ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦਾ ਸਸਕਾਰ-ਕਈ ਅਕਾਲੀ ਆਗੂ ਪਹੁੰਚੇ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦਾ ਸਸਕਾਰ-ਕਈ ਅਕਾਲੀ ਆਗੂ ਪਹੁੰਚੇ

ਲੁਧਿਆਣਾ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 11 ਸਾਲ ਤੱਕ ਪ੍ਰਧਾਨ ਰਹੇ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਅੱਜ ਲੁਧਿਆਣਾ ਦੇ ਮਾਡਲ ਟਾਊਨ ਅਕਸਟੈਂਸ਼ਨ ਸਥਿਤ ਸ਼ਮਸ਼ਾਨਘਾਟ ਵਿਖੇ ਸਸਕਾਰ ਕੀਤਾ ਗਿਆ। ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਸੁਖਦੇਵ ਸਿੰਘ ਢੀਂਡਸਾ, ਦਲਜੀਤ ਸਿੰਘ ਚੀਮਾ ਤੋਂ ਇਲਾਵਾ ਭਾਰੀ ਗਿਣਤੀ ‘ਚ ਧਾਰਮਿਕ ਤੇ ਰਾਜਨੀਤਕ ਆਗੂ ਪੁੱਜੇ।

VIA PUNJAB
ਅੱਗੇ ਪੜ੍ਹੋ

ਸ੍ਰੀ ਮੰਜੀ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਬਾਣੀ ਜਾਪ ਸਮਾਗਮ

ਸ੍ਰੀ ਮੰਜੀ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਬਾਣੀ ਜਾਪ ਸਮਾਗਮ

ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲਾਂ/ਕਾਲਜਾਂ ਦੇ ਬੱਚਿਆਂ ਦਾ ਗੁਰਬਾਣੀ ਜਾਪ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਇਸ ਦਿਹਾੜੇ ਸਬੰਧੀ ਹਰ ਸਾਲ 22 ਦਸੰਬਰ ਨੂੰ ਵੱਖ-ਵੱਖ ਥਾਵਾਂ ‘ਤੇ ਬੱਚਿਆਂ ਦੇ ਸਮਾਗਮ ਕਰਵਾਏ ਜਾਂਦੇ ਹਨ। ਇਸ ਦੀ ਸ਼ੁਰੂਆਤ ਸੰਨ 2016 ਵਿਚ ਕੀਤੀ ਗਈ ਸੀ। ਅੱਜ ਹੋਏ ਸਮਾਗਮ ਮੌਕੇ ਕਰੀਬ ਪੰਜ ਹਜ਼ਾਰ ਬੱਚਿਆਂ…

VIA PUNJAB
ਅੱਗੇ ਪੜ੍ਹੋ

ਮੇਰੇ ਪੁਤਲੇ ਭਾਵੇਂ ਸਾੜੋ ਪਰ ਦੇਸ਼ ਦੀ ਸੰਪਤੀ ਤੇ ਗ਼ਰੀਬ ਦਾ ਘਰ ਨਾ ਸਾੜੋ : ਮੋਦੀ

ਮੇਰੇ ਪੁਤਲੇ ਭਾਵੇਂ ਸਾੜੋ ਪਰ ਦੇਸ਼ ਦੀ ਸੰਪਤੀ ਤੇ ਗ਼ਰੀਬ ਦਾ ਘਰ ਨਾ ਸਾੜੋ : ਮੋਦੀ

ਦੇਸ਼ ਭਰ ‘ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚਾਲੇ ਪ੍ਰਧਾਨ ਮੰਤਰੀ ਵੱਲੋਂ ਦਿੱਲੀ ਵਿਖੇ ਰੈਲੀ ਨਵੀਂ ਦਿੱਲੀ – ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਾਗਕਿਰਤਾ ਸੋਧ ਕਾਨੂੰਨ (ਸੀ.ਏ.ਏ.) ਉੱਤੇ ਜਿੰਨਾ ਮਰਜ਼ੀ ਗੁੱਸਾ ਕੱਢੋ, ਮੋਦੀ ਦੇ ਪੁਤਲੇ ਸਾੜੋ ਪਰ ਦੇਸ਼ ਦੀ ਸੰਪਤੀ ਨਾ ਸਾੜੋ। ਉਨ੍ਹਾਂ ਕਿਹਾ ਕਿ ਗ਼ਰੀਬ ਦੀ ਝੁੱਗੀ ਨਾ ਸਾੜੋ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੁਲਿਸ ਦੇ 33,000…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਵਿੰਡੀਜ਼ ਵਿਚਾਲੇ ਇੱਕ ਰੋਜ਼ਾ ਲੜੀ ਦਾ ਫ਼ੈਸਲਾਕੁਨ ਮੈਚ ਅੱਜ

ਭਾਰਤ ਤੇ ਵਿੰਡੀਜ਼ ਵਿਚਾਲੇ ਇੱਕ ਰੋਜ਼ਾ ਲੜੀ ਦਾ ਫ਼ੈਸਲਾਕੁਨ ਮੈਚ ਅੱਜ

ਹੌਸਲੇ ਨਾਲ ਭਰਪੂਰ ਭਾਰਤੀ ਕ੍ਰਿਕਟ ਟੀਮ ਐਤਵਾਰ ਨੂੰ ਤੀਜੇ ਇੱਕ ਰੋਜ਼ਾ ਕ੍ਰਿਕਟ ਮੈਚ ਵਿੱਚ ਉਤਰੇਗੀ, ਜਿਸ ਦਾ ਇਰਾਦਾ ਵੈਸਟ ਇੰਡੀਜ਼ ਖ਼ਿਲਾਫ਼ ਲਗਾਤਾਰ ਦਸਵੀਂ ਦੁਵੱਲੀ ਲੜੀ ਜਿੱਤਣ ਦਾ ਹੋਵੇਗਾ। ਦੂਜੇ ਪਾਸੇ ਮਹਿਮਾਨ ਟੀਮ 13 ਸਾਲ ਮਗਰੋਂ ਭਾਰਤ ’ਚ ਕੋਈ ਦੁਵੱਲੀ ਲੜੀ ਜਿੱਤਣ ਦੀ ਕੋਸ਼ਿਸ਼ ਕਰੇਗੀ।ਵੈਸਟ ਇੰਡੀਜ਼ ਨੇ ਚੇਨੱਈ ਦੇ ਪਹਿਲੇ ਇੱਕ ਰੋਜ਼ਾ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਸੀ, ਜਦੋਂਕਿ ਭਾਰਤ ਨੇ ਵਿਸ਼ਾਖਾਪਟਨਮ ਵਿੱਚ ਦੂਜਾ ਮੈਚ ਜਿੱਤ ਕੇ ਵਾਪਸੀ ਕੀਤੀ ਹੈ। ਇਸ ਮੈਚ ’ਚ ਕਪਤਾਨ ਵਿਰਾਟ ਕੋਹਲੀ…

VIA PUNJAB
ਅੱਗੇ ਪੜ੍ਹੋ

ਅਈਅਰ ਨੇ ਚੌਥੇ ਨੰਬਰ ਦੇ ਬੱਲੇਬਾਜ਼ ਦੀ ਦਾਅਵੇਦਾਰੀ ਮਜ਼ਬੂਤ ਕੀਤੀ

ਅਈਅਰ ਨੇ ਚੌਥੇ ਨੰਬਰ ਦੇ ਬੱਲੇਬਾਜ਼ ਦੀ ਦਾਅਵੇਦਾਰੀ ਮਜ਼ਬੂਤ ਕੀਤੀ

ਸ਼੍ਰੇਅਸ ਅਈਅਰ ਨੇ ਅੱਜ ਕਿਹਾ ਕਿ ਉਹ ਕਰੀਅਰ ਦੇ ਸ਼ੁਰੂ ਵਿੱਚ ਏਨਾ ਜ਼ਿੰਮੇਵਾਰ ਨਹੀਂ ਸੀ, ਪਰ ਹੁਣ ਆਪਣੀ ਖੇਡ ਨੂੰ ਬਖ਼ੂਬੀ ਸਮਝਦਾ ਹੈ। ਲੰਮੇ ਸਮੇਂ ਤੋਂ ਭਾਰਤੀ ਟੀਮ ਦੀ ਸਿਰਦਰਦੀ ਰਹੇ ਬੱਲੇਬਾਜ਼ੀ ਦੇ ਚੌਥੇ ਨੰਬਰ ’ਤੇ ਅਈਅਰ ਆਪਣੀ ਦਾਅਵੇਦਾਰੀ ਮਜ਼ਬੂਤ ਕਰਦਾ ਜਾ ਰਿਹਾ ਹੈ। ਵੈਸਟ ਇੰਡੀਜ਼ ਖ਼ਿਲਾਫ਼ ਉਸ ਨੇ ਪਹਿਲੇ ਦੋ ਇੱਕ ਰੋਜ਼ਾ ਵਿੱਚ ਨੀਮ ਸੈਂਕੜੇ ਜੜੇ ਹਨ। ਉਸ ਨੇ ਤੀਜੇ ਇੱਕ ਰੋਜ਼ਾ ਤੋਂ ਪਹਿਲਾਂ ਅੱਜ ਕਿਹਾ, ‘‘ਇਹ ਸਿਆਣਪ ਅਤੇ ਜ਼ਿੰਮੇਵਾਰੀ ਨਾਲ ਆਉਂਦੀ ਹੈ। ਪਹਿਲੀ…

VIA PUNJAB
ਅੱਗੇ ਪੜ੍ਹੋ

ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਰਾਸ਼ਟਰੀ ਜਨਤਾ ਦਲ ਵੱਲੋਂ ਬਿਹਾਰ ਬੰਦ, ਸੜਕਾਂ ਤੇ ਉਤਰੇ ਪ੍ਰਦਰਸ਼ਨਕਾਰੀ

ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਰਾਸ਼ਟਰੀ ਜਨਤਾ ਦਲ ਵੱਲੋਂ ਬਿਹਾਰ ਬੰਦ, ਸੜਕਾਂ ਤੇ ਉਤਰੇ ਪ੍ਰਦਰਸ਼ਨਕਾਰੀ

ਪਟਨਾ – ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਅੱਜ ਰਾਸ਼ਟਰੀ ਜਨਤਾ ਦਲ ਵੱਲੋਂ ਬਿਹਾਰ ਬੰਦ ਕੀਤਾ ਗਿਆ ਹੈ| ਬਿਹਾਰ ਦੇ ਅਰਰਿਆ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਟ੍ਰੇਨ ਰੋਕ ਦਿੱਤੀ ਗਈ ਹੈ| ਦਰਭੰਗਾ ਵਿੱਚ ਆਰ. ਜੇ. ਡੀ ਵਰਕਰਾਂ ਵੱਲੋਂ ਹੰਡਕੰਬਾਊ ਠੰਡ ਵਿੱਚ ਕੱਪੜੇ ਉਤਾਰ ਕੇ ਹੱਥਾਂ ਵਿੱਚ ਬੈਨਰ ਫੜ੍ਹ ਕੇ ਪ੍ਰਦਰਸ਼ਨ ਕੀਤਾ ਗਿਆ| ਵਿਕਾਸਸ਼ੀਲ ਪਾਰਟੀ ਦੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲੀਸ ਬੈਰਿਕੇਡਿੰਗ ਤੋੜ ਦਿੱਤੇ| ਆਰ.ਜੇ.ਡੀ ਸਮਰਥਕਾਂ ਨੇ ਜਹਾਨਾਬਾਦ ਸਟੇਸ਼ਨ ਤੇ ਪਟਨਾ-ਰਾਂਚੀ ਜਨ ਸ਼ਤਾਬਦੀ ਐਕਸਪ੍ਰੈਸ ਅਤੇ ਪਟਨਾ-ਗਯਾ ਯਾਤਰੀ ਟ੍ਰੇਨ…

VIA PUNJAB
ਅੱਗੇ ਪੜ੍ਹੋ

ਜਥੇਦਾਰ ਅਵਤਾਰ ਸਿੰਘ ਦੇ ਚਲਾਣੇ ਸਬੰਧੀ ਸ਼ੋਕ ਸਭਾ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਰਹੇ ਬੰਦ

ਜਥੇਦਾਰ ਅਵਤਾਰ ਸਿੰਘ ਦੇ ਚਲਾਣੇ ਸਬੰਧੀ ਸ਼ੋਕ ਸਭਾ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਰਹੇ ਬੰਦ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਅਕਾਲ ਚਲਾਣੇ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਮੋਜੂਦਾ ਤੇ ਸਾਬਕਾ ਮੁਲਾਜ਼ਮਾਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਇਕੱਤਰਤਾ ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ। ਇਸ ਮਗਰੋਂ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਮੇਤ ਸਮੂਹ ਅਦਾਰੇ ਬੰਦ ਕਰ ਦਿੱਤੇ ਗਏ। ਸ਼ੋਕ ਇਕੱਤਰਤਾ ਮੌਕੇ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰਕੇ ਵਿਛੜੀ ਰੂਹ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ…

VIA PUNJAB
ਅੱਗੇ ਪੜ੍ਹੋ

ਸੀਜ਼ ਫਾਇਰਿੰਗ ਦੀ ਜਵਾਬੀ ਕਰਾਵਈ ‘ਚ 2 ਪਾਕਿ ਸੈਨਿਕ ਢੇਰ

ਸੀਜ਼ ਫਾਇਰਿੰਗ ਦੀ ਜਵਾਬੀ ਕਰਾਵਈ ‘ਚ 2 ਪਾਕਿ ਸੈਨਿਕ ਢੇਰ

ਭਾਰਤੀ ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕੀਤੀ ਜੰਮੂ – ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ ਅਤੇ ਪਲਾਨਵਾਲਾ ‘ਚ ਪਾਕਿਸਤਾਨੀ ਸੈਨਿਕਾਂ ਵੱਲੋਂ ਸ਼ਨਿੱਚਰਵਾਰ ਨੂੰ ਕੀਤੀ ਸੀਜ਼ ਫਾਇਰਿੰਗ ਦੀ ਜਵਾਬੀ ਕਰਾਵਈ ‘ਚ 2 ਪਾਕਿਸਤਾਨੀ ਸੈਨਿਕ ਮਾਰੇ ਗਏ। ਸਵੇਰੇ ਭਾਰਤੀ ਸੈਨਾ ਨੇ ਐਲ.ਓ.ਸੀ. ਨੇੜੇ 2 ਲਾਸ਼ਾਂ ਪਈਆਂ ਵੇਖੀਆਂ। ਮਕਬੂਜ਼ਾ ਕਸ਼ਮੀਰ ‘ਚ ਸਥਿਤ ਨੀਲਮ ਘਾਟੀ ਵਿੱਚ ਵੀ ਜਦੋਂ ਪਾਕਿ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਇਆ ਤਾਂ ਸੁਰੱਖਿਆ ਬਲਾਂ ਨੇ ਇਸ ਦਾ ਮੂੰਹ-ਤੋੜ ਜਵਾਬ…

VIA PUNJAB
ਅੱਗੇ ਪੜ੍ਹੋ

ਸ਼ੱਕੀ ਹਾਲਤ ਵਿੱਚ ਤਿੰਨ ਨੌਜਵਾਨ ਕਾਬੂ

ਸ਼ੱਕੀ ਹਾਲਤ ਵਿੱਚ ਤਿੰਨ ਨੌਜਵਾਨ ਕਾਬੂ

100 ਗ੍ਰਾਮ ਹੈਰੋਇਨ ਇੱਕ ਪਿਸਟਲ 32 ਬੋਰ ਦੇਸੀ ਸਮੇਤ ਪੰਜ ਰੌਂਦ ਬੱਤੀ ਬੋਰ ਜਿੰਦਾ ਬਰਾਮਦ ਬਠਿੰਡਾ – ਅੱਜ ਡਾ: ਨਾਨਕ ਸਿੰਘ ਆਈ ਪੀ ਐੱਸ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਜੀ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੇਰੇ ਨਿਗਰਾਨੀ ਸ੍ਰੀ ਗੁਰਬਿੰਦਰ ਸਿੰਘ ਸੰਘਾ ਕਪਤਾਨ ਪੁਲਿਸ (4)ਬਠਿੰਡਾ ਸ੍ਰੀ ਆਸਵੰਤ ਸਿੰਘ ਪੀ.ਪੀ.ਐੱਸ ,ਡੀ.ਐੱਸ.ਪੀ ਸਿਟੀ-2 ਬਠਿੰਡਾ ਐੱਸ ਆਈ ਤਜਿੰਦਰ ਸਿੰਘ ਇੰਚਾਰਜ ਸੀ ਆਈ ਏ ਬਠਿੰਡਾ ਤੋਂ ਰਿੰਗ ਰੋਡ ਪਰ ਖੜ੍ਹੀ ਕਾਰ ਵਰਨਾ ਚਿੱਟਾ…

VIA PUNJAB
ਅੱਗੇ ਪੜ੍ਹੋ

ਰੂਪਨਗਰ ਦੇ ਰਨਰ ਅਵਤਾਰ ਸਿੰਘ ਭਾਰਤੀਆ ਦੇ ਨਾਮ ਦਰਜ ਹੋਇਆ ਇੱਕ ਹੋਰ ਰਿਕਾਰਡ-ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ ਸਨਮਾਨਿਤ

ਰੂਪਨਗਰ ਦੇ ਰਨਰ ਅਵਤਾਰ ਸਿੰਘ ਭਾਰਤੀਆ ਦੇ ਨਾਮ ਦਰਜ ਹੋਇਆ ਇੱਕ ਹੋਰ ਰਿਕਾਰਡ-ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ ਸਨਮਾਨਿਤ

ਰੂਪਨਗਰ – ਰੂਪਨਗਰ ਦੇ ਰਨਰ ਅਵਤਾਰ ਸਿੰਘ ਭਾਰਤੀਆਂ ਦੇ ਨਾਮ ਦਰਜ ਹੋਇਆ ਇਕ ਹੋਰ ਰਿਕਾਰਡ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਵੱਲੋਂ ਕੀਤਾ ਗਿਆ ਸਨਮਾਨਿਤ। ਰਨਰ ਅਵਤਾਰ ਸਿੰਘ ਭਾਟੀਆਂ ਨੂੰ 101 ਮੈਰਾਥਨ ਦੌੜਾਂ ਪੂਰੀਆਂ ਕਰਨ ਅਤੇ ਰਿਕਾਰਡ ਬਣਾਉਣ ਦੇ ਲਈ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋ ਸਾਂਸਦ ਸ਼੍ਰੀ ਮਨੀਸ਼ ਤਿਵਾੜੀ ਵਲੋਂ ਅਪਣੇ ਨਿਵਾਸ ਸਥਾਨ ‘ਤੇ ਸ਼ਹਿਰ ਦੇ ਮੈਰਥਨ ਦੌੜਾਕ ਅਵਤਾਰ ਸਿੰਘ ਭਾਟੀਆ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਲਈ ਸ਼ੁਭਇਛਾਵਾਂ ਦਿੱਤੀਆਂ।…

VIA PUNJAB
ਅੱਗੇ ਪੜ੍ਹੋ
1 426 427 428 429 430 1,271