ਕੇਂਦਰੀ ਸਿੱਖ ਅਜਾਇਬ ਘਰ ਵਿਚ ਸਿੱਖ ਗਦਰੀ ਯੋਧਿਆਂ ਦੀ ਤਸਵੀਰਾਂ 11 ਜਨਵਰੀ ਨੂੰ ਹੋਣਗੀਆਂ ਸੁਸ਼ੋਭਿਤ

ਕੇਂਦਰੀ ਸਿੱਖ ਅਜਾਇਬ ਘਰ ਵਿਚ ਸਿੱਖ ਗਦਰੀ ਯੋਧਿਆਂ ਦੀ ਤਸਵੀਰਾਂ 11 ਜਨਵਰੀ ਨੂੰ ਹੋਣਗੀਆਂ ਸੁਸ਼ੋਭਿਤ

ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਵੀ ਕੀਤਾ ਜਾਵੇਗਾ ਆਯੋਜਿਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 11 ਜਨਵਰੀ ਨੂੰ ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਇਨ੍ਹਾਂ ਮਹਾਨ ਯੋਧਿਆਂ ਸਬੰਧੀ ਇਕ ਵਿਸ਼ੇਸ਼ ਸਮਾਗਮ ਵੀ ਕਰਵਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਲੰਘੀ ਇਕੱਤਰਤਾ ਦੌਰਾਨ…

VIA PUNJAB
ਅੱਗੇ ਪੜ੍ਹੋ

ਸਾਰਿਆਂ ਨੂੰ ਤਰੱਕੀ ਦੇ ਮੌਕੇ ਅਤੇ ਰੋਜ਼ਗਾਰ ਦਿੱਤੇ ਬਿਨਾਂ ਸਿਆਸਤ ਨਹੀਂ ਛੱਡਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਤਹੱਈਆ

ਸਾਰਿਆਂ ਨੂੰ ਤਰੱਕੀ ਦੇ ਮੌਕੇ ਅਤੇ ਰੋਜ਼ਗਾਰ ਦਿੱਤੇ ਬਿਨਾਂ ਸਿਆਸਤ ਨਹੀਂ ਛੱਡਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਤਹੱਈਆ

ਯੂਥ ਕਾਂਗਰਸ ਨੂੰ ਆਪਣੀ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਚੰਡੀਗੜ੍ਹ – ‘ਸਾਡਾ ਨਾਅਰਾ, ਕੈਪਟਨ ਦੁਬਾਰਾ’ ਦੇ ਨਾਅਰਿਆਂ ਦੀ ਗੂੰਜ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਹ ਓਦੋਂ ਤੱਕ ਸਿਆਸਤ ਨੂੰ ਅਲਵਿਦਾ ਨਹੀਂ ਕਹਿਣਗੇ, ਜਦੋਂ ਤੱਕ ਉਹ ਨੌਜਵਾਨਾਂ ਲਈ ਰੋਜ਼ਗਾਰ ਅਤੇ ਪ੍ਰਗਤੀਸ਼ੀਲ ਪੰਜਾਬ ਵਿੱਚ ਸਾਰਿਆਂ ਦੀ ਤਰੱਕੀ ਲਈ ਢੁਕਵੇਂ ਮੌਕੇ ਪੈਦਾ ਕੀਤੇ ਜਾਣ ਨੂੰ ਯਕੀਨੀ ਨਹੀਂ ਬਣਾ ਲੈਂਦੇ।ਅੱਜ ਇੱਥੇ ਕਾਂਗਰਸ ਭਵਨ ਵਿਖੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਰਾਗੀ ਭਾਈ ਗੁਰਮੇਜ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਇੱਕ ਲੱਖ ਇੱਕਵੰਜਾ ਹਜ਼ਾਰ ਰੁਪਏ ਭੇਟ ਕੀਤੇ

ਰਾਗੀ ਭਾਈ ਗੁਰਮੇਜ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਇੱਕ ਲੱਖ ਇੱਕਵੰਜਾ ਹਜ਼ਾਰ ਰੁਪਏ ਭੇਟ ਕੀਤੇ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰੋਜ਼ਾਨਾਂ ਸਵੇਰੇ ਅੰਮ੍ਰਿਤ ਵੇਲੇ ਤਿਆਰ ਕੀਤੀ ਜਾਂਦੀ ਕੜਾਹ ਪ੍ਰਸਾਦਿ ਦੀ ਦੇਗ ਲਈ ਰਾਗੀ ਭਾਈ ਗੁਰਮੇਜ ਸਿੰਘ ਨੇ ਇੱਕ ਲੱਖ ਇੱਕਵੰਜਾ ਹਜ਼ਾਰ ਰੁਪਏ ਦੀ ਰਾਸ਼ੀ ਚੈੱਕ ਰੂਪ ’ਚ ਭੇਟ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਪ੍ਰੈੱਸ ਨੋਟ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਹੈ ਕਿ ਪ੍ਰਸਿੱਧ ਰਾਗੀ ਭਾਈ ਗੁਰਮੇਜ ਸਿੰਘ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ ਪਟਪੜਗੰਜ ਵਿੱਚ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਪਟਪੜਗੰਜ ਵਿੱਚ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ

ਦਿੱਲੀ – ਪੂਰਬੀ ਦਿੱਲੀ ਦੇ ਪਟਪੜਗੰਜ ਉਦਯੋਗਿਕ ਖੇਤਰ ਦੀ ਇਕ ਫੈਕਟਰੀ ਵਿੱਚ ਬੀਤੀ ਦੇਰ ਰਾਤ ਅੱਗ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ| ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੇਰ ਰਾਤ ਕਰੀਬ 2.38 ਵਜੇ ਉਹਨਾਂ ਨੂੰ ਅੰਗ ਲੱਗਣ ਦੀ ਸੂਚਨਾ ਮਿਲੀ ਅਤੇ ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ ਨੂੰ ਮੌਕੇ ਤੇ ਭੇਜਿਆ ਗਿਆ| ਉਹਨਾਂ ਦੱਸਿਆ ਕਿ ਅੱਗ ਤੇ ਸਵੇਰੇ 8 ਵਜੇ ਕਾਬੂ ਪਾਇਆ ਗਿਆ| ਉਹਨਾਂ ਕਿਹਾ ਕਿ ਇਮਾਰਤ ਵਿੱਚ ਕਿਸੇ ਦੇ ਫਸੇ ਹੋਣ…

VIA PUNJAB
ਅੱਗੇ ਪੜ੍ਹੋ

ਨਿਰਭਆ ਕੇਸ ਦੇ ਦੋਸ਼ੀ ਵਿਨੇ ਵਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ

ਨਿਰਭਆ ਕੇਸ ਦੇ ਦੋਸ਼ੀ ਵਿਨੇ ਵਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ

ਨਵੀਂ ਦਿੱਲੀ – ਨਿਰਭਆ ਕੇਸ ਵਿੱਚ 7 ਜਨਵਰੀ 2020 ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਚਾਰੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਲਈ ਡੈਥ ਵਾਰੰਟ ਜਾਰੀ ਹੋਣ ਤੋਂ ਬਾਅਦ ਅੱਜ ਵੱਡੀ ਦੋਸ਼ੀ ਵਿਨੇ ਸ਼ਰਮਾ ਨੇ ਸੁਪਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਹੈ| ਪਟੀਸ਼ਨ ਵਿੱਚ ਦੋਸ਼ੀ ਨੇ ਡੈਥ ਵਾਰੰਟ ਤੇ ਰੋਕ ਲਾਉਣ ਦੀ ਮੰਗ ਕੀਤੀ ਹੈ| ਜਿਕਰਯੋਗ ਹੈ ਕਿ ਚਾਰੇ ਦੋਸ਼ੀਆਂ ਨੂੰ 22 ਜਨਵਰੀਨੂੰ ਤਿਹਾੜ ਜੇਲ ਵਿੱਚ ਸਵੇਰੇ 7 ਵਜੇ ਫਾਂਸੀ ਦਿੱਤੀ ਜਾਣੀ ਹੈ| ਦੋਸ਼ੀਆਂ…

VIA PUNJAB
ਅੱਗੇ ਪੜ੍ਹੋ

ਸਾਇਨਾ ਤੇ ਸਿੰਧੂ ਮਲੇਸ਼ੀਆ ਮਾਸ਼ਟਰਜ਼ ਦੇ ਦੂਜੇ ਗੇੜ ’ਚ

ਸਾਇਨਾ ਤੇ ਸਿੰਧੂ ਮਲੇਸ਼ੀਆ ਮਾਸ਼ਟਰਜ਼ ਦੇ ਦੂਜੇ ਗੇੜ ’ਚ

ਐੱਚਐੱਸ ਪ੍ਰਣਯ ਨੇ ਵਿਸ਼ਵ ਵਿੱਚ ਦਸਵੇਂ ਨੰਬਰ ਦੇ ਖਿਡਾਰੀ ਕੈਂਤਾ ਸੁਨੇਯਾਮਾ ਨੂੰ ਹਰਾ ਕੇ ਮਹਿਲਾ ਸ਼ਟਲਰ ਪੀਵੀ ਸਿੰਧੂ ਅਤੇ ਸਾਇਨਾ ਨੇਹਵਾਲ ਨਾਲ ਅੱਜ ਇੱਥੇ ਮਲੇਸ਼ੀਆ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ ਦੇ ਦੂਜੇ ਗੇੜ ਵਿੱਚ ਥਾਂ ਬਣਾ ਲਈ ਹੈ। ਵਿਸ਼ਵ ਵਿੱਚ 26ਵੇਂ ਨੰਬਰ ਦੇ ਖਿਡਾਰੀ ਪ੍ਰਣਯ ਨੇ ਪਹਿਲੇ ਗੇੜ ਦੇ ਮੈਚ ਵਿੱਚ ਸੁਨੇਯਾਮਾ ਨੂੰ ਸਿਰਫ਼ 34 ਮਿੰਟ ਵਿੱਚ 21-9, 21-17 ਨਾਲ ਸ਼ਿਕਸਤ ਦਿੱਤੀ। ਪ੍ਰਣਯ ਨੂੰ ਹਾਲਾਂਕਿ ਵੀਰਵਾਰ ਨੂੰ ਦੂਜੇ ਗੇੜ ਵਿੱਚ ਵਿਸ਼ਵ ਦੇ ਅੱਵਲ ਨੰਬਰ ਖਿਡਾਰੀ ਜਾਪਾਨ ਦੇ…

VIA PUNJAB
ਅੱਗੇ ਪੜ੍ਹੋ

ਟੈਸਟ ਪੰਜ ਦਿਨ ਦਾ ਹੀ ਰਹਿਣ ਦਿਓ ਜੈਵਰਧਨੇ

ਟੈਸਟ ਪੰਜ ਦਿਨ ਦਾ ਹੀ ਰਹਿਣ ਦਿਓ ਜੈਵਰਧਨੇ

ਕੌਮਾਂਤਰੀ ਕ੍ਰਿਕਟ ਕੌਂਸਲ ਦੀ ਕ੍ਰਿਕਟ ਕਮੇਟੀ ਦੇ ਮੈਂਬਰ ਮਹੇਲਾ ਜੈਵਰਧਨੇ ਨੇ ਅੱਜ ਕਿਹਾ ਕਿ ਟੈਸਟ ਕ੍ਰਿਕਟ ਨੂੰ ਪੰਜ ਦਿਨ ਦਾ ਹੀ ਰਹਿਣ ਦਿੱਤਾ ਜਾਣਾ ਚਾਹੀਦਾ ਹੈ। ਜੈਵਰਧਨੇ ਦੀ ਮੌਜੂਦਗੀ ਵਾਲੀ ਕਮੇਟੀ ਹਾਲਾਂਕਿ ਆਪਣੀ ਅਗਲੀ ਮੀਟਿੰਗ ਵਿੱਚ ਟੈਸਟ ਕ੍ਰਿਕਟ ਨੂੰ ਚਾਰ ਦਿਨ ਦਾ ਕਰਨ ਦੀ ਤਜਵੀਜ਼ ਬਾਰੇ ਚਰਚਾ ਕਰੇਗੀ। ਆਈਸੀਸੀ ਦੀ ਕ੍ਰਿਕਟ ਕਮੇਟੀ ਦੇ ਪ੍ਰਮੁੱਖ ਸਾਬਕਾ ਭਾਰਤੀ ਕਪਤਾਨ ਅਨਿਲ ਕੁੰਬਲੇ ਨੇ ਦੱਸਿਆ ਕਿ ਦੁਬਈ ਵਿੱਚ 27 ਤੋਂ 31 ਮਾਰਚ ਤੱਕ ਹੋਣ ਵਾਲੀਆਂ ਆਈਸੀਸੀ ਮੀਟਿੰਗਾਂ ਦੌਰਾਨ ਇਸ…

VIA PUNJAB
ਅੱਗੇ ਪੜ੍ਹੋ

ਮੈਕਸੀਕੋ ਵਿੱਚ ਬੱਸ ਤੇ ਮਾਲਗੱਡੀ ਦੀ ਟੱਕਰ ਦੌਰਾਨ 7 ਵਿਅਕਤੀਆਂ ਦੀ ਮੌਤ, 30 ਜ਼ਖਮੀ

ਮੈਕਸੀਕੋ ਵਿੱਚ ਬੱਸ ਤੇ ਮਾਲਗੱਡੀ ਦੀ ਟੱਕਰ ਦੌਰਾਨ 7 ਵਿਅਕਤੀਆਂ ਦੀ ਮੌਤ, 30 ਜ਼ਖਮੀ

ਮੈਕਸੀਕੋ ਸਿਟੀ – ਪੱਛਮੀ-ਉੱਤਰੀ ਮੈਕਸੀਕੋ ਵਿਚ ਇਕ ਬੱਸ ਅਤੇ ਮਾਲਗੱਡੀ ਦੀ ਟੱਕਰ ਹੋ ਗਈ| ਇਸ ਹਾਦਸੇ ਵਿੱਚ 7 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਰੀਬ 30 ਵਿਅਕਤੀ ਜ਼ਖਮੀ ਹੋ ਗਏ| ਬੱਸ ਵਿੱਚ ਦਿਹਾੜੀ ਮਜ਼ਦੂਰ ਸਵਾਰ ਸਨ| ਸਰੱਹਦੀ ਉੱਤਰੀ ਸ਼ਹਿਰ ਸੋਨੋਰਾ ਦੇ ਵਕੀਲ ਨੇ ਦੱਸਿਆ ਕਿ ਬੱਸ ਦਾ ਡਰਾਈਵਰ ਕਰਾਸਿੰਗ ਤੇ ਟਰੇਨ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰ ਰਿਹਾ ਸੀ| ਹਾਦਸੇ ਵਿੱਚ ਡਰਾਈਵਰ ਬਚ ਗਿਆ| ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਹਾਦਸੇ…

VIA PUNJAB
ਅੱਗੇ ਪੜ੍ਹੋ

ਇਰਾਨ ਵਿੱਚ ਬੋਇੰਗ ਜਹਾਜ਼ ਹਾਦਸੇ ਵਿੱਚ 180 ਯਾਤਰੀਆਂ ਦੀ ਮੌਤ

ਇਰਾਨ ਵਿੱਚ ਬੋਇੰਗ ਜਹਾਜ਼ ਹਾਦਸੇ ਵਿੱਚ 180 ਯਾਤਰੀਆਂ ਦੀ ਮੌਤ

ਤੇਹਰਾਨ – ਇਰਾਨ ਦੀ ਰਾਜਧਾਨੀ ਤੇਹਰਾਨ ਵਿੱਚ ਖੁਮੈਨੀ ਹਵਾਈ ਅੱਡੇ ਨੇੜੇ ਅੱਜ ਸਵੇਰੇ ਵੱਡਾ ਜਹਾਜ਼ ਹਾਦਸਾ ਵਾਪਰਿਆ| ਬੋਇੰਗ 737 ਦਾ ਇਹ ਜਹਾਜ਼ ਯੂਕਰੇਨ ਦਾ ਸੀ ਅਤੇ ਇਸ ਵਿੱਚ 180 ਵਿਅਕਤੀ ਸਵਾਰ ਸਨ, ਜਿਹਨਾਂ ਦੌਰਾਨ ਚਾਲਕ ਦਲ ਦੇ ਮੈਂਬਰ ਵੀ ਸਨ| ਹਾਦਸੇ ਵਿਚ ਜਹਾਜ਼ ਵਿੱਚ ਸਵਾਰ ਸਾਰੇ 180 ਯਾਤਰੀ ਮਾਰੇ ਗਏ ਹਨ| ਇਰਾਨੀ ਸਮਾਚਾਰ ਏਜੰਸੀ ਨੇ ਦੱਸਿਆ ਕਿ ਤਕਨੀਕੀ ਖਰਾਬੀ ਕਾਰਨ ਜਹਾਜ਼ ਉਡਾਣ ਭਰਨ ਤੋਂ ਬਾਅਦ ਹੀ ਕਰੈਸ਼ ਹੋ ਗਿਆ| ਦੱਸਿਆ ਜਾ ਰਿਹਾ ਹੈ ਕਿ ਫਲਾਈਟ…

VIA PUNJAB
ਅੱਗੇ ਪੜ੍ਹੋ

ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਟ੍ਰੈਵਲ ਐਡਵਾਜ਼ਰੀ ਜਾਰੀ

ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਟ੍ਰੈਵਲ ਐਡਵਾਜ਼ਰੀ ਜਾਰੀ

ਨਵੀਂ ਦਿੱਲੀ – ਅਮਰੀਕਾ ਅਤੇ ਇਰਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਆਪਣੇ ਨਾਗਰਿਕਾਂ ਲਈ ਟ੍ਰੈਵਲ ਐਡਵਾਜ਼ਰੀ ਜਾਰੀ ਕੀਤੀ ਹੈ| ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਹੈ ਕਿ ਜੇ ਬਹੁਤ ਜਰੂਰੀ ਨਹੀਂ ਤਾਂ ਇਰਾਕ ਜਾਣ ਤੋਂ ਬਚੋ| ਇਸ ਤੋਂ ਇਲਾਵਾ ਰਵੀਸ਼ ਕੁਮਾਰ ਨੇ ਉੱਥੇ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ|ਉਹਨਾਂ ਕਿਹਾ, ”ਇਰਾਕ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ…

VIA PUNJAB
ਅੱਗੇ ਪੜ੍ਹੋ
1 394 395 396 397 398 1,271