ਕੇਂਦਰੀ ਸਿੱਖ ਅਜਾਇਬ ਘਰ ’ਚ ਤਸਵੀਰਾਂ ਲਗਾਉਣ ਲਈ ਪੁੱਜੀਆਂ ਮੰਗਾਂ ਸਬੰਧੀ ਹੋਈ ਸਬ-ਕਮੇਟੀ ਦੀ ਇਕੱਤਰਤਾ

ਕੇਂਦਰੀ ਸਿੱਖ ਅਜਾਇਬ ਘਰ ’ਚ ਤਸਵੀਰਾਂ ਲਗਾਉਣ ਲਈ ਪੁੱਜੀਆਂ ਮੰਗਾਂ ਸਬੰਧੀ ਹੋਈ ਸਬ-ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਵੱਖ-ਵੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਉਣ ਲਈ ਪੁੱਜੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ’ਚ ਸਿੰਘ ਸਾਹਿਬ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਪ੍ਰਗਟਾਈ ਚਿੰਤਾ

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਪ੍ਰਗਟਾਈ ਚਿੰਤਾ

ਕਿਸੇ ਵੀ ਦੇਸ਼ ਅੰਦਰ ਨਾਗਰਿਕਾਂ ਦੀ ਸੁਰੱਖਿਆ ਸਰਕਾਰਾਂ ਦਾ ਮੁੱਢਲਾ ਫ਼ਰਜ਼- ਭਾਈ ਲੌਂਗੋਵਾਲ ਅੰਮ੍ਰਿਤਸਰ -ਅਮਰੀਕਾ ਦੇ ਕੈਲੀਫੋਰਨੀਆ ਵਿਚ ਇਕ ਸਿੱਖ ਟੈਕਸੀ ਡਰਾਈਵਰ ਦੀ ਕੁੱਟ-ਮਾਰ ਕਰਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੰਦਭਾਗਾ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਪੈ੍ਰੱਸ ਬਿਆਨ ’ਚ ਆਖਿਆ ਕਿ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਹੋ ਰਹੇ ਅਜਿਹੇ ਹਮਲੇ ਗਹਿਰੀ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਆਖਿਆ ਖ਼ਾਸਕਰ ਅਮਰੀਕਾ ਅੰਦਰ ਸਿੱਖਾਂ ਸਮੇਤ ਘੱਟਗਿਣਤੀਆਂ ’ਤੇ ਹਮਲਿਆਂ ਦਾ ਚਲਣ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ ‘ਐਡਵੋਕੇਟਸ ਵੈੱਲਫੇਅਰ ਫੰਡ ਰੂਲਜ਼’ ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ ‘ਐਡਵੋਕੇਟਸ ਵੈੱਲਫੇਅਰ ਫੰਡ ਰੂਲਜ਼’ ਨੂੰ ਪ੍ਰਵਾਨਗੀ

ਪੰਜਾਬ ਨੂੰ ਹਵਾਬਾਜ਼ੀ ਉਦਯੋਗ ਦੇ ਧੁਰੇ ਵਜੋਂ ਉਭਾਰਨ ਲਈ ਐਮ.ਆਰ.ਓ. ਫੈਸਿਲਟੀ ਦੀ ਸਥਾਪਨਾ ਨੂੰ ਹਰੀ ਝੰਡੀ ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਨੇ ‘ਦੀ ਪੰਜਾਬ ਐਡਵੋਕੇਟਸ ਵੈੱਲਫੇਅਰ ਫੰਡ ਰੂਲਜ਼-2019’ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਸਬੰਧਤ ਐਕਟ ਦੇ ਲਾਗੂ ਹੋਣ ਲਈ ਰਾਹ ਪੱਧਰਾ ਹੋ ਜਾਵੇਗਾ। ਇਹ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਕ ਸਰਕਾਰੀ ਬੁਲਾਰੇ ਮੁਤਾਬਕ ਸੂਬਾ ਸਰਕਾਰ ਨੂੰ…

VIA PUNJAB
ਅੱਗੇ ਪੜ੍ਹੋ

ਲਖਨਊ ‘ਚ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਚੌਕੀ ਅਤੇ ਕਈ ਮੋਟਰ ਗੱਡੀਆਂ ਨੂੰ ਅੱਗ ਲਗਾਈ

ਲਖਨਊ ‘ਚ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਚੌਕੀ ਅਤੇ ਕਈ ਮੋਟਰ ਗੱਡੀਆਂ ਨੂੰ ਅੱਗ ਲਗਾਈ

ਦਿੱਲੀ ‘ਚ ਕਈ ਥਾਈਂ ਮੋਬਾਈਲ ਸੇਵਾਵਾਂ ਬੰਦ ਸੜਕਾਂ ‘ਤੇ ਉਤਰੇ ਪ੍ਰਦਰਸ਼ਨਕਾਰੀ ਨਵੀਂ ਦਿੱਲੀ – ਪੂਰੇ ਦੇਸ਼ ‘ਚ ਨਾਗਰਿਕਤਾ (ਸੋਧ) ਕਾਨੂੰਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਤੇਜ਼ ਹੁੰਦਾ ਜਾ ਰਿਹਾ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਅੱਜ ਹਿੰਸਕ ਪ੍ਰਦਰਸ਼ਨ ਵੇਖਣ ਨੂੰ ਮਿਲਿਆ। ਦੂਜੇ ਪਾਸੇ ਦੇਸ਼ ਦੀ ਰਾਜਧਾਨੀ ਵੱਲ ਜਾਣ ਲਈ ਸੜਕਾਂ ‘ਤੇ ਉਤਰੇ ਪ੍ਰਦਰਸ਼ਨਕਾਰੀਆਂ ਕਾਰਨ ਸੜਕੀ ਆਵਾਜਾਈ ਠੱਪ ਹੋਣ ਦੇ ਨਾਲ ਹਵਾਈ ਉਡਾਣਾਂ ‘ਤੇ ਵੀ ਅਸਰ ਦੇਖਣ ਨੂੰ ਮਿਲਿਆ। ਰਾਜਧਾਨੀ ਦਿੱਲੀ ਤੋਂ ਲੈ ਕੇ ਬੈਂਗਲੁਰੂ…

VIA PUNJAB
ਅੱਗੇ ਪੜ੍ਹੋ

ਬਿਆਸ ਜਬਰ ਜਨਾਹ ਦੀ ਜਾਂਚ ਕਰੇਗੀ ‘ਐਨ.ਸੀ.ਪੀ.ਸੀ.ਆਰ.’ : ਬੀਬਾ ਬਾਦਲ

ਬਿਆਸ ਜਬਰ ਜਨਾਹ ਦੀ ਜਾਂਚ ਕਰੇਗੀ ‘ਐਨ.ਸੀ.ਪੀ.ਸੀ.ਆਰ.’ : ਬੀਬਾ ਬਾਦਲ

ਜਲੰਧਰ – ਕੇਂਦਰੀ ਖੁਰਾਕ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਰਾਸ਼ਟਰੀ ਕਮਿਸ਼ਨ (ਐਨ.ਸੀ.ਪੀ. ਸੀ.ਆਰ) ਨੇ ਦੂਸਰੀ ਜਮਾਤ ਵਿਚ ਪੜ੍ਹ ਰਹੀ ਲੜਕੀ ਨਾਲ ਹੋਏ ਭਿਆਨਕ ਬਲਾਤਕਾਰ ਦੀ ਜਾਂਚ ਲਈ ਇਕ ਟੀਮ ਦਾ ਗਠਨ ਕੀਤਾ ਸੀ ਅਤੇ ਇਹ ਟੀਮ ਸਕੂਲ ਦਾ ਦੌਰਾ ਕਰੇਗੀ। ਸਕੂਲ ਪ੍ਰਬੰਧਨ ਦੁਆਰਾ ਖਾਮੀਆਂ ਦੀ ਜ਼ਿੰਮੇਵਾਰੀ ਤੈਅ ਕਰਨ ਤੋਂ ਇਲਾਵਾ ਭਵਿੱਖ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ.ਇਥੇ ਇੱਕ ਬਿਆਨ ਵਿੱਚ ਸ੍ਰੀਮਤੀ ਹਰਸਿਮਰਤ ਬਾਦਲ ਨੇ…

VIA PUNJAB
ਅੱਗੇ ਪੜ੍ਹੋ

ਰੱਖਿਆ ਬਲਾਂ ਦੇ ਸਟਾਲ ਸਪਾਰਕ ਮੇਲੇ ਦੌਰਾਨ ਬਣੇ ਵਿਸ਼ੇਸ਼ ਖਿੱਚ ਦਾ ਕੇਂਦਰ

ਰੱਖਿਆ ਬਲਾਂ ਦੇ ਸਟਾਲ ਸਪਾਰਕ ਮੇਲੇ ਦੌਰਾਨ ਬਣੇ ਵਿਸ਼ੇਸ਼ ਖਿੱਚ ਦਾ ਕੇਂਦਰ

ਸੰਸਦ ਮੈਂਬਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਹਰ ਸਟਾਲ ਦਾ ਦੌਰਾ ਜਲੰਧਰ – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਲਗਾਏ ਗਏ 6ਵੇਂ ਸਪਾਰਕ ਕੈਰੀਅਰ ਗਾਈਡੈਂਸ ਮੇਲੇ ਦੌਰਾਨ ਸੀਮਾ ਸੁਰੱਖਿਆ ਬਲ, ਕੇਂਦਰੀ ਰਿਜਰਵ ਪੁਲਿਸ ਫੋਰਸ ਅਤੇ ਭਾਰਤੀ ਫੌਜ ਵਲੋਂ ਲਗਾਏ ਗਏ ਸਟਾਲਾਂ ਵਲੋਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਅਪਣੇ ਵੱਖ ਆਕਸ਼ਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ 72 ਸਟਾਲ ਲਗਾਏ ਗਏ ਹਨ।ਇਸ ਮੌਕੇ ਵਿਦਿਆਰਥੀਆਂ ਵਲੋਂ ਸੀਮਾ ਸੁਰੱਖਿਆ ਬਲਾਂ, ਸੀ.ਆਰ.ਪੀ.ਐਫ….

VIA PUNJAB
ਅੱਗੇ ਪੜ੍ਹੋ

ਅਮਿੱਤ ਰਤਨ ਕੋਟਫੱਤਾ ਨੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

ਅਮਿੱਤ ਰਤਨ ਕੋਟਫੱਤਾ ਨੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

ਪੰਥ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਤਤਪਰ ਹਨ ਸੁਖਬੀਰ ਬਠਿੰਡਾ – ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਲਗਾਤਾਰ ਤੀਸਰੀਵਾਰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾਏ ਜਾਣ ‘ਤੇ ਹਲਕਾ ਬਠਿੰਡਾ ਦਿਹਾਤੀ ਦੇ ਅਕਾਲੀ- ਭਾਜਪਾ ਗੱਠਜੋੜ ਦੇ ਇੰਚਾਰਜ ਇੰਜੀ. ਅਮਿਤ ਰਤਨ ਕੋਟਫੱਤਾ ਵੱਲੋਂ ਵਧਾਈ ਦਿੱਤੀ ਗਈ। ਅਮਿਤ ਰਤਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲ ਕੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਇਸ ਮੌਕੇ ਅਮਿੱਤ ਰਤਨ ਕੋਟਫੱਤਾ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ‘ਤੇ ਸ਼੍ਰੋਮਣੀ ਕਮੇਟੀ ਪਾਵੇਗੀ ਰੀਵਿਊ ਪਟੀਸ਼ਨ : ਭਾਈ ਲੌਂਗੋਵਾਲ

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ‘ਤੇ ਸ਼੍ਰੋਮਣੀ ਕਮੇਟੀ ਪਾਵੇਗੀ ਰੀਵਿਊ ਪਟੀਸ਼ਨ : ਭਾਈ ਲੌਂਗੋਵਾਲ

ਸ੍ਰੀ ਫ਼ਤਹਿਗੜ੍ਹ ਸਾਹਿਬ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਸਜ਼ਾ ਮੁਆਫ਼ੀ ‘ਤੇ ਸੁਪਰੀਮ ਕੋਰਟ ਵੱਲੋਂ ਰੋਕ ਲਗਾਉਣ ਦੇ ਫੈਸਲੇ ਸਬੰਧੀ ਰੀਵਿਊ ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਨਵੀਂ ਚੁਣੀ ਗਈ ਅੰਤ੍ਰਿੰਗ ਕਮੇਟੀ ਦੀ ਇਥੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ ਪਲੇਠੀ ਇਕੱਤਰਤਾ ਦੌਰਾਨ ਇਹ ਫੈਸਲਾ ਲਿਆ ਗਿਆ। ਇਕੱਤਰਤਾ ਦੌਰਾਨ ਵਿਸ਼ੇਸ਼ ਚਾਰਟਰ ਜਹਾਜ਼ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕੈਨੇਡਾ ਭੇਜਣ ਦੇ ਨਾਲ-ਨਾਲ ਹੋਰ…

VIA PUNJAB
ਅੱਗੇ ਪੜ੍ਹੋ

ਹਲਕੇ ਦੀਆਂ ਸਮੱਸਿਆਵਾਂ ਸਬੰਧੀ ਐਮ.ਪੀ. ਡਾ.ਅਮਰ ਸਿੰਘ ਮੁੱਖ ਮੰਤਰੀ ਨੂੰ ਮਿੱਲੇ : ਭੱਲਾ

ਹਲਕੇ ਦੀਆਂ ਸਮੱਸਿਆਵਾਂ ਸਬੰਧੀ ਐਮ.ਪੀ. ਡਾ.ਅਮਰ ਸਿੰਘ ਮੁੱਖ ਮੰਤਰੀ ਨੂੰ ਮਿੱਲੇ : ਭੱਲਾ

ਅਮਲੋਹ – ਲੋਕ ਸਭਾ ਹਲਕਾ ਸੀ੍ਰ ਫਤਹਿਗੜ ਸਾਹਿਬ ਦੀਆਂ ਸਮੱਸ਼ਿਆਵਾਂ ਨੂੰ ਲੈ ਕੇ ਮੈਬਰ ਪਾਰਲੀਮੈਟ ਡਾ. ਅਮਰ ਸਿੰਘ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਉਨਾ ਹਲਕਾ ਸੀ੍ਰ ਫਤਹਿਗੜ ਸਾਹਿਬ ਦੇ ਵਿਕਾਸ ਦੇ ਅਧੁਰੇ ਪਏ ਕੰਮਾ ਤੋ ਮੁੱਖ ਮੰਤਰੀ ਨੁੰ ਜਾਣੂ ਕਰਾਇਆ ਇਸ ਮੋਕੇ ਮੁੱਖ ਮੰਤਰੀ ਵਲੋ ਹਲਕਾ ਸੀ੍ਰ ਫਤਿਹਗੜ ਸਾਹਿਬ ਦੇ ਮੈਬਰ ਪਾਰਲੀਮੈਟ ਡਾ. ਅਮਰ ਸਿੰਘ ਨੂੰ ਹਲਕੇ ਦੇ ਵਿਕਾਸ ਕਾਰਜਾ ਲਈ ਰਹ ਸੰਭਵ ਮੱਦਦ ਕਰਨ ਦਾ ਭੋਰੋਸਾ ਦਿੱਤਾ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਰਮੇ ਦੀ ਰਿਕਾਰਡ ਪੈਦਾਵਾਰ ਲਈ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਨੂੰ ਥਾਪੜਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਰਮੇ ਦੀ ਰਿਕਾਰਡ ਪੈਦਾਵਾਰ ਲਈ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਨੂੰ ਥਾਪੜਾ

ਵਿਭਾਗ ਨੂੰ ਅਗਲੇ ਸਾਉਣੀ ਸੀਜ਼ਨ ਲਈ ਕਿਸਾਨਾਂ ਨੂੰ ਸਮੇਂ ਸਿਰ ਅਗਾਊਂ ਸਹਾਇਤਾ ਮੁਹੱਈਆ ਕਰਵਾਉਣ ਦੇ ਹੁਕਮ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਨੇ ਅੱਜ ਸੂਬੇ ਦੇ ਕਿਸਾਨਾਂ ਖਾਸ ਕਰਕੇ ਮਾਲਵਾ ਪੱਟੀ ਦੇ ਕਿਸਾਨਾਂ ਨੂੰ ਨਰਮੇ ਦੀ ਰਿਕਾਰਡ ਪੈਦਾਵਾਰ ਲਈ ਵਧਾਈ ਦਿੰਦਿਆਂ ਖੇਤੀਬਾੜੀ ਵਿਭਾਗ ਨੂੰ ਅਗਲੇ ਸਾਉਣੀ ਸੀਜ਼ਨ ਲਈ ਨਰਮਾ ਉਤਪਾਦਾਂ ਨੂੰ ਸਮੇਂ ਸਿਰ ਅਗਾਊਂ ਸਹਾਇਤਾ ਮੁਹੱਈਆ ਕਰਵਾਉਣ ਦੇ ਵੀ ਹੁਕਮ ਦਿੱਤੇ ਹਨ।ਇਸ ਸੀਜ਼ਨ ਦੌਰਾਨ ਨਰਮੇ ਦੀਆਂ 18.20 ਲੱਖ ਗੱਠਾਂ ਦੇ ਉਤਪਾਦਨ ਦੀ…

VIA PUNJAB
ਅੱਗੇ ਪੜ੍ਹੋ
1 429 430 431 432 433 1,271