ਮਨਦੀਪ ਕਰੇਗਾ ਪੰਜਾਬ ਰਣਜੀ ਟੀਮ ਦੀ ਕਪਤਾਨੀ

ਮਨਦੀਪ ਕਰੇਗਾ ਪੰਜਾਬ ਰਣਜੀ ਟੀਮ ਦੀ ਕਪਤਾਨੀ

ਪੰਜਾਬ ਕ੍ਰਿਕਟ ਸੰਘ ਦੀ ਸੀਨੀਅਰ ਚੋਣਕਾਰ ਕਮੇਟੀ ਨੇ ਰਣਜੀ ਟਰਾਫੀ ਲਈ ਪੰਜਾਬ ਟੀਮ ਦੀ ਕਮਾਨ ਮਨਦੀਪ ਸਿੰਘ ਨੂੰ ਸੌਂਪੀ ਹੈ। ਚੇਅਰਮੈਨ ਅਰੁਣ ਸ਼ਰਮਾ ਦੀ ਅਗਵਾਈ ਵਿਚ ਚੋਣਕਾਰ ਕਮੇਟੀ ਦੀ ਮੰਗਲਵਾਰ ਨੂੰ ਮੀਟਿੰਗ ਹੋਈ, ਜਿਸ ਵਿਚ ਪਹਿਲੇ ਦੋ ਮੈਚਾਂ ਲਈ 16 ਖਿਡਾਰੀਆਂ ਦੇ ਨਾਂ ਦਾ ਐਲਾਨ ਕੀਤਾ ਗਿਆ। ਰਣਜੀ ਟਰਾਫੀ ਵਿਚ ਪੰਜਾਬ ਗਰੁੱਪ-ਏ ਵਿਚ ਹੈ ਅਤੇ ਉਸ ਨਾਲ ਇਸ ਗਰੁੱਪ ਵਿਚ ਰਾਜਸਥਾਨ, ਹੈਦਰਾਬਾਦ, ਵਿਦਰਭ, ਦਿੱਲੀ, ਕੇਰਲ, ਗੁਜਰਾਤ, ਆਂਧਰਾ ਪ੍ਰਦੇਸ਼ ਅਤੇ ਬੰਗਾਲ ਦੀਆਂ ਟੀਮਾਂ ਸ਼ਾਮਲ ਹਨ।

VIA PUNJAB
ਅੱਗੇ ਪੜ੍ਹੋ

ਇਮਰਾਨ ਵੱਲੋਂ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਲਈ ਤਿੰਨ ਨਾਵਾਂ ਦੀ ਸਿਫਾਰਿਸ਼

ਇਮਰਾਨ ਵੱਲੋਂ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਲਈ ਤਿੰਨ ਨਾਵਾਂ ਦੀ ਸਿਫਾਰਿਸ਼

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਲਈ ਤਿੰਨ ਨਾਵਾਂ ਦੀ ਸਿਫਾਰਿਸ਼ ਕੀਤੀ ਹੈ। ਉਂਜ ਹੁਕਮਰਾਨ ਪਾਰਟੀ ਅਤੇ ਵਿਰੋਧੀ ਧਿਰ ਵਿਚਕਾਰ ਇਸ ਉੱਚ ਅਹੁਦੇ ’ਤੇ ਨਿਯੁਕਤੀ ਨੂੰ ਲੈ ਕੇ ਅੜਿੱਕਾ ਕਾਇਮ ਹੈ। ਜੀਓ ਟੀਵੀ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਫ਼ਜ਼ਲ ਅੱਬਾਸ, ਬਾਬਰ ਯਾਕੂਬ ਅਤੇ ਆਰਿਫ਼ ਖ਼ਾਨ ਦੇ ਨਾਮ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਲਈ ਸੁਝਾਏ ਹਨ। ਇਹ ਸਿਫਾਰਿਸ਼ ਮੁੱਖ ਚੋਣ ਕਮਿਸ਼ਨਰ ਜਸਟਿਸ (ਸੇਵਾਮੁਕਤ) ਸਰਦਾਰ ਮੁਹੰਮਦ…

VIA PUNJAB
ਅੱਗੇ ਪੜ੍ਹੋ

ਕਿੱਥੇ ਹਨ ਮੋਦੀ ਸਰਕਾਰ ਵਲੋਂ ਲਿਆਏ ਜਾਣ ਵਾਲੇ ਚੰਗੇ ਦਿਨ : ਪੀ. ਚਿਦਾਂਬਰਮ

ਕਿੱਥੇ ਹਨ ਮੋਦੀ ਸਰਕਾਰ ਵਲੋਂ ਲਿਆਏ ਜਾਣ ਵਾਲੇ ਚੰਗੇ ਦਿਨ : ਪੀ. ਚਿਦਾਂਬਰਮ

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਿਆ| ਚਿਦਾਂਬਰਮ ਨੇ ਕਿਹਾ ਕਿ ਕਿੱਥੇ ਹਨ ਚੰਗੇ ਦਿਨ| ਚਿਦਾਂਬਰਮ ਨੇ ਕਿਹਾ ਕਿ ਅਰਥਵਿਵਸਥਾ ਤੇ ਪ੍ਰਧਾਨ ਮੰਤਰੀ ਮੋਦੀ ਚੁੱਪ ਹਨ| ਬੇਰੋਜ਼ਗਾਰੀ ਵੱਧ ਰਹੀ ਹੈ| ਉਨ੍ਹਾਂ ਕਿਹਾ ਕਿ ਮੰਤਰੀਆਂ ਨੂੰ ਬਿਨਾਂ ਦੋਸ਼ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ ਅਤੇਅਰਥਵਿਵਸਥਾ ਗਲਤ ਹੱਥਾਂ ਵਿੱਚ ਹੈ| ਪਿਆਜ਼ ਦੀ ਕੀਮਤ 100 ਰੁਪਏ ਤੋਂ ਵੱਧ ਹੈ| ਵਿੱਤ ਮੰਤਰੀ ਨੂੰ ਮਹਿੰਗੇ ਪਿਆਜ਼ ਦੀ…

VIA PUNJAB
ਅੱਗੇ ਪੜ੍ਹੋ

ਓਨਾਵ ਗੈਂਗਰੇਪ ਪੀੜਤਾ ਨੂੰ ਪੈਟਰੋਲ ਸੁੱਟ ਕੇ ਜਿਉਂਦੇ ਸਾੜਿਆ, ਹਾਲਤ ਗੰਭੀਰ

ਓਨਾਵ ਗੈਂਗਰੇਪ ਪੀੜਤਾ ਨੂੰ ਪੈਟਰੋਲ ਸੁੱਟ ਕੇ ਜਿਉਂਦੇ ਸਾੜਿਆ, ਹਾਲਤ ਗੰਭੀਰ

ਓਨਾਵ – ਉੱਤਰ ਪ੍ਰਦੇਸ਼ ਦੇ ਓਨਾਵ ਵਿੱਚ ਬਿਹਾਰ ਥਾਣਾ ਖੇਤਰ ਦੇ ਇਕ ਪਿੰਡ ਵਿੱਚ ਰਹਿਣ ਵਾਲੇ ਗੈਂਗਰੇਪ ਪੀੜਤਾ ਨੂੰ ਅੱਜ ਸਵੇਰੇ 5 ਨੌਜਵਾਨਾਂ ਨੇ ਪੈਟਰੋਲ ਸੁੱਟ ਕੇ ਸਾੜ ਦਿੱਤਾ| ਪੀੜੀਤਾ ਦੇ ਪਿਤਾ ਦੀ ਸੂਚਨਾ ਤੇ ਪੁੱਜੀ ਪੁਲੀਸ ਨੇ ਪੀੜਤਾ ਨੂੰ ਜ਼ਿਲਾ ਹਸਪਤਾਲ ਪਹੁੰਚਾਇਆ| ਇੱਥੇ ਪੀੜਤਾ ਦੀ ਹਾਲਤ ਗੰਭੀਰ ਦੇਖ ਕੇ ਲਖਨਊ ਰੈਫਰ ਕੀਤਾ ਗਿਆ ਹੈ| ਫਿਲਹਾਲ ਪੁਲੀਸ ਤਿੰਨ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਤੋਂ ਪੁੱਛ-ਗਿੱਛ ਕਰ ਰਹੀ ਹੈ| ਦੂਜੇ ਪਾਸੇ ਇਸ ਮਾਮਲੇ ਨੂੰ…

VIA PUNJAB
ਅੱਗੇ ਪੜ੍ਹੋ

ਨਿਵੇਸ਼ ਸੰਮੇਲਨ ਦੌਰਾਨ ਮੁੱਖ ਮੰਤਰੀ ਨੇ ਉਨਾਂ ਕੋਲ ਪਹੁੰਚ ਕਰਨ ਵਾਲੇ ਨੌਜਵਾਨ ਦੀ ਮਦਦ ਕੀਤੀ

ਨਿਵੇਸ਼ ਸੰਮੇਲਨ ਦੌਰਾਨ ਮੁੱਖ ਮੰਤਰੀ ਨੇ ਉਨਾਂ ਕੋਲ ਪਹੁੰਚ ਕਰਨ ਵਾਲੇ ਨੌਜਵਾਨ ਦੀ ਮਦਦ ਕੀਤੀ

ਐਸ.ਏ.ਐਸ.ਨਗਰ – ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ-2019 ਦੇ ਵਿਚਾਰ-ਚਰਚਾ ਸੈਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਨੇ ਉਨਾਂ ਕੋਲ ਪਹੁੰਚ ਕਰ ਕੇ ਇਕ ਨੌਜਵਾਨ ਵੱਲੋਂ ਕੀਤੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਮੋਹਾਲੀ ਦੇ ਐਸ.ਐਸ.ਪੀ. ਤੇ ਡਿਪਟੀ ਕਮਿਸ਼ਨਰ ਨੂੰ ਇਸ ਸ਼ਿਕਾਇਤ ਦੀ ਜਾਂਚ ਕਰ ਕੇ ਢੁੱਕਵੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।ਡੇਰਾਬੱਸੀ ਵਿੱਚ ਤਿ੍ਰਵੇਦੀ ਕੈਂਪ ਦੇ ਵਾਸੀ ਅਮਨਦੀਪ ਸਿੰਘ ਨੇ ਆਪਣੀ ਸ਼ਿਕਾਇਤ ਲੈ ਕੇ ਮੁੱਖ ਮੰਤਰੀ ਕੋਲ ਪਹੁੰਚ ਕੀਤੀ ਜੋ ਉਸ ਵੇਲੇ ਸਟੇਜ ’ਤੇ ਸਨ। ਸੁਰੱਖਿਆ ਮੁਲਾਜ਼ਮਾਂ ਵੱਲੋਂ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਸਮੇਤ ਹੋਰ ਅਹੁਦੇਦਾਰਾਂ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਵਾਗਤ

ਭਾਈ ਲੌਂਗੋਵਾਲ ਸਮੇਤ ਹੋਰ ਅਹੁਦੇਦਾਰਾਂ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਵਾਗਤ

ਸ਼੍ਰੋਮਣੀ ਕਮੇਟੀ ਦੇ ਤੀਸਰੀ ਵਾਰ ਲਗਾਤਾਰ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਪੁੱਜਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਨੂੰ ਵੀ ਅਧਿਕਾਰੀਆਂ ਨੇ ਜੀ-ਆਇਆਂ ਆਖਿਆ। ਇਸ ਦੌਰਾਨ ਭਾਈ ਲੌਂਗੋਵਾਲ ਸਮੇਤ ਸਾਰੇ ਅਹੁਦੇਦਾਰਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਸੂਬੇ ਅੰਦਰ ਪੰਜਾਬੀ ਬੋਲੀ ਦੇ ਸਤਿਕਾਰ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਲਿਖੇਗੀ -ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਸੂਬੇ ਅੰਦਰ ਪੰਜਾਬੀ ਬੋਲੀ ਦੇ ਸਤਿਕਾਰ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਲਿਖੇਗੀ -ਭਾਈ ਲੌਂਗੋਵਾਲ

ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦੇ ਮੈਂਬਰਾਂ ਨੇ ਭਾਈ ਲੌਂਗੋਵਾਲ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦੇ ਮੈਂਬਰਾਂ ਨੇ ਅੱਜ ਇਕ ਮੁਲਾਕਾਤ ਦੌਰਾਨ ਪੰਜਾਬ ਅੰਦਰ ਪੰਜਾਬੀ ਬੋਲੀ ਪ੍ਰਤੀ ਸਰਕਾਰ ਵੱਲੋਂ ਅਪਣਾਈ ਜਾ ਰਹੀ ਉਦਾਸੀਨਤਾ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਸ ਸਬੰਧੀ ਇਕ ਮੰਗ ਪੱਤਰ ਸੌਂਪਿਆ। ਇਸ ਦੌਰਾਨ ਭਾਈ ਲੌਂਗੋਵਾਲ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਇੰਗਲੈਂਡ ਦੇ ਸੈਸ਼ਨ ਦੌਰਾਨ ਪੰਜਾਬ ਵਿੱਚ ਵਿਕਾਸ ਨੂੰ ਬੜਾਵਾ ਦੇਣ ਵਾਸਤੇ ਨਵੀਆਂ ਖੋਜਾਂ ਦੀ ਮਹੱਤਤਾ ‘ਤੇ ਜ਼ੋਰ

ਇੰਗਲੈਂਡ ਦੇ ਸੈਸ਼ਨ ਦੌਰਾਨ ਪੰਜਾਬ ਵਿੱਚ ਵਿਕਾਸ ਨੂੰ ਬੜਾਵਾ ਦੇਣ ਵਾਸਤੇ ਨਵੀਆਂ ਖੋਜਾਂ ਦੀ ਮਹੱਤਤਾ ‘ਤੇ ਜ਼ੋਰ

ਐਸ.ਏ.ਐਸ ਨਗਰ – ਪ੍ਰ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ-2019 ਦੇ ਪਹਿਲੇ ਦਿਨ ਯੂ.ਕੇ. ਕੰਟਰੀ ਸੈਸ਼ਨ ਦੌਰਾਨ ਬੁਲਾਰਿਆਂ ਨੇ ਪੰਜਾਬ ਵਿੱਚ ਵਿਕਾਸ ਨੂੰ ਬੜਾਵਾ ਦੇਣ ਦੇ ਵਾਸਤੇ ਨਵੀਂਆਂ ਖੋਜਾਂ ‘ਤੇ ਜ਼ੋਰ ਦਿੱਤਾ ਹੈ ਅਤੇ ਵਿਕਾਸ ਦੇ ਵਾਸਤੇ ਪੂਜੀ ਨਿਵੇਸ਼ ਦੀ ਕੋਈ ਵੀ ਕਮੀ ਨਾ ਹੋਣ ਦੀ ਗੱਲ ਆਖੀ ਹੈ।ਇਸ ਸੈਸ਼ਨ ਦੌਰਾਨ ਖੇਤੀਬਾੜੀ, ਮਸ਼ੀਨਰੀ, ਹੈਂਡ ਟੂਲਜ਼, ਆਟੋਮੋਬਾਇਲ, ਬਾਈ-ਸਾਇਕਲ ਦੇ ਪੁਰਜਿਆਂ, ਖੇਡ ਵਸਤਾਂ, ਨਿਵਿਆਉਣਯੋਗ ਊਰਜਾ ਦੇ ਖੇਤਰਾਂ ਸਣੇ ਵੱਖ ਵੱਖ ਖੇਤਰਾਂ ਬਾਰੇ ਵਿਚਾਰ ਵਿਟਾਂਦਰਾ ਕੀਤਾ ਗਿਆ।ਆਪਣੇ ਸ਼ੁਰੂਆਤੀ ਭਾਸ਼ਣ ਵਿੱਚ ਪੰਜਾਬ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਉੱਚ ਪੱਧਰੀ ਕਮੇਟੀ ਗਠਿਤ

ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਉੱਚ ਪੱਧਰੀ ਕਮੇਟੀ ਗਠਿਤ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। 12 ਮੈਂਬਰੀ ਇਸ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੋਬਿੰਦ ਸਿੰਘ ਲੋਂਗੋਵਾਲ ਨੂੰ ਵੀ ਉਚੇਚੇ ਤੌਰ ਤੇ ਸ਼ਾਮਲ ਕੀਤਾ ਗਿਆ ਹੈ। ਕਮੇਟੀ ਦੇ ਬਾਕੀ ਮੈਂਬਰਾਂ ਵਿੱਚ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ…

VIA PUNJAB
ਅੱਗੇ ਪੜ੍ਹੋ

ਰਾਜਸਥਾਨ ‘ਚ ਵੀ ਲਾਗੂ ਹੋਵੇਗਾ ਆਨੰਦ ਮੈਰਿਜ ਐਕਟ

ਰਾਜਸਥਾਨ ‘ਚ ਵੀ ਲਾਗੂ ਹੋਵੇਗਾ ਆਨੰਦ ਮੈਰਿਜ ਐਕਟ

ਜੈਪੁਰ – ਸਿੱਖਾਂ ਲਈ ਇੱਕ ਵੱਡੀ ਖੁਸ਼ਖਬਰੀ ਹੈ ਕਿ ਰਾਜਸਥਾਨ ਸਰਕਾਰ ਨੇ ਸੂਬੇ ‘ਚ ਆਨੰਦ ਮੈਰਿਜ ਐਕਟ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਉੱਥੇ ਵਸਦੇ ਸਿੱਖ ਹੁਣ ਛੇਤੀ ਹੀ ਇਸ ਐਕਟ ਅਧੀਨ ਆਪਣੇ ਵਿਆਹ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ। ਇਸ ਤੋਂ ਇਲਾਵਾ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ‘ਚ ਬੈਠਣ ਮੌਕੇ ਕੜਾ, ਪੱਗ ਅਤੇ ਕਿਰਪਾਨ ਆਦਿ ਨਹੀਂ ਲੁਹਾਇਆ ਜਾਵੇਗਾ। ਜੈਪੁਰ ‘ਚ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ…

VIA PUNJAB
ਅੱਗੇ ਪੜ੍ਹੋ
1 449 450 451 452 453 1,271