ਡਾ. ਰੂਪ ਸਿੰਘ ਨੇ ਆਮਿਰ ਖਾਨ ਨੂੰ ਸਰਦਾਰ ਨਲਵਾ ਦਾ ਇਤਿਹਾਸ ਸੌਂਪਦਿਆਂ ਇਤਿਹਾਸਕ ਫਿਲਮ ਬਣਾਉਣ ਲਈ ਕਿਹਾ

ਡਾ. ਰੂਪ ਸਿੰਘ ਨੇ ਆਮਿਰ ਖਾਨ ਨੂੰ ਸਰਦਾਰ ਨਲਵਾ ਦਾ ਇਤਿਹਾਸ ਸੌਂਪਦਿਆਂ ਇਤਿਹਾਸਕ ਫਿਲਮ ਬਣਾਉਣ ਲਈ ਕਿਹਾ

ਅੰਮ੍ਰਿਤਸਰ – ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਬਾਰੇ ਪ੍ਰਸਿੱਧ ਅਦਾਕਾਰ ਆਮਿਰ ਖਾਨ ਨੂੰ ਫਿਲਮ ਬਣਾਉਣ ਦੇ ਦਿੱਤੇ ਗਏ ਸੁਝਾਅ ਤੋਂ ਬਾਅਦ ਹੁਣ ਇਕ ਕਦਮ ਹੋਰ ਅੱਗੇ ਵਧਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਸ (ਆਮਿਰ ਖਾਨ) ਨੂੰ ਸਰਦਾਰ ਨਲਵਾ ਦੇ ਇਤਿਹਾਸ ਨਾਲ ਸਬੰਧਤ ਕਿਤਾਬਾਂ ਸੌਂਪੀਆਂ ਹਨ। ਡਾ. ਰੂਪ ਸਿੰਘ ਜੋ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਮੁੰਬਈ ਨਾਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਸ੍ਰੀ ਅੰਮ੍ਰਿਤਸਰ ਦੇ ਇਕ ਸਮਝੌਤੇ ਸਬੰਧੀ…

VIA PUNJAB
ਅੱਗੇ ਪੜ੍ਹੋ

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸੇ ਦੌਰਾਨ ਬੀਤੇ ਤਿੰਨ ਦਿਨਾਂ ਤੋਂ ਸਜਾਏ ਗਏ ਗੁਰਮਤਿ ਸਮਾਗਮਾਂ ਅੰਦਰ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ।…

VIA PUNJAB
ਅੱਗੇ ਪੜ੍ਹੋ

ਪੰਜਾਬ ਨਿਊ ਯੀਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ ‘ਚ ਬਣਿਆ ਕਰੋੜਪਤੀ

ਪੰਜਾਬ ਨਿਊ ਯੀਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ ‘ਚ ਬਣਿਆ ਕਰੋੜਪਤੀ

ਚੰਡੀਗੜ੍ਹ – ‘ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ’, ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ ‘ਤੇ ਬਿਲਕੁਲ ਢੁਕਦੀਂ ਹੈ, ਜਿਸ ਨੂੰ ਪੰਜਾਬ ਰਾਜ ਨਿਊ ਯੀਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ ਵਿੱਚ ਡੇਢ ਕਰੋੜ ਰੁਪਏ ਦਾ ਜੇਤੂ ਬਣਾ ਦਿੱਤਾ।ਰਾਕੇਸ਼ ਸ਼ਰਮਾ, ਜੋ ਪੇਸ਼ੇ ਵਜੋਂ ਆੜ੍ਹਤੀਆ ਹੈ, ਨੇ ਇਨਾਮ ਜਿੱਤਣ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਉਸ ਨੇ 17 ਜਨਵਰੀ ਨੂੰ ਬਾਅਦ ਦੁਪਹਿਰ 2 ਵਜੇ ਸਾਈਕਲ ‘ਤੇ ਲਾਟਰੀ ਟਿਕਟਾਂ ਵੇਚ ਰਹੇ ਵਿਅਕਤੀ ਕੋਲੋਂ ਨਿਊ ਯੀਅਰ ਬੰਪਰ ਦੀ ਟਿਕਟ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਜਿੱਤਿਆ ਨਿਊਜ਼ੀਲੈਂਡ ਖਿਲਾਫ ਦੂਜਾ ਟੀ-20 ਮੁਕਾਬਲਾ

ਭਾਰਤ ਨੇ ਜਿੱਤਿਆ ਨਿਊਜ਼ੀਲੈਂਡ ਖਿਲਾਫ ਦੂਜਾ ਟੀ-20 ਮੁਕਾਬਲਾ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੁਕਾਬਲਾ ਆਕਲੈਂਡ ਦੇ ਈਡਨ ਪਾਰਕ ‘ਚ ਖੇਡਿਆ ਗਿਆ। ਜਿੱਥੇ ਭਾਰਤ ਨੇ ਨਿਊਜ਼ੀਲੈਂਡ ਨੂੰ ਲਗਾਤਾਰ ਦੂਜੇ ਮੈਚ ‘ਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ ‘ਚ 2-0 ਦੀ ਬੜ੍ਹਤ ਹਾਸਲ ਕਰ ਲਈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ 133 ਦੌੜਾਂ ਦਾ ਆਸਾਨ ਟੀਚਾ ਦਿੱਤਾ ਸੀ। ਜਵਾਬ ‘ਚ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਨੇ 17.3 ਓਵਰਾਂ ‘ਚ 3 ਵਿਕਟਾਂ ਗੁਆ…

ਸ਼ਿਕਾਗੋ ਨੇੜੇ ਸਿਗਾਰ ਲੌਂਜ ਚ ਗੋਲੀਬਾਰੀ, ਕਈ ਜ਼ਖਮੀ

ਸ਼ਿਕਾਗੋ ਨੇੜੇ ਸਿਗਾਰ ਲੌਂਜ ਚ ਗੋਲੀਬਾਰੀ, ਕਈ ਜ਼ਖਮੀ

ਸ਼ਿਕਾਗੋ ਨੇੜੇ ਗੋਲੀਬਾਰੀ ਦੀ ਖਬਰ ਮਿਲੀ ਹੈ। ਇਹ ਗੋਲੀਬਾਰੀ ਇਕ ਸਿਗਾਰ ਲੌਂਜ ਵਿਚ ਹੋਈ ਹੈ। ਗੋਲੀਬਾਰੀ ਦੌਰਾਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਇਸ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ।ਪੁਲਸ ਨੇ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਹਮੀਡੋਰ ਸਿਗਾਰ ਲੌਂਜ ਵਿਚ ਗੋਲੀਬਾਰੀ ਸ਼ੁੱਕਰਵਾਰ ਰਾਤ 10 ਵਜੇ ਤੋਂ ਬਾਅਦ ਹੋਈ ਸੀ। ਪੁਲਸ ਨੇ ਫੇਸਬੁੱਕ ‘ਤੇ ਬਿਆਨ ਜਾਰੀ ਕਰਕੇ ਕਿਹਾ ਕਿ ਇਸ ਦੌਰਾਨ ਕਈ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਦੀ ਗਿਣਤੀ ਤੇ ਉਹਨਾਂ…

VIA PUNJAB
ਅੱਗੇ ਪੜ੍ਹੋ

ਗ੍ਰੇ ਲਿਸਟ ਚੋਂ ਬਾਹਰ ਨਿਕਲਣ ਲਈ ਪਾਕਿ ਬੇਚੈਨ

ਗ੍ਰੇ ਲਿਸਟ ਚੋਂ ਬਾਹਰ ਨਿਕਲਣ ਲਈ ਪਾਕਿ ਬੇਚੈਨ

ਪਾਕਿਸਤਾਨ ਫਾਈਨੈਂਸ਼ੀਅਲ ਟਾਸਕ ਫੋਰਸ ਦੀ ਗ੍ਰੇ ਲਿਸਟ ਵਿਚੋਂ ਬਾਹਰ ਨਿਕਲਣ ਦੇ ਲਈ ਇਹਨੀਂ ਦਿਨੀਂ ਬੇਹੱਦ ਬੇਚੈਨ ਨਜ਼ਰ ਆ ਰਿਹਾ ਹੈ ਤੇ ਇਸ ਮਾਮਲੇ ਵਿਚ ਅਮਰੀਕਾ ਨੂੰ ਵੀ ਅਪੀਲ ਕਰ ਚੁੱਕਾ ਹੈ। ਪਾਕਿਸਤਾਨ ਦੇ ਗ੍ਰੇ ਲਿਸਟ ਵਿਚੋਂ ਬਾਹਰ ਆਉਣ ਦੀ ਵਕਾਲਤ ਕਰਦੇ ਹੋਏ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਉਹਨਾਂ ਦੇ ਦੇਸ਼ ਨੂੰ ਸਿਧਾਂਤਕ ਆਧਾਰ ‘ਤੇ ਇਸ ਵਿਚੋਂ ਬਾਹਰ ਕਰ ਦੇਣਾ ਚਾਹੀਦਾ ਹੈ ਕਿਉਂਕਿ ਉਸ ਨੇ ਐਫ.ਏ.ਟੀ.ਐਫ. ਦੇ ਲਈ ਜ਼ਰੂਰੀ ਖੇਤਰਾਂ ਵਿਚ ਜ਼ਿਕਰਯੋਗ ਵਿਕਾਸ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਵੱਲੋਂ ਸਿੱਖਿਆ ਉਪਰ ਰਾਜਨੀਤੀ ਨਾ ਕਰਨ ਦੀ ਸਲਾਹ

ਕੇਜਰੀਵਾਲ ਵੱਲੋਂ ਸਿੱਖਿਆ ਉਪਰ ਰਾਜਨੀਤੀ ਨਾ ਕਰਨ ਦੀ ਸਲਾਹ

ਨਵੀਂ ਦਿੱਲੀ – ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਗਿਆ ਕਿ ਉਹ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਦੀ ਸਖ਼ਤ ਮਿਹਨਤ ਨੂੰ ਗੰਦੀ ਰਾਜਨੀਤੀ ਵਿੱਚ ਨਾ ਘਸੀਟਣ ਜਾਂ ਮਜ਼ਾਕ ਨਾ ਬਣਾਉਣ। ਸ੍ਰੀ ਕੇਜਰੀਵਾਲ ਵੱਲੋਂ ਇਹ ਜਵਾਬ ਸ੍ਰੀ ਸ਼ਾਹ ਵੱਲੋਂ ਇਹ ਆਖਣ ਕਿ ਕੇਜਰੀਵਾਲ ਨੇ 500 ਸਕੂਲ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਨਵੀਆਂ ਇਮਾਰਤਾਂ ਦੀ ਥਾਂ ਮੌਜੂਦਾ ਸਕੂਲਾਂ ਦੀ ਹਾਲਤ ਵੀ ਮਾੜੀ ਹੈ। 700…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਬ੍ਰਾਜ਼ੀਲ ਵਿਚਾਲੇ 15 ਸਮਝੌਤੇ ਸਹੀਬੱਧ

ਭਾਰਤ ਤੇ ਬ੍ਰਾਜ਼ੀਲ ਵਿਚਾਲੇ 15 ਸਮਝੌਤੇ ਸਹੀਬੱਧ

ਨਵੀਂ ਦਿੱਲੀ – ਭਾਰਤ ਤੇ ਬ੍ਰਾਜ਼ੀਲ ਨੇ ਅੱਜ ਵੱਖ-ਵੱਖ ਖੇਤਰਾਂ ਨਾਲ ਜੁੜੇ 15 ਸਮਝੌਤੇ ਸਹੀਬੱਧ ਕੀਤੇ ਹਨ। ਇਸ ਤੋਂ ਇਲਾਵਾ ਰਣਨੀਤਕ ਭਾਈਵਾਲੀ ਦਾ ਦਾਇਰਾ ਹੋਰ ਵੱਡਾ ਕਰਨ ਲਈ ਕਾਰਜ ਯੋਜਨਾ ਵੀ ਉਲੀਕੀ ਗਈ ਹੈ। ਸਮਝੌਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਬੋਲਸੋਨਾਰੋ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਸਹੀਬੱਧ ਕੀਤੇ ਗਏ। ਕਾਰਜ ਯੋਜਨਾ ਤਹਿਤ ਦੋਵਾਂ ਮੁਲਕਾਂ ਨੇ ਕੁਝ ਵਿਸ਼ੇਸ਼ ਟੀਚੇ ਮਿੱਥੇ ਹਨ ਤਾਂ ਕਿ ਰੱਖਿਆ, ਵਣਜ-ਵਪਾਰ, ਖੇਤੀਬਾੜੀ, ਨਾਗਰਿਕ ਹਵਾਬਾਜ਼ੀ, ਊਰਜਾ, ਵਾਤਾਵਰਨ, ਸਿਹਤ ਤੇ…

VIA PUNJAB
ਅੱਗੇ ਪੜ੍ਹੋ

ਚੀਫ ਜਸਟਿਸ ਰਵੀ ਸ਼ੰਕਰ ਝਾਅ ਵਲੋਂ ਲਹਿਰਾਇਆ ਗਿਆ ਰਾਸ਼ਟਰੀ ਝੰਡਾ

ਚੀਫ ਜਸਟਿਸ ਰਵੀ ਸ਼ੰਕਰ ਝਾਅ ਵਲੋਂ ਲਹਿਰਾਇਆ ਗਿਆ ਰਾਸ਼ਟਰੀ ਝੰਡਾ

ਚੰਡੀਗੜ – ਪੰਜਾਬ ਤੇ ਹਰਿਆਣਾ ਹਾਈਕੋਰਟ ਵਿਖੇ ਦੇਸ਼ ਦਾ 71ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ, ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵਲੋਂ ਦੇਸ਼ ਦਾ ਕੌਮੀ ਝੰਡਾ ਲਹਿਰਾਇਆ ਗਿਆ।ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਤੇ ਸਾਬਕਾ ਜੱਜ ਸਾਹਿਬਾਨਾਂ ਤੋਂ ਇਲਾਵਾ, ਸੀਨੀਅਰ ਅਧਿਕਾਰੀਆਂ, ਹਾਈ ਕੋਰਟ ਦੀ ਬਾਰ ਐਸੋਸੀਏਸ਼ਨ ਦੇ ਮੈਂਬਰਾਂ…

VIA PUNJAB
ਅੱਗੇ ਪੜ੍ਹੋ
1 368 369 370 371 372 1,271