ਮੁੱਖ ਮੰਤਰੀ ਵੱਲੋਂ ਪੰਜਾਬ ਦੀਆਂ ਜੇਲਾਂ ਵਿੱਚ ਵੱਡੇ ਸੁਧਾਰ ਲਿਆਉਣ ਲਈ ਹਰੀ ਝੰਡੀ

ਮੁੱਖ ਮੰਤਰੀ ਵੱਲੋਂ ਪੰਜਾਬ ਦੀਆਂ ਜੇਲਾਂ ਵਿੱਚ ਵੱਡੇ ਸੁਧਾਰ ਲਿਆਉਣ ਲਈ ਹਰੀ ਝੰਡੀ

ਸੀ.ਸੀ.ਟੀ.ਵੀ. ਕੈਮਰੇ, ਕਰੰਟ ਵਾਲੀ ਤਾਰ ਲਾਉਣ ਅਤੇ ਵੱਖਰੇ ਖੁਫੀਆ ਵਿੰਗ ਸਮੇਤ ਕਈ ਫੈਸਲੇ ਲਾਗੂ ਕਰਨ ਦੀ ਪ੍ਰਵਾਨਗੀ ਚੰਡੀਗੜ – ਸੂਬੇ ਦੇ ਜੇਲ ਪ੍ਰਸ਼ਾਸਨ ਵਿੱਚ ਵੱਡੇ ਸੁਧਾਰਾਂ ਲਈ ਰਾਹ ਪੱਧਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀ.ਸੀ.ਟੀ.ਵੀ. ਪ੍ਰਣਾਲੀ, ਕਰੰਟ ਵਾਲੀ ਤਾਰ ਲਾਉਣ ਅਤੇ ਵੱਖਰਾ ਜੇਲ ਖੁਫੀਆ ਵਿੰਗ ਸਿਰਜਣ ਸਮੇਤ ਕਈ ਪ੍ਰਸਤਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਤਾਂ ਕਿ ਜੇਲਾਂ ਨੂੰ ਸੁਰੱਖਿਅਤ ਬਣਾਇਆ ਜਾ ਸਕੇ। ਇੱਥੋਂ ਤੱਕ ਕਿ ਉਨਾਂ ਨੇ ਚੱਲ ਰਹੇ ਬਜਟ ਇਜਲਾਸ…

VIA PUNJAB
ਅੱਗੇ ਪੜ੍ਹੋ

ਗੁਰਪਾਲ ਸਿੰਘ ਚਾਹਲ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਅਹੁਦਾ

ਗੁਰਪਾਲ ਸਿੰਘ ਚਾਹਲ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਅਹੁਦਾ

ਮਾਨਸਾ – ਮਾਨਸਾ ਵਿਖੇ ਸ਼੍ਰੀ ਗੁਰਪਾਲ ਸਿੰਘ ਚਾਹਲ ਨੇ ਡਿਪਟੀ ਕਮਿਸ਼ਨਰ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਤੇ ਡਾਇਰੈਕਟਰ ਜੀ.ਐਸ.ਟੀ. ਪੰਜਾਬ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਸ਼੍ਰੀ ਚਾਹਲ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਲੋਕਾਂ ਦੇ ਕੰਮਾਂ ਨੂੰ ਸਮਾਂ ਰਹਿੰਦਿਆਂ…

VIA PUNJAB
ਅੱਗੇ ਪੜ੍ਹੋ

ਗੜਸ਼ੰਕਰ ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਕੀਤੇ ਦੋ ਕਾਬੂ

ਗੜਸ਼ੰਕਰ ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਕੀਤੇ ਦੋ ਕਾਬੂ

ਗੜਸ਼ੰਕਰ – ਡੀ ਐਸਪੀ ਸ਼ਤੀਸ ਗੜਸ਼ੰਕਰ ਦੀ ਸੁਪਰਵੀਜਨ ਅਧੀਨ ਥਾਣਾ ਗੜਸ਼ੰਕਰ ਦੇ ਇੰਚਾਰਜ ਬਲਵਿੰਦਰ ਸਿੰਘ ਦੀ ਹਦਾਇਤ ਤੇ ਏਐਸਆਈ ਪਰਮਿੰਦਰ ਕੌਰ ਸਮੇਤ ਪੁਲਿਸ ਪਾਰਟੀ ਨੇ ਨਾਕੇ ਦੋਰਾਨ ਪੁਲ ਨਹਿਰ ਰਾਵਲ ਪਿੰਡੀ ਤੋਂ ਦੋ ਵਿਆਕਤੀਆ ਨੂੰ ਸ਼ੱਕ ਦੇ ਬਿਨਾ ਤੇ ਕਾਬੂ ਕਰਕੇ ਨਾਮ ਪਤਾ ਪੁੱਛਣ ਤੇ ਜਿਨਾ ਨੇ ਆਪਣਾ ਨਾਮ ਜਸਪਾਲ ਸਿੰਘ ਪੁੱਤਰ ਦਵਿੰਦਰ ਕੁਮਾਰ ਉਰਫ ਬਲਵਿੰਦਰ ਕੁਮਾਰ ਵਾਸੀ ਵਾਰਡ ਨੰਬਰ 13 ਗੜਸ਼ੰਕਰ ਅਤੇ ਦੂਸਰੇ ਨੇ ਲਾਡੀ ਪੁੱਤਰ ਸਤਨਾਮ ਵਾਸੀ ਮੋਹਣੋਵਾਲ ਦੱਸਿਆ ਜਿਨਾ ਪਾਸੋ 30/25 ਗ੍ਰਾਮ…

VIA PUNJAB
ਅੱਗੇ ਪੜ੍ਹੋ

1 ਕਿੱਲੋ ਅਫੀਮ ਸਮੇਤ ਮਹਿਲਾ ਨਸ਼ਾ ਤਸਕਰ ਅਤੇ ਇੱਕ ਹੋਰ ਪੁਲਿਸ ਅੜਕੇ

1 ਕਿੱਲੋ ਅਫੀਮ ਸਮੇਤ ਮਹਿਲਾ ਨਸ਼ਾ ਤਸਕਰ ਅਤੇ ਇੱਕ ਹੋਰ ਪੁਲਿਸ ਅੜਕੇ

ਬਰਨਾਲਾ – ਜਿਵੇਂ ਹੀ ਬਰਨਾਲਾ ਦੇ ਨਵੇਂ ਨਿਯੁਕਤ ਐਸਐਸਪੀ ਸੰਦੀਪ ਗੋਇਲ ਨੇ ਅਹੁਦਾ ਸੰਭਾਲਿਆ ਹੈ। ਜ਼ਿਲ੍ਹੇ ਦੇ ਸਾਰੇ ਥਾਣਿਆਂ ਦੀ ਪੁਲਿਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਥਾਣਾ ਸਿਟੀ -01, ਬਰਨਾਲਾ ਦੀ ਪੁਲਿਸ ਪਾਰਟੀ ਨੇ ਇਕ ਮਹਿਲਾ ਸਣੇ ਇਕ ਵਿਅਕਤੀ ਨੂੰ 1 ਕਿਲੋ ਅਫੀਮ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਦੀ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ।…

VIA PUNJAB
ਅੱਗੇ ਪੜ੍ਹੋ

ਚੀਨ ਵਿੱਚ ਗੰਦਗੀ ਕਾਰਨ ਕਈ ਹੋਰ ਬਿਮਾਰੀਆਂ ਦੇ ਫੈਲਣ ਦਾ ਖਦਸ਼ਾ

ਚੀਨ ਵਿੱਚ ਗੰਦਗੀ ਕਾਰਨ ਕਈ ਹੋਰ ਬਿਮਾਰੀਆਂ ਦੇ ਫੈਲਣ ਦਾ ਖਦਸ਼ਾ

ਬੀਜਿੰਗ – ਕੋਰੋਨਾਵਾਇਰਸ ਕਾਰਨ ਪੂਰੀ ਦੁਨੀਆ ਵਿਚ ਹੁਣ ਤੱਕ 75,275 ਵਿਅਕਤੀਆਂ ਪ੍ਰਭਾਵਿਤ ਹੋ ਚੁੱਕੇ ਹਨ| ਇਹਨਾਂ ਵਿੱਚ 74,576 ਵਿਅਕਤੀ ਸਿਰਫ ਚੀਨ ਵਿੱਚ ਹੀ ਹਨ| ਹੁਣ ਤੱਕ ਕੁੱਲ 2,126 ਵਿਅਕਤੀਆਂ ਦੀ ਮੌਤ ਹੋ ਚੁੱਕੀ| ਇਹਨਾਂ ਵਿਚੋਂ 2,118 ਸਿਰਫ ਚੀਨ ਵਿੱਚ ਮਾਰੇ ਗਏ ਹਨ| ਚੀਨ ਵਿੱਚ ਗੰਦਗੀ ਅਤੇ ਪ੍ਰਦੂਸ਼ਣ ਦਾ ਪੱਧਰ ਇੰਨਾ ਜ਼ਿਆਦਾ ਹੈ ਕਿ ਉਹ ਖੁਦ ਹੀ ਕਈ ਬੀਮਾਰੀਆਂ ਦਾ ਕਾਰਨ ਬਣ ਜਾਵੇ| ਫੁਜਿਯਾਨ ਸੂਬੇ ਦੇ ਸ਼ੈਂਗਹੈਂਗ ਵਿੱਚ ਤਾਂ ਪੂਰਾ ਸ਼ਹਿਰ ਬਦਬੂ ਨਾਲ ਪਰੇਸ਼ਾਨ ਹੋ ਗਿਆ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਬਦਮਾਸ਼ਾਂ ਵਲੋਂ ਕੀਤੀ ਫਾਇਰਿੰਗ ਵਿੱਚ ਕਾਰ ਸਵਾਰ ਨੌਜਵਾਨ ਦੀ ਮੌਤ

ਦਿੱਲੀ ਵਿੱਚ ਬਦਮਾਸ਼ਾਂ ਵਲੋਂ ਕੀਤੀ ਫਾਇਰਿੰਗ ਵਿੱਚ ਕਾਰ ਸਵਾਰ ਨੌਜਵਾਨ ਦੀ ਮੌਤ

ਨਵੀਂ ਦਿੱਲੀ – ਕੰਝਾਵਾਲਾ ਇਲਾਕੇ ਵਿੱਚ ਬੀਤੀ ਦੇਰ ਰਾਤ ਕਾਰ ਸਵਾਰ ਬਦਮਾਸ਼ਾਂ ਨੇ ਸਕਾਰਪੀਓ ਸਵਾਰ ਨੌਜਵਾਨ ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ| ਬਦਮਾਸ਼ਾਂ ਨੇ ਕਰੀਬ 40-50 ਰਾਊਂਡ ਗੋਲੀਆਂ ਚਲਾਈਆਂ| ਇਸ ਹਮਲੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ| ਪ੍ਰਾਪਤ ਜਾਣਕਾਰੀ ਮੁਤਾਬਕ ਹਮਲੇ ਵਿੱਚ ਮ੍ਰਿਤਕ ਨੌਜਵਾਨ ਦੀ ਪਛਾਣ ਅੰਚਿਲ ਦੇ ਰੂਪ ਵਿੱਚ ਹੋਈ ਹੈ| ਘਟਨਾ ਨੂੰ ਅੰਜਾਮ ਦੇਣ ਵਾਲੇ ਗੈਂਗ ਦੀ ਪਛਾਣ ਦੀਪਕ ਤੀਤਰ ਦੇ ਰੂਪ ਵਿੱਚ ਹੋਈ ਹੈ|ਨੌਜਵਾਨ ਇਕ ਮਹੀਨੇ ਪਹਿਲਾਂ ਹੀ ਕਤਲ ਦੀ ਇਕ ਕੋਸ਼ਿਸ਼…

VIA PUNJAB
ਅੱਗੇ ਪੜ੍ਹੋ

ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਸੀ.ਬੀ.ਆਈ. ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ : ਮੁੱਖ ਮੰਤਰੀ

ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਸੀ.ਬੀ.ਆਈ. ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ : ਮੁੱਖ ਮੰਤਰੀ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ ਦੀ ਜਾਂਚ ਦੀ ਇਜਾਜ਼ਤ ਮੰਗਣ ਲਈ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਵੱਲੋਂ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਦੁਆਰਾ ਰੱਦ ਕਰ ਦੇਣ ਨਾਲ ਸੂਬਾ ਸਰਕਾਰ ਦੇ ਪੱਖ ਦੀ ਪੁਸ਼ਟੀ ਹੋਈ ਹੈ। ਮੁੱਖ ਮੰਤਰੀ ਨੇ ਅੱਜ ਸਦਨ ਵਿੱਚ ਭਰੋਸਾ ਦਿੱਤਾ ਕਿ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਹਿਬਲ ਕਲਾਂ ਅਤੇ ਬਰਗਾੜੀ ਕੇਸਾਂ ਨੂੰ ਕਾਨੂੰਨੀ ਸਿੱਟੇ ‘ਤੇ ਲਿਜਾਵੇਗੀ। ਸੁਪਰੀਮ ਕੋਰਟ ਵੱਲੋਂ ਅੱਜ ਸਵੇਰੇ ਬੇਅਦਬੀ…

VIA PUNJAB
ਅੱਗੇ ਪੜ੍ਹੋ

ਸਾਂਬਾ ਨੇੜੇ ਸੜਕ ਹਾਦਸੇ ‘ਚ ਇੱਕ ਪਰਿਵਾਰ ਦੇ 5 ਜੀਆਂ ਦੀ ਮੌਤ

ਸਾਂਬਾ ਨੇੜੇ ਸੜਕ ਹਾਦਸੇ ‘ਚ ਇੱਕ ਪਰਿਵਾਰ ਦੇ 5 ਜੀਆਂ ਦੀ ਮੌਤ

ਸਾਂਬਾ – ਜੰਮੂ–ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਅੱਜ ਤੜਕੇ ਇੱਕ ਸੜਕ ਹਾਦਸੇ ‘ਚ ਜੰਮੂ ਦੇ ਇੱਕ ਪੰਜਾਬੀ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ। ਇਹ ਹਾਦਸਾ ਸਾਂਬਾ ਜ਼ਿਲ੍ਹੇ ਦੇ ਘਗਵਾਲ ਇਲਾਕੇ ਦੇ ਪਿੰਡ ਜਟਵਾਲ ਨੇੜੇ ਵਾਪਰਿਆ। ਆਲਟੋ ਕਾਰ ਨੰਬਰ ਜੇ.ਕੇ.01ਏ.ਐੱਫ਼. 1361 ਦੀ ਸੜਕ ‘ਤੇ ਖੜ੍ਹੇ ਇੱਕ ਟਰੱਕ ਜੇ.ਕੇ.08 ਡੀ 1504 ਨਾਲ ਹੋ ਗਈ। ਆਲਟੋ ਕਾਰ ‘ਚ ਇੱਕੋ ਪਰਿਵਾਰ ਦੇ ਪੰਜ ਵਿਅਕਤੀ ਸਵਾਰ ਸਨ ਤੇ ਉਹ ਅੰਮ੍ਰਿਤਸਰ ‘ਚ ਇੱਕ ਵਿਆਹ ਸਮਾਰੋਹ ਵਿੱਚ ਸ਼ਾਮਿਲ ਹੋ ਕੇ ਜੰਮੂ…

VIA PUNJAB
ਅੱਗੇ ਪੜ੍ਹੋ

ਪ੍ਰਦੂਸ਼ਣ ਉਪਰ ਕਾਬੂ ਪਾਉਣ ਲਈ ਕੇਂਦਰੀ ਟ੍ਰਾਂਸਪੋਰਟ ਮੰਤਰੀ ਦਾ ਪੱਖ ਸੁਣਨਾ ਜਰੂਰੀ : ਸੁਪਰੀਮ ਕੋਰਟ

ਪ੍ਰਦੂਸ਼ਣ ਉਪਰ ਕਾਬੂ ਪਾਉਣ ਲਈ ਕੇਂਦਰੀ ਟ੍ਰਾਂਸਪੋਰਟ ਮੰਤਰੀ ਦਾ ਪੱਖ ਸੁਣਨਾ ਜਰੂਰੀ : ਸੁਪਰੀਮ ਕੋਰਟ

ਨਵੀਂ ਦਿੱਲੀ – ਪ੍ਰਦੂਸ਼ਣ ਪੱਧਰ ਘਟਾਉਣ ਅਤੇ ਪੈਟਰੋਲੀਅਮ ਆਯਾਤ ਖਰਚ ਘੱਟ ਕਰਨ ਲਈ ਕਈ ਵਾਰ ਇਲੈਕਟ੍ਰਿਕ ਵਾਹਨ ਨੀਤੀ ਲਾਗੂ ਕਰਨ ਦੀ ਵਕਾਲਤ ਕਰ ਚੁਕੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਸੁਪਰੀਮ ਕੋਰਟ ਇਸ ਨੀਤੀ ਤੇ ਸੁਣਨਾ ਚਾਹੁੰਦੇ ਹਨ| ਦੇਸ਼ ਵਿੱਚ ਇਲੈਕਟ੍ਰਿਕ ਵਾਹਨ ਨੀਤੀ ਲਾਗੂ ਕਰਵਾਉਣ ਦੀ ਮੰਗ ਤੇ ਸੁਣਵਾਈ ਕਰਦੇ ਹੋਏ ਕੋਰਟ ਨੇ ਉਨਾਂ ਨੂੰ ਸੁਣਨ ਦੀ ਇੱਛਾ ਜਤਾਈ| ਹਾਲਾਂਕਿ ਕੋਰਟ ਨੇ ਇਸ ਬਾਰੇ ਕੋਈ ਹੁਕਮ ਜਾਰੀ ਨਹੀਂ ਕੀਤਾ, ਕਿਉਂਕਿ ਕੇਂਦਰ ਸਰਕਾਰ ਵਲੋਂ ਇਸ ਤੇ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਬਿਜਲੀ ਟਾਵਰਾਂ ਲਈ ਵਰਤੀ ਜਾਂਦੀ ਜ਼ਮੀਨ ਦਾ ਮੁਆਵਜ਼ਾ ਦੇਣ ਦਾ ਵਾਅਦਾ

ਕੈਪਟਨ ਵੱਲੋਂ ਬਿਜਲੀ ਟਾਵਰਾਂ ਲਈ ਵਰਤੀ ਜਾਂਦੀ ਜ਼ਮੀਨ ਦਾ ਮੁਆਵਜ਼ਾ ਦੇਣ ਦਾ ਵਾਅਦਾ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ 28 ਨੂੰ ਪੇਸ਼ ਹੋਵੇਗਾ ਬਜਟ ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸਦਨ ਦੇ ਕੰਮਕਾਜ ਲਈ ਸਲਾਹਕਾਰ ਕਮੇਟੀ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਪੰਜਾਬ ਦਾ ਵਿੱਤੀ ਵਰ੍ਹੇ 2020–21 ਦਾ ਬਜਟ ਹੁਣ ਸ਼ੁੱਕਰਵਾਰ 28 ਫ਼ਰਵਰੀ ਨੂੰ ਪੇਸ਼ ਹੋਵੇਗਾ। ਪਹਿਲਾਂ ਪੰਜਾਬ ਦਾ ਬਜਟ 25 ਫ਼ਰਵਰੀ ਨੂੰ ਪੇਸ਼ ਕਰਨ ਦਾ ਐਲਾਨ ਕੀਤਾ ਜਾਣਾ ਸੀ ਪਰ ਹੁਣ ਨਵੀਂ ਤਰੀਕ ਐਲਾਨੀ ਗਈ ਹੈ। ਬਜਟ ਸੈਸ਼ਨ…

VIA PUNJAB
ਅੱਗੇ ਪੜ੍ਹੋ
1 334 335 336 337 338 1,271