹਥਿਆਰ ਵੇਚਣ ਦੇ ਟਰੰਪ ਦੇ ਫੈਸਲੇ ਦੀ ਡੈਮੋਕ੍ਰੇਟ ਸਾਂਸਦ ਵੱਲੋਂ ਆਲੋਚਨਾ

ਭਾਰਤ ਨੂੰ ਹਥਿਆਰ ਵੇਚਣ ਦੇ ਟਰੰਪ ਦੇ ਫੈਸਲੇ ਦੀ ਡੈਮੋਕ੍ਰੇਟ ਸਾਂਸਦ ਵੱਲੋਂ ਆਲੋਚਨਾ

ਵਾਸ਼ਿੰਗਟਨ – ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਲਈ ਡੈਮੋਕ੍ਰੈਟਿਕ ਪਾਰਟੀ ਦੇ ਮਜ਼ਬੂਤ ਦਾਅਵੇਦਾਰ ਬਰਨੀ ਸੈਂਡਰਸ ਨੇ ਭਾਰਤ ਨੂੰ ਹਥਿਆਰ ਵੇਚਣ ਦੇ ਮੁੱਦੇ ‘ਤੇ ਸੋਮਵਾਰ ਨੂੰ ਟਰੰਪ ਦੀ ਆਲੋਚਨਾ ਕੀਤੀ। ਉਹਨਾਂ ਨੇ ਕਿਹਾ ਕਿ ਇਸ ਦੀ ਬਜਾਏ ਅਮਰੀਕਾ ਨੂੰ ਭਾਰਤ ਦੇ ਨਾਲ ਧਰਤੀ ਬਚਾਉਣ ਦੀ ਖਾਤਰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਹਿੱਸੇਦਾਰੀ ਕਰਨੀ ਚਾਹੀਦੀ ਹੈ। ਸੈਂਡਰਸ ਨੇਵਾਡਾ ਅਤੇ ਨਿਊ ਹੈਂਪਸ਼ਾਇਰ ਦੀ ਪ੍ਰਾਇਮਰੀ ਜਿੱਤ ਚੁੱਕੇ ਹਨ।ਆਯੋਵਾ ਦਾ ਨਤੀਜਾ ਹਾਲੇ ਨਹੀਂ ਆਇਆ ਹੈ। ਭਾਰਤ ਦੇ 2 ਦਿਨੀਂ ਦੌਰੇ ‘ਤੇ…

VIA PUNJAB
ਅੱਗੇ ਪੜ੍ਹੋ
1 327 328 329 330 331 1,271