ਬਾਰਡਰ ਏਰੀਏ ਵਿੱਚ ਵੱਖ ਵੱਖ ਵਿਸ਼ਿਆਂ ਦੀ ਭਰਤੀ ਲਿਖਤੀ ਪ੍ਰੀਖਿਆ ਦਾ ਕੰਮ ਮੁਕੰਮਲ

ਬਾਰਡਰ ਏਰੀਏ ਵਿੱਚ ਵੱਖ ਵੱਖ ਵਿਸ਼ਿਆਂ ਦੀ ਭਰਤੀ ਲਿਖਤੀ ਪ੍ਰੀਖਿਆ ਦਾ ਕੰਮ ਮੁਕੰਮਲ

ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵੱਲੋਂ ਵੱਖ ਵੱਖ ਕੇਂਦਰਾਂ ਦਾ ਦੌਰਾਚੰਡੀਗੜ – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਬਾਰਡਰ ਏਰੀਏ ਵਿੱਚ ਮਾਸਟਰ ਕੇਡਰ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਅਸਾਮੀਆਂ ਦਾ ਬੈਕਲਾਗ ਪੁਰ ਕਰਨ ਲਈ ਅੱਜ ਲਿਖਤੀ ਟੈਸਟ ਕਰਵਾ ਕੇ ਭਰਤੀ ਪ੍ਰਕਿਰਿਆ ਦਾ ਇੱਕ ਹੋਰ ਪੜਾ ਮੁਕੰਮਲ ਕਰ ਲਿਆ ਹੈ।ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਅੰਮਿ੍ਰਤਸਰ, ਬਠਿੰਡਾ, ਪਟਿਆਲਾ ਅਤੇ ਲੁਧਿਆਣਾ ਵਿੱਚ ਬਣਾਏ 18 ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਇਹ ਪ੍ਰੀਖਿਆ ਕਰਵਾਈ ਗਈ। ਇਸ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪ੍ਰਸਿੱਧ ਸਿੱਖ ਵਿਦਵਾਨ ਡਾ ਜੋਧ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਪ੍ਰਸਿੱਧ ਸਿੱਖ ਵਿਦਵਾਨ ਡਾ ਜੋਧ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸਿੱਧ ਸਿੱਖ ਵਿਦਵਾਨ ਅਤੇ ਪ੍ਰੋਫੈਸਰ ਆਫ ਸਿੱਖਿਜ਼ਮ ਡਾ ਜੋਧ ਸਿੰਘ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਡਾ ਜੋਧ ਸਿੰਘ ਜੋ 70 ਵਰ੍ਹਿਆਂ ਦੇ ਸਨ, ਦਾ ਅੱਜ ਬਾਅਦ ਦੁਪਹਿਰ ਸੰਖੇਪ ਬਿਮਾਰੀ ਉਪਰੰਤ ਪਟਿਆਲਾ ਵਿਖੇ ਉਨ੍ਹਾਂ ਦੀ ਰਿਹਾਇਸ਼ ਉਤੇ ਦੇਹਾਂਤ ਹੋ ਗਿਆ।ਉਹ ਆਪਣੇ ਪਿੱਛੇ ਪਤਨੀ, ਇਕ ਬੇਟਾ ਤੇ ਨੂੰਹ ਛੱਡ ਗਏ।ਆਪਣੇ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ…

VIA PUNJAB
ਅੱਗੇ ਪੜ੍ਹੋ

ਕੌਮਾਂਤਰੀ ਯੋਗ ਦਿਵਸ ਦੇ ਮੌਕੇ ‘ਤੇ ਮੇਗਾ ਵੈਕਸੀਨੇਸ਼ਨ ਦਿਵਸ ਵੀ ਮਨਾਇਆ ਜਾਵੇਗਾ, ਚੱਲੇਗਾ ਡਰਾਇਵ – ਅਨਿਲ ਵਿਜ

ਕੌਮਾਂਤਰੀ ਯੋਗ ਦਿਵਸ ਦੇ ਮੌਕੇ ‘ਤੇ ਮੇਗਾ ਵੈਕਸੀਨੇਸ਼ਨ ਦਿਵਸ ਵੀ ਮਨਾਇਆ ਜਾਵੇਗਾ, ਚੱਲੇਗਾ ਡਰਾਇਵ – ਅਨਿਲ ਵਿਜ

ਮੇਗਾ ਡਰਾਇਵ ਵਿਚ 2.5 ਲੱਖ ਲੋਕਾਂ ਨੂੰ ਵੈਕਸਿਨ ਦੇਣ ਦਾ ਟੀਚਾ ਰੱਖਿਆ ਗਿਆ ਹੈ – ਸਿਹਤ ਮੰਤਰੀ ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਅੱਜ ਐਲਾਨ ਕੀਤਾ ਕਿ ਕੱਲ ਯਾਨੀ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਦੇ ਮੌਕੇ ‘ਤੇ ਮੇਗਾ ਵੈਕਸੀਨੇਸ਼ਨ ਦਿਵਸ ਵੀ ਰਾਜ ਵਿਚ ਮਨਾਇਆ ਜਾਵੇਗਾ। ਹਰਿਆਣਾ ਵਿਚ ਕੱਲ ਮੇਗਾ ਵੈਕਸੀਨੇਸ਼ਨ ਡਰਾਇਵ ਚਲਾਈ ਜਾਵੇਗੀ ਅਤੇ ਇਸ ਮੇਗਾ ਡਰਾਇਵ ਵਿਚ 2.5 ਲੱਖ ਲੋਕਾਂ ਨੂੰ ਵੈਕਸਿਨ ਦੇਣ ਦਾ ਟੀਚਾ ਰੱਖਿਆ ਗਿਆ ਹੈ।ਉਨ੍ਹਾਂ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਕੇਂਦਰ ਹਰ ਕਿਸੇ ਨੂੰ ਕੋਵਿਡ ਵੈਕਸੀਨ ਮੁਫ਼ਤ ਲਾਉਣ ਲਈ ਵਚਨਬੱਧ: ਮੋਦੀ

ਕੇਂਦਰ ਹਰ ਕਿਸੇ ਨੂੰ ਕੋਵਿਡ ਵੈਕਸੀਨ ਮੁਫ਼ਤ ਲਾਉਣ ਲਈ ਵਚਨਬੱਧ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਕਰੋਨਾ ਯੋਧਿਆਂ’ ਲਈ ਇਕ ‘ਕ੍ਰੈਸ਼ ਕੋਰਸ’ ਲਾਂਚ ਕੀਤਾ ਹੈ ਜਿਸ ਨੂੰ ਲੋੜ ਮੁਤਾਬਕ ਢਾਲ ਕੇ ਮੁਕੰਮਲ ਕੀਤਾ ਜਾ ਸਕਦਾ ਹੈ। ਇਸ ਦਾ ਮਕਸਦ ਇਕ ਲੱਖ ਤੋਂ ਵੱਧ ਫਰੰਟਲਾਈਨ ਵਰਕਰਾਂ ਨੂੰ ਨਵੇਂ ਹੁਨਰਾਂ ਨਾਲ ਲੈਸ ਕਰਨਾ ਹੈ। ਸ੍ਰੀ ਮੋਦੀ ਨੇ ਕਿਹਾ ਕਿ ਕੇਂਦਰ ਹਰ ਕਿਸੇ ਨੂੰ ਕੋਵਿਡ ਵੈਕਸੀਨ ਮੁਫ਼ਤ ਲਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਲਕ ਨੂੰ ਪੂਰੀ ਤਿਆਰੀ ਰੱਖਣ ਦੀ ਲੋੜ ਹੈ ਕਿਉਂਕਿ ਕਰੋਨਾਵਾਇਰਸ ਤੇ ਇਸ…

VIA PUNJAB
ਅੱਗੇ ਪੜ੍ਹੋ

ਭਾਰਤੀ-ਅਮਰੀਕੀ ਸੁਮਿਤਾ ਨੇ ਜਿੱਤਿਆ ਯੂਰਪੀ ਇਨਵੈਂਟਰ ਐਵਾਰਡ

ਭਾਰਤੀ-ਅਮਰੀਕੀ ਸੁਮਿਤਾ ਨੇ ਜਿੱਤਿਆ ਯੂਰਪੀ ਇਨਵੈਂਟਰ ਐਵਾਰਡ

ਲੰਡਨ – ਭਾਰਤੀ-ਅਮਰੀਕੀ ਰਸਾਇਣ ਸ਼ਾਸਤਰੀ ਸੁਮਿਤਾ ਮਿੱਤਰਾ ਨੇ ਯੂਰਪ ਵਿੱਚ ਨਵੀਨਤਾ ਲਈ ਸਭ ਤੋਂ ਵੱਕਾਰੀ ਪੁਰਸਕਾਰਾਂ ਵਿੱਚੋਂ ਇਕ ਯੂਰਪੀ ਇਨਵੈਂਟਰ ਐਵਾਰਡ 2021 ਜਿੱਤਿਆ ਹੈ। ਇਹ ਪੁਰਸਕਾਰ ਉਨ੍ਹਾਂ ਨੂੰ ਨੈਨੋ ਤਕਨਾਲੌਜੀ ਦੀ ਵਰਤੋਂ ਨਾਲ ਦੰਦਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਉਨ੍ਹਾਂ ਵੱਲੋਂ ਕੀਤੇ ਕੰਮ ਸਬੰਧੀ ਦਿੱਤਾ ਗਿਆ ਹੈ। ਉਨ੍ਹਾਂ ਦੀ ਤਕਨਾਲੌਜੀ ਦੀ ਵਰਤੋਂ ਹੁਣ ਦੁਨੀਆਂਭਰ ਦੇ ਡਾਕਟਰਾਂ ਵੱਲੋਂ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਗੈਰ-ਯੂਰਪੀ ਪੇਟੈਂਟ ਆਫ਼ਿਸ ਦੇਸ਼ਾਂ ਦੀ ਸ਼੍ਰੇਣੀ ਵਿਚ ਯੂਰਪੀਅਨ ਇਨਵੈਂਟਰ ਐਵਾਰਡ 2021 ਜਿੱਤਿਆ। ਯੂਰਪੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਨੇ ਮਹਾਨ ਅਥਲੀਟ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ, ਪੰਜਾਬ ਨੇ ਸੂਬਾਈ ਛੁੱਟੀ ਐਲਾਨੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਲਾਸਾਨੀ ਅਥਲੀਟ ਦੀ ਯਾਦ ਵਿਚ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ ਜੋ ਬੀਤੀ ਦੇਰ ਰਾਤ ਕੋਵਿਡ ਤੋਂ ਬਾਅਦ ਦੀਆਂ ਸਮੱਸਿਆਵਾਂ ਕਾਰਨ ਚੱਲ ਵਸੇ ਸਨ।ਮੁੱਖ ਮੰਤਰੀ ਨੇ ਫਲਾਈਂਗ ਸਿੱਖ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਉਤੇ ਜਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਮਨੁੱਖਤਾ ਦੀ ਭਲਾਈ ਲਈ ਵਚਨਬਧ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਹੈ, ਜਿਸ ਨੇ ਕੋਰੋਨਾ ਮਹਾਮਾਰੀ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਉਡਣੇ ਸਿੱਖ ਸ. ਮਿਲਖਾ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਬੀਬੀ ਜਗੀਰ ਕੌਰ ਨੇ ਉਡਣੇ ਸਿੱਖ ਸ. ਮਿਲਖਾ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਡਣੇ ਸਿੱਖ ਵਜੋਂ ਜਾਣੇ ਜਾਂਦੇ ਦੌੜਾਕ ਸ. ਮਿਲਖਾ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ. ਮਿਲਖਾ ਸਿੰਘ ਨੇ ਸਖ਼ਤ ਮਿਹਨਤ ਨਾਲ ਵਿਸ਼ਵ ਵਿਚ ਆਪਣੀ ਵੱਖਰੀ ਪਛਾਣ ਬਣਾਈ ਅਤੇ ਸਿੱਖ ਦੌੜਾਕ ਵਜੋਂ ਵੱਡੀਆਂ ਪ੍ਰਾਪਤੀਆਂ ਕੀਤੀਆਂ। ਉਨ੍ਹਾਂ ਆਖਿਆ ਕਿ ਸ. ਮਿਲਖਾ ਸਿੰਘ ਦੇ ਚਲਾਣੇ ਨਾਲ ਖੇਡ ਜਗਤ ਦਾ ਇਕ ਪ੍ਰੇਰਣਾ ਸ੍ਰੋਤ ਸਦਾ ਲਈ ਰੁਖਸਤ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮਿਲਖਾ ਸਿੰਘ ਜੋ 91 ਵਰ੍ਹਿਆਂ ਦੇ ਸਨ, ਬੀਤੀ ਅੱਧੀ ਰਾਤ ਪੀ.ਜੀ.ਆਈ., ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿਆਂ ਚੱਲ ਵਸੇ। ਉਹ ਆਪਣੇ ਪਿੱਛੇ ਇਕ ਪੁੱਤਰ ਤੇ ਤਿੰਨ ਬੇਟੀਆਂ ਛੱਡ ਗਏ।ਉਨ੍ਹਾਂ ਦਾ ਪੁੱਤਰ ਜੀਵ ਮਿਲਖਾ ਸਿੰਘ ਉੱਘਾ ਗੌਲਫਰ ਹੈ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, “ਦੇਸ਼ ਦੇ ਸਰਵੋਤਮ ਅਥਲੀਟ ਜਿਨ੍ਹਾਂ ਭਾਰਤ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਰਾਜਪਾਲ ਵੱਲੋਂ ਮਹਾਨ ਅਥਲੀਟ ਮਿਲਖਾ ਸਿੰਘ ਦੇ ਦੇਹਾਂਤ ’ਤੇ ਡੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਰਾਜਪਾਲ ਵੱਲੋਂ ਮਹਾਨ ਅਥਲੀਟ ਮਿਲਖਾ ਸਿੰਘ ਦੇ ਦੇਹਾਂਤ ’ਤੇ ਡੰਘੇ ਦੁੱਖ ਦਾ ਪ੍ਰਗਟਾਵਾ

ਕੇਂਦਰੀ ਖੇਡ ਰਾਜ ਮੰਤਰੀ ਕਿਰੇਨ ਰਿਜੀਜੂ ਨੇ ਵੀ ਸਸਕਾਰ ਮੌਕੇ ਭਰੀ ਹਾਜ਼ਰੀ ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਮਹਾਨ ਅਥਲੀਟ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘਾ ਦੁੱਖ ਜ਼ਾਹਰ ਕੀਤਾ, ਜਿਨ੍ਹਾਂ ਦਾ ਪਤਨੀ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ਤੋਂ ਕੁਝ ਦਿਨਾਂ ਬਾਅਦ ਬੀਤੀ ਦੇਰ ਰਾਤ ਇੱਥੇ ਪੀ.ਜੀ.ਆਈ. ਵਿੱਚ ਕੋਵਿਡ ਵਿਰੁੱਧ ਲੜਾਈ ਲੜਦਿਆਂ ਦੇਹਾਂਤ ਹੋ ਗਿਆ।ਮਿਲਖਾ ਸਿੰਘ ਦਾ ਅੱਜ ਸ਼ਾਮੀਂ ਇੱਥੇ ਸੈਕਟਰ 25 ਦੇ ਸ਼ਮਸ਼ਾਨਘਾਟ ਵਿਖੇ ਪੂਰੇ ਰਾਜਕੀ…

VIA PUNJAB
ਅੱਗੇ ਪੜ੍ਹੋ
1 40 41 42 43 44 1,271