ਅਮਰੀਕੀ ਮਹਿਮਾਨਾਂ ਦਾ ਹੋਵੇਗਾ ਯਾਦਗਾਰੀ ਸਵਾਗਤ: ਮੋਦੀ

ਅਮਰੀਕੀ ਮਹਿਮਾਨਾਂ ਦਾ ਹੋਵੇਗਾ ਯਾਦਗਾਰੀ ਸਵਾਗਤ: ਮੋਦੀ

ਵਾਸ਼ਿੰਗਟਨ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮਿਲਾਨੀਆ ਟਰੰਪ ਦੀ ਇਸ ਮਹੀਨੇ ਦੇ ਆਖਰੀ ਹਫ਼ਤੇ ਲਈ ਨਿਰਧਾਰਿਤ ਭਾਰਤ ਫੇਰੀ ’ਤੇ ‘ਬੇਹੱਦ ਖ਼ੁਸ਼ੀ’ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਦਾ ‘ਯਾਦਗਾਰੀ ਸਵਾਗਤ’ ਕੀਤਾ ਜਾਵੇਗਾ। ਦੂਜੇ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਆਪਣੇ ਭਾਰਤ ਦੌਰੇ ਪ੍ਰਤੀ ਆਸਵੰਦ ਹਨ। ਟਰੰਪ ਨੇ ਦੋਵਾਂ ਮੁਲਕਾਂ ਵਲੋਂ ਵਪਾਰ ਸੰਧੀ ਕੀਤੇ ਜਾਣ ਦੇ ਸੰਕੇਤ ਵੀ ਦਿੱਤੇ ਹਨ। ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਪਾਕਿ ਅਦਾਲਤ ਵਲੋਂ ਹਾਫ਼ਿਜ਼ ਸਈਦ ਨੂੰ 11 ਵਰ੍ਹਿਆਂ ਦੀ ਕੈਦ

ਪਾਕਿ ਅਦਾਲਤ ਵਲੋਂ ਹਾਫ਼ਿਜ਼ ਸਈਦ ਨੂੰ 11 ਵਰ੍ਹਿਆਂ ਦੀ ਕੈਦ

ਲਾਹੌਰ – ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਅਤੇ ਜਮਾਤ-ਉਦ-ਦਵਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਅੱਜ ਪਾਕਿਸਤਾਨ ਦੀ ਅਤਿਵਾਦ-ਵਿਰੋਧੀ ਅਦਾਲਤ (ਏਟੀਸੀ) ਨੇ ਦਹਿਸ਼ਤੀ ਗੁੱਟਾਂ ਨੂੰ ਵਿੱਤ ਮੁਹੱਈਆ ਕਰਾਉਣ ਦੇ ਦੋ ਕੇਸਾਂ ਵਿੱਚ 11 ਵਰ੍ਹਿਆਂ ਦੀ ਕੈਦ ਦੀ ਸਜ਼ਾ ਸੁਣਾਈ ਹੈ।ਦੱਸਣਯੋਗ ਹੈ ਕਿ ਸੰਯੁਕਤ ਰਾਸ਼ਟਰ ਵਲੋਂ ਅਤਿਵਾਦੀ ਐਲਾਨੇ ਗਏ ਸਈਦ ’ਤੇ ਅਮਰੀਕਾ ਨੇ ਇੱਕ ਕਰੋੜ ਅਮਰੀਕੀ ਡਾਲਰ ਦਾ ਇਨਾਮ ਰੱਖਿਆ ਹੋਇਆ ਹੈ। ਸਈਦ ਨੂੰ ਦਹਿਸ਼ਤੀ ਗੁੱਟਾਂ ਨੂੰ ਵਿੱਤ ਮੁਹੱਈਆ ਕਰਾਉਣ ਦੇ ਕੇਸਾਂ ਸਬੰਧੀ 17 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਵਿੱਚ ਕਾਰ ਖੱਡ ਵਿੱਚ ਡਿੱਗਣ ਕਾਰਨ ਇੱਕੋਂ ਪਰਿਵਾਰ ਦੇ 5 ਵਿਅਕਤੀਆਂ ਦੀ ਮੌਤ

ਜੰਮੂ-ਕਸ਼ਮੀਰ ਵਿੱਚ ਕਾਰ ਖੱਡ ਵਿੱਚ ਡਿੱਗਣ ਕਾਰਨ ਇੱਕੋਂ ਪਰਿਵਾਰ ਦੇ 5 ਵਿਅਕਤੀਆਂ ਦੀ ਮੌਤ

ਜੰਮੂ – ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ਵਿੱਚ ਅੱਜ ਇੱਕ ਕਾਰ ਸੜਕ ਤੇ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗ ਗਿਆ, ਜਿਸ ਵਿੱਚ 2 ਔਰਤਾਂ ਸਮੇਤ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ| ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਉਦੋਂ ਹੋਇਆ, ਜਦੋਂ ਪਰਿਵਾਰ ਇਕ ਬੱਚੇ ਦੀ ਲਾਸ਼ ਅੰਤਿਮ ਸੰਸਕਾਰ ਲਈ ਜੰਮੂ ਤੋਂ ਦਬਰਸ਼ਾਲਾ ਵਿੱਚ ਆਪਣੇ ਪਿੰਡ ਬਹਾਦਤ ਲਿਜਾ ਰਿਹਾ ਸੀ| ਅਧਿਕਾਰੀਆਂ ਨੇ ਦੱਸਿਆ ਕਿ ਪਾਣੀ ਨਾਲਾ ਨੇੜੇ ਕਾਰ ਬੇਕਾਬੂ ਹੋ ਗਈ| ਮ੍ਰਿਤਕਾਂ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਕੰਮ ਕਰਨ ਵਾਲਿਆਂ ਦੀ ਹੋਈ ਜਿੱਤ : ਮਨੀਸ਼ ਸਿਸੋਦੀਆ

ਦਿੱਲੀ ਵਿੱਚ ਕੰਮ ਕਰਨ ਵਾਲਿਆਂ ਦੀ ਹੋਈ ਜਿੱਤ : ਮਨੀਸ਼ ਸਿਸੋਦੀਆ

ਨਵੀਂ ਦਿੱਲੀ – ਦਿੱਲੀ ਵਿਧਾਨ ਸਭਾ ਚੋਣਾਂ 2020 ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ| ਪਾਰਟੀ ਦੀ ਜਿੱਤ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ| ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿੱਚ ਕੰਮ ਕਰਨ ਵਾਲਿਆਂ ਦੀ ਜਿੱਤ ਹੋਈ ਹੈ, ਕੰਮ ਨਾ ਕਰਨ ਵਾਲਿਆਂ ਦੀ ਹਾਰ| ਦਿੱਲੀ ਦੀ ਜਨਤਾ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ ਹੈ| ਸਰਕਾਰ ਦਾ ਕੰਮ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਕਰਨਾ ਹੈ| ਇਸ ਦੇ ਨਾਲ ਹੀ…

VIA PUNJAB
ਅੱਗੇ ਪੜ੍ਹੋ

ਪਟਿਆਲਾ ਫਾਊਂਡੇਸ਼ਨ ਦੇ ਸੰਕਲਪ ”ਚਿਲਡਰਨ ਚਲਾਨ ਬੁੱਕ” ਨੂੰ ਮਿਲੀ ਰਾਸ਼ਟਰੀ ਮਾਨਤਾ

ਪਟਿਆਲਾ ਫਾਊਂਡੇਸ਼ਨ ਦੇ ਸੰਕਲਪ ”ਚਿਲਡਰਨ ਚਲਾਨ ਬੁੱਕ” ਨੂੰ ਮਿਲੀ ਰਾਸ਼ਟਰੀ ਮਾਨਤਾ

ਉਪ-ਰਾਸ਼ਟਰਪਤੀ ਐਮ. ਵੈਂਕਈਯਾ ਨਾਇਡੂ ਵੱਲੋਂ “ਦਿ ਵਿਜ਼ਨ ਆਫ਼ ਅੰਨਤੋਦਿਆ” ਪੁਸਤਕ ਦੀ ਘੁੰਢ ਚੁਕਾਈ ਚੰਡੀਗੜ੍ਹ – ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਵੈਂਕਈਯਾ ਨਾਇਡੂ ਨੇ ਅੱਜ ਸ਼ਾਮ ਨਵੀਂ ਦਿੱਲੀ ਵਿਖੇ ਸਰਦਾਰ ਵੱਲਭ ਭਾਈ ਪਟੇਲ ਕਾਨਫਰੰਸ ਹਾਲ ਵਿਖੇ “ਦਿ ਵਿਜ਼ਨ ਆਫ਼ ਅੰਨਤੋਦਿਆ” ਪੁਸਤਕ ਦੀ ਘੁੰਢ ਚੁਕਾਈ ਕੀਤੀ।ਇਹ ਕਿਤਾਬ ਭਾਰਤ ਵਿਚ ਅੰਨਤੋਦਿਆ ਅਧਾਰਤ ਉੱਤਮ ਅਭਿਆਸਾਂ ਦਾ ਇਕ ਦਸਤਾਵੇਜ਼ ਅਤੇ ਸੰਗ੍ਰਹਿ ਹੈ। ਇਹ ਮਾਣ ਵਾਲੀ ਗੱਲ ਹੈ ਕਿ ਪਟਿਆਲਾ ਫਾਊਂਡੇਸ਼ਨ- ਸਾਲ 2009 ਤੋਂ ਸਮਾਜਿਕ ਖੇਤਰ ਵਿਚ ਕੰਮ ਕਰ ਰਹੀ ਇਕ…

VIA PUNJAB
ਅੱਗੇ ਪੜ੍ਹੋ

ਬਾਜਵਾ ਵੱਲੋਂ ਨਾਬਾਰਡ ਨੂੰ ਕਰਜ਼ਾ ਸਕੀਮਾਂ ਦੇ ਨਿਯਮ ਪੰਜਾਬ ਦੇ ਅਨੁਕੂਲ ਬਣਾਉਣ ਦੀ ਅਪੀਲ

ਬਾਜਵਾ ਵੱਲੋਂ ਨਾਬਾਰਡ ਨੂੰ ਕਰਜ਼ਾ ਸਕੀਮਾਂ ਦੇ ਨਿਯਮ ਪੰਜਾਬ ਦੇ ਅਨੁਕੂਲ ਬਣਾਉਣ ਦੀ ਅਪੀਲ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਸਟੇਟ ਕਰੈਡਿਟ ਸੈਮੀਨਾਰ ਮੌਕੇ ਸਾਲ 2021-22 ਲਈ ਸਟੇਟ ਫੋਕਸ ਪੇਪਰ ਜਾਰੀ ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਨਾਬਾਰਡ ਨੂੰ ਆਪਣੀਆਂ ਨੀਤੀਆਂ, ਪ੍ਰੋਗਰਾਮ ਅਤੇ ਦਿਸ਼ਾ ਨਿਰਦੇਸ਼ ਸੂਬਿਆਂ ਦੀਆਂ ਵਿਸ਼ੇਸ਼ ਲੋੜਾਂ ਅਨੁਸਾਰ ਤਿਆਰ ਕਰਨ ਦੀ ਅਪੀਲ ਕੀਤੀ । ਉਨਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਨਾਬਾਰਡ ਨੂੰ ਆਪਣੇ ਕਰਜ਼ਾ ਨਿਯਮ ਪੰਜਾਬ ਦੇ ਅਨੁਕੂਲ ਬਣਾਉਣੇ ਚਾਹੀਦੇ ਹਨ।ਨਾਬਾਰਡ ਵੱਲੋਂ ਪੰਜਾਬ ਸੂਬੇ ਲਈ…

VIA PUNJAB
ਅੱਗੇ ਪੜ੍ਹੋ

ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਾਉਣ ਦੇ ਹੁਕਮ

ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਾਉਣ ਦੇ ਹੁਕਮ

ਮਿਸ਼ਨ ਸਤ-ਪ੍ਰਤੀਸ਼ਤ ਦੀ ਪ੍ਰਾਪਤੀ ਵੱਲ ਅਹਿਮ ਕਦਮ ਚੰਡੀਗੜ੍ਹ – ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਆਲਮੀ ਪੱਧਰ ਦੇ ਹਾਣ ਦਾ ਬਣਾਉਣ ਦਾ ਅਹਿਦ ਦੁਹਰਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਹਦਾਇਤ ਕੀਤੀ ਹੈ ਕਿ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਵਾਇਆ ਜਾਵੇ, ਸਗੋਂ ਇਹ ਕੰਮ ਕਲਰਕਾਂ ਜਾਂ ਨਾਨ ਟੀਚਿੰਗ ਸਟਾਫ਼ ਤੋਂ ਲਿਆ ਜਾਵੇ।ਸ੍ਰੀ ਸਿੰਗਲਾ ਨੇ ਦੱਸਿਆ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਸਕੂਲਾਂ ਵਿੱਚ ਕਲਰਕ ਹੋਣ ਦੇ ਬਾਵਜੂਦ ਡਾਕ ਦਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਪਾਣੀ ਤੇ ਸੀਵਰੇਜ ਖਰਚਿਆਂ ਦੇ ਭੁਗਤਾਨ ਲਈ ਯਕਮੁਸ਼ਤ ਨਿਬੇੜਾ ਸਕੀਮ ਨੋਟੀਫਾਈ

ਪੰਜਾਬ ਸਰਕਾਰ ਵੱਲੋਂ ਪਾਣੀ ਤੇ ਸੀਵਰੇਜ ਖਰਚਿਆਂ ਦੇ ਭੁਗਤਾਨ ਲਈ ਯਕਮੁਸ਼ਤ ਨਿਬੇੜਾ ਸਕੀਮ ਨੋਟੀਫਾਈ

ਲੋਕਾਂ ਨੂੰ ਰਾਹਤ ਦੇਣ ਲਈ ਸਥਾਨਕ ਸਰਕਾਰਾਂ ਇਸ ਸਕੀਮ ਨੂੰ ਫੌਰੀ ਤੌਰ ‘ਤੇ ਲਾਗੂ ਕਰਨ: ਬ੍ਰਹਮ ਮਹਿੰਦਰਾ ਚੰਡੀਗੜ੍ਹ – ਪੰਜਾਬ ਦੀ ਸ਼ਹਿਰੀ ਵਸੋਂ ਨੂੰ ਵੱਡੀ ਰਾਹਤ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਜਲ ਤੇ ਸੀਵਰੇਜ ਖਰਚਿਆਂ ਦੇ ਬਕਾਇਆ ਦੇ ਭੁਗਤਾਨ ਲਈ ਅੱਜ ਯਕਮੁਸ਼ਤ ਨਿਬੇੜਾ ਸਕੀਮ ਨੋਟੀਫਾਈ ਕੀਤੀ।ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਸ ਯਕਮੁਸ਼ਤ ਨਿਬੇੜਾ ਸਕੀਮ ਮੁਤਾਬਕ ਜੇ ਇਹ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਦੇ ਤਿੰਨ ਮਹੀਨਿਆਂ ਵਿਚਕਾਰ…

VIA PUNJAB
ਅੱਗੇ ਪੜ੍ਹੋ

ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਸ. ਅਮਰਜੋਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਸ. ਅਮਰਜੋਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ – ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਸ. ਅਮਰਜੋਤ ਸਿੰਘ ਸੰਧੂ ਨੇ ਅੱਜ ਆਪਣੇ ਪਰਿਵਾਰਕ ਮੈਂਬਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਕੁਝ ਸਮਾਂ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਨ ਕੀਤਾ। ਇਸੇ ਦੌਰਾਨ ਸ. ਅਮਰਜੋਤ ਸਿੰਘ ਸੰਧੂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਮੈਨੇਜਰ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਤੇ ਸ. ਇਕਬਾਲ ਸਿੰਘ ਮੁਖੀ ਨੇ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ’ਚ 400 ਕਿਸਮ ਦੇ ਗੁਲਾਬ ਬਿਖੇਰਨਗੇ ਮਹਿਕਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ’ਚ 400 ਕਿਸਮ ਦੇ ਗੁਲਾਬ ਬਿਖੇਰਨਗੇ ਮਹਿਕਾਂ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਜਾ ਰਹੇ ਗੁਰੂ ਕੇ ਬਾਗ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੰਦਿਆਂ ਇਸ ਵਿਚ ਅੱਜ 400 ਕਿਸਮ ਦੇ ਗੁਲਾਬ ਲਗਾਏ ਗਏ ਹਨ। ਇਸ ਤੋਂ ਪਹਿਲਾਂ ਬਾਗ ਅੰਦਰ ਤਿੰਨ ਪਰਤੀ ਕਿਆਰੀਆਂ ਵਿਚ ਵੱਖ-ਵੱਖ ਤਰ੍ਹਾਂ ਦੇ ਛੋਟੇ ਵੱਡੇ ਬੂਟੇ ਲਗਾਏ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਬਾਗ ਨੂੰ ਨਵੀਂ ਦਿੱਖ ਵਿਚ ਹਰਿਆ-ਭਰਿਆ ਬਣਾਉਣ ਲਈ ਕੁਝ ਮਹੀਨੇ ਪਹਿਲਾਂ ਕੰਮ ਸ਼ੁਰੂ ਕੀਤਾ ਗਿਆ ਸੀ। ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ…

VIA PUNJAB
ਅੱਗੇ ਪੜ੍ਹੋ
1 345 346 347 348 349 1,271