ਤ੍ਰਿਪਤ ਬਾਜਵਾ ਵੱਲੋਂ ਕਿਰਪਾਲ ਕਜਾਕ ਨੂੰ ਸਾਹਿਤ ਅਕਾਦਮੀ ਪੁਰਸਕਾਰ ਮਿਲਣ ‘ਤੇ ਵਧਾਈ

ਤ੍ਰਿਪਤ ਬਾਜਵਾ ਵੱਲੋਂ ਕਿਰਪਾਲ ਕਜਾਕ ਨੂੰ ਸਾਹਿਤ ਅਕਾਦਮੀ ਪੁਰਸਕਾਰ ਮਿਲਣ ‘ਤੇ ਵਧਾਈ

ਚੰਡੀਗੜ – ਪੰਜਾਬੀ ਦੇ ਉੱਘੇ ਕਹਾਣੀਕਾਰ ਕਿਰਪਾਲ ਕਜਾਕ ਨੂੰ ਉਹਨਾਂ ਦੇ ਕਹਾਣੀ ਸੰਗ੍ਰਹਿ ‘ਅੰਤਹੀਣ’ ਲਈ ਸਾਹਿਤ ਅਕਾਦਮੀ ਪੁਰਸਕਾਰ ਮਿਲਣ ਉੱਤੇ ਵਧਾਈ ਦਿੰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਇਹ ਪੁਰਸਕਾਰ ਮਿਲਣ ਨਾਲ ਨਾ ਸਿਰਫ ਕਿਰਪਾਲ ਕਜਾਕ ਬਲਕਿ ਪੰਜਾਬੀ ਬੋਲੀ ਅਤੇ ਪੰਜਾਬੀ ਜਗਤ ਦਾ ਮਾਣ ਵਧਿਆ ਹੈ।ਸ੍ਰੀ ਬਾਜਵਾ ਨੇ ਕਿਰਪਾਲ ਕਜਾਕ ਨੂੰ ਪੰਜਾਬੀ ਦਾ ਸਮਰੱਥ ਅਤੇ ਪ੍ਰਬੁੱਧ ਕਹਾਣੀਕਾਰ ਦਸਦਿਆਂ ਕਿਹਾ ਹੈ ਕਿ ਉਹਨਾਂ ਨੇ ਆਪਣੀਆਂ ਕਹਾਣੀਆਂ ਰਾਹੀਂ…

VIA PUNJAB
ਅੱਗੇ ਪੜ੍ਹੋ

ਆਈ ਟੀ ਸੀ ਦਾ ਰਾਜ ਦੇ ਉਦਯੋਗਿਕ ਵਿਕਾਸ ਵਿਚ ਵੱਡਾ ਯੋਗਗਦਾਨ-ਕੈਪਟਨ ਅਮਰਿੰਦਰ ਸਿੰਘ

ਆਈ ਟੀ ਸੀ ਦਾ ਰਾਜ ਦੇ ਉਦਯੋਗਿਕ ਵਿਕਾਸ ਵਿਚ ਵੱਡਾ ਯੋਗਗਦਾਨ-ਕੈਪਟਨ ਅਮਰਿੰਦਰ ਸਿੰਘ

ਸੋਨੀ ਅਤੇ ਸਰਕਾਰੀਆ ਵੱਲੋਂ ਅੰਮਿ੍ਰਤਸਰ ਵਿਚ ਹੋਟਲ ‘ਵੈਲਕਮ’ ਦਾ ਉਦਘਾਟਨ ਅੰਮਿ੍ਰਤਸਰ – ਸ੍ਰੀ ਗੁਰੂ ਰਾਮ ਦਾਸ ਅੰਤਰਾਸ਼ਟਰੀ ਹਵਾਈ ਅੱਡੇ ਨੇੜੇ ਰਾਜਾਸਾਂਸੀ ਵਿਚ ਆਈ. ਟੀ. ਸੀ. ਵੱਲੋਂ ਖੋਲੇ ਗਏ ਵਿਰਾਸਤੀ ਹੋਟਲ ‘ਵੈਲਕਮ’ ਦੀ ਵੀਡੀਓ ਕਾਨਫਰੰਸ ਜ਼ਰੀਏ ਮੁਬਾਰਕਬਾਦ ਦਿੰਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈ ਟੀ ਸੀ ਦਾ ਪੰਜਾਬ ਦੇ ਉਦਯੋਗਿਕ ਵਿਕਾਸ ਵਿਚ ਵੱਡਾ ਯੋਗਦਾਨ ਹੈ ਅਤੇ ਹੁਣ ਇਹ ਹੋਟਲ ਕੇਵਲ ਅੰਮਿ੍ਰਤਸਰ ਦੇ ਹੀ ਨਹੀਂ, ਬਲਕਿ ਰਾਜ ਦੇ ਸੈਰ ਸਪਾਟਾ ਕਾਰੋਬਾਰ ਨੂੰ ਵੱਡਾ…

VIA PUNJAB
ਅੱਗੇ ਪੜ੍ਹੋ

ਮੁਸਲਮਾਨਾਂ ਦੇ ਹਿੱਤਾਂ ਦੀ ਰੱਖਿਆ ਸਾਡੀ ਜ਼ਿੰਮੇਵਾਰੀ :ਬੀ. ਐਸ. ਯੇਦੀਯੁਰੱਪਾ

ਮੁਸਲਮਾਨਾਂ ਦੇ ਹਿੱਤਾਂ ਦੀ ਰੱਖਿਆ ਸਾਡੀ ਜ਼ਿੰਮੇਵਾਰੀ :ਬੀ. ਐਸ. ਯੇਦੀਯੁਰੱਪਾ

ਬੈਂਗਲੁਰੂ – ਕਰਨਾਟਕ ਵਿੱਚ ਨਾਗਰਿਕ ਸੋਧ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ| ਰਾਜਧਾਨੀ ਬੈਂਗਲੁਰੂ ਤੋਂ ਇਲਾਵਾ ਕਈ ਹੋਰ ਸ਼ਹਿਰਾਂ ਵਿੱਚ ਵੀ ਇਸ ਕਾਨੂੰਨ ਖਿਲਾਫ ਪ੍ਰ.ਦਰਸ਼ਨ ਹੋ ਰਹੇ ਹਨ| ਕਲਬੁਰਜੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਵਾਲੇ 20 ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ| ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਬੀ. ਐਸ ਯੇਦੀਯੁਰੱਪਾ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਅਤੇ ਇਸ ਕਾਨੂੰਨ ਦੇ ਸੰਬੰਧ ਵਿੱਚ ਮੁਸਲਮਾਨ ਭਾਈਚਾਰੇ ਦੇ ਡਰ…

VIA PUNJAB
ਅੱਗੇ ਪੜ੍ਹੋ

ਉੱਤਰੀ ਭਾਰਤ ਵਿੱਚ ਠੰਡ ਵੱਧਣ ਕਾਰਨ ਪਾਰਾ ਡਿੱਗਿਆ, ਤਾਪਮਾਨ ਵਿੱਚ ਭਾਰੀ ਗਿਰਾਵਟ

ਉੱਤਰੀ ਭਾਰਤ ਵਿੱਚ ਠੰਡ ਵੱਧਣ ਕਾਰਨ ਪਾਰਾ ਡਿੱਗਿਆ, ਤਾਪਮਾਨ ਵਿੱਚ ਭਾਰੀ ਗਿਰਾਵਟ

ਨਵੀਂ ਦਿੱਲੀ – ਉੱਤਰੀ ਭਾਰਤ ਵਿੱਚ ਅੱਜ ਠੰਡ ਵੱਧ ਗਈ ਹੈ| ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਸਵੇਰਸਾਰ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਦਿੱਲੀ ਦੇ ਦੁਆਰਕਾ ਖੇਤਰ ਵਿੱਚ ਵਿਜ਼ੀਬਿਲਟੀ ਬਹੁਤ ਘੱਟ ਹੋ ਗਈ| ਸੰਘਣੀ ਧੁੰਦ ਕਾਰਨ ਡਰਾਈਵਰਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ| ਆਵਾਜਾਈ ਤੋਂ ਇਲਾਵਾ ਠੰਡ ਕਾਰਨ ਆਮ ਜਨਜੀਵਨ ਕਾਫੀ ਪ੍ਰਭਾਵਿਤ ਰਿਹਾ| ਦਿੱਲੀ ਵਿੱਚ ਠੰਡ ਦਾ ਪਾਰਾ ਰੋਜ਼ਾਨਾ ਨਵਾਂ ਰਿਕਾਰਡ ਬਣਾ ਰਿਹਾ ਹੈ| ਜਿਕਰਯੋਗ ਹੈ ਕਿ ਦਿੱਲੀ ਦਾ ਤਾਪਮਾਨ ਅੱਜ ਸਵੇਰੇ 6 ਵਜੇ…

VIA PUNJAB
ਅੱਗੇ ਪੜ੍ਹੋ

ਸੀਰੀਆ ਵਿੱਚ ਕਾਰ ਬੰਬ ਧਮਾਕੇ ਦੌਰਾਨ 4 ਵਿਅਕਤੀਆਂ ਦੀ ਮੌਤ

ਸੀਰੀਆ ਵਿੱਚ ਕਾਰ ਬੰਬ ਧਮਾਕੇ ਦੌਰਾਨ 4 ਵਿਅਕਤੀਆਂ ਦੀ ਮੌਤ

ਦਮਿਸ਼ਕ – ਉੱਤਰੀ ਸੀਰੀਆ ਦੇ ਰਸ ਅਲ-ਅਯਨ ਸ਼ਹਿਰ ਵਿੱਚ ਅੱਜ ਕਾਰ ਧਮਾਕੇ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ| ਕਾਰ ਧਮਾਕਾ ਰਸ ਅਲ ਅਯਨ ਸ਼ਹਿਰ ਦੇ ਮਬਰੋਕੇਹ ਪਿੰਡ ਵਿੱਚ ਹੋਇਆ| ਇਹ ਇਲਾਕਾ ਤੁਰਕੀ ਸਮਰਥਿਤ ਵਿਧ੍ਰੋਹੀਆਂ ਅਤੇ ਤੁਰਕੀ ਫੌਜ ਦੇ ਕੰਟਰੋਲ ਵਿੱਚ ਹੈ| ਧਮਾਕੇ ਵਿੱਚ ਕਈ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ| ਸੀਰੀਆਈ ਆਬਜ਼ਰਵੇਟਰੀ ਮਨੁੱਖੀ ਅਧਿਕਾਰ ਸੰਗਠਨ ਨੇ ਕਿਹਾ ਕਿ ਇਸ ਹਮਲੇ ਵਿੱਚ 4 ਵਿਅਕਤੀਆਂ ਦੀ ਮੌਤ ਹੋਈ ਹੈ| ਉਨ੍ਹਾਂ ਕਿਹਾ ਕਿ ਤਾਲ ਅਬਯਾਦ ਇਲਾਕੇ…

VIA PUNJAB
ਅੱਗੇ ਪੜ੍ਹੋ

ਭਾਰਤ ’ਚ ਨਾਗਰਿਕਤਾ ਬਾਰੇ ਪੂਰੀ ਚਰਚਾ ਹੋਈ: ਪੌਂਪੀਓ

ਭਾਰਤ ’ਚ ਨਾਗਰਿਕਤਾ ਬਾਰੇ ਪੂਰੀ ਚਰਚਾ ਹੋਈ: ਪੌਂਪੀਓ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਕਿਹਾ ਕਿ ਉਹ ਭਾਰਤ ਦੇ ਲੋਕਤੰਤਰ ਦਾ ਸਨਮਾਨ ਕਰਦੇ ਹਨ ਕਿਉਂਕਿ ਨਾਗਰਿਕਤਾ ਤੇ ਧਾਰਮਿਕ ਆਜ਼ਾਦੀ ਵਰਗੇ ਮੁੱਦਿਆਂ ’ਤੇ ਉੱਥੇ ਜ਼ੋਰਦਾਰ ਚਰਚਾ ਤੇ ਬਹਿਸ ਹੋਈ ਹੈ। ਉਨ੍ਹਾਂ ਕਿਹਾ, ‘ਅਸੀਂ ਘੱਟ ਗਿਣਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਦਾ ਖ਼ਿਆਲ ਰੱਖਦੇ ਹਾਂ ਅਤੇ ਹਰ ਥਾਂ ਉਨ੍ਹਾਂ ਦੀ ਰਾਖੀ ਕਰਾਂਗੇ। ਅਸੀਂ ਭਾਰਤ ’ਚ ਲੋਕਤੰਤਰ ਦਾ ਸਨਮਾਨ ਕਰਦੇ ਹਾਂ ਕਿਉਂਕਿ ਤੁਸੀਂ ਜੋ ਮੁੱਦਾ ਚੁੱਕਿਆ ਹੈ, ਉਸ ’ਤੇ ਉੱਥੇ ਜ਼ੋਰਦਾਰ ਚਰਚਾ ਤੇ ਬਹਿਸ ਹੋਈ…

VIA PUNJAB
ਅੱਗੇ ਪੜ੍ਹੋ

ਪਾਕਿ ਵੱਲੋਂ ਭਾਰਤ ਵਿਰੋਧੀ ਹਿੰਸਾ ਭੜਕਾਉਣਾ ਸ਼ਾਂਤੀ ਲਈ ਠੀਕ ਨਹੀਂ: ਰਾਜਨਾਥ

ਪਾਕਿ ਵੱਲੋਂ ਭਾਰਤ ਵਿਰੋਧੀ ਹਿੰਸਾ ਭੜਕਾਉਣਾ ਸ਼ਾਂਤੀ ਲਈ ਠੀਕ ਨਹੀਂ: ਰਾਜਨਾਥ

ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕੀ ਆਗੂਆਂ ਨੂੰ ਕਿਹਾ ਹੈ ਕਿ ਪਾਕਿਸਤਾਨ ਦੀ ਸਿਖਰਲੀ ਲੀਡਰਸ਼ਿਪ ਭੜਕਾਊ ਅਤੇ ਦੁਸ਼ਮਣੀ ਵਾਲੇ ਬਿਆਨ ਦੇ ਰਹੀ ਹੈ ਅਤੇ ਭਾਰਤ ਵਿਰੋਧੀ ਹਿੰਸਾ ਨੂੰ ਹੱਲਾਸ਼ੇਰੀ ਦੇਣਾ ਖ਼ਿੱਤੇ ’ਚ ਸ਼ਾਂਤੀ ਲਈ ਸਹਾਇਕ ਨਹੀਂ ਹੈ। ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੀ ਅਮਰੀਕੀ ਹਮਰੁਤਬਾ ਮਾਰਕ ਐਸਪਰ ਅਤੇ ਮਾਈਕ ਪੌਂਪੀਓ ਨਾਲ ਦੋ ਜਮ੍ਹਾਂ ਦੋ ਮੰਤਰੀ ਪੱਧਰ ਦੀ ਵਾਰਤਾ ਇਥੇ ਮੁਕੰਮਲ ਹੋ ਗਈ। ਵਾਰਤਾ ਦੌਰਾਨ ਪਾਕਿਸਤਾਨ ਤੋਂ ਪੈਣਾ ਹੋਣ ਵਾਲੇ ਸੀਮਾ ਪਾਰ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਵੈਸਟ ਇੰਡੀਜ਼ ਦੀਆਂ ਟੀਮਾਂ ਕਟਕ ਪਹੁੰਚੀਆਂ

ਭਾਰਤ ਤੇ ਵੈਸਟ ਇੰਡੀਜ਼ ਦੀਆਂ ਟੀਮਾਂ ਕਟਕ ਪਹੁੰਚੀਆਂ

ਭਾਰਤ ਤੇ ਵੈਸਟ ਇੰਡੀਜ਼ ਦੀਆਂ ਟੀਮਾਂ ਕਟਕ ਦੇ ਬਾਰਾਬਤੀ ਸਟੇਡੀਅਮ ਵਿੱਚ ਖੇਡੇ ਜਾਣ ਵਾਲੇ ਤੀਜੇ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਲਈ ਅੱਜ ਇੱਥੇ ਪਹੁੰਚੀਆਂ। ਦੋਵੇਂ ਟੀਮਾਂ ਦੇ ਖਿਡਾਰੀਆਂ ਤੇ ਪ੍ਰਬੰਧਨ ਮੈਂਬਰਾਂ ਨੂੰ ਆਰਮਡ ਪੁਲੀਸ ਫੋਰਸ ਦੀ ਸਖ਼ਤ ਸੁਰੱਖਿਆ ਹੇਠ ਇੱਥੋਂ ਦੇ ਇਕ ਹੋਟਲ ਵਿਚ ਪਹੁੰਚਾਇਆ ਗਿਆ।ਵੈਸਟ ਇੰਡੀਜ਼ ਨੇ ਲੜੀ ਦਾ ਪਹਿਲਾ ਮੈਚ ਅੱਠ ਵਿਕਟਾਂ ਨਾਲ ਜਿੱਤਿਆ ਸੀ ਜਦੋਂਕਿ ਭਾਰਤੀ ਟੀਮ ਨੇ ਦੂਜੇ ਮੁਾਕਬਲੇ ਨੂੰ 107 ਦੌੜਾਂ ਨਾਲ ਜਿੱਤ ਕੇ ਤਿੰਨ ਮੈਚਾਂ ਦੀ ਲੜੀ ਨੂੰ 1-1…

VIA PUNJAB
ਅੱਗੇ ਪੜ੍ਹੋ

ਚਾਹਰ ਪਿੱਠ ਦਰਦ ਕਾਰਨ ਟੀਮ ’ਚੋਂ ਬਾਹਰ

ਚਾਹਰ ਪਿੱਠ ਦਰਦ ਕਾਰਨ ਟੀਮ ’ਚੋਂ ਬਾਹਰ

ਜ਼ਖ਼ਮੀ ਭਾਰਤੀ ਤੇਜ਼ ਗੇਂਦਬਾਜ਼ ਦੀਪਕ ਚਾਹਰ ਵੈਸਟ ਇੰਡੀਜ਼ ਖ਼ਿਲਾਫ਼ ਐਤਵਾਰ ਨੂੰ ਖੇਡੇ ਜਾਣ ਵਾਲੇ ਤੀਜੇ ਤੇ ਆਖ਼ਰੀ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਤੋਂ ਬਾਹਰ ਹੋ ਗਿਆ ਹੈ ਅਤੇ ਨਵਦੀਪ ਸੈਣੀ ਨੂੰ ਉਸ ਦੀ ਜਗ੍ਹਾ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ, ‘‘ਦੀਪਕ ਚਾਹਰ ਨੇ ਬੁੱਧਵਾਰ ਨੂੰ ਖੇਡੇ ਗਏ ਦੂਜੇ ਇਕ ਰੋਜ਼ਾ ਮੈਚ ਦੇ ਬਾਅਦ ਪਿੱਠ ਦੇ ਹੇਠਲੇ ਹਿੱਸੇ ’ਚ ਦਰਦ ਦੀ ਸ਼ਿਕਾਇਤ ਕੀਤੀ। ਕ੍ਰਿਕਟ ਬੋਰਡ ਦੇ…

VIA PUNJAB
ਅੱਗੇ ਪੜ੍ਹੋ

2+2 ਗੱਲਬਾਤ ਲਈ ਅਮਰੀਕਾ ਚ ਰਾਜਨਾਥ, ਨੇਵੀ ਹਵਾਈ ਅੱਡੇ ਦਾ ਕੀਤਾ ਦੌਰਾ

2+2 ਗੱਲਬਾਤ ਲਈ ਅਮਰੀਕਾ ਚ ਰਾਜਨਾਥ, ਨੇਵੀ ਹਵਾਈ ਅੱਡੇ ਦਾ ਕੀਤਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਰਜੀਨੀਆ ਵਿਚ ਨਾਰਫਾਕ ਸਥਿਤ ਨੇਵੀ ਦੇ ਹਵਾਈ ਅੱਡੇ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਨੇ ਬੋਇੰਗ ਲੜਾਕੂ ਜਹਾਜ਼ਾਂ ਦਾ ਪ੍ਰਦਰਸ਼ਨ ਵੀ ਦੇਖਿਆ ਤੇ ਦੋਵਾਂ ਪੱਖਾਂ ਨੇ ਮਜ਼ਬੂਤ ਰੱਖਿਆ ਸਬੰਧ ਵੀ ਜ਼ਾਹਿਰ ਕੀਤੇ। ਰੱਖਿਆ ਮੰਤਰੀ ਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਬੁੱਧਵਾਰ ਨੂੰ ਹੋਣ ਵਾਲੀ ਦੂਜੀ ‘2+2’ ਗੱਲਬਾਤ ਦੇ ਲਈ ਅਮਰੀਕਾ ਆਏ ਹਨ। ਅਮਰੀਕੀ ਰੱਖਿਆ ਮੰਤਰੀ ਮਾਰਕ ਐਸਪਰ ਤੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਉਹਨਾਂ ਦਾ ਸਵਾਗਤ ਕੀਤਾ।ਸਿੰਘ ਨੇ ਮੰਗਲਵਾਰ ਨੂੰ ਟਵੀਟ…

VIA PUNJAB
ਅੱਗੇ ਪੜ੍ਹੋ
1 430 431 432 433 434 1,271