ਸੁਪਰੀਮ ਕੋਰਟ ਵੱਲੋਂ ਆਈਪੀਐੱਸ ਅਫ਼ਸਰ ਰਾਜੀਵ ਕੁਮਾਰ ਨੂੰ ਨੋਟਿਸ

ਸੁਪਰੀਮ ਕੋਰਟ ਵੱਲੋਂ ਆਈਪੀਐੱਸ ਅਫ਼ਸਰ ਰਾਜੀਵ ਕੁਮਾਰ ਨੂੰ ਨੋਟਿਸ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਬਹੁ-ਕਰੋੜੀ ਸ਼ਾਰਦਾ ਚਿੱਟ ਫੰਡ ਘੁਟਾਲਾ ਕੇਸ ’ਚ ਪੱਛਮੀ ਬੰਗਾਲ ਕਾਡਰ ਦੇ ਆਈਪੀਐੱਸ ਅਫ਼ਸਰ ਰਾਜੀਵ ਕੁਮਾਰ ਨੂੰ ਮਿਲੀ ਪੇਸ਼ਗੀ ਜ਼ਮਾਨਤ ’ਤੇ ਸੀਬੀਆਈ ਵੱਲੋਂ ਦਿੱਤੀ ਗਈ ਚੁਣੌਤੀ ਦੇ ਆਧਾਰ ’ਤੇ ਉਸ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਐੱਸ ਏ ਬੋਬੜੇ ਦੀ ਅਗਵਾਈ ਹੇਠਲੇ ਬੈਂਚ ਨੇ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਵੀ ਕਿਹਾ ਕਿ ਜਾਂਚ ਏਜੰਸੀ ਸੁਪਰੀਮ ਕੋਰਟ ਨੂੰ ਤਸੱਲੀ ਕਰਵਾਏ ਕਿ ਸਾਬਕਾ ਕੋਲਕਾਤਾ ਪੁਲੀਸ ਕਮਿਸ਼ਨਰ ਨੂੰ ਹਿਰਾਸਤ ’ਚ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਸ੍ਰੀਲੰਕਾ ਨੂੰ 45 ਕਰੋੜ ਡਾਲਰ ਕਰਜ਼ਾ ਦੇਣ ਦਾ ਐਲਾਨ

ਮੋਦੀ ਵੱਲੋਂ ਸ੍ਰੀਲੰਕਾ ਨੂੰ 45 ਕਰੋੜ ਡਾਲਰ ਕਰਜ਼ਾ ਦੇਣ ਦਾ ਐਲਾਨ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀਲੰਕਾ ਨੂੰ 45 ਕਰੋੜ ਡਾਲਰ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ’ਚ ਅਤਿਵਾਦ ਨਾਲ ਸਿੱਝਣ ਲਈ ਪੰਜ ਕਰੋੜ ਡਾਲਰ ਦੀ ਰਾਸ਼ੀ ਵੀ ਸ਼ਾਮਲ ਹੈ। ਸ੍ਰੀਲੰਕਾ ਦੇ ਨਵੇਂ ਬਣੇ ਰਾਸ਼ਟਰਪਤੀ ਗੋਟਬਾਯਾ ਰਾਜਪਕਸਾ ਨਾਲ ਮੀਟਿੰਗ ਦੌਰਾਨ ਸਮੁੰਦਰੀ ਸੁਰੱਖਿਆ, ਤਾਮਿਲ ਘੱਟ ਗਿਣਤੀਆਂ ਦੀਆਂ ਮੰਗਾਂ, ਮਛੇਰਿਆਂ ਦੇ ਮਸਲੇ ਅਤੇ ਸੁਰੱਖਿਆ ਤੇ ਵਪਾਰਕ ਸਬੰਧਾਂ ਬਾਰੇ ਵਿਚਾਰ ਵਟਾਂਦਰਾ ਹੋਇਆ।ਸ੍ਰੀ ਮੋਦੀ ਨੇ ਕਿਹਾ ਕਿ ਦੋਵੇਂ ਗੁਆਂਢੀ ਮੁਲਕਾਂ ਦੀ ਸਮੁੰਦਰੀ ਸੁਰੱਖਿਆ ਅਤੇ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਨੇ 63 ਸਪੈਸ਼ਲਿਸਟ ਡਾਕਟਰਾਂ ਤੇ 235 ਪੇੈਰਾ ਮੈਡੀਕਲ ਸਟਾਫ ਨੂੰ ਨਿਯੁਕਤੀ ਪੱਤਰ ਦਿੱਤੇ ਗਏ

ਬਲਬੀਰ ਸਿੰਘ ਸਿੱਧੂ ਨੇ 63 ਸਪੈਸ਼ਲਿਸਟ ਡਾਕਟਰਾਂ ਤੇ 235 ਪੇੈਰਾ ਮੈਡੀਕਲ ਸਟਾਫ ਨੂੰ ਨਿਯੁਕਤੀ ਪੱਤਰ ਦਿੱਤੇ ਗਏ

4,000 ਦੇ ਕਰੀਬ ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਕਲੈਰੀਕਲ ਸਟਾਫ ਦੀ ਭਰਤੀ ਕੀਤੀ ਗਈ: ਸਿਹਤ ਮੰਤਰੀ ਚੰਡੀਗੜ੍ਹ – ਸਪੈਸ਼ਲਿਸਟਾਂ ਤੇ ਪੈਰਾ ਮੈਡੀਕਲ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ ਅੱਜ ਵੱਡੀ ਗਿਣਤੀ ਵਿਚ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਅਧੀਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ 63 ਸਪੈਸ਼ਲਿਸਟਾਂ ਤੇ 235 ਪੈਰਾ-ਮੈਡੀਕਲ ਸਟਾਫ ਨੂੰ ਨਿਯੁਕਤੀ ਪੱਤਰ ਦਿੱਤੇ।ਇਸ ਮੌਕੇ ’ਤੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ…

VIA PUNJAB
ਅੱਗੇ ਪੜ੍ਹੋ

ਅੰਤਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਲਈ ਸਮੁੱਚੇ ਪ੍ਰਬੰਧ ਮੁਕੰਮਲ : ਰਾਣਾ ਗੁਰਮੀਤ ਸਿੰਘ ਸੋਢੀ

ਅੰਤਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਲਈ ਸਮੁੱਚੇ ਪ੍ਰਬੰਧ ਮੁਕੰਮਲ : ਰਾਣਾ ਗੁਰਮੀਤ ਸਿੰਘ ਸੋਢੀ

ਟੂਰਨਾਮੈਂਟ ਦਾ ਉਦਘਾਟਨ ਪਹਿਲੀ ਦਸੰਬਰ ਤੇ ਸਮਾਪਨ 10 ਦਸੰਬਰ ਨੂੰ ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਰੋਹਾਂ ਦੀ ਲੜੀ ਵਿੱਚ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਕਰਵਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਪਹਿਲੀ ਦਸੰਬਰ 2019 ਨੂੰ ਕੀਤਾ ਜਾਵੇਗਾ। ਟੂਰਨਮੈਂਟ ਵਿੱਚ ਪਹਿਲੇ ਸਥਾਨ ‘ਤੇ ਆਉਣ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ ਜਦਕਿ ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 15…

VIA PUNJAB
ਅੱਗੇ ਪੜ੍ਹੋ

ਤ੍ਰਿਪਤ ਬਾਜਵਾ ਨੇ ਭਾਈ ਕਾਨ ਸਿੰਘ ਨਾਭਾ ਮਹਾਨ ਕੋਸ਼ ਦਾ ਨੌਵਾਂ ਐਡੀਸ਼ਨ ਕੀਤਾ ਜਾਰੀ

ਤ੍ਰਿਪਤ ਬਾਜਵਾ ਨੇ ਭਾਈ ਕਾਨ ਸਿੰਘ ਨਾਭਾ ਮਹਾਨ ਕੋਸ਼ ਦਾ ਨੌਵਾਂ ਐਡੀਸ਼ਨ ਕੀਤਾ ਜਾਰੀ

ਭਾਸ਼ਾ ਵਿਭਾਗ ਵਲੋਂ ਛਾਪੇ ਗਏ ਭਾਈ ਕਾਨ ਸਿੰਘ ਨਾਭਾ ਦੇ ਮਹਾਨਕੋਸ਼ ਦਾ 9ਵਾਂ ਅਡੀਸ਼ਨ ਪ੍ਰਕਾਸ਼ਿਤ ਕੀਤਾ ਗਿਆ ਚੰਡੀਗੜ – ਪੰਜਾਬ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਖ ਧਰਮ ਅਤੇ ਇਤਿਹਾਸ ਦੀ ਪੁਖ਼ਤਾ ਤੇ ਵਿਸਥਾਰ ਪੂਰਬਕ ਜਾਣਕਾਰੀ ਦੇਣ ਵਾਲੇ ਮਹਾਨ ਕੋਸ਼ ਦਾ ਨੌਵਾਂ ਐਡੀਸ਼ਨ ਰਲੀਜ ਕੀਤਾ। ਇਸ ਮਹਾਨ ਕੋਸ਼ ਦੀ ਰਚਨਾ ਸੰਸਾਰ ਪ੍ਰਸਿੱਧ ਸਿੱਖ ਵਿਦਵਾਨ ਭਾਈ ਕਾਨ ਸਿੰਘ ਨਾਭਾ ਨੇ ਪਿਛਲੀ ਸਦੀ ਵਿਚ ਕੀਤੀ ਸੀ।ਸ਼੍ਰੀ ਬਾਜਵਾ ਨੇ ਅੱਜ ਇਥੇ ਇਸ ਤੋਂ ਇਲਾਵਾ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਤੇ ਪਿੰਡ ਵਾਸੀਆਂ ਨੂੰ ਸਾਹਿਤ ਨਾਲ ਜੋੜਨ ਲਈ ਸਹਿਕਾਰੀ ਸੁਸਾਇਟੀਆਂ ਵਿੱਚ ਮਿੰਨੀ ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ: ਰੰਧਾਵਾ

ਕਿਸਾਨਾਂ ਤੇ ਪਿੰਡ ਵਾਸੀਆਂ ਨੂੰ ਸਾਹਿਤ ਨਾਲ ਜੋੜਨ ਲਈ ਸਹਿਕਾਰੀ ਸੁਸਾਇਟੀਆਂ ਵਿੱਚ ਮਿੰਨੀ ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ: ਰੰਧਾਵਾ

ਸਹਿਕਾਰਤਾ ਮੰਤਰੀ ਰੰਧਾਵਾ ਤੇ ਪ੍ਰਿੰਸੀਪਲ ਸਰਵਣ ਸਿੰਘ ਵੱਲੋਂ ‘ਇਹ ਜੋ ਸ਼ਮਸ਼ੇਰ ਸੰਧੂ’ ਪੁਸਤਕ ਲੋਕ ਅਰਪਣ ਚੰਡੀਗੜ੍ਹ – ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬੀ ਸਾਹਿਤ, ਸੰਗੀਤ, ਸੱਭਿਆਚਾਰ ਤੇ ਪੱਤਰਕਾਰੀ ਖੇਤਰ ਦੀ ਨਾਮਵਰ ਸਖਸ਼ੀਅਤ ਸ਼ਮਸ਼ੇਰ ਸੰਧੂ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਉਤੇ ਝਾਤ ਪਾਉੰਦੀ ਪੁਸਤਕ ‘ਇਹ ਜੋ ਸ਼ਮਸ਼ੇਰ ਸੰਧੂ’ ਸ਼ੁੱਕਰਵਾਰ ਨੂੰ ਲੋਕ ਅਰਪਣ ਕੀਤੀ ਗਈ। ਰਿਲੀਜ਼ ਸਮਾਗਮ ਸਮਾਗਮ ਦੇ ਮੁੱਖ ਮਹਿਮਾਨ ਸ. ਰੰਧਾਵਾ, ਸਮਾਗਮ ਦੀ ਪ੍ਰਧਾਨਗੀ ਕਰ ਰਹੇ ਪ੍ਰਿੰਸੀਪਲ ਸਰਵਣ ਸਿੰਘ, ਸ਼ਮਸ਼ੇਰ ਸੰਧੂ, ਪੁਸਤਕ…

VIA PUNJAB
ਅੱਗੇ ਪੜ੍ਹੋ

6 ਸਾਲ ਦੇ ਸੱਭ ਤੋਂ ਹੇਠਲੇ ਪੱਧਰ ‘ਤੇ ਪੁੱਜੀ ਜੀ.ਡੀ.ਪੀ.

6 ਸਾਲ ਦੇ ਸੱਭ ਤੋਂ ਹੇਠਲੇ ਪੱਧਰ ‘ਤੇ ਪੁੱਜੀ ਜੀ.ਡੀ.ਪੀ.

ਸਤੰਬਰ ਤਿਮਾਰੀ ‘ਚ ਰਹੀ 4.5 ਫ਼ੀਸਦੀ ਨਵੀਂ ਦਿੱਲੀ – ਦੇਸ਼ ਦੀ ਆਰਥਿਕ ਵਿਕਾਸ ਦਰ ‘ਚ ਸਤੰਬਰ ਤਿਮਾਹੀ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜੁਲਾਈ-ਸਤੰਬਰ ਤਿਮਾਹੀ ‘ਚ ਆਰਥਕ ਵਿਕਾਸ ਦਰ 4.5 ਫੀਸਦੀ ਰਹੀ, ਜਦੋਂ ਕਿ ਇੱਕ ਸਾਲ ਪਹਿਲਾਂ ਆਰਥਿਕ ਵਿਕਾਸ ਦਰ 7 ਫ਼ੀਸਦੀ ਸੀ। ਸਰਕਾਰੀ ਅੰਕੜਿਆਂ ਮੁਤਾਬਕ ਬੁਨਿਆਦੀ ਉਦਯੋਗਾਂ ਦਾ ਉਤਪਾਦਨ ਅਕਤੂਬਰ ‘ਚ 5.8 ਫੀਸਦੀ ਡਿੱਗਿਆ। ਦੇਸ਼ ‘ਚ ਨਿਰਮਾਣ ਖੇਤਰ ਵਿੱਚ ਗਿਰਾਵਟ ਅਤੇ ਖੇਤੀ ਖੇਤਰ ‘ਚ ਪਿਛਲੇ ਸਾਲ ਦੇ ਮੁਕਾਬਲੇ ਕਮਜ਼ੋਰ ਪ੍ਰਦਰਸ਼ਨ ਕਾਰਨ ਚਾਲੂ ਵਿੱਤੀ ਸਾਲ…

VIA PUNJAB
ਅੱਗੇ ਪੜ੍ਹੋ

’84 ਸਿੱਖ ਕਤਲੇਆਮ: 186 ਬੰਦ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਕਰੇਗੀ ਵਿਚਾਰ

’84 ਸਿੱਖ ਕਤਲੇਆਮ: 186 ਬੰਦ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਕਰੇਗੀ ਵਿਚਾਰ

ਨਵੀਂ ਦਿੱਲੀ – 1984 ਸਿੱਖ ਵਿਰੋਧੀ ਦੰਗੇ ਮਾਮਲੇ ‘ਚ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਹੋਈ। ਅਦਾਲਤ ਨੇ ਕਿਹਾ ਕਿ 1984 ਸਿੱਖ ਵਿਰੋਧੀ ਦੰਗੇ ਮਾਮਲਿਆਂ ਦੇ ਸਬੰਧ ‘ਚ ਜੱਜ (ਰਿਟਾਇਰਡ) ਸ਼ਿਵ ਨਾਰਾਇਣ ਢੀਂਗਰਾ ਦੇ ਅਧੀਨ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਇੱਕ ਸੀਲਬੰਦ ਲਿਫਾਫ਼ੇ ‘ਚ ਪੇਸ਼ ਰਿਪੋਰਟ ‘ਤੇ ਵਿਚਾਰ ਕੀਤਾ ਜਾਵੇਗਾ। ਇਹ ਮਾਮਲੇ ਪਹਿਲਾਂ ਸੀ.ਬੀ.ਆਈ. ਨੇ ਸਬੂਤਾਂ ਦੀ ਕਮੀ ਕਾਰਨ ਬੰਦ ਕਰ ਦਿੱਤੇ ਸਨ। ਹੁਣ ਇਸ ਮਾਮਲੇ ਦੀ ਸੁਣਵਾਈ 2 ਹਫ਼ਤਿਆਂ ਬਾਅਦ ਹੋਵੇਗੀ। ਦੱਸਣਯੋਗ ਹੈ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਐਨ.ਸੀ.ਸੀ. ਸਰਟੀਫਿਕੇਟ ਧਾਰਕਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਵਾਧੂ ਅੰਕ ਦੇਣ ਸਬੰਧੀ ਵਿਚਾਰ ਕਰੇਗੀ : ਤ੍ਰਿਪਤ ਬਾਜਵਾ

ਪੰਜਾਬ ਸਰਕਾਰ ਐਨ.ਸੀ.ਸੀ. ਸਰਟੀਫਿਕੇਟ ਧਾਰਕਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਵਾਧੂ ਅੰਕ ਦੇਣ ਸਬੰਧੀ ਵਿਚਾਰ ਕਰੇਗੀ : ਤ੍ਰਿਪਤ ਬਾਜਵਾ

ਐਨ.ਸੀ.ਸੀ. ਗਤੀਵਿਧੀਆਂ ਲਈ ਸਰਕਾਰੀ ਕਾਲਜਾਂ ਵਿੱਚ ਇਮਾਰਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਚੰਡੀਗੜ – ਪੰਜਾਬ ਸਰਕਾਰ ਐਨ.ਸੀ.ਸੀ. ਸਰਟੀਫਿਕੇਟ ਧਾਰਕ ਕੈਡਿਟਾਂ ਨੂੰ ਸਰਕਾਰੀ ਨੌਕਰੀਆਂ ਵਿਚ ਵਾਧੂ ਅੰਕ ਪ੍ਰਦਾਨ ਕਰਨ ਬਾਰੇ ਵਿਚਾਰ ਕਰੇਗੀ। ਉਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਐਨ.ਸੀ.ਸੀ. ਦੀ ਸਾਲਾਨਾ ਅਪਡੇਟ ਬਾਰੇ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਪੰਜਾਬ ਦੇ ਐਨ.ਸੀ.ਸੀ ਅਫਸਰਾਂ ਨੂੰ ਇਸ ਸਬੰਧੀ ਭਰੋਸਾ ਦਿੱਤਾ। ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਬਿਹਤਰ ਨਾਗਰਿਕ ਬਣਾਉਣ ਸਬੰਧੀ ਐਨ.ਸੀ.ਸੀ. ਪੰਜਾਬ ਦੇ ਸਮੂਹ ਅਧਿਕਾਰੀਆਂ ਨੂੰ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਤੋਂ ਬਾਅਦ ਹੁਣ ਗੋਆ ਦੀ ਵਾਰੀ : ਸੰਜੇ ਰਾਊਤ

ਮਹਾਰਾਸ਼ਟਰ ਤੋਂ ਬਾਅਦ ਹੁਣ ਗੋਆ ਦੀ ਵਾਰੀ : ਸੰਜੇ ਰਾਊਤ

ਮੁੰਬਈ – ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਹੁਣ ਸ਼ਿਵ ਸੈਨਾ ਦੀ ਨਜ਼ਰ ਭਾਜਪਾ ਸ਼ਾਸਿਤ ਗੋਆ ਤੇ ਹੈ| ਸ਼ਿਵ ਸੈਨਾ ਦੇ ਆਗੂ ਸੰਜੇ ਰਾਊਤ ਨੇ ਕਿਹਾ ਕਿ ਮਹਾਰਾਸ਼ਟਰ ਦੀ ਰਾਜਨੀਤੀ ਖਤਮ ਹੋ ਗਈ ਹੈ, ਹੁਣ ਸਾਡੀ ਨਜ਼ਰ ਗੋਆ ਦੀ ਰਾਜਨੀਤੀ ਤੇ ਹੈ| ਅਸੀਂ ਪੂਰੇ ਦੇਸ਼ ਵਿੱਚ ਗੈਰ-ਭਾਜਪਾ ਮੋਰਚਾ ਬਣਾਉਣਾ ਚਾਹੁੰਦੇ ਹਾਂ| ਇਸ ਦੀ ਸ਼ੁਰੂਆਤ ਮਹਾਰਾਸ਼ਟਰ ਤੋਂ ਹੋ ਗਈ ਹੈ| ਹੁਣ ਸਾਡਾ ਧਿਆਨ ਗੋਆ ਤੇ ਹੈ| ਗੋਆ ਤੋਂ ਬਾਅਦ ਅਸੀਂ ਪੂਰੇ ਦੇਸ਼ ਵਿੱਚ ਫਰੰਟ ਬਣਾਵਾਂਗੇ| ਉਹਨਾਂ…

VIA PUNJAB
ਅੱਗੇ ਪੜ੍ਹੋ
1 458 459 460 461 462 1,271