ਪੱਛਮੀ ਬੰਗਾਲ ’ਚ ਮਮਤਾ ਬੈਨਰਜੀ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਪੱਛਮੀ ਬੰਗਾਲ ’ਚ ਮਮਤਾ ਬੈਨਰਜੀ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਸੀ.ਏ.ਏ, ਐੱਨ.ਪੀ.ਆਰ. ਅਤੇ ਐੱਨ.ਆਰ.ਸੀ. ਵਾਪਸ ਲੈਣ ਲਈ ਕਿਹਾ ਕੋਲਕਾਤਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਲਕਾਤਾ ’ਚ ਸ਼ਨਿੱਚਰਵਾਰ ਸ਼ਾਮ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਪੀ.ਐੱਮ. ਕੋਲਕਾਤਾ ਪੋਰਟ ਟਰੱਸਟ ਦੇ 150ਵੇਂ ਸਾਲਾਨਾ ਸਮਾਰੋਹ ’ਚ ਹਿੱਸਾ ਲੈਣ ਲਈ ਇੱਥੇ ਆਏ ਹੋਏ ਹਨ। ਰਾਜਭਵਨ ’ਚ ਪੀ.ਐੱਮ. ਮੋਦੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਅਸੀਂ ਸੀ.ਏ.ਏ, ਐੱਨ.ਆਰ.ਸੀ. ਅਤੇ ਐੱਨ.ਪੀ.ਆਰ. ਦੇ ਖ਼ਿਲਾਫ਼ ਹਾਂ। ਮੈਂ ਪੀ.ਐੱਮ. ਨੂੰ…

VIA PUNJAB
ਅੱਗੇ ਪੜ੍ਹੋ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਪੀੜਤ ਮਹਿਲਾਵਾਂ ਲਈ ‘ਛਪਾਕ’ ਫ਼ਿਲਮ ਦੀ ਵਿਸ਼ੇਸ਼ ਸਕਰੀਨਿੰਗ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਪੀੜਤ ਮਹਿਲਾਵਾਂ ਲਈ ‘ਛਪਾਕ’ ਫ਼ਿਲਮ ਦੀ ਵਿਸ਼ੇਸ਼ ਸਕਰੀਨਿੰਗ

ਮੈਂ ਤੇਜ਼ਾਬ ਪੀੜਤ ਮਹਿਲਾਵਾਂ ਦੇ ਹੌਸਲੇ ਨੂੰ ਸਲਾਮ ਕਰਦੀ ਹਾਂ : ਅਰੁਨਾ ਚੌਧਰੀ ਚੰਡੀਗੜ੍ਹ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਢਿੱਲੋਂ ਪਲਾਜ਼ਾ ਜ਼ੀਰਕਪੁਰ ਦੇ ਸਹਿਯੋਗ ਨਾਲ ਆਈਨੌਕਸ ਪਲਾਜ਼ਾ, ਜ਼ੀਰਕਪੁਰ ਵਿਖੇ ਤੇਜ਼ਾਬ ਹਮਲੇ ਦੀਆਂ ਪੀੜਤ ਮਹਿਲਾਵਾਂ ਲਈ ‘ਛਪਾਕ’ ਫਿਲਮ ਦੀ ਵਿਸ਼ੇਸ਼ ਸਕਰੀਨਿੰਗ ਕਰਵਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਇਸ ਸਕਰੀਨਿੰਗ ਮੌਕੇ ਪੰਜਾਬ ਦੀਆਂ 15 ਤੇਜ਼ਾਬ ਪੀੜਤ ਮਹਿਲਾਵਾਂ ਸ਼ਾਮਲ ਹੋਈਆਂ। ਇਸ ਮੌਕੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱÎਖਿਆ, ਇਸਤਰੀ ਤੇ…

VIA PUNJAB
ਅੱਗੇ ਪੜ੍ਹੋ

ਦੇਸ਼ ਦੀ ਸੰਸਦ ਚਾਹੇ ਤਾਂ ਕਰਾਂਗੇ ਮਕਬੂਜ਼ਾ ਕਸ਼ਮੀਰ ’ਤੇ ਕਾਰਵਾਈ : ਫੌਜ ਮੁਖੀ ਨਰਵਾਣੇ

ਦੇਸ਼ ਦੀ ਸੰਸਦ ਚਾਹੇ ਤਾਂ ਕਰਾਂਗੇ ਮਕਬੂਜ਼ਾ ਕਸ਼ਮੀਰ ’ਤੇ ਕਾਰਵਾਈ : ਫੌਜ ਮੁਖੀ ਨਰਵਾਣੇ

ਉੱਤਰੀ ਸਰਹੱਦ ’ਤੇ ਉੱਭਰੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਭਾਰਤ ਤਿਆਰ ਨਵੀਂ ਦਿੱਲੀ – ਭਾਰਤੀ ਫੌਜ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ ਨੇ ਕਿਹਾ ਕਿ ਜੇਕਰ ਸੰਸਦ ਚਾਹੇ ਤਾਂ ਪੀ. ਓ. ਕੇ. (ਮਕਬੂਜ਼ਾ ਕਸ਼ਮੀਰ) ’ਤੇ ਵੀ ਕਾਰਵਾਈ ਕਰਾਂਗੇ। ਦਿੱਲੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘‘ਪੂਰਾ ਕਸ਼ਮੀਰ ਭਾਰਤ ਦਾ ਹਿੱਸਾ ਹੈ। ਜੇਕਰ ਸੰਸਦ ਨੇ ਕਿਹਾ ਕਿ ਉਹ ਇਲਾਕਾ (ਪੀ. ਓ. ਕੇ.) ਵੀ ਸਾਡਾ ਹੋਣਾ ਚਾਹੀਦਾ ਅਤੇ ਸਾਨੂੰ ਉਸ ਇਰਾਦੇ ਨਾਲ ਹੁਕਮ ਦੇਵੇ ਤਾਂ ਅਸੀਂ ਉਸ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ ਵਿੱਚ ਇੰਟਰਨੈਟ ਤੇ ਰੋਕ ਅਤੇ ਧਾਰਾ 144 ਨੂੰ ਲਾਗੂ ਰੱਖਣਾ ਸਰਕਾਰ ਵਲੋਂ ਸ਼ਕਤੀ ਦੀ ਗਲਤ ਵਰਤੋਂ : ਸੁਪਰੀਮ ਕੋਰਟ

ਜੰਮੂ ਕਸ਼ਮੀਰ ਵਿੱਚ ਇੰਟਰਨੈਟ ਤੇ ਰੋਕ ਅਤੇ ਧਾਰਾ 144 ਨੂੰ ਲਾਗੂ ਰੱਖਣਾ ਸਰਕਾਰ ਵਲੋਂ ਸ਼ਕਤੀ ਦੀ ਗਲਤ ਵਰਤੋਂ : ਸੁਪਰੀਮ ਕੋਰਟ

ਨਵੀਂ ਦਿੱਲੀ – ਜੰਮੂ-ਕਸ਼ਮੀਰ ਵਿੱਚ ਇੰਟਰਨੈਟ ਅਤੇ ਹੋਰ ਪਾਬੰਦੀਆਂ ਤੇ ਸੁਪਰੀਮ ਕੋਰਟ ਨੇ ਅੱਜ ਫੈਸਲਾ ਸੁਣਾਇਆ| ਇੰਟਰਨੈਟ ਤੇ ਪਾਬੰਦੀ ਅਤੇ ਲੰਬੇ ਸਮੇਂ ਤੱਕ ਧਾਰਾ 144 ਲਾਗੂ ਕਰਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਤਲੱਖ ਟਿੱਪਣੀ ਕੀਤੀ ਹੈ| ਕੋਰਟ ਨੇ ਜੰਮੂ-ਕਸ਼ਮੀਰ ਵਿੱਚ ਇੰਟਰਨੈਟ ਰੋਕ ਅਤੇ ਹੋਰ ਤਰ੍ਹਾਂ ਦੀਆਂ ਪਾਬੰਦੀਆਂ ਦੇ ਮਾਮਲੇ ਵਿੱਚ ਸੁਣਵਾਈ ਦੌਰਾਨ ਕਿਹਾ ਕਿ ਬਿਨਾਂ ਕਾਰਨ ਪੂਰੀ ਤਰ੍ਹਾਂ ਇੰਟਰਨੈਟ ਤੇ ਰੋਕ ਨਹੀਂ ਲੱਗਾ ਸਕਦੇ| ਅਦਾਲਤ ਨੇ ਕਿਹਾ,”ਲੰਬੇ ਸਮੇਂ ਤੱਕ…

VIA PUNJAB
ਅੱਗੇ ਪੜ੍ਹੋ

ਗੌਰੀ ਲੰਕੇਸ਼ ਕਤਲ ਮਾਮਲੇ ਵਿੱਚ ਫਰਾਰ ਦੋਸ਼ੀ ਧਨਬਾਦ ਤੋਂ ਗ੍ਰਿਫਤਾਰ

ਗੌਰੀ ਲੰਕੇਸ਼ ਕਤਲ ਮਾਮਲੇ ਵਿੱਚ ਫਰਾਰ ਦੋਸ਼ੀ ਧਨਬਾਦ ਤੋਂ ਗ੍ਰਿਫਤਾਰ

ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਕਤਲਕਾਂਡ ਦੇ ਇਕ ਦੋਸ਼ੀ ਨੂੰ ਕਰਨਾਟਕ ਦੇ ਬੈਂਗਲੁਰੂ ਤੋਂ ਆਏ ਵਿਸ਼ੇਸ਼ ਜਾਂਚ ਦਲ (ਐਸ. ਆਈ. ਟੀ.) ਨੇ ਝਾਰਖੰਡ ਦੀ ਧਨਬਾਦ ਜ਼ਿਲਾ ਪੁਲੀਸ ਦੇ ਸਹਿਯੋਗ ਤੋਂ ਕਤਰਾਸ ਥਾਣਾ ਖੇਤਰ ਦੇ ਭਗਤ ਮੁਹੱਲੇ ਵਿੱਚ ਛਾਪੇਮਾਰੀ ਕਰ ਕੇ ਗ੍ਰਿਫਤਾਰ ਕਰ ਲਿਆ ਹੈ| ਪੁਲੀਸ ਸੁਪਰਡੈਂਟ ਕਿਸ਼ੋਰ ਕੌਸ਼ਲ ਨੇ ਦੱਸਿਆ ਕਿ ਬੈਂਗਲੁਰੂ ਪੁਲੀਸ ਨੇ ਸਾਲ 2017 ਵਿੱਚ ਇਕ ਸਮਾਜਿਕ ਸੰਸਥਾ ਨਾਲ ਜੁੜੇ ਚਾਰ ਵਿਅਕੀਆਂ ਦੇ ਕਤਲ ਦੇ ਇਕ ਮਾਮਲੇ ਵਿੱਚ ਜਾਂਚ ਕਰਨ ਅਤੇ ਦੋਸ਼ੀ ਨੂੰ ਗ੍ਰਿਫਤਾਰ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਵੱਲੋਂ ਜਣੇਪੇ ਦੌਰਾਨ ਮਾਂ ਦੀ ਮੌਤ ਹੋਣ ਦੇ ਹਰੇਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਜਾਰੀ

ਬਲਬੀਰ ਸਿੰਘ ਸਿੱਧੂ ਵੱਲੋਂ ਜਣੇਪੇ ਦੌਰਾਨ ਮਾਂ ਦੀ ਮੌਤ ਹੋਣ ਦੇ ਹਰੇਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਜਾਰੀ

ਉੱਚ ਪੱਧਰੀ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਮੁੱਖ ਪ੍ਰੋਗਰਾਮਾਂ ਅਤੇ ਸਕੀਮਾਂ ਦਾ ਲਿਆ ਜਾਇਜ਼ਾ ਚੰਡੀਗੜ – ਜਣੇਪੇ ਦੌਰਾਨ ਮਾਂ ਦੀ ਮੌਤ ਹੋਣ ਦੇ ਮਾਮਲਿਆਂ ਨੂੰ ਜੜੋਂ ਖ਼ਤਮ ਕਰਨ ਲਈ, ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅਜਿਹੇ ਹਰੇਕ ਮਾਮਲੇ ਦੀ ਡੂੰਘਾਈ ਨਾਲ ਮੈਡੀਕਲ ਜਾਂਚ ਕਰਨ ਅਤੇ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ ਸਟਾਫ਼ ਦੀ ਜਵਾਬਦੇਹੀ ਤੈਅ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।ਸਿਹਤ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਸਾਰੇ ਜ਼ਿਲਿਆਂ ਦਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਵਿਚ ਮਹਿਲਾਵਾਂ ਦੀ ਗਿਣਤੀ 15 ਫੀਸਦੀ ਤਕ ਲੈ ਜਾਣ ਦਾ ਟੀਚਾ – ਮੁੱਖ ਮੰਤਰੀ

ਹਰਿਆਣਾ ਪੁਲਿਸ ਵਿਚ ਮਹਿਲਾਵਾਂ ਦੀ ਗਿਣਤੀ 15 ਫੀਸਦੀ ਤਕ ਲੈ ਜਾਣ ਦਾ ਟੀਚਾ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਮਹਿਲਾ ਮਜਬੂਤੀਕਰਣ ਨੂੰ ਪ੍ਰੋਤਸਾਹਨ ਦੇਣ ਲਈ ਅਗਲੇ ਪੰਜ ਸਾਲਾਂ ਵਿਚ ਹਰਿਆਣਾ ਪੁਲਿਸ ਵਿਚ ਮਹਿਲਾਵਾਂ ਦੀ ਗਿਣਤੀ 15 ਫੀਸਦੀ ਤਕ ਲੈ ਜਾਣ ਦਾ ਟੀਚਾ ਰੱਖਿਆ ਗਿਆ ਹੈ ਅਤੇ ਸਰਕਾਰ ਦੇ ਇਸ ਕਦਮ ਨਾਲ ਮਹਿਲਾਵਾਂ ਵਿਚ ਆਤਮਵਿਸ਼ਵਾਸ ਵਧੇਗਾ|ਮੁੱਖ ਮੰਤਰੀ ਅੱਜ ਪੰਚਕੂਲਾ ਵਿਚ ਹਰਿਆਣਾ ਪੁਲਿਸ ਵੱਲੋਂ ਪੁਲਿਸ ਖੋਜ ਅਤੇ ਵਿਕਾਸ ਬਿਊਰੋ ਤੇ ਇੰਡੀਅਨ ਪੁਲਿਸ ਫਾਊਂਡੇਸ਼ਨ ਇੰਸਟੀਟਿਯੂਟ (ਆਈ.ਪੀ.ਐਫ.ਆਈ.) ਦੇ ਸਹਿਯੋਗ ਨਾਲ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਵਿਸ਼ੇ ‘ਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲੀਸ ਵੱਲੋਂ ਸੈਨਾ ਨਾਇਕ ਅਤੇ 2 ਤਸਕਰਾਂ ਦੀ ਗ੍ਰਿਫ਼ਤਾਰੀ ਨਾਲ ਨਸ਼ਾ-ਅੱਤਵਾਦ ਦਾ ਪਰਦਾਫਾਸ਼

ਪੰਜਾਬ ਪੁਲੀਸ ਵੱਲੋਂ ਸੈਨਾ ਨਾਇਕ ਅਤੇ 2 ਤਸਕਰਾਂ ਦੀ ਗ੍ਰਿਫ਼ਤਾਰੀ ਨਾਲ ਨਸ਼ਾ-ਅੱਤਵਾਦ ਦਾ ਪਰਦਾਫਾਸ਼

ਭਾਰਤ-ਪਾਕਿ ਸਰਹੱਦ ਤੋਂ ਚੀਨ ਵਿੱਚ ਬਣੇ 2 ਡਰੋਨਜ਼ ਸਮੇਤ ਵਾਕੀ ਟਾਕੀਜ਼, ਡਰੱਗ ਮਨੀ ਆਦਿ ਬਰਾਮਦ ਚੰਡੀਗੜ – ਭਾਰਤ -ਪਾਕਿ ਸਰਹੱਦ ‘ਤੇ ਡਰੋਨ ਗਤੀਵਿਧੀਆਂ ਵਧਣ ਤੋਂ ਬਾਅਦ ਹਾਈ ਅਲਰਟ ‘ਤੇ ਹੋਈ ਪੰਜਾਬ ਪੁਲੀਸ ਨੇ ਸ਼ੁੱਕਵਰਵਾਰ ਨੂੰ ਚੀਨ ਵਿੱਚ ਬਣੇ 2 ਅਤਿ ਆਧੁਨਿਕ ਡਰੋਨ ਬਰਾਮਦ ਕਰਨ ਦੇ ਨਾਲ ਨਾਲ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਸੈਨਾ ਨਾਇਕ ਅਤੇ 2 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।ਸਰਚ ਆਪਰੇਸ਼ਨਾਂ ਵਿੱਚ ਡਰੋਨ ਬੈਟਰੀਆਂ, ਲੋੜ ਮੁਤਾਬਕ ਬਣਾਏ ਗਏ ਡਰੋਨ ਕੰਟੇਨਰਸ,…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਮੱਧ ਪ੍ਰਦੇਸ਼ ਵਿੱਚ ਅਨੁਸੂਚਿਤ ਕਬਾਇਲੀ ਬਲਾਕ ‘ਚੋਂ 500 ਸਿੱਖਾਂ ਨੂੰ ਬੇਦਖ਼ਲ ਕਰਨ ਦੀਆਂ ਰਿਪੋਰਟਾਂ ‘ਤੇ ਕਮਲ ਨਾਥ ਨਾਲ ਗੱਲਬਾਤ ਕੀਤੀ

ਕੈਪਟਨ ਅਮਰਿੰਦਰ ਸਿੰਘ ਨੇ ਮੱਧ ਪ੍ਰਦੇਸ਼ ਵਿੱਚ ਅਨੁਸੂਚਿਤ ਕਬਾਇਲੀ ਬਲਾਕ ‘ਚੋਂ 500 ਸਿੱਖਾਂ ਨੂੰ ਬੇਦਖ਼ਲ ਕਰਨ ਦੀਆਂ ਰਿਪੋਰਟਾਂ ‘ਤੇ ਕਮਲ ਨਾਥ ਨਾਲ ਗੱਲਬਾਤ ਕੀਤੀ

ਤੱਥਾਂ ਦੀ ਖੋਜ ਲਈ ਪੰਜਾਬ ਦੇ ਮਾਲ ਮੰਤਰੀ ਦੀ ਅਗਵਾਈ ਵਿੱਚ ਟੀਮ ਮੱਧ ਪ੍ਰਦੇਸ਼ ਜਾਏਗੀ, ਪ੍ਰਭਾਵਿਤ ਪਰਿਵਾਰਾਂ ਦੀ ਸੁਰੱਖਿਆ ਨੂੰ ਬਣਾਏਗੀ ਯਕੀਨੀ ਚੰਡੀਗੜ੍ਹ – ਮੱਧ ਪ੍ਰਦੇਸ਼ ਵਿੱਚ ਅਨੁਸੂਚਿਤ ਜਾਤੀ ਦੇ ਕਬਾਇਲੀ ਬਲਾਕ ‘ਚੋਂ 500 ਸਿੱਖਾਂ ਨੂੰ ਬੇਦਖ਼ਲ ਕਰਨ ਦੀਆਂ ਰਿਪੋਰਟਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਸਬੰਧੀ ਤੱਥਾਂ ਦੀ ਪੜਤਾਲ ਅਤੇ ਪਤਾ ਲਾਉਣ ਲਈ ਵਫ਼ਦ ਭੇਜਣ ਦਾ ਫੈਸਲਾ ਕੀਤਾ ਹੈ ਅਤੇ ਇਹ ਵੀ ਯਕੀਨੀ ਬਣਾਉਣ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਨਵੇਂ ਮੈਂਬਰ ਸ਼ਾਮਿਲ

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਨਵੇਂ ਮੈਂਬਰ ਸ਼ਾਮਿਲ

ਨਵੇਂ 9 ਮੈਂਬਰਾਂ ਵਿੱਚੋਂ 7 ਮੈਂਬਰਾਂ ਨੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨਾਲ ਕੀਤੀ ਮੁਲਾਕਾਤ ਚੰਡੀਗੜ – ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ 7 ਨਵੇਂ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ। ਇਹਨਾਂ 7 ਮੈਂਬਰ ਜਿਹਨਾਂ ਵਿੱਚ ਸ੍ਰੀਮਤੀ ਕਿਰਨਪ੍ਰੀਤ ਕੌਰ, ਸ੍ਰੀਮਤੀ ਗੀਤਾ ਅਰੋੜਾ, ਸ੍ਰੀਮਤੀ ਇੰਦਰਜੀਤ ਕੌਰ, ਸ੍ਰੀਮਤੀ ਮਧੂ ਸ਼ਰਮਾ, ਸ੍ਰੀਮਤੀ ਰਾਜੇਸ਼ਵਰੀ ਕੌਸ਼ਿਕ, ਸ੍ਰੀਮਤੀ ਸਰਵਜੀਤ ਕੌਰ…

VIA PUNJAB
ਅੱਗੇ ਪੜ੍ਹੋ
1 391 392 393 394 395 1,271