ਪੈਟਰੋਲ ਤੇ ਡੀਜ਼ਲ ਦੋਵੇਂ ਹੋ ਗਏ ਹੋਰ ਵੀ ਮਹਿੰਗੇ

ਪੈਟਰੋਲ ਤੇ ਡੀਜ਼ਲ ਦੋਵੇਂ ਹੋ ਗਏ ਹੋਰ ਵੀ ਮਹਿੰਗੇ

ਨਵੀਂ ਦਿੱਲੀ – ਅੱਜ ਐਤਵਾਰ ਨੂੰ ਪੈਟਰੋਲ ਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ‘ਚ ਵਾਧਾ ਕਰ ਦਿੱਤਾ ਗਿਆ ਹੈ। ਕੱਲ੍ਹ ਸਨਿੱਚਰਵਾਰ ਨੂੰ ਦੋਵੇਂ ਕੀਮਤਾਂ ਸਥਿਰ ਰਹੀਆਂ ਸਨ। ਅੱਜ ਦੇਸ਼ ਦੇ ਚਾਰ ਮੁੱਖ ਮਹਾਂਨਗਰਾਂ ਦਿੱਲੀ, ਕੋਲਕਾਤਾ, ਮੁੰਬਹੀ ਤੇ ਚੇਨਈ ‘ਚ ਪੈਟਰੋਲ ਦੀ ਕੀਮਤ ਵਿੱਚ 14 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ ਦੀ ਕੀਮਤ ‘ਚ 19 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਚਾਰ ਮਹਾਂਨਗਰਾਂ ‘ਚ ਪੈਟਰੋਲ ਦੀ ਕੀਮਤ ਕ੍ਰਮਵਾਰ 74.88 ਰੁਪਏ, 77.54 ਰੁਪਏ,…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਜੀ.ਜੀ.ਆਈ. ਰਿਪੋਰਟ ਬਾਰੇ ਸੁਖਬੀਰ ਦੇ ਝੂਠਾਂ ਨੂੰ ਠੋਸ ਤੱਥਾਂ ਦੇ ਹਵਾਲਿਆਂ ਨਾਲ ਕੀਤਾ ਰੱਦ

ਕੈਪਟਨ ਅਮਰਿੰਦਰ ਸਿੰਘ ਨੇ ਜੀ.ਜੀ.ਆਈ. ਰਿਪੋਰਟ ਬਾਰੇ ਸੁਖਬੀਰ ਦੇ ਝੂਠਾਂ ਨੂੰ  ਠੋਸ ਤੱਥਾਂ ਦੇ ਹਵਾਲਿਆਂ ਨਾਲ ਕੀਤਾ ਰੱਦ

ਕਿਹਾ, ਰਿਪੋਰਟ ਵਿੱਚ ਦਰਸਾਏ ਅੰਕੜੇ ਸ਼ੋਮਣੀ ਅਕਾਲੀ ਦਲ-ਭਾਜਪਾ ਦੇ ਕਾਰਜਕਾਲ ਨਾਲ ਸਬੰਧਤ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਠੋਸ ਤੱਥਾਂ ਅਤੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਚੰਗੇ ਸ਼ਾਸਨ ਦੇ ਸੂਚਕ-ਅੰਕ (ਜੀ.ਜੀ.ਆਈ.) ਸਬੰਧੀ ਹਾਲ ਹੀ ਵਿੱਚ ਜਾਰੀ ਕੀਤੀ ਗਈ ਰਿਪੋਰਟ ਬਾਰੇ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਗੁੰਮਰਾਹਕੁੰਨ ਜਾਣਕਾਰੀ ਫੈਲਾ ਕੇ ਲੋਕਾਂ ਨਾਲ ਵਿਸ਼ਵਾਸ਼ਘਾਤ ਕਰਨ ਲਈ ਉਸ ਨੂੰ ਕਰੜੇ ਹੱਥੀਂ ਲਿਆ ਜਦਕਿ ਇਹ ਅੰਕੜੇ ਅਸਲ ਵਿੱਚ ਸ਼ੋਮਣੀ ਅਕਾਲੀ ਦਲ-ਭਾਜਪਾ ਦੇ ਕਾਰਜਕਾਲ ਦੌਰਾਨ ਮਾੜੇ ਪ੍ਰਸਾਸ਼ਨ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਸੀ੍ਰ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਵਿਸ਼ੇਸ਼ ਦੀਵਾਨ 2 ਨੂੰ

ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਸੀ੍ਰ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਵਿਸ਼ੇਸ਼ ਦੀਵਾਨ 2 ਨੂੰ

ਜਲ਼ੰਧਰ – ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿੱਚ 2 ਜਨਵਰੀ ਦਿਨ ਵੀਰਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਏ ਜਾਣਗੇ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਅਜੀਤ ਸਿੰਘ ਸੇਠੀ ਜੀ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਦਾ ਭੋਗ ਸਵੇਰੇ 8.15 ਵਜੇ ਪਾਇਆ ਜਾਵੇਗਾ, ਉਪਰੰਤ ਸ੍ਰੀ ਨਿਸ਼ਾਨ ਸਾਹਿਬ ਜੀ ਦੇ ਚੋਲਾ ਸਾਹਿਬ ਦੀ ਸੇਵਾ ਹੋਵੇਗੀ। ਇਸ ਮੌਕੇ ਭਾਈ…

VIA PUNJAB
ਅੱਗੇ ਪੜ੍ਹੋ

ਸਾਲ 2019 ਵਿੱਚ ਆਰੀਅਨਜ਼ ਦੇ ਵਿਦਿਆਰਥੀਆਂ ਨੇ ਸਿੱਖਿਆ ਨਤੀਜਿਆਂ ਵਿੱਚ ਰਿਕਾਰਡ ਕਾਇਮ ਕੀਤਾ

ਸਾਲ 2019 ਵਿੱਚ ਆਰੀਅਨਜ਼ ਦੇ ਵਿਦਿਆਰਥੀਆਂ ਨੇ ਸਿੱਖਿਆ ਨਤੀਜਿਆਂ ਵਿੱਚ ਰਿਕਾਰਡ ਕਾਇਮ ਕੀਤਾ

ਮੋਹਾਲੀ – ਆਰੀਅਨਜ਼ ਗਰੁੱਪ ਆੱਫ ਕਾੱਲੇਜਿਜ਼, ਰਾਜਪੁਰਾ, ਨੇੜੇ ਚੰਡੀਗੜ ਦੇ ਵਿਦਿਆਰਥੀਆਂ ਨੇ ਸਾਲ 2019 ਦੇ ਸਿੱਖਿਆ ਨਤੀਜਿਆਂ ਵਿੱਚ ਚੰਗਾ ਪ੍ਰਦਰਸ਼ਨ ਕਰ ਰਿਕਾਰਡ ਕਾਇਮ ਕੀਤਾ ਹੈ। ਫਾਈਨਲ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਤਕਨੀਕੀ ਅਤੇ ਗੈਰ ਤਕਨੀਕੀ ਕੋਰਸਾਂ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕੀਤਾ।ਆਰੀਅਨਜ਼ ਕਾਲੇਜ ਆੱਫ ਇੰਜੀਅਰਿੰਗ ਦੇ ਬੀ.ਟੈਕ ਦੇ ਵਿਦਿਆਰਥੀਆਂ ਨੇ, ਆਰੀਅਨਜ਼ ਇੰਸਟੀਟਿਊਟ ਆੱਫ ਨਰਸਿੰਗ ਦੇ ਜੀਐਨਐਮ ਦੇ ਵਿਦਿਆਰਥੀਆਂ ਨੇ, ਆਰੀਅਨਜ਼ ਕਾਲੇਜ ਆੱਫ ਫਾਰਮੈਸੀ ਦੇ ਬੀ.ਫਾਰਮੈਸੀ ਦੇ ਵਿਦਿਆਰਥੀਆਂ ਨੇ, ਆਰੀਅਨਜ਼ ਕਾਲੇਜ ਆੱਫ ਲਾੱ ਦੇ ਐਲਐਲ.ਬੀ ਅਤੇ ਬੀ.ਏ-ਐਲਐਲ.ਬੀ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਕਿਸਾਨਾਂ ਨੇ ਭਰਿਆ ਹੁੰਗਾਰਾ, ਮੁੱਖ ਮੰਤਰੀ ਵੱਲੋਂ ਖੇਤੀਬਾੜੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ

ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਕਿਸਾਨਾਂ ਨੇ ਭਰਿਆ ਹੁੰਗਾਰਾ, ਮੁੱਖ ਮੰਤਰੀ ਵੱਲੋਂ ਖੇਤੀਬਾੜੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ

ਸਾਉਣੀ-2019 ਦੌਰਾਨ 7.50 ਲੱਖ ਏਕੜ ਰਕਬਾ ਝੋਨੇ ਹੇਠੋਂ ਨਿਕਲ ਕੇ ਬਦਲਵੀਆਂ ਫਸਲਾਂ ਹੇਠ ਆਇਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਹੁਕਮ ਸਦਕਾ ਝੋਨਾ ਹੇਠਲਾ ਰਕਬਾ ਵੱਡੀ ਪੱਧਰ ‘ਤੇ ਘਟਿਆ ਅਤੇ ਸਾਉਣੀ-2019 ਦੌਰਾਨ ਲਗਪਗ 7 ਲੱਖ 50 ਹਜ਼ਾਰ ਏਕੜ ਰਕਬਾ ਝੋਨੇ ਹੇਠੋਂ ਨਿਕਲ ਕੇ ਬਦਲਵੀਆਂ ਫਸਲਾਂ ਹੇਠ ਆ ਗਿਆ।ਜ਼ਿਕਰਯੋਗ ਹੈ ਕਿ ਸਾਉਣੀ-2018 ਦੌਰਾਨ ਗੈਰ-ਬਾਸਮਤੀ ਝੋਨੇ ਹੇਠ 64.80 ਲੱਖ ਏਕੜ ਰਕਬਾ ਸੀ ਜੋ ਇਸ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਜਸਬੀਰ ਸਿੰਘ ਦੇ ਸਤਿਕਾਰ ਵਜੋਂ ਸੋਮਵਾਰ ਨੂੰ ਸੂਬਾਈ ਸੋਗ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਜਸਬੀਰ ਸਿੰਘ ਦੇ ਸਤਿਕਾਰ ਵਜੋਂ ਸੋਮਵਾਰ ਨੂੰ ਸੂਬਾਈ ਸੋਗ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਕਾਂਗਰਸੀ ਆਗੂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਪੰਜਾਬ ਸਰਕਾਰ ਨੇ ਸਾਬਕਾ ਰਾਜ ਮੰਤਰੀ ਜਸਬੀਰ ਸਿੰਘ, ਜੋ 28 ਦਸੰਬਰ ਨੂੰ ਸੰਗਰੂਰ ਵਿਖੇ ਅਕਾਲ ਚਲਾਣਾ ਕਰ ਗਏ ਸਨ, ਦੇ ਸਤਿਕਾਰ ਵਜੋਂ 30 ਦਸੰਬਰ (ਸੋਮਵਾਰ) ਨੂੰ ਸੂਬਾ ਪੱਧਰੀ ਸੋਗ ਦਾ ਐਲਾਨ ਕੀਤਾ ਗਿਆ ਹੈ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਪੱਧਰੀ ਸੋਗ ਦੌਰਾਨ, ਸੂਬੇ ਭਰ ਵਿੱਚ ਇਮਾਰਤਾਂ ’ਤੇ ਕੌਮੀ…

VIA PUNJAB
ਅੱਗੇ ਪੜ੍ਹੋ

ਮਿਸ਼ੇਲ ਦੀ ਗੇਂਦ ਨਾਲ ਬੋਲਟ ਜ਼ਖ਼ਮੀ

ਮਿਸ਼ੇਲ ਦੀ ਗੇਂਦ ਨਾਲ ਬੋਲਟ ਜ਼ਖ਼ਮੀ

ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਟ੍ਰੈਂਟ ਬੋਲਟ ਦੇ ਹੱਥ ਵਿੱਚ ਅੱਜ ਫਰੈਕਚਰ ਹੋ ਗਿਆ, ਜਿਸ ਕਾਰਨ ਉਹ ਆਸਟਰੇਲੀਆ ਖ਼ਿਲਾਫ਼ ਤੀਜੇ ਟੈਸਟ ਵਿੱਚ ਨਹੀਂ ਖੇਡ ਸਕੇਗਾ। ਇਹ ਨਿਊਜ਼ੀਲੈਂਡ ਦੀ ਟੀਮ ਲਈ ਵੱਡਾ ਝਟਕਾ ਹੈ। ਹਾਲਾਂਕਿ ਇਸ ਹੱਥ ਨਾਲ ਉਹ ਗੇਂਦਬਾਜ਼ੀ ਨਹੀਂ ਕਰਦਾ। ਇਸ ਮਾਹਿਰ ਖਿਡਾਰੀ ਨੇ ਹਾਲ ਹੀ ਵਿੱਚ ਸੱਟ ਠੀਕ ਹੋਣ ਮਗਰੋਂ ਵਾਪਸੀ ਕੀਤੀ ਸੀ। ਦੂਜੇ ਟੈਸਟ ਦੇ ਤੀਜੇ ਦਿਨ ਨਿਊਜ਼ੀਲੈਂਡ ਦੀ ਪਹਿਲੀ ਪਾਰੀ ਦੇ ਅਖ਼ੀਰ ਵਿੱਚ ਮਿਸ਼ੇਲ ਸਟਾਰਕ ਦੀ ਬਾਊਂਸਰ ਗੇਂਦ ਉਸ ਦੇ ਦਸਤਾਨੇ ’ਤੇ…

VIA PUNJAB
ਅੱਗੇ ਪੜ੍ਹੋ

ਰੂਪੈ ਅਤੇ ਯੂਪੀਆਈ ਰਾਹੀਂ ਅਦਾਇਗੀ ’ਤੇ ਐੱਮਡੀਆਰ ਚਾਰਜ ਨਹੀਂ

ਰੂਪੈ ਅਤੇ ਯੂਪੀਆਈ ਰਾਹੀਂ ਅਦਾਇਗੀ ’ਤੇ ਐੱਮਡੀਆਰ ਚਾਰਜ ਨਹੀਂ

ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਬੈਂਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਅਧਿਕਾਰੀਆਂ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਤੇ ਵਿਜੀਲੈਂਸ ਕੇਸਾਂ ਦਾ ਜਲਦੀ ਤੋਂ ਜਲਦੀ ਨਿਬੇੜਾ ਕਰਨ।ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਡਿਜੀਟਲ ਅਦਾਇਗੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਰੂਪੈ ਅਤੇ ਯੂਪੀਆਈ ਰਾਹੀਂ ਲੈਣ-ਦੇਣ ’ਤੇ ਮਰਚੈਂਟ ਡਿਸਕਾਊਂਟ ਰੇਟ (ਐੱਮਡੀਆਰ) ਚਾਰਜ ਪਹਿਲੀ ਜਨਵਰੀ ਤੋਂ ਨਹੀਂ ਲੱਗੇਗਾ। ਜਨਤਕ ਖੇਤਰ ਦੀਆਂ ਬੈਂਕਾਂ ਦੇ ਮੁਖੀਆਂ ਨਾਲ ਸਮੀਖਿਆ ਮੀਟਿੰਗ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ…

VIA PUNJAB
ਅੱਗੇ ਪੜ੍ਹੋ

ਲਾਹੌਰ ਹਾਈ ਕੋਰਟ ਨੇ ਮੁਸ਼ੱਰਫ ਦੀ ਅਪੀਲ ਵਾਪਸ ਕੀਤੀ

ਲਾਹੌਰ ਹਾਈ ਕੋਰਟ ਨੇ ਮੁਸ਼ੱਰਫ ਦੀ ਅਪੀਲ ਵਾਪਸ ਕੀਤੀ

ਇਸਲਾਮਾਬਾਦ – ਲਾਹੌਰ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਫੌਜੀ ਸ਼ਾਸਕ ਪਰਵੇਜ਼ ਮੁਸ਼ੱਰਫ ਦੀ ਉਹ ਅਪੀਲ ਵਾਪਸ ਕਰ ਦਿੱਤੀ ਹੈ ਜਿਸ ’ਚ ਉਨ੍ਹਾਂ ਦੇਸ਼ਧ੍ਰੋਹ ਦੇ ਮਾਮਲੇ ’ਚ ਇੱਕ ਵਿਸ਼ੇਸ਼ ਅਦਾਲਤ ਵੱਲੋਂ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਚੁਣੌਤੀ ਦਿੱਤੀ ਸੀ। ਲਾਹੌਰ ਹਾਈ ਕੋਰਟ ਦੇ ਰਜਿਸਟਰਾਰ ਦਫਤਰ ਨੇ ਸਰਦ ਰੁੱਤ ਦੀਆਂ ਛੁੱਟੀਆਂ ਕਾਰਨ ਪੂਰਨ ਬੈਂਚ ਮੁਹੱਈਆ ਨਾ ਹੋਣ ਦਾ ਹਵਾਲਾ ਦਿੰਦਿਆਂ ਇਹ ਅਪੀਲ ਵਾਪਸ ਕਰ ਦਿੱਤੀ ਹੈ। ਲਾਹੌਰ ਹਾਈ ਕੋਰਟ ਵੱਲੋਂ ਕਾਇਮ ਤਿੰਨ ਮੈਂਬਰੀ ਬੈਂਚ ਮੁਸ਼ੱਰਫ…

VIA PUNJAB
ਅੱਗੇ ਪੜ੍ਹੋ

ਕਾਂਗਰਸ ਨੇ ਆਪਣਾ 135 ਵਾਂ ਸਥਾਪਨਾ ਦਿਵਸ ਮਣਾਇਆ

ਕਾਂਗਰਸ ਨੇ ਆਪਣਾ 135 ਵਾਂ ਸਥਾਪਨਾ ਦਿਵਸ ਮਣਾਇਆ

ਨਵੀਂ ਦਿੱਲੀ – ਕਾਂਗਰਸ ਪਾਰਟੀ ਅੱਜ ਆਪਣਾ 135ਵਾਂ ਸਥਾਪਨਾ ਦਿਵਸ ਮਨਾਇਆ| ਸਥਾਪਨਾ ਦਿਵਸ ਦੇ ਮੌਕੇ ਤੇ ਨਾਗਰਿਕਤਾ ਕਾਨੂੰਨ ਦਾ ਮੁੱਦਾ ਛਾਇਆ ਰਿਹਾ| ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਵੀ ਨਾਗਰਿਕਤਾ ਕਾਨੂੰਨ ਅਤੇ ਐਨਆਰਸੀ ਨੂੰ ਲੈ ਕੇ ਮੋਦੀ ਸਰਕਾਰ ਦਾ ਘਿਰਾਓ ਕੀਤਾ| ਰਾਹੁਲ ਗਾਂਧੀ ਨੇ ਕਿਹਾ ਕਿ ਸੀਏਏ ਅਤੇ ਐਨਆਰਸੀ ਨੋਟਬੰਦੀ-2 ਹੈ| ਇਹ ਸਾਰਾ ਮਾਮਲਾ ਜੋ ਕੁਝ ਚੱਲ ਰਿਹਾ ਹੈ, ਉਹ ਨੋਟਬੰਦੀ ਵਾਂਗ ਹੀ ਹੈ ਜਿਸ ਵਿੱਚ ਗਰੀਬ ਲੋਕਾਂ ਨੂੰ ਲਾਈਨ ਵਿੱਚ ਖੜਾ ਕਰਨਾ ਚਾਹੁੰਦੇ…

VIA PUNJAB
ਅੱਗੇ ਪੜ੍ਹੋ
1 414 415 416 417 418 1,271