ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਾਲੀ ਨਿਵੇਸ਼ ਪੰਜਾਬ ਦੇ ਵਫ਼ਦ ਨੇ ਯੂਪੀਐਲ ਗਰੁੱਪ ਵੱਲੋਂ ਪੰਜਾਬ ਵਿੱਚ 5 ਪ੍ਰੋਜੈਕਟ ਸਥਾਪਤ ਕਰਨ ਦੀ ਹਾਮੀ ਭਰਵਾਈ

ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਾਲੀ ਨਿਵੇਸ਼ ਪੰਜਾਬ ਦੇ ਵਫ਼ਦ ਨੇ ਯੂਪੀਐਲ ਗਰੁੱਪ ਵੱਲੋਂ ਪੰਜਾਬ ਵਿੱਚ 5 ਪ੍ਰੋਜੈਕਟ ਸਥਾਪਤ ਕਰਨ ਦੀ ਹਾਮੀ ਭਰਵਾਈ

ਮਹਿੰਦਰਾ ਐਂਡ ਮਹਿੰਦਰਾ ਨੇ ਪੰਜਾਬ ਦੇ ਆਟੋ ਸੈਕਟਰ ਵਿੱਚ ਆਪਣੀ ਮੌਜੂਦਗੀ ਵਿੱਚ ਵਾਧਾ ਕਰਨ ਦੀ ਰੁੱਚੀ ਦਿਖਾਈ ਦੇਵੌਸ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀਰਵਾਰ ਨੂੰ ਦੁਨੀਆ ਦੇ ਪੰਜਵੇਂ ਸਭ ਤੋਂ ਵੱਡੇ ਜੈਨੇਰਿਕ ਐਗਰੋਕੈਮੀਕਲ ਨਿਰਮਾਤਾ, ਯੂਪੀਐਲ ਸਮੂਹ ਵੱਲੋਂ ਸੂਬੇ ਵਿੱਚ ਪੰਜ ਅਤਿ-ਆਧੁਨਿਕ ਪ੍ਰਾਜੈਕਟ ਸਥਾਪਤ ਕਰਨ ਦੀ ਹਾਮੀ ਭਰਵਾ ਲਈ ਹੈ। ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਾਲੀ ਨਿਵੇਸ਼ ਪੰਜਾਬ ਦੇ ਵਫ਼ਦ ਅਤੇ ਯੂਪੀਐਲ ਲਿਮਟਿਡ ਦੇ ਵਾਈਸ ਚੇਅਰਮੈਨ ਤੇ ਐਮ.ਡੀ. ਜੈ ਸ਼ਰਾਫ ਨੇ ਵਰਲਡ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ ਨਾਲ ਟਾਕਰੇ ਲਈ ਚੀਨ ਦੇ 9 ਸ਼ਹਿਰਾਂ ਵਿੱਚ ਲੱਗੀ ਪਾਬੰਦੀ ਕਾਰਨ 3.2 ਕਰੋੜ ਲੋਕ ਪ੍ਰਭਾਵਿਤ

ਕੋਰੋਨਾ ਵਾਇਰਸ ਨਾਲ ਟਾਕਰੇ ਲਈ ਚੀਨ ਦੇ 9 ਸ਼ਹਿਰਾਂ ਵਿੱਚ ਲੱਗੀ ਪਾਬੰਦੀ ਕਾਰਨ 3.2 ਕਰੋੜ ਲੋਕ ਪ੍ਰਭਾਵਿਤ

ਬੀਜਿੰਗ – ਚੀਨ ਨੇ ਖਤਰਨਾਕ ਕੋਰੋਨਾਵਾਇਰਸ ਦੇ ਫੈਲਣ ਦੇ ਖਦਸ਼ੇ ਦੇ ਮੱਦੇਨਜ਼ਰ ਅੱਜ ਇਸ ਨਾਲ ਪ੍ਰਭਾਵਿਤ ਸ਼ਹਿਰ ਦੇ ਨੇੜੇ ਮੌਜੂਦ 9ਵੇਂ ਸ਼ਹਿਰ ਵਿੱਚ ਯਾਤਰਾ ਪਾਬੰਦੀ ਲਗਾ ਦਿੱਤੀ| ਇਸ ਯਾਤਰਾ ਪਾਬੰਦੀ ਦੇ ਦਾਇਰੇ ਵਿਚ ਹੁਣ ਤੱਕ 3 ਕਰੋੜ ਤੋਂ ਵੱਧ ਦੀ ਆਬਾਦੀ ਆ ਚੁੱਕੀ ਹੈ| ਚੀਨੀ ਅਧਿਕਾਰੀਆਂ ਨੇ ਵੀਰਵਾਰ ਸ਼ਾਮ ਹੁਬੇਈ ਸੂਬੇ ਵਿਚ 8 ਸ਼ਹਿਰਾਂ ਹੁਆਗਾਂਗ, ਏਝਾਓ, ਚੀਬੀ, ਸ਼ਿਆਤਾਓ,ਝਿਜਿਆਂਗ, ਛਿਨਜਿਆਂਗ, ਲਿਚੁਆਨ ਅਤੇ ਵੁਹਾਨ ਵਿਚ ਜਨਤਕ ਆਵਾਜਾਈ ਨੂੰ ਰੋਕਣ ਦਾ ਐਲਾਨ ਕੀਤਾ ਸੀ|ਚੀਨ ਦੇ ਹੁਬੇਈ ਸੂਬੇ ਦੇ…

VIA PUNJAB
ਅੱਗੇ ਪੜ੍ਹੋ

ਮਾਤਾ ਗੁਜਰੀ ਕਾਲਜ ਵਿਖੇ ਪੰਜਾਬ ਕਾਮਰਸ ਐਂਡ ਮੈਨੇਜਮੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ ‘ਵਪਾਰ ਅਤੇ ਕਾਰੋਬਾਰ ‘ਤੇ ਗਲੋਬਲ ਸੰਕਟ ਦਾ ਪ੍ਰਭਾਵ’ ਵਿਸ਼ੇ ‘ਤੇ ਕੌਮਾਂਤਰੀ ਕਾਨਫਰੰਸ

ਮਾਤਾ ਗੁਜਰੀ ਕਾਲਜ ਵਿਖੇ ਪੰਜਾਬ ਕਾਮਰਸ ਐਂਡ ਮੈਨੇਜਮੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ ‘ਵਪਾਰ ਅਤੇ ਕਾਰੋਬਾਰ ‘ਤੇ ਗਲੋਬਲ ਸੰਕਟ ਦਾ ਪ੍ਰਭਾਵ’ ਵਿਸ਼ੇ ‘ਤੇ ਕੌਮਾਂਤਰੀ ਕਾਨਫਰੰਸ

ਫ਼ਤਹਿਗੜ੍ਹ ਸਾਹਿਬ – ਮਾਤਾ ਗੁਜਰੀ ਕਾਲਜ ਵਿਖੇ ਪੰਜਾਬ ਕਾਮਰਸ ਐਂਡ ਮੈਨੇਜਮੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ ‘ਵਪਾਰ ਅਤੇ ਕਾਰੋਬਾਰ ‘ਤੇ ਗਲੋਬਲ ਸੰਕਟ ਦਾ ਪ੍ਰਭਾਵ’ ਵਿਸ਼ੇ ‘ਤੇ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਡਾ. ਪੁਸ਼ਪਿੰਦਰ ਸਿੰਘ ਗਿੱਲ, ਪ੍ਰੋਫੈਸਰ ਅਤੇ ਡੀਨ (ਐਕਸਟਰਨਲ ਸੈਂਟਰ), ਪੰਜਾਬੀ ਯੂਨੀਵਰਸਿਟੀ, ਪਟਿਆਲਾ ਮੁੱਖ ਮਹਿਮਾਨ ਵਜੋਂ ਪਹੁੰਚੇ। ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਵਿਸ਼ਵੀਕਰਨ ਦੇ ਵੱਖ-ਵੱਖ ਤੱਤਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਇਹਨਾਂ ਤੱਤਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਇਹ ਤੱਤ…

VIA PUNJAB
ਅੱਗੇ ਪੜ੍ਹੋ

ਪੰਚਾਇਤੀ ਜ਼ਮੀਨਾਂ ਬਚਾਓ ਐਕਸ਼ਨ ਕਮੇਟੀ ਵੱਲੋਂ ਮੰਗ ਪੱਤਰ ਦਿੱਤਾ

ਪੰਚਾਇਤੀ ਜ਼ਮੀਨਾਂ ਬਚਾਓ ਐਕਸ਼ਨ ਕਮੇਟੀ ਵੱਲੋਂ ਮੰਗ ਪੱਤਰ ਦਿੱਤਾ

ਮਹਿਲ ਕਲਾਂ – ਪੰਜਾਬ ਦੀਆ 8 ਕ੍ਰਾਤੀਕਾਰੀ ਪੇਡੂ ਮਜਦੂਰ ਯੂਨੀਆਨਾ ਵੱਲੋ ਪੰਚਾਇਤੀ ਜਮੀਨਾਂ ਬਚਾ ਐਕਸਨ ਕਮੇਟੀ ਵੱਲੋ ਸੱਤਾਧਾਰੀ ਪਾਰਟੀ ਐੰਮ ਐਲ ਏ ਅਤੇ ਜਿਲਾਂ ਤੇ ਹਲਕਾ ਇੰਨਚਾਰਜਾ ਨੂੰ ਮੁਜਾਹਰੇ ਕਰਕੇ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਅਨੁਸਾਰ ਹਲਕਾ ਮਹਿਲ ਕਲਾਂ ਦੇ ਇੰਨਚਾਰਜ ਬੀਬੀ ਹਰਚੰਦ ਕੌਰ ਘੌਨਰੀ ਨੂੰ ਦਿਹਾਤੀ ਮਜਦੂਰ ਸਭਾ ਅਤੇ ਮਜਦੂਰ ਮੁੱਕਤੀ ਮੋਰਚੇ ਦੇ ਆਗੂਆ ਤੇ ਵਰਕਰਾਂ ਵੱਲੋ ਬੀ.ਡੀ.ਪੀ ਦਫਤਰ ਮਹਿਲ ਕਲਾਂ ਵਿੱਚ ਇਕੱਤਰ ਹੋ ਕੇ ਬਜਾਰ ਵਿੱਚ ਮੁਜਾਹਰਾ ਕਰਕੇ ਉਹਨਾਂ ਦੀ ਰਿਹਾਇਸ ਤੇ ਜਾਕੇ…

VIA PUNJAB
ਅੱਗੇ ਪੜ੍ਹੋ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ‘ਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਲਈ ਜ਼ਿਲ੍ਹਾ ਪ੍ਰਸ਼ਾਸਨ ਪੁੱਖਤਾ ਪ੍ਰਬੰਧ ਕਰੇਗਾ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ‘ਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਲਈ ਜ਼ਿਲ੍ਹਾ ਪ੍ਰਸ਼ਾਸਨ ਪੁੱਖਤਾ ਪ੍ਰਬੰਧ ਕਰੇਗਾ

ਜਲੰਧਰ – ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਵਿਧਾਇਕ ਸ਼੍ਰੀ ਸੁਸ਼ੀਲ ਕੁਮਾਰ ਰਿੰਕੂ,ਅਵਤਾਰ ਬਾਵਾ ਹੈਨਰੀ ਅਤੇ ਚੋਧਰੀ ਸੁਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਕਿ ਜ਼ਿਲਾ ਪ੍ਰਸ਼ਾਸਨ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 8 ਫਰਵਰੀ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਪੁੱਖਤਾ ਪ੍ਰਬੰਧ ਕੀਤੇ ਜਾਣਗੇ.ਇਸ ਸਬੰਧੀ ਫੈਸਲਾ ਵਿਧਾਇਕਾ ਦੇ ਨਾਲ ਨਾਲ ਵੱਖ ਵੱਖ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ…

VIA PUNJAB
ਅੱਗੇ ਪੜ੍ਹੋ

ਅਮਿਤ ਸ਼ਾਹ ਵੱਲੋਂ ਮਟਿਆਲਾ ਤੋਂ ਚੋਣ ਪ੍ਰਚਾਰ ਸ਼ੁਰੂ

ਅਮਿਤ ਸ਼ਾਹ ਵੱਲੋਂ ਮਟਿਆਲਾ ਤੋਂ ਚੋਣ ਪ੍ਰਚਾਰ ਸ਼ੁਰੂ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਜੇ ਦੇਸ਼ ਵਿੱਚ ਝੂਠੇ ਵਾਅਦੇ ਕਰਨ ਦੀ ਮੁਕਾਬਲਾ ਕਰਵਾਇਆ ਜਾਂਦਾ ਹੈ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪਹਿਲਾ ਇਨਾਮ ਮਿਲੇਗਾ।ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ‘ਆਪ’ ਨੇਤਾ ਉਨ੍ਹਾਂ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਗਏ ਜੋ ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨਾਲ ਕੀਤੇ ਸਨ। ਸ੍ਰੀ ਸ਼ਾਹ ਨੇ ਕਿਹਾ ਕਿ ਜੇ ਝੂਠੇ ਵਾਅਦੇ ਕਰਨ ਦੇ ਦੇਸ਼ ਵਿਚ ਮੁਕਾਬਲਾ ਹੁੰਦਾ ਹੈ ਤਾਂ ਕੇਜਰੀਵਾਲ ਨੂੰ ਪਹਿਲਾ ਇਨਾਮ…

VIA PUNJAB
ਅੱਗੇ ਪੜ੍ਹੋ

ਭਾਜਪਾ ਦੇ ਨਵੇਂ ਪ੍ਰਧਾਨ ਜੇ. ਪੀ. ਨੱਢਾ ਨੇ ਪੀ. ਐੱਮ. ਮੋਦੀ ਨਾਲ ਕੀਤੀ ਮੁਲਾਕਾਤ

ਭਾਜਪਾ ਦੇ ਨਵੇਂ ਪ੍ਰਧਾਨ ਜੇ. ਪੀ. ਨੱਢਾ ਨੇ ਪੀ. ਐੱਮ. ਮੋਦੀ ਨਾਲ ਕੀਤੀ ਮੁਲਾਕਾਤ

ਭਾਜਪਾ ਦੇ ਨਵੇਂ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਯਾਨੀ ਕਿ ਜੇ. ਪੀ. ਨੱਢਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਆਵਾਸ ‘ਤੇ ਮੁਲਾਕਾਤ ਕੀਤੀ। ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਨੱਢਾ ਸੋਮਵਾਰ ਨੂੰ ਬਿਨਾਂ ਕਿਸੇ ਵਿਰੋਧ ਦੇ ਪਾਰਟੀ ਪ੍ਰਧਾਨ ਚੁਣੇ ਗਏ ਸਨ। ਨੱਢਾ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੀ-20 ਅੱਜ

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੀ-20 ਅੱਜ

ਆਕਲੈਂਡ – ਟੀ-20 ਵਿਸ਼ਵ ਕੱਪ ਦੀ ਤਿਆਰੀ ਲਈ ਅਹਿਮ ਮੰਨੀ ਜਾ ਰਹੀ ਪੰਜ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਭਾਰਤ ਅਤੇ ਮੇਜ਼ਬਾਨ ਨਿਊਜ਼ੀਲੈਂਡ ਖ਼ਿਲਾਫ਼ ਸ਼ੁੱਕਰਵਾਰ ਨੂੰ ਇੱਥੇ ਖੇਡਿਆ ਜਾਵੇਗਾ। ਭਾਰਤ ਲਈ ਇਹ ਰੁਝੇਵੇਂ ਵਾਲਾ ਸੈਸ਼ਨ ਹੈ। ਉਹ ਆਪਣੇ ਘਰ ਵਿੱਚ ਆਸਟਰੇਲੀਆ ਤੋਂ ਇੱਕ ਰੋਜ਼ਾ ਲੜੀ ਜਿੱਤ ਕੇ ਹੌਸਲੇ ਨਾਲ ਲਬਰੇਜ ਹੈ ਅਤੇ ਆਖ਼ਰੀ ਮੁਕਾਬਲਾ ਖੇਡਣ ਦੇ ਪੰਜ ਦਿਨਾਂ ਦੇ ਅੰਦਰ ਇੱਥੇ ਟੀ-20 ਮੈਚ ਖੇਡ ਰਿਹਾ ਹੈ। ਵਿਰਾਟ ਕੋਹਲੀ ਦੀ ਕਪਤਾਨੀ ਵਿੱਚ ਟੀਮ ਮੰਗਲਵਾਰ ਨੂੰ ਆਕਲੈਂਡ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਖ਼ਿਲਾਫ਼ ਬਦਲੇ ਦੀ ਭਾਵਨਾ ਨਹੀਂ: ਕੋਹਲੀ

ਨਿਊਜ਼ੀਲੈਂਡ ਖ਼ਿਲਾਫ਼ ਬਦਲੇ ਦੀ ਭਾਵਨਾ ਨਹੀਂ: ਕੋਹਲੀ

ਭਾਰਤ ਨੂੰ ਬੀਤੇ ਸਾਲ ਇੱਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ ਹੱਥੋਂ ਮਿਲੀ ਹਾਰ ਦੀ ਚੀਸ ਦਾ ਅਹਿਸਾਸ ਅੱਜ ਵੀ ਹੈ, ਪਰ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਪਹਿਲੇ ਟੀ-20 ਮੈਚ ਵਿੱਚ ਸ਼ੁੱਕਰਵਾਰ ਨੂੰ ਬਦਲੇ ਦੀ ਗੱਲ ਉਸ ਦੇ ਦਿਲੋ-ਦਿਮਾਗ਼ ਵਿੱਚ ਨਹੀਂ ਹੋਵੇਗੀ। ਖ਼ਿਤਾਬ ਦੀ ਮਜ਼ਬੂਤ ਦਾਅਵੇਦਾਰ ਰਹੀ ਭਾਰਤੀ ਟੀਮ ਨੂੰ ਨਿਊਜ਼ੀਲੈਂਡ ਨੇ ਵਿਸ਼ਵ ਕੱਪ ਦੇ ਆਖ਼ਰੀ ਚਾਰ ਵਿੱਚ 18 ਦੌੜਾਂ ਨਾਲ ਹਰਾਇਆ ਸੀ। ਉਸ ਮਗਰੋਂ ਦੋਵੇਂ ਟੀਮਾਂ ਸ਼ੁੱਕਰਵਾਰ ਨੂੰ ਇੱਥੇ ਸ਼ੁਰੂ ਹੋ ਰਹੀ…

VIA PUNJAB
ਅੱਗੇ ਪੜ੍ਹੋ

ਭ੍ਰਿਸ਼ਟਾਚਾਰ ਕਾਰਨ ਪਾਕਿ ਵਿਕਾਸ ਦੀ ਲੀਹ ਤੋਂ ਉੱਤਰਿਆ ਇਮਰਾਨ

ਭ੍ਰਿਸ਼ਟਾਚਾਰ ਕਾਰਨ ਪਾਕਿ ਵਿਕਾਸ ਦੀ ਲੀਹ ਤੋਂ ਉੱਤਰਿਆ ਇਮਰਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਦੇਸ਼ ਦੇ ਕੁਦਰਤੀ ਸਾਧਨਾਂ ਵਿੱਚ ਅਮੀਰ ਹੋਣ ਅਤੇ ਵਿਕਾਸ ਦੇ ਮਾਮਲੇ ਵਿੱਚ ਉਦਾਹਰਣ ਦੇਣ ਲਈ ਕ੍ਰਿਕਟ ਦਾ ਸਹਾਰਾ ਲੈਂਦਿਆਂ ਕਿਹਾ ਕਿ ਪਾਕਿਸਤਾਨ ਕ੍ਰਿਕਟ ਵਿੱਚ ਭਾਰਤ ਨਾਲੋਂ ਸੱਤ ਗੁਣਾ ਵੱਧ ਤਕੜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੇ ਪਾਕਿਸਤਾਨ ਦੇ ਵਿਕਾਸ ਦੀ ਗਾਥਾ ਨੂੰ ਲੀਹ ਤੋਂ ਲਾਹ ਦਿੱਤਾ ਹੈ।

VIA PUNJAB
ਅੱਗੇ ਪੜ੍ਹੋ
1 371 372 373 374 375 1,271