ਡੀ.ਜੀ.ਪੀ. ਗੁਪਤਾ ਦਾ ਬਿਆਨ ਸਿੱਖਾਂ ਪ੍ਰਤੀ ਲੁਕੀ ਹੋਈ ਨਫਰਤ ਦਾ ਪ੍ਰਗਟਾਵਾ : ਜੱਥੇ. ਜਗਜੀਤ ਸਿੰਘ ਗਾਬਾ

ਡੀ.ਜੀ.ਪੀ. ਗੁਪਤਾ ਦਾ ਬਿਆਨ ਸਿੱਖਾਂ ਪ੍ਰਤੀ ਲੁਕੀ ਹੋਈ ਨਫਰਤ ਦਾ ਪ੍ਰਗਟਾਵਾ : ਜੱਥੇ. ਜਗਜੀਤ ਸਿੰਘ ਗਾਬਾ

ਜਲੰਧਰ – ਪੰਜਾਬ ਦੇ ਮੌਜੂਦਾ ਡੀਜੀਪੀ ਦਿਨਕਰ ਗੁਪਤਾ ਨੇ ਜੋ ਬਿਆਨ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਸਬੰਧ ਵਿੱਚ ਦਿੱਤਾ ਹੈ ਉਹ ਬਿਆਨ ਸਿੱਖਾਂ ਪ੍ਰਤੀ ਉਨ੍ਹਾਂ ਦੇ ਮਨ ਵਿੱਚ ਲੁਕੀ ਹੋਈ ਨਫਰਤ ਦਾ ਪ੍ਰਗਟਾਵਾ ਕਰਦਾ ਹੈ। ਇਹੋ ਜਿਹਾ ਬਿਆਨ ਐਡੇ ਵੱਡੇ ਅਹੁਦੇ ‘ਤੇ ਕੰਮ ਕਰਨ ਵਾਲਾ ਕੋਈ ਵੀ ਅਫ਼ਸਰ ਐਵੇਂ ਨਹੀਂ ਦੇ ਸਕਦਾ। ਇਸ ਪਿੱਛੇ ਗਹਿਰੀ ਸਾਜ਼ਿਸ਼ ਹੋ ਸਕਦੀ ਹੈ। ਇਹੋ ਜਿਹੀ ਮਾਨਸਿਕਤਾ ਵਾਲੇ ਬੰਦੇ ਨੂੰ ਡੀਜੀਪੀ ਵਰਗੇ ਮਹੱਤਵਪੂਰਨ ਅਹੁਦੇ ‘ਤੇ ਨਹੀਂ ਰਹਿਣ ਦੇਣਾ ਚਾਹੀਦਾ।…

VIA PUNJAB
ਅੱਗੇ ਪੜ੍ਹੋ

ਖ਼ਾਲਸਾ ਕਾਲਜ ਪਟਿਆਲਾ ਨੂੰ ਮਿਲਿਆ ਸਟਾਰ ਕਾਲਜ ਦਾ ਰੁਤਬਾ

ਖ਼ਾਲਸਾ ਕਾਲਜ ਪਟਿਆਲਾ ਨੂੰ ਮਿਲਿਆ ਸਟਾਰ ਕਾਲਜ ਦਾ ਰੁਤਬਾ

ਪਟਿਆਲਾ – ਭਾਰਤ ਸਰਕਾਰ ਦੇ ਸਾਇੰਸ ਮੰਤਰਾਲੇ ਅਧੀਨ ਡੀ.ਬੀ.ਟੀ. ਵੱਲੋਂ ਖ਼ਾਲਸਾ ਕਾਲਜ ਪਟਿਆਲਾ ਨੂੰ ਸਟਾਰ ਕਾਲਜ ਦਾ ਰੁਤਬਾ ਪ੍ਰਦਾਨ ਕੀਤਾ ਗਿਆ ਹੈ ਜਿਸ ਤਹਿਤ ਕਾਲਜ ਦੇ ਫਿਜ਼ਿਕਸ, ਕੈਮਿਸਟਰੀ, ਬਾਇਓਟੈਕਨਾਲੋਜੀ ਅਤੇ ਮੈਥੇਮੈਟਿਕਸ ਵਿਭਾਗ ਨੂੰ ਆਪਣੀਆਂ ਲੈਬਾਂ ਅਤੇ ਅਕਾਦਮਿਕ ਸਾਧਨ ਵਿਕਸਿਤ ਕਰਨ ਹਿੱਤ ਭਾਰਤ ਸਰਕਾਰ ਵੱਲੋਂ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਵਲੋਂ ਇਸ ਮੰਤਵ ਲਈ ਪਹਿਲਾਂ ਸਬੰਧਤ ਵਿਭਾਗ ਨੂੰ ਸਕੀਮ ਬਣਾ ਕੇ ਭੇਜੀ ਗਈ ਅਤੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ‘ਤੇ ਦੁੱਖ ਦਾ ਪ੍ਰਗਟਾਵਾ, ਪਾਇਲਟ ਦੀ ਦੁਖਦਾਇਕ ਮੌਤ ‘ਤੇ ਡੂੰਘਾ ਅਫਸੋਸ ਜ਼ਾਹਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ‘ਤੇ ਦੁੱਖ ਦਾ ਪ੍ਰਗਟਾਵਾ, ਪਾਇਲਟ ਦੀ ਦੁਖਦਾਇਕ ਮੌਤ ‘ਤੇ ਡੂੰਘਾ ਅਫਸੋਸ ਜ਼ਾਹਰ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਪਟਿਆਲਾ ਵਿਖੇ ਫੌਜੀ ਛਾਉਣੀ ਦੇ ਖੇਤਰ ਵਿੱਚ ਮਾਈਕ੍ਰੋ ਲਾਈਟ ਜਹਾਜ਼ ਦੇ ਹਾਦਸਾਗ੍ਰਸਤ ਹੋਣ ਨਾਲ ਭਾਰਤੀ ਹਵਾਈ ਫੌਜ ਦੇ ਪਾਇਲਟ ਦੀ ਮੌਤ ਹੋ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁਖਦਾਇਕ ਹਾਦਸੇ ਵਿੱਚ ਗਰੁੱਪ ਕੈਪਟਨ ਜੀ.ਐਸ. ਚੀਮਾ ਦੀ ਮੌਤ ਹੋ ਗਈ ਜਦਕਿ ਸਥਾਨਕ ਸਰਕਾਰੀ ਮਹਿੰਦਰਾ ਕਾਲਜ ਦਾ ਐਨ.ਸੀ.ਸੀ. ਕੈਡਿਟ ਵਿਪਿਨ ਕੁਮਾਰ ਯਾਦਵ ਜ਼ਖਮੀ ਹੋ ਗਿਆ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪਿੰਡ ਬਹਿੜਵਾਲ ਵਿਖੇ ਗੁਰਮਤਿ ਸਮਾਗਮ ਆਯੋਜਿਤ

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪਿੰਡ ਬਹਿੜਵਾਲ ਵਿਖੇ ਗੁਰਮਤਿ ਸਮਾਗਮ ਆਯੋਜਿਤ

ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਾਹਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਅਤੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਬਹਿੜਵਾਲ ਵਿਖੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਨਗਰ ਦੀਆਂ ਸੰਗਤਾਂ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਬਹਿੜਵਾਲ ਵਿਖੇ ਹੋਏ ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ…

VIA PUNJAB
ਅੱਗੇ ਪੜ੍ਹੋ

ਮਾਨਸਾ ’ਚ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਮਾਨਸਾ ’ਚ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ – ਮਾਨਸਾ ’ਚ ਗੁਰਦੁਆਰਾ ਨਿਹੰਗ ਸਿੰਘ ਛਾਉਣੀ ਵਿਖੇ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਭਾਈ ਕਰਮ ਸਿੰਘ ਦੀ ਕੁਝ ਲੋਕਾਂ ਵੱਲੋਂ ਕੁੱਟਮਾਰ ਕਰਨ, ਉਸ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਬੇਅਦਬੀ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਆਖਿਆ ਕਿ ਗੁਰੂ ਘਰ ਦੇ ਗ੍ਰੰਥੀ ਸਿੰਘ ਨਾਲ ਦੁਰਵਿਹਾਰ ਕਰਨਾ ਅਤੇ ਧਾਰਮਿਕ ਕਕਾਰਾਂ ਦੀ ਬੇਅਦਬੀ ਕਰਨੀ ਮੰਦਭਾਗੀ ਗੱਲ ਹੈ। ਇਸ ਦੇ ਦੋਸ਼ੀਆਂ ਵਿਰੁੱਧ ਸਖ਼ਤ…

VIA PUNJAB
ਅੱਗੇ ਪੜ੍ਹੋ

ਟਰੰਪ ਦੀ ਭਾਰਤ ਫੇਰੀ ਤੋਂ ਪਹਿਲਾਂ US ਵੀਜ਼ਾ ਲਈ ਲਾਗੂ ਕਰੇਗਾ ਨਿਯਮ

ਟਰੰਪ ਦੀ ਭਾਰਤ ਫੇਰੀ ਤੋਂ ਪਹਿਲਾਂ US ਵੀਜ਼ਾ ਲਈ ਲਾਗੂ ਕਰੇਗਾ ਨਿਯਮ

ਅਮਰੀਕਾ ਅਜਿਹਾ ਨਿਯਮ ਲਾਗੂ ਕਰਨ ਜਾ ਰਿਹਾ ਹੈ ਜਿਸ ਨਾਲ ਉਨ੍ਹਾਂ ਕਾਨੂੰਨੀ ਇਮੀਗ੍ਰੇਟਾਂ (ਪ੍ਰਵਾਸੀਆਂ) ਨੂੰ ਗ੍ਰੀਨ ਕਾਰਡ ਜਾਂ ਕਾਨੂੰਨੀ ਰੂਪ ਨਾਲ ਸਥਾਈ ਨਿਵਾਸ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜਿਨ੍ਹਾਂ ਨੇ ਫੂਡ ਸਟਾਮਪਸ ਵਰਗੀਆਂ ‘ਜਨ ਯੋਜਨਾਵਾਂ’ ਦਾ ਫਾਇਦਾ ਚੁੱਕਿਆ ਹੈ। ਇਸ ਕਦਮ ਨਾਲ ਕਈ ਭਾਰਤੀ ਨਾਗਰਿਕ ਪ੍ਰਭਾਵਿਤ ਹੋ ਸਕਦੇ ਹਨ ਜਿਨ੍ਹਾਂ ਕੋਲ ਐੱਚ-1ਬੀ ਵੀਜ਼ਾ ਹਨ ਤੇ ਜੋ ਲੰਬੇ ਸਮੇਂ ਤਕ ਸਥਾਈ ਕਾਨੂੰਨੀ ਨਿਵਾਸ ਦੀ ਇਜਾਜ਼ਤ ਮਿਲਣ ਦਾ ਇੰਤਜ਼ਾਰ ਕਰ ਰਹੇ ਹਨ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਵਿਚ 300 ਵਿਕਟਾਂ ਲੈਣ ਵਾਲੇ ਪਹਿਲੇ ਗੇਂਦਬਾਜ਼ ਬਣੇ ਸਾਊਦੀ

ਨਿਊਜ਼ੀਲੈਂਡ ਵਿਚ 300 ਵਿਕਟਾਂ ਲੈਣ ਵਾਲੇ ਪਹਿਲੇ ਗੇਂਦਬਾਜ਼ ਬਣੇ ਸਾਊਦੀ

ਨਿਊਜ਼ੀਲੈਂਡ ਅਤੇ ਭਾਰਤ ਵਿਚਾਲੇ ਵੈਲਿੰਗਟਨ ਵਿਚ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਨਿਊਜ਼ੀਲੈਂਡ ਦੀ ਟੀਮ ਨੇ ਭਾਰਤ ਦੀ ਦੂਜੀ ਪਾਰੀ ਵਿਚ 4 ਵਿਕਟਾਂ ਲੈ ਲਈਆਂ ਹਨ। ਟਿਮ ਸਾਊਦੀ ਨੇ ਭਾਰਤੀ ਬੱਲੇਬਾਜ਼ ਮਯੰਕ ਅਗਰਵਾਲ ਦਾ ਵਿਕਟ ਲੈਂਦਿਆਂ ਹੀ ਨਿਊਜ਼ੀਲੈਂਡ ਵਿਚ ਸਾਰੇ ਫਾਰਮੈਟ ਨੂੰ ਮਿਲਾ ਕੇ ਆਪਣੀਆਂ 300 ਵਿਕਟਾਂ ਪੂਰੀਆਂ ਕਰ ਲਈਆਂ ਹਨ। ਉਹ ਨਿਊਜ਼ੀਲੈਂਡ ਵਿਚ 300 ਵਿਕਟਾਂ ਲੈਣ ਵਾਲੇ ਪਹਿਲੇ ਗੇਂਦਬਾਜ਼ ਵੀ ਬਣ ਗਏ ਹਨ। ਇਸ ਤੋਂ ਪਹਿਲਾਂ ਇਹ ਰਿਕਾਰਡ ਧਾਕੜ ਸਪਿਨਰ ਡੈਨੀਅਲ ਵਿਟੋਰੀ ਦੇ ਨਾਂ…

VIA PUNJAB
ਅੱਗੇ ਪੜ੍ਹੋ

ਭਾਰਤ ਦੀ ਬੰਗਲਾਦੇਸ਼ ਨਾਲ ਟੱਕਰ ਅੱਜ

ਭਾਰਤ ਦੀ ਬੰਗਲਾਦੇਸ਼ ਨਾਲ ਟੱਕਰ ਅੱਜ

ਮੌਜੂਦਾ ਚੈਂਪੀਅਨ ਆਸਟਰੇਲੀਆ ਖ਼ਿਲਾਫ਼ ਪ੍ਰਭਾਵਸ਼ਾਲੀ ਜਿੱਤ ਨਾਲ ਹੌਸਲੇ ਨਾਲ ਭਰਪੂਰ ਭਾਰਤ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਸੋਮਵਾਰ ਨੂੰ ਇੱਥੇ ਆਪਣੇ ਦੂਜੇ ਗਰੁੱਪ ‘ਏ’ ਮੈਚ ਵਿੱਚ ਬੰਗਲਾਦੇਸ਼ ਨਾਲ ਭਿੜੇਗਾ ਅਤੇ ਉਸ ਦਾ ਟੀਚਾ ਆਪਣੀ ਜੇਤੂ ਲੈਅ ਜਾਰੀ ਰੱਖਣਾ ਹੋਵੇਗਾ। ਇਸੇ ਗਰੁੱਪ ਦੇ ਇੱਕ ਹੋਰ ਮੈਚ ਵਿੱਚ ਆਸਟਰੇਲੀਆ ਦਾ ਸਾਹਮਣਾ ਸ੍ਰੀਲੰਕਾ ਨਾਲ ਹੋਵੇਗਾ। ਇਹ ਦੋਵੇਂ ਟੀਮਾਂ ਆਪਣੇ ਪਹਿਲੇ ਮੈਚ ਹਾਰ ਗਈਆਂ ਹਨ। ਸ੍ਰੀਲੰਕਾ ਨੂੰ ਸ਼ਨਿਚਰਵਾਰ ਨੂੰ ਨਿਊਜ਼ੀਲੈਂਡ ਨੇ ਸੱਤ ਵਿਕਟਾਂ ਨਾਲ ਹਰਾਇਆ ਸੀ।ਲੈੱਗ ਸਪਿੰਨਰ ਪੂਨਮ ਯਾਦਵ…

VIA PUNJAB
ਅੱਗੇ ਪੜ੍ਹੋ

ਆਪਣੇ ਅੰਦਰਲੇ ਵਿਦਿਆਰਥੀ ਨੂੰ ਮਰਨ ਨਹੀਂ ਦੇਣਾ ਚਾਹੀਦਾ: ਮੋਦੀ

ਆਪਣੇ ਅੰਦਰਲੇ ਵਿਦਿਆਰਥੀ ਨੂੰ ਮਰਨ ਨਹੀਂ ਦੇਣਾ ਚਾਹੀਦਾ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦੌਰਾਨ ਹਿੰਮਤ ਤੇ ਮਜ਼ਬੂਤ ਇਰਾਦਿਆਂ ਨਾਲ ਜੁੜੀਆਂ ਕਹਾਣੀਆਂ ਸੁਣਾਉਂਦਿਆਂ ਇਹ ਸੁਨੇਹਾ ਦੇਣ ਦਾ ਯਤਨ ਕੀਤਾ ਕਿ ਟੀਚਿਆਂ ਦੀ ਪ੍ਰਾਪਤੀ ’ਚ ‘ਉਮਰ ਤੇ ਅੰਗਹੀਣਤਾ’ ਕਦੇ ਅੜਿੱਕਾ ਨਹੀਂ ਬਣ ਸਕਦੇ। ਮਹੀਨਾਵਾਰ ਰੇਡੀਓ ਪ੍ਰੋਗਰਾਮ ’ਚ ਪ੍ਰਧਾਨ ਮੰਤਰੀ ਨੇ ਕੇਰਲਾ ਦੀ 105 ਸਾਲਾ ਬਿਰਧ ਔਰਤ ਦਾ ਜ਼ਿਕਰ ਕੀਤਾ, ਜਿਸ ਨੇ ਹਾਲ ਹੀ ਵਿਚ ‘ਲੈਵਲ 4’ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਯੂਪੀ ਦੇ ਉਸ ਦਿਵਿਆਂਗ…

VIA PUNJAB
ਅੱਗੇ ਪੜ੍ਹੋ

ਸੀਏਏ ਵਿਰੋਧੀਆਂ ਤੇ ਹਮਾਇਤੀਆਂ ’ਚ ਝੜਪ

ਸੀਏਏ ਵਿਰੋਧੀਆਂ ਤੇ ਹਮਾਇਤੀਆਂ ’ਚ ਝੜਪ

ਨਵੀਂ ਦਿੱਲੀ – ਉੱਤਰਪੂਰਬੀ ਦਿੱਲੀ ਦੇ ਜਾਫ਼ਰਾਬਾਦ ਨੇੜੇ ਸੋਧੇ ਹੋਏ ਨਾਗਰਿਕਤਾ ਐਕਟ (ਸੀਏਏ) ਦਾ ਵਿਰੋਧ ਤੇ ਇਸ ਦੇ ਹੱਕ ਵਿੱਚ ਖੜ੍ਹਨ ਵਾਲੀਆਂ ਦੋ ਧਿਰਾਂ ’ਚ ਅੱਜ ਦੁਪਹਿਰੇ ਝੜਪ ਹੋ ਗਈ। ਮੌਜਪੁਰ ਵਿੱਚ ਹੋਏ ਟਕਰਾਅ ਦੌਰਾਨ ਦੋਵਾਂ ਧਿਰਾਂ ਨੇ ਇਕ ਦੂਜੇ ’ਤੇ ਜੰਮ ਕੇ ਪੱਥਰਬਾਜ਼ੀ ਕੀਤੀ। ਪੁਲੀਸ ਨੇ ਦੋਵਾਂ ਧਿਰਾਂ ਨੂੰ ਖਿੰਡਾਉਣ ਲਈ ਅਥਰੂ ਗੈਸ ਦੇ ਗੋਲੇ ਵੀ ਦਾਗ਼ੇ। ਇਹਤਿਆਤ ਵਜੋਂ ਮੌਜਪੁਰ ਤੇ ਬਾਬਰਪੁਰ ਮੈਟਰੋ ਸਟੇਸ਼ਨਾਂ ਦੇ ਦਾਖ਼ਲਾ ਤੇ ਬਾਹਰ ਜਾਣ ਵਾਲੇ ਗੇਟਾਂ ਨੂੰ ਬੰਦ ਕਰਨਾ…

VIA PUNJAB
ਅੱਗੇ ਪੜ੍ਹੋ
1 330 331 332 333 334 1,271