ਧੂਮ-ਧਾਮ ਨਾਲ ਮਨਾਇਆ ਗਿਆ ਅਮਰੀਕਾ ਦਾ 245ਵਾਂ ਸੁੰਤਤਰਤਾ ਦਿਵਸ

ਧੂਮ-ਧਾਮ ਨਾਲ ਮਨਾਇਆ ਗਿਆ ਅਮਰੀਕਾ ਦਾ 245ਵਾਂ ਸੁੰਤਤਰਤਾ ਦਿਵਸ

ਵਾਸ਼ਿੰਗਟਨ – ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ. ਸੀ ਦੇ ਨੈਸ਼ਨਲ ਮਾਲ ਤੇ ਲਿੰਕਨ ਮੈਮੋਰੀਅਲ ਦੇ ਨੇੜੇ ਅਮਰੀਕਾ ਦਾ 245ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਦਿਨ ਸਯੁੰਕਤ ਰਾਜ ਦੇ ਲੋਕ ਹੱਥ ਵਿੱਚ ਅਮਰੀਕੀ ਝੰਡੇ ਅਤੇ ਸਿਰ ਤੇ ਟੋਪੀਆਂ ਪਾਉਂਦੇ ਹਨ।ਇਸ ਮੌਕੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਹਨਾਂ ਦੀ ਪਤਨੀ ਫਰਸਟ ਲੇਡੀ ਜਿਲ ਬਾਈਡੇਨ ਨੇ ਵ੍ਹਾਈਟ ਹਾਊਸ ਵਿੱਚ ਇਕ ਬਾਰਬਿਕਯੂ ਪਿਕਨਿਕ ਅਤੇ ਨਜ਼ਦੀਕੀ ਨੈਸ਼ਨਲ ਮਾਲ ਵਿਖੇ ਸਾਲਾਨਾ ਪਟਾਖਿਆ ਦੇ ਪ੍ਰਦਰਸ਼ਨ ਦੇ ਮੁੱਖ ਨਜ਼ਰੀਏ ਲਈ 1000 ਹਜ਼ਾਰ…

VIA PUNJAB
ਅੱਗੇ ਪੜ੍ਹੋ

ਸਭ ਤੋਂ ਵੱਧ ਖਤਰਨਾਕ ਹੈ ਕੋਰੋਨਾ ਵਾਇਰਸ ਦਾ ਡੈਲਟਾ ਸਵਰੂਪ : ਵਿਸ਼ਵ ਸਿਹਤ ਸੰਗਠਨ

ਸਭ ਤੋਂ ਵੱਧ ਖਤਰਨਾਕ ਹੈ ਕੋਰੋਨਾ ਵਾਇਰਸ ਦਾ ਡੈਲਟਾ ਸਵਰੂਪ : ਵਿਸ਼ਵ ਸਿਹਤ ਸੰਗਠਨ

ਨਵੀਂ ਦਿੱਲੀ – ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਦੇ ਡਾਇਰੈਕਟਰ ਟੇਡ੍ਰੋਸ ਅਦਹਾਨੋਮ ਗੇਬ੍ਰੇਯੇਸਸ ਨੇ ਚਿਤਾਵਨੀ ਦਿੱਤੀ ਹੈ ਕਿ ਦੁਨੀਆਂ ਕੋਰੋਨਾ ਮਹਾਮਾਰੀ ਦੇ ਬਹੁਤ ਖਤਰਨਾਕ ਦੌਰ ਵਿੱਚ ਹੈ ਜਿਸ ਦੇ ਡੈਲਟਾ ਵਰਗੇ ਰੂਪ ਜ਼ਿਆਦਾ ਖਤਰਨਾਕ ਹਨ ਅਤੇ ਸਮੇਂ ਦੇ ਨਾਲ ਲਗਾਤਾਰ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇਸ਼ਾਂ ਦੀ ਘੱਟ ਆਬਾਦੀ ਨੂੰ ਟੀਕੇ ਲੱਗੇ ਹਨ ਉਥੇ ਹਸਪਤਾਲਾਂ ਵਿੱਚ ਫਿਰ ਤੋਂ ਮਰੀਜ਼ਾਂ ਦੀ ਗਿਣਤੀ ਵੱਧਣ ਲੱਗੀ ਹੈ। ਉਨ੍ਹਾਂ ਕਿਹਾ ਕਿ ਡੈਲਟਾ ਵਰਗੇ ਰੂਪ ਜ਼ਿਆਦਾ ਖਤਰਨਾਕ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਅੱਜ ਤੋਂ ਖੁੱਲ੍ਹੇ ਸਟੇਡੀਅਮ

ਦਿੱਲੀ ਵਿੱਚ ਅੱਜ ਤੋਂ ਖੁੱਲ੍ਹੇ ਸਟੇਡੀਅਮ

ਨਵੀਂ ਦਿੱਲੀ – ਦਿੱਲੀ ਵਿੱਚ ਕੋਵਿਡ-19 ਮਹਾਮਾਰੀ ਦੀ ਰਫ਼ਤਾਰ ਤੇ ਬਰੇਕ ਲਗਾਉਣ ਦੇ ਨਾਲ-ਨਾਲ ਸਰਕਾਰ ਨੇ ਪਾਬੰਦੀਆਂ ਵਿੱਚ ਜਾਰੀ ਛੋਟ ਵਿੱਚ ਵਾਧਾ ਕੀਤਾ ਹੈ। ਅਨਲਾਕ 6 ਦੇ ਤਹਿਤ ਦਿੱਲੀ ਵਿੱਚ ਅੱਜ ਤੋਂ ਸਟੇਡੀਅਮ/ ਸਪੋਰਟਸ ਕਾਪਲੈਕਸ ਖੁੱਲ੍ਹ ਸਕਦੇ ਹਨ।ਜਿਕਰਯੋਗ ਹੈ ਕਿ ਕੋਵਿਡ ਦੇ ਘਟਦੇ ਇਨਫੈਕਸ਼ਨ ਦੇ ਬਾਵਜੂਦ ਵੀ ਕੁਝ ਚੀਜ਼ਾਂ ਤੇ ਸਖ਼ਤੀ ਜਾਰੀ ਰਹੇਗੀ ਜਿਵੇਂ ਸਿਨੇਮਾ ਹਾਲ, ਬੈਂਕਵੇਟ ਹਾਲ ਨਹੀਂ ਖੁੱਲ੍ਹਣਗੇ। ਰਾਜਨੀਤਿਕ ਅਤੇ ਸਮਾਜਿਕ ਸਮਾਗਮਾਂ ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਸਕੂਲ, ਕਾਲਜ, ਸਪਾਅ, ਅਮਊਜਮੈਂਟ ਪਾਰਕਾਂ ਤੇ…

VIA PUNJAB
ਅੱਗੇ ਪੜ੍ਹੋ

ਪੁਸ਼ਕਰ ਸਿੰਘ ਧਾਮੀ ਹੋਣਗੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ

ਪੁਸ਼ਕਰ ਸਿੰਘ ਧਾਮੀ ਹੋਣਗੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ

ਦੇਹਰਾਦੂਨ – ਤੀਰਥ ਸਿੰਘ ਰਾਵਤ ਦੇ ਅਸਤੀਫ਼ੇ ਤੋਂ ਬਾਅਦ ਉਤਰਾਖੰਡ ਵਿੱਚ ਜਾਰੀ ਸਿਆਸੀ ਹਲ-ਚਲ ਦਰਮਿਆਨ ਨਵਾਂ ਮੁੱਖ ਮੰਤਰੀ ਬਣਾਉਣ ਤੇ ਸਹਿਮਤੀ ਬਣ ਗਈ ਹੈ। ਭਾਜਪਾ ਵਿਧਾਇਕ ਪੁਸ਼ਕਰ ਸਿੰਘ ਧਾਮੀ , ਤੀਰਥ ਰਾਵਤ ਦੀ ਥਾਂ ਤੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ। ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਉਨ੍ਹਾਂ ਦੇ ਨਾਮ ਤੇ ਮੋਹਰ ਲਾਈ ਗਈ ਹੈ।ਜਿਕਰਯੋਗ ਹੈ ਕਿ ਬੀਤੇ ਕੱਲ੍ਹ ਤੀਰਥ ਸਿੰਘ ਰਾਵਤ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਰਾਵਤ ਨੇ ਇਸ ਸਾਲ ਮਾਰਚ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਖੇ ਮੁਫਤ ਕੋਵਿਡ ਟੀਕਾਕਰਨ ਕੈਂਪ ਆਯੋਜਿਤ

ਆਰੀਅਨਜ਼ ਵਿਖੇ ਮੁਫਤ ਕੋਵਿਡ ਟੀਕਾਕਰਨ ਕੈਂਪ ਆਯੋਜਿਤ

ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਸਰਕਾਰ ਦੇ ਸਹਿਯੋਗ ਨਾਲ ਮੁਫਤ ਕੋਵਿਡ -19 ਟੀਕਾਕਰਨ ਕੈਂਪ ਲਗਾਇਆ ਗਿਆ।ਟੀਕਾਕਰਨ ਕੈਂਪ ਦਾ ਉਦਘਾਟਨ ਡਾ: ਕੁਸ਼ਲ ਦੀਪ ਗਿੱਲ, ਸੀਨੀਅਰ ਮੈਡੀਕਲ ਅਫਸਰ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.), ਕਾਲੋਮਾਜਰਾ ਅਤੇ ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਕੀਤਾ। ਇਸ ਕੋਵੀਡ -19 ਟੀਕਾਕਰਨ ਕੈਂਪ ਵਿੱਚ, 18 ਅਤੇ ਇਸ ਤੋਂ ਵੱਧ ਉਮਰ ਵਰਗ ਦੇ ਆਸ ਪਾਸ ਦੇ ਖੇਤਰ ਦੇ ਲੋਕਾਂ, ਵਿਦਿਆਰਥੀਆਂ, ਅਧਿਆਪਨ ਅਤੇ ਗੈਰ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ : ਏ. ਵੇਨੂੰ ਪ੍ਰਸਾਦ

ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ : ਏ. ਵੇਨੂੰ ਪ੍ਰਸਾਦ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਵਲੋਂ ਝੋਨੇ ਦੀ ਬਿਜਾਈ ਲਈ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਘਰੇਲੂ ਬਿਜਲੀ ਸਪਲਾਈ ਵਿੱਚ ਭਾਰੀ ਮੰਗ ਦੇ ਬਾਵਜੂਦ ਕਿਸਾਨਾਂ ਨੂੰ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਚੀਫ ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਏ. ਵੇਨੂੰ ਪ੍ਰਸਾਦ ਨੇ ਦੱਸਿਆ ਕਿ ਮੌਜੂਦਾ ਸਮੇਂ ਚੱਲ ਰਹੀ ਝੋਨੇ ਦੀ ਬਿਜਾਈ ਦੇ…

VIA PUNJAB
ਅੱਗੇ ਪੜ੍ਹੋ

4 ਜੁਲਾਈ 1955 ’ਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

4 ਜੁਲਾਈ 1955 ’ਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

1955 ਦੇ ਸਾਕੇ ਸਬੰਧੀ ਮੁਕੰਮਲ ਖੋਜ ਕਰਵਾ ਕੇ ਸੰਗ੍ਰਹਿ ਤਿਆਰ ਕਰਾਂਗੇ-ਬੀਬੀ ਜਗੀਰ ਕੌਰ ਅੰਮ੍ਰਿਤਸਰ – 4 ਜੁਲਾਈ 1955 ਨੂੰ ਤਤਕਾਲੀ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਇਸ ਸਾਕੇ ਦੇ ਸਬੰਧ ਵਿਚ ਪਹਿਲੀ ਵਾਰ ਇਹ ਵਿਸ਼ੇਸ਼ ਸਮਾਗਮ ਹੋਇਆ। ਸਿੱਖਾਂ ਵੱਲੋਂ ਭਾਸ਼ਾ ਦੇ ਅਧਾਰ ’ਤੇ ਪੰਜਾਬੀ…

VIA PUNJAB
ਅੱਗੇ ਪੜ੍ਹੋ

ਆਬਕਾਰੀ ਵਿਭਾਗ ਤੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਗੈਰ-ਕਾਨੂੰਨੀ ਤੇ ਨਕਲੀ ਸ਼ਰਾਬ ਦੇ ਰੈਕਟ ਦਾ ਪਰਦਾ ਫਾਸ਼

ਆਬਕਾਰੀ ਵਿਭਾਗ ਤੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਗੈਰ-ਕਾਨੂੰਨੀ ਤੇ ਨਕਲੀ ਸ਼ਰਾਬ ਦੇ ਰੈਕਟ ਦਾ ਪਰਦਾ ਫਾਸ਼

ਚੰਡੀਗੜ – ਰੈਡ ਰੋਜ਼ ਆਪ੍ਰੇਸ਼ਨ ਅਧੀਨ ਚਲ ਰਹੀ ਮੁਹਿੰਮ ਤਹਿਤ ਆਬਕਾਰੀ ਵਿਭਾਗ ਅਤੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਜੀ.ਟੀ. ਰੋਡ ਜੁਗਿਆਣਾ, ਲੁਧਿਆਣਾ ਵਿਖੇ ਸਥਿਤ ਜੈਮਕੋ ਐਕਸਪੋਰਟ ਵਿੱਚ ਗੈਰ-ਕਾਨੂੰਨੀ ਅਤੇ ਨਕਲੀ ਸ਼ਰਾਬ ਦੇ ਰੈਕਟ ਦਾ ਪਰਦਾ ਫਾਸ਼ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।ਇਹ ਕਾਰਵਾਈ ਸ੍ਰੀ ਰਾਜੇਸ਼ ਐਰੀ, ਸਹਾਇਕ ਕਮਿਸ਼ਨਰ ਆਬਕਾਰੀ, ਲੁਧਿਆਣਾ, ਸ੍ਰੀ ਜੰਗ ਬਹਾਦੁਰ ਸ਼ਰਮਾ ਏ.ਸੀ.ਪੀ.(ਹੈਡ ਕੁਆਰਟਰ), ਸ੍ਰੀ ਅਮਿਤ ਗੋਇਲ (ਆਬਕਾਰੀ ਅਧਿਕਾਰੀ) ਲੁਧਿਆਣਾ, ਦੀਵਾਨ ਚੰਦ (ਆਬਕਾਰੀ ਅਧਿਕਾਰੀ) ਲੁਧਿਆਣਾ ਦੀ ਨਿਗਰਾਨੀ ਹੇਠ ਕੀਤੀ ਗਈ ਅਤੇ ਇਸ ਵਿੱਚ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਤਿਹਾੜ ਜੇਲ੍ਹ ਤੋਂ ਰਿਹਾਅ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਤਿਹਾੜ ਜੇਲ੍ਹ ਤੋਂ ਰਿਹਾਅ

ਹਰਿਆਣਾ – ਹਰਿਆਣਾ ਦੇ ਅਧਿਆਪਕ ਭਰਤੀ ਘਪਲੇ ਮਾਮਲੇ ਵਿੱਚ 10 ਸਾਲ ਦੀ ਸਜ਼ਾ ਕੱਟ ਰਹੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਸਾਰੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਤਿਹਾੜ ਜੇਲ੍ਹ ਤੋਂ ਅੱਜ ਰਿਹਾਅ ਕਰ ਦਿੱਤਾ ਗਿਆ। ਉਹ ਪੈਰੋਲ ਤੇ ਰਿਹਾਅ ਸੀ ਅਤੇ ਅੱਜ ਉਹ ਰਸਮੀ ਕਾਰਵਾਈ ਪੂਰੀ ਕਰਨ ਲਈ ਤਿਹਾੜ ਜੇਲ੍ਹ ਪਹੁੰਚੇ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।ਡਾਇਰੈਕਟਰ ਜਨਰਲ (ਦਿੱਲੀ ਜੇਲ੍ਹ) ਸੰਦੀਪ ਗੋਇਲ ਨੇ ਦੱਸਿਆ ਕਿ ਜ਼ਰੂਰੀ ਰਸਮੀ ਕਾਰਵਾਈ…

VIA PUNJAB
ਅੱਗੇ ਪੜ੍ਹੋ

ਭਾਰਤ ਦੁਨੀਆਂ ਦਾ ਤੀਜਾ ਦੇਸ਼ ਜਿੱਥੇ 4 ਲੱਖ ਤੋਂ ਵੱਧ ਵਿਅਕਤੀਆਂ ਦੀ ਗਈ ਜਾਨ

ਭਾਰਤ ਦੁਨੀਆਂ ਦਾ ਤੀਜਾ ਦੇਸ਼ ਜਿੱਥੇ 4 ਲੱਖ ਤੋਂ ਵੱਧ ਵਿਅਕਤੀਆਂ ਦੀ ਗਈ ਜਾਨ

ਨਵੀਂ ਦਿੱਲੀ – ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ 4 ਲੱਖ ਤੋਂ ਵੱਧ ਕੋਰੋਨਾ ਮੌਤਾਂ ਨਾਲ ਭਾਰਤ ਤੀਜਾ ਦੇਸ਼ ਬਣ ਗਿਆ ਹੈ। ਇਨ੍ਹਾਂ ਤੋਂ ਇਲਾਵਾ ਮੈਕਸੀਕੋ ਇਕਲੋਤਾ ਅਜਿਹਾ ਦੇਸ਼ ਹੈ ਜਿਸ ਨੇ 2 ਲੱਖ ਤੋਂ ਵੱਧ ਮੌਤਾਂ ਦਰਜ ਕੀਤੀਆਂ ਹਨ। ਦੇਸ਼ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਦੇ ਘਟਦੇ ਮਾਮਲਿਆਂ ਵਿਚਾਲੇ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 46,617 ਨਵੇਂ ਮਾਮਲੇ ਸਾਹਮਣੇ ਆਏ। ਉੱਥੇ ਹੀ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਰਹਿਣ ਨਾਲ ਰਿਕਵਰੀ ਦਰ ਵੱਧ ਕੇ 97.01…

VIA PUNJAB
ਅੱਗੇ ਪੜ੍ਹੋ
1 31 32 33 34 35 1,271