ਕੋਹਲੀ ਤੇ ਧੋਨੀ ਨੂੰ ਸਰਵੋਤਮ ਕਪਤਾਨ ਚੁਣਿਆ

ਕੋਹਲੀ ਤੇ ਧੋਨੀ ਨੂੰ ਸਰਵੋਤਮ ਕਪਤਾਨ ਚੁਣਿਆ

ਕ੍ਰਿਕਟ ਆਸਟਰੇਲੀਆ ਦੀ ਅਧਿਕਾਰਤ ਵੈੱਬਸਾਈਟ ਨੇ ਵਿਰਾਟ ਕੋਹਲੀ ਨੂੰ ਦਹਾਕੇ ਦੀ ਟੈਸਟ ਇਲੈਵਨ ਟੀਮ ਦਾ ਕਪਤਾਨ ਚੁਣਿਆ ਹੈ, ਜਦਕਿ ਦਹਾਕੇ ਦੀ ਇੱਕ ਰੋਜ਼ਾ ਟੀਮ ਦੀ ਕਮਾਨ ਮਹਿੰਦਰ ਸਿੰਘ ਧੋਨੀ ਨੂੰ ਸੌਂਪੀ ਹੈ। ਇਸ ਵਿੱਚ ਕੋਈ ਹੈਰਾਨੀ ਨਹੀਂ ਕਿ ਕੋਹਲੀ ਨੂੰ ਟੈਸਟ ਅਤੇ ਇੱਕ ਰੋਜ਼ਾ ਦੋਵਾਂ ਟੀਮਾਂ ਵਿੱਚ ਥਾਂ ਮਿਲੀ ਹੈ। ਇਹ 31 ਸਾਲਾ ਖਿਡਾਰੀ ਬੇਸ਼ੱਕ ਬੀਤੇ ਦਹਾਕੇ ਦਾ ਸਰਵੋਤਮ ਬੱਲੇਬਾਜ਼ ਰਿਹਾ ਹੈ। ਉਹ ਹੁਣ ਤੱਕ ਕੌਮਾਂਤਰੀ ਕ੍ਰਿਕਟ ਵਿੱਚ 70 ਸੈਂਕੜੇ ਮਾਰ ਚੁੱਕਿਆ ਹੈ ਅਤੇ ਸਿਰਫ਼…

VIA PUNJAB
ਅੱਗੇ ਪੜ੍ਹੋ

ਟੈਸਟ ਦਰਜਾਬੰਦੀ ਕੋਹਲੀ ਦੀ ਸਰਦਾਰੀ ਬਰਕਰਾਰ

ਟੈਸਟ ਦਰਜਾਬੰਦੀ ਕੋਹਲੀ ਦੀ ਸਰਦਾਰੀ ਬਰਕਰਾਰ

ਭਾਰਤੀ ਕਪਤਾਨ ਵਿਰਾਟ ਕੋਹਲੀ ਟੈਸਟ ਦਰਜਾਬੰਦੀ ਵਿੱਚ ਅੱਵਲ ਨੰਬਰ ਬੱਲੇਬਾਜ਼ ਰਹਿੰਦਿਆਂ ਇਸ ਸਾਲ ਨੂੰ ਅਲਵਿਦਾ ਕਹੇਗਾ। ਦੂਜੇ ਪਾਸੇ ਅਜਿੰਕਿਆ ਰਹਾਣੇ ਆਈਸੀਸੀ ਦੀ ਤਾਜ਼ਾ ਵਿਸ਼ਵ ਦਰਜਾਬੰਦੀ ਵਿੱਚ ਇੱਕ ਦਰਜਾ ਹੇਠਾਂ ਸੱਤਵੇਂ ਸਥਾਨ ’ਤੇ ਖਿਸਕ ਗਿਆ। ਕੋਹਲੀ ਦੇ 928 ਰੇਟਿੰਗ ਅੰਕ ਹਨ ਅਤੇ ਉਹ ਆਸਟਰੇਲੀਆ ਦੇ ਸਟੀਵ ਸਮਿੱਥ ਤੋਂ 17 ਅੰਕ ਅੱਗੇ ਹੈ। ਨਿੳੂਜ਼ੀਲੈਂਡ ਦਾ ਕਪਤਾਨ ਕੇਨ ਵਿਲੀਅਮਸਨ (864 ਅੰਕ) ਨੰਬਰ ਤਿੰਨ ’ਤੇ ਹੈ। ਚੇਤੇਸ਼ਵਰ ਪੁਜਾਰਾ (791 ਅੰਕ) ਨੇ ਆਪਣਾ ਚੌਥਾ ਸਥਾਨ ਬਰਕਰਾਰ ਰੱਖਿਆ ਹੈ, ਪਰ ਰਹਾਣੇ…

VIA PUNJAB
ਅੱਗੇ ਪੜ੍ਹੋ

ਖਸ਼ੋਗੀ ਕਤਲਕਾਂਡ ਦੇ ਦੋਸ਼ੀਆਂ ਵਿਰੁੱਧ ਸਜ਼ਾ ਦਾ ਅਮਰੀਕਾ ਨੇ ਕੀਤਾ ਸਵਾਗਤ

ਖਸ਼ੋਗੀ ਕਤਲਕਾਂਡ ਦੇ ਦੋਸ਼ੀਆਂ ਵਿਰੁੱਧ ਸਜ਼ਾ ਦਾ ਅਮਰੀਕਾ ਨੇ ਕੀਤਾ ਸਵਾਗਤ

ਅਮਰੀਕਾ ਨੇ ਕਿਹਾ ਹੈ ਕਿ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਦੀ ਜਾਂਚ ਵਿਚ ਪਾਰਦਰਸ਼ਿਤਾ ਯਕੀਨੀ ਕਰਨ ਲਈ ਉਹ ਸਾਊਦੀ ਅਰਬ ਨੂੰ ਉਤਸ਼ਾਹਿਤ ਕਰਨਾ ਜਾਰੀ ਰੱਖੇਗਾ ਤਾਂ ਜੋ ਇਸ ਮਾਮਲੇ ਵਿਚ ਸਾਰੇ ਪੱਖਾਂ ਨੂੰ ਨਿਆਂ ਦਿਵਾਇਆ ਜਾ ਸਕੇ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਪੱਤਰਕਾਰਾਂ ਨੂੰ ਇਹ ਗੱਲ ਕਹੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸਾਊਦੀ ਅਰਬ ਦੀ ਇਕ ਅਦਾਲਤ ਨੇ ਵਾਸ਼ਿੰਗਟਨ ਪੋਸਟ ਦੇ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਦੇ ਮਾਮਲੇ ਵਿਚ 5 ਲੋਕਾਂ ਨੂੰ…

VIA PUNJAB
ਅੱਗੇ ਪੜ੍ਹੋ

ਰਾਸ਼ਟਰੀ ਜਨਸੰਖਿਆ ਰਜਿਸਟਰ ਅਪਡੇਟ ਕਰਨ ਨੂੰ ਮਨਜ਼ੂਰੀ

ਰਾਸ਼ਟਰੀ ਜਨਸੰਖਿਆ ਰਜਿਸਟਰ ਅਪਡੇਟ ਕਰਨ ਨੂੰ ਮਨਜ਼ੂਰੀ

ਕੇਂਦਰੀ ਕੈਬਨਿਟ ਨੇ ਐਨ.ਪੀ.ਆਰ. ਸਮੇਤ ਕਈ ਫ਼ੈਸਲੇ ਲਏ ਨਵੀਂ ਦਿੱਲੀ – ਐਨ.ਆਰ.ਸੀ. ਅਤੇ ਐਨ.ਪੀ.ਆਰ. ਨੂੰ ਲੈ ਕੇ ਮਚੇ ਹੰਗਾਮੇ ਦੇ ਵਿਚਕਾਰ ਕੇਂਦਰੀ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਰਾਸ਼ਟਰੀ ਜਨਸੰਖਿਆ ਰਜਿਸਟਰ ਨੂੰ ਅਪਡੇਟ ਕਰਨ ਨੂੰ ਮਨਜ਼ੂਰੀ ਦੇ ਦਿੱਤੀ। ਕੈਬਨਿਟ ਦੇ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਐਨ.ਪੀ.ਆਰ. ਹਰ ਦਸ ਸਾਲਾਂ ਬਾਅਦ ਅਪਡੇਟ ਹੁੰਦਾ ਹੈ। ਉਨ੍ਹਾਂ ਕਿਹਾ, “ਪਹਿਲੀ ਵਾਰ ਇਸ ਨੂੰ ਯੂ.ਪੀ.ਏ. ਦੀ ਮਨਮੋਹਨ ਸਿੰਘ ਸਰਕਾਰ ਨੇ ਸਾਲ 2010 ਵਿੱਚ ਅਪਡੇਟ ਕੀਤਾ…

VIA PUNJAB
ਅੱਗੇ ਪੜ੍ਹੋ

ਜੇਲ ਵਿਭਾਗ ਦੀ ਮੁਸਤੈਦੀ ਸਦਕਾ ਸਾਲ 2019 ਵਿੱਚ ਜੇਲਾਂ ‘ਚੋਂ 1086 ਮੋਬਾਈਲ ਬਰਾਮਦ

ਜੇਲ ਵਿਭਾਗ ਦੀ ਮੁਸਤੈਦੀ ਸਦਕਾ ਸਾਲ 2019 ਵਿੱਚ ਜੇਲਾਂ ‘ਚੋਂ 1086 ਮੋਬਾਈਲ ਬਰਾਮਦ

ਜੇਲਾਂ ਦੀ ਸੁਰੱਖਿਆ ਲਈ ਚੁੱਕੇ ਗਏ ਠੋਸ ਕਦਮ ਚੰਡੀਗੜ – ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜੇਲਾਂ ਦੀ ਸਖਤ ਸੁਰੱਖਿਆ ਹਰ ਹਾਲ ਵਿੱਚ ਯਕੀਨੀ ਬਣਾਏ ਜਾਣ ਦੇ ਦਿੱਤੇ ਸਖਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜੇਲ ਵਿਭਾਗ ਵੱਲੋਂ ਸੂਬੇ ਦੀਆਂ ਜੇਲਾਂ ਵਿੱਚੋਂ ਲੰਘ ਰਹੇ ਸਾਲ 2019 ਵਿੱਚ ਹੁਣ ਤੱਕ 1086 ਮੋਬਾਈਲ ਫੋਨ ਫੜੇ ਗਏ। ਸਰੁੱਖਿਆ ਵਿੱਚ ਕੋਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਵਿਭਾਗ ਵੱਲੋਂ ਬਣਦੀ ਕਾਨੂੰਨੀ ਤੇ ਅਨੁਸ਼ਾਸਨੀ ਕਾਰਵਾਈ ਵੀ ਆਰੰਭੀ ਗਈ ਤਾਂ ਜੋ ਬਾਕੀ ਜੇਲ ਕਰਮਚਾਰੀਆਂ…

VIA PUNJAB
ਅੱਗੇ ਪੜ੍ਹੋ

ਡਾ. ਰਾਮ ਲਾਲ ਜੱਸੀ ਨੇ ਧਰਮਸੋਤ ਦੀ ਹਾਜ਼ਰੀ ‘ਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਡਾ. ਰਾਮ ਲਾਲ ਜੱਸੀ ਨੇ ਧਰਮਸੋਤ ਦੀ ਹਾਜ਼ਰੀ ‘ਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ – ਡਾ. ਰਾਮ ਲਾਲ ਜੱਸੀ ਨੇ ਅੱਜ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਅਤੇ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਸੂਦ, ਜਲੰਧਰ ਤੋਂ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਕਾਰਜਕਾਰੀ ਡਾਇਰੈਕਟਰ ਸ੍ਰੀ ਮਲਵਿੰਦਰ ਸਿੰਘ ਜੱਗੀ, ਨਵ-ਨਿਯੁਕਤ ਵਾਈਸ ਚੇਅਰਮੈਨ ਦੇ ਪਰਿਵਾਰਕ ਮੈਂਬਰ ਤੇ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ. ਧਰਮਸੋਤ ਨੇ…

VIA PUNJAB
ਅੱਗੇ ਪੜ੍ਹੋ

50,000 ਤੋਂ ਵੱਧ ਦਰਸ਼ਕਾਂ ਨੇ ਚੰਡੀਗੜ ਕਾਰਨੀਵਲ ਚ’ ਵਿਜਿਟ ਕੀਤਾ

50,000 ਤੋਂ ਵੱਧ ਦਰਸ਼ਕਾਂ ਨੇ ਚੰਡੀਗੜ ਕਾਰਨੀਵਲ ਚ’ ਵਿਜਿਟ ਕੀਤਾ

ਸ਼ੈਰੀ ਮਾਨ ਅਤੇ ਕੁਲਵਿੰਦਰ ਬਿੱਲਾ ਨੂੰ ਆਰੀਅਨਜ਼ ਗਰੁੱਪ ਵਲੋਂ ਕੀਤਾ ਗਿਆ ਸਨਮਾਨਤਚੰਡੀਗੜ – ਚੰਡੀਗੜ ਟੂਰਿਜ਼ਮ ਅਤੇ ਆਰੀਅਨਜ਼ ਗਰੁੱਪ ਵਲੋਂ 20-22 ਦਸੰਬਰ ਨੂੰ ਲਾਇਜ਼ਰ ਵੈਲੀ, ਸੈਕਟਰ-10, ਚੰਡੀਗੜ ਵਿਚ ਆਯੋਜਿਤ 3 ਦਿਨੀ ਚੰਡੀਗੜ ਕਾਰਨੀਵਲ ਵਿੱਚ ਪੰਜਾਬੀ ਗਾਇਕ ਸ਼ੈਰੀ ਮਾਨ ਅਤੇ ਕੁਲਵਿੰਦਰ ਬਿੱਲਾ ਨੂੰ ਆਰੀਅਨਜ਼ ਗਰੁੱਪ ਆੱਫ ਕਾੱਲੇਜਿਸ ਵਲੋਂ ਸਨਮਾਨਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਕਈ ਮਣੇ-ਪ੍ਰਮੰਨੇ ਵਿਅਕਤੀਆਂ ਨੇ ਪ੍ਰੋਗਰਾਮ ਦੀ ਸ਼ੋਭਾ ਵੱਧਾਈ ਜਿਹਨਾਂ ਵਿੱਚ ਸ਼੍ਰੀ ਮਨੋਜ ਪਰੀਦਾ, ਆਈਏਐਸ, ਪ੍ਰਸ਼ਾਸ਼ਕ ਦੇ ਸਲਾਹਕਾਰ, ਯੂਟੀ, ਚੰਡੀਗੜ; ਸ਼੍ਰੀ ਸਚਿਨ ਰਾਣਾ, ਆਈਏਐਸ,…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਖਿਡਾਰੀਆਂ ਨੂੰ ਉੱਤਮ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰਾਂ ਵਚਨਬੱਧ: ਸੁਖਵਿੰਦਰ ਸਿੰਘ ਬਿੰਦਰਾ

ਪੰਜਾਬ ਸਰਕਾਰ ਖਿਡਾਰੀਆਂ ਨੂੰ ਉੱਤਮ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰਾਂ ਵਚਨਬੱਧ: ਸੁਖਵਿੰਦਰ ਸਿੰਘ ਬਿੰਦਰਾ

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਨੇ 65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਮੌਕੇ ਅੰਡਰ-19 ਵੁਸ਼ੂ ਖਿਡਾਰੀਆਂ ਦੀ ਕੀਤੀ ਹੌਸਲਾ ਅਫਜ਼ਾਈ ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਦੇ ਵੁਸ਼ੂ ਅੰਡਰ-19 (ਲੜਕੇ-ਲੜਕੀਆਂ) ਮੁਕਾਬਲੇ ਅੱਜ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਏ।ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਵੱਲੋਂ ਉਨਾਂ ਦਾ ਸਵਾਗਤ ਕੀਤਾ ਗਿਆ ਅਤੇ ਖਿਡਾਰੀਆਂ ਨਾਲ ਜਾਣ-ਪਛਾਣ…

VIA PUNJAB
ਅੱਗੇ ਪੜ੍ਹੋ

ਐਨ.ਜੀ.ਟੀ. ਦੀ ਨਿਗਰਾਨ ਕਮੇਟੀ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਲੁਧਿਆਣਾ ਵਿਖੇ 30 ਜੂਨ ਤੱਕ ਤਿੰਨ ਟ੍ਰੀਟਮੈਂਟ ਪਲਾਂਟ ਸਥਾਪਤ ਕਰਨ ਲਈ ਆਖਿਆ

ਐਨ.ਜੀ.ਟੀ. ਦੀ ਨਿਗਰਾਨ ਕਮੇਟੀ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਲੁਧਿਆਣਾ ਵਿਖੇ 30 ਜੂਨ ਤੱਕ ਤਿੰਨ ਟ੍ਰੀਟਮੈਂਟ ਪਲਾਂਟ ਸਥਾਪਤ ਕਰਨ ਲਈ ਆਖਿਆ

ਲੁਧਿਆਣਾ ਵਿਖੇ 7 ਫਰਵਰੀ ਨੂੰ ਵਾਤਾਵਰਣ ਸਬੰਧੀ ਖੇਤਰੀ ਕਾਨਫਰੰਸ ਕਰਨ ਦਾ ਲਿਆ ਫੈਸਲਾ ਚੰਡੀਗੜ੍ਹ – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਨਿਗਰਾਨ ਕਮੇਟੀ ਨੇ ਸੋਮਵਾਰ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਨੂੰ 30 ਜੂਨ, 2020 ਤੱਕ ਲੁਧਿਆਣਾ ਵਿਚ ਕੱਪੜਾ ਰੰਗਣ ਵਾਲੀਆਂ ਇਕਾਈਆਂ ਲਈ ਤਿੰਨ ਸਾਂਝੇ ਟ੍ਰੀਟਮੈਂਟ ਪਲਾਂਟ (ਸੀ.ਈ.ਟੀ.ਪੀਜ਼) ਸਥਾਪਤ ਕਰਨ ਦੇ ਹੁਕਮ ਦਿੰਦਿਆਂ ਪਾਣੀ ਦੇ ਪ੍ਰਦੂਸ਼ਣ ਨੂੰ ਰੋਕਣ ਦੇ ਮੱਦੇਨਜ਼ਰ ਦਰਿਆਵਾਂ ਦੇ ਨਾਲ ਲਗਦੇ ਖੇਤਰਾਂ ‘ਚ ਸਥਿਤ ਉਦਯੋਗਾਂ ਦਾ ਬਾਕਾਇਦਾ ਨਿਰੀਖਣ ਕਰਨ ਲਈ ਆਖਿਆ।ਆਪਣੀ 8ਵੀਂ ਮੀਟਿੰਗ ਦੌਰਾਨ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ ਕੱਪੜਾ ਗੋਦਾਮ ਵਿੱਚ ਅੱਗ ਲੱਗਣ ਕਾਰਨ 9 ਵਿਅਕਤੀਆਂ ਦੀ ਮੌਤ

ਦਿੱਲੀ ਦੇ ਕੱਪੜਾ ਗੋਦਾਮ ਵਿੱਚ ਅੱਗ ਲੱਗਣ ਕਾਰਨ 9 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ – ਦਿੱਲੀ ਵਿੱਚ ਕਿਰਾੜੀ ਦੇ ਇਕ ਕੱਪੜਾ ਗੋਦਾਮ ਵਿੱਚ ਅੱਗ ਲੱਗ ਗਈ ਜਿਸ ਕਾਰਨ 9 ਵਿਅਕਤੀਆਂ ਦੀ ਮੌਤ ਹੋ ਗਈ ਤੇ ਹੋਰ 10 ਵਿਅਕਤੀ ਜ਼ਖਮੀ ਹੋ ਗਏ| ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ| ਪ੍ਰਾਪਤ ਜਾਣਕਾਰੀ ਮੁਤਾਬਕ ਇਕ ਇਮਾਰਤ ਦੇ ਹੇਠਲੇ ਹਿੱਸੇ ਵਿੱਚ ਬਣੇ ਗੋਦਾਮ ਵਿੱਚ ਭਿਆਨਕ ਅੱਗ ਲੱਗੀ| ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ| ਮਰਨ ਵਾਲੇ ਵਿਅਕਤੀਆਂ ਵਿੱਚ ਘਰ ਦੇ ਮਾਲਕ ਅਤੇ ਕਿਰਾਏਦਾਰਾਂ ਦੇ ਪਰਿਵਾਰ…

VIA PUNJAB
ਅੱਗੇ ਪੜ੍ਹੋ
1 422 423 424 425 426 1,271