ਰੋਹਿੰਗੀਆ ਨਸਲਕੁਸ਼ੀ: ਮਿਆਂਮਾਰ ਦਾ ਪੱਖ ਰੱਖਣ ਲਈ ਹੇਗ ਅਦਾਲਤ ਪਹੁੰਚੀ ਸੂ ਕੀ

ਰੋਹਿੰਗੀਆ ਨਸਲਕੁਸ਼ੀ: ਮਿਆਂਮਾਰ ਦਾ ਪੱਖ ਰੱਖਣ ਲਈ ਹੇਗ ਅਦਾਲਤ ਪਹੁੰਚੀ ਸੂ ਕੀ

ਨੋਬੇਲ ਪੁਰਸਕਾਰ ਜੇਤੂ ਆਂਗ ਸਾਂ ਸੂ ਕੀ ਰੋਹਿੰਗੀਆ ਮੁਸਲਮਾਨਾਂ ਦੀ ਨਸਲਕੁਸ਼ੀ ਦੇ ਸਬੰਧ ਵਿੱਚ ਮਿਆਂਮਾਰ ਦਾ ਪੱਖ ਰੱਖਣ ਲਈ ਸੰਯੁਕਤ ਰਾਸ਼ਟਰ ਦੀ ਸਿਖ਼ਰਲੀ ਅਦਾਲਤ ’ਚ ਪਹੁੰਚੀ। ਬਰਮਾ ਦੇ ਸਧਾਰਨ ਰਵਾਇਤੀ ਕੱਪੜਿਆਂ ਵਿੱਚ ਹੇਗ ’ਚ ਕੌਮਾਂਤਰੀ ਨਿਆਂ ਅਦਾਲਤ ਪਹੁੰਚੀ ਮਿਆਂਮਾਰ ਦੀ ਇਸ ਆਗੂ ਨੇ ਇਸ ਮੌਕੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਇਹ ਕੇਸ ਪੱਛਮੀ ਅਫ਼ਰੀਕਾ ਦੇ ਜਾਂਬੀਆ ਵੱਲੋਂ 2017 ਵਿੱਚ ਫ਼ੌਜ ਵੱਲੋਂ ਘੱਟ ਗਿਣਤੀ ਰੋਹਿੰਗੀਆ ਮੁਸਲਮਾਨਾਂ ਦੇ ਕੀਤੇ ਗਏ ਕਤਲੇਆਮ ਦੇ ਸਬੰਧ ਵਿੱਚ ਇਸ ਕੌਮਾਂਤਰੀ…

VIA PUNJAB
ਅੱਗੇ ਪੜ੍ਹੋ

ਮਹਿਲਾਵਾਂ ਖ਼ਿਲਾਫ਼ ਅਪਰਾਧਾਂ ਨੇ ਸੋਚਣ ਲਈ ਮਜਬੂਰ ਕੀਤਾ: ਕੋਵਿੰਦ

ਮਹਿਲਾਵਾਂ ਖ਼ਿਲਾਫ਼ ਅਪਰਾਧਾਂ ਨੇ ਸੋਚਣ ਲਈ ਮਜਬੂਰ ਕੀਤਾ: ਕੋਵਿੰਦ

ਨਵੀਂ ਦਿੱਲੀ – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਵਿੱਚ ਮਹਿਲਾਵਾਂ ਖ਼ਿਲਾਫ਼ ਹਿੰਸਾ ਦੀਆਂ ਹਾਲੀਆ ਘਟਨਾਵਾਂ ਦੇ ਹਵਾਲੇ ਨਾਲ ਅੱਜ ਕਿਹਾ ਕਿ ਅਜਿਹੇ ਘ੍ਰਿਣਤ ਅਪਰਾਧ ਲੋਕਾਂ ਨੂੰ ਸੋਚਣ ਲਈ ਮਜਬੂਰ ਕਰਦੇ ਹਨ ਕਿ ਕੀ ਸਮਾਜ ਸਾਰਿਆਂ ਲਈ ਬਰਾਬਰ ਦੇ ਹੱਕਾਂ ਦੇ ਵਿਆਪਕ ਨਜ਼ਰੀਏ ’ਤੇ ਖਰਾ ਉਤਰਦਾ ਹੈ। ਸ੍ਰੀ ਕੋਵਿੰਦ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਇਥੇ ਵਿਗਿਆਨ ਭਵਨ ਵਿੱਚ ਕੌਮੀ ਮਨੁੱਖੀ ਅਧਿਕਾਰਾਂ ਬਾਰੇ ਕਮਿਸ਼ਨ (ਐੱਨਐੱਚਆਰਸੀ) ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਰਾਸ਼ਟਰਪਤੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਸਰਜਰੀ ਤੋਂ ਬਾਅਦ ਟੀਮ ਇੰਡੀਆ ਚ ਵਾਪਸੀ ਤੇ ਹਾਰਦਿਕ

ਸਰਜਰੀ ਤੋਂ ਬਾਅਦ ਟੀਮ ਇੰਡੀਆ ਚ ਵਾਪਸੀ ਤੇ ਹਾਰਦਿਕ

ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਛੇਤੀ ਹੀ ਤੁਹਾਨੂੰ ਟੀਮ ‘ਚ ਖੇਡਦੇ ਦਿਖ ਸਕਦੇ ਹਨ। ਦੱਸ ਦਈਏ ਕਿ ਆਪਣੀ ਪਿੱਠ ਦੀ ਸਰਜਰੀ ਤੋਂ ਬਾਅਦ ਪੰਡਯਾ ਦਾ ਟੀਚਾ ਹਰ ਹਾਲ ‘ਚ ਅਗਲੇ ਸਾਲ ਆਸਟਰੇਲੀਆ ‘ਚ ਹੋਣ ਵਾਲਾ ਟੀ-20 ਵਰਲਡ ਕੱਪ ਖੇਡਣਾ ਹੈ। ਪੰਡਯਾ ਨੇ ਦੱਸਿਆ ਕਿ ਨਿਊਜ਼ੀਲੈਂਡ ਸੀਰੀਜ਼ ਦੇ ਮੱਧ ਤਕ ਉਹ ਭਾਰਤੀ ਟੀਮ ‘ਚ ਵਾਪਸੀ ਦੀ ਕੋਸ਼ਿਸ਼ ਕਰਨਗੇ। ਹਾਰਦਿਕ ਪੰਡਯਾ ਨੇ ਕਿਹਾ, ”ਸਰਜਰੀ ਤੋਂ ਬਾਅਦ ਖੇਡਣ ਲਈ ਵਾਪਸੀ ਕਰਨਾ ਸੌਖਾ ਨਹੀਂ ਹੁੰਦਾ ਹੈ ਪਰ…

VIA PUNJAB
ਅੱਗੇ ਪੜ੍ਹੋ

ਭਾਰਤ-ਵਿੰਡੀਜ਼ ਵਿਚਾਲੇ ਅੱਜ ਹੋਵੇਗਾ ਖਿਤਾਬੀ ਮੁਕਾਬਲੇ ਦਾ ਫੈਸਲਾ

ਭਾਰਤ-ਵਿੰਡੀਜ਼ ਵਿਚਾਲੇ ਅੱਜ ਹੋਵੇਗਾ ਖਿਤਾਬੀ ਮੁਕਾਬਲੇ ਦਾ ਫੈਸਲਾ

ਫੀਲਡਿੰਗ ਅਤੇ ਬੱਲੇਬਾਜ਼ੀ ਵਿਭਾਗ ਦੀਆਂ ਆਪਣੀਆਂ ਕਮਜ਼ੋਰੀਆਂ ਤੋਂ ਸਬਕ ਲੈਂਦੇ ਹੋਏ ਭਾਰਤੀ ਕ੍ਰਿਕਟ ਟੀਮ ਬੁੱਧਵਾਰ ਨੂੰ ਵੈਸਟਇੰਡੀਜ਼ ਵਿਰੁੱਧ ਮੁੰਬਈ ਦੇ ਵਾਨਖੇੜੇ ਮੈਦਾਨ ‘ਤੇ ਤੀਜੇ ਅਤੇ ਆਖਰੀ ਟੀ-20 ਮੈਚ ਵਿਚ ‘ਕਰੋ ਜਾਂ ਮਰੋ’ ਦੀ ਸਥਿਤੀ ਵਿਚ ਉਤਰੇਗੀ, ਜਿੱਥੇ ਦੋਵਾਂ ਟੀਮਾਂ ਲਈ ਸੀਰੀਜ਼ ਦਾਅ ‘ਤੇ ਹੋਵੇਗੀ। ਭਾਰਤ ਨੇ ਹੈਦਰਾਬਾਦ ਵਿਚ ਪਹਿਲੇ ਟੀ-20 ਮੈਚ ਵਿਚ 6 ਵਿਕਟਾਂ ਨਾਲ ਜਿੱਤ ਆਪਣੇ ਨਾਂ ਕਰਕੇ 3 ਮੈਚਾਂ ਦੀ ਸੀਰੀਜ਼ ਵਿਚ 1-0 ਦੀ ਬੜ੍ਹਤ ਬਣਾਈ ਸੀ ਪਰ ਦੂਜੇ ਮੈਚ ਵਿਚ ਵੈਸਟਇੰਡੀਜ਼ ਨੇ…

VIA PUNJAB
ਅੱਗੇ ਪੜ੍ਹੋ

ਵਿਨੀ ਮਹਾਜਨ ਵੱਲੋਂ ਡੀ.ਪੀ.ਆਈ.ਆਈ.ਟੀ. ਵੱਲੋਂ ਸੁਝਾਏ ਸਾਰੇ ਸੁਧਾਰਾਂ ਦੇ ਲਾਗੂਕਰਨ ਲਈ ਸਮਾਂਬੱਧ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼

ਵਿਨੀ ਮਹਾਜਨ ਵੱਲੋਂ ਡੀ.ਪੀ.ਆਈ.ਆਈ.ਟੀ. ਵੱਲੋਂ ਸੁਝਾਏ ਸਾਰੇ ਸੁਧਾਰਾਂ ਦੇ ਲਾਗੂਕਰਨ ਲਈ ਸਮਾਂਬੱਧ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼

ਜ਼ਿਲ੍ਹਾ ਕਾਰੋਬਾਰ ਸੁਧਾਰਾਂ ਬਾਰੇ ਸੂਬਾ ਪੱਧਰੀ ਵਰਕਸ਼ਾਪ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ – ਜ਼ਿਲ੍ਹਾ ਪੱਧਰੀ ਕਾਰੋਬਾਰੀ ਸੁਧਾਰਾਂ ‘ਤੇ ਧਿਆਨ ਕੇਂਦਰਤ ਕਰਨ ਦੀ ਜ਼ਰੂਰਤ ਨੂੰ ‘ਤੇ ਜ਼ੋਰ ਦਿੰਦਿਆਂ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀਮਤੀ ਵਿਨੀ ਮਹਾਜਨ ਨੇ ਸੂਬਾ ਪੱਧਰ ‘ਤੇ ਲਾਗੂ ਹੋ ਚੁੱਕੇ ਸਾਰੇ ਸੁਧਾਰਾਂ ਨੂੰ ਲਾਗੂ ਕਰਨ ਲਈ ਸਮਾਂਬੱਧ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਮੰਗਲਵਾਰ ਨੂੰ ਮਗਸੀਪਾ ਵਿਖੇ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਪੱਧਰੀ ਵਰਕਸ਼ਾਪ ਦੀ ਸਮਾਪਤੀ…

VIA PUNJAB
ਅੱਗੇ ਪੜ੍ਹੋ

ਧਰਮਸੋਤ ਵੱਲੋਂ ਸਵੈ-ਰੁਜ਼ਗਾਰ ਲਈ ਕਰਜ਼ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ‘ਤੇ ਜ਼ੋਰ

ਧਰਮਸੋਤ ਵੱਲੋਂ ਸਵੈ-ਰੁਜ਼ਗਾਰ ਲਈ ਕਰਜ਼ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ‘ਤੇ ਜ਼ੋਰ

ਐਸ.ਸੀ. ਅਤੇ ਬੀ.ਸੀ. ਕਾਰਪੋਰੇਸ਼ਨਾਂ ਨਾਲ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਪੱਛੜੀ ਸ਼ੇਣੀਆਂ, ਘੱਟ ਗਿਣਤੀਆਂ ਅਤੇ ਅਨੁਸੂਚਿਤ ਜਾਤੀਆਂ ਵਰਗ ਨਾਲ ਸਬੰਧਤ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਦਿੱਤੇ ਜਾਂਦੇ ਕਰਜ਼ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ‘ਤੇ ਜ਼ੋਰ ਦਿੱਤਾ ਹੈ।ਅੱਜ ਇੱਥੇ ਐਸ.ਸੀ. ਅਤੇ ਬੀ.ਸੀ. ਕਾਰਪੋਰੇਸ਼ਨਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਸ. ਧਰਮਸੋਤ ਨੇ ਕਿਹਾ ਕਿ ਪੱਛੜੀ ਸ਼ੇਣੀਆਂ, ਘੱਟ ਗਿਣਤੀਆਂ ਅਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਸਕੱਤਰ ਵੱਲੋਂ ਜਨਗਣਨਾ 2021 ਦੀਆਂ ਤਿਆਰੀਆਂ ਦਾ ਜਾਇਜ਼ਾ

ਪੰਜਾਬ ਦੇ ਮੁੱਖ ਸਕੱਤਰ ਵੱਲੋਂ ਜਨਗਣਨਾ 2021 ਦੀਆਂ ਤਿਆਰੀਆਂ ਦਾ ਜਾਇਜ਼ਾ

ਸੂਬੇ ਵਿਚ ਜਨਗਣਨਾ ਦਾ ਪਹਿਲਾ ਪੜਾਅ 15 ਮਈ ਤੋਂ 29 ਜੂਨ, 2020 ਤੱਕ ਹੋਵੇਗਾ ਚੰਡੀਗੜ੍ਹ – ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਮੰਗਲਵਾਰ ਨੂੰ ਇੱਥੇ ਸੂਬਾ ਪੱਧਰੀ ਕੋਆਡੀਨੇਸ਼ਨ ਕਮੇਟੀ ਵਿਖੇ ਜਨਗਣਨਾ-2021 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਨਗਣਨਾ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ। ਪਹਿਲੇ ਪੜਾਅ ਅਧੀਨ 15 ਮਈ ਤੋਂ 29 ਜੂਨ, 2020 ਤੱਕ ਘਰਾਂ ਦੀ ਗਣਨਾ ਕਰਨ ਦੇ ਨਾਲ-ਨਾਲ ਰਾਸ਼ਟਰੀ ਜਨਸੰਖਿਆ ਰਜਿਸਟਰ ਅਪਡੇਟ ਕੀਤਾ ਜਾਵੇਗਾ। ਦੂਜੇ ਪੜਾਅ ਵਿੱਚ…

VIA PUNJAB
ਅੱਗੇ ਪੜ੍ਹੋ

ਭਾਈ ਮਹਿਤਾ ਤੇ ਡਾ. ਰੂਪ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਕੀਤੀ ਬੈਠਕ

ਭਾਈ ਮਹਿਤਾ ਤੇ ਡਾ. ਰੂਪ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਕੀਤੀ ਬੈਠਕ

ਅੰਮ੍ਰਿਤਸਰ -ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰਾਂ ਨਾਲ ਬੈਠਕ ਕਰਕੇ ਪ੍ਰਬੰਧਕੀ ਆਦੇਸ਼ ਜਾਰੀ ਕੀਤੇ। ਇਕੱਤਰਤਾ ਦੌਰਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਿਕ ਕੇਂਦਰ ਹੋਣ ਕਰਕੇ ਇਥੇ ਸਿੱਖ ਸੰਗਤਾਂ ਦੇ ਨਾਲ-ਨਾਲ ਦੇਸ਼-ਵਿਦੇਸ਼ ਵਿੱਚੋਂ ਹੋਰਨਾਂ ਧਰਮਾਂ ਦੇ ਲੋਕ ਵੀ ਵੱਡੀ ਗਿਣਤੀ ਵਿਚ ਪੁੱਜਦੇ ਹਨ ਅਤੇ ਇਸ ਪਾਵਨ ਅਸਥਾਨ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਕਬੱਡੀ ਖਿਡਾਰੀਆਂ ਨੇ ਭਾਈ ਰਾਜਿੰਦਰ ਸਿੰਘ ਮਹਿਤਾ ਨੂੰ ਦਿੱਤੀ ਮੁਬਾਰਕਬਾਦ

ਸ਼੍ਰੋਮਣੀ ਕਮੇਟੀ ਦੇ ਕਬੱਡੀ ਖਿਡਾਰੀਆਂ ਨੇ ਭਾਈ ਰਾਜਿੰਦਰ ਸਿੰਘ ਮਹਿਤਾ ਨੂੰ ਦਿੱਤੀ ਮੁਬਾਰਕਬਾਦ

ਅੰਮ੍ਰਿਤਸਰ -ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਭਾਈ ਰਜਿੰਦਰ ਸਿੰਘ ਮਹਿਤਾ ਨੂੰ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਵੱਲੋਂ ਮੁਬਾਰਕਬਾਦ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਪੋਰਟਸ ਸ. ਤੇਜਿੰਦਰ ਸਿੰਘ ਪੱਡਾ ਨੇ ਸ਼੍ਰੋਮਣੀ ਕਮੇਟੀ ਦੇ ਕਬੱਡੀ ਖਿਡਾਰੀਆਂ ਦੀ ਭਾਈ ਰਜਿੰਦਰ ਸਿੰਘ ਮਹਿਤਾ ਨਾਲ ਜਾਣ-ਪਛਾਣ ਕਰਵਾਉਂਦਿਆਂ ਬੀਤੇ ਸਮੇਂ ਵਿਚ ਕੀਤੀਆਂ ਪ੍ਰਾਪਤੀਆਂ ਬਾਰੇ ਦੱਸਿਆ। ਇਸ ਦੌਰਾਨ ਭਾਈ ਮਹਿਤਾ ਨੇ ਕਬੱਡੀ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਭਵਿੱਖ ਵਿਚ ਹੋਰ ਬਿਹਤਰ ਕਾਰਗੁਜ਼ਾਰੀ ਲਈ ਸ਼ੁਭ ਇਛਾਵਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਟ੍ਰੇਕਿਆ ਬਾਰ-ਕੋਡਿੰਗ ਸਿਸਟਮ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਟ੍ਰੇਕਿਆ ਬਾਰ-ਕੋਡਿੰਗ ਸਿਸਟਮ ਦਾ ਉਦਘਾਟਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਮਧੂਬਨ ਸਥਿਤ ਪੁਲਿਸ ਕੰਪਲੈਕਸ ਵਿਚ ਹਰਿਆਣਾ ਪੁਲਿਸ ਦੇ ਫਾਰੇਂਸਿਕ ਸਾਇੰਸ ਲੇਬੋਰੇਟਰੀ (ਐਫ.ਐਸ.ਐਲ.) ਦੇ ਟ੍ਰੇਕਿਆ ਬਾਰ-ਕੋਡਿੰਗ ਸਿਸਟਮ ਦਾ ਉਦਘਾਟਨ ਕੀਤਾ|ਉਦਘਾਟਨ ਦੌਰਾਨ, ਮੁੱਖ ਮੰਤਰੀ ਨੂੰ ਐਫ.ਐਸ.ਐਲ., ਮਧੂਬਨ ਵਿਚ ਨਵੇਂ ਬਾਰ-ਕੋਡ ਸਿਰਜਿਤ ਕਰਕੇ ਲਾਇਵ ਕੇਸ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ|ਡੀ.ਜੀ.ਪੀ. ਹਰਿਆਣਾ ਮਨੋਜ ਯਾਦਵ ਅਤੇ ਨਿਦੇਸ਼ਕ ਐਫ.ਐਸ.ਐਲ., ਸ੍ਰੀਕਾਂਤ ਜਾਧਵ ਨੇ ਇਸ ਪ੍ਰਣਾਲੀ ਦੀ ਮੁੱਖ ਵਿਸ਼ੇਸ਼ਤਾਵਾਂ ਦੇ ਬਾਰੇ ਵਿਚ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ| ਟ੍ਰੈਫਿਕ ਬਾਰ ਕੋਡਿੰਗ ਪ੍ਰਣਾਲੀ ਦੀ…

VIA PUNJAB
ਅੱਗੇ ਪੜ੍ਹੋ
1 443 444 445 446 447 1,271