ਲੁਧਿਆਣਾ ‘ਚ ਦਿਨ ਦਿਹਾੜੇ ਲੁਟੇਰੇ ਫਾਇਨਾਂਸ ਕੰਪਨੀ ‘ਚੋਂ 12 ਕਰੋੜ ਦਾ ਸੋਨਾ ਲੁੱਟ ਹੋਏ ਫਰਾਰ

ਲੁਧਿਆਣਾ ‘ਚ ਦਿਨ ਦਿਹਾੜੇ ਲੁਟੇਰੇ ਫਾਇਨਾਂਸ ਕੰਪਨੀ ‘ਚੋਂ 12 ਕਰੋੜ ਦਾ ਸੋਨਾ ਲੁੱਟ ਹੋਏ ਫਰਾਰ

ਲੁਧਿਆਣਾ – ਲੁਧਿਆਣਾ ਦੇ ਗਿੱਲ ਰੋਡ ਤੇ ਆਈ ਆਈ ਐਫ ਐਲ ਫਾਇਨਾਂਸ ਕੰਪਨੀ ਦੇ ਦਫਤਰ ਚ ਦਿਨ ਦਿਹਾੜੇ ਦਾਖਿਲ ਹੋਏ ਹਥਿਆਰਬੰਦ 4 ਲੁਟੇਰੇ ਕੰਪਨੀ ਕਰਮਚਾਰੀਆਂ ਨੂੰ ਬੰਧਕ ਬਣਾ ਕੇ 12 ਕਰੋੜ ਦਾ 30 ਕਿਲੋ ਸੋਨਾ ਲੁੱਟ ਕੇ ਫਰਾਰ ਹੋ ਗਏ ਘਟਨਾ ਸਵੇਰੇ 10 ਵਜੇ ਦੀ ਦੱਸੀ ਜਾ ਰਹੀ ਹੈ ਜਦੋ ਦੋਸ਼ੀ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ ਤਾ ਲੁਟੇਰਿਆਂ ਨੂੰ ਗੁਆਂਢ ‘ਚ ਲਗੇ ਸੀ ਸੀ ਟੀ ਵੀ ਕੈਮਰਿਆਂ ‘ਚ ਕੈਦ ਹੋ ਗਏ ਲੁਟੇਰਿਆਂ ਦੀ ਸੰਖਿਆ…

VIA PUNJAB
ਅੱਗੇ ਪੜ੍ਹੋ

ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਨਵਾਂ ਡੈਥ ਵਾਰੰਟ ਜਾਰੀ

ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਨਵਾਂ ਡੈਥ ਵਾਰੰਟ ਜਾਰੀ

3 ਮਾਰਚ ਸਵੇਰੇ 6 ਵਜੇ ਹੋਵੇਗੀ ਫ਼ਾਂਸੀ ਨਵੀਂ ਦਿੱਲੀ – ਨਿਰਭੈਆ ਗੈਂਗਰੇਪ ਮਾਮਲੇ ‘ਚ ਚਾਰਾਂ ਦੋਸ਼ੀਆਂ ਖ਼ਿਲਾਫ਼ ਅੱਜ ਪਟਿਆਲਾ ਹਾਊਸ ਕੋਰਟ ਨੇ ਨਵਾਂ ਡੈਥ ਵਾਰੰਟ ਜਾਰੀ ਕੀਤਾ ਹੈ। ਇਸ ਮਾਮਲੇ ‘ਚ ਚਾਰਾਂ ਦੋਸ਼ੀਆਂ ਨੂੰ 3 ਮਾਰਚ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ। ਗੌਰਤਲਬ ਹੈ ਕਿ ਪਹਿਲਾਂ 7 ਜਨਵਰੀ ਨੂੰ ਕੋਰਟ ਨੇ ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ਦੇ ਨਿਰਦੇਸ਼ ਦਿੱਤੇ ਸੀ, ਦੂਜੀ ਵਾਰ 17 ਜਨਵਰੀ ਨੂੰ ਪਟਿਆਲਾ ਹਾਊਸ ਕੋਰਟ ਨੇ ਨਵਾਂ ਡੈਥ ਵਾਰੰਟ…

VIA PUNJAB
ਅੱਗੇ ਪੜ੍ਹੋ

ਫ਼ੌਜ ‘ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ

ਫ਼ੌਜ ‘ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ

3 ਮਹੀਨੇ ਅੰਦਰ ਔਰਤਾਂ ਲਈ ਸਥਾਈ ਕਮਿਸ਼ਨ ਦਾ ਗਠਨ ਕੀਤਾ ਜਾਵੇ : ਅਦਾਲਤ ਨਵੀਂ ਦਿੱਲੀ – ਫ਼ੌਜ ‘ਚ ਤਾਇਨਾਤ ਔਰਤਾਂ ਲਈ ਸਥਾਈ ਕਮਿਸ਼ਨ ਲਈ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਰਜ਼ਾਮੰਦੀ ਦੇ ਦਿੱਤੀ ਹੈ, ਨਾਲ ਹੀ ਕਮਾਂਡ ਪੋਸਟ ਲਈ ਵੀ ਔਰਤਾਂ ਨੂੰ ਯੋਗ ਦੱਸਿਆ ਹੈ। ਅਦਾਲਤ ਨੇ ਇਸ ਦੇ ਲਈ ਸਮਾਂ ਵੀ ਨਿਸ਼ਚਤ ਕਰ ਦਿੱਤਾ ਹੈ। ਅਦਾਲਤ ਨੇ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਹੈ ਕਿ ਤਿੰਨ ਮਹੀਨਿਆਂ ਦੇ ਅੰਦਰ ਔਰਤਾਂ ਲਈ ਫ਼ੌਜ ‘ਚ ਸਥਾਈ ਕਮਿਸ਼ਨ ਦਾ…

VIA PUNJAB
ਅੱਗੇ ਪੜ੍ਹੋ

‘ਇਕ ਦੇਸ਼-ਇਕ ਰਾਸ਼ਨ ਕਾਰਡ’ ਯੋਜਨਾ ਛੇਤੀ ਹੀ ਲਾਗੂ ਹੋਵੇਗੀ-ਕੇਂਦਰੀ ਰਾਜ ਮੰਤਰੀ

‘ਇਕ ਦੇਸ਼-ਇਕ ਰਾਸ਼ਨ ਕਾਰਡ’ ਯੋਜਨਾ ਛੇਤੀ ਹੀ ਲਾਗੂ ਹੋਵੇਗੀ-ਕੇਂਦਰੀ ਰਾਜ ਮੰਤਰੀ

ਦੇਸ਼ ਭਰ ਵਿਚ ਲਗਾਏ ਜਾਣਗੇ 700 ਲੱਖ ਮੀਟਰਕ ਟਨ ਸਮਰੱਥਾ ਦੇ ਸਾਇਲੋ ਚੰਡੀਗੜ -‘ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ ਵਿਚ ਵੱਡੇ ਪੱਧਰ ਉਤੇ ਸੁਧਾਰ ਕਰਨ ਜਾ ਰਹੀ ਹੈ, ਜਿਸ ਲਈ ‘ਇਕ ਦੇਸ਼-ਇਕ ਰਾਸ਼ਨ ਕਾਰਡ’ ਯੋਜਨਾ ਨੂੰ ਛੇਤੀ ਹੀ ਲਾਗੂ ਕੀਤਾ ਜਾਵੇਗਾ। ਇਸ ਨਾਲ ਕੋਈ ਵੀ ਨਾਗਰਿਕ ਦੇਸ਼ ਭਰ ਵਿਚੋਂ ਕਿਸੇ ਵੀ ਰਾਸ਼ਨ ਡੀਪੂ ਤੋਂ ਆਪਣੇ ਹਿੱਸੇ ਦਾ ਅਨਾਜ ਲੈ ਸਕੇਗਾ।’ ਉਕਤ ਸਬਦਾਂ ਦਾ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਸ੍ਰੀ ਰਾਓ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਨੇ ਪੁਰਾਣੀ ਟੀਮ ਨਾਲ ਨਵਾਂ ਕਾਰਜਕਾਲ ਕੀਤਾ ਸ਼ੁਰੂ

ਕੇਜਰੀਵਾਲ ਨੇ ਪੁਰਾਣੀ ਟੀਮ ਨਾਲ ਨਵਾਂ ਕਾਰਜਕਾਲ ਕੀਤਾ ਸ਼ੁਰੂ

ਦਿੱਲੀ ਦੇ ਰਾਮ ਲੀਲ੍ਹਾ ਮੈਦਾਨ ‘ਚ ਤੀਜੀ ਵਾਰ ਮੁੱਖ ਮੰਤਰੀ ਵਜੋਂ ਹਲਫ਼ ਲਿਆ ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ‘ਚ ਜਿੱਤ ਦੀ ਹੈਟ੍ਰਿਕ ਲਗਾਉਂਦੇ ਹੋਏ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਵਜੋਂ ਹਲਫ਼ ਲਿਆ ਹੈ। ਕੇਜਰੀਵਾਲ ਦੇ ਨਾਲ 6 ਮੰਤਰੀਆਂ ਨੇ ਵੀ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ। ਇਨ੍ਹਾਂ ਵਿੱਚ ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਰਾਜੇਂਦਰ ਗੌਤਮ ਸ਼ਾਮਿਲ ਹਨ। ਹਾਲਾਂਕਿ…

VIA PUNJAB
ਅੱਗੇ ਪੜ੍ਹੋ

ਸੀ.ਏ.ਏ. ਅਤੇ ਧਾਰਾ 370 ਦੇ ਫ਼ੈਸਲੇ ‘ਤੇ ਕਾਇਮ ਰਹਾਂਗੇ : ਪ੍ਰਧਾਨ ਮੰਤਰੀ ਮੋਦੀ

ਸੀ.ਏ.ਏ. ਅਤੇ ਧਾਰਾ 370 ਦੇ ਫ਼ੈਸਲੇ ‘ਤੇ ਕਾਇਮ ਰਹਾਂਗੇ : ਪ੍ਰਧਾਨ ਮੰਤਰੀ ਮੋਦੀ

ਵਾਰਾਣਸੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਦਿਨੀਂ ਦੌਰੇ ‘ਤੇ ਆਪਣੇ ਸੰਸਦੀ ਖੇਤਰ ਵਾਰਾਣਸੀ ਪਹੁੰਚੇ। ਇੱਥੇ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਤਿੰਨ ਪ੍ਰੋਗਰਾਮਾਂ ‘ਚ ਹਿੱਸਾ ਲਿਆ। ਚੰਦੌਲੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਧਾਰਾ 370 ਅਤੇ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਬਾਰੇ ਸਰਕਾਰ ਦੀ ਨੀਅਤ ਸਪੱਸ਼ਟ ਕੀਤੀ। ਪੀ.ਐਮ. ਮੋਦੀ ਨੇ ਕਿਹਾ ਕਿ ਭਾਰਤ ਜੰਮੂ-ਕਸ਼ਮੀਰ ‘ਚੋਂ ਧਾਰਾ 370 ਖ਼ਤਮ ਕਰਨ ਅਤੇ ਨਾਗਰਿਕਤਾ ਸੋਧ ਕਾਨੂੰਨ ਲਈ ਕਈ ਸਾਲਾਂ ਤੋਂ ਇੰਤਜਾਰ ਕਰ ਰਿਹਾ ਸੀ।…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਡੀ.ਜੀ.ਪੀ. ਵੱਲੋਂ ਉੱਤਮ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲੀਸ ਕਰਮੀਆਂ ਲਈ ਮਹੀਨਾਵਾਰ ‘ਮਾਣ ਤੇ ਪ੍ਰਸ਼ੰਸਾ’ ਸਕੀਮ ਦੀ ਸ਼ੁਰੂਆਤ

ਪੰਜਾਬ ਦੇ ਡੀ.ਜੀ.ਪੀ. ਵੱਲੋਂ ਉੱਤਮ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲੀਸ ਕਰਮੀਆਂ ਲਈ ਮਹੀਨਾਵਾਰ ‘ਮਾਣ ਤੇ ਪ੍ਰਸ਼ੰਸਾ’ ਸਕੀਮ ਦੀ ਸ਼ੁਰੂਆਤ

ਸਕੀਮ ਦਾ ਉਦੇਸ਼ ਪੁਲੀਸ ਅਧਿਕਾਰੀਆਂ ਨੂੰ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਦੇ ਮਨੋਬਲ ਨੂੰ ਵਧਾਉਣਾ ਚੰਡੀਗੜ੍ਹ – ਬੇਮਿਸਾਲ ਸੇਵਾਵਾਂ ਨਿਭਾਉਣ ਅਤੇ ਤਨਦੇਹੀ ਨਾਲ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੇ ਮਨੋਬਲ ਨੂੰ ਵਧਾਉਣ ਲਈ, ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਉੱਤਮ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲੀਸ ਕਰਮੀਆਂ ਨੂੰ ਮਾਨਤਾ ਦੇਣ ਲਈ ਇੱਕ ਮਹੀਨਾਵਾਰ ‘ਮਾਣ ਤੇ ਪ੍ਰਸ਼ੰਸਾ’ ਸਕੀਮ ਸ਼ੁਰੂ ਕੀਤੀ ਹੈ। ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਪਹਿਲਕਦਮੀ ਦੀ ਸ਼ੁਰੂਆਤ ਇੱਥੇ ਸ਼ੁੱਕਰਵਾਰ ਨੂੰ ਪੀ.ਪੀ.ਏ. ਫਿਲੌਰ ਵਿਖੇ ਪੁਲਿਸ ਦੇ ਉੱਚ…

VIA PUNJAB
ਅੱਗੇ ਪੜ੍ਹੋ

600 ਬੋਤਲ ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ

600 ਬੋਤਲ ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ

ਲੁਧਿਆਣਾ – ਥਾਣਾ ਫੋਕਲ ਪੁਆਇੰਟ ਦੀ ਪੁਲਸ ਪਾਰਟੀ ਨੇ ਢੰਡਾਰੀ ਖੁਰਦ ਰੇਲਵੇ ਲਾਈਨਾ ਕੋਲ ਨਾਕੇਬੰਦੀ ਦੌਰਾਨ ਟੈਂਪੂ ਸਵਾਰ ਤਸਕਰ ਨੂੰ 600 ਬੋਤਲ ਨਜਾਇਜ ਸ਼ਰਾਬ ਸਮੇਤ ਕਾਬੂ ਕਰਨ ਚ ਸਫਲਤਾ ਹਾਸਿਲ ਕੀਤੀ ਹੈ ਜਦ ਕਿ ਦੋਸ਼ੀ ਦੇ ਬਾਕੀ ਸਾਥੀ ਭੱਜਣ ਚ ਕਾਮਯਾਬ ਹੋ ਗਏ। ਥਾਣਾ ਫੋਕਲ ਪੁਆਇੰਟ ਮੁਖੀ ਇੰਸਪੈਕਟਰ ਮੁਹੰਮਦ ਜਮੀਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਕਿ ਉਹਨਾਂ ਦੇ ਇਲਾਕੇ ਚ ਅੱਧਾ ਦਰਜਨ ਦੇ ਕਰੀਬ ਨਸ਼ਾ ਤਸਕਰ ਭਾਰੀ ਮਾਤਰਾ ‘ਚ…

VIA PUNJAB
ਅੱਗੇ ਪੜ੍ਹੋ

ਪੀਆਰਟੀਸੀ ਦੇ ਨਵੇਂ ਨਿਯੁਕਤ ਕੀਤੇ ਡਾਇਰੈਕਟਰ ਕਪਿਲ ਗਰਗ ਦਾ ਵੱਖ-ਵੱਖ ਸੰਸਥਾਵਾਂ ਨੇ ਸਨਮਾਨ ਕੀਤਾ

ਪੀਆਰਟੀਸੀ ਦੇ ਨਵੇਂ ਨਿਯੁਕਤ ਕੀਤੇ ਡਾਇਰੈਕਟਰ ਕਪਿਲ ਗਰਗ ਦਾ ਵੱਖ-ਵੱਖ ਸੰਸਥਾਵਾਂ ਨੇ ਸਨਮਾਨ ਕੀਤਾ

ਭਵਾਨੀਗੜ੍ਹ – ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਕਪਿਲ ਗਰਗ ਨੂੰ ਪੰਜਾਬ ਸਰਕਾਰ ਦੀ ਤਰਫੋਂ ਪੀਆਰਟੀਸੀ ਦਾ ਡਾਇਰੈਕਟਰ ਨਿਯੁਕਤ ਕਰਨ ਦੀ ਖੁਸ਼ੀ ਵਿੱਚ ਅੱਜ ਇੱਥੇ ਅਨਾਜ ਮੰਡੀ ਵਿਖੇ ਸਨਮਾਨ ਸਮਾਰੋਹ ਕੀਤਾ ਗਿਆ, ਜਿਸ ਵਿੱਚ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਹਾਜਰੀ ਵਿੱਚ ਵੱਖ ਵੱਖ ਸੰਸਥਾਵਾਂ ਨੇ ਗਰਗ ਦੀ ਸਨਮਾਨ ਕੀਤਾ। ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਤੇ ਸਰਕਾਰ ਮਿਹਨਤ ਕਰਨ ਵਾਲੇ ਵਫ਼ਾਦਾਰ ਵਰਕਰਾਂ ਦਾ ਹਮੇਸ਼ਾ ਖਿਆਲ ਰੱਖਦੀ ਹੈ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਵੱਲੋਂ ਖੇਡਾਂ ਲਈ 11 ਲੱਖ ਰੁਪਏ ਦੇਣ ਦਾ ਐਲਾਨ

ਕੈਬਨਿਟ ਮੰਤਰੀ ਵੱਲੋਂ ਖੇਡਾਂ ਲਈ 11 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ – ਸ਼ਹਿਰ ਦੇ ਪ੍ਰਸਿੱਧ ਕਾਲਜ ਡੀ ਏ ਵੀ ਦੀ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਬਹੁੱਤ ਵੱਡੀ ਦੇਣ ਹੈ। ਇਸ ਕਾਲਜ ਤੋਂ ਕਈ ਅੰਤਰਰਾਸ਼ਟਰੀ ਖਿਡਾਰੀ ਪੈਦਾ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਡੀ ਏ ਵੀ ਕਾਲਜ ਦੇ ਸ਼ਾਸ਼ਤਰੀ ਨਗਰ ਵਿਖੇ ਸਥਿੱਤ ਸਪੋਰਟਸ ਕੰਪਲੈਕਸ ਵਿਚ ਆਯੋਜਿਤ 2 ਦਿਨੀ 65ਵੀਆਂ ਸਪੋਰਟਸ ਤੇ ਅਥਲੈਟਿਕਸ ਮੀਟਸ ਸਮੇਂ ਕੀਤਾ। ਸ੍ਰੀ ਸੋਨੀ ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋ…

VIA PUNJAB
ਅੱਗੇ ਪੜ੍ਹੋ
1 339 340 341 342 343 1,271