ਟੁੱਕੜੇ-ਟੁੱਕੜੇ ਗੈਂਗ ਦੇ ਸਮਰਥਕ ਹਨ ਅਰਵਿੰਦ ਕੇਜਰੀਵਾਲ : ਜੇ.ਪੀ. ਨੱਢਾ

ਟੁੱਕੜੇ-ਟੁੱਕੜੇ ਗੈਂਗ ਦੇ ਸਮਰਥਕ ਹਨ ਅਰਵਿੰਦ ਕੇਜਰੀਵਾਲ : ਜੇ.ਪੀ. ਨੱਢਾ

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜਗਤ ਪ੍ਰਸਾਦ ਨੱਢਾ (ਜੇ.ਪੀ.ਨੱਢਾ) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ‘ਟੁੱਕੜੇ-ਟੁੱਕੜੇ ਗੈਂਗ’ ਦਾ ਸਮਰਥਕ ਹੋਣ ਅਤੇ ਵੋਟ ਬੈਂਕ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਹੈ| ਨੱਢਾ ਨੇ ਟਵੀਟ ਰਾਹੀਂ ਜੇ.ਐਨ.ਯੂ. ਵਿੱਚ ਦੇਸ਼ ਵਿਰੋਧੀ ਨਾਅਰੇ ਲਗਾਉਣ ਵਾਲਿਆਂ ਤੇ ਚਾਰਜਸ਼ੀਟ ਫਾਈਲ ਕਰਨ ਦੀ ਮਨਜ਼ੂਰੀ ਨਾ ਦੇਣ ਤੇ ਸਵਾਲ ਚੁੱਕਿਆ|ਉਹਨਾਂ ਨੱਢਾ ਨੇ ਟਵੀਟ ਵਿੱਚ ਕਨ੍ਹਈਆ ਕੁਮਾਰ, ਉਮਰ ਖਾਲਿਦ ਦੇ ਬਹਾਨੇ ਕੇਜਰੀਵਾਲ ਸਰਕਾਰ ਤੇ ਵੀ ਨਿਸ਼ਾਨਾ ਸਾਧਿਆ| ਉਨ੍ਹਾਂ ਨੇ ਕਿਹਾ,”ਕਨ੍ਹਈਆ…

VIA PUNJAB
ਅੱਗੇ ਪੜ੍ਹੋ

ਦੇਸ਼ ਦੇ 7 ਵੱਡੇ ਖੇਤਰਾਂ ਵਿੱਚ ਕਰੀਬ 3.64 ਕਰੋੜ ਲੋਕ ਹੋਏ ਬੇਰੋਜ਼ਗਾਰ : ਪ੍ਰਿਯੰਕਾ

ਦੇਸ਼ ਦੇ 7 ਵੱਡੇ ਖੇਤਰਾਂ ਵਿੱਚ ਕਰੀਬ 3.64 ਕਰੋੜ ਲੋਕ ਹੋਏ ਬੇਰੋਜ਼ਗਾਰ : ਪ੍ਰਿਯੰਕਾ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਇਕ ਵਾਰ ਫਿਰ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ| ਪ੍ਰਿਯੰਕਾ ਨੇ ਬੀਤੇ 5 ਸਾਲਾਂ ਵਿੱਚ 3.64 ਕਰੋੜ ਨੌਕਰੀਆਂ ਜਾਣ ਨਾਲ ਜੁੜੀ ਇਕ ਰਿਪੋਰਟ ਨੂੰ ਲੈ ਕੇ ਅੱਜ ਦਾਅਵਾ ਕੀਤਾ ਕਿ ਇੰਨੇ ਵੱਡੇ ਪੈਮਾਨੇ ਤੇ ਰੋਜ਼ਗਾਰ ਖਤਮ ਹੋਣ ਕਾਰਨ ਭਾਜਪਾ ਸਰਕਾਰ ਨੌਕਰੀਆਂ ਤੇ ਗੱਲ ਕਰਨ ਤੋਂ ਕਤਰਾਉਂਦੀ ਹੈ| ਉਹਨਾਂ ਨੇ ਇਕ ਖਬਰ ਸ਼ੇਅਰ ਕਰਦੇ ਹੋਏ ਟਵੀਟ ਕੀਤਾ,”ਨੌਕਰੀਆਂ ਦੇਣ ਦੇ ਕਈ ਵੱਡੇ ਵਾਅਦਿਆਂ ਦੀ ਅਸਲੀਅਤ ਇਹੀ…

VIA PUNJAB
ਅੱਗੇ ਪੜ੍ਹੋ

ਕਰੋਨਾ ਵਾਇਰਸ ਦੇ ਵਧ ਰਹੇ ਖ਼ਤਰੇ ਦਾ ਪਤਾ ਲਗਾਉਣ ਲਈ ਰਾਜਾ ਸਾਂਸੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਥਰਮਲ ਸੈਂਸਰ ਲਗਾਏ : ਬਲਬੀਰ ਸਿੰਘ ਸਿੱਧੂ

ਕਰੋਨਾ ਵਾਇਰਸ ਦੇ ਵਧ ਰਹੇ ਖ਼ਤਰੇ ਦਾ ਪਤਾ ਲਗਾਉਣ ਲਈ ਰਾਜਾ ਸਾਂਸੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਥਰਮਲ ਸੈਂਸਰ ਲਗਾਏ : ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਕਰੋਨਾ ਵਾਇਰਸ ਦੇ ਵੱਧ ਰਹੇ ਖ਼ਤਰੇ ਦਾ ਪਤਾ ਲਗਾਉਣ ਲਈ ਰਾਜਾ ਸਾਂਸੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਥਰਮਲ ਸੈਂਸਰ ਲਗਾਏ ਗਏ ਹਨ ਜਿੱਥੇ ਅੱਜ ਯਾਤਰੀਆਂ ਦੀ ਸਕਰੀਨਿੰਗ ਸ਼ੁਰੂ ਕਰ ਦਿੱਤੀ ਗਈ ਹੈ। ਸੂਬੇ ਵਿੱਚ ਹੁਣ ਤੱਕ ਇਸ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਅੰਤਰਰਾਸ਼ਟਰੀ ਹਵਾਈ ਅੱਡਾ ਮੁਹਾਲੀ ਵਿਖੇ ਵੀ ਕੱਲ੍ਹ ਤੋਂ ਯਾਤਰੀਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ। ਉਕਤ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੱਕ ਪ੍ਰੈਸ ਬਿਆਨ…

VIA PUNJAB
ਅੱਗੇ ਪੜ੍ਹੋ

ਕੌਮੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਵੱਲੋਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਕੌਮੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਵੱਲੋਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਪੱਛੜੀਆਂ ਸ਼੍ਰੇਣੀਆਂ ਦੇ ਸਮਾਜਿਕ, ਆਰਥਿਕ ਅਤੇ ਵਿੱਦਿਅਕ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਕਦਮ ਚੁੱਕਣ ‘ਤੇ ਦਿੱਤਾ ਜ਼ੋਰ ਚੰਡੀਗੜ – ਕੌਮੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਵੱਲੋਂ ਅੱਜ ਇੱਥੇ ਯੂ.ਟੀ. ਗੈਸਟ ਹਾਊਸ ਵਿਖੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕੌਮੀ ਕਮਿਸ਼ਨ ਨੇ ਪੱਛੜੀਆਂ ਸ਼੍ਰੇਣੀਆਂ ਦੇ ਸਮਾਜਿਕ, ਆਰਥਿਕ ਅਤੇ ਵਿੱਦਿਅਕ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਕਦਮ ਚੁੱਕਣ ‘ਤੇ ਜ਼ੋਰ ਦਿੱਤਾ।ਕੌਮੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਭਗਵਾਨ ਲਾਲ ਸਾਹਨੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀ ਵਾਲੀਬਾਲ (ਮੈਨ/ਵੂਮੈਨ) ਅਤੇ ਚੈੱਸ ਦੀਆਂ ਟੀਮਾਂ ਦੀ ਚੋਣ ਲਈ ਸਿਲੈਕਸ਼ਨ ਟਰਾਇਲ ਭਲਕੇ

ਪੰਜਾਬ ਦੀ ਵਾਲੀਬਾਲ (ਮੈਨ/ਵੂਮੈਨ) ਅਤੇ ਚੈੱਸ ਦੀਆਂ ਟੀਮਾਂ ਦੀ ਚੋਣ ਲਈ ਸਿਲੈਕਸ਼ਨ ਟਰਾਇਲ ਭਲਕੇ

ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਣਗੇ ਚੋਣ ਟਰਾਇਲ ਚੰਡੀਗੜ੍ਹ – ਆਲ ਇੰਡੀਆ ਸਿਵਲ ਸਰਵਿਸਿਜ਼ ਵਾਲੀਬਾਲ (ਮੈਨ/ਵੂਮੈਨ) ਅਤੇ ਆਲ ਇੰਡੀਆ ਸਿਵਲ ਸਰਵਿਸਿਜ਼ ਚੈੱਸ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਪੰਜਾਬ ਦੀ ਵਾਲੀਬਾਲ (ਮੈਨ/ਵੂਮੈਨ) ਅਤੇ ਚੈਸ ਦੀਆਂ ਟੀਮਾਂ ਦੀ ਚੋਣ ਵਾਸਤੇ ਸਿਲੈਕਸ਼ਨ ਟਰਾਇਲ 29 ਜਨਵਰੀ ਨੂੰ ਕਰਵਾਏ ਜਾ ਰਹੇ ਹਨ। ਖੇਡ ਵਿਭਾਗ ਦੇ ਡਾਇਰੈਕਟਰ ਸ਼੍ਰੀ ਸੰਜੇ ਪੋਪਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਰਾਂਚੀ (ਝਾਰਖੰਡ) ਵਿਖੇ 20 ਫਰਵਰੀ 2020 ਤੋਂ 25…

VIA PUNJAB
ਅੱਗੇ ਪੜ੍ਹੋ

ਕੈਥ ਲੈਬ ਦੀ ਸਹੂਲਤ ਸੂਬੇ ਦੇ ਹਰੇਕ ਵਿਅਕਤੀ ਦੀ ਪਹੁੰਚ ਵਿਚ ਲਿਆਉਣ ਲਈ ਯੋਜਨਾ ਤਿਆਰ ਕੀਤੀ ਜਾਵੇਗੀ – ਸਿਹਤ ਮੰਤਰੀ

ਕੈਥ ਲੈਬ ਦੀ ਸਹੂਲਤ ਸੂਬੇ ਦੇ ਹਰੇਕ ਵਿਅਕਤੀ ਦੀ ਪਹੁੰਚ ਵਿਚ ਲਿਆਉਣ ਲਈ ਯੋਜਨਾ ਤਿਆਰ ਕੀਤੀ ਜਾਵੇਗੀ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੈਥ ਲੈਬ ਦੀ ਸਹੂਲਤ ਸੂਬੇ ਦੇ ਹਰੇਕ ਵਿਅਕਤੀ ਦੀ ਪਹੁੰਚ ਵਿਚ ਲਿਆਉਣ ਲਈ ਯੋਜਨਾ ਤਿਆਰ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੁੰ ਦਿਲ ਦੀ ਬੀਮਾਰੀਆਂ ਦੇ ਇਲਾਜ ਲਈ ਜਿਆਦਾ ਦੂਰ ਨਾ ਜਾਣਾ ਪਵੇ|ਸ੍ਰੀ ਵਿਜ ਨੇ ਅੱਜ ਮਹਾਰਾਜਾ ਅਗਰਸੇਨ ਮੈਡੀਕਲ ਕਾਲਜ ਅਗ੍ਰੋਹਾ ਦੀ ਕਾਰਜ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਸਮੂਚੀ ਸਿਹਤ ਸੇਵਾਵਾਂ ਦੀ ਉਪਲਬਧਤਾ ਲਈ ਰਾਜ ਦੇ 2-3…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ 30 ਨੂੰ ਕਰਨਗੇ ‘ਪੰਜਾਬ ਰਾਜ ਯੁਵਕ ਮੇਲਾ’ ਦਾ ਉਦਘਾਟਨ

ਕੈਪਟਨ ਅਮਰਿੰਦਰ ਸਿੰਘ 30 ਨੂੰ ਕਰਨਗੇ ‘ਪੰਜਾਬ ਰਾਜ ਯੁਵਕ ਮੇਲਾ’  ਦਾ ਉਦਘਾਟਨ

ਖੇਡ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੇਲੇ ਬਾਰੇ ਵਿਸ਼ੇਸ਼ ਐਪ ਬਣਾਉਣ ਦੇ ਦਿੱਤੇ ਆਦੇਸ਼ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ‘ਪੰਜਾਬ ਰਾਜ ਯੁਵਕ ਮੇਲਾ’ 30 ਤੇ 31 ਜਨਵਰੀ ਨੂੰ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਜਨਵਰੀ ਨੂੰ ਕਰਨਗੇ। ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਯੁਵਕ ਮੇਲੇ ਦੀਆਂ ਤਿਆਰੀਆਂ ਬਾਰੇ ਅੱਜ ਇੱਥੇ ਆਪਣੇ ਦਫ਼ਤਰ…

VIA PUNJAB
ਅੱਗੇ ਪੜ੍ਹੋ

ਗਣਤੰਤਰ ਦਿਵਸ ਮੌਕੇ 11 ਪੁਲੀਸ ਅਫਸਰ ‘ਮੁੱਖ ਮੰਤਰੀ ਪੁਲੀਸ ਮੈਡਲ’ ਨਾਲ ਸਨਮਾਨਿਤ

ਗਣਤੰਤਰ ਦਿਵਸ ਮੌਕੇ 11 ਪੁਲੀਸ ਅਫਸਰ ‘ਮੁੱਖ ਮੰਤਰੀ ਪੁਲੀਸ ਮੈਡਲ’ ਨਾਲ ਸਨਮਾਨਿਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੌਰਿਆ ਚੱਕਰ ਮੇਜਰ ਹਰਮਿੰਦਰ ਪਾਲ ਸਿੰਘ ਨੂੰ ਮਿਸਾਲੀ ਬਹਾਦਰੀ ਦਿਖਾਉਣ ਲਈ ਸ਼ਰਧਾ ਦੇ ਫੁੱਲ ਭੇਟ ਐਸ.ਏ.ਐਸ. ਨਗਰ (ਮੋਹਾਲੀ) – ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲੀਸ ਦੇ 11 ਅਫਸਰਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਸਦਕਾ ਮੁੱਖ ਮੰਤਰੀ ਪੁਲੀਸ ਮੈਡਲ ਨਾਲ ਸਨਮਾਨਿਤ ਕੀਤਾ। ਇਸੇ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਮਿਸਾਲੀ ਸੇਵਾਵਾਂ ਨਿਭਾਉਣ ਵਾਲੀ 43 ਉੱਘੀਆਂ ਸ਼ਖਸੀਅਤਾਂ ਦਾ ਵੀ ਸਨਮਾਨ ਕੀਤਾ ਗਿਆ।71ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਨੇ ਸ਼ੌਰਿਆ ਚੱਕਰ ਮੇਜਰ…

VIA PUNJAB
ਅੱਗੇ ਪੜ੍ਹੋ

ਕੇਂਦਰੀ ਗ੍ਰਹਿ ਮਤੰਰੀ ਸ੍ਰੀ ਅਮਿਤ ਸ਼ਾਹ ਦੀ ਹਾਜ਼ਰੀ ‘ਚ ਭਾਰਤ ਸਰਕਾਰ ਵੱਲੋਂ ਬੋਡੋਲੈਂਡ ਗਰੁੱਪਾਂ ਨਾਲ ਸ਼ਾਂਤੀ ਸਮਝੌਤਾ

ਕੇਂਦਰੀ ਗ੍ਰਹਿ ਮਤੰਰੀ ਸ੍ਰੀ ਅਮਿਤ ਸ਼ਾਹ ਦੀ ਹਾਜ਼ਰੀ ‘ਚ ਭਾਰਤ ਸਰਕਾਰ ਵੱਲੋਂ ਬੋਡੋਲੈਂਡ ਗਰੁੱਪਾਂ ਨਾਲ ਸ਼ਾਂਤੀ ਸਮਝੌਤਾ

ਨਵੀਂ ਦਿੱਲੀ – ਗ੍ਰਹਿ ਮੰਤਰਾਲੇ ‘ਚ ਪਾਬੰਦੀਸ਼ੁਦਾ ਸੰਗਠਨ ਨੈਸ਼ਨਲ ਡੈਮੋਕ੍ਰੇਟਿਕ ਫ਼ਰੰਟ ਆਫ਼ ਬੋਡੋਲੈਂਡ (ਐੱਨ. ਡੀ. ਐੱਫ. ਬੀ.) ਦੇ ਸਾਰੇ ਗੁੱਟਾਂ ਦੇ ਪ੍ਰਤੀਨਿਧੀਆਂ ਨਾਲ ਇੱਕ ਤ੍ਰੈਪੱਖੀ ਸਮਝੌਤੇ ‘ਤੇ ਹਸਤਾਖ਼ਰ ਕੀਤੇ ਗਏ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਕਿਹਾ ਕਿ ਅੱਜ ਭਾਰਤ ਸਰਕਾਰ, ਆਸਾਮ ਸਰਕਾਰ ਅਤੇ ਬੋਡੋ ਪ੍ਰਤੀਨਿਧੀਆਂ ਨੇ ਇੱਕ ਮਹੱਤਵਪੂਰਨ ਸਮਝੌਤੇ ‘ਤੇ ਹਸਤਾਖ਼ਰ ਕੀਤੇ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਆਸਾਮ ਲਈ ਅਤੇ ਬੋਡੋ ਲੋਕਾਂ ਲਈ ਇੱਕ ਸੁਨਹਿਰਾ ਭਵਿੱਖ ਯਕੀਨੀ ਬਣਾਏਗਾ। ਗ੍ਰਹਿ ਮੰਤਰੀ ਅਮਿਤ ਸ਼ਾਹ, ਅਸਾਮ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਵਿਧਾਨ ਦੀਆਂ ਧਰਮ ਨਿਰਪੱਖ ਨੀਹਾਂ ਦੀ ਰਾਖੀ ਕਰਨ ਦਾ ਅਹਿਦ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਵਿਧਾਨ ਦੀਆਂ ਧਰਮ ਨਿਰਪੱਖ ਨੀਹਾਂ ਦੀ ਰਾਖੀ ਕਰਨ ਦਾ ਅਹਿਦ

ਮੁਹਾਲੀ ਵਿਖੇ ਗਣਤੰਤਰ ਦਿਵਸ ਮੌਕੇ 11 ਪੁਲਿਸ ਅਫ਼ਸਰ ਸਨਮਾਨਿਤ ਮੋਹਾਲੀ – ਭਾਰਤ ਦੇ ਸੰਵਿਧਾਨ ਦੀਆਂ ਧਰਮ ਨਿਰਪੱਖ ਨੀਹਾਂ ਅਕਾਲ ਪੁਰਖ ਦੀ ਮਿਹਰ ਸਦਕਾ ਸਦਾ ਲਈ ਮਜ਼ਬੂਤ ਰਹਿਣਗੀਆਂ ਅਤੇ ਬਿਨਾਂ ਕਿਸੇ ਧਰਮ, ਜਾਤ-ਪਾਤ ਜਾਂ ਫਿਰਕੇ ਦੇ ਵਖਰੇਵੇਂ ਦੇ ਸਭਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਇਹ ਵਿਚਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਥੇ 71ਵੇਂ ਗਣਤੰਤਰ ਦਿਵਸ ਸਮਾਰੋਹ ਮੌਕੇ ਸਲਾਮੀ ਲੈਂਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਪ੍ਰਗਟ ਕੀਤੇ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਭਾਵੇਂ…

VIA PUNJAB
ਅੱਗੇ ਪੜ੍ਹੋ
1 367 368 369 370 371 1,271