ਅਮਰੀਕਾ-ਤਾਲਿਬਾਨ 29 ਫਰਵਰੀ ਨੂੰ ਕਰਨਗੇ ਸ਼ਾਂਤੀ ਸਮਝੌਤੇ ਤੇ ਦਸਤਖਤ

ਅਮਰੀਕਾ-ਤਾਲਿਬਾਨ 29 ਫਰਵਰੀ ਨੂੰ ਕਰਨਗੇ ਸ਼ਾਂਤੀ ਸਮਝੌਤੇ ਤੇ ਦਸਤਖਤ

ਅਮਰੀਕਾ ਅਤੇ ਤਾਲਿਬਾਨ ਵਿਚਾਲੇ ਸ਼ਾਂਤੀ ਸਮਝੌਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਦੋਵੇਂ ਪੱਖ 29 ਫਰਵਰੀ ਨੂੰ ਸਮਝੌਤੇ ‘ਤੇ ਦਸਤਖਤ ਕਰਨ ਜਾ ਰਹੇ ਹਨ। ਇਸ ਨਾਲ ਅਫਗਾਨਿਸਤਾਨ ਵਿਚ 19 ਸਾਲ ਤੋਂ ਜਾਰੀ ਖੂਨੀ ਸੰਘਰਸ਼ ਦੇ ਖਤਮ ਹੋਣ ਦੀ ਸੰਭਾਵਨਾ ਵੱਧ ਗਈ ਹੈ। ਇਸ ਸਮਝੌਤੇ ਵਿਚ ਹਫਤੇ ਭਰ ਦੀ ਜੰਗਬੰਦੀ, ਸਾਰੇ ਅਮਰੀਕੀ ਫੌਜੀਆਂ ਦੀ ਵਾਪਸੀ ਅਤੇ ਅਫਗਾਨ ਸਰਕਾਰ ਦੇ ਨਾਲ ਸ਼ਾਂਤੀ ਵਾਰਤਾ ਸ਼ੁਰੂ ਕਰਨ ਦੀ ਯੋਜਨਾ ਵੀ ਸ਼ਾਮਲ ਕੀਤੀ ਗਈ ਹੈ। ਅਫਗਾਨਿਸਤਾਨ ਵਿਚ ਅਮਰੀਕਾ ਦੇ…

VIA PUNJAB
ਅੱਗੇ ਪੜ੍ਹੋ

ਇਮਰਾਨ ਖਾਨ ਦਾ ਦਾਅਵਾ, ਪਾਕਿ ਫੌਜ ਤੋਂ ਨਹੀਂ ਡਰਦੇ ਅਸੀਂ

ਇਮਰਾਨ ਖਾਨ ਦਾ ਦਾਅਵਾ, ਪਾਕਿ ਫੌਜ ਤੋਂ ਨਹੀਂ ਡਰਦੇ ਅਸੀਂ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਆਨ ਉਂਝ ਤਾਂ ਆਰਮੀ ਚੀਨ ਜਨਰਲ ਕਮਰ ਜਾਵੇਕ ਬਾਦਵਾ ਦੀ ਐਕਸਟੈਂਸ਼ਨ ਲਈ ਆਰਡੀਨੈਂਸ ‘ਤੇ ਆਰਡੀਨੈਂਸ ਲਾਉਂਦੇ ਹਨ ਅਤੇ ਕੋਰਟ ਜਾਣ ਤੋਂ ਵੀ ਪਰਹੇਜ਼ ਨਹੀਂ ਕਰਦੇ ਪਰ ਹੁਣ ਦਾਅਵਾ ਕਰ ਰਹੇ ਹਨ ਕਿ ਉਹ ਪਾਕਿਸਤਾਨ ਆਰਮੀ ਤੋਂ ਬਿਲਕੁਲ ਵੀ ਨਹੀਂ ਡਰਦੇ। ਉਨ੍ਹਾਂ ਇਹ ਗੱਲ ਪੀ. ਐਮ. ਹਾਊਸ ਵਿਚ ਮੀਡੀਆ ਕਰਮੀਆਂ ਨਾਲ ਗੱਲਬਾਤ ਦੌਰਾਨ ਆਖੀ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਫੌਜ ਚੰਗੀ ਤਰ੍ਹਆਂ ਨਾਲ ਜਾਣਦੀ ਹੈ ਕਿ ਮੈਂ ਨਾ ਤਾਂ ਪੈਸਾ…

VIA PUNJAB
ਅੱਗੇ ਪੜ੍ਹੋ

ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੀਆਂ ਸ਼ਾਹੀਨ ਬਾਗ ਦੀਆਂ ਔਰਤਾਂ

ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੀਆਂ ਸ਼ਾਹੀਨ ਬਾਗ ਦੀਆਂ ਔਰਤਾਂ

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨੇ ‘ਤੇ ਬੈਠੀਆਂ ਸ਼ਾਹੀਨ ਬਾਗ ਦੀਆਂ ਔਰਤਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਗੱਲਬਾਤ ਲਈ ਰੱਖੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਪ੍ਰਦਰਸ਼ਨਕਾਰੀ ਔਰਤਾਂ ਦਾ ਇਕ ਵਫ਼ਤ ਐਤਵਾਰ ਨੂੰ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰੇਗਾ। ਹਾਲਾਂਕਿ, ਇਸ ਨੂੰ ਲੈ ਕੇ ਹਾਲੇ ਮਤਭੇਦ ਵੀ ਹਨ।ਦੱਸਣਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਅਗਲੇ ਤਿੰਨ ਦਿਨਾਂ ‘ਚ ਸੀ.ਏ.ਏ. ਨੂੰ ਲੈ ਕੇ ਕੋਈ ਵੀ ਉਨ੍ਹਾਂ ਨਾਲ ਆ ਕੇ ਮੁਲਾਕਾਤ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਨਿਊਜ਼ੀਲੈਂਡ ਇਲੈਵਨ ਨੂੰ 235 ਦੌੜਾਂ ਤੇ ਕੀਤਾ ਆਲ ਆਊਟ

ਭਾਰਤ ਨੇ ਨਿਊਜ਼ੀਲੈਂਡ ਇਲੈਵਨ ਨੂੰ 235 ਦੌੜਾਂ ਤੇ ਕੀਤਾ ਆਲ ਆਊਟ

ਨਿਊਜ਼ੀਲੈਂਡ – ਟੈਸਟ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਇਲੈਵਨ ਖਿਲਾਫ ਜਾਰੀ ਤਿੰਨ ਦਿਨੀਂ ਅਭਿਆਸ ਮੈਚ ਦੇ ਦੂਜੇ ਦਿਨ ਭਾਰਤੀ ਤੇਜ਼ ਗੇਂਦਬਾਜ਼ਾਂ ਦਾ ਜਾਦੂ ਦੇਖਣ ਨੂੰ ਮਿਲਿਆ| ਦੂਜੇ ਦਿਨ ਨਿਊਜ਼ੀਲੈਂਡ ਇਲੈਵਨ ਦੀ ਪਹਿਲੀ ਪਾਰੀ 235 ਦੌੜਾਂ ਤੇ ਢੇਰ ਕਰ ਦਿੱਤੀ ਅਤੇ 28 ਦੌੜਾਂ ਦੀ ਬੜ੍ਹਤ ਹਾਸਲ ਕਰ ਲਈ| ਇਸ ਤੋਂ ਪਹਿਲਾਂ ਟੀਮ ਇੰੰਡੀਆ ਨੇ ਆਪਣੀ ਪਹਿਲੀ ਪਾਰੀ ਵਿੱਚ 263 ਦੌੜਾਂ ਬਣਾ ਕੇ ਆਊਟ ਹੋ ਗਈ| 21 ਫਰਵਰੀ ਤੋਂ ਸ਼ੁਰੂ ਹੋ ਰਹੀ ਦੋ ਟੈਸਟ ਮੈਚਾਂ ਦੀ ਸੀਰੀਜ਼ ਤੋਂ…

VIA PUNJAB
ਅੱਗੇ ਪੜ੍ਹੋ

ਡਾ. ਕੁਮਾਰ ਵਿਸ਼ਵਾਸ ਦੇ ਘਰ ਦੇ ਬਾਹਰੋਂ ਉਹਨਾਂ ਦੀ ਗੱਡੀ ਚੋਰੀ

ਡਾ. ਕੁਮਾਰ ਵਿਸ਼ਵਾਸ ਦੇ ਘਰ ਦੇ ਬਾਹਰੋਂ ਉਹਨਾਂ ਦੀ ਗੱਡੀ ਚੋਰੀ

ਗਾਜ਼ੀਆਬਾਦ – ਪ੍ਰਸਿੱਧ ਹਿੰਦੀ ਕਵੀ ਡਾ. ਕੁਮਾਰ ਵਿਸ਼ਵਾਸ ਦੀ ਗੱਡੀ ਉਨ੍ਹਾਂ ਦੇ ਘਰ ਦੇ ਬਾਹਰੋਂ ਚੋਰੀ ਹੋ ਗਈ ਹੈ| ਗਾਜ਼ੀਆਬਾਦ ਦੇ ਇੰਦਰਾਪੁਰਮ ਸਥਿਤ ਘਰ ਦੇ ਬਾਹਰ ਖੜ੍ਹੀ ਫਾਰਚਿਊਨਰ ਗੱਡੀ ਚੋਰ ਲੈ ਕੇ ਫਰਾਰ ਹੋ ਗਏ| ਪੁਲੀਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ| ਜਾਂਚ ਲਈ ਕਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ| ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ| ਘਟਨਾ ਦੇ ਪੂਰੇ ਵੇਰਵੇ ਦੀ ਉਡੀਕ ਹੈ| ਕੁਮਾਰ ਵਿਸ਼ਵਾਸ ਦੀ ਕਾਰ ਘਰ ਦੇ ਬਾਹਰ ਹੀ…

VIA PUNJAB
ਅੱਗੇ ਪੜ੍ਹੋ

ਜ਼ਿਲ੍ਹਾ ਮੈਜਿਸਟਰੇਟ ਜਲੰਧਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਜਲੰਧਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ – ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਸਾਇਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਕਰਦਿਆਂ ਕਿਸੇ ਅਣਜਾਣ ਵਿਅਕਤੀ ਨੂੰ ਜਿਸ ਦੀ ਪਹਿਚਾਣ ਕੈਫੇ ਮਾਲਕ ਵਲੋਂ ਨਹੀਂ ਕੀਤੀ ਗਈ ,ਸਾਇਬਰ ਕੈਫੇ ਦੀ ਵਰਤੋਂ ਕਰਨ ‘ਤੇ ਰੋਕ ਲਗਾਈ ਹੈ। ਇਸ ਤੋਂ ਇਲਾਵਾ ਵਰਤੋਂ ਕਰਨ ਵਾਲੇ/ਆਉਣ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਉਣ…

VIA PUNJAB
ਅੱਗੇ ਪੜ੍ਹੋ

ਬਠਿੰਡਾ ਸ਼ਹਿਰ ਦੇ ਸੁੰਦਰੀਕਰਨ ਅਤੇ ਮੁੱਢਲੀਆਂ ਸਹੂਲਤਾਂ ਨੂੰ ਲੈ ਕੇ ਮਨਪ੍ਰੀਤ ਸਿੰਘ ਬਾਦਲ ਗੰਭੀਰ

ਬਠਿੰਡਾ ਸ਼ਹਿਰ ਦੇ ਸੁੰਦਰੀਕਰਨ ਅਤੇ ਮੁੱਢਲੀਆਂ ਸਹੂਲਤਾਂ ਨੂੰ ਲੈ ਕੇ ਮਨਪ੍ਰੀਤ ਸਿੰਘ ਬਾਦਲ ਗੰਭੀਰ

ਬਠਿੰਡਾ – ਬਠਿੰਡਾ ਸ਼ਹਿਰ ਦੇ ਸੁੰਦਰੀਕਰਨ ਅਤੇ ਮੁਢਲੀਆਂ ਸਹੂਲਤਾਂ ਨੂੰ ਲੈ ਕੇ ਅੱਜ ਸ੍ਰ. ਮਨਪ੍ਰੀਤ ਬਾਦਲ ਨੇ ਜਿੱਥੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਲਈ ਉਥੇ ਨਾਲ ਹੀ ਹੋਰ ਨਵੇ ਕੰਮਾਂ ਦੀ ਸ਼ੁਰੂਆਤ ਵੀ ਕੀਤੀ । ਉਨ੍ਹਾਂ ਵੱਖ ਵੱਖ ਮਹਿਕਮਿਆਂ ਦੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਲਈ ਅਰੰਭੇ ਕੰਮਾਂ ਨੂੰ ਗੰਭੀਰਤਾ ਨਾਲ ਨਿੱਜੀ ਦਿਲਚਸਪੀ ਲੈ ਕੇ ਜਲਦ ਤੋਂ ਜਲਦ ਨੇਪਰੇ ਚਾੜਨ ਲਈ ਕਿਹਾ। ਵਿੱਤ ਮੰਤਰੀ ਨੇ ਅੱਜ ਤੜਕਸਾਰ ਹੀ ਆਪਣਾ ਸਾਰੇ ਦਿਨ ਦਾ ਦੌਰਾ ਸ਼ੁਰੂ ਕੀਤਾ। ਜਿਸ…

VIA PUNJAB
ਅੱਗੇ ਪੜ੍ਹੋ

ਪੰਜਾਬ ਕਲਾ ਪਰਿਸ਼ਦ ਨੇ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਪੰਜਾਬ ਕਲਾ ਪਰਿਸ਼ਦ ਨੇ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਚਰਨਜੀਤ ਚੰਨੀ ਨੇ ਕੀਤਾ 11 ਕਵੀਆਂ ਦਾ ਸਨਮਾਨ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸ਼ੁਰੂ ਕੀਤੇ ਗਏ ਹਫ਼ਤਾਵਾਰੀ ਸਮਾਗਮਾਂ ਦੀ ਲੜੀ ਦੇ ਤਹਿਤ ਪੰਜਾਬ ਕਲਾ ਪਰਿਸ਼ਦ ਵੱਲੋਂ ਪੰਜਾਬ ਕਲਾ ਭਵਨ ਚੰਡੀਗੜ ਵਿਖੇ ਇਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿਚ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਹੁਰੀਂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣ ਪਹੁੰਚੇ।ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਜਿਵੇਂ ਜਿਊਂਦੇ…

VIA PUNJAB
ਅੱਗੇ ਪੜ੍ਹੋ

ਭਾਰਤ ਅਤੇ ਜਾਪਾਨ ਸਮਾਜਿਕ ਤੇ ਆਰਥਿਕ ਨਜ਼ਰ ਨਾਲ ਇਕ ਦੂਜੇ ਦੇ ਪੂਰਕ – ਮੁੱਖ ਮੰਤਰੀ

ਭਾਰਤ ਅਤੇ ਜਾਪਾਨ ਸਮਾਜਿਕ ਤੇ ਆਰਥਿਕ ਨਜ਼ਰ ਨਾਲ ਇਕ ਦੂਜੇ ਦੇ ਪੂਰਕ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਭਾਰਤ ਅਤੇ ਜਾਪਾਨ ਸਮਾਜਿਕ ਤੇ ਆਰਥਿਕ ਨਜ਼ਰ ਨਾਲ ਇਕ ਦੂਜੇ ਦੇ ਪੂਰਕ ਹਨ| ਭਾਰਤ ਵਿਚ ਹਰਿਆਣਾ ਸੂਬਾ ਕੌਮਾਂਤਰੀ ਕੰਪਨੀਆਂ ਨੂੰ ਵਧੀਆ ਤੇ ਸੁਰੱਖਿਅਤ ਮਾਹੌਲ ਦਿੰਦੇ ਹੋਏ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਰਿਹਾ ਹੈ| ਅਜਿਹਾ ਵਿਚ ਹਰਿਆਣਾ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿਚ ਵੀ ਜਾਪਾਨ ਦੀ ਮਹੱਤਵਪੂਰਨ ਭੂਮਿਕਾ ਹੈ ਅਤੇ ਹਮੇਸ਼ਾ ਰਹੇਗੀ| ਮੁੱਖ ਮੰਤਰੀ ਅੱਜ ਗੁਰੂਗ੍ਰਾਮ ਵਿਚ ਆਈਐਮਟੀ ਮਾਨੇਸਰ ਦੇ ਨੇੜੇ ਹਸਨਪੁਰ-ਤਾਵੜੂ ਰੋਡ ‘ਤੇ ਸਥਿਤ…

VIA PUNJAB
ਅੱਗੇ ਪੜ੍ਹੋ

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਡਾ. ਰੂਪ ਸਿੰਘ ਵੱਲੋਂ 6 ਪੁਸਤਕਾਂ ਦਾ ਸੈੱਟ ਭੇਟ

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਡਾ. ਰੂਪ ਸਿੰਘ ਵੱਲੋਂ 6 ਪੁਸਤਕਾਂ ਦਾ ਸੈੱਟ ਭੇਟ

ਗਿਆਨੀ ਜਗਤਾਰ ਸਿੰਘ ਨੇ ਭਾਈ ਪਿੰਦਰਪਾਲ ਸਿੰਘ ਤੇ ਡਾ. ਰੂਪ ਸਿੰਘ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ – ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਜਾਂਦੇ ਧਾਰਮਿਕ ਪਰਚੇ ‘ਗੁਰਮਤਿ ਪ੍ਰਕਾਸ਼’ ਦੇ ਚੋਣਵੇਂ ਲੇਖਾਂ ’ਤੇ ਅਧਾਰਿਤ ਦਸ ਗੁਰੂ ਸਾਹਿਬਾਨ ਦੇ ਜੀਵਨ ਦਰਸ਼ਨ ਸਬੰਧੀ ਡਾ. ਰੂਪ ਸਿੰਘ ਵੱਲੋਂ ਸੰਪਾਦਤ ਕੀਤੀਆਂ 6 ਪੁਸਤਕਾਂ ਦਾ ਸੈੱਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਭੇਟ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ…

VIA PUNJAB
ਅੱਗੇ ਪੜ੍ਹੋ
1 341 342 343 344 345 1,271