ਹਰਿਆਣਾ ਦੇ ਗੰਨਾ ਕਿਸਾਨਾਂ ਦਾ ਬਕਾਇਆ ਭੁਗਤਾਨ 10 ਜੁਲਾਈ ਤਕ ਕਰ ਦਿੱਤਾ ਜਾਵੇਗਾ – ਬਨਵਾਰੀ ਲਾਲ

ਹਰਿਆਣਾ ਦੇ ਗੰਨਾ ਕਿਸਾਨਾਂ ਦਾ ਬਕਾਇਆ ਭੁਗਤਾਨ 10 ਜੁਲਾਈ ਤਕ ਕਰ ਦਿੱਤਾ ਜਾਵੇਗਾ – ਬਨਵਾਰੀ ਲਾਲ

ਚੰਡੀਗੜ੍ਹ – ਹਰਿਆਣਾ ਵਿਚ ਗੰਨਾ ਕਿਸਾਨਾਂ ਦੀ ਬਕਾਇਆ ਰਕਮ ਦਾ ਭੁਗਤਾਨ 10 ਜੁਲਾਈ, 2021 ਤਕ ਸੌ-ਫੀਸਦੀ ਕਰ ਦਿੱਤਾ ਜਾਵੇਗਾ।ਇਹ ਜਾਣਕਾਰੀ ਅੱਜ ਇੱਥੇ ਹਰਿਆਣਾ ਦੇ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਹਰਿਆਣਾ ਰਜ ਸਹਿਕਾਰੀ ਚੰਡ ਮਿੱਲ ਫੈਡਰੇਸ਼ਨ (ਸ਼ੂਗਰਫੈਡ) ਦੇ ਅਧਿਕਾਰੀਆਂ ਦੇ ਨਾਲ ਆਯੋਜਿਤ ਸਮੀਖਿਆ ਮੀਟਿੰਗ ਵਿਚ ਦਿੱਤੀ। ਉਨ੍ਹਾਂ ਨੇ ਦਸਿਆ ਕਿ ਹਾਲ ਹੀ ਦੇ ਪਿਰਾਈ ਸੀਜਨ 2020-21 ਦੌਰਾਨ ਸਹਿਕਾਰੀ ਖੰਡ ਮਿੱਲਾਂ ਨੇ 429.35 ਲੱਖ ਕੁਇੰਟਲ ਗੰਨੇ ਦੀ ਖਰੀਦ ਕੀਤੀ ਹੈ ਜਿਸ ਦੀ ਕੁੱਲ ਰਕਮ 1500.83 ਕਰੋੜ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਿਕਰਮਜੀਤ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ…

VIA PUNJAB
ਅੱਗੇ ਪੜ੍ਹੋ

ਸਿੰਗਲਾ ਦੇ ਨਿਰਦੇਸ਼ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਕੂਲਾਂ ਵਾਸਤੇ 40.26 ਕਰੋੜ ਦੀ ਗ੍ਰਾਂਟ ਜਾਰੀ

ਸਿੰਗਲਾ ਦੇ ਨਿਰਦੇਸ਼ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਕੂਲਾਂ ਵਾਸਤੇ 40.26 ਕਰੋੜ ਦੀ ਗ੍ਰਾਂਟ ਜਾਰੀ

ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 40.26 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।ਸਮੱਗਰ ਸਿੱਖਿਆ ਤਹਿਤ ਸਾਲ 2021-22 ਲਈ 4026 .05 ਲੱਖ ਰੁਪਏ ਦੀ ਇਹ ਗ੍ਰਾਂਟ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਵਿਕਾਸ ਲਈ ਜਾਰੀ ਕੀਤੀ ਗਈ ਹੈ।ਇਹ ਗ੍ਰਾਂਟ ਸਕੂਲਾਂ ਵਿੱਚ ਖ਼ਰਾਬ ਅਵਸਥਾ ਵਿੱਚ ਪਏ ਸਾਧਨਾਂ ਨੂੰ ਵਰਤੋਂ ਯੋਗ ਬਣਾਉਣ, ਖੇਡਾਂ ਦੇ ਸਮਾਨ ਦੀ ਖ੍ਰੀਦਦਾਰੀ,…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਇੱਥੇ ਸ੍ਰੀ ਟੀਸੀ ਗੁਪਤਾ ਨੂੰ ਹਰਿਆਣਾ ਸੇਵਾ ਅਧਿਕਾਰ ਕਮਿਸ਼ਨ ਦੇ ਮੁੱਖ ਕਮਿਸ਼ਨਰ ਅਹੁਦੇ ਦੀ ਸਹੁੰ ਦਵਾਈ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਇੱਥੇ ਸ੍ਰੀ ਟੀਸੀ ਗੁਪਤਾ ਨੂੰ ਹਰਿਆਣਾ ਸੇਵਾ ਅਧਿਕਾਰ ਕਮਿਸ਼ਨ ਦੇ ਮੁੱਖ ਕਮਿਸ਼ਨਰ ਅਹੁਦੇ ਦੀ ਸਹੁੰ ਦਵਾਈ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਇੱਥੇ ਸ੍ਰੀ ਟੀਸੀ ਗੁਪਤਾ ਨੂੰ ਹਰਿਆਣਾ ਸੇਵਾ ਅਧਿਕਾਰ ਕਮਿਸ਼ਨ ਦੇ ਮੁੱਖ ਕਮਿਸ਼ਨਰ ਅਹੁਦੇ ਦੀ ਸਹੁੰ ਦਵਾਈ। ਇਸ ਮੌਕੇ ‘ਤੇ ਹਰਿਆਣਾ ਦੇ ਸਿਖਿਆ ਅਤੇ ਵਨ ਮੰਤਰੀ ਸ੍ਰੀ ਕੰਵਰ ਪਾਲ, ਪਰਿਵਾਰ ਮੰਤਰੀ ਸ੍ਰੀ ਮੂਲਚੰਦ ਸ਼ਰਮਾ, ਬਿਜਲੀ ਮੰਤਰੀ ਸ੍ਰੀ ਰਣਜੀਤ ਸਿੰਘ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਜੇਪੀ ਦਲਾਲ, ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਓਮ ਪ੍ਰਕਾਸ਼ ਯਾਦਵ, ਖੇਡ ਰਾਜ ਮੰਤਰੀ ਸਰਦਾਰ ਸੰਦੀਪ ਸਿੰਘ ਵੀ ਮੌਜੂਦ ਸਨ।ਹਰਿਆਣਾ…

VIA PUNJAB
ਅੱਗੇ ਪੜ੍ਹੋ

ਕਾਮਨ ਲਾਅ ਐਡਮਿਸ਼ਨ ਟੈਸਟ 2021 ਆਫ਼ਲਾਈਨ ਢੰਗ ਨਾਲ 23 ਜੁਲਾਈ ਨੂੰ ਆਯੋਜਿਤ ਕੀਤਾ ਜਾਵੇਗਾ

ਕਾਮਨ ਲਾਅ ਐਡਮਿਸ਼ਨ ਟੈਸਟ 2021 ਆਫ਼ਲਾਈਨ ਢੰਗ ਨਾਲ 23 ਜੁਲਾਈ ਨੂੰ ਆਯੋਜਿਤ ਕੀਤਾ ਜਾਵੇਗਾ

ਮੁਹਾਲੀ – ਕਾਮਨ ਲਾਅ ਐਡਮਿਸ਼ਨ ਟੈਸਟ (ਕਲੈਟ) 2021‚ 23 ਜੁਲਾਈ ਨੂੰ ਆਫ਼ਲਾਈਨ ਢੰਗ ਨਾਲ ਲਿਆ ਜਾਵੇਗਾ। ਇਹ ਪ੍ਰੀਖਿਆ ਨੈਸ਼ਨਲ ਲਾਅ ਸਕੂਲ ਆਫ ਇੰਡੀਆ ਯੂਨੀਵਰਸਿਟੀ, ਨਾਗਰਭਵੀ, ਬੰਗਲੋਰ ਵਿਖੇ 2020-21 ਵਿਚ ਦਾਖਲੇ ਲਈ 22 ਰਾਸ਼ਟਰੀ ਲਾਅ ਯੂਨੀਵਰਸਟੀਆਂ (ਐਨ.ਐਲ.ਯੂ.) ਅਤੇ ਭਾਰਤ ਵਿਚ ਲਗਭਗ 40 ਮਾਨਤਾ ਪ੍ਰਾਪਤ ਲਾਅ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਆਯੋਜਿਤ ਕੀਤੀ ਜਾਏਗੀ।ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਕਾਲਜ ਆਫ਼ ਲਾਅ, ਰਾਜਪੁਰਾ ਨੇੜੇ ਚੰਡੀਗੜ੍ਹ, ਨੇ ਕਿਹਾ ਕਿ ਆਰੀਅਨਜ਼ ਕਾਲਜ ਆਫ਼ ਲਾਅ ਪੰਜਾਬ ਦਾ ਪਹਿਲਾ ਕਾਲਜ ਹੈ ਜੋ ਹੁਣ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਕਿਸਾਨਾਂ ਦੀ ਖਰਾਬ ਪਈ ਜਮੀਨ ਖੇਤੀਬਾੜੀ ਯੋਗ ਬਨਾਉਣ ਲਈ ਇਸ ਸਾਲ ਇਕ ਲੱਖ ਏਕੜ ਜਮੀਨ ਨੂੰ ਠੀਕ ਕਰਨ ਦਾ ਟੀਚਾ ਰੱਖਿਆ ਗਿਆ ਹੈ – ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

ਸੂਬੇ ਦੇ ਕਿਸਾਨਾਂ ਦੀ ਖਰਾਬ ਪਈ ਜਮੀਨ ਖੇਤੀਬਾੜੀ ਯੋਗ ਬਨਾਉਣ ਲਈ ਇਸ ਸਾਲ ਇਕ ਲੱਖ ਏਕੜ ਜਮੀਨ ਨੂੰ ਠੀਕ ਕਰਨ ਦਾ ਟੀਚਾ ਰੱਖਿਆ ਗਿਆ ਹੈ – ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇਪੀ ਦਲਾਲ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਖਰਾਬ ਪਈ ਜਮੀਨ ਖੇਤੀਬਾੜੀ ਯੋਗ ਬਨਾਉਣ ਲਈ ਇਸ ਸਾਲ ਇਕ ਲੱਖ ਏਕੜ ਜਮੀਨ ਨੂੰ ਠੀਕ ਕਰਨ ਦਾ ਟੀਚਾ ਰੱਖਿਆ ਗਿਆ ਹੈ।ਸ੍ਰੀ ਦਲਾਲ ਅੱਜ ਇੱਥੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਮਿਲ ਕੇ ਖਰਾਬ ਜਮੀਨ ਨੂੰ ਠੀਕ ਕਰੇਗੀ ਜਿਸ ਦੀ…

VIA PUNJAB
ਅੱਗੇ ਪੜ੍ਹੋ

100 ਗ੍ਰਾਮ ਸਮੈਕ ਦੇ ਨਾਲ ਦਿੱਲੀ ਨਿਵਾਸੀ ਗਿਰਫਤਾਰ

100 ਗ੍ਰਾਮ ਸਮੈਕ ਦੇ ਨਾਲ ਦਿੱਲੀ ਨਿਵਾਸੀ ਗਿਰਫਤਾਰ

ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਛਾਪੇਮਾਰੀ ਕਰਦੇ ਹੋਏ ਰੋਹਤਕ ਤੋਂ 100 ਗ੍ਰਾਮ ਸਮੈਕ ਦੇ ਨਾਲ ਇਕ ਵਿਅਕਤੀ ਨੂੰ ਗਿਰਫਤਾਰ ਕੀਤਾ ਹੈ।ਅਪਰਾਧ ਜਾਂਚ ਏਜੰਸੀ ਦੀ ਇਕ ਟੀਮ ਅਸਮਾਜਿਕ ਤੱਤਾਂ ‘ਤੇ ਨਜਰ ਰੱਖਣ ਦੇ ਲਈ ਗਸ਼ਤ ਕਰ ਰਹੀ ਸੀ। ਇਸੀ ਦੌਰਾਨ ਸੂਚਨਾ ‘ਤੇ ਮਾਤਾ ਦਰਵਾਜਾ ਦੇ ਵੱਲੋਂ ਪੈਦਲ ਆਉਂਦੇ ਯੁਵਕ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤਾ ਗਿਆ। ਜਦੋਂ ਊਸ ਦੀ ਤਲਾਸ਼ੀ ਲਈ ਤਾਂ ਉਸ ਦੇ ਕੋਲ ਤੋਂ 100 ਗ੍ਰਾਮ ਸਮੈਕ ਬਰਾਮਦ ਹੋਈ।ਫੜੇ ਗਏ ਯੁਵਕ ਦੀ ਪਹਿਚਾਣ…

VIA PUNJAB
ਅੱਗੇ ਪੜ੍ਹੋ

ਧਰਮ ਅਤੇ ਆਸਥਾ ਦਾ ਅਪਮਾਨ ਹੈ ਰਾਮ ਮੰਦਰ ਲਈ ਮਿਲੇ ਚੰਦੇ ਦੀ ਗਲਤ ਵਰਤੋਂ : ਪ੍ਰਿਯੰਕਾ ਗਾਂਧੀ

ਧਰਮ ਅਤੇ ਆਸਥਾ ਦਾ ਅਪਮਾਨ ਹੈ ਰਾਮ ਮੰਦਰ ਲਈ ਮਿਲੇ ਚੰਦੇ ਦੀ ਗਲਤ ਵਰਤੋਂ : ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਤੇ ਜ਼ਮੀਨ ਦੇ ਸੌਦੇ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦਾਅਵੇ ਦਾ ਹਵਾਲਾ ਦਿੰਦੇ ਹੋਏ ਦੋਸ਼ ਲਗਾਇਆ ਹੈ ਕਿ ਰਾਮ ਮੰਦਰ ਲਈ ਮਿਲੇ ਚੰਦੇ ਦੀ ਗਲਤ ਵਰਤੋਂ ਕਰੋੜਾਂ ਲੋਕਾਂ ਦੀ ਆਸਥਾ ਦਾ ਅਪਮਾਨ ਕੀਤਾ ਗਿਆ ਹੈ। ਪਾਰਟੀ ਦੀ ਉੱਤਰ ਪ੍ਰਦੇਸ਼ ਇੰਚਾਰਜ ਪ੍ਰਿਯੰਕਾ ਨੇ ਟਵੀਟ ਕੀਤਾ ਕਿ ਕਰੋੜਾਂ ਲੋਕਾਂ ਨੇ ਆਸਥਾ ਅਤੇ ਭਗਤੀ ਕਾਰਨ ਭਗਵਾਨ ਦੇ ਚਰਨਾਂ ਵਿੱਚ ਚੜ੍ਹਾਵਾ ਚੜ੍ਹਾਇਆ। ਉਸ…

VIA PUNJAB
ਅੱਗੇ ਪੜ੍ਹੋ

ਪੈਟਰੋਲ ਵਿੱਚ 29 ਪੈਸੇ ਅਤੇ ਡੀਜ਼ਲ ਵਿੱਚ 31 ਪੈਸੇ ਦਾ ਵਾਧਾ

ਪੈਟਰੋਲ ਵਿੱਚ 29 ਪੈਸੇ ਅਤੇ ਡੀਜ਼ਲ ਵਿੱਚ 31 ਪੈਸੇ ਦਾ ਵਾਧਾ

ਨਵੀਂ ਦਿੱਲੀ – ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਪੈਟਰੋਲ 29 ਪੈਸੇ ਅਤੇ ਡੀਜ਼ਲ ਵਿੱਚ 31 ਪੈਸੇ ਮਹਿੰਗਾ ਹੋਇਆ ਹੈ।ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ ਦਿੱਲੀ ਵਿੱਚ ਪੈਟਰੋਲ 29 ਪੈਸੇ ਦੀ ਤੇਜ਼ੀ ਨਾਲ 96.41 ਰੁਪਏ ਅਤੇ ਡੀਜ਼ਲ 30 ਪੈਸੇ ਮਹਿੰਗਾ ਹੋ ਕੇ 87.28 ਰੁਪਏ ਪ੍ਰਤੀ ਲੀਟਰ ਹੋ ਗਿਆ। ਕੀਮਤਾਂ ਵਿੱਚ ਵਾਧੇ ਦਾ ਮੌਜੂਦਾ ਸਿਲਸਿਲਾ 4 ਮਈ ਤੋਂ ਸ਼ੁਰੂ ਹੋਇਆ ਸੀ। ਦਿੱਲੀ ਵਿੱਚ ਮਈ ਮਹੀਨੇ ਦੇ…

VIA PUNJAB
ਅੱਗੇ ਪੜ੍ਹੋ

ਦੁਨੀਆ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਉਸ ਤੇ ਖ਼ੁਦ ਅਮਲ ਕਰੇ ਮੋਦੀ : ਪੀ. ਚਿਦਾਂਬਰਮ

ਦੁਨੀਆ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਉਸ ਤੇ ਖ਼ੁਦ ਅਮਲ ਕਰੇ ਮੋਦੀ : ਪੀ. ਚਿਦਾਂਬਰਮ

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਜੀ-7 ਸਮੂਹ ਦੀ ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਤੰਤਰ ਅਤੇ ਵਿਚਾਰਿਕ ਆਜ਼ਾਦੀ ਤੇ ਜ਼ੋਰ ਦਿੱਤੇ ਜਾਣ ਨੂੰ ਲੈ ਕੇ ਕਿਹਾ ਕਿ ਮੋਦੀ ਸਰਕਾਰ ਜੋ ਉਪਦੇਸ਼ ਪੂਰੀ ਦੁਨੀਆਂ ਨੂੰ ਦਿੰਦੀ ਹੈ ਤਾਂ ਉਸ ਤੇ ਉਸ ਨੂੰ ਪਹਿਲਾਂ ਖ਼ੁਦ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਜੀ-7 ਆਊਟਰੀਚ ਬੈਠਕ ਵਿੱਚ ਪ੍ਰਧਾਨ ਮੰਤਰੀ ਦਾ ਭਾਸ਼ਣ ਪ੍ਰੇਰਕ ਹੋਣ ਦੇ ਨਾਲ-ਨਾਲ ਅਜੀਬੋ-ਗਰੀਬ ਵੀ ਸੀ। ਮੋਦੀ ਸਰਕਾਰ…

VIA PUNJAB
ਅੱਗੇ ਪੜ੍ਹੋ
1 44 45 46 47 48 1,271