ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਰਪਿਤ ਤਾਮਿਲਨਾਡੂ ’ਚ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਰਪਿਤ ਤਾਮਿਲਨਾਡੂ ’ਚ ਗੁਰਮਤਿ ਸਮਾਗਮ

ਭਾਈ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਲਈ 5 ਲੱਖ ਰੁਪਏ ਦਾ ਕੀਤਾ ਐਲਾਨ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਾਮਿਲਨਾਡੂ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਧਾਮ ਰਾਮੇਸ਼ਵਰਮ ’ਚ ਹੋਏ ਇਸ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸਿੱਖ ਕੌਮ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਫੈਕਲਟੀ ਨੂੰ ਸੀਆਈਆਈ ਵਿੱਚ ਸੰਨਮਾਨਤ ਕੀਤਾ

ਆਰੀਅਨਜ਼ ਫੈਕਲਟੀ ਨੂੰ ਸੀਆਈਆਈ ਵਿੱਚ ਸੰਨਮਾਨਤ ਕੀਤਾ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ ਨੇ ਪ੍ਰਾਪਤ ਕੀਤੀ ਇੱਕ ਹੋਰ ਪ੍ਰਾਪਤੀ।ਆਰੀਅਨਜ਼ ਗਰੁੱਪ ਦੇ ਡਿਪਟੀ ਡਾਇਰੇਕਟਰ, ਡਾ.ਰਾਜਿੰਦਰ ਸਿੰਘ ਸੋਢੀ ਨੂੰ ਕੰਪਉਟਰ ਸਾਇੰਸ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਪ੍ਰਤਿਸ਼ਠਿਤ ”ਅਕਾਦਮਿਕ ਲੀਡਰਸ਼ਿਪ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ। ਚੰਡੀਗੜ ਦੇ ਸੀਆਈਆਈ ਵਿੱਚ ਆਯੋਜਿਤ ਇੰਟਰਡਿਸਪਲੀਨਰੀ ਰਿਸਰਚ ਫਾਰ ਸਸਟੇਨੇਬਲ ਡਿਵਲਪਮੈਂਟ (ਆਈ ਆਰਐਸਡੀ) ਦੇ ਚੌਥੇ ਅੰਤਰਰਾਸ਼ਟਰੀ ਸੰਮੇਲਨ ਵਿੱਚ ਇਹ ਪੁਰਸਕਾਰ ਦਿੱਤਾ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ” ਗਰੀਨ ਥਿੰਕਰਜ਼ ਸੋਸਇਟੀ” ਵੱਲੋਂ ਕੀਤਾ ਗਿਆ ਸੀ। 100 ਤੋਂ ਵੱਧ…

VIA PUNJAB
ਅੱਗੇ ਪੜ੍ਹੋ

’84 ਦੇ ਸਿੱਖ ਵਿਰੋਧੀ ਕਤਲੇਆਮ ‘ਚ ਦੋਸ਼ੀ ਪੁਲਿਸ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ

’84 ਦੇ ਸਿੱਖ ਵਿਰੋਧੀ ਕਤਲੇਆਮ ‘ਚ ਦੋਸ਼ੀ ਪੁਲਿਸ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਦਿੱਤਾ ਭਰੋਸਾ ਨਵੀਂ ਦਿੱਲੀ – ਕੇਂਦਰ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਸਬੰਧਿਤ 186 ਮਾਮਲਿਆਂ ਦੀ ਜਾਂਚ ਕਰਨ ਵਾਲੀ ਜਸਟਿਸ ਐੱਸ. ਐੱਨ. ਢੀਂਗਰਾ ਕਮੇਟੀ ਦੀ ਰਿਪੋਰਟ ਸਵੀਕਾਰ ਕਰ ਲਈ ਹੈ ਅਤੇ ਉਸ ਦੀਆਂ ਸਿਫ਼ਾਰਿਸ਼ਾਂ ਮੁਤਾਬਕ ਕਾਨੂੰਨ ਕਾਰਵਾਈ ਕੀਤੀ ਜਾਵੇਗੀ। ਕੇਂਦਰ ਸਰਕਾਰ ਨੇ ਅੱਜ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਹਾਈਕੋਰਟ ਦੇ ਸੇਵਾਮੁਕਤ ਜਸਟਿਸ ਐੱਸ. ਐੱਨ. ਢੀਂਗਰਾ ਦੀ ਅਗਵਾਈ ਵਾਲੇ ਵਿਸ਼ੇਸ਼ ਜਾਂਚ ਦਲ (ਐੱਸ. ਆਈ. ਟੀ.)…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਨੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਲਈ ਕਿਹਾ

ਬਲਬੀਰ ਸਿੰਘ ਸਿੱਧੂ ਨੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਲਈ ਕਿਹਾ

ਸਿਹਤ ਵਿਭਾਗ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਪੇਸ਼ੇਵਰ ਏਜੰਸੀ ਨੂੰ ਕੰਮ ਸੌਂਪੇਗਾ ਚੰਡੀਗੜ੍ਹ – ਐਸ.ਐਸ.ਬੀ.ਵਾਈ. (ਸਰਬੱਤ ਸਹਿਤ ਬੀਮਾ ਯੋਜਨਾ) ਦੇ ਹਰੇਕ ਯੋਗ ਲਾਭਪਾਤਰੀ ਲਈ ਇਲਾਜ ਅਤੇ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਖੁਰਾਕ ਅਤੇ ਸਪਲਾਈ, ਆਬਕਾਰੀ ਅਤੇ ਕਰ, ਕਿਰਤ ਵਿਭਾਗ ਅਤੇ ਮੰਡੀ ਬੋਰਡ ਨਾਲ ਮੀਟਿੰਗ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਸਰਬੱਤ ਸਹਿਤ ਬੀਮਾ ਯੋਜਨਾ ਦੇ ਸਾਰੇ ਯੋਗ…

VIA PUNJAB
ਅੱਗੇ ਪੜ੍ਹੋ

ਮੁਹਾਲੀ ‘ਚ ਸਫ਼ਾਈ ਵਿਵਸਥਾ ਲਈ ਪਹਿਲੀ ਦਫ਼ਾ ‘ਬੀਟ ਪ੍ਰਣਾਲੀ’ ਸ਼ੁਰੂ

ਮੁਹਾਲੀ ‘ਚ ਸਫ਼ਾਈ ਵਿਵਸਥਾ ਲਈ ਪਹਿਲੀ ਦਫ਼ਾ ‘ਬੀਟ ਪ੍ਰਣਾਲੀ’ ਸ਼ੁਰੂ

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ ਉਦਘਾਟਨ ਐਸ.ਏ.ਐਸ. ਨਗਰ – ਸੂਬੇ ਭਰ ਵਿੱਚੋਂ ਸਭ ਤੋਂ ਵੱਧ ਤੇਜ਼ੀ ਨਾਲ ਤਰੱਕੀ ਕਰ ਰਹੇ ਸ਼ਹਿਰ ਮੁਹਾਲੀ ਵਿੱਚ ਹੁਣ ਸਫ਼ਾਈ ਵਿਵਸਥਾ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪਹਿਲੀ ਦਫ਼ਾ ‘ਬੀਟ ਪ੍ਰਣਾਲੀ’ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੱਥੇ ਈ.ਐਸ.ਆਈ. ਫ਼ੇਜ਼ 7 ਇੰਡਸਟਰੀਅਲ ਏਰੀਆ ਅੱਗੇ ਤੋਂ ਕੀਤਾ। ਇਸ ਮੌਕੇ ਸ. ਸਿੱਧੂ ਨੇ…

VIA PUNJAB
ਅੱਗੇ ਪੜ੍ਹੋ

ਗੁਰਪ੍ਰੀਤ ਸਿੰਘ ਕਾਂਗੜ ਦਿੱਲੀ ਵਿਧਾਨ ਸਭਾ ਚੋਣਾਂ ਦੇ ਆਬਜ਼ਰਵਰ ਨਿਯੁਕਤ

ਗੁਰਪ੍ਰੀਤ ਸਿੰਘ ਕਾਂਗੜ ਦਿੱਲੀ ਵਿਧਾਨ ਸਭਾ ਚੋਣਾਂ ਦੇ ਆਬਜ਼ਰਵਰ ਨਿਯੁਕਤ

ਭਗਤਾ ਭਾਈ ਕਾ – ਵਿਧਾਨ ਸਭਾ ਦਿੱਲੀ ਦੀਆਂ ਚੋਣਾਂ ਜਿੱਤਣ ਲਈ ਕਾਂਗਰਸ ਪਾਰਟੀ ਨੇ ਆਪਣੀ ਮੁਹਿੰਮ ਤੇਜ ਕਰ ਦਿੱਤੀ ਹੈ ਜਿਸ ਦੇ ਤਹਿਤ ਪਾਰਟੀ ਹਾਈ ਕਮਾਂਡ ਨੇ ਦਿੱਲੀ ਵਿੱਚ ਪਾਰਟੀ ਦਾ ਚੋਣ ਪ੍ਰਚਾਰ ਕਰਨ ਲਈ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਆਬਜਰਵਰ ਨਿਯੁਕਤ ਕਰ ਦਿੱਤਾ ਹੈ।ਇਸ ਮੋਕੇ ਗੁਰਪ੍ਰੀਤ ਸਿੰਘ ਕਾਂਗੜ ਮਾਲ ਮੰਤਰੀ ਪੰਜਾਬ ਨੇ ਬਤੌਰ ਆਬਜਰਵਰ ਨਿਯੁਕਤ ਕਰਨ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆ ਕਿਹਾ ਕਿ ਉਹ ਪਾਰਟੀ ਵੱਲੋਂ ਸੌਪੀ ਗਈ ਜਿੰਮੇਵਾਰੀ…

VIA PUNJAB
ਅੱਗੇ ਪੜ੍ਹੋ

ਭਾਜਪਾ ਰਾਜ ਵਿੱਚ ਅਰਥ ਵਿਵਸਥਾ ਬਿਮਾਰ, 130 ਕਰੋੜ ਲੋਕਾਂ ਦੀ ਰੋਜ਼ੀ-ਰੋਟੀ ਤੇ ਖਤਰਾ : ਮਾਇਆਵਤੀ

ਭਾਜਪਾ ਰਾਜ ਵਿੱਚ ਅਰਥ ਵਿਵਸਥਾ ਬਿਮਾਰ, 130 ਕਰੋੜ ਲੋਕਾਂ ਦੀ ਰੋਜ਼ੀ-ਰੋਟੀ ਤੇ ਖਤਰਾ : ਮਾਇਆਵਤੀ

ਨਵੀਂ ਦਿੱਲੀ – ਬਹੁਜਨ ਸਮਾਜ ਪਾਰਟੀ (ਬਸਪਾ) ਚੀਫ ਮਾਇਆਵਤੀ ਅੱਜ ਆਪਣਾ 64ਵਾਂ ਜਨਮ ਦਿਨ ਮਨ੍ਹਾ ਰਹੀ ਹੈ| ਇਸ ਮੌਕੇ ਤੇ ਉਨ੍ਹਾਂ ਨੇ ਲਖਨਊ ਵਿੱਚ ਮੀਡੀਆ ਨੂੰ ਸੰਬੋਧਨ ਕੀਤਾ| ਮਾਇਆਵਤੀ ਨੇ ਕਿਹਾ ਕਿ ਨਰਿੰਦਰ ਮੋਦੀ ਰਾਜ ਵਿੱਚ ਅਰਥ ਵਿਵਸਥਾ ਬੀਮਾਰ ਹੈ ਅਤੇ 130 ਕਰੋੜ ਲੋਕਾਂ ਦੇ ਰੋਜ਼ਾਨਾ ਰੋਜ਼ੀ-ਰੋਟੀ ਦਾ ਸੰਕਟ ਹੈ| ਉਹਨਾਂ ਨੇ ਕਿਹਾ ਕਿ ਭਾਜਪਾ ਨਿੱਜੀ ਸਵਾਰਥ ਕਾਰਨ ਸੱਤਾ ਦੀ ਗਲਤ ਵਰਤੋਂ ਕਰ ਰਹੀ ਹੈ| ਕੇਂਦਰ ਦੀਆਂ ਨੀਤੀਆਂ ਪੂਰੀ ਤਰ੍ਹਾਂ ਨਾਲ ਗਲਤ ਹਨ ਅਤੇ ਇਸ…

VIA PUNJAB
ਅੱਗੇ ਪੜ੍ਹੋ

ਅਕਾਲੀ ਦਲ ਦੀ ਮਜਬੂਤੀ ਲਈ ਮਰਦੇ ਦਮ ਤੱਕ ਸਿਧਾਂਤਾ ਦੀ ਲੜਾਈ ਲੜਾਂਗੇ : ਢੀਂਡਸਾ

ਅਕਾਲੀ ਦਲ ਦੀ ਮਜਬੂਤੀ ਲਈ ਮਰਦੇ ਦਮ ਤੱਕ ਸਿਧਾਂਤਾ ਦੀ ਲੜਾਈ ਲੜਾਂਗੇ : ਢੀਂਡਸਾ

ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਦੇ ਘਰ ਪੁੱਜੇ ਢੀਂਡਸਾ ਬਰੇਟਾ – ਪਿੰਡ ਦਾਤੇਵਾਸ ਵਿਖੇ ਸਾਬਕਾ ਵਿਧਾਇਕ ਹਰਬੰਤ ਸਿੰਘ ਦੇ ਘਰ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਆਸੇ ਪਾਸੇ ਚਾਪਲੂਸ ਲੋਕ ਸਿਰਫ ਨਿੱਜੀ ਹਿੱਤਾ ਦੀ ਪੂਰਤੀ ਲਈ ਪਾਰਟੀ ਨੂੰ ਇੱਕ ਘਰੇਲੂ ਪਾਰਟੀ ਤੱਕ ਸੀਮਤ ਕਰਕੇ ਰੱਖ ਦਿੱਤਾ ਹੈ ਪਰ ਉਹ ਅਤੇ ਉਨ੍ਹਾਂ ਦਾ ਪਰਿਵਾਰ ਪੁਰਾਣੇ ਟਕਸਾਲੀ ਆਗੂਆਂ ਨੂੰ ਨਾਲ ਲੈ ਕੇ ਪਾਰਟੀ ਦਾ ਖੁਸਿਆ ਵਕਾਰ ੁਮੁੜ ਤੋਂ ਬਹਾਲ ਕਰਨਗੇ।ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਮੌੜ ਬੰਬ ਕਾਂਡ ਸਬੰਧੀ ਨਵੀਂ ਸਿੱਟ ਵੱਲੋਂ ਘਟਨਾ ਸਥਾਨ ਦਾ ਦੌਰਾ

ਮੌੜ ਬੰਬ ਕਾਂਡ ਸਬੰਧੀ ਨਵੀਂ ਸਿੱਟ ਵੱਲੋਂ ਘਟਨਾ ਸਥਾਨ ਦਾ ਦੌਰਾ

ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਨਾਲ ਕੀਤੀ ਗੱਲਬਾਤ ਮੌੜ ਮੰਡੀ – ਮੌੜ ਬੰਬ ਕਾਂਡ ਨੂੰ ਹੋਇਆਂ 31 ਜਨਵਰੀ ਨੂੰ ਤਿੰਨ ਸਾਲ ਪੂਰੇ ਹੋ ਜਾਣਗੇ। ਪ੍ਰੰਤੂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਅਜੇ ਤੱਕ ਇਸ ਦੇ ਅਸਲ ਦੋਸ਼ੀਆਂ ਨੂੰ ਫੜ੍ਹਨ ਵਿਚ ਵਿਚ ਨਾ ਕਾਮਯਾਬ ਹੀ ਰਹੀ । ਪੀੜ੍ਹਤਾਂ ਦੀਆਂ ਅਤੇ ਕੁਝ ਸਮਾਜ ਸੇਵੀ ਲੋਕਾਂ ਵੱਲੋਂ ਪਾਈਆਂ ਰਿੱਟਾਂ ਤੇ ਕਾਰਵਾਈ ਕਰਦਿਆਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਹਿਲਾਂ ਬਣਾਈ ਗਈ ਸਿੱਟ ਦੀ ਕਾਰਗੁਜ਼ਾਰੀ ਤੋਂ ਨਾਖੁਸ਼ ਹੁੰਦਿਆਂ 18 ਅਕਤੂਬਰ…

VIA PUNJAB
ਅੱਗੇ ਪੜ੍ਹੋ

ਟਲ ਸਕਦੀ ਹੈ 22 ਜਨਵਰੀ ਨੂੰ ਨਿਰਭਯਾ ਦੇ ਦੋਸ਼ੀਆਂ ਨੂੰ ਹੋਣ ਵਾਲੀ ਫਾਂਸੀ

ਟਲ ਸਕਦੀ ਹੈ 22 ਜਨਵਰੀ ਨੂੰ ਨਿਰਭਯਾ ਦੇ ਦੋਸ਼ੀਆਂ ਨੂੰ ਹੋਣ ਵਾਲੀ ਫਾਂਸੀ

ਨਵੀਂ ਦਿੱਲੀ – ਨਿਰਭਯਾ ਕੇਸ ਦੇ ਦੋਸ਼ੀਆਂ ਦੀ ਫਾਂਸੀ 22 ਜਨਵਰੀ ਤੋਂ ਕੁਝ ਦਿਨ ਹੋਰ ਅੱਗੇ ਵਧ ਸਕਦੀ ਹੈ| ਨਿਰਭਯਾ ਦੇ ਇਕ ਦੋਸ਼ੀ ਮੁਕੇਸ਼ ਨੇ ਹੇਠਲੀ ਅਦਾਲਤ ਵਲੋਂ ਜਾਰੀ ਡੈਥ ਵਾਰੰਟ ਨੂੰ ਰੁਕਵਾਉਣ ਲਈ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ| ਇਸ ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ| ਇਸ ਦੌਰਾਨ ਸਰਕਾਰੀ ਵਕੀਲਾਂ ਨੇ ਕਿਹਾ ਕਿ ਦਯਾ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਵੀ 14 ਦਿਨ ਦਾ ਸਮਾਂ ਮਿਲਦਾ ਹੈ| ਦੋਸ਼ੀ ਮੁਕੇਸ਼ ਨੇ ਕਿਊਰੇਟਿਵ ਪਟੀਸ਼ਨ…

VIA PUNJAB
ਅੱਗੇ ਪੜ੍ਹੋ
1 384 385 386 387 388 1,271