ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ (ਜਰਮਨੀ) ਵਿਖੇ ਨਿਰੰਕਾਰੀ ਪ੍ਰਚਾਰਕ ਰਾਹੁਲ ਕੁਮਾਰ ਨੂੰ ਸਟੇਜ ਤੋਂ ਬੁਲਾਉਣ ਕਾਰਨ ਵੱਡਾ ਵਿਵਾਦ-ਪ੍ਰਬੰਧਕਾਂ ਖਿਲਾਫ ਕਾਰਵਾਈ ਦੀ ਮੰਗ ਉੱਠੀ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ (ਜਰਮਨੀ) ਵਿਖੇ ਨਿਰੰਕਾਰੀ ਪ੍ਰਚਾਰਕ ਰਾਹੁਲ ਕੁਮਾਰ ਨੂੰ ਸਟੇਜ ਤੋਂ ਬੁਲਾਉਣ ਕਾਰਨ ਵੱਡਾ ਵਿਵਾਦ-ਪ੍ਰਬੰਧਕਾਂ ਖਿਲਾਫ ਕਾਰਵਾਈ ਦੀ ਮੰਗ ਉੱਠੀ

ਫਰੈਂਕਫਰਟ – ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ 40 ਮੁਕਤਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਲੰਘੀ 19 ਜਨਵਰੀ ਨੂੰ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਇੱਕ ਕਥਿਤ ਨਿਰੰਕਾਰੀ ਪ੍ਰਚਾਰਕ ਰਾਹੁਲ ਕੁਮਾਰ ਨੂੰ ਗੁਰਦੁਆਰੇ ਦੀ ਸਟੇਜ ਤੋਂ ਬੁਲਾਏ ਜਾਣ ਕਾਰਨ ਵੱਡਾ ਵਿਵਾਦ ਖੜਾ ਹੋ ਗਿਆ ਹੈ। ਯੂਰਪ ਦੀਆਂ ਸੰਗਤਾਂ ਵਿੱਚ ਇਸ ਘਟਨਾ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਿਸਾਖੀ ਮੌਕੇ 13 ਅਪ੍ਰੈਲ 1978 ਨੂੰ ਨਿਰੰਕਾਰੀਆਂ ਵੱਲੋਂ ਅਮ੍ਰਿਤਸਰ ਵਿਖੇ 13 ਸਿੱਖਾਂ ਨੂੰ ਸ਼ਹੀਦ ਕਰਨ ਅਤੇ ਸਿੱਖਾਂ ਵਿਰੁੱਧ…

VIA PUNJAB
ਅੱਗੇ ਪੜ੍ਹੋ

ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਆਰੀਅਨਜ਼ ਫਾਰਮੇਸੀ ਕਾਨਫਰੰਸ ਦਾ ਪੋਸਟਰ ਜ਼ਾਰੀ ਕੀਤਾ

ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਆਰੀਅਨਜ਼ ਫਾਰਮੇਸੀ ਕਾਨਫਰੰਸ ਦਾ ਪੋਸਟਰ ਜ਼ਾਰੀ ਕੀਤਾ

ਮੋਹਾਲੀ – ਐਮਆਰਐਸ-ਪੀਟੀਯੂ ਦੇ ਵਾਈਸ ਚਾਂਸਲਰ, ਪ੍ਰੋਫੈਸਰ ਐਮਪੀਐਸ ਈਸ਼ਰ ਨੇ ਆਰੀਅਨਜ਼ ਫਾਰਮੇਸੀ ਕਾਲਜ ਵੱਲੋਂ ”ਭਾਰਤ ਵਿੱਚ ਫਾਰਮੇਸੀ ਸਿੱਖਿਆ ਵਿੱਚ ਹਾਲ ਦੇ ਰੁਝਾਨਾਂ ਅਤੇ ਚੁਣੌਤੀਆਂ” ਵਿਸ਼ੇ ਤੇ ਆਰੀਅਨਜ਼ ਗਰੁੱਪ ਆਫ ਕਾਲਜ਼ਿਜ਼, ਰਾਜਪੁਰਾ, ਨੇੜੇ ਚੰਡੀਗੜ ਵਿੱਚ 29 ਫਰਵਰੀ ਨੂੰ ਆਯੋਜਿਤ ਹੋਣ ਵਾਲੇ ਰਾਸ਼ਟਰੀ ਸੰਮੇਲਨ ਦਾ ਪੋਸਟਰ ਜਾਰੀ ਕੀਤਾ।ਐਮਆਰਐਸ-ਪੀਟੀਯੂ, ਬਠਿੰਡਾਂ ਦੇ ਰਜਿਸਟਰਾਰ, ਡਾ. ਅਸੀਸ਼ ਬਾਲਦੀ; ਐਚ ਡੀ ਫਾਰਮੇਸੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅਮ੍ਰਿਤਸਰ, ਡਾ. ਸੁਭੀਤ ਜੈਨ; ਜੁਆਇੰਟ ਡਾਇਰੇਕਟਰ, ਰਿਸਰਚ ਸੈਂਟਰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ, ਫਰੀਦਕੋਟ,…

VIA PUNJAB
ਅੱਗੇ ਪੜ੍ਹੋ

ਵਿਦਿਆਰਥੀਆਂ ਦੀ ਭਲਾਈ ਅਤੇ ਪੰਜਾਬ ਕਾਲਜਾਂ ਦੀ ਮੁੜ ਸੁਰਜੀਤੀ ਲਈ ਆਪਣੀ ਪੂਰੀ ਕੋਸ਼ਿਸ਼ ਕਰਾਂਗਾ: ਮਹਿੰਦਰ ਸਿੰਘ ਕੇ.ਪੀ.

ਵਿਦਿਆਰਥੀਆਂ ਦੀ ਭਲਾਈ ਅਤੇ ਪੰਜਾਬ ਕਾਲਜਾਂ ਦੀ ਮੁੜ ਸੁਰਜੀਤੀ ਲਈ ਆਪਣੀ ਪੂਰੀ ਕੋਸ਼ਿਸ਼ ਕਰਾਂਗਾ: ਮਹਿੰਦਰ ਸਿੰਘ ਕੇ.ਪੀ.

ਮੋਹਾਲੀ – ਪੰਜਾਬ ਅਨਏਡਿਡ ਕਾਲੇਜਜ਼ ਐਸੋਸੀਏਸ਼ਨ (ਪੁੱਕਾ) ਦਾ ਇੱਕ ਵਫ਼ਦ ਪੁੱਕਾ ਦੇ ਪ੍ਰਧਾਨ ਡਾ: ਅੰਸ਼ੂ ਕਟਾਰੀਆ ਅਤੇ ਡਾ: ਸਾਹਿਲ ਅਤੇ ਹੋਰ ਮੈਂਬਰਾਂ ਨਾਲ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਸ਼. ਮਹਿੰਦਰ ਸਿੰਘ ਕੇ.ਪੀ. ਨੂੰ ਮਿਲਿਆ ਵਫ਼ਦ ਨੇ ਉਨਾਂ ਨੂੰ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ (ਪੀਐਸਬੀਟੀਈ ਅਤੇ ਆਈਟੀ) ਦੇ ਚੇਅਰਮੈਨ ਨਿਯੁਕਤ ਕੀਤੇ ਜਾਣ ਤੇ ਵਧਾਈ ਦਿੱਤੀ। ਡਾ. ਅੰਸ਼ੂ ਕਟਾਰੀਆ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਕੇ ਪੀ ਦੀ ਅਗਵਾਈ…

VIA PUNJAB
ਅੱਗੇ ਪੜ੍ਹੋ

ਗੰਨੇ ਦੀ ਬਿਜਾਈ ਤੇ ਕਟਾਈ ਲਈ ਆਧੁਨਿਕੀ ਮਸੀਨਰੀ ਸਮੇਂ ਦੀ ਵੱਡੀ ਲੋੜ: ਸੁਖਜਿੰਦਰ ਸਿੰਘ ਰੰਧਾਵਾ

ਗੰਨੇ ਦੀ ਬਿਜਾਈ ਤੇ ਕਟਾਈ ਲਈ ਆਧੁਨਿਕੀ ਮਸੀਨਰੀ ਸਮੇਂ ਦੀ ਵੱਡੀ ਲੋੜ: ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਦੇ ਸਹਿਕਾਰਤਾ ਮੰਤਰੀ ਨੇ ਵੀ ਐਸ ਆਈ ਪੁਣੇ ਵਿਖੇ ਗੰਨੇ ਦੀ ਖੇਤੀ ਲਈ ਲੋੜੀਂਦੀ ਆਧੁਨਿਕੀ ਮਸੀਨਰੀ ਉਤੇ ਲਗਾਈ ਪ੍ਰਦਰਸਨੀ ਦਾ ਕੀਤਾ ਉਦਘਾਟਨ ਚੰਡੀਗੜ – “ਗੰਨੇ ਦੀ ਫਸਲ ਦੀ ਵੱਧ ਪੈਦਾਵਾਰ ਅਤੇ ਲੇਬਰ ਦੀ ਕਿੱਲਤ ਨਾਲ ਨਜਿੱਠਣ ਲਈ ਗੰਨੇ ਦੀ ਬਿਜਾਈ ਅਤੇ ਕਟਾਈ ਲਈ ਆਧੁਨਿਕੀ ਮਸੀਨਰੀ ਸਮੇਂ ਦੀ ਵੱਡੀ ਲੋੜ ਹੈ ਜਿਸ ਨੂੰ ਅਪਣਾਏ ਬਿਨਾਂ ਗੰਨੇ ਦੀ ਖੇਤੀ ਨੂੰ ਲਾਹੇਵੰਦ ਬਣਾਉਣਾ ਮੁਸਕਲ ਹੈ।” ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵਲੋਂ ਕੇਂਦਰੀ ਬਜਟ ਦੀ ਤਾਰੀਫ਼ ਨੂੰ ਨਿਰੀ ਚਾਪਲੂਸੀ ਦੱਸਿਆ

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵਲੋਂ ਕੇਂਦਰੀ ਬਜਟ ਦੀ ਤਾਰੀਫ਼ ਨੂੰ ਨਿਰੀ ਚਾਪਲੂਸੀ ਦੱਸਿਆ

ਭਾਜਪਾ ਦੇ ਪਿਆਰ ਵਿੱਚ ਅੰਨਾ ਹੋਇਆ ਅਕਾਲੀ ਮੁਖੀ ਕਿਸਾਨਾਂ ਤੇ ਗਰੀਬਾਂ ਦੀ ਸਮੱਸਿਆਵਾਂ ਦੇਖਣ ਤੋਂ ਅਸਮਰੱਥ ਚੰਡੀਗੜ – ਕੇਂਦਰੀ ਬਜਟ 2020-21 ਨੂੰ ਕਿਸਾਨੀ ਪੱਖੀ ਅਤੇ ਗਰੀਬ ਪੱਖੀ ਕਰਾਰ ਦੇਣ ਵਾਲੇ ਸੁਖਬੀਰ ਬਾਦਲ ਦੀ ਟਿੱਪਣੀ ਦਾ ਖੰਡਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਦੇ ਵੱਡੇ ਦਾਅਵਿਆਂ ਨੂੰ ਨਿਰੀ ਚਾਪਲੂਸੀ ਤੇ ਬੇਸ਼ਰਮੀ ਦਾ ਪ੍ਰਗਟਾਵਾ ਦੱਸਿਆ।ਮੁੱਖ ਮੰਤਰੀ ਨੇ ਹੈਰਾਨੀ ਪ੍ਰਗਟਾਈ ਕਿ ਖੇਤੀ ਮਾਹਿਰਾਂ ਅਤੇ ਕਿਸਾਨ ਸੰਗਠਨਾਂ ਵਲਿੋਂ ਠੁਕਰਾਏ ਗਏ…

VIA PUNJAB
ਅੱਗੇ ਪੜ੍ਹੋ

ਆਰਿਆ ਸਮਾਜ ਇਕ ਸਮਾਜ ਹੀ ਨਹੀਂ ਸਗੋਂ ਇਕ ਅੰਦੋਲਨ ਹੈ – ਮੁੱਖ ਮੰਤਰੀ

ਆਰਿਆ ਸਮਾਜ ਇਕ ਸਮਾਜ ਹੀ ਨਹੀਂ ਸਗੋਂ ਇਕ ਅੰਦੋਲਨ ਹੈ  – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਆਰਿਆ ਸਮਾਜ ਇਕ ਸਮਾਜ ਹੀ ਨਹੀਂ ਸਗੋਂ ਇਕ ਅੰਦੋਲਨ ਹੈ| ਆਰਿਆ ਸਮਾਜ ਨੇ ਦੇਸ਼ ਵਿਚ ਸਮਾਜਿਕ ਕੁਰੀਤਿਆਂ ਨੂੰ ਦੂਰ ਕਰਨ ਦਾ ਕਾਰਜ ਕੀਤਾ ਹੈ| ਆਰਿਆ ਸਮਾਜ ਨੇ ਵਾਤਾਵਰਣ ਸੁਰੱਖਿਆ, ਨਸ਼ਾ ਮੁਕਤੀ, ਮਹਿਲਾ ਸਿਖਿਆ ਆਦਿ ‘ਤੇ ਜੋਰ ਦੇ ਕੇ ਰਾਸ਼ਟਰ ਨਿਰਮਾਣ ਦਾ ਕਾਰਜ ਕੀਤਾ ਹੈ| ਉਨਾਂ ਨੇ ਕਿਹਾ ਕਿ 18 ਫਰਵਰੀ ਨੂੰ ਮਹਾਰਿਸ਼ੀ ਦਇਆਨੰਦ ਜੈਯੰਤੀ ਪੂਰੇ ਸੂਬੇ ਵਿਚ ਮਨਾਈ ਜਾਵੇਗੀ ਅਤੇ ਇਸ ਦਿਨ ਸਵਾਮੀ ਦਇਆਨੰਦ…

VIA PUNJAB
ਅੱਗੇ ਪੜ੍ਹੋ

ਅਮਰੀਕੀ ਸੰਸਦ ਨਵੇਂ ਗਵਾਹਾਂ ਦੀ ਮੰਗ ਤੇ ਵੋਟਿੰਗ ਲਈ ਤਿਆਰ

ਅਮਰੀਕੀ ਸੰਸਦ ਨਵੇਂ ਗਵਾਹਾਂ ਦੀ ਮੰਗ ਤੇ ਵੋਟਿੰਗ ਲਈ ਤਿਆਰ

ਅਮਰੀਕੀ ਸੰਸਦ ਮੈਂਬਰਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮਹਾਦੋਸ਼ ਮੁਕੱਦਮੇ ਵਿਚ ਵਾਈਟ ਹਾਊਸ ਦੇ ਵਕੀਲਾਂ ਤੇ ਸਦਨ ਦੇ ਪ੍ਰੋਸੀਕਿਊਟਰਾਂ ਤੋਂ ਦੋ ਦਿਨ ਤੱਕ ਗਹਿਰੀ ਪੁੱਛਗਿੱਛ ਦੀ ਪ੍ਰਕਿਰਿਆ ਖਤਮ ਕਰ ਲਈ ਹੈ, ਜਿਸ ਤੋਂ ਬਾਅਦ ਸਦਨ ਨਵੇਂ ਗਵਾਹਾਂ ਨੂੰ ਪੇਸ਼ ਕਰਨ ਦੀ ਡੈਮੋਕ੍ਰੇਟਿਕਸ ਦੀ ਮੰਗ ‘ਤੇ ਸ਼ੁੱਕਰਵਾਰ ਨੂੰ ਹੋਣ ਵਾਲੀ ਵੋਟਿੰਗ ਲਈ ਪੂਰੀ ਤਰ੍ਹਾਂ ਤਿਆਰ ਹੋ ਗਿਆ ਹੈ।ਡੈਮੋਕ੍ਰੇਟਿਕ ਪਾਰਟੀ ਦੇ ਮੁੱਖ ਪ੍ਰੋਸੀਕਿਊਟਰ ਐਡਮ ਸ਼ਿਫ ਨੇ ਪ੍ਰਕਿਰਿਆ ਲੰਬੀ ਖਿਚਣ ਨੂੰ ਲੈ ਕੇ ਚੌਕਸ ਰਿਪਬਲਿਕਨ ਸੰਸਦ ਮੈਂਬਰਾਂ ‘ਤੇ…

VIA PUNJAB
ਅੱਗੇ ਪੜ੍ਹੋ

ਨਿਰਭਿਆ ਦੀ ਮਾਂ ਨੂੰ ਦੋਸ਼ੀਆਂ ਦੇ ਵਕੀਲ ਦੀ ਚੁਣੌਤੀ, ਨਹੀਂ ਹੋਣ ਦਿਆਂਗਾ ਫਾਂਸੀ

ਨਿਰਭਿਆ ਦੀ ਮਾਂ ਨੂੰ ਦੋਸ਼ੀਆਂ ਦੇ ਵਕੀਲ ਦੀ ਚੁਣੌਤੀ, ਨਹੀਂ ਹੋਣ ਦਿਆਂਗਾ ਫਾਂਸੀ

ਦਿੱਲੀ ਦੀ ਇਕ ਅਦਾਲਤ ਨੇ ਨਿਰਭਿਆ ਦੇ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਅਗਲੇ ਆਦੇਸ਼ ਤਕ ਟਾਲ ਦਿੱਤੀ ਹੈ। ਨਿਰਭਿਆ ਦੇ ਚਾਰਾਂ ਦੋਸ਼ੀਆਂ ਨੂੰ ਸਨੀਵਾਰ ਸਵੇਰੇ 6 ਵਜੇ ਫਾਂਸੀ ‘ਤੇ ਲਟਕਾਇਆ ਜਾਣਾ ਸੀ। ਫਾਂਸੀ ਦੀ ਸਜ਼ਾ ਟਲਣ ‘ਤੇ ਨਿਰਭਿਆ ਦਾ ਪਰਿਵਾਰ ਕਾਫੀ ਦੁਖੀ ਨਜ਼ਰ ਆਇਆ।ਨਿਰਭਿਆ ਦੀ ਮਾਂ ਆਸ਼ਾ ਦੇਵੀ ਨੇ ਕਿਹਾ, ‘ਫਾਂਸੀ ਦੀ ਸਜ਼ਾ ਟਲਣ ਦਾ ਉਂਨਾ ਦੁਖ ਨਹੀਂ ਹੈ ਜਿੰਨਾ ਕਿ ਦੋਸ਼ੀਆਂ ਦੇ ਵਕੀਲ ਏ.ਪੀ. ਸਿੰਘ ਦੇ ਚੈਲੇਂਜ ਤੋਂ ਹੋਇਆ ਹੈ। ਦੋਸ਼ੀਆਂ ਦੇ ਵਕੀਲ ਨੇ…

VIA PUNJAB
ਅੱਗੇ ਪੜ੍ਹੋ

ਸਾਡੀ ਕੋਸ਼ਿਸ਼ 5-0 ਨਾਲ ਸੀਰੀਜ਼ ਜਿੱਤਣ ਦੀ ਹੋਵੇਗੀ ਪਾਂਡੇ

ਸਾਡੀ ਕੋਸ਼ਿਸ਼ 5-0 ਨਾਲ ਸੀਰੀਜ਼ ਜਿੱਤਣ ਦੀ ਹੋਵੇਗੀ  ਪਾਂਡੇ

ਭਾਰਤੀ ਮੱਧਕ੍ਰਮ ਦੇ ਬੱਲੇਬਾਜ਼ ਮਨੀਸ਼ ਪਾਂਡੇ ਨੇ ਨਿਊਜ਼ੀਲੈਂਡ ਵਿਰੁੱਧ ਲਗਾਤਾਰ ਦੂਜੇ ਮੈਚ ‘ਚ ਸੁਪਰ ਓਵਰ ‘ਚ ਮਿਲੀ ਜਿੱਤ ਨੂੰ ਟੀਮ ਦਾ ਕਦੀ ਹਾਰ ਨਾ ਮੰਨਣ ਵਾਲੇ ਜ਼ਜਬਾ ਕਰਾਰ ਦਿੰਦੇ ਹੋਏ ਕਿਹਾ ਕਿ ਉਸਦੀ ਕੋਸ਼ਿਸ ਸੀਰੀਜ਼ ਨੂੰ 5-0 ਨਾਲ ਜਿੱਤਣ ਦੀ ਹੋਵੇਗੀ। ਨਿਊਜ਼ੀਲੈਂਡ ਦੀ ਟੀਮ ਨੇ ਇਕ ਬਾਰ ਫਿਰ ਤੋਂ ਆਸਾਨੀ ਨਾਲ ਟੀਚੇ ਹਾਸਲ ਕਰਨ ਵਾਲੀ ਸਥਿਤੀ ਨਾਲ ਸ਼ੁੱਕਰਵਾਰ ਨੂੰ ਇੱਥੇ ਮੈਚ ਗੁਆ ਦਿੱਤਾ, ਜਿਸ ਨਾਲ ਪੰਜ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ‘ਚ ਭਾਰਤ ਦੀ ਬੜ੍ਹਤ…

VIA PUNJAB
ਅੱਗੇ ਪੜ੍ਹੋ

‘ਸੁਪਰ ਓਵਰ’ ਵਿੱਚ ਭਾਰਤ ਦੀ ਲਗਾਤਾਰ ਦੂਜੀ ਸੁਪਰ ਜਿੱਤ

‘ਸੁਪਰ ਓਵਰ’ ਵਿੱਚ ਭਾਰਤ ਦੀ ਲਗਾਤਾਰ ਦੂਜੀ ਸੁਪਰ ਜਿੱਤ

ਆਖ਼ਰੀ ਓਵਰਾਂ ਵਿੱਚ ਸ਼ਰਦੁਲ ਠਾਕੁਰ ਸਣੇ ਆਪਣੇ ਗੇਂਦਬਾਜ਼ਾਂ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਸੁਪਰ ਓਵਰ ਵਿੱਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਇਸ ਜਿੱਤ ਦੇ ਨਾਲ ਹੀ ਉਹ ਪੰਜ ਮੈਚਾਂ ਦੀ ਟੀ-20 ਲੜੀ ਵਿੱਚ 4-0 ਨਾਲ ਲੀਡ ਬਣਾ ਕੇ ਮੇਜ਼ਬਾਨ ਟੀਮ ਖ਼ਿਲਾਫ਼ ਹੂੰਝਾ ਫੇਰਨ ਦੇ ਨੇੜੇ ਪਹੁੰਚ ਗਿਆ ਹੈ। ਨਿਊਜ਼ੀਲੈਂਡ ਹੱਥੋਂ ਮੈਚ ਖੋਹਣ ’ਚ ਮੁੱਖ ਭੂਮਿਕਾ ਨਿਭਾਉਣ ਵਾਲੇ ਠਾਕੁਰ ਨੂੰ ‘ਮੈਨ ਆਫ ਦਿ ਮੈਚ’ ਐਲਾਨਿਆ ਗਿਆ। ਭਾਰਤ ਨੇ ਅੱਠ ਵਿਕਟਾਂ ਗੁਆ ਕੇ…

VIA PUNJAB
ਅੱਗੇ ਪੜ੍ਹੋ
1 360 361 362 363 364 1,271