ਕੈਬਨਿਟ ਸਬ ਕਮੇਟੀ ਵੱਲੋਂ ਅਵਾਰਾਂ ਪਸ਼ੂਆਂ ਦੇ ਖਤਰੇ ਨਾਲ ਨਜਿੱਠਣ ਲਈ ਸਾਰੇ ਵਿਭਾਗਾਂ ਵੱਲੋਂ ਸਾਂਝੀ ਕਾਰਵਾਈ ਕਰਨ ਦਾ ਸੱਦਾ

ਕੈਬਨਿਟ ਸਬ ਕਮੇਟੀ ਵੱਲੋਂ ਅਵਾਰਾਂ ਪਸ਼ੂਆਂ ਦੇ ਖਤਰੇ ਨਾਲ ਨਜਿੱਠਣ ਲਈ ਸਾਰੇ ਵਿਭਾਗਾਂ ਵੱਲੋਂ ਸਾਂਝੀ ਕਾਰਵਾਈ ਕਰਨ ਦਾ ਸੱਦਾ

ਬ੍ਰਹਮ ਮਹਿੰਦਰਾ ਨੇ ਕਮੇਟੀ ਦੀ ਪਹਿਲੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ – ਪੰਜਾਬ ਸਰਕਾਰ ਦੇ 4 ਸੀਨੀਅਰ ਮੰਤਰੀਆਂ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਸੂਬੇ ਵਿੱਚ ਅਵਾਰਾ ਪਸ਼ੂਆਂ ਨਾਲ ਪੈਦਾ ਹੋਏ ਗੰਭੀਰ ਸਮਾਜਿਕ-ਆਰਥਿਕ ਖਤਰੇ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਵੱਲੋਂ ਸਾਂਝੀ ਕਾਰਵਾਈ ਕਰਨ ਦਾ ਸੱਦਾ ਦਿੱਤਾ। ਕੈਬਨਿਟ ਸਬ ਕਮੇਟੀ ਦੀ ਇਹ ਪਹਿਲੀ ਮੀਟਿੰਗ ਸੀ ਜਿਸ ਦੀ ਪ੍ਰਧਾਨਗੀ ਸ੍ਰੀ ਬ੍ਰਹਮ ਮਹਿੰਦਰਾ ਨੇ ਕੀਤੀ। ਇਸ ਕਮੇਟੀ ਵਿੱਚ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ…

VIA PUNJAB
ਅੱਗੇ ਪੜ੍ਹੋ

ਨਵੇਂ ਵਿਕਸਤ ਕੀਤੇ ਉਦਯੋਗਿਕ ਅਸਟੇਟ ਨਾਭਾ ਵਿੱਚ ਪਲਾਟਾਂ ਦੀ ਅਲਾਟਮੈਂਟ ਸੁਰੂ: ਸੁੰਦਰ ਸ਼ਾਮ ਅਰੋੜਾ

ਨਵੇਂ ਵਿਕਸਤ ਕੀਤੇ ਉਦਯੋਗਿਕ ਅਸਟੇਟ ਨਾਭਾ ਵਿੱਚ ਪਲਾਟਾਂ ਦੀ ਅਲਾਟਮੈਂਟ ਸੁਰੂ: ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਨਾਭਾ ਸ਼ਹਿਰ ਵਿੱਚ ਨਵੇਂ ਵਿਕਸਤ ਉਦਯੋਗਿਕ ਅਸਟੇਟ ਵਿੱਚ ਪ੍ਰਮੁੱਖ ਸਨਅਤੀ ਪਲਾਟਾਂ ਦੀ ਅਲਾਟਮੈਂਟ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਇਸ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕ੍ਰਿਸਚਨਡ ਇੰਡਸਟਰੀਅਲ ਫੋਕਲ ਪੁਆਇੰਟ (ਆਈ.ਐੱਫ.ਪੀ.), ਨਾਭਾ (ਨਵਾਂ), ਸਰਕਾਰ ਵੱਲੋਂ ਸਸਤੀ ਕੀਮਤ ‘ਤੇ ਉਦਯੋਗ ਨੂੰ ਆਧੁਨਿਕ ਬੁਨਿਆਦੀ ਢਾਂਚਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦਾ ਨਤੀਜਾ ਹੈ। ਆਈ.ਐਫ.ਪੀ. ਨਾਭਾ (ਨਵਾਂ) ਮੁੱਖ ਤੌਰ ‘ਤੇ ਹਲਕੇ ਇੰਜੀਨੀਅਰਿੰਗ ਦੇ ਖੇਤਰ ਨੂੰ…

VIA PUNJAB
ਅੱਗੇ ਪੜ੍ਹੋ

ਕਲਾਨੌਰ ਵਿਖੇ ਗੰਨਾ ਰਿਸਰਚ ਇੰਸਟੀਚਿਊਟ ਸਥਾਪਤ ਕਰਨ ਸੰਬੰਧੀ ਪ੍ਰੋਜੈਕਟ ਰਿਪੋਰਟ ਇਕ ਹਫਤੇ ਦੇ ਅੰਦਰ ਹੋਵੇਗੀ ਤਿਆਰ: ਸੁਖਜਿੰਦਰ ਸਿੰਘ ਰੰਧਾਵਾ

ਕਲਾਨੌਰ ਵਿਖੇ ਗੰਨਾ ਰਿਸਰਚ ਇੰਸਟੀਚਿਊਟ ਸਥਾਪਤ ਕਰਨ ਸੰਬੰਧੀ ਪ੍ਰੋਜੈਕਟ ਰਿਪੋਰਟ ਇਕ ਹਫਤੇ ਦੇ ਅੰਦਰ ਹੋਵੇਗੀ ਤਿਆਰ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਨੇ ਪ੍ਰੋਜੈਕਟ ਦੀ ਰੂਪ-ਰੇਖਾ ਤਿਆਰ ਕਰਨ ਲਈ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਚੰਡੀਗੜ੍ਹ – ਵਿਖੇ ਗੰਨਾ ਰਿਸਰਚ ਇੰਸਟੀਚਿਊਟ ਸਥਾਪਤ ਕਰਨ ਸੰਬੰਧੀ ਵਿਸਥਾਰਤ ਪ੍ਰੋਜੈਕਟ ਰਿਪੋਰਟ ਇਕ ਹਫਤੇ ਦੇ ਅੰਦਰ ਤਿਆਰ ਕੀਤੀ ਜਾਏਗੀ।” ਇਹ ਪ੍ਰਗਟਾਵਾ ਅੱਜ ਇਥੇ ਸਹਿਕਾਰਤਾ ਅਤੇ ਜੇਲ੍ਹਾਂ ਬਾਰੇ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮਾਰਕਫੈੱਡ ਦੇ ਦਫਤਰ ਵਿਖੇ ਹੋਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਵਧੇਰੇ ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਇਹ ਮੀਟਿੰਗ ਕਲਾਨੌਰ (ਗੁਰਦਾਸਪੁਰ) ਵਿਖੇ ਗੰਨਾ ਰਿਸਰਚ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੁਲਿਸ ਵਿਭਾਗ ਵਿਚ ਭਰਤੀ ਕੀਤੀ ਜਾਵੇਗੀ – ਗ੍ਰਹਿ ਮੰਤਰੀ

ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੁਲਿਸ ਵਿਭਾਗ ਵਿਚ ਭਰਤੀ ਕੀਤੀ ਜਾਵੇਗੀ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਬਿਹਤਰ ਬਨਾਉਣ ਲਈ ਜਲਦੀ ਹੀ ਪੁਲਿਸ ਵਿਭਾਗ ਵਿਚ ਭਰਤੀ ਕੀਤੀ ਜਾਵੇਗੀ| ਇਸ ਦੇ ਲਈ ਪੁਲਿਸ ਫੋਰਸ ਦੀ ਤਾਜਾ ਗਿਣਤੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨਸ੍ਰੀ ਵਿਜ ਨੇ ਕਿਹਾ ਕਿ ਇਸ ਸਬੰਧ ਵਿਚ ਪੂਰੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਰਿਪੋਰਟ ਮਿਲਦੇ ਹੀ ਸਹੀ ਕਦਮ ਚੁੱਕੇ ਜਾਣਗੇ| ਉਨਾਂ ਨੇ ਕਿਹਾ ਕਿ ਉਨਾ ਦੇ ਕੋਲ ਰੋਜਾਨਾ 500 ਤੋਂ 600 ਸ਼ਿਕਾਇਤਾਂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦੇ 99ਵੇਂ ਸਾਲਾ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸ਼੍ਰੋਮਣੀ ਅਕਾਲੀ ਦੇ 99ਵੇਂ ਸਾਲਾ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ -ਸ਼੍ਰੋਮਣੀ ਅਕਾਲੀ ਦੇ 99ਵੇਂ ਸਾਲਾ ਸਥਾਪਨਾ ਦਿਵਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦਾ ਭੋਗ 14 ਦਸੰਬਰ ਨੂੰ ਪਵੇਗਾ। ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਭਾਈ ਸੁਲਤਾਨ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਉੱਘੇ ਪੱਤਰਕਾਰ ਤੇ ਸੰਪਾਦਕ ਸ. ਸ਼ਿੰਗਾਰਾ ਸਿੰਘ ਭੁੱਲਰ ਦੇ ਚਲਾਣੇ ’ਤੇ ਦੁਖ ਪ੍ਰਗਟਾਇਆ

ਭਾਈ ਲੌਂਗੋਵਾਲ ਨੇ ਉੱਘੇ ਪੱਤਰਕਾਰ ਤੇ ਸੰਪਾਦਕ ਸ. ਸ਼ਿੰਗਾਰਾ ਸਿੰਘ ਭੁੱਲਰ ਦੇ ਚਲਾਣੇ ’ਤੇ ਦੁਖ ਪ੍ਰਗਟਾਇਆ

ਭਾਈ ਮਹਿਤਾ, ਡਾ. ਰੂਪ ਸਿੰਘ ਤੇ ਹੋਰਾਂ ਵੱਲੋਂ ਵੀ ਅਫ਼ਸੋਸ ਪ੍ਰਗਟ ਅੰਮ੍ਰਿਤਸਰ – ਵੱਖ-ਵੱਖ ਪੰਜਾਬੀ ਅਖ਼ਬਾਰਾਂ ਦੇ ਸੰਪਾਦਕ ਰਹੇ ਸੀਨੀਅਰ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਆਪਣੇ ਸ਼ੋਕ ਸੰਦੇਸ਼ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਸ. ਭੁੱਲਰ ਪੰਜਾਬੀ ਦੇ ਪ੍ਰਬੁੱਧ ਪੱਤਰਕਾਰ ਸਨ, ਜਿਨ੍ਹਾਂ ਨੇ ਆਪਣੀਆਂ ਲਿਖਤਾਂ ਰਾਹੀਂ ਸਮਾਜ ਨੂੰ ਵੱਡਮੁਲੀ…

VIA PUNJAB
ਅੱਗੇ ਪੜ੍ਹੋ

ਉੜੀਸਾ ਦੇ ਇਤਿਹਾਸਕ ਮੰਗੂ ਮੱਠ ਦੀ ਸਥਿਤੀ ਜਾਣਨ ਲਈ ਭਾਈ ਲੌਂਗੋਵਾਲ ਨੇ ਬਣਾਈ ਸਬ-ਕਮੇਟੀ

ਉੜੀਸਾ ਦੇ ਇਤਿਹਾਸਕ ਮੰਗੂ ਮੱਠ ਦੀ ਸਥਿਤੀ ਜਾਣਨ ਲਈ ਭਾਈ ਲੌਂਗੋਵਾਲ ਨੇ ਬਣਾਈ ਸਬ-ਕਮੇਟੀ

ਅੰਮ੍ਰਿਤਸਰ -ਉੜੀਸਾ ਦੇ ਜਗਨਨਾਥ ਪੁਰੀ ’ਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਮੰਗੂ ਮੱਠ ਸਬੰਧੀ ਮੌਜੂਦਾ ਸਥਿਤੀ ਜਾਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਵਫ਼ਦ ਉੜੀਸਾ ਭੇਜਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ ’ਤੇ ਅਧਾਰਤ ਇਕ ਕਮੇਟੀ ਦਾ ਗਠਨ ਕੀਤਾ ਹੈ। ਇਸ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਦੀਪ ਸਿੰਘ ਦੇ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਨੇ ਲਿਆ। ਇਸ ਸਮੇਂ ਹਾਜ਼ਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ…

VIA PUNJAB
ਅੱਗੇ ਪੜ੍ਹੋ

ਕੌਮੀ ਪਸ਼ੂਧਨ ਚੈਂਪਿਅਨਸ਼ਿਪ ਅਤੇ ਐਕਸਪੋ-2020 ਬਟਾਲਾ ਵਿਖੇ 6 ਤੋਂ 8 ਫਰਵਰੀ ਤੱਕ ਕਰਵਾਇਆ ਜਾਵੇਗਾ-ਤ੍ਰਿਪਤ ਬਾਜਵਾ

ਕੌਮੀ ਪਸ਼ੂਧਨ ਚੈਂਪਿਅਨਸ਼ਿਪ ਅਤੇ ਐਕਸਪੋ-2020 ਬਟਾਲਾ ਵਿਖੇ 6 ਤੋਂ 8 ਫਰਵਰੀ ਤੱਕ ਕਰਵਾਇਆ ਜਾਵੇਗਾ-ਤ੍ਰਿਪਤ ਬਾਜਵਾ

ਚੰਡੀਗੜ – ਪਸ਼ੂ ਪਾਲਣ ਦੇ ਕਿੱਤੇ ਨੁੰ ਉਤਸ਼ਾਹਤ ਕਰਨ ਅਤੇ ਇਸ ਨੂੰ ਲਾਹੇਵੰਦਾ ਧੰਦਾ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਵਰੇ ਕਰਵਾਈ ਜਾਣ ਵਾਲੀ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਕਸਪੋ-2020 ਅਗਲੇ ਵਰੇ 6 ਤੋਂ 8 ਫ਼ਰਵਰੀ ਤੱਕ ਬਟਾਲਾ ਵਿਖੇ ਕਰਵਾਈ ਜਾਵੇਗੀ।ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਇਹ ਚੈਂਪਅਿਨਸ਼ਿਪ ਜਿੱਥੇ ਸੂਬੇ ਦੇ ਪਸ਼ੂ ਪਾਲਕਾਂ ਨੂੰ ਉਤਸ਼ਾਹ ਦੇਵੇਗੀ, ਉਥੇ ਉਹਨਾਂ ਨੂੰ ਇਸ…

VIA PUNJAB
ਅੱਗੇ ਪੜ੍ਹੋ

ਬਹੁਤੇ ਰਾਜਾਂ ’ਚ ਕਿਸਾਨ ਖ਼ੁਦਕੁਸ਼ੀਆਂ ਬਾਰੇ ਕੋਈ ਅੰਕੜਾ ਹੀ ਨਹੀਂ

ਬਹੁਤੇ ਰਾਜਾਂ ’ਚ ਕਿਸਾਨ ਖ਼ੁਦਕੁਸ਼ੀਆਂ ਬਾਰੇ ਕੋਈ ਅੰਕੜਾ ਹੀ ਨਹੀਂ

ਨਵੀਂ ਦਿੱਲੀ – ਗ੍ਰਹਿ ਮੰਤਰਾਲੇ ਨੇ ਲੋਕ ਸਭਾ ਵਿੱਚ ਅੱਜ ਜਾਣਕਾਰੀ ਦਿੱਤੀ ਹੈ ਕਿ ਬਹੁਤੇ ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਵਿੱਚ ਕਿਸਾਨਾਂ, ਖੇਤ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦੇ ਅੰਕੜੇ ‘ਸਿਫਰ’ ਹਨ। ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕਿਸਾਨ ਤੇ ਮਜ਼ਦੂਰ ਦੀਆਂ ਖ਼ੁਦਕੁਸ਼ੀਆਂ ਸਬੰਧੀ ਅੰਕੜਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਨੇ ਦੱਸਿਆ ਕਿ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਅਤੇ ਖ਼ੁਦਕੁਸ਼ੀਆਂ ਜਿਨ੍ਹਾਂ ਵਿੱਚ ਕਿਸਾਨ ਖ਼ੁਦਕੁਸ਼ੀਆਂ ਵੀ ਸ਼ਾਮਲ ਹਨ, ਬਾਰੇ…

VIA PUNJAB
ਅੱਗੇ ਪੜ੍ਹੋ
1 442 443 444 445 446 1,271