ਚੰਨੀ ਵਲੋਂ ਸ਼੍ਰੋਮਣੀ ਢਾਡੀ ਲੋਕ ਗਾਇਕ ਈਦੂ ਸ਼ਰੀਫ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਨੀ ਵਲੋਂ ਸ਼੍ਰੋਮਣੀ ਢਾਡੀ ਲੋਕ ਗਾਇਕ ਈਦੂ ਸ਼ਰੀਫ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਵੀ ਢਾਡੀ ਰੰਗ ਦੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਦੀ ਮੌਤ ‘ਤੇ ਅਫਸੋਸ ਪ੍ਰਗਟਾਇਆ ਚੰਡੀਗੜ – ਢਾਡੀ ਰੰਗ ਦੇ ਪ੍ਰਸਿੱਧ ਲੋਕ ਗਾਇਕ ਈਦੂ ਸ਼ਰੀਫ ਜੋ ਕਿ ਅਧਰੰਗ ਦੀ ਬਿਮਾਰੀ ਨਾਲ ਜੂਝ ਰਹੇ ਸਨ, ਦਾ ਅੱਜ ਚੰਡੀਗੜ ਦੇ ਮਨੀਮਾਜਰਾ ਵਿਖੇ ਦਿਹਾਂਤ ਹੋ ਗਿਆ। ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਵਿਛੜੀ ਰੂਹ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।ਮੰਤਰੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਸਹਾਇਕ ਲਾਈਨਮੈਨ 4000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਸਹਾਇਕ ਲਾਈਨਮੈਨ 4000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਸਬਾ ਲਲਤੋਂ ਕਲਾਂ, ਜਿਲਾ ਲੁਧਿਆਣਾ ਸਥਿਤ ਪਾਵਰਕਾਮ ਦੇ ਦਫਤਰ ਵਿਖੇ ਤਾਇਨਾਤ ਸਹਾਇਕ ਲਾਈਨਮੈਨ ਮਾਧੋ ਰਾਮ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਲਾਈਨਮੈਨ ਮਾਧੋ ਰਾਮ ਨੂੰ ਸ਼ਿਕਾਇਤਕਰਤਾ ਸਵਰਨ ਸਿੰਘ ਵਾਸੀ ਪਿੰਡ ਦੋਲੋਂ ਕਲਾਂ ਦੀ ਸ਼ਿਕਾਇਤ ‘ਤੇ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਲਾਈਨਮੈਨ ਵਲੋਂ ਸੜੇ ਹੋਏ ਬਿਜਲੀ ਦੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸਾਲ ਭਰ ਸਮਾਗਮ ਕਰਵਾਏਗੀ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸਾਲ ਭਰ ਸਮਾਗਮ ਕਰਵਾਏਗੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ ਜਿਸ ਦੇ ਪ੍ਰੋਗਰਾਮ ਸਾਲ ਭਰ ਚੱਲਣਗੇ। ਅਗਲੇ ਸਾਲ 18 ਅਪਰੈਲ 2021 ਨੂੰ 400ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਇਸ ਸਾਲ 12 ਅਪਰੈਲ ਨੂੰ 399ਵੇਂ ਪ੍ਰਕਾਸ਼ ਪੁਰਬ ਮੌਕੇ ਵੱਡਾ ਸਮਾਗਮ ਕਰਵਾ ਕੇ ਸਾਲ ਭਰ ਮਨਾਏ ਜਾਣ ਵਾਲੇ ਸਮਾਗਮਾਂ ਦੀ ਲੜੀ ਆਰੰਭ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਸੋਧੇ ਹੋਏ ਲੋਕ ਪੱਖੀ ਪੰਜਾਬ ਮਿਉਂਸਪਲ ਬਿਲਡਿੰਗ ਨਿਯਮ ਜਾਰੀ ਕੀਤੇ

ਕੈਪਟਨ ਅਮਰਿੰਦਰ ਸਿੰਘ ਨੇ ਸੋਧੇ ਹੋਏ ਲੋਕ ਪੱਖੀ ਪੰਜਾਬ ਮਿਉਂਸਪਲ ਬਿਲਡਿੰਗ ਨਿਯਮ ਜਾਰੀ ਕੀਤੇ

ਸਿਨੇਮਾ ਬਣਨਗੇ ਮਲਟੀਪਲੈਕਸ ਅਤੇ ਸਨਅਤ, ਗਰੁੱਪ ਹਾਊਸਿੰਗ ਅਤੇ ਹਸਪਤਾਲਾਂ ਲਈ ਨਿਯਮਾਂ ਵਿੱਚ ਦਿੱਤੀ ਢਿੱਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੋਧੇ ਹੋਏ ਲੋਕ-ਪੱਖੀ ਪੰਜਾਬ ਮਿਉਂਸਪਲ ਬਿਲਡਿੰਗ ਨਿਯਮ ਜਾਰੀ ਕੀਤੇ। ਇਹ ਸੋਧੇ ਨਿਯਮ ਪੁਰਾਣੀਆਂ ਵਿਵਸਥਾਵਾਂ ਵਿਚਲੀਆਂ ਕਮੀਆਂ ਨੂੰ ਦੂਰ ਕਰਦਿਆਂ ਸੂਬੇ ਵਿਚ ਢਿੱਲੇ ਨਿਰਮਾਣ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਬਣਾਏ ਗਏ ਹਨ।ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰ ਅਨੁਸਾਰ ਨਵੇਂ ਨਿਯਮਾਂ ਵਿੱਚ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ…

VIA PUNJAB
ਅੱਗੇ ਪੜ੍ਹੋ

ਨਿਰਭਯਾ ਕਾਂਡ : ਚਾਰੇ ਦੋਸ਼ੀਆਂ ਨੂੰ 22 ਜਨਵਰੀ ਨੂੰ ਹੋਵੇਗੀ ਫ਼ਾਂਸੀ

ਨਿਰਭਯਾ ਕਾਂਡ : ਚਾਰੇ ਦੋਸ਼ੀਆਂ ਨੂੰ 22 ਜਨਵਰੀ ਨੂੰ ਹੋਵੇਗੀ ਫ਼ਾਂਸੀ

ਅਦਾਲਤ ਵੱਲੋਂ ਡੈੱਥ ਵਾਰੰਟ ਜਾਰੀ ਨਵੀਂ ਦਿੱਲੀ – ਨਿਰਭਯਾ ਸਮੂਹਿਕ ਜਬਰ ਜਨਾਹ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਇਤਿਹਾਸਕ ਫੈਸਲਾ ਸੁਣਾਉਂਦਿਆਂ ਚਾਰੇ ਦੋਸ਼ੀਆਂ ਦੇ ਡੈੱਥ ਵਾਰੰਟ ਜਾਰੀ ਕਰ ਦਿੱਤੇ ਹਨ। ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਫਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਅਦਾਲਤ ਵੱਲੋਂ ਦਿੱਲੀ ਸਰਕਾਰ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕੀਤੀ ਗਈ, ਜਿਸ ਵਿੱਚ ਨਿਰਭਯਾ ਮਾਮਲੇ ਵਿੱਚ ਚਾਰੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਡੈੱਥ ਵਾਰੰਟ ਜਾਰੀ ਕਰਨ ਦੀ ਬੇਨਤੀ ਕੀਤੀ…

VIA PUNJAB
ਅੱਗੇ ਪੜ੍ਹੋ

ਸਿੱਧੂ ਤੇ ਚੰਨੀ ਦੀ ਹਾਜ਼ਰੀ ਵਿੱਚ ਵਿਜੈ ਸ਼ਰਮਾ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਸਿੱਧੂ ਤੇ ਚੰਨੀ ਦੀ ਹਾਜ਼ਰੀ ਵਿੱਚ ਵਿਜੈ ਸ਼ਰਮਾ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਐਸ.ਏ.ਐਸ. ਨਗਰ – ਜ਼ਿਲਾ ਯੋਜਨਾ ਕਮੇਟੀ, ਐਸ.ਏ.ਐਸ. ਨਗਰ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਵਿਜੈ ਸ਼ਰਮਾ ਟਿੰਕੂ ਨੇ ਅੱਜ ਦੋ ਕੈਬਨਿਟ ਮੰਤਰੀਆਂ ਸ. ਚਰਨਜੀਤ ਸਿੰਘ ਚੰਨੀ ਤੇ ਸ. ਬਲਬੀਰ ਸਿੰਘ ਸਿੱਧੂ ਅਤੇ ਮੌਜੂਦਾ ਵਿਧਾਇਕ ਤੇ ਸਾਬਕਾ ਮੰਤਰੀ ਸ. ਅਮਰੀਕ ਸਿੰਘ ਢਿੱਲੋਂ ਦੀ ਹਾਜ਼ਰੀ ਵਿੱਚ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿੱਚ ਅਹੁਦਾ ਸੰਭਾਲਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤ ਇੰਦਰ ਸਿੰਘ ਚਾਹਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ…

VIA PUNJAB
ਅੱਗੇ ਪੜ੍ਹੋ

ਇੰਪਲਾਈਜ਼ ਫੈਡਰੇਸ਼ਨ ਥਰਮਲ ਯੁਨਿਟ ਰੂਪਨਗਰ ਵੱਲੋਂ ਨਵੇਂ ਸੁਪਰ ਕ੍ਰਿਟੀਕਲ ਯੁਨਿਟਾਂ ਦੀ ਉਸਾਰੀ ਲਈ ਮਨੀਸ਼ ਤਿਵਾੜੀ ਤੋਂ ਕੀਤੀ ਮੰਗ

ਇੰਪਲਾਈਜ਼ ਫੈਡਰੇਸ਼ਨ ਥਰਮਲ ਯੁਨਿਟ ਰੂਪਨਗਰ ਵੱਲੋਂ ਨਵੇਂ ਸੁਪਰ ਕ੍ਰਿਟੀਕਲ ਯੁਨਿਟਾਂ ਦੀ ਉਸਾਰੀ ਲਈ ਮਨੀਸ਼ ਤਿਵਾੜੀ ਤੋਂ ਕੀਤੀ ਮੰਗ

ਰੂਪਨਗਰ – ਇੰਪਲਾਈਜ਼ ਫੈਡਰੇਸ਼ਨ ਪੰ.ਰਾ.ਬਿ.ਬੋ. ਥਰਮਲ ਯੁਨਿਟ ਰੂਪਨਗਰ ਵਲੋਂ ਬੀਤੀ ਸ਼ਾਮ ਹਲਕੇ ਦੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੂੰ ਨਵੇਂ ਸੁਪਰ ਕ੍ਰਿਟੀਕਲ ਯੁਨਿਟਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਸਬੰਧੀ ਮੰਗ ਪੱਤਰ ਦਿਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਥਰਮਲ ਯੁਨਿਟ ਦੇ ਪ੍ਰਧਾਨ ਹਰਮੇਸ਼ ਧੀਮਾਨ ਅਤੇ ਸਕੱਤਰ ਕੁਲਦੀਪ ਸਿੰਘ ਮਿਨਹਾਸ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿਖੇ 210 ਮੈਗਾਵਾਟ ਪ੍ਰਤੀ ਯੁਨਿਟ ਦੀ ਸਮਰੱਥਾ ਦੇ 6 ਯੁਨਿਟ ਲੱਗੇ ਹੋਏ ਹਨ। ਇਹਨਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਅੱਜ ਗੁਰੂਗ੍ਰਾਮ ‘ਚ ਪ੍ਰੀ ਬਜਟ ਮੀਟਿੰਗ ਦੀ ਪ੍ਰਧਾਨਗੀ ਕਰਨਗੇ

ਮੁੱਖ ਮੰਤਰੀ ਹਰਿਆਣਾ ਅੱਜ ਗੁਰੂਗ੍ਰਾਮ ‘ਚ ਪ੍ਰੀ ਬਜਟ ਮੀਟਿੰਗ ਦੀ ਪ੍ਰਧਾਨਗੀ ਕਰਨਗੇ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਬਤੌਰ ਖਜਾਨਾ ਮੰਤਰੀ ਆਪਣਾ ਪਹਿਲਾ ਰਸਮੀ ਬਜਟ ਪੇਸ਼ ਕਰਨ ਤੋਂ ਪਹਿਲਾਂ 8 ਜਨਵਰੀ ਨੂੰ ਗੁਰੂਗ੍ਰਾਮ ਵਿਚ ਪ੍ਰੀ ਬਜਟ ਸਲਾਹ ਮੀਟਿੰਗ ਦੀ ਪ੍ਰਧਾਨਗੀ ਕਰਨਗੇ, ਜਿਸ ਵਿਚ ਵੱਖ-ਵੱਖ ਖੇਤਰਾਂ ਨਾਲ ਜੁੜੇ ਸਟੇਕਹੋਲਡਰਾਂ ਤੋਂ ਸੁਝਾਅ ਮੰਗੇ ਜਾਣਗੇ।

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਸਿੱਧੂ ਵੱਲੋਂ ਕਮਿਊਨਟੀ ਹੈਲਥ ਸੈਂਟਰ ਸ਼ੇਰਪੁਰ ਦਾ ਅਚਾਨਕ ਦੌਰਾ

ਸਿਹਤ ਮੰਤਰੀ ਸਿੱਧੂ ਵੱਲੋਂ ਕਮਿਊਨਟੀ ਹੈਲਥ ਸੈਂਟਰ ਸ਼ੇਰਪੁਰ ਦਾ ਅਚਾਨਕ ਦੌਰਾ

ਸ਼ੇਰਪੁਰ – ਪਿਛਲੇ ਸਮੇਂ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਨੂੰ ਪੁਰ ਕਰਵਾਉਣ ਲਈ ਲੋਕਾਂ ਵੱਲੋ ਵਿੱਢੇ ਸੰਘਰਸ਼ ਕਾਰਨ ਅਖਬਾਰਾਂ ਦੀਆਂ ਸੁਰਖੀਆਂ ‘ ਚ ਲਗਾਤਾਰ ਛਾਏ ਰਹੇ ਕਸਬਾ ਸ਼ੇਰਪੁਰ ਦੇ ਕਮਿਊਨਟੀ ਹੈਲਥ ਸੈਂਟਰ ‘ਚ ਅੱਜ ਬਾਅਦ ਦੁਪਹਿਰ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਅਚਾਨਕ ਦੌਰਾ ਕੀਤਾ ਜਿਸ ਦੌਰਾਨ ਪੱਤਰਕਾਰਾਂ ਵੱਲੋਂ ਸਟਾਫ਼ ਦੀ ਘਾਟ ਸਬੰਧੀ ਪੁੱਛੇ ਸਵਾਲ ਤੇ ਉਨ੍ਹਾਂ ਕਿਹਾ ਕਿ ਕਮਿਊਨਟੀ ਹੈਲਥ ਸੈਂਟਰ ਵਿਖੇ ਸਟਾਫ਼ ਦੀ ਘਾਟ ਕਾਰਨ ਆ ਰਹੀਆਂ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿੱਚ…

VIA PUNJAB
ਅੱਗੇ ਪੜ੍ਹੋ

ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਯਕੀਨੀ ਬਣਾਇਆ ਜਾਵੇ : ਓ.ਪੀ. ਸੋਨੀ

ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਯਕੀਨੀ ਬਣਾਇਆ ਜਾਵੇ : ਓ.ਪੀ. ਸੋਨੀ

ਜਲੰਧਰ – ਮੈਡੀਕਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓ.ਪੀ.ਸੋਨੀ ਨੇ ਅਧਿਕਾਰੀਆਂ ਨੂੰ ਕਿਹਾ ਕੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਨੂੰ ਪੁੱਜਦਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਮਜ਼ੋਰ ਤਬਕੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਵੀ ਉੱਚਾ ਚੁੱਕਿਆ ਜਾਵੇ.ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲਾ ਸ਼ਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਜਿਸ ਵਿੱਚ ਸ਼੍ਰੀ ਸੋਨੀ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ…

VIA PUNJAB
ਅੱਗੇ ਪੜ੍ਹੋ
1 397 398 399 400 401 1,271