ਜਾਅਲੀ ਕਰੰਸੀ ਮਾਮਲੇ ‘ਚ 3 ਗ੍ਰਿਫਤਾਰ

ਜਾਅਲੀ ਕਰੰਸੀ ਮਾਮਲੇ ‘ਚ 3 ਗ੍ਰਿਫਤਾਰ

ਨਾਭਾ – ਪੰਜਾਬ ਪੁਲਿਸ ਦੀ ਕਾਊਂਟਰ ਇੰਟਲੀਜੈਂਸੀ ਸ਼ਾਖਾ ਵੱਲੋਂ ਬੀਤੇ ਦਿਨੀ ਅੰਜਾਮ ਦਿੱਤੀ ਅਹਿਮ ਕਾਰਵਾਈ ਦੋਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਪੁਲਿਸ ਦੀ ਕਾਊਂਟਰ ਇੰਟਲੀਜੈਂਸੀ ਸ਼ਾਖਾ ਵੱਲੋਂ ਏਐਸਪੀ ਪ੍ਰਿਤਪਾਲ ਸਿੰਘ ਦੀ ਅਗੁਵਾਈ ਵਿੱਚ ਨਾਭਾ ਦੇ ਪਿੰਡ ਰੋਹਟੀ ਬਸਤਾ ਸਿੰਘ ਵਿਖੇ ਦੁਪਹਿਰ ਤਿੰਨ ਕੁ ਵਜੇ ਦਬਿਸ਼ ਕੀਤੀ ਗਈ ਅਤੇ ਪਿੰਡ ਦੇ ਇੱਕ ਵਿਅਕਤੀ ਦੇ ਘਰ ਨੂੰ ਪਲਾਂ ਵਿੱਚ ਹੀ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਇਸ ਦੋਰਾਨ…

VIA PUNJAB
ਅੱਗੇ ਪੜ੍ਹੋ

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਵੀ ਬਾਜਵਾ ਵੱਲੋਂ ਅਧਿਕਾਰੀਆਂ ਨੂੰ ਲਿੰਕ ਸੜਕਾਂ ਦੇ ਕਿਨਾਰੇ ਮਜ਼ਬੂਤ ਕਰਨ ਦੀ ਹਦਾਇਤ

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਵੀ ਬਾਜਵਾ ਵੱਲੋਂ ਅਧਿਕਾਰੀਆਂ ਨੂੰ ਲਿੰਕ ਸੜਕਾਂ ਦੇ ਕਿਨਾਰੇ ਮਜ਼ਬੂਤ ਕਰਨ ਦੀ ਹਦਾਇਤ

ਗੁਰਦਾਸਪੁਰ – ਸ੍ਰੀ ਰਵੀਨੰਦਨ ਸਿੰਘ ਬਾਜਵਾ ਚੇਅਰਮੈਨ ਜਿਲਾ ਪ੍ਰੀਸਦ ਗੁਰਦਾਸਪੁਰ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪਿੰਡਾਂ ਦੀਆਂ ਸੜਕਾਂ ਨੂੰ ਟੁੱਟਣ ਤੋਂ ਬਚਾਉਣ ਲਈ ਉਨਾਂ ਦੇ ਕਿਨਾਰਿਆਂ ਨੂੰ ਮਜ਼ਬੂਤ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੀਆਂ ਸੜਕਾਂ ਦੇ ਕਿਨਾਰੇ ਮਜ਼ਬੂਤ ਨਹੀ ਹਨ। ਉਨ੍ਹਾਂ ਨੂੰ ਮਗਨਰੇਗਾ ਅਤੇ ਹੋਰ ਵਿਭਾਗੀ ਸਕੀਮਾਂ ਤਹਿਤ ਪਹਿਲ ਦੇ ਆਧਾਰ ਤੇ ਮਜ਼ਬੂਤ ਕੀਤਾ ਜਾਵੇ। ਚੇਅਰਮੈਨ ਬਾਜਵਾ ਨੇ ਜਿਲੇ ਦੇ…

VIA PUNJAB
ਅੱਗੇ ਪੜ੍ਹੋ

ਸ਼ਹੀਦੀ ਜੋੜ ਮੇਲੇ ਦੇ ਸਬੰਧ ‘ਚ ਪੁਲਿਸ ਵੱਲੋਂ ਲੰਗਰ ਲਗਾਇਆ

ਸ਼ਹੀਦੀ ਜੋੜ ਮੇਲੇ ਦੇ ਸਬੰਧ ‘ਚ ਪੁਲਿਸ ਵੱਲੋਂ ਲੰਗਰ ਲਗਾਇਆ

ਲੁਧਿਆਣਾ – ਸ਼ਹੀਦੀ ਜੋੜ ਮੇਲੇ ਤੇ ਸੰਗਤਾਂ ਦੀ ਆਵਾਜਾਈ ਨੂੰ ਦੇਖਦੇ ਹੋਏ ਥਾਣਾ ਫੋਕਲ ਪੁਆਇੰਟ ਦੇ ਅਧੀਨ ਆਉਂਦੀ ਈਸ਼ਵਰ ਕਲੋਨੀ ਚੌਕੀ ਦੀ ਪੁਲਸ ਵਲੋਂ ਚੰਡੀਗੜ੍ਹ ਰੋਡ ਤੇ ਚੌਕੀ ਦੇ ਬਾਹਰ ਪੁਰੀ ਛੋਲੇ ਅਤੇ ਚਾਹ ਦਾ ਲੰਗਰ ਲਗਾਇਆ ਗਿਆ ਜਿਸ ਦਾ ਉਦਘਾਟਨ ਥਾਣਾ ਫੋਕਲ ਪੁਆਇੰਟ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਅਤੇ ਚੌਕੀ ਮੁਖੀ ਸੁਰਜੀਤ ਸਿੰਘ ਸੈਣੀ ਨੇ ਕੀਤਾ ਇਸ ਮੌਕੇ ਥਾਣਾ ਮੁਖੀ ਅਮਨਦੀਪ ਸਿੰਘ ਬਰਾੜ ਨੇ ਕਿਹਾ ਕਿ ਇਸ ਵੇਲੇ ਸ਼ਹੀਦੀ ਜੋੜ ਮੇਲੇ ਦੇ ਸੰਬੰਧ ਵਿਚ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਦੇ ਇਲਜ਼ਾਮ ਝੂਠ ਦਾ ਪੁਲੰਦਾ: ਸਾਧੂ ਸਿੰਘ ਧਰਮਸੋਤ

ਸ਼੍ਰੋਮਣੀ ਅਕਾਲੀ ਦਲ ਦੇ ਇਲਜ਼ਾਮ ਝੂਠ ਦਾ ਪੁਲੰਦਾ: ਸਾਧੂ ਸਿੰਘ ਧਰਮਸੋਤ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਵੇਰਵੇ ਕੀਤੇ ਸਾਂਝੇ ਚੰਡੀਗੜ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਨੇ ਸ਼ੋਮਣੀ ਅਕਾਲੀ ਦਲ ਵੱਲੋਂ ਵਜੀਫ਼ਾ ਘੁਟਾਲੇ ਦੇ ਲਾਏ ਗਏ ਇਲਜ਼ਾਮਾਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਉਨਾਂ ਸਪੱਸ਼ਟ ਕੀਤਾ ਹੈ ਵਜੀਫ਼ਾ ਰਾਸ਼ੀ ਨਾਲ ਕੋਈ ਵੀ ਬੇਨਿਯਮੀ ਜਾਂ ਘੁਟਾਲਾ ਨਹੀਂ ਹੋਇਆ ਹੈ।ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ‘ਚ ਸ. ਧਰਮਸੋਤ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਅਤੇ ਓ.ਬੀ.ਸੀ. ਸਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਆਰ ਐਸ ਐਸ ਮੁੱਖੀ ਵਾਰ ਵਾਰ ਹਿੰਦੂ ਰਾਸ਼ਟਰ ਦਾ ਬਿਆਨ ਦੇ ਕੇ ਦੇਸ਼ ਦਾ ਮਹੌਲ ਵਿਗਾੜਨ ਦੀ ਤਾਕ ‘ਚ : ਜਥੇਦਾਰ ਰਘਬੀਰ ਸਿੰਘ

ਆਰ ਐਸ ਐਸ ਮੁੱਖੀ ਵਾਰ ਵਾਰ ਹਿੰਦੂ ਰਾਸ਼ਟਰ ਦਾ ਬਿਆਨ ਦੇ ਕੇ ਦੇਸ਼ ਦਾ ਮਹੌਲ ਵਿਗਾੜਨ ਦੀ ਤਾਕ ‘ਚ : ਜਥੇਦਾਰ ਰਘਬੀਰ ਸਿੰਘ

ਸ੍ਰੀ ਆਨੰਦਪੁਰ ਸਾਹਿਬ – ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਾਡਾ ਧਰਮ ਵੱਖਰਾ ਹੈ, ਸਾਡਾ ਪੰਥ ਵੱਖਰਾ, ਸਾਡਾ ਸੱਭਿਆਚਾਰ ਵੱਖਰਾ ਹੈ। ਇਹੀ ਨਹੀਂ ਸਾਡਾ ਪਹਿਰਵਾ, ਰੀਤੀ ਰਿਵਾਜ਼ ਸਭ ਕੁਝ ਅੱਡ ਹਨ।ਇਸ ਲਈ ਅਸੀਂ ਕਿਸੇ ਹੋਰ ਧਰਮ ਦਾ ਹਿੱਸਾ ਨਾ ਸੀ ਤੇ ਨਾ ਹੀ ਹੋ ਸਕਦੇ ਹਾਂ। ਪਰ ਬੁਹਤ ਹੀ ਦੁੱਖ ਦੀ ਗੱਲ ਹੈ ਕਿ ਸੰਘ ਮੁੱਖੀ ਮੁੜ-ਮੁੜ ਕੇ ਭਾਰਤ ਵਿੱਚ ਜਨਮ ਲੈਣ ਵਾਲੇ ਹਰ ਵਿਅਕਤੀ ਨੂੰ ਹਿੰਦੂ ਦੱਸ ਕੇ…

VIA PUNJAB
ਅੱਗੇ ਪੜ੍ਹੋ

ਪੰਜਾਬ ਭਵਨ ਸਰੀ ਵੱਲੋਂ ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ 23-24 ਜਨਵਰੀ ਨੂੰ

ਪੰਜਾਬ ਭਵਨ ਸਰੀ ਵੱਲੋਂ ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ 23-24 ਜਨਵਰੀ ਨੂੰ

ਪ੍ਰਵਾਸੀ ਲੇਖਕ ਸੁਖਵਿੰਦਰ ਕੰਬੋਜ਼ ਹੋਣਗੇ ‘ਅਰਜਨ ਸਿੰਘ ਬਾਠ ਯਾਦਗਾਰੀ ਐਵਾਰਡ’ ਨਾਲ ਸਨਮਾਨਿਤ : ਸੁੱਖੀ ਬਾਠ ਸਰੀ (ਕੈਨੇਡਾ) – ਪੰਜਾਬੀ ਭਵਨ ਸਰੀ ਵੱਲੋਂ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਸਿਵਲ ਲਾਈਨ ਲੁਧਿਆਣਾ ਵਿਖੇ 23-24 ਜਨਵਰੀ ਨੂੰ ਤੀਸਰੀ ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ ਕਰਵਾਈ ਜਾ ਰਹੀ ਹੈ। ਪੰਜਾਬ ਭਵਨ ਸਰੀ ਦੇ ਬਾਨੀ ਸ੍ਰੀ ਸੁੱਖੀ ਬਾਠ ਨੇ ਦੱਸਿਆ ਕਿ ਇਸ ਮੌਕੇ ‘ਤੇ ਅਮਰੀਕਾ ਵਾਸੀ ਪ੍ਰਵਾਸੀ ਪੰਜਾਬੀ ਲੇਖਕ ਸੁਖਵਿੰਦਰ ਕੰਬੋਜ ਨੂੰ ‘ਸ. ਅਰਜਨ ਸਿੰਘ ਬਾਠ ਯਾਦਗਾਰੀ ਐਵਾਰਡ’ ਨਾਲ ਸਨਮਾਨ ਕੀਤਾ ਜਾਵੇਗਾ।…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੌਮੀ ਨਾਗਰਿਕਤਾ ਰਜਿਸਟਰ ਅਤੇ ਨਾਗਰਿਕਤਾ ਸੋਧ ਕਾਨੂੰਨ ‘ਤੇ ਅਕਾਲੀਆਂ ਦੇ ਦੂਹਰੇ ਮਾਪਦੰਡਾਂ ਦੀ ਕਰੜੀ ਆਲੋਚਨਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੌਮੀ ਨਾਗਰਿਕਤਾ ਰਜਿਸਟਰ ਅਤੇ ਨਾਗਰਿਕਤਾ ਸੋਧ ਕਾਨੂੰਨ ‘ਤੇ ਅਕਾਲੀਆਂ ਦੇ ਦੂਹਰੇ ਮਾਪਦੰਡਾਂ ਦੀ ਕਰੜੀ ਆਲੋਚਨਾ

ਅਕਾਲੀਆਂ ਨੂੰ ਭਾਜਪਾ ਨਾਲ ਸਬੰਧਾਂ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਆਖਿਆ ਚੰਡੀਗੜ – ਕੌਮੀ ਨਾਗਰਿਕਤਾ ਰਜਿਸਟਰ ਅਤੇ ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ ‘ਤੇ ਅਕਾਲੀਆਂ ਵੱਲੋਂ ਦੂਹਰਾ ਮਾਪਦੰਡ ਅਪਣਾਉਣ ਦੀ ਸਖ਼ਤ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਨੂੰ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦੇ ਸਟੈਂਡ ਨੂੰ ਸਪੱਸ਼ਟ ਕਰਨ ਲਈ ਆਖਿਆ ਹੈ ਜਿਸ ਨਾਲ ਉਹ ਕੇਂਦਰ ਸਰਕਾਰ ਵਿੱਚ ਭਾਈਵਾਲ ਹੈ।ਇਨਾਂ ਸੰਵੇਦਨਸ਼ੀਲ ਮੁੱਦਿਆਂ ‘ਤੇ ਲੋਕਾਂ ਨੂੰ ਗੁੰਮਰਾਹ ਕੀਤੇ ਜਾਣ ਲਈ ਅਕਾਲੀਆਂ ‘ਤੇ ਵਰਦਿਆਂ ਕੈਪਟਨ…

VIA PUNJAB
ਅੱਗੇ ਪੜ੍ਹੋ

‘ਐਗਰੀ ਸਟਾਰਸ-ਅੱਪਸ : ਭਾਰਤ ਵਿੱਚ ਸਹਿਕਾਰੀ ਵਿਕਾਸ ‘ਚ ਖੋਜ ਅਤੇ ਤਕਨੀਕ ਦੀ ਭੁਮਿਕਾ’ ‘ਤੇ ਇਕ ਦਿਨਾ ਵਰਕਸ਼ਾਪ

‘ਐਗਰੀ ਸਟਾਰਸ-ਅੱਪਸ : ਭਾਰਤ ਵਿੱਚ ਸਹਿਕਾਰੀ ਵਿਕਾਸ ‘ਚ ਖੋਜ ਅਤੇ ਤਕਨੀਕ ਦੀ ਭੁਮਿਕਾ’ ‘ਤੇ ਇਕ ਦਿਨਾ ਵਰਕਸ਼ਾਪ

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਤਕਨੀਕੀ ਖੋਜਾਂ ਅਪਨਾਉਣ ਦਾ ਦਿੱਤਾ ਸੱਦਾ ਚੰਡੀਗੜ – ”ਤਕਨੀਕੀ ਵਿਕਾਸ ਖੇਤੀਬਾੜੀ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਸਕਦਾ ਹੈ ਅਤੇ ਸਮੇਂ ਦੀ ਲੋੜ ਹੈ ਕਿ ਕਿਸਾਨ ਭਾਈਚਾਰਾ ਅਤਿ ਆਧੁਨਿਕ ਤਕਨੀਕ ਰਾਹੀਂ ਮਿਲਣ ਵਾਲੇ ਅਥਾਹ ਫਾਇਦਿਆਂ ਦਾ ਲਾਭ ਉਠਾਏ। ” ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਹਿਕਾਰਤਾ ਅਤੇ ਜੇਲਾਂ ਮੰਤਰੀ, ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਥੇ ਰੀਜਨਲ ਇੰਸਟੀਚਿਊਟ ਆਫ ਕੋਆਪਰੇਟਿਵ ਮੈਨੇਜਮੈਂਟ ਵਿਖੇ ‘ਐਗਰੀ ਸਟਾਰਸ-ਅੱਪਸ : ਭਾਰਤ ਵਿੱਚ ਸਹਿਕਾਰੀ ਵਿਕਾਸ ‘ਚ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਬੋਲਦੇ ਹਨ ਝੂਠ : ਰਾਹੁਲ ਗਾਂਧੀ

ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਬੋਲਦੇ ਹਨ ਝੂਠ : ਰਾਹੁਲ ਗਾਂਧੀ

ਨਵੀਂ ਦਿੱਲੀ -ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਡਿਟੈਂਸ਼ਨ ਸੈਂਟਰ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਝੂਠ ਬੋਲਣ ਦਾ ਇਲਜਾਮ ਲਗਾਇਆ ਹੈ| ਪ੍ਰਧਾਨ ਮੰਤਰੀ ਮੋਦੀ ਨੇ ਹਾਲ ਹੀ ਵਿੱਚ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਈ ਇਕ ਰੈਲੀ ਵਿੱਚ ਕਿਹਾ ਸੀ ਕਿ ਕਾਂਗਰਸ ਡਿਟੈਂਸ਼ਨ ਸੈਂਟਰ ਨੂੰ ਲੈ ਕੇ ਬੁਰੀ ਨੀਅਤ ਨਾਲ ਝੂਠ ਫੈਲਾ ਰਹੀ ਹੈ| ਪ੍ਰਧਾਨ ਮੰਤਰੀ ਦੇ ਉਸੇ ਬਿਆਨ ਤੇ ਪਲਟਵਾਰ ਕਰਦੇ ਹੋਏ ਰਾਹੁਲ ਗਾਂਧੀ ਨੇ ਟਵੀਟ ਕੀਤਾ ਹੈ ਕਿ ਉਹ ਝੂਠ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਹੋਟਲ ਵਿੱਚ ਲੱਗੀ ਅੱਗ, 250 ਵਿਅਕਤੀ ਕੱਢੇ ਸੁਰੱਖਿਅਤ

ਅਮਰੀਕਾ ਦੇ ਹੋਟਲ ਵਿੱਚ ਲੱਗੀ ਅੱਗ, 250 ਵਿਅਕਤੀ ਕੱਢੇ ਸੁਰੱਖਿਅਤ

ਵਾਸ਼ਿੰਗਟਨ – ਅਮਰੀਕੀ ਸੂਬੇ ਮਿਨੇਸੋਟਾ ਦੇ ਮਿੰਨੇਪੋਲਿਸ ਵਿੱਚ ਅੱਜ ਤੜਕਸਾਰ ਇਕ ਹੋਟਲ ਵਿੱਚ ਅੱਗ ਲੱਗ ਗਈ| ਘਟਨਾ ਦੇ ਬਾਅਦ ਤਕਰੀਬਨ 250 ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ ਜਦਕਿ 3 ਵਿਅਕਤੀਆਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਭਰਤੀ ਕਰਵਾਇਆ ਗਿਆ| ਸਥਾਨਕ ਜਾਣਕਾਰੀ ਮੁਤਾਬਕ 3 ਮੰਜ਼ਿਲਾ ਹੋਟਲ ਫ੍ਰਾਂਸਿਸ ਡ੍ਰੇਕ ਦੀ ਇਮਾਰਤ ਵਿੱਚ ਤੜਕਸਾਰ 3 ਵਜੇ ਅੱਗ ਲੱਗ ਗਈ|ਘਟਨਾ ਦੇ ਤੁਰੰਤ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਨੇੜੇ ਰਹਿਣ ਵਾਲੇ ਕਰੀਬ 250 ਵਿਅਕਦੀਆਂ ਨੂੰ ਦੂਜੀ ਜਗ੍ਹਾ ਲਿਜਾਇਆ ਗਿਆ| ਅੱਗ ਬੁਝਾਊ ਵਿਭਾਗ ਦੇ…

VIA PUNJAB
ਅੱਗੇ ਪੜ੍ਹੋ
1 418 419 420 421 422 1,271