ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਕਿਸਾਨਾਂ ਲਈ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਆਖਿਆ, ਲੋੜ ਪੈਣ ’ਤੇ ਬਿਜਲੀ ਦੀ ਖਰੀਦ ਕਰਨ ਲਈ ਵੀ ਕਿਹਾ

ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਕਿਸਾਨਾਂ ਲਈ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਆਖਿਆ, ਲੋੜ ਪੈਣ ’ਤੇ ਬਿਜਲੀ ਦੀ ਖਰੀਦ ਕਰਨ ਲਈ ਵੀ ਕਿਹਾ

ਕਿਸਾਨਾਂ ਨੂੰ ਨਿਰਵਿਘਨ ਸਪਲਾਈ ਦੇਣ ਲਈ ਵਿੱਤ ਵਿਭਾਗ ਨੂੰ ਪੀ.ਐਸ.ਪੀ.ਸੀ.ਐਲ. ਨੂੰ 500 ਕਰੋੜ ਰੁਪਏ ਜਾਰੀ ਕਰਨ ਦੇ ਆਦੇਸ਼ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ( ਪੀ.ਐਸ.ਪੀ.ਸੀ.ਐਲ. ) ਨੂੰ ਕਿਸਾਨਾਂ ਲਈ ਬਿਜਲੀ ਦੀ ਅੱਠ ਘੰਟੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਬਿਜਲੀ ਦੀ ਕਮੀ ਪੂਰੀ ਕਰਨ ਲਈ ਕਿਸੇ ਵੀ ਕੀਮਤ ਉਤੇ ਸੂਬੇ ਤੋਂ ਬਾਹਰੋਂ ਬਿਜਲੀ ਖਰੀਦਣ ਦੇ ਆਦੇਸ਼ ਦਿੱਤੇ ਹਨ ਤਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ 8198 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ 1122 ਕਰੋੜ ਰੁਪਏ ਮਨਜ਼ੂਰ ਕੀਤੇ, 31 ਮਾਰਚ, 2022 ਤੱਕ ਕੰਮ ਮੁਕੰਮਲ ਕਰਨ ਦੇ ਦਿੱਤੇ ਆਦੇਸ਼

ਮੁੱਖ ਮੰਤਰੀ ਨੇ 8198 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ 1122 ਕਰੋੜ ਰੁਪਏ ਮਨਜ਼ੂਰ ਕੀਤੇ, 31 ਮਾਰਚ, 2022 ਤੱਕ ਕੰਮ ਮੁਕੰਮਲ ਕਰਨ ਦੇ ਦਿੱਤੇ ਆਦੇਸ਼

ਚੰਡੀਗੜ੍ਹ – ਖੇਤੀ ਉਪਜ ਨੂੰ ਆਸਾਨੀ ਨਾਲ ਮੰਡੀਆਂ ਵਿੱਚ ਲਿਜਾਣ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 8198 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ 1122 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਅਤੇ ਮੰਡੀ ਬੋਰਡ ਨੂੰ 31 ਮਾਰਚ 2022 ਤੱਕ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਨੇ ਲਿੰਕ ਰੋਡ ਮੁਰੰਮਤ ਪ੍ਰੋਗਰਾਮ 2021-22 (ਚੌਥਾ ਪੜਾਅ) ਦੇ ਹਿੱਸੇ ਵਜੋਂ ਇਸ ਰਾਸ਼ੀ ਨੂੰ ਮਨਜ਼ੂਰੀ ਦਿੱਤੀ ਹੈ ਜਿਸਦਾ ਉਦੇਸ਼ ਸੂਬੇ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਦੀ ਜੇਲ੍ਹ ਵਿੱਚ ਬੰਦ ਹਰਿਆਣੇ ਦੇ ਨੌਜਵਾਨ ਦੀ ਰਿਹਾਈ ਲਈ ਜੈਸ਼ੰਕਰ ਕਰਨ ਦਖ਼ਲਅੰਦਾਜ਼ੀ : ਮਨੋਹਰ ਲਾਲ ਖੱਟੜ

ਆਸਟ੍ਰੇਲੀਆ ਦੀ ਜੇਲ੍ਹ ਵਿੱਚ ਬੰਦ ਹਰਿਆਣੇ ਦੇ ਨੌਜਵਾਨ ਦੀ ਰਿਹਾਈ ਲਈ ਜੈਸ਼ੰਕਰ ਕਰਨ ਦਖ਼ਲਅੰਦਾਜ਼ੀ : ਮਨੋਹਰ ਲਾਲ ਖੱਟੜ

ਹਰਿਆਣਾ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਗੱਲ ਕਰ ਕੇ ਆਸਟ੍ਰੇਲੀਆ ਦੀ ਇਕ ਜੇਲ੍ਹ ਵਿੱਚ ਬੰਦ ਹਰਿਆਣਾ ਦੇ ਨੌਜਵਾਨ ਦੀ ਰਿਹਾਈ ਲਈ ਉਨ੍ਹਾਂ ਨੂੰ ਦਖ਼ਲਅੰਦਾਜ਼ੀ ਕਰਨ ਲਈ ਕਿਹਾ ਹੈ। ਰੋਰ ਭਾਈਚਾਰੇ ਨਾਲ ਸੰਬੰਧ ਰੱਖਣ ਵਾਲੇ ਨੌਜਵਾਨ ਦੀ ਰਿਹਾਈ ਲਈ ਕਰਨਾਲ ਅਤੇ ਹਰਿਆਣਾ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨ ਹੋਏ ਹਨ। ਸੂਬੇ ਦੇ ਸੂਚਨਾ ਜਨ ਸੰਪਰਕ ਅਤੇ ਭਾਸ਼ਾ ਵਿਭਾਗ ਡਾਇਰੈਕਟੋਰੇਟ ਤੋਂ ਇਕ ਟਵੀਟ ਵਿੱਚ ਕਿਹਾ ਗਿਆ ਕਿ ਹਰਿਆਣਾ ਦੇ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ 5 ਚੀਨੀ ਕੰਪਨੀਆਂ ਤੇ ਲਾਈ ਪਾਬੰਦੀ, ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਲਾਇਆ ਦੋਸ਼

ਅਮਰੀਕਾ ਨੇ 5 ਚੀਨੀ ਕੰਪਨੀਆਂ ਤੇ ਲਾਈ ਪਾਬੰਦੀ, ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਲਾਇਆ ਦੋਸ਼

ਵਾਸ਼ਿੰਗਟਨ – ਅਮਰੀਕਾ ਅਤੇ ਚੀਨ ਦੇ ਵਿਚਕਾਰ ਵਪਾਰ ਯੁੱਧ ਇਕ ਵਾਰ ਫਿਰ ਜ਼ੋਰ ਫੜਦੀ ਨਜ਼ਰ ਆ ਰਿਹਾ ਹੈ। ਅਮਰੀਕਾ ਨੇ ਚੀਨ ਦੀਆਂ ਪੰਜ ਕੰਪਨੀਆਂ ਤੇ ਪਾਬੰਦੀ ਲਾ ਦਿੱਤੀ ਹੈ। ਅਮਰੀਕਾ ਨੇ ਚੀਨ ਦੀਆਂ ਇਨ੍ਹਾਂ ਪੰਜ ਕੰਪਨੀਆਂ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ ਦੁਆਰਾ ਕਈ ਚੀਨੀ ਕੰਪਨੀਆਂ ਨੂੰ ਬੈਨ ਕੀਤਾ ਜਾ ਚੁੱਕਾ ਹੈ।ਵਿਦੇਸ਼ ਨੀਤੀ ਦੇ ਤਹਿਤ ਅਮਰੀਕਾ ਨੇ ਜੀ. ਸੀ. ਐਲ. ਨਿਊਂ ਐਨਰਜੀ ਮਟਰੀਅਲ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਅਤੇ ਨਿਗਰਾਨਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਬੀਬੀ ਜਗੀਰ ਕੌਰ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੇ ਅਧਿਆਤਮਿਕ ਕੇਂਦਰ ਹਨ ਅਤੇ ਇਥੇ ਦੇਸ਼ ਦੁਨੀਆਂ ਤੋਂ ਸ਼ਰਧਾਲੂ ਦਰਸ਼ਨ ਦੀਦਾਰ ਕਰਨ ਲਈ ਆਉਂਦੇ ਹਨ। ਹਰ ਸ਼ਰਧਾਲੂ ਇਥੋਂ ਚੰਗਾ ਪ੍ਰਭਾਵ ਲੈ ਕੇ ਜਾਵੇ, ਇਸ ਲਈ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵੱਲੋਂ ਕੋਵਿਡ ਟੀਕਾਕਰਨ ਤੋਂ ਖੁੰਝੇ ਸਿਹਤ ਕਾਮਿਆਂ ਤੇ ਪਰਿਵਾਰਕ ਮੈਂਬਰਾਂ ਨੂੰ ਵੈਕਸੀਨ ਲਾਉਣ ਦੇ ਹੁਕਮ

ਮੁੱਖ ਸਕੱਤਰ ਵੱਲੋਂ ਕੋਵਿਡ ਟੀਕਾਕਰਨ ਤੋਂ ਖੁੰਝੇ ਸਿਹਤ ਕਾਮਿਆਂ ਤੇ ਪਰਿਵਾਰਕ ਮੈਂਬਰਾਂ ਨੂੰ ਵੈਕਸੀਨ ਲਾਉਣ ਦੇ ਹੁਕਮ

ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕੀਤੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਹਸਪਤਾਲਾਂ ਦੀਆਂ ਸਹੂਲਤਾਂ ਵਿੱਚ ਕੀਤਾ 25 ਫੀਸਦ ਵਾਧਾ ਚੰਡੀਗੜ – ਕੋਵਿਡ ਦੀ ਸੰਭਾਵੀ ਤੀਜੀ ਲਹਿਰ ਦੇ ਹਮਲੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਵੀਰਵਾਰ ਨੂੰ ਟੀਕਾ ਲਵਾਉਣ ਤੋਂ ਖੁੰਝ ਗਏ ਸਿਹਤ ਸੰਭਾਲ ਕਾਮਿਆਂ ਅਤੇ ਉਨਾਂ ਦੇ ਪਰਿਵਾਰਾਂ ਦਾ ਤੁਰੰਤ ਟੀਕਾਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਹਨਾਂ ਰਾਜ ਵਿਚ…

VIA PUNJAB
ਅੱਗੇ ਪੜ੍ਹੋ

ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ‘ਚ ‘ਹੈਪੀਨੇਸ ਪ੍ਰੋਗਰਾਮ‘ ਸੁਰੂ ਕਰਨ ਦੀ ਯੋਜਨਾ

ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ‘ਚ ‘ਹੈਪੀਨੇਸ ਪ੍ਰੋਗਰਾਮ‘ ਸੁਰੂ ਕਰਨ ਦੀ ਯੋਜਨਾ

ਪ੍ਰੋਗਰਾਮ ਨੂੰ ਜਲਦ ਆਰੰਭ ਕਰਨ ਲਈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਜਾਵੇਗੀ ਮੁਲਾਕਾਤ – ਸੁਖਵਿੰਦਰ ਸਿੰਘ ਬਿੰਦਰਾ ਚੰਡੀਗੜ੍ਹ – ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਹੈ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲਿਜਾਣ ਅਤੇ ਉਨ੍ਹਾਂ ਦੇ ਤਣਾਅ ਨੂੰ ਦੂਰ ਕਰਨ ਵਿੱਚ ਸਹਿਯੋਗ ਲਈ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਨੌਜਵਾਨਾਂ ਲਈ ਇੱਕ ਵਿਸ਼ੇਸ਼ ‘ਹੈਪੀਨੇਸ ਪ੍ਰੋਗਰਾਮ‘ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵੈਕਸੀਨ ਨੂੰ ਲੈ ਕੇ ਫੈਲ ਰਹੀਆਂ ਅਫਵਾਹਾਂ ਨਾਲ ਗਰੀਬਾਂ ਦਾ ਹੋ ਰਿਹਾ ਹੈ ਸਭ ਤੋਂ ਜ਼ਿਆਦਾ ਨੁਕਸਾਨ : ਡਾ. ਹਰਸ਼ਵਰਧਨ

ਕੋਰੋਨਾ ਵੈਕਸੀਨ ਨੂੰ ਲੈ ਕੇ ਫੈਲ ਰਹੀਆਂ ਅਫਵਾਹਾਂ ਨਾਲ ਗਰੀਬਾਂ ਦਾ ਹੋ ਰਿਹਾ ਹੈ ਸਭ ਤੋਂ ਜ਼ਿਆਦਾ ਨੁਕਸਾਨ : ਡਾ. ਹਰਸ਼ਵਰਧਨ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਵਾਇਰਸ ਖ਼ਿਲਾਫ਼ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਲਈ ਕੇਂਦਰ ਸਰਕਾਰ ਨਵੇਂ-ਨਵੇਂ ਕਦਮ ਚੁੱਕ ਰਹੀ ਹੈ। ਇਸ ਦੌਰਾਨ ਕੋਰੋਨਾ ਵੈਕਸੀਨ ਨੂੰ ਲੈ ਕੇ ਕਈ ਅਜਿਹੀਆਂ ਅਫਵਾਹਾਂ ਵੀ ਫੈਲ ਰਹੀਆਂ ਹਨ ਜਿਸ ਨਾਲ ਲੋਕਾਂ ਦੇ ਮਨ ਵਿੱਚ ਵੈਕਸੀਨ ਨੂੰ ਲੈ ਕੇ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਇਨ੍ਹਾਂ ਸਾਰੀਆਂ ਅਫਵਾਹਾਂ ਨੂੰ ਲੈ ਕੇ ਨਾਗਰਿਕਾਂ ਨੂੰ ਸਾਵਧਾਨ ਕੀਤਾ ਹੈ।ਸਿਹਤ ਮੰਤਰੀ ਨੇ 18 ਸਾਲ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਫ਼ੋਰਸਾਂ ਵੱਲੋਂ ਲਸ਼ਕਰ ਕਮਾਂਡਰ ਸਮੇਤ ਤਿੰਨ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਫ਼ੋਰਸਾਂ ਵੱਲੋਂ ਲਸ਼ਕਰ ਕਮਾਂਡਰ ਸਮੇਤ ਤਿੰਨ ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਵਿੱਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿੱਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਇਕ ਸੀਨੀਅਰ ਕਮਾਂਡਰ ਸਮੇਤ ਤਿੰਨ ਅੱਤਵਾਦੀ ਮਾਰੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਜੀ.ਪੀ. ਵਿਜੇ ਕੁਮਾਰ ਨੇ ਦੱਸਿਆਂ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਜੰਮੂ ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਫ਼ੌਜ ਅਤੇ ਕੇਂਦਰੀ ਰਿਜ਼ਰਵ ਪੁਲੀਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨੇ ਸੰਯੁਕਤ ਰੂਪ ਨਾਲ ਸੋਪੋਰ ਦੇ ਗੁੰਡ ਬ੍ਰਾਥ ਵਿੱਚ ਬੀਤੀ ਦੇਰ ਰਾਤ ਤਲਾਸ਼ ਅਤੇ…

VIA PUNJAB
ਅੱਗੇ ਪੜ੍ਹੋ
1 38 39 40 41 42 1,271