ਹਰਿਆਣਾ ਦੇ ਮੁੱਖ ਮੰਤਰੀ ਨੇ ਨੂੰਹ ਵਿਚ 68 ਸਰਕਾਰੀ ਮਿਡਲ ਸਕੂਲ ਦੇ ਪੱਧਰ ‘ਤੇ ਅਪਗ੍ਰੇਡ ਕਰਨ ਨੂੰ ਪ੍ਰਵਾਨਗੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਨੂੰਹ ਵਿਚ 68 ਸਰਕਾਰੀ ਮਿਡਲ ਸਕੂਲ ਦੇ ਪੱਧਰ ‘ਤੇ ਅਪਗ੍ਰੇਡ ਕਰਨ  ਨੂੰ ਪ੍ਰਵਾਨਗੀ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜਿਲਾ ਨੂੰਹ ਵਿਚ 68 ਸਰਕਾਰੀ ਮਿਡਲ ਸਕੂਲ ਦੇ ਪੱਧਰ ‘ਤੇ ਅਪਗ੍ਰੇਡ ਕਰਨ ਦਾ ਫੈਸਲਾ ਕੀਤਾ ਹੈ, ਜਦੋਂ ਕਿ ਵਿਭਾਗ ਨਿਯਮਾਵਲੀ ਮਾਪਦੰਡ ਵਿਚ ਛੋਟ ਤੋਂ ਬਾਅਦ 34 ਸਕੂਲਾਂ ਨੂੰ ਸਰਕਾਰੀ ਲੜਕੀ ਮਿਡਲ ਸਕੂਲ ਵਿਚ ਅਪਗ੍ਰੇਡ ਕੀਤਾ ਜਾਵੇਗਾ ਅਤੇ ਲੜਕਿਆਂ ਨੂੰ ਦੂਜੇ ਨੇੜੇ ਸਕੂਲ ਵਿਚ ਸ਼ਿਫਟ ਕੀਤਾ ਜਾਵੇਗਾ, ਤਾਂ ਉੱਥੇ 34 ਸਰਕਾਰੀ ਪ੍ਰਾਇਮਰੀ ਸਕੂਲ ਨੂੰ ਸਰਕਾਰੀ ਮਿਡਲ ਸਕੂਲ ਵਿਚ ਅਪਗ੍ਰੇਡ ਕੀਤਾ ਜਾਵੇਗਾ| ਮੁੱਖ ਮੰਤਰੀ ਮਨੋਹਰ ਲਾਲ ਨੇ ਇਸ…

VIA PUNJAB
ਅੱਗੇ ਪੜ੍ਹੋ

ਕੂੜ ਪ੍ਰਚਾਰ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਨਾ ਕਰੋ

ਕੂੜ ਪ੍ਰਚਾਰ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਨਾ ਕਰੋ

ਚੰਡੀਗੜ੍ – ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਲੋਕ ਇਨਸਾਫ ਪਾਰਟੀ (ਐਲ.ਆਈ.ਪੀ.) ਦੇ ਮੁਖੀ ਸਿਮਰਜੀਤ ਬੈਂਸ ‘ਤੇ ਵਰ੍ਹਦਿਆਂ ਆਖਿਆ ਕਿ ਉਹ ਸਨਅਤੀ ਵਿਕਾਸ ਲਈ ਪੇਂਡੂ ਖੇਤਰਾਂ ਵਿੱਚ ਲੈਂਡ ਬੈਕਾਂ ਬਣਾਉਣ ਲਈ ਸੂਬਾ ਸਰਕਾਰ ਦੇ ਫੈਸਲੇ ਵਿਰੁੱਧ ਕੂੜ ਪ੍ਰਚਾਰ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਬੈਂਸ ‘ਤੇ ਜ਼ੋਰਦਾਰ ਹੱਲਾ ਬੋਲਦਿਆਂ ਉਦਯੋਗ ਮੰਤਰੀ ਨੇ ਸਰਕਾਰ ਵੱਲੋਂ ਪੰਜਾਬ ਵਿਲੇਜ ਕਾਮਨ ਲੈਂਡ (ਰੈਗੂਲੇਸ਼ਨ) ਰੂਲਜ਼, 1964 ਵਿੱਚ ਸੋਧ ਕਰਨ ਦੇ ਕੀਤੇ ਫੈਸਲੇ ‘ਤੇ ਗਲਤਫਹਿਮੀ ਪੈਦਾ ਕਰਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰੂਪਨਗਰ ਤੇ ਬਨੂੜ ਵਿੱਚ ਉਦਯੋਗਿਕ ਜ਼ੋਨਾਂ ਦੇ ਵਿਕਾਸ ਲਈ ਮਾਸਟਰ ਪਲਾਨ ‘ਚ ਸੋਧ ਨੂੰ ਹਰੀ ਝੰਡੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰੂਪਨਗਰ ਤੇ ਬਨੂੜ ਵਿੱਚ ਉਦਯੋਗਿਕ ਜ਼ੋਨਾਂ ਦੇ ਵਿਕਾਸ ਲਈ ਮਾਸਟਰ ਪਲਾਨ ‘ਚ ਸੋਧ ਨੂੰ ਹਰੀ ਝੰਡੀ

ਘਣਤਾ ਅਤੇ ਐਫ.ਏ.ਆਰ ਨਾਲ ਸਬੰਧਤ ਮਸਲਿਆਂ ਨੂੰ ਘੋਖਣ ਲਈ ਕਮੇਟੀ ਗਠਿਤ ਚੰਡੀਗੜ੍ਹ – ਸੂਬਾ ਸਰਕਾਰ ਵੱਲੋਂ ਉਦਯੋਗਿਕ ਵਿਕਾਸ ‘ਤੇ ਕੇਂਦਰਿਤ ਹੋਣ ਦੇ ਕੀਤੇ ਜਾ ਰਹੇ ਯਤਨਾਂ ਦੀ ਲੀਹ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੂਪਨਗਰ-ਚੰਡੀਗੜ੍ਹ ਮਾਰਗ ਦੇ ਨਾਲ ਸਨਅਤੀ ਜ਼ੋਨ ਦੇ ਵਿਕਾਸ ਲਈ ਰੂਪਨਗਰ ਮਾਸਟਰ ਪਲਾਨ ਵਿੱਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ।ਪੰਜਾਬ ਰੀਜਨਲ ਤੇ ਟਾਊਨ ਪਲਾਨਿੰਗ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਇਸ ਦੀ 39ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਸ. ਬਲਬੀਰ ਸਿੰਘ ਸਿੱਧੂ ਨੇ 1971 ਦੀ ਹਿੰਦ-ਪਾਕਿ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸ. ਬਲਬੀਰ ਸਿੰਘ ਸਿੱਧੂ ਨੇ 1971 ਦੀ ਹਿੰਦ-ਪਾਕਿ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸਿਹਤ ਮੰਤਰੀ ਨੇ ਆਪਣੀ ਤਨਖਾਹ ਵਿਚੋਂ ਸ਼ਹੀਦਾਂ ਦੇ 35 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 5 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਚੰਡੀਗੜ – 1971 ਦੇ ਭਾਰਤ-ਪਾਕਿ ਯੁੱਧ ਦੌਰਾਨ ਫਾਜ਼ਿਲਕਾ ਸੈਕਟਰ ਵਿੱਚ ਸ਼ਹੀਦ ਹੋਏ ਫੋਜੀ ਜਵਾਨਾਂ ਦੀ ਯਾਦ ਵਿੱਚ ਆਸਫਵਾਲਾ ਵਿਖੇ ਬਣੀ ‘ਸ਼ਹੀਦਾਂ ਦੀ ਸਮਾਧ’ ‘ਤੇ ਵਿਜੈ ਦਿਵਸ ਮੌਕੇ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ…

VIA PUNJAB
ਅੱਗੇ ਪੜ੍ਹੋ

ਅਫਰੀਕਾ ਵਿੱਚ ਸਮੁੰਦਰੀ ਲੁਟੇਰਿਆਂ ਨੇ 20 ਭਾਰਤੀਆਂ ਨੂੰ ਕੀਤਾ ਅਗਵਾ

ਅਫਰੀਕਾ ਵਿੱਚ ਸਮੁੰਦਰੀ ਲੁਟੇਰਿਆਂ ਨੇ 20 ਭਾਰਤੀਆਂ ਨੂੰ ਕੀਤਾ ਅਗਵਾ

ਅਬੁਜਾ – ਅਫਰੀਕਾ ਦੇ ਪੱਛਮੀ ਤੱਟ ਨੇੜੇ ਸਮੁੰਦਰੀ ਲੁਟੇਰਿਆਂ ਨੇ ਇਕ ਵਪਾਰਕ ਜਹਾਜ਼ ਤੇ ਸਵਾਰ 20 ਭਾਰਤੀਆਂ ਨੂੰ ਅਗਵਾ ਕਰ ਲਿਆ ਹੈ| ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ 15 ਦਸੰਬਰ ਨੂੰ ਅਫਰੀਕਾ ਦੇ ਪੱਛਮੀ ਤੱਟ ਤੇ ਡੂੰਘੇ ਸਮੁੰਦਰ ਵਿੱਚ ਜਹਾਜ਼ ਐਮ. ਟੀ. ਡਿਊਕ ਚਾਲਕ ਦਲ ਦੇ 20 ਮੈਂਬਰਾਂ ਨੂੰ ਅਗਵਾ ਕਰ ਲਿਆ ਗਿਆ ਹੈ| ਉਨ੍ਹਾਂ ਕਿਹਾ ਕਿ ਅਸੀਂ ਭਾਰਤੀਆਂ ਦੇ ਅਗਵਾ ਹੋਣ ਦੀ ਖ਼ਬਰ ਤੋਂ ਚਿੰਤਾ ਵਿੱਚ ਹਾਂ|ਇਕ ਹੋਰ ਟਵੀਟ ਵਿੱਚ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ ਮੁਸ਼ੱਰਫ ਨੂੰ ਦੇਸ਼ਧ੍ਰੋਹ ਦੇ ਦੋਸ਼ ਵਿੱਚ ਮੌਤ ਦੀ ਸਜਾ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ ਮੁਸ਼ੱਰਫ ਨੂੰ ਦੇਸ਼ਧ੍ਰੋਹ ਦੇ ਦੋਸ਼ ਵਿੱਚ ਮੌਤ ਦੀ ਸਜਾ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ ਮੁਸ਼ੱਰਫ ਨੂੰ ਦੇਸ਼ਧ੍ਰੋਹ ਦੇ ਮਾਮਲੇ ਵਿੱਚ ਮੌਤ ਦੀ ਸਜਾ ਸੁਣਾਈ ਗਈ ਹੈ| ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਫੌਜੀ ਸ਼ਾਸਕ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਮੌਤ ਦੀ ਸਜਾ ਸੁਣਾਈ ਹੈ| ਸਾਬਕਾ ਰਾਸ਼ਟਰਪਤੀ ਮੁਸ਼ੱਰਫ ਦੇ ਖਿਲਾਫ ਮਾਮਲੇ ਦੀ ਸੁਣਵਾਈ ਪੇਸ਼ਾਵਰ ਹਾਈ ਕੋਰਟ ਦੇ ਮੁੱਖ ਜੱਜ ਵਕਾਰ ਅਹਿਮਦ ਸੇਠ ਦੇ ਅਗਵਾਈ ਵਾਲੀ ਵਿਸ਼ੇਸ਼ ਅਦਾਲਤ ਦੀ ਤਿੰਨ ਮੈਂਬਰੀ ਬੈਂਚ ਨੇ ਕੀਤੀ ਹੈ|ਮੁਸ਼ੱਰਫ ਉੱਤੇ ਤਿੰਨ ਨਵੰਬਰ 2007 ਨੂੰ ਪਾਕਿਸਤਾਨ ਵਿੱਚ ਐਮਰਜੈਂਸੀ ਲਗਾਉਣ…

VIA PUNJAB
ਅੱਗੇ ਪੜ੍ਹੋ

ਚੀਨ ਦੀ ਕੋਇਲਾ ਖਾਨ ਵਿੱਚ ਧਮਾਕੇ ਕਾਰਨ 14 ਵਿਅਕਤੀਆਂ ਦੀ ਮੌਤ

ਚੀਨ ਦੀ ਕੋਇਲਾ ਖਾਨ ਵਿੱਚ ਧਮਾਕੇ ਕਾਰਨ 14 ਵਿਅਕਤੀਆਂ ਦੀ ਮੌਤ

ਬੀਜਿੰਗ – ਚੀਨ ਦੇ ਗੁਇਝੌ ਸੂਬੇ ਵਿੱਚ ਅੱਜ ਇਕ ਕੋਇਲਾ ਖਾਨ ਵਿੱਚ ਧਮਾਕਾ ਹੋਣ ਕਾਰਨ ਘੱਟ ਤੋਂ ਘੱਟ 14 ਵਿਅਕਤੀਆਂ ਦੀ ਮੌਤ ਹੋ ਗਈ| ਸਥਾਨਕ ਅਧਿਕਾਰੀਆਂ ਮੁਤਾਬਕ ਇਹ ਹਾਦਸਾ ਅੱਜ ਤੜਕੇ ਤਕਰੀਬਨ 1.30 ਵਜੇ ਆਨਲੋਂਗ ਕਾਊਂਟੀ ਵਿੱਚ ਵਾਪਰਿਆ| ਜਿਕਰਯੋਗ ਹੈ ਕਿ ਜਿਸ ਸਮੇਂ ਹਾਦਸਾ ਵਾਪਰਿਆ ਉਸ ਸਮੇਂ ਉੱਥੇ 23 ਵਰਕਰ ਕੰਮ ਕਰ ਰਹੇ ਸਨ| ਰੈਸਕਿ.ਊ ਦੌਰਾਨ 7 ਵਰਕਰਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਅਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ| ਜ਼ਿਕਰਯੋਗ ਹੈ ਕਿ ਚੀਨ…

VIA PUNJAB
ਅੱਗੇ ਪੜ੍ਹੋ

ਸ੍ਰੀਮਦ ਭਾਗਵਤ ਕਥਾ ਸਪਤਾਹ ਗਿਆਨ ਯੱਗ ਕਰਵਾਇਆ

ਸ੍ਰੀਮਦ ਭਾਗਵਤ ਕਥਾ ਸਪਤਾਹ ਗਿਆਨ ਯੱਗ ਕਰਵਾਇਆ

ਐਸ ਏ ਐਸ ਨਗਰ – ਸ੍ਰੀ ਹਰਿ ਸ਼ਰਨਮ ਸੇਵਾ ਸੰਸਥਾਨ ਦੇ ਵਲੋਂ ਸ੍ਰੀ ਸਨਾਤਨ ਧਰਮ ਸ਼ਿਵ ਅਤੇ ਵਿਸ਼ਵਕਰਮਾ ਮੰਦਰ ਸ਼ਾਹੀ ਮਾਜਰਾ ਵਿੱਚ ਕਰਵਾਈ ਜਾ ਰਹੀ ਸ੍ਰੀਮਦ ਭਾਗਵਤ ਕਥਾ ਸਪਤਾਹ ਗਿਆਨ ਯੱਗ ਅੱਜ ਹਵਨ ਉਪਰੰਤ ਸੰਪੂਰਨ ਹੋ ਗਿਆ| ਇਸ ਮੌਕੇ ਭੰਡਾਰਾ ਵੀ ਕੀਤਾ ਗਿਆ|ਕਥਾ ਵਾਚਕ ਆਚਾਰਿਆ ਇੰਦਰਮਨੀ ਆਯੋਧਯਾ ਧਾਮ ਵਾਲਿਆਂ ਨੇ ਸ੍ਰੀਮਦ ਭਾਗਵਤ ਕਥਾ ਦੇ ਦੌਰਾਨ ਆਪਣੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ| ਅਖੀਰਲੇ ਦਿਨ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਸੁਦਾਮਾ ਦੀਆਂ ਸੁੰਦਰ ਝਾਂਕੀਆਂ ਵੀ ਸਜਾਈਆਂ ਗਈਆਂ|…

VIA PUNJAB
ਅੱਗੇ ਪੜ੍ਹੋ

ਪੰਜਾਬ ਸੀਟੂ ਵਲੋਂ ਕੀਤੀ ਮਜਦੂਰ ਰੈਲੀ ਵਿੱਚ ਸਰਕਾਰ ਦੀ ਨਿਜੀਕਰਨ ਨੀਤੀ ਦਾ ਵਿਰੋਧ

ਪੰਜਾਬ ਸੀਟੂ ਵਲੋਂ ਕੀਤੀ ਮਜਦੂਰ ਰੈਲੀ ਵਿੱਚ ਸਰਕਾਰ ਦੀ ਨਿਜੀਕਰਨ ਨੀਤੀ ਦਾ ਵਿਰੋਧ

ਐਸ ਏ ਐਸ ਨਗਰ – ਦੁਸ਼ਹਿਰਾ ਗਰਾਉਂਡ ਵਿੱਚ ਪੰਜਾਬ ਸੀਟੂ ਦੇ ਸੱਦੇ ਉੱਤੇ ਮਜ਼ਦੂਰ ਰੈਲੀ ਕੀਤੀ ਗਈ, ਜਿਸ ਵਿੱਚ ਵੱਖ ਵੱਖ ਸੈਕਟਰਾਂ ਦੇ ਸਨਅਤੀ ਮਜ਼ਦੂਰਾਂ, ਭੱਠਾ ਮਜ਼ਦੂਰਾਂ, ਉਸਾਰੀ ਅਤੇ ਮਗਨਰੇਗਾ ਮਜ਼ਦੂਰਾਂ, ਆਂਗਨਵਾੜੀ, ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ, ਟਰਾਂਸਪੋਰਟ ਵਰਕਰਾਂ, ਮੈਡੀਕਲ ਕਾਮਿਆਂ, ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੇ ਲਾਲ ਝੰਡਿਆਂ ਨਾਲ ਹਿੱਸਾ ਲਿਆ| ਇਸ ਰੈਲੀ ਵਿੱਚ ਇੱਕ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਸੀਟੂ ਦੇ ਪ੍ਰਧਾਨ ਕਾਮਰੇਡ ਮਹਾਂ…

VIA PUNJAB
ਅੱਗੇ ਪੜ੍ਹੋ

ਸਿਡਨੀ ਦੇ ਪੱਛਮ ਵਿੱਚ ਜੰਗਲੀ ਅੱਗ ਲੱਗਣ ਕਾਰਨ 20 ਇਮਾਰਤਾਂ ਸੜੀਆਂ

ਸਿਡਨੀ ਦੇ ਪੱਛਮ ਵਿੱਚ ਜੰਗਲੀ ਅੱਗ ਲੱਗਣ ਕਾਰਨ 20 ਇਮਾਰਤਾਂ ਸੜੀਆਂ

ਸਿਡਨੀ – ਆਸਟ੍ਰੇਲੀਆ ਦੇ ਬਲੂ ਮਾਊਂਟੇਨ ਖੇਤਰ ਦੇ ਪਿੰਡਾਂ ਵਿਚ ਫੈਲੀ ਜੰਗਲੀ ਅੱਗ ਨੇ ਤਕਰੀਬਨ 20 ਇਮਾਰਤਾਂ ਨਸ਼ਟ ਕਰ ਦਿੱਤੀਆਂ ਹਨ| ਫਾਈਰ ਫਾਈਟਰਜ਼ ਵੀ ਸਿਡਨੀ ਦੇ ਪੱਛਮ ਵਿਚ ਬੇਕਾਬੂ ਹੋਈ ਜੰਗਲੀ ਅੱਗ ਨੂੰ ਕੰਟਰੋਲ ਕਰਨ ਵਿੱਚ ਅਸਫਲ ਹੋ ਰਹੇ ਹਨ| ਆਸਟ੍ਰੇਲੀਆ ਦੇ ਏ.ਬੀ.ਸੀ. ਪ੍ਰਸਾਰਕ ਨੇ ਦੱਸਿਆ ਕਿ ਅੱਗ ਲੱਗਭਗ 378,000 ਹੈਕਟੇਅਰ (934000 ਏਕੜ) ਵਿਚ ਲੱਗੀ ਹੈ| ਸਥਾਨਕ ਪੇਂਡੂ ਸੇਵਾ ਦੇ ਡਿਪਟੀ ਕਮਿਸ਼ਨਰ ਰੌਬ ਰੋਜ਼ਰਸ ਨੇ ਕਿਹਾ ਕਿ ਫਾਇਰ ਫਾਈਟਰਜ਼ ਵੱਲੋਂ ਚੁੱਕੇ ਗਏ ਕਦਮ ਸੋਕੇ ਦੀ…

VIA PUNJAB
ਅੱਗੇ ਪੜ੍ਹੋ
1 434 435 436 437 438 1,271