‘ਆਪ’ ਤੇ ਦੰਗੇ ਫੈਲਾਉਣ ਦਾ ਦੋਸ਼ ਬੇਬੁਨਿਆਦ: ਕੇਜਰੀਵਾਲ

‘ਆਪ’ ਤੇ ਦੰਗੇ ਫੈਲਾਉਣ ਦਾ ਦੋਸ਼ ਬੇਬੁਨਿਆਦ: ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੌਮੀ ਰਾਜਧਾਨੀ ਦੇ ਵੱਖ-ਵੱਖ ਇਲਾਕਿਆਂ ’ਚ ਹੋਈ ਹਿੰਸਾ ਪਿੱਛੇ ਵਿਰੋਧੀ ਧਿਰ ਦਾ ਹੱਥ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਚੋਣਾਂ ਦੌਰਾਨ ਇਸ ਦਾ ਜਵਾਬ ਦੇਣਗੇ। ਕਿਸੇ ਰਾਜਨੀਤਕ ਪਾਰਟੀ ਦਾ ਨਾਮ ਲਏ ਬਿਨਾਂ ਸ੍ਰੀ ਕੇਜਰੀਵਾਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ‘ਇਸ ਦੇਸ਼ ਵਿੱਚ ਦੰਗੇ ਕੌਣ ਕਰਦਾ ਹੈ ਤੇ ਦੰਗੇ ਕਰਾਉਣ ਦੀ ਤਾਕਤ ਕਿਸ ਦੀ ਹੈ, ਤੁਸੀਂ ਸਾਰੇ ਜਾਣਦੇ ਹੋਵੋਗੇ। ਵਿਰੋਧੀ ਧਿਰ ਜੋ ਉਨ੍ਹਾਂ ’ਤੇ ਦੰਗੇ ਕਰਾਉਣ…

VIA PUNJAB
ਅੱਗੇ ਪੜ੍ਹੋ

ਭਾਰਤ ਵੱਲੋਂ ਦੂਜੇ ਇੱਕ ਰੋਜ਼ਾ ’ਚ ਵਿੰਡੀਜ਼ ਨੂੰ 107 ਦੌੜਾਂ ਦੀ ਸ਼ਿਕਸਤ

ਭਾਰਤ ਵੱਲੋਂ ਦੂਜੇ ਇੱਕ ਰੋਜ਼ਾ ’ਚ ਵਿੰਡੀਜ਼ ਨੂੰ 107 ਦੌੜਾਂ ਦੀ ਸ਼ਿਕਸਤ

ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਲੋਕੇਸ਼ ਰਾਹੁਲ ਦੇ ਸੈਂਕੜਿਆਂ ਅਤੇ ਫਿਰ ਕੁਲਦੀਪ ਯਾਦਵ ਦੀ ਹੈਟ੍ਰਿਕ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਦੂਜੇ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਵੈਸਟ ਇੰਡੀਜ਼ ਨੂੰ 107 ਦੌੜਾਂ ਹਰਾ ਕੇ ਲੜੀ 1-1 ਨਾਲ ਬਰਾਬਰ ਕਰ ਲਈ। ਲੜੀ ਦਾ ਤੀਜਾ ਅਤੇ ਫ਼ੈਸਲਾਕੁਨ ਮੈਚ ਐਤਵਾਰ ਨੂੰ ਕਟਕ ਵਿੱਚ ਖੇਡਿਆ ਜਾਵੇਗਾ। ਭਾਰਤ ਦੀਆਂ 388 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਵੈਸਟ ਇੰਡੀਜ਼ ਸਲਾਮੀ ਬੱਲੇਬਾਜ਼ ਸ਼ਾਈ ਹੋਪ (78 ਦੌੜਾਂ) ਅਤੇ ਨਿਕੋਲਸ ਪੂਰਨ (75 ਦੌੜਾਂ)…

VIA PUNJAB
ਅੱਗੇ ਪੜ੍ਹੋ

ਦੋ ਤੋਂ ਵੱਧ ਹੈਟ੍ਰਿਕਾਂ ਲਾਉਣ ਵਾਲਾ ਛੇਵਾਂ ਗੇਂਦਬਾਜ਼ ਬਣਿਆ ਕੁਲਦੀਪ

ਦੋ ਤੋਂ ਵੱਧ ਹੈਟ੍ਰਿਕਾਂ ਲਾਉਣ ਵਾਲਾ ਛੇਵਾਂ ਗੇਂਦਬਾਜ਼ ਬਣਿਆ ਕੁਲਦੀਪ

ਭਾਰਤ ਦਾ ਕਲਾਈ ਦਾ ਸਪਿੰਨਰ ਕੁਲਦੀਪ ਯਾਦਵ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਵਿੱਚ ਦੋ ਜਾਂ ਵੱਧ ਹੈਟ੍ਰਿਕ ਲੈਣ ਵਾਲਾ ਦੁਨੀਆਂ ਦਾ ਛੇਵਾਂ ਗੇਂਦਬਾਜ਼ ਬਣ ਗਿਆ। ਕੁਲਦੀਪ ਨੇ ਵੈਸਟ ਇੰਡੀਜ਼ ਖ਼ਿਲਾਫ਼ ਦੂਜੇ ਇੱਕ ਰੋਜ਼ਾ ਵਿੱਚ ਅੱਜ ਇੱਥੇ ਸ਼ਾਈ ਹੋਪ, ਜੇਸਨ ਹੋਲਡਰ ਅਤੇ ਅਲਜ਼ਾਰੀ ਜੋਸੇਫ਼ ਨੂੰ ਆਊਟ ਕਰਕੇ ਹੈਟ੍ਰਿਕ ਪੂਰੀ ਕੀਤੀ। ਇਸ ਤੋਂ ਪਹਿਲਾਂ ਉਸ ਨੇ 21 ਸਤੰਬਰ 2017 ਨੂੰ ਆਸਟਰੇਲੀਆ ਖ਼ਿਲਾਫ਼ ਕੋਲਕਾਤਾ ਵਿੱਚ ਹੈਟ੍ਰਿਕ ਬਣਾਈ ਸੀ। ਇਸ ਕਾਰਨਾਮੇ ਨਾਲ ਇਹ ਚਾਈਨਾਮੈਨ ਗੇਂਦਬਾਜ਼ ਦੋ ਜਾਂ ਵੱਧ ਹੈਟ੍ਰਿਕ ਲੈਣ…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਸੰਦੀਪ ਧਾਲੀਵਾਲ ਨੂੰ ਸਮਰਪਿਤ ਕੀਤੀ ਜਾਵੇਗੀ ਸੜਕ

ਅਮਰੀਕਾ ’ਚ ਸੰਦੀਪ ਧਾਲੀਵਾਲ ਨੂੰ ਸਮਰਪਿਤ ਕੀਤੀ ਜਾਵੇਗੀ ਸੜਕ

ਮਰਹੂਮ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਸਨਮਾਨ ’ਚ ਭਾਈਚਾਰੇ ਦੇ ਆਗੂ ਇੱਥੇ ਇਕ ਸਥਾਈ ਯਾਦਗਾਰ ਬਣਾਉਣ ਲਈ ਕੰਮ ਕਰ ਰਹੇ ਹਨ।ਜ਼ਿਕਰਯੋਗ ਹੈ ਕਿ ਧਾਲੀਵਾਲ ਦੀ ਡਿਊਟੀ ਦੌਰਾਨ ਹੱਤਿਆ ਕਰ ਦਿੱਤੀ ਗਈ ਸੀ। ਹੈਰਿਸ ਕਾਊਂਟ ਕਮਿਸ਼ਨਰ ਕੋਰਟ ਨੇ ਬੀਤੇ ਦਿਨ ਸੈਮ ਹਿਊਸਟਨ ਟੌਲਵੇਅ ਦੇ ਇਕ ਹਿੱਸੇ ਦਾ ਨਾਂ ਧਾਲੀਵਾਲ ਦੇ ਨਾਮ ’ਤੇ ਰੱਖਣ ਦੀ ਸਿਫ਼ਾਰਸ਼ ਕੀਤੀ। ਕੋਰਟ ਦੇ ਮੈਂਬਰਾਂ ਨੇ ਪ੍ਰੈਸਿੰਕਟ 2 ਦੇ ਕਮਿਸ਼ਨਰ ਐਂਡਰੀਅਨ ਗਾਰਸੀਆ ਦੀ ਅਪੀਲ ਸਰਬਸੰਮਤੀ ਨਾਲ ਸਵੀਕਾਰ ਕਰ ਲਈ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਅਫਗਾਨਿਸਤਾਨੀ ਫੌਜ ਵਲੋਂ 25 ਅੱਤਵਾਦੀ ਹਲਾਕ

ਅਫਗਾਨਿਸਤਾਨੀ ਫੌਜ ਵਲੋਂ 25 ਅੱਤਵਾਦੀ ਹਲਾਕ

ਕੰਧਾਰ – ਅਫਗਾਨਿਸਤਾਨ ਦੇ ਦੱਖਣੀ ਕੰਧਾਰ ਸੂਬੇ ਦੇ ਅਸ਼ਾਂਤ ਵਲੀ ਕੋਟ ਜ਼ਿਲੇ ਵਿਚ ਪਿਛਲੇ 24 ਘੰਟੇ ਦੀ ਸਫਾਇਆ ਮੁਹਿੰਮ ਦੌਰਾਨ ਫੌਜ ਨੇ ਹਵਾਈ ਫੌਜ ਦੇ ਲੜਾਕੂ ਜਹਾਜ਼ਾਂ ਦੀ ਮਦਦ ਨਾਲ 25 ਤੋਂ ਵਧੇਰੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ| ਫੌਜ ਵਲੋਂ ਅੱਜ ਜਾਰੀ ਇਹ ਬਿਆਨ ਮੁਤਾਬਕ ਲੜਾਕੂ ਜਹਾਜ਼ਾਂ ਦੀ ਮਦਦ ਨਾਲ ਸਵੇਰੇ ਤੋਂ ਸ਼ਾਹ ਵਲੀ ਜ਼ਿਲੇ ਦੇ ਕੁਝ ਹਿੱਸਿਆਂ ਵਿਚ ਅੱਤਵਾਦੀਆਂ ਦੇ ਖਿਲਾਫ ਇਹ ਮੁਹਿੰਮ ਚਲਾਈ ਗਈ, ਜਿਸ ਵਿਚ ਕਈ ਅੱਤਵਾਦੀ ਜ਼ਖਮੀ ਹੋਏ ਹਨ| ਮਰਨ ਵਾਲਿਆਂ…

VIA PUNJAB
ਅੱਗੇ ਪੜ੍ਹੋ

ਸੇਵਾ ਕੇਂਦਰਾਂ ਵਿੱਚ 25 ਲੱਖ 71 ਹਜ਼ਾਰ ਅਰਜ਼ੀਆਂ ਦਾ ਨਿਪਟਾਰਾ, ਮਹਿਜ਼ 29439 ਬਕਾਇਆ-ਵਿਨੀ ਮਹਾਜਨ

ਸੇਵਾ ਕੇਂਦਰਾਂ ਵਿੱਚ 25 ਲੱਖ 71 ਹਜ਼ਾਰ ਅਰਜ਼ੀਆਂ ਦਾ ਨਿਪਟਾਰਾ, ਮਹਿਜ਼ 29439 ਬਕਾਇਆ-ਵਿਨੀ ਮਹਾਜਨ

ਨਾਗਰਿਕ ਕੇਂਦਰਿਤ ਸੇਵਾਵਾਂ ਦੀਆਂ ਅਰਜ਼ੀਆਂ ਦੇ ਫੌਰੀ ਅਤੇ ਪ੍ਰਭਾਵੀ ਨਿਪਟਾਰੇ ਸਦਕਾ ਬਕਾਇਆ ਦਰ ਮਹਿਜ਼ 1.3 ਫੀਸਦੀ ‘ਤੇ ਆ ਕੇ ਸਿਮਟੀ ਚੰਡੀਗੜ੍ਹ – ਸੇਵਾ ਕੇਂਦਰਾਂ ਰਾਹੀਂ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਵੱਡਾ ਸੁਧਾਰ ਨਜ਼ਰ ਆਉਣ ਲੱਗਾ ਹੈ। ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਨੇ ਇਨ੍ਹਾਂ ਸੇਵਾਵਾਂ ਦੀ ਬਕਾਇਆ ਦਰ ਵਿੱਚ ਵੱਡੀ ਕਮੀ ਦਰਜ ਕੀਤੀ ਕੀਤੀ ਜੋ 16 ਦਸੰਬਰ ਤੱਕ 26,00795 ਅਰਜ਼ੀਆਂ ਤੋਂ ਘੱਟ ਕੇ ਮਹਿਜ਼ 29439 ਤੱਕ ਰਹਿ ਗਈਆਂ ਅਤੇ ਇਹ ਦਰ ਸਿਰਫ 1.13 ਫੀਸਦੀ ਬਣਦੀ ਹੈ।ਇਸ ਸਬੰਧ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਬਾਦਲ ਵੱਲੋਂ ਕੇਂਦਰ ਸਰਕਾਰ ਨੂੰ ਕਣਕ-ਝੋਨੇ ‘ਤੇ ਐਮਐਸਪੀ ਜਾਰੀ ਰੱਖਣ ਦੀ ਅਪੀਲ

ਮਨਪ੍ਰੀਤ ਬਾਦਲ ਵੱਲੋਂ ਕੇਂਦਰ ਸਰਕਾਰ ਨੂੰ ਕਣਕ-ਝੋਨੇ ‘ਤੇ ਐਮਐਸਪੀ ਜਾਰੀ ਰੱਖਣ ਦੀ ਅਪੀਲ

ਪ੍ਰੀ-ਬਜਟ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਐਮਐਸਪੀ ‘ਤੇ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਵਿਵਸਥਾ ਕਰਨ ਲਈ ਕਿਹਾ ਚੰਡੀਗੜ – ਪੰਜਾਬ ਦੇ ਕਿਸਾਨਾਂ ਦੇ ਹਿੱਤ ਵਿੱਚ ਆਵਾਜ਼ ਉਠਾਉਂਦਿਆਂ ਅੱਜ ਸੂਬੇ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਤੋਂ ਘੱਟੋ ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਕਣਕ ਅਤੇ ਝੋਨੇ ਦੀ ਖਰੀਦ ਜਾਰੀ ਰੱਖਣ ਤੋਂ ਇਲਾਵਾ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸ਼ਾਂਤੀ ਰੱਖਣ ਵਾਲਾ ਸੂਬਾ – ਗ੍ਰਹਿ ਮੰਤਰੀ

ਹਰਿਆਣਾ ਸ਼ਾਂਤੀ ਰੱਖਣ ਵਾਲਾ ਸੂਬਾ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸਾਡਾ ਸੂਬਾ ਸ਼ਾਂਤੀ ਰੱਖਣ ਵਾਲਾ ਸੂਬਾ ਹੈ, ਜਿੱਥੇ ਨਾਗਰਿਕਤਾ ਸੋਧ ਅੇਕਟਰ ਦਾ ਵਿਰੋਧ ਨਹੀਂ ਹੈ| ਇਸ ਦੇ ਬਾਵਜੂਦ ਵੀ ਰਾਜ ਵਿਚ ਸ਼ਾਂਤੀ ਬਣਾਏ ਰੱਖਣ ਲਈ ਪੁਲਿਸ ਨੂੰ ਚੌਕਸ ਕੀਤਾ ਗਿਆ ਹੈ|ਗ੍ਰਹਿ ਮੰਤਰੀ ਨੇ ਕਿਹਾ ਕਿ ਰਾਜ ਵਿਚ ਕਿਸੇ ਵੀ ਸਥਿਤੀ ਵਿਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਮਾਹੌਲ ਖਰਾਬ ਕਰਨ ਗਾਲਿਆਂ ਦੇ ਨਾਲ ਸਖਤੀ ਨਾਲ ਨਿਪਟਨ ਦੇ ਨਿਰਦੇਸ਼ ਦਿੱਤੇ ਗਏ ਹਨ| ਉਨਾਂ ਨੇ…

VIA PUNJAB
ਅੱਗੇ ਪੜ੍ਹੋ

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਮਾਜਿਕ ਸੁਰੱਖਿਆ ਵਿਭਾਗ ਨੇ ਸੂਬੇ ਦੇ ਆਂਗਣਵਾੜੀ ਕੇਂਦਰਾਂ ਦਾ ਸਮਾਂ ਬਦਲਿਆ

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਮਾਜਿਕ ਸੁਰੱਖਿਆ ਵਿਭਾਗ ਨੇ ਸੂਬੇ ਦੇ ਆਂਗਣਵਾੜੀ ਕੇਂਦਰਾਂ ਦਾ ਸਮਾਂ ਬਦਲਿਆ

15 ਜਨਵਰੀ, 2020 ਤੱਕ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ ਆਂਗਣਵਾੜੀ ਕੇਂਦਰਾਂ ਦਾ ਸਮਾਂ ਚੰਡੀਗੜ – ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਕੜਾਕੇ ਦੀ ਠੰਢ ਨੂੰ ਵੇਖਦੇ ਹੋਏ ਸੂਬੇ ਦੇ ਸਮੁੱਚੇ ਆਂਗਣਵਾੜੀ ਕੇਂਦਰਾਂ ਵਿਚ ਸਮੇਂ ਦੀ ਤਬਦੀਲੀ ਨੂੰ ਪ੍ਰਵਾਨਗੀ ਦੇ ਦਿੱਤੀ।15 ਜਨਵਰੀ, 2020 ਤੱਕ ਆਂਗਣਵਾੜੀ ਕੇਂਦਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਵਿੱਚ ਛੁੱਟੀਆਂ,…

VIA PUNJAB
ਅੱਗੇ ਪੜ੍ਹੋ

ਆਦਰਸ਼ ਪਾਲੀਟੈਕਨਿਕ ਕਾਲੇਜ ਸਮਾਣਾ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਜੋੜੇ ਨੇ ਇਕ ਕਰੋੜ ਦੇ ਫ਼ੰਡ ਦੀ ਕੀਤੀ ਦੁਰਵਰਤੋਂ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਜੋੜੇ ਵਿਰੁੱਧ ਐਫ ਆਈ ਆਰ ਦਰਜ ਕਰਨ ਦੀ ਮੰਗ

ਆਦਰਸ਼ ਪਾਲੀਟੈਕਨਿਕ ਕਾਲੇਜ ਸਮਾਣਾ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਜੋੜੇ ਨੇ ਇਕ ਕਰੋੜ ਦੇ ਫ਼ੰਡ ਦੀ ਕੀਤੀ ਦੁਰਵਰਤੋਂ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਜੋੜੇ ਵਿਰੁੱਧ ਐਫ ਆਈ ਆਰ ਦਰਜ ਕਰਨ ਦੀ ਮੰਗ

ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟਗਿਣਤੀ ਭਾਈਚਾਰਿਆਂ ਦੇ ਵਿਦਿਆਰਥੀਆਂ ਨਾਲ ਧੋਖਾਧੜੀ ਦੀ ਵੱਡੀ ਮਿਸਾਲ — ਕੈਂਥ ਸਮਾਣਾ – ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟਗਿਣਤੀ ਭਾਈਚਾਰਿਆਂ ਦੇ ਹਿਤਾਂ ਲਈ ਕੰਮ ਕਰ ਰਹੀ ਸਿਆਸੀ-ਸਮਾਜਿਕ ਸੰਸਥਾ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਅੱਜ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਨੂੰ ਚੰਗੇ ਢੰਗ ਨਾਲ ਲਾਗੂ ਕਰਨ ਵਿਚ ਨਾਕਾਮ ਰਹਿਣ ਲਈ ਪੰਜਾਬ ਸਰਕਾਰ ਨੂੰ ਆੜੇ ਹਥੀਂ ਲਿਆ। ਪੰਜਾਬ ਦੇ ਅਨੁਸੂਚਿਤ ਜਾਤੀ ਵਰਗ…

VIA PUNJAB
ਅੱਗੇ ਪੜ੍ਹੋ
1 431 432 433 434 435 1,271