ਏਟੀਐੱਮ ਲੁਟੇਰਿਆਂ ਦਾ ਖੁਰਾ ਖੋਜ ਨੱਪਦੀ ਪੁਲਿਸ ਜਲਦ ਹੀ ਪੁੱਜੇਗੀ ਨਤੀਜੇ ‘ਤੇ : ਥਾਣਾ ਮੁਖੀ ਰਮਨਦੀਪ ਸਿੰਘ

ਏਟੀਐੱਮ ਲੁਟੇਰਿਆਂ ਦਾ ਖੁਰਾ ਖੋਜ ਨੱਪਦੀ ਪੁਲਿਸ ਜਲਦ ਹੀ ਪੁੱਜੇਗੀ ਨਤੀਜੇ ‘ਤੇ : ਥਾਣਾ ਮੁਖੀ ਰਮਨਦੀਪ ਸਿੰਘ

ਸ਼ੇਰਪੁਰ – ਥਾਣਾ ਸ਼ੇਰਪੁਰ ਅਧੀਨ ਪੈਂਦੇ ਪਿੰਡ ਫਤਿਹਗੜ੍ਹ ਪੰਜਗਰਾਈਆਂ ਦੀ ਸਟੇਟ ਬੈਂਕ ਆਫ਼ ਇੰਡੀਆ ਦਾ ਏ ਟੀ ਐੱਮ ਤੋੜ ਬੀਤੇ ਕੱਲ੍ਹ ਲੱਖਾਂ ਰੁਪਏ ਲੁੱਟਣ ਵਾਲੇ ਲੁਟੇਰੇ ਭਾਵੇਂ ਹਾਲੇ ਪੁਲੀਸ ਦੀ ਗ੍ਰਿਫ਼ਤ ‘ ਚੋਂ ਬਾਹਰ ਹਨ ਪਰ ਪੁਲੀਸ ਦਾ ਦਾਅਵਾ ਹੈ ਕਿ ਲੁਟੇਰੇ ਜਲਦ ਹੀ ਪੁਲਿਸ ਦੇ ਸ਼ਿਕੰਜੇ ਚ ਹੋਣਗੇ। ਜ਼ਿਕਰਯੋਗ ਹੈ ਕਿ ਲੁਟੇਰਿਆਂ ਨੇ 13 -14 ਦਸੰਬਰ ਦੀ ਦਰਮਿਆਨੀ ਰਾਤ ਪਿੰਡ ਫਤਿਹਗੜ੍ਹ ਪੰਜਗਰਾਈਆਂ ਦੀ ਭੀੜ ਭੜੱਕੇ ਵਾਲੀ ਸੜਕ ਤੇ ਸਥਿਤ ਸਟੇਟ ਬੈਂਕ ਆਫ ਇੰਡੀਆ ਦੇ…

VIA PUNJAB
ਅੱਗੇ ਪੜ੍ਹੋ

ਮਾਨ ਦੇ ਮੁੜ ਪ੍ਰਧਾਨ ਬਣਨ ਨਾਲ ਅੰਮ੍ਰਿਤਸਰ ਦਲ ਹੋਰ ਮਜ਼ਬੂਤੀ ਨਾਲ ਸੰਘਰਸ਼ ਕਰੇਗਾ : ਖ਼ਾਲਸਾ

ਮਾਨ ਦੇ ਮੁੜ ਪ੍ਰਧਾਨ ਬਣਨ ਨਾਲ ਅੰਮ੍ਰਿਤਸਰ ਦਲ ਹੋਰ ਮਜ਼ਬੂਤੀ ਨਾਲ ਸੰਘਰਸ਼ ਕਰੇਗਾ : ਖ਼ਾਲਸਾ

ਅਮਲੋਹ – ਸ. ਸਿਮਰਨਜੀਤ ਸਿੰਘ ਮਾਨ ਦੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੜ ਪੰਜ ਸਾਲਾ ਲਈ ਪ੍ਰਧਾਨ ਚੁਣੇ ਜਾਣ ‘ਤੇ ਜਿਥੇ ਦੇਸ਼/ਵਿਦੇਸ਼ ‘ਚ ਪਾਰਟੀ ਆਗੂਆਂ ਤੇ ਵਰਕਰਾਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਇਕ ਦੂਜੇ ਨੂੰ ਵਧਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰਣੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਜਥੇਦਾਰ ਲਖਬੀਰ ਸਿੰਘ ਖਾਲਸਾ/ਸੌਂਟੀ ਵੱਲੋਂ ਆਪਣੇ ਸਾਥੀਆਂ ਦੇ ਨਾਲ ਸ. ਮਾਨ ਦੇ ਗ੍ਰਹਿ ਕਿਲਾ ਸ. ਹਰਨਾਮ ਸਿੰਘ…

VIA PUNJAB
ਅੱਗੇ ਪੜ੍ਹੋ

ਤਿੰਨ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਸਫਲਤਾਪੂਰਵਕ ਸਮਾਪਤ

ਤਿੰਨ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਸਫਲਤਾਪੂਰਵਕ ਸਮਾਪਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਰਮਾ ਮੁਹਿੰਮ ਦੀਆਂ ਯੂਨਿਟਾਂ ਅਤੇ ਵਿਕਟੋਰੀਆ ਕਰਾਸ ਜੇਤੂਆਂ ਦੇ ਵਾਰਸਾਂ ਦਾ ਸਨਮਾਨ ਚੰਡੀਗੜ੍ਹ – ਤਿੰਨ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ (ਐਮ.ਐਲ.ਐਫ.) ਦੀ ਸਮਾਪਤੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਮਾ ਮੁਹਿੰਮ ਦੇ ਵਿਕਟੋਰੀਆ ਕਰਾਸ ਨਾਲ ਸਨਮਾਨਿਤ ਸੈਨਿਕਾਂ ਦੇ ਵਾਰਸਾਂ ਅਤੇ ਯੂਨਿਟਾਂ ਦਾ ਅੱਜ ਸਨਮਾਨ ਕਰਦਿਆਂ ਬਰਤਾਨਵੀ ਸਾਮਰਾਜ ਅਧੀਨ 1944 ਤੱਕ ਲੜੀਆਂ ਗਈਆਂ ਲੜਾਈਆਂ ਵਿੱਚ ਉਨ੍ਹਾਂ ਵੱਲੋਂ ਦਿਖਾਈ ਬਹਾਦਰੀ ਨੂੰ ਯਾਦ ਕੀਤਾ। ਬਰਮਾ ਮੁਹਿੰਮ ਦੀ 75ਵੀਂ ਵਰ੍ਹੇਗੰਢ ਯਾਦਗਾਰ ਮਨਾਉਣ ਵਾਲੇ…

VIA PUNJAB
ਅੱਗੇ ਪੜ੍ਹੋ

ਨਾਗਰਕਿਤਾ ਕਾਨੂੰਨ ਖ਼ਿਲਾਫ਼ ਦਿੱਲੀ ‘ਚ ਉਬਾਲ-ਵਾਹਨਾਂ ਨੂੰ ਲਗਾਈ ਅੱਗ

ਨਾਗਰਕਿਤਾ ਕਾਨੂੰਨ ਖ਼ਿਲਾਫ਼ ਦਿੱਲੀ ‘ਚ ਉਬਾਲ-ਵਾਹਨਾਂ ਨੂੰ ਲਗਾਈ ਅੱਗ

ਵਿਦਿਆਰਥੀਆਂ ਦੇ ਰੋਸ ਮਾਰਚ ਨੇ ਧਾਰਿਆ ਹਿੰਸਕ ਰੂਪ ਨਵੀਂ ਦਿੱਲੀ – ਨਾਗਰਕਿਤਾ ਕਾਨੂੰਨ ਖ਼ਿਲਾਫ਼ ਲੋਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਅੱਜ ਦਿੱਲੀ ਦੀਆਂ ਸੜਕਾਂ ਉੱਪਰ ਵੀ ਹਿੰਸਕ ਪ੍ਰਦਰਸ਼ਨ ਨਜ਼ਰ ਆਇਆ। ਦਿੱਲੀ ਦੀ ਜਾਮੀਆ-ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰੋਸ ਮਾਰਚ ਕੱਢਿਆ ਜੋ ਹਿੰਸਕ ਰੂਪ ਧਾਰ ਗਿਆ। ਪ੍ਰਦਰਸ਼ਨਕਾਰੀਆਂ ਨੇ ਤਿੰਨ ਬੱਸਾਂ ਤੇ ਕੁਝ ਮੋਟਰਸਾਈਕਲਾਂ ਨੂੰ ਅੱਗ ਲਗਾ ਦਿੱਤੀ। ਅੱਗ ਬਝਾਉਣ ਆਏ ਫਾਇਰ ਬ੍ਰਗੇਡ ਦੀ ਗੱਡੀ ਉਪਰ ਵੀ ਹਮਲਾ ਕੀਤਾ ਗਿਆ। ਇਸ ਵਿੱਚ ਅੱਗ ਬੁਝਾਊ ਦਸਤੇ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ ਤੋਂ ਪਹਿਲਾਂ ਹਰ ਮੈਚ ਇਕ ਸਬਕ : ਰਾਹੁਲ

ਵਿਸ਼ਵ ਕੱਪ ਤੋਂ ਪਹਿਲਾਂ ਹਰ ਮੈਚ ਇਕ ਸਬਕ : ਰਾਹੁਲ

ਭਾਰਤੀ ਓਪਨਰ ਲੋਕੇਸ਼ ਰਾਹੁਲ ਦਾ ਮੰਨਣਾ ਹੈ ਕਿ ਆਸਟਰੇਲੀਆ ਵਿਚ ਸਾਲ 2020 ਵਿਚ ਹੋਣ ਵਾਲੇ ਆਈ. ਸੀ. ਸੀ. ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਹਰ ਮੁਕਾਬਲਾ ਇਕ ਸਬਕ ਦੀ ਤਰ੍ਹਾਂ ਹੈ। ਭਾਰਤ ਨੇ ਮੁੰਬਈ ਦੇ ਵਾਨਖੇੜੇ ਮੈਦਾਨ ‘ਤੇ ਵੈਸਟਇੰਡੀਜ਼ ਵਿਰੁੱਧ ਫੈਸਲਾਕੁੰਨ ਮੈਚ ਬੁੱਧਵਾਰ ਨੂੰ 67 ਦੌੜਾਂ ਨਾਲ ਜਿੱਤ ਕੇ ਸੀਰੀਜ਼ 2-1 ਨਾਲ ਆਪਣੇ ਨਾਂ ਕਰ ਲਈ। ਇਸ ਮੈਚ ਵਿਚ 91 ਦੌੜਾਂ ਦੀ ਪਾਰੀ ਲਈ ਰਾਹੁਲ ਨੂੰ ‘ਮੈਨ ਆਫ ਦਿ ਮੈਚ’ ਚੁਣਿਆ ਗਿਆ।ਮੈਚ ਤੋਂ ਬਾਅਦ ਓਪਨਿੰਗ ਬੱਲੇਬਾਜ਼…

VIA PUNJAB
ਅੱਗੇ ਪੜ੍ਹੋ

ਭੁਵਨੇਸ਼ਵਰ ਕੁਮਾਰ ਵਿੰਡੀਜ਼ ਵਿਰੁੱਧ ਵਨ ਡੇ ਸੀਰੀਜ਼ ਤੋਂ ਹੋਏ ਬਾਹਰ

ਭੁਵਨੇਸ਼ਵਰ ਕੁਮਾਰ ਵਿੰਡੀਜ਼ ਵਿਰੁੱਧ ਵਨ ਡੇ ਸੀਰੀਜ਼ ਤੋਂ ਹੋਏ ਬਾਹਰ

ਭਾਰਤ ਦੇ ਅਨੁਭਵੀ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਜ਼ਖਮੀ ਹੋਣ ਕਾਰਨ ਵੈਸਟਇੰਡੀਜ਼ ਵਿਰੁੱਧ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਤੋਂ ਬਾਹਰ ਹੋ ਗਏ ਹਨ ਤੇ ਉਸਦੀ ਜਗ੍ਹਾ ਮੁੰਬਈ ਦੇ ਤੇਜ਼ ਗੇਂਦਬਾਜ਼ ਸ਼ਾਰਦੁਲ ਠਾਕੁਰ ਨੂੰ ਟੀਮ ‘ਚ ਜਗ੍ਹਾ ਮਿਲ ਸਕਦੀ ਹੈ। ਭੁਵਨੇਸ਼ਵਰ ਬੁੱਧਵਾਰ ਨੂੰ ਖਤਮ ਹੋਈ ਟੀ-20 ਅੰਤਰਰਾਸ਼ਟਰੀ ਸੀਰੀਜ਼ ਦੇ ਦੌਰਾਨ ਜ਼ਖਮੀ ਹੋ ਗਿਆ ਸੀ। ਬੀ. ਸੀ. ਸੀ. ਆਈ. ਦੇ ਅਧਿਕਾਰੀ ਨੇ ਗੋਪਨੀਅਤਾ ਦੀ ਸ਼ਰਤ ‘ਤੇ ਦੱਸਿਆ ਕਿ ਭੁਵਨੇਸ਼ਵਰ ਸੀਰੀਜ਼ ਤੋਂ ਬਾਹਰ ਹੋ ਗਏ ਹਨ ਤੇ ਸ਼ਾਰਦੁਲ…

VIA PUNJAB
ਅੱਗੇ ਪੜ੍ਹੋ

ਬੈਡਮਿੰਟਨ ਸਿੰਧੂ ਨੇ ਚੀਨ ਦੀ ਬਿੰਗਜਿਆਓ ਨੂੰ ਹਰਾਇਆ

ਬੈਡਮਿੰਟਨ ਸਿੰਧੂ ਨੇ ਚੀਨ ਦੀ ਬਿੰਗਜਿਆਓ ਨੂੰ ਹਰਾਇਆ

ਖ਼ਿਤਾਬ ਦੀ ਦੌੜ ਤੋਂ ਪਹਿਲਾਂ ਹੀ ਬਾਹਰ ਹੋ ਚੁੱਕੀ ਭਾਰਤੀ ਬੈਡਮਿੰਟਨ ਸਟਾਰ ਪੀ.ਵੀ. ਸਿੰਧੂ ਨੇ ਗਰੁੱਪ ‘ਏ’ ਦੇ ਆਪਣੇ ਤੀਜੇ ਤੇ ਆਖ਼ਰੀ ਮੈਚ ਵਿੱਚ ਚੀਨ ਦੀ ਹੀ ਬਿੰਗਜਿਆਓ ’ਤੇ ਹੌਸਲਾਅਫ਼ਜਾਊ ਜਿੱਤ ਦਰਜ ਕਰ ਕੇ ਸਾਲ ਦੇ ਆਖ਼ਰੀ ਟੂਰਨਾਮੈਂਟ ਬੀਡਬਲਿਊਐੱਫ ਵਿਸ਼ਵ ਟੂਰ ਫਾਈਨਲਜ਼ ’ਚ ਆਪਣੀ ਚੁਣੌਤੀ ਦਾ ਸਕਾਰਾਤਮਕ ਅੰਤ ਕੀਤਾ।ਸਿੰਧੂ ਆਪਣੇ ਪਹਿਲੇ ਦੋਵੇਂ ਮੈਚ ਗੁਆਉਣ ਕਾਰਨ ਖ਼ਿਤਾਬ ਦੀ ਦੌੜ ’ਚੋਂ ਪਹਿਲਾਂ ਹੀ ਬਾਹਰ ਹੋ ਗਈ ਸੀ। ਬਿੰਗਜਿਆਓ ਖ਼ਿਲਾਫ਼ ਵੀ ਉਹ ਪਹਿਲੇ ਗੇਮ ’ਚ 9-19 ਤੋਂ ਪਿੱਛੇ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਔਰਤਾਂ ਦੇ ਸੁਰੱਖਿਅਤ ਦਾਖਲੇ ਸਬੰਧੀ ਹੁਕਮ ਜਾਰੀ ਕਰਨੋਂ ਨਾਂਹ

ਸੁਪਰੀਮ ਕੋਰਟ ਵੱਲੋਂ ਔਰਤਾਂ ਦੇ ਸੁਰੱਖਿਅਤ ਦਾਖਲੇ ਸਬੰਧੀ ਹੁਕਮ ਜਾਰੀ ਕਰਨੋਂ ਨਾਂਹ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਬਰੀਮਾਲਾ ਮੰਦਰ ’ਚ ਔਰਤਾਂ ਦੇ ਸੁਰੱਖਿਅਤ ਦਾਖਲੇ ਸਬੰਧੀ ਕੋਈ ਵੀ ਹੁਕਮ ਜਾਰੀ ਕਰਨ ਤੋਂ ਇਨਕਾਰ ਦਿੱਤਾ। ਸੁਪਰੀਮ ਕੋਰਟ ਨੇ ਇਹ ਫ਼ੈਸਲਾ ਦੋ ਮਹਿਲਾ ਕਾਰਕੁਨਾਂ ਵੱਲੋਂ ਸਬਰੀਮਾਲਾ ਮੰਦਰ ’ਚ ਪੁਲੀਸ ਸੁਰੱਖਿਆ ਹੇਠ ਔਰਤਾਂ ਦਾ ਸੁਰੱਖਿਅਤ ਦਾਖਲਾ ਕਰਵਾਉਣ ਲਈ ਕੇਰਲ ਸਰਕਾਰ ਨੂੰ ਹੁਕਮ ਜਾਰੀ ਕਰਨ ਸਬੰਧੀ ਦਾਖਲ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਣਾਇਆ। ਸਰਬਉੱਚ ਅਦਾਲਤ ਨੇ ਕਿਹਾ, ‘ਇਹ ਮੁੱਦਾ ਭਾਵਨਾਤਮਕ ਹੈ ਅਤੇ ਉਹ ਮਾਹੌਲ ਨੂੰ ਭੜਕਾਊ ਨਹੀਂ ਬਣਾਉਣ ਚਾਹੁੰਦੀ।’’ ਚੀਫ਼ ਜਸਟਿਸ ਐੱਸ.ਏ. ਬੋਬੜੇ…

VIA PUNJAB
ਅੱਗੇ ਪੜ੍ਹੋ

ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪੱਸ਼ਟ ਬਹੁਮਤ

ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪੱਸ਼ਟ ਬਹੁਮਤ

ਬ੍ਰਿਟੇਨ – ਬਰਤਾਨੀਆ ਦੇ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੀਆਂ ਆਮ ਚੋਣਾਂ ਵਿੱਚ ਸ਼ਾਨਦਾਰ ਜਿੱਤ ਹੋਈ ਹੈ ਅਤੇ ਹੁਣ ਤੱਕ ਆਏ ਰੁਝਾਨਾਂ ਵਿੱਚ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੀ ਅਗਵਾਈ ਵਾਲੀ ਕੰਜ਼ਰਵੇਟਿਵ ਪਾਰਟੀ ਨੂੰ ਸਪਸ਼ਟ ਬਹੁਮਤ ਮਿਲ ਗਿਆ ਹੈ| 650 ਸੀਟਾਂ ਵਿੱਚੋਂ 621 ਦੇ ਨਤੀਜੇ ਸਾਹਮਣੇ ਆ ਚੁੱਕੇ ਹਨ ਜਿੰਨਾ ਵਿਚੋਂ ਕੰਜ਼ਰਵੇਟਿਵ ਪਾਰਟੀ ਨੂੰ 343 ਲੇਬਰ ਪਾਰਟੀ ਨੂੰ 201 ਸਕਾਟਿਸ਼ ਨੈਸ਼ਨਲ ਪਾਰਟੀ ਨੂੰ 46 ਲਿਬਰਲ ਡੈਮੋਕ੍ਰੇਟਿਕ ਪਾਰਟੀ ਨੂੰ 9 ਸੀਟਾਂ ਮਿਲੀਆਂ ਹਨ| ਚੋਣ ਸਰਵੇਖਣ ਅਨੁਸਾਰ ਇਹ ਅਨੁਮਾਨ ਪਹਿਲਾਂ…

VIA PUNJAB
ਅੱਗੇ ਪੜ੍ਹੋ

ਵਿੱਤ ਮੰਤਰੀ ਨਿਰਮਲਾ ਸੀਤਾਰਮਣ ਫੋਰਬਸ ਦੀ ਦੁਨੀਆ ਦੀ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿੱਚ ਸ਼ਾਮਲ

ਵਿੱਤ ਮੰਤਰੀ ਨਿਰਮਲਾ ਸੀਤਾਰਮਣ ਫੋਰਬਸ ਦੀ ਦੁਨੀਆ ਦੀ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿੱਚ ਸ਼ਾਮਲ

ਨਵੀਂ ਦਿੱਲੀ – ਫੋਰਬਸ ਨੇ ਦੇਸ਼ ਦੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ, ਐਚ.ਸੀ.ਐਲ. ਕਾਰਪੋਰੇਸ਼ਨ ਦੀ ਸੀ.ਈ.ਓ. ਤੇ ਕਾਰਜਕਾਰੀ ਡਾਇਰੈਕਟਰ ਰੋਸ਼ਨੀ ਨਾਦਰ ਮਲਹੋਤਰਾ ਅਤੇ ਬਾਇਓਕੋਨ ਦੀ ਸੰਸਥਾਪਕ ਕਿਰਨ ਮਜੂਮਦਾਰ ਸ਼ਾਅ ਨੂੰ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ| ‘ਦੁਨੀਆ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ’ ਦੀ 2019 ਦੀ ਫੋਰਬਸ ਸੂਚੀ ਵਿੱਚ ਜਰਮਨ ਦੀ ਚਾਂਸਲਰ ਐਂਜੇਲਾ ਮਾਰਕੇਲ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ| ਦੂਜੇ ਸਥਾਨ ਤੇ ਹੈ ਯੂਰਪੀਅਨ ਸੈਂਟਰਲ ਬੈਂਕ ਦੀ…

VIA PUNJAB
ਅੱਗੇ ਪੜ੍ਹੋ
1 438 439 440 441 442 1,271