ਆਸਟ੍ਰੇਲੀਆ ਵਿੱਚ ਮੀਂਹ ਨਾਲ ਲੋਕਾਂ ਨੂੰ ਮਿਲੀ ਰਾਹਤ, ਚੱਕਰਵਾਤ ਆਉਣ ਦਾ ਖਦਸ਼ਾ

ਆਸਟ੍ਰੇਲੀਆ ਵਿੱਚ ਮੀਂਹ ਨਾਲ ਲੋਕਾਂ ਨੂੰ ਮਿਲੀ ਰਾਹਤ, ਚੱਕਰਵਾਤ ਆਉਣ ਦਾ ਖਦਸ਼ਾ

ਸਿਡਨੀ – ਆਸਟ੍ਰੇਲੀਆ ਵਿੱਚ ਅੱਜ ਪਏ ਮੀਂਹ ਨਾਲ ਲੋਕਾਂ ਨੂੰ ਜੰਗਲਾਂ ਵਿੱਚ ਲੱਗੀ ਅੱਗ ਤੋਂ ਥੋੜ੍ਹੀ ਰਾਹਤ ਮਿਲੀ ਹੈ| ਅੱਗ ਕਾਰਨ ਨਿਊ ਸਾਊਥ ਵੇਲਜ਼ ਸੂਬੇ ਦੇ ਦੂਰ ਦੁਰਾਡੇ ਦੇ ਹਿੱਸਿਆਂ ਵਿਚ ਹੁਣੇ ਵੀ 2 ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ| ਅੱਗ ਇੰਨੀ ਭਿਆਨਕ ਹੈ ਕਿ ਅਮਰੀਕੀ ਸੂਬੇ ਮੈਰੀਲੈਂਡ ਜਿੰਨਾ ਦੁੱਗਣਾ ਹਿੱਸਾ ਹੁਣ ਤੱਕ ਸੜ ਚੁੱਕਾ ਹੈ| ਇਸ ਜੰਗਲੀ ਅੱਗ ਕਾਰਨ ਹੁਣ ਤੁੱਕ 24 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਲੱਗਭਗ 2 ਹਜ਼ਾਰ ਘਰ ਤਬਾਹ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ 650 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਦੇ ਬੁੱਢੇ ਨਾਲੇ ਦੀ ਕਾਇਆ ਕਲਪ ਦੀ ਯੋਜਨਾ ਨੂੰ ਹਰੀ ਝੰਡੀ

ਕੈਪਟਨ ਅਮਰਿੰਦਰ ਸਿੰਘ ਵੱਲੋਂ 650 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਦੇ ਬੁੱਢੇ ਨਾਲੇ ਦੀ ਕਾਇਆ ਕਲਪ ਦੀ ਯੋਜਨਾ ਨੂੰ ਹਰੀ ਝੰਡੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਨੂੰ 650 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਦੇਣ ਨਾਲਲੁਧਿਆਣਾ ਵਿੱਚ ਸਭ ਤੋਂ ਵੱਧ ਪ੍ਰਦੂਸ਼ਿਤ ਬੁੱਢੇ ਨਾਲੇ ਦੀ ਹੁਣ ਪੂਰੀ ਤਰ੍ਹਾਂ ਕਾਇਆ ਕਲਪ ਹੋ ਜਾਵੇਗੀ। ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਪ੍ਰਾਜੈਕਟ ਦੋ ਸਾਲ ਦੇ ਸਮੇਂ ਅੰਦਰ ਹਰ ਹੀਲੇ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਧੀਕ ਮੁੱਖ ਸਕੱਤਰ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਨੇ ਮੁਹਾਲੀ ਵਿਖੇ ਐਨ.ਟੀ.ਪੀ.ਸੀ. ਵੱਲੋਂ ਬੀ.ਓ.ਓ.ਦੇ ਆਧਾਰ ‘ਤੇ ਕੂੜੇ ਤੋਂ 7 ਮੈਗਾਵਾਟ ਦਾ ਬਿਜਲੀ ਪ੍ਰਾਜੈਕਟ ਲਗਾਉਣ ਨੂੰ ਦਿੱਤੀ ਹਰੀ ਝੰਡੀ

ਪੰਜਾਬ ਦੇ ਮੁੱਖ ਮੰਤਰੀ ਨੇ ਮੁਹਾਲੀ ਵਿਖੇ ਐਨ.ਟੀ.ਪੀ.ਸੀ. ਵੱਲੋਂ ਬੀ.ਓ.ਓ.ਦੇ ਆਧਾਰ ‘ਤੇ ਕੂੜੇ ਤੋਂ 7 ਮੈਗਾਵਾਟ ਦਾ ਬਿਜਲੀ ਪ੍ਰਾਜੈਕਟ ਲਗਾਉਣ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ – ਕੂੜੇ ਤੋਂ ਸਾਫ ਤੇ ਕਿਫਾਇਤੀ ਬਿਜਲੀ ਪੈਦਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਮੁਹਾਲੀ ਜ਼ਿਲੇ ਦੇ ਸਮਗੌਲੀ ਵਿਖੇ 50 ਏਕੜ ਰਕਬੇ ਵਿੱਚ ਕੂੜੇ ਤੋਂ ਬਿਜਲੀ ਪੈਦਾ ਕਰਨਾ ਵਾਲਾ 7 ਮੈਗਾਵਾਟ ਸਮਰੱਥਾ ਦਾ ਬਿਜਲੀ ਪ੍ਰਾਜੈਕਟ ਲਗਾਇਆ ਜਾਵੇਗਾ ਜੋ ‘ਬਣਾਓ ਅਪਣਾਓ ਤੇ ਚਲਾਓ’ (ਬੀ.ਓ.ਓ.) ਮਾਡਲ ਦੇ ਆਧਾਰ ‘ਤੇ ਲਗਾਇਆ ਜਾਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਸ ਪ੍ਰਾਜੈਕਟ ਨੂੰ ਹਰੀ ਝੰਡੀ ਦਿੱਤੀ ਜੋ ਗਮਾਡਾ ਤੇ ਪਟਿਆਲਾ…

VIA PUNJAB
ਅੱਗੇ ਪੜ੍ਹੋ

ਖੈਰਾ ਮੱਝਾ ਵਿਖੇ ਸਾਲਾਨਾ ਕਬੱਡੀ ਅਤੇ ਛਿੰਝ ਮੇਲਾ 9 ਜਨਵਰੀ ਨੂੰ

ਖੈਰਾ ਮੱਝਾ ਵਿਖੇ ਸਾਲਾਨਾ ਕਬੱਡੀ ਅਤੇ ਛਿੰਝ ਮੇਲਾ 9 ਜਨਵਰੀ ਨੂੰ

ਬਾਬਾ ਸ਼ਨਾਕੀ ਸ਼ਾਹ ਜੀ ਦੀ ਯਾਦ ਨੂੰ ਸਮਰਪਿਤ ਸ਼੍ਰੀ ਗੁਰੂ ਹਰਗੋਬਿੰਦ ਸਟੇਡੀਅਮ ਖੋਜੇਵਾਲ ਅੱਡਾ ਖੈਰਾ ਮੱਝਾ ਵਿਖੇ 9 ਜਨਵਰੀ ਦਿਨ ਵੀਰਵਾਰ ਨੂੰ ਸਾਲਾਨਾ ਛਿੰਝ ਮੇਲਾ ਅਤੇ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪਟਕੇ ਦੀ ਕੁਸ਼ਤੀ ਰੋਜ਼ੀ ਆਰ.ਸੀ.ਐਫ ਅਤੇ ਪੰਮਾ ਡੇਰਾ ਬਾਬਾ ਨਾਨਕ ਵਿਚਕਾਰ ਹੋਵੇਗੀ। ਇਸ ਮੌਕੇ ਬਾਬਾ ਭਗਵਾਨ ਦਾਸ ਜੀ (ਭਗਵਾਨਪੁਰ ਮਾਝਾ) ਚਮਕੌਰ ਸਾਹਿਬ ਅਕੈਡਮੀ, ਬੇਅ ਆਫ ਪਲੰਟੀ ਨਿਊਜੀਲੈਂਡ ਅਤੇ ਇੰਟਰਨੈਸ਼ਨਲ ਫਰੈਂਡਸ ਸਪੋਰਟਸ ਕਲੱਬ ਵਿਚਕਾਰ ਫਸਵੇਂ ਮੁਕਾਬਲੇ ਕਰਵਾਏ ਜਾਣਗੇ ਜਿਸ ਵਿੱਚ ਪਹਿਲਾ ਇਨਾਮ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ‘ਤੇ ਸਟੇਟ ਹੈਲਥ ਏਜੰਸੀ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ 37 ਈ-ਕਾਰਡ ਰੱਦ

ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ‘ਤੇ ਸਟੇਟ ਹੈਲਥ ਏਜੰਸੀ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ 37 ਈ-ਕਾਰਡ ਰੱਦ

ਸਿਹਤ ਮੰਤਰੀ ਵੱਲੋਂ ਵਿਭਾਗ ਨੂੰ ਸੂਬੇ ਭਰ ਦੇ ਫਰਜ਼ੀ ਲਾਭਪਾਤਰੀਆਂ ਦਾ ਪਤਾ ਲਗਾਉਣ ਲਈ ਵਿਆਪਕ ਜਾਂਚ ਕਰਨ ਦੇ ਨਿਰਦੇਸ਼ ਚੰਡੀਗੜ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਸੂਬੇ ਦੀ ਸਿਹਤ ਏਜੰਸੀ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਾਰੀ ਕੀਤੇ 37 ਜਾਅਲੀ ਈ-ਕਾਰਡ ਰੱਦ ਕੀਤੇ ਗਏ ਹਨ।ਅਜਿਹੇ ਕਾਰਡ ਜਾਰੀ ਕਰਨ ਵਿੱਚ ਕਥਿਤ ਬੇਨਿਯਮੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਸਿਵਲ ਸਰਜਨਾਂ ਨੂੰ ਉਨਾਂ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਭਵਨ ਕਨੇਡਾ ਵਿੱਚ ਸਾਥੀ ਲੁਧਿਆਣਵੀ ਦੀ ਤਸਵੀਰ ਸਥਾਪਿਤ

ਪੰਜਾਬ ਭਵਨ ਕਨੇਡਾ ਵਿੱਚ ਸਾਥੀ ਲੁਧਿਆਣਵੀ ਦੀ ਤਸਵੀਰ ਸਥਾਪਿਤ

ਪੰਜਾਬ ਭਵਨ ਦੀ ਵਾਲ ਆਫ ਫੇਮ ,ਉੱਪਰ ਵਿਸ਼ਵ ਭਰ ਵਿੱਚੋਂ ਸਵਰਗੀ ਪੰਜਾਬੀ ਸਾਹਿਤਕਾਰਾਂ, ਕਲਾਕਾਰਾਂ, ਲੇਖਕਾਂ ਅਤੇ ਫ਼ਨਕਾਰਾਂ ਦੀਆਂ ਤਸਵੀਰਾਂ ਸ਼ੁਸ਼ੋਭਿਤ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਵਨ ਸਰੀ ਦੇ ਬਾਨੀ ਸੁੱਖੀ ਬਾਠ ਨੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪਿਛਲੇ ਸਾਲ ਵਿਛੋੜਾ ਦੇ ਗਏ ਹਰਮਨ ਪਿਆਰੇ ਸਾਥੀ ਲੁਧਿਆਣਵੀਂ ਦਾ ਚਿੱਤਰ ਸਥਾਪਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਰਸਮ ਮੌਕੇ ਮੈਡਮ ਯਸ਼ ਸਾਥੀ, ਸਿਆਟਲ ਸਾਹਿਤ ਸਭਾ ਦੇ ਮੈਂਬਰ, ਸਾਹਿਤ ਸਭਾ ਸਰੀ ਦੀ ਸਮੁੱਚੀ…

VIA PUNJAB
ਅੱਗੇ ਪੜ੍ਹੋ

ਕਾਸਤਲਗੌਮਬੈਰਤੋ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਾਸਤਲਗੌਮਬੈਰਤੋ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਰੋਮ – ਇਟਲੀ ਦੇ ਵਿਚੈਂਸਾ ਜਿਲ੍ਹੇ ਚ ਸਥਿੱਤ ਗੁਰਦੁਆਰਾ ਸਿੰਘ ਸਭਾ ਕਾਸਤਲਗੌਮਬੈਰਤੋ ਵਿਖੇ ਦਸ਼ਮ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਪ੍ਰੇਮ ਭਾਵਨਾ ਸਾਹਿਤ ਮਨਾਇਆ ਗਿਆ।ਜਿਸ ਦੌਰਾਨ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ।ਪ੍ਰਸਿੱਧ ਢਾਡੀ ਭਾਈ ਸੁਖਨਿਰੰਜਨ ਸਿੰਘ ਸੁਮਨ ਮੁਲਾਂਪੁਰ ਵਾਲਿਆਂ ਦੇ ਢਾਡੀ ਜਥੇ ਦੁਆਰਾ ਸ਼ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰੇਰਨਾਮਈ ਜੀਵਨ,ਉਨਾਂ੍ਹ ਦੁਆਰਾ ਖਾਲਸਾ ਪੰਥ ਦੀ ਸਾਜਨਾ ਅਤੇ ਗੁਰੂ ਜੀ ਦੁਆਰਾ ਹੱਕ ਸੱਚ ਲਈ ਜੁਲਮ ਦੇ ਖਿਲਾਫ…

VIA PUNJAB
ਅੱਗੇ ਪੜ੍ਹੋ

ਪ੍ਰਕਾਸ਼ ਗੁਰਪੁਰਬ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ

ਪ੍ਰਕਾਸ਼ ਗੁਰਪੁਰਬ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ

ਬੀਤੇ ਦਿਨ ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਗੁਰਪੁਰਬ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮਹਾਨ ਗੁਰਮਤਿ ਸਮਾਗਮ ਵਿਚ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਵਾਲੇ ਅਤੇ ਭਾਈ ਬਲਜੀਤ ਸਿੰਘ ਜੀ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਸਮਾਗਮ ਵਿੱਚ ਪੰਥ ਪ੍ਰਸਿਧ ਕੀਰਤਨੀਏ ਭਾਈ ਰਣਜੀਤ ਸਿੰਘ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ‘ਤੇ ਹਮਲੇ ਵਿਰੁੱਧ ਮਹਾਰਾਣੀ ਪਰਨੀਤ ਕੌਰ ਦੀ ਅਗਵਾਈ ਹੇਠ ਪਟਿਆਲਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ

ਸ੍ਰੀ ਨਨਕਾਣਾ ਸਾਹਿਬ ‘ਤੇ ਹਮਲੇ ਵਿਰੁੱਧ ਮਹਾਰਾਣੀ ਪਰਨੀਤ ਕੌਰ ਦੀ ਅਗਵਾਈ ਹੇਠ ਪਟਿਆਲਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ

ਪਟਿਆਲਾ – ਪਾਕਿਸਤਾਨ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਿਛਲੇ ਦਿਨੀ ਵਾਪਰੀ ਮੰਦਭਾਗੀ ਘਟਨਾ ਅਤੇ ਸਿੱਖਾਂ ਉਪਰ ਹੋ ਰਹੇ ਅੱਤਿਆਚਾਰਾਂ ਦੇ ਖ਼ਿਲਾਫ਼ ਅੱਜ ਕਾਂਗਰਸ ਪਾਰਟੀ ਅਤੇ ਆਮ ਨਾਗਰਿਕਾਂ ਵੱਲੋਂ ਪਟਿਆਲਾ ਵਿਖੇ ਵੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇੱਥੇ ਫ਼ੁਹਾਰਾ ਚੌਂਕ ਵਿਖੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਆਮ ਨਾਗਰਿਕਾਂ ਨੇ ਇਕੱਠੇ ਹੋ ਕੇ ਪਾਕਿਸਤਾਨ ਸਰਕਾਰ ਅਤੇ ਉਥੋਂ ਦੇ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਹਮਲੇ ਦਾ ਮੁੱਖ ਦੋਸ਼ੀ ਇਮਰਾਨ ਚਿਸ਼ਤੀ ਗ੍ਰਿਫ਼ਤਾਰ

ਸ੍ਰੀ ਨਨਕਾਣਾ ਸਾਹਿਬ ਹਮਲੇ ਦਾ ਮੁੱਖ ਦੋਸ਼ੀ ਇਮਰਾਨ ਚਿਸ਼ਤੀ ਗ੍ਰਿਫ਼ਤਾਰ

ਇਸਲਾਮਾਬਾਦ – ਪਾਕਿਸਤਾਨ ਦੇ ਨਨਕਾਣਾ ਸਾਹਿਬ ‘ਚ ਹਿੰਸਾ ਦੀ ਧਮਕੀ ਦੇਣ ਵਾਲਾ ਸ਼ਖ਼ਸ ਇਮਰਾਨ ਚਿਸ਼ਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਘੱਟ ਗਿਣਤੀ ਸਿੱਖ ਭਾਈਚਾਰੇ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਸੀ। ਚਿਸ਼ਤੀ ਦੀ ਅਗਵਾਈ ਹੇਠ ਕੁਝ ਲੋਕਾਂ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਜਨਮ ਅਸਥਾਨ ‘ਤੇ ਪੱਥਰਬਾਜ਼ੀ ਕੀਤੀ ਸੀ ਅਤੇ ਸਿੱਖ ਭਾਈਚਾਰੇ ਖਿਲਾਫ ਜ਼ਹਿਰ ਉਗਲਿਆ ਸੀ। ਬਾਅਦ ਵਿੱਚ ਭਾਵੇਂ ਉਸ…

VIA PUNJAB
ਅੱਗੇ ਪੜ੍ਹੋ
1 399 400 401 402 403 1,271