ਟਰੰਪ ਦੀ ਕਾਨੂੰਨੀ ਟੀਮ ਵੱਲੋਂ ਪਹਿਲਾ ਜਵਾਬ ਦਾਇਰ

ਟਰੰਪ ਦੀ ਕਾਨੂੰਨੀ ਟੀਮ ਵੱਲੋਂ ਪਹਿਲਾ ਜਵਾਬ ਦਾਇਰ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਕਾਨੂੰਨੀ ਟੀਮ ਨੇ ਮਹਾਦੋਸ਼ ਮਾਮਲੇ ’ਚ ਸੈਨੇਟ ਵੱਲੋਂ ਸੰਮਨ ਭੇਜੇ ਜਾਣ ਮਗਰੋਂ ਆਪਣਾ ਪਹਿਲਾ ਜਵਾਬ ਦਾਇਰ ਕਰ ਦਿੱਤਾ ਹੈ। ਉਨ੍ਹਾਂ ਪ੍ਰਤੀਨਿਧ ਸਦਨ ਵੱਲੋਂ ਲਗਾਏ ਗਏ ਦੋ ਦੋਸ਼ਾਂ ਨੂੰ ਬਹੁਤ ਹੀ ਸ਼ਰੇਆਮ ਤੇ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕੀ ਲੋਕਾਂ ਦੇ ਫ਼ੈਸਲੇ ਨੂੰ ਬਦਲਣ ਦੀ ਕੋਸ਼ਿਸ਼ ਕਰਾਰ ਦਿੱਤਾ।ਟਰੰਪ ਦੇ ਵਕੀਲਾਂ ਨੇ ਸੈਨੇਟ ਕੋਲ ਦਾਇਰ ਕੀਤੇ ਛੇ ਸਫ਼ਿਆਂ ਦੇ ਜਵਾਬ ’ਚ ਕਿਹਾ, ‘ਇਹ 2016 ਦੀਆਂ ਚੋਣਾਂ ’ਚ ਅਮਰੀਕੀ ਲੋਕਾਂ ਵੱਲੋਂ ਦਿੱਤੇ ਫਤਵੇ ਨੂੰ ਸ਼ਰੇਆਮ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਆਸਟਰੇਲੀਆ ਤੋਂ ਇੱਕ ਰੋਜ਼ਾ ਲੜੀ ਜਿੱਤੀ

ਭਾਰਤ ਨੇ ਆਸਟਰੇਲੀਆ ਤੋਂ ਇੱਕ ਰੋਜ਼ਾ ਲੜੀ ਜਿੱਤੀ

ਮੁਹੰਮਦ ਸ਼ਮੀ ਦੇ ਸ਼ਾਨਦਾਰ ਗੇਂਦਬਾਜ਼ੀ ਅਤੇ ਫਿਰ ਰੋਹਿਤ ਸ਼ਰਮਾ ਦੇ ਸੈਂਕੜੇ ਅਤੇ ਵਿਰਾਟ ਕੋਹਲੀ ਦੇ ਨੀਮ ਸੈਂਕੜੇ ਦੀ ਬਦੌਲਤ ਭਾਰਤ ਨੇ ਫੈਸਲਾਕੁਨ ਤੀਜੇ ਇੱਕ ਰੋਜ਼ਾ ਕ੍ਰਿਕਟ ਮੈਚ ਵਿੱਚ ਆਸਟਰੇਲੀਆ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਲੜੀ 2-1 ਨਾਲ ਜਿੱਤ ਲਈ। ਆਸਟਰੇਲੀਆ ਨੇ ਮੁੰਬਈ ਵਿੱਚ ਪਹਿਲਾ ਮੈਚ ਦਸ ਵਿਕਟਾਂ ਨਾਲ ਜਿੱਤਿਆ ਸੀ, ਪਰ ਭਾਰਤ ਨੇ ਰਾਜਕੋਟ ਵਿੱਚ 36 ਦੌੜਾਂ ਨਾਲ ਜਿੱਤ ਦਰਜ ਕਰ ਕੇ ਲੜੀ 1-1 ਨਾਲ ਬਰਾਬਰ ਕਰ ਲਈ ਸੀ। ਰੋਹਿਤ (128 ਗੇਂਦਾਂ ’ਚ 119…

VIA PUNJAB
ਅੱਗੇ ਪੜ੍ਹੋ

ਬਜਰੰਗ ਤੇ ਰਵੀ ਕੁਮਾਰ ਨੇ ਰੋਮ ਵਿੱਚ ਜਿੱਤੇ ਸੋਨ ਤਗ਼ਮੇ

ਬਜਰੰਗ ਤੇ ਰਵੀ ਕੁਮਾਰ ਨੇ ਰੋਮ ਵਿੱਚ ਜਿੱਤੇ ਸੋਨ ਤਗ਼ਮੇ

ਭਾਰਤੀ ਸਟਾਰ ਪਹਿਲਵਾਨ ਬਜਰੰਗ ਪੂਨੀਆ ਅਤੇ ਰਵੀ ਕੁਮਾਰ ਦਹੀਆ ਨੇ ਇੱਥੇ ਰੋਮ ਰੈਂਕਿੰਗ ਸੀਰੀਜ਼ ਟੂਰਨਾਮੈਂਟ ਵਿੱਚ ਆਪਣੇ ਭਾਰ ਵਰਗਾਂ ਵਿੱਚ ਸੋਨ ਤਗ਼ਮੇ ਜਿੱਤ ਕੇ ਓਲੰਪਿਕ ਸਾਲ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ। ਹਾਲਾਂਕਿ ਪੂਨੀਆ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕਿਆ।ਬਜਰੰਗ ਨੇ ਸ਼ਨਿੱਚਰਵਾਰ ਰਾਤ 65 ਕਿਲੋ ਫਰੀ ਸਟਾਈਲ ਵਰਗ ਦੇ ਫਾਈਨਲ ਵਿੱਚ ਅਰਮੀਕਾ ਦੇ ਜੌਰਡਨ ਮਾਈਕਲ ਓਲੀਵਰ ਖ਼ਿਲਾਫ਼ ਸ਼ਾਨਦਾਰ ਵਾਪਸੀ ਕਰਦਿਆਂ 4-3 ਨਾਲ ਜਿੱਤ ਹਾਸਲ ਕੀਤੀ। ਰਵੀ 57 ਕਿਲੋ ਦੀ ਥਾਂ 61 ਕਿਲੋ ਵਰਗ ਵਿੱਚ ਹਿੱਸਾ ਲੈ ਰਿਹਾ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ ਮੁਲਕ ਦਾ ‘ਗਹਿਣਾ’: ਗੋਇਲ

ਜੰਮੂ ਕਸ਼ਮੀਰ ਮੁਲਕ ਦਾ ‘ਗਹਿਣਾ’: ਗੋਇਲ

ਜੰਮੂ ਕਸ਼ਮੀਰ ਨੂੰ ਮੁਲਕ ਦਾ ‘ਗਹਿਣਾ’ ਆਖਦਿਆਂ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਕਿ ਕੇਂਦਰ ਛੇਤੀ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ਲਈ ਸਨਅਤੀ ਪੈਕੇਜ ਲੈ ਕੇ ਆ ਰਿਹਾ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਵਾਦੀ ਵਿੱਚ ਨਿਵੇਸ਼ ਆਕਰਸ਼ਿਤ ਹੋਵੇਗਾ। ਰੇਲਵੇ ਅਤੇ ਵਣਜ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਵਰ੍ਹੇ ਦਸੰਬਰ ਤਕ ਕਸ਼ਮੀਰ ਨੂੰ ਪੂਰੇ ਮੁਲਕ ਨਾਲ ਰੇਲ ਰਾਹੀਂ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ 18 ਜੂਨ 2018, ਜਦੋਂ ਤੋਂ ਜੰਮੂ ਅਤੇ ਕਸ਼ਮੀਰ ਵਿੱਚ ਰਾਜਪਾਲ ਰਾਜ…

VIA PUNJAB
ਅੱਗੇ ਪੜ੍ਹੋ

ਮੋਢੇ ਦੀ ਸੱਟ ਕਾਰਨ ਧਵਨ ਦਾ ਨਿਊਜ਼ੀਲੈਂਡ ਦੌਰਾ ਸ਼ੱਕੀ

ਮੋਢੇ ਦੀ ਸੱਟ ਕਾਰਨ ਧਵਨ ਦਾ ਨਿਊਜ਼ੀਲੈਂਡ ਦੌਰਾ ਸ਼ੱਕੀ

ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਦਾ ਜਿੱਥੇ ਆਸਟਰੇਲੀਆ ਵਿਰੁੱਧ ਖੇਡੇ ਜਾ ਰਹੇ ਤੀਜੇ ਫੈਸਲਾਕੁੰਨ ਮੁਕਾਬਲੇ ‘ਚ ਫੀਲਡਿੰਗ ਕਰਦੇ ਦੌਰਾਨ ਮੋਢੇ ‘ਤੇ ਸੱਟ ਲੱਗ ਗਈ। ਇਸ ਤੋਂ ਬਾਆਦ ਧਵਨ ਨੂੰ ਐਕਸ-ਰੇ ਦੇ ਲਈ ਭੇਜਿਆ ਗਿਆ। ਐਕਸ-ਰਾ ਕਰਵਾਉਣ ਤੋਂ ਬਾਅਦ ਉਸਦੇ ਖੱਬੇ ਹੱਥ ‘ਤੇ ਸਿਲੰਗ (ਪੱਟੀ) ਲੱਗੀ ਦਿਖੀ, ਜਿਸ ਦੌਰਾਨ ਉਸਦੇ ਨਿਊਜ਼ੀਲੈਂਡ ਦੌਰੇ ‘ਤੇ ਜਾਣਾ ਹੁਣ ਸ਼ੱਕੀ ਹੋ ਗਿਆ ਹੈ। ਨਿਊਜ਼ੀਲੈਂਡ ਵਿਰੁੱਧ ਭਾਰਤੀ ਟੀਮ ਨੂੰ 24 ਜਨਵਰੀ ਨੂੰ ਆਕਲੈਂਡ ‘ਚ ਪਹਿਲਾ ਟੀ-20 ਮੁਕਾਬਲਾ ਖੇਡਣਾ ਹੈ।…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਆਸਟਰੇਲੀਆ ਵਿਚਾਲੇ ਫ਼ੈਸਲਾਕੁਨ ਮੈਚ ਅੱਜ

ਭਾਰਤ ਤੇ ਆਸਟਰੇਲੀਆ ਵਿਚਾਲੇ ਫ਼ੈਸਲਾਕੁਨ ਮੈਚ ਅੱਜ

ਵਿਸ਼ਵ ਦੀਆਂ ਦੋ ਮਜ਼ਬੂਤ ਟੀਮਾਂ ਭਾਰਤ ਅਤੇ ਆਸਟਰੇਲੀਆ ਵਿਚਾਲੇ ਐਤਵਾਰ ਨੂੰ ਇੱਥੇ ਹੋਣ ਵਾਲੇ ਤੀਜੇ ਅਤੇ ਫ਼ੈਸਲਾਕੁਨ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਦਿਲਚਸਪ ਮੁਕਾਬਲਾ ਵੇਖਣ ਨੂੰ ਮਿਲ ਸਕਦਾ ਹੈ। ਇਹ ਦੋਵੇਂ ਟੀਮਾਂ ਲੜੀ ਜਿੱਤ ਕੇ ਇੱਕ-ਦੂਜੇ ’ਤੇ ਬਾਦਸ਼ਾਹਤ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰਨਗੀਆਂ। ਇਸ ਲੜੀ ਦੇ ਸ਼ੁਰੂ ਤੋਂ ਹੀ ਰੋਮਾਂਚਕ ਹੋਣ ਦੀ ਸੰਭਾਵਨਾ ਸੀ, ਪਰ ਜਿਸ ਤਰ੍ਹਾਂ ਆਸਟਰੇਲੀਆ ਨੇ ਪਹਿਲੇ ਮੈਚ ਵਿੱਚ ਇਕਪਾਸੜ ਜਿੱਤ ਦਰਜ ਕੀਤੀ, ਉਸ ਤੋਂ ਲੱਗ ਰਿਹਾ ਸੀ ਕਿ ਉਹ ਭਾਰਤ…

VIA PUNJAB
ਅੱਗੇ ਪੜ੍ਹੋ

ਕੁਰੈਸ਼ੀ ਵੱਲੋਂ ਅਮਰੀਕੀ ਵਿਦੇਸ਼ ਮੰਤਰੀ ਪੌਂਪੀਓ ਨਾਲ ਮੁਲਾਕਾਤ

ਕੁਰੈਸ਼ੀ ਵੱਲੋਂ ਅਮਰੀਕੀ ਵਿਦੇਸ਼ ਮੰਤਰੀ ਪੌਂਪੀਓ ਨਾਲ ਮੁਲਾਕਾਤ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨਾਲ ਮੁਲਾਕਾਤ ਕੀਤੀ ਤੇ ਦੱਖਣੀ ਏਸ਼ੀਆ ’ਚ ਸੁਰੱਖਿਆ ਤੇ ਸਥਿਤਰਾ ਲਈ ਪਾਕਿਸਤਾਨ ਦੀ ਪ੍ਰਤੀਬੱਧਤਾ ਦੁਹਰਾਈ। ਦੋਵਾਂ ਆਗੂਆਂ ਨੇ ਅਫ਼ਗ਼ਾਨਿਸਤਾਨ ਤੇ ਮੱਧ ਪੂਰਬ ਦੇ ਹਾਲਾਤ ਤੇ ਦੁਵੱਲੇ ਰਿਸ਼ਤਿਆਂ ਬਾਰੇ ਚਰਚਾ ਕੀਤੀ। ਅਮਰੀਕਾ ਦੇ ਦੋ ਰੋਜ਼ਾ ਦੌਰੇ ਦੌਰਾਨ ਪੌਂਪੀਓ ਨੇ ਕੁਰੈਸ਼ੀ ਨੂੰ ਮੁਲਾਕਾਤ ਦਾ ਸੱਦਾ ਦਿੱਤਾ ਸੀ। ਕੁਰੈਸ਼ੀ ਇੱਥੇ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਰੌਬਰਟ ਓ’ਬ੍ਰਾਇਨ ਨਾਲ ਵੀ ਮੁਲਾਕਾਤ ਕਰਨਗੇ। ਲੰਘੇ ਵੀਰਵਾਰ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਯੋਗੀ ਵਲੋਂ ਗੰਗਾ ਦੀ ਸਾਫ-ਸਫਾਈ ਲਈ ਗੰਗਾ ਯਾਤਰਾ ਦੀ ਤਿਆਰੀ

ਯੋਗੀ ਵਲੋਂ ਗੰਗਾ ਦੀ ਸਾਫ-ਸਫਾਈ ਲਈ ਗੰਗਾ ਯਾਤਰਾ ਦੀ ਤਿਆਰੀ

ਲਖਨਊ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵਲੋਂ ਗੰਗਾ ਨਦੀ ਦੀ ਸਾਫ-ਸਫਾਈ ਲਈ ਗੰਗਾ ਯਾਤਰਾ ਕੱਢੀ ਜਾ ਰਹੀ ਹੈ| ਇਹ ਯਾਤਰਾ 27 ਜਨਵਰੀ ਨੂੰ ਬਿਜਨੌਰ ਤੋਂ ਸ਼ੁਰੂ ਹੋਵੇਗੀ ਜਿਹੜੀ 26 ਜ਼ਿਲਿਆਂ ਦੀਆਂ 1,038 ਗ੍ਰਾਮ ਪੰਚਾਇਤਾਂ ਤੋਂ ਲੰਘੇਗੀ| ਯਾਤਰਾ ਦੌਰਾਨ ਗੰਗਾ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ|ਜ਼ਿਲਾ ਅਧਿਕਾਰੀ ਅਨੁਸਾਰ ਗੰਗਾ ਨੂੰ ਸਾਫ-ਸੁਥਰਾ ਬਣਾਉਣ ਲਈ 27 ਤੋਂ 31 ਜਨਵਰੀ ਨੂੰ ਤੱਕ 5 ਦਿਨਾਂ ਗੰਗਾ ਯਾਤਰਾ ਕੱਢੀ ਜਾ ਰਹੀ ਹੈ,…

VIA PUNJAB
ਅੱਗੇ ਪੜ੍ਹੋ

ਰੋਹਿਤ ਸ਼ਰਮਾ ਦੇ ਠੀਕ ਹੋਣ ਦੀ ਉਮੀਦ : ਵਿਰਾਟ ਕੋਹਲੀ

ਰੋਹਿਤ ਸ਼ਰਮਾ ਦੇ ਠੀਕ ਹੋਣ ਦੀ ਉਮੀਦ : ਵਿਰਾਟ ਕੋਹਲੀ

ਨਵੀਂ ਦਿੱਲੀ – ਮੁੰਬਈ ਵਿੱਚ ਮਿਲੀ ਹਾਰ ਦਾ ਬਦਲਾ ਲੈਂਦੇ ਹੋਏ ਟੀਮ ਇੰਡੀਆ ਨੇ ਰਾਜਕੋਟ ਵਨ-ਡੇ ਵਿੱਚ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਵਨ-ਡੇ ਸੀਰੀਜ਼ ਵਿੱਚ 1-1 ਨਾਲ ਬਰਾਬਰੀ ਕਰ ਲਈ ਹੈ ਪਰ ਟੀਮ ਇੰਡੀਆ ਦੇ ਫੈਨਜ਼ ਲਈ ਬਹੁਤ ਬੁਰੀ ਖਬਰ ਆਈ ਹੈ| ਜਿੱਥੇ, ਭਾਰਤੀ ਟੀਮ ਦੇ ਸਟਾਰ ਓਪਨਰ ਬੱਲੇਬਾਜ਼ ਰੋਹਿਤ ਸ਼ਰਮਾ ਮੈਚ ਦੇ ਦੌਰਾਨ ਫੀਲਡਿੰਗ ਕਰਦੇ ਹੋਏ ਸੱਟ ਦਾ ਸ਼ਿਕਾਰ ਹੋ ਗਏ ਸਨ| ਅਜਿਹੇ ਵਿੱਚ ਹੁਣ ਕਪਤਾਨ ਕੋਹਲੀ ਨੇ ਰੋਹਿਤ…

VIA PUNJAB
ਅੱਗੇ ਪੜ੍ਹੋ

ਹਿਮਾਚਲ ਭਾਜਪਾ ਦੇ ਨਵੇਂ ਪ੍ਰਧਾਨ ਬਣੇ ਰਾਜੀਵ ਬਿੰਦਲ

ਹਿਮਾਚਲ ਭਾਜਪਾ ਦੇ ਨਵੇਂ ਪ੍ਰਧਾਨ ਬਣੇ ਰਾਜੀਵ ਬਿੰਦਲ

ਸ਼ਿਮਲਾ – ਹਿਮਾਚਲ ਭਾਜਪਾ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ| ਜਿਕਰਯੋਗ ਹੈ ਕਿ ਡਾਕਟਰ ਰਾਜੀਵ ਬਿੰਦਲ ਦੇ ਭਾਜਪਾ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ| ਉਨ੍ਹਾਂ ਦੀ ਚੋਣ ਸਰਵ ਸੰਮਤੀ ਨਾਲ ਹੋਈ ਹੈ| ਉਹਨ ਦੇ ਪ੍ਰਧਾਨ ਚੁਣੇ ਜਾਣ ਦਾ ਐਲਾਨ ਪੀਟਰ ਹਾਫ ਵਿੱਚ ਕੀਤਾ ਗਿਆ, ਜਿੱਥੇ ਕਈ ਵੱਡੇ-ਵੱਡੇ ਨੇਤਾ ਅਤੇ ਵਰਕਰ ਪਹੁੰਚੇ ਅਤੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ|ਇਸ ਮੌਕੇ ਤੇ ਕੇਂਦਰੀ ਮਨੁੱਖੀ ਸ੍ਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ੁੰਕ, ਮੁੱਖ ਮੰਤਰੀ ਜੈਰਾਮ ਠਾਕੁਰ, ਭਾਜਪਾ ਦੇ…

VIA PUNJAB
ਅੱਗੇ ਪੜ੍ਹੋ
1 379 380 381 382 383 1,271