ਡੀ.ਏ.ਵੀ. ਪਬਲਿਕ ਸਕੂਲ਼ ਕਕਰਾਲਾ ਦੀ ਵਿਦਿਆਰਥਣ ਨੇ ਕੌਮੀ ਖੇਡ ਮੁਕਾਬਲਿਆਂ ‘ਚ ਕਾਂਸੀ ਦਾ ਤਗਮਾ ਜਿੱਤਿਆ

ਡੀ.ਏ.ਵੀ. ਪਬਲਿਕ ਸਕੂਲ਼ ਕਕਰਾਲਾ ਦੀ ਵਿਦਿਆਰਥਣ ਨੇ ਕੌਮੀ ਖੇਡ ਮੁਕਾਬਲਿਆਂ ‘ਚ ਕਾਂਸੀ ਦਾ ਤਗਮਾ ਜਿੱਤਿਆ

ਸਮਾਣਾ – ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ਼ ਕਕਰਾਲਾ ਦੀ ਦਸਵੀ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਡੀਏਵੀ ਕੌਮੀ ਖੇਡ ਮੁਕਾਬਲੇ ਵਿੱਚ ਕੁਸ਼ਤੀ ਵਿਚ ਕਾਂਸੀ ਦਾ ਤਗਮਾ ਜਿੱਤਿਆ ਡੀਏਵੀ ਵੱਲੋਂ 26 ਨਵੰਬਰ ਤੋਂ 29 ਨਵੰਬਰ ਤੱਕ ਪਾਣੀਪਤ ਵਿਚ ਖੇਡਾਂ ਰਾਸ਼ਟਰੀ ਪੱਧਰ ਤੇ ਆਯੋਜਿਤ ਕੀਤੀਆਂ ਗਈਆ ਸਨ ਡੀਏਵੀ ਕਕਰਾਲਾ ਦੇ ਵਿਦਿਆਰਥੀਆਂ ਨੇ ਇਨਹਾਂ ਖੇਡ ਮੁਕਾਬਲਿਆਂ ਵਿਚ ਵਧੀਆਂ ਪ੍ਰਦਰਸ਼ਨ ਕੀਤਾ ਵਿਦਿਆਰਥੀਆਂ ਨੇ ਆਪਣੀ ਕਾਰਜਗੁਜ਼ਾਰੀ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ, ਅਤੇ ਖੇਡਾਂ ਦੇ ਮਹੱਤਤਾ ਬਾਰੇ ਵੀ ਚਾਨਣ…

VIA PUNJAB
ਅੱਗੇ ਪੜ੍ਹੋ

ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਫੜੇ

ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਫੜੇ

ਫੂਲ ਟਾਊਨ – ਥਾਣਾ ਫੂਲ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਤਫਸੀਸੀ ਅਫਸਰ ਧਰਮ ਸਿੰਘ ਨੇ ਦੱਸਿਆ ਕਿ ਗਸ਼ਤ ਦੇ ਦੌਰਾਨ ਪੁਲਸ ਦੀ ਟੀਮ ਜਦ ਪਿੰਡ ਢਿਪਾਲੀ ਦੀ ਨਹਿਰ ਲਾਗੇ ਪੁੱਜੀ ਤਾਂ ਇੱਕ ਦਰੱਖਤ ਥੱਲੇ ਦੋ ਵਿਅਕਤੀ ਜਿਨ੍ਹਾਂ ਦੇ ਹੱਥ ਵਿੱਚ ਵੱਖ-ਵੱਖ ਲਿਫ਼ਾਫ਼ੇ ਫੜੇ ਹੋਏ ਸਨ। ਉਹ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਪਿੰਡ ਧਿੰਗੜ ਵੱਲ ਫਰਾਰ ਹੋਣ ਲੱਗੇ ਤਾਂ ਪੁਲਸ ਨੇ ਉਨਾਂ…

VIA PUNJAB
ਅੱਗੇ ਪੜ੍ਹੋ

ਕੋਟਕਪੁਰਾ ਵਿਖੇ ਲਾਇਨਜ਼ ਕਲੱਬ ਵੱਲੋਂ ਸੈਮੀਨਾਰ

ਕੋਟਕਪੁਰਾ ਵਿਖੇ ਲਾਇਨਜ਼ ਕਲੱਬ ਵੱਲੋਂ ਸੈਮੀਨਾਰ

ਕੋਟਕਪੂਰਾ – ‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਅਤੇ ‘ਵਿਸ਼ਵਾਸ਼’ ਵਲੋਂ ਸਾਂਝੇ ਤੌਰ ‘ਤੇ ਸਥਾਨਕ ਮੋਗਾ ਸੜਕ ‘ਤੇ ਸਥਿੱਤ ਟਰੱਕ ਯੂਨੀਅਨ ਵਿਖੇ ‘ਵਿਸ਼ਵ ਏਡਜ਼ ਦਿਵਸ’ ਅਤੇ ‘ਦਿਵਿਆਂਗ ਦਿਵਸ’ ਨੂੰ ਸਮਰਪਿਤ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਦੌਰਾਨ ਉਕਤ ਪ੍ਰੋਜੈਕਟ ਦੇ ਮੁੱਖ ਬੁਲਾਰੇ ਡਾ. ਸੁਨੀਲ ਛਾਬੜਾ ਨੇ ਹਾਜਰੀਨ ਨੂੰ ਸੁਚੇਤ ਕਰਦਿਆਂ ਕਿਹਾ ਕਿ ਜਿਹੜੇ-ਜਿਹੜੇ ਟਰੱਕ ਚਾਲਕ ਪੰਜਾਬ ਦੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਤੋਂ ਇਲਾਵਾ ਦੇਸ਼ ਭਰ ਦੇ ਹੋਰ ਰਾਜਾਂ ਵਿੱਚ ਗੈਰ ਔਰਤ ਨਾਲ ਸਬੰਧ ਬਣਾਉਣ ਦੀ ਗਲਤੀ ਕਰਦੇ ਹਨ, ਉਹ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਕੁਰੂਕਸ਼ੇਤਰ ਵਿਚ ਕੌਮਾਂਤਰੀ ਗੀਤਾ ਜੈਯੰਤੀ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਕੁਰੂਕਸ਼ੇਤਰ ਵਿਚ ਕੌਮਾਂਤਰੀ ਗੀਤਾ ਜੈਯੰਤੀ ਦਾ ਉਦਘਾਟਨ ਕੀਤਾ

ਚੰਡੀਗੜ – ਮਹਾਭਾਰਤ ਵਿਚ ਭਗਵਾਨ ਸ੍ਰੀ ਕ੍ਰਿਸ਼ਣ ਵੱਲੋਂ ਅਰਜੁਨ ਨੂੰ ਦਿੱਤੇ ਗਏ ਕਰਮ ਦੇ ਸਿਧਾਂਤ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨਾ ਸਿਰਫ ਦੇਸ਼ ਵਿਚ ਸਗੋਂ ਪਿਛਲੇ 4 ਸਾਲਾਂ ਤੋਂ ਵਿਸ਼ਵ ਦੇ ਕੋਣੇ-ਕੋਣੇ ਵਿਚ ਪਹੁੰਚਾਉਣ ਦੀ ਪਹਿਲ ਕਰਨ ਤੋਂ ਬਾਅਦ ਉਨਾਂ ਨੇ ਕੁਰੂਕਸ਼ੇਤਰ ਨੂੰ ਦਿਵਯ ਕੁਰੂਕਸ਼ੇਤਰ ਨੂੰ ਭਵਯ ਕੁਰੂਕਸ਼ੇਤਰ ਬਣਾਉਣ ਦਾ ਐਲਾਨ ਕੀਤਾ ਹੈ ਇਸ ਲਈ ਕੁਰੂਕਸ਼ੇਤਰ ਵਿਚ 5 ਏਕੜ ਜਮੀਨ ‘ਤੇ ਭਾਰਤ ਮਾਤਾ ਦਾ ਮੰਦਿਰ ਬਣਾਇਆ ਜਾਵੇਗਾ| ਇਸ ਨਾਲ ਕੁਰੂਕਸ਼ੇਤਰ ਨੂੰ ਸਭਿਆਚਾਰਕ…

VIA PUNJAB
ਅੱਗੇ ਪੜ੍ਹੋ

ਰੇਲਵੇ ਦੇ ਨਿੱਜੀਕਰਨ ਦੀ ਤਿਆਰੀ ਵਿੱਚ ਹੈ ਸਰਕਾਰ : ਪ੍ਰਿਯੰਕਾ ਗਾਂਧੀ

ਰੇਲਵੇ ਦੇ ਨਿੱਜੀਕਰਨ ਦੀ ਤਿਆਰੀ ਵਿੱਚ ਹੈ ਸਰਕਾਰ : ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਦੋਸ਼ ਲਗਾਇਆ ਹੈ ਕਿ ਮੋਦੀ ਸਰਕਾਰ ਨੇ ਰੇ.ਲਵੇ ਨੂੰ ਬਹੁਤ ਖਰਾਬ ਸਥਿਤੀ ਵਿੱਚ ਪਹੁੰਚਾ ਦਿੱਤਾ ਹੈ ਅਤੇ ਹੁਣ ਉਹ ਦੇਸ਼ ਦੀ ਉਸ ‘ਜੀਵਨ ਰੇਖਾ’ ਨੂੰ ਵੀ ਵੇਚਣ ਦੀ ਤਿਆਰੀ ਵਿੱਚ ਹੈ| ਪ੍ਰਿੰਯਕਾ ਨੇ ਟਵੀਟ ਕੀਤਾ,”ਭਾਰਤੀ ਰੇਲ ਦੇਸ਼ ਦੀ ਲਾਈਫਲਾਈਨ ਹੈ| ਹੁਣ ਭਾਜਪਾ ਸਰਕਾਰ ਨੇ ਭਾਰਤੀ ਰੇਲ ਨੂੰ ਵੀ ਸਭ ਤੋਂ ਬੁਰੀ ਹਾਲਤ ਵਿੱਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ|” ਉਨ੍ਹਾਂ ਦੋਸ਼ ਲਗਾਇਆ ਕਿ ਇਸ…

VIA PUNJAB
ਅੱਗੇ ਪੜ੍ਹੋ

ਭਾਰਤੀ ਇੰਜਨੀਅਰ ਦੀ ਮਦਦ ਨਾਲ ‘ਨਾਸਾ’ ਨੇ ‘ਵਿਕਰਮ ਲੈਂਡਰ’ ਲੱਭਿਆ

ਭਾਰਤੀ ਇੰਜਨੀਅਰ ਦੀ ਮਦਦ ਨਾਲ ‘ਨਾਸਾ’ ਨੇ ‘ਵਿਕਰਮ ਲੈਂਡਰ’ ਲੱਭਿਆ

ਵਾਸ਼ਿੰਗਟਨ – ਭਾਰਤ ਦੇ ਪੁਲਾੜ ਪ੍ਰਾਜੈਕਟ ‘ਚੰਦਰਯਾਨ-2’ ਦਾ ‘ਵਿਕਰਮ’ ਲੈਂਡਰ ਜੋ ਕਿ ਸਤੰਬਰ ਵਿਚ ਚੰਦ ਦੇ ਧਰਾਤਲ ਨਾਲ ਟਕਰਾ ਗਿਆ ਸੀ, ਅਮਰੀਕੀ ਪੁਲਾੜ ਏਜੰਸੀ ‘ਨਾਸਾ’ ਨੇ ਲੱਭ ਲਿਆ ਹੈ। ਇਸ ਨੂੰ ਲੱਭਣ ਵਿਚ ‘ਨਾਸਾ’ ਦੇ ਚੇਨਈ ਦੇ ਇਕ ਸੂਚਨਾ ਤਕਨੀਕ ਮਾਹਿਰ ਨੇ ਮਦਦ ਕੀਤੀ ਹੈ। ਨਾਸਾ ਨੇ ਬਿਆਨ ਜਾਰੀ ਕਰ ਕੇ ਸ਼ਨਮੁਗਾ ਸੁਬਰਾਮਣੀਅਨ ਦੀ ਸਿਫ਼ਤ ਕੀਤੀ ਹੈ। ‘ਚੰਦਰਯਾਨ-2’ ਦਾ ਮਲਬਾ ਲੱਭਣ ਲਈ ਘੰਟਿਆਂ ਬੱਧੀ ਸੁਬਰਾਮਣੀਅਨ ਨੇ ਨਾਸਾ ਦੀ ਮਦਦ ਕੀਤੀ ਤੇ ਲੈਂਡ ਕਰਨ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ

ਮੁਸ਼ੱਰਫ ਦੀ ਤਬੀਅਤ ਵਿਗੜੀ, ਦੁਬਈ ਹਸਪਤਾਲ ਚ ਭਰਤੀ

ਮੁਸ਼ੱਰਫ ਦੀ ਤਬੀਅਤ ਵਿਗੜੀ, ਦੁਬਈ ਹਸਪਤਾਲ ਚ ਭਰਤੀ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਤਬੀਅਤ ਸੋਮਵਾਰ ਨੂੰ ਅਚਾਨਕ ਵਿਗੜ ਗਈ। ਇਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੈਡੀਕਲ ਰਿਪੋਰਟ ਮੁਤਾਬਕ ਮੁਸ਼ੱਰਫ ਕਿਸੇ ਗੰਭੀਰ ਬੀਮਾਰੀ ਨਾਲ ਪੀੜਤ ਹਨ। ਪਾਕਿਸਤਾਨੀ ਚੈਨਲਾਂ ਦੀ ਰਿਪੋਰਟ ਮੁਤਾਬਕ 75 ਸਾਲਾ ਮੁਸ਼ੱਰਫ ਨੂੰ ਦਿਲ ਸਬੰਧੀ ਮੁਸ਼ਕਲ ਹੋਈ ਅਤੇ ਉਨ੍ਹਾਂ ਦਾ ਬੀ.ਪੀ. ਵੀ ਕਾਫੀ ਵਧਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਸ਼ਰੱਫ ਅਮੀਲਾਇਡੋਸਿਸ ਜਿਹੀ ਗੰਭੀਰ ਬੀਮਾਰੀ ਨਾਲ ਪੀੜਤ ਹਨ, ਜਿਸ ਦਾ ਇਲਾਜ ਚੱਲ ਰਿਹਾ ਹੈ। ਮੁਸ਼ੱਰਫ…

VIA PUNJAB
ਅੱਗੇ ਪੜ੍ਹੋ

ਭਾਰਤੀ ਮੂਲ ਦੀ ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਚੋਣ ਦੀ ਦੌੜ ਚੋਂ ਬਾਹਰ

ਭਾਰਤੀ ਮੂਲ ਦੀ ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਚੋਣ ਦੀ ਦੌੜ ਚੋਂ ਬਾਹਰ

ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ ਕਮਲਾ ਹੈਰਿਸ ਨੇ ਸਾਲ 2020 ‘ਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ‘ਚੋਂ ਆਪਣਾ ਨਾਂ ਵਾਪਸ ਲੈ ਲਿਆ ਹੈ। 55 ਸਾਲਾ ਹੈਰਿਸ ਨੇ ਮੰਗਲਵਾਰ ਨੂੰ ਆਪਣੀ ਪ੍ਰਚਾਰ ਮੁਹਿੰਮ ਸਬੰਧੀ ਗੱਲ ਕਰਦਿਆਂ ਟਵੀਟ ਕਰ ਕੇ ਜਾਣਕਾਰੀ ਦਿੱਤੀ। ਹੈਰਿਸ ਨੇ ਟਵਿੱਟਰ ‘ਤੇ ਦੱਸਿਆ,”ਮੈਂ ਅਫਸੋਸ ਨਾਲ ਆਪਣੇ ਸਮਰਥਕਾਂ ਤੋਂ ਮੁਆਫੀ ਮੰਗਦੇ ਹੋਏ ਦੱਸਣਾ ਚਾਹੁੰਦੀ ਹਾਂ ਕਿ ਮੈਂ ਅੱਜ ਆਪਣੀ ਚੋਣ ਮੁਹਿੰਮ ਖਤਮ ਕਰ ਰਹੀ ਹਾਂ ਪਰ ਮੈਂ ਇਹ ਸਪੱਸ਼ਟ ਕਰ ਦੇਣਾ…

VIA PUNJAB
ਅੱਗੇ ਪੜ੍ਹੋ

ਮੁਹੰਮਦ ਸ਼ੰਮੀ ਨੂੰ ਮਿਲੀ ਰੋਸ਼ਨਾਰਾ ਕਲੱਬ ਦੀ ਮਾਨਦ ਮੈਂਬਰਸ਼ਿਪ

ਮੁਹੰਮਦ ਸ਼ੰਮੀ ਨੂੰ ਮਿਲੀ ਰੋਸ਼ਨਾਰਾ ਕਲੱਬ ਦੀ ਮਾਨਦ ਮੈਂਬਰਸ਼ਿਪ

ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਨੂੰ ਰਾਜਧਾਨੀ ਦੇ ਪ੍ਰਸਿੱਧ ਤੇ ਪੁਰਾਣੇ ਰੋਸ਼ਨਾਰਾ ਕਲੱਬ ਦੀ ਮਾਨਦ ਮੈਂਬਰਸ਼ਿਪ ਪ੍ਰਦਾਨ ਕੀਤੀ ਗਈ ਹੈ। ਰੋਸ਼ਨਾਰਾ ਕਲੱਬ ਦੇ ਕ੍ਰਿਕਟ ਸਕੱਤਰ ਅਰਜੁਨ ਗੁਪਤਾ ਨੇ ਦੱਸਿਆ ਕਿ ਸ਼ੰਮੀ ਨੂੰ ਸੋਮਵਾਰ ਰੋਸ਼ਨਾਰਾ ਕਲੱਬ ‘ਚ ਸਨਮਾਨਿਤ ਕੀਤਾ ਗਿਆ ਤੇ ਇਸ ਦੌਰਾਨ ਇਸ ਨੂੰ ਇਹ ਮੈਂਬਰਸ਼ਿਪ ਦਿੱਤੀ ਗਈ ਹੈ। ਅਰਜੁਨ ਨੇ ਕਿਹਾ ਕਿ ਇਹ ਉਸਦੇ ਲਈ ਬਹੁਤ ਖੁਸ਼ੀ ਦੀ ਗੱਲ ਹੈ ਕਿ ਸ਼ੰਮੀ ਨੂੰ ਕਲੱਬ ਦੀ ਮੈਂਬਰਸ਼ਿਪ ਦਿੱਤੀ ਗਈ ਹੈ।ਅਰਜੁਨ ਨੇ ਦੱਸਿਆ ਕਿ ਉਸਦੀ ਕੰਪਨੀ…

VIA PUNJAB
ਅੱਗੇ ਪੜ੍ਹੋ

ਰਾਜੋਆਣਾ ਦੀ ਫਾਂਸੀ ਮੁਆਫ ਨਹੀਂ ਹੋਈ : ਅਮਿਤ ਸ਼ਾਹ

ਰਾਜੋਆਣਾ ਦੀ ਫਾਂਸੀ ਮੁਆਫ ਨਹੀਂ ਹੋਈ : ਅਮਿਤ ਸ਼ਾਹ

ਜੱਥੇਦਾਰ ਅਕਾਲ ਤਖ਼ਤ ਵੱਲੋਂ ਕੇਂਦਰ ਦੀ ਦੋਗਲੀ ਨੀਤੀ ਦੀ ਨਿੰਦਾ ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਲੋਕ ਸਭਾ ‘ਚ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸਪਸ਼ਟ ਕੀਤਾ ਹੈ ਕਿ ਸ. ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰਦ ਨਹੀਂ ਕੀਤੀ ਗਈ। ਗ੍ਰਹਿ ਮੰਤਰੀ ਦੇ ਇਸ ਬਿਆਨ ਉੱਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ…

VIA PUNJAB
ਅੱਗੇ ਪੜ੍ਹੋ
1 453 454 455 456 457 1,271