ਜਲੰਧਰ ਸੀ.ਆਈ.ਏ ਸਟਾਫ਼-1 ਅਤੇ ਥਾਣਾ ਡਿਵੀਜ਼ਨ 6 ਦੀ ਪੁਲਿਸ ਵੱਲੋਂ ਸਾਂਝੀ ਕਾਰਵਾਈ ‘ਚ 1 ਕਿੱਲੋ 500 ਗ੍ਰਾਮ ਅਫੀਮ ਸਮੇਤ ਇੱਕ ਦੋਸ਼ੀ ਕਾਬੂ

ਜਲੰਧਰ ਸੀ.ਆਈ.ਏ ਸਟਾਫ਼-1 ਅਤੇ ਥਾਣਾ ਡਿਵੀਜ਼ਨ 6 ਦੀ ਪੁਲਿਸ ਵੱਲੋਂ ਸਾਂਝੀ ਕਾਰਵਾਈ ‘ਚ 1 ਕਿੱਲੋ 500 ਗ੍ਰਾਮ ਅਫੀਮ ਸਮੇਤ ਇੱਕ ਦੋਸ਼ੀ ਕਾਬੂ

ਜਲੰਧਰ – ਸ਼੍ਰੀ ਗੁਰਪ੍ਰੀਤ ਭੁੱਲਰ ਆਈ.ਪੀ.ਐੱਸ ਕਮਿਸ਼ਨਰ ਪੁਲਿਸ ਜਲੰਧਰ ਦੇ ਨਿਰਦੇਸ਼ਾਂ ਅਨੁਸਾਰ ਸੀ.ਆਈ.ਏ.ਸਟਾਫ-1 ਅਤੇ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਸਾਂਝੇ ਤੋਰ ਤੇ ਨਸ਼ਾ ਸਮਗਲਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਇੱਕ ਦੋਸ਼ੀ ਨੂੰ ਗ੍ਰਿਡਤਾਰ ਕਰਕੇ ਉਸ ਪਾਸੋਂ 01 ਕਿਲੋ 500 ਗ੍ਰਾਮ ਅਫੀਮ ਬਰਾਮਦ ਕਰਕੇ ਵੱਡ ਸਫਲਤਾ ਹਾਸਿਲ ਕੀਤੀ.ਮਿਤੀ 28/11/19 ਨੂੰ ਸੀ.ਆਈ.ਏ ਸਟਾਫ਼-1 ਜਲੰਧਰ ਦੀ ਟੀਮ ਬਰਾਏ ਗਸ਼ਤ ਬਾ-ਤਲਾਸ਼,ਨਸ਼ਾ ਸਮਗਲਰਾਂ ਤੇ ਚੈਕਿੰਗ ਦੌਰਾਨ ਬੈਕਸਾਈਡ ਮੋਤਾ ਸਿੰਘ ਮਾਰਕੀਟ ਨੇੜੇ ਬੱਸ ਸਟੈਂਡ ਜਲੰਧਰ ਮਜੂਦ ਸਨ.ਜਿੱਥੇ ਕਿ ਇੱਕ ਮੁਖਬਿਰ…

VIA PUNJAB
ਅੱਗੇ ਪੜ੍ਹੋ

ਰੋਪੜ ‘ਚ ਬਚਣ ਸ਼੍ਰੀ ਅਨੰਦਪੁਰ ਸਾਹਿਬ ਇਲਾਕੇ ‘ਚ ਹੜ੍ਹਾਂ ਦੀ ਸਥਿਤੀ ਤੋਂ ਬਚਣ ਲਈ ਹਿਮਾਚਲ ਪ੍ਰਦੇਸ਼ ‘ਚ ਡੈਮਾਂ ਦੀ ਨਿਗਰਾਨੀ ਕੀਤੀ ਜਾਵੇ : ਮਨੀਸ਼ ਤਿਵਾੜੀ

ਰੋਪੜ ‘ਚ ਬਚਣ ਸ਼੍ਰੀ ਅਨੰਦਪੁਰ ਸਾਹਿਬ ਇਲਾਕੇ ‘ਚ ਹੜ੍ਹਾਂ ਦੀ ਸਥਿਤੀ ਤੋਂ ਬਚਣ ਲਈ ਹਿਮਾਚਲ ਪ੍ਰਦੇਸ਼ ‘ਚ ਡੈਮਾਂ ਦੀ ਨਿਗਰਾਨੀ ਕੀਤੀ ਜਾਵੇ : ਮਨੀਸ਼ ਤਿਵਾੜੀ

ਰੂਪਨਗਰ – ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਰੋਪੜ ਅਤੇ ਸ਼੍ਰੀ ਅਨੰਦਪੁਰ ਸਾਹਿਬ ਇਲਾਕਿਆਂ ਵਿੱਚ ਹੜ੍ਹਾਂ ਤੋਂ ਬੱਚਣ ਲਈ ਹਿਮਾਚਲ ਪ੍ਰਦੇਸ਼ ਚ ਡੈਮਾਂ ਨਿਰਮਾਣ ਕਰਨ ਅਤੇ ਮੌਜੂਦਾ ਡੈਮਾਂ ਦੀ ਨਿਗਰਾਨੀ ਕੀਤੇ ਜਾਣ ਦੀ ਮੰਗ ਕੀਤੀ ਹੈ। ਤਿਵਾੜੀ ਨੇ ਸੋਮਵਾਰ ਨੂੰ ਦਿੱਲੀ ਵਿਖੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਰੋਪੜ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਹੇਠਲੇ ਇਲਾਕਿਆਂ ਚ ਹੜ੍ਹ ਤੋਂ ਬੱਚਣ ਲਈ ਅਜਿਹੇ ਡੈਮਾਂ ਦੀ ਲੋੜ…

VIA PUNJAB
ਅੱਗੇ ਪੜ੍ਹੋ

ਰਿਟਾਇਰ ਡਾ.ਐਡਵਨ .ਟੀ.ਦਾਸ ਦੇ ਘਰ ਚੋਰੀ

ਰਿਟਾਇਰ ਡਾ.ਐਡਵਨ .ਟੀ.ਦਾਸ ਦੇ ਘਰ ਚੋਰੀ

ਸ਼ਾਹਕੋਟ – ਇਥੋ ਦੇ ਮੁਹੱਲਾ ਚੋਪੜਿਆ ਵਿਖੇ ਰਿਟਾਇਰ ਡਾ .ਐਡਵਨ ਟੀ ਦਾਸ ਪੁੱਤਰ ਤੁਲਸੀ ਦਾਸ ਦੇ ਘਰ ਵਿੱਚ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐਡਵਨ. ਟੀ.ਦਾਸ ਜੋ ਕਿ ਪਿਛਲੇ ਕੁਝ ਸਮੇਂ ਤੋਂ ਪ੍ਰਦੇਸ਼ ਵਿਚ ਆਪਣੇ ਬੱਚਿਆਂ ਕੋਲ ਗਏ ਹੋਏ ਹਨ । ਪਿਛੇ ਘਰ ਦੀ ਦੇਖ ਰੇਖ ਕਰਨ ਲਈ ਸਿਰਫ ਕੰਮ ਕਰਨ ਵਾਲੀ ਇੱਕ ਔਰਤ ਹੀ ਘਰ ਦੀ ਸਾਫ ਸਫਾਈ ਕਰ ਕੇ ਚਲੀ ਜਾਂਦੀ ਸੀ। ਉਸ ਦੇ ਦੱਸਣ ਮੁਤਾਬਿਕ ਉਹ ਪਿਛਲੇ ਐਤਵਾਰ ਨੂੰ ਘਰ ਦੀ…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ ਨੇ ਨਿਵੇਸ਼ ਲਈ ਪੰਜਾਬ ‘ਚ ਸਾਜ਼ਗਾਰ ਮਾਹੌਲ ਸਿਰਜਿਆ : ਪਰਨੀਤ ਕੌਰ

ਕੈਪਟਨ ਸਰਕਾਰ ਨੇ ਨਿਵੇਸ਼ ਲਈ ਪੰਜਾਬ ‘ਚ ਸਾਜ਼ਗਾਰ ਮਾਹੌਲ ਸਿਰਜਿਆ : ਪਰਨੀਤ ਕੌਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦਾ ਸਟਾਰਟਅੱਪ ਸੈਸ਼ਨ ਨਵੇਂ ਉਦਮੀਆਂ ਲਈ ਅਹਿਮ ਮੰਚ ਪ੍ਰਦਾਨ ਕਰੇਗਾ ਪਟਿਆਲਾ – ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੰਜਾਬ ਅੰਦਰ ਨਿਵੇਸ਼ ਲਈ ਸਾਜ਼ਗਾਰ ਮਾਹੌਲ ਸਿਰਜਿਆ ਹੈ। ਲੋਕ ਸਭਾ ਮੈਂਬਰ ਨੇ 5 ਤੇ 6 ਦਸੰਬਰ ਨੂੰ ਆਈ.ਐਸ.ਬੀ. ਦੇ ਜਲ ਤਰੰਗ ਹਾਲ, ਐਸ.ਏ.ਐਸ. ਨਗਰ ਮੋਹਾਲੀ ਵਿਖੇ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੇ ਹਵਾਲੇ ਨਾਲ…

VIA PUNJAB
ਅੱਗੇ ਪੜ੍ਹੋ

ਆਰਮਜ਼ ਐਕਟ ‘ਤੇ ਕੇਂਦਰ ਦੀ ਨੀਤੀ ਤੋਂ ਅਸਹਿਮਤ ਕੈਪਟਨ ਨੇ ਮੋਦੀ ਨੂੰ ਲਿੱਖੀ ਚਿੱਠੀ

ਆਰਮਜ਼ ਐਕਟ ‘ਤੇ ਕੇਂਦਰ ਦੀ ਨੀਤੀ ਤੋਂ ਅਸਹਿਮਤ ਕੈਪਟਨ ਨੇ ਮੋਦੀ ਨੂੰ ਲਿੱਖੀ ਚਿੱਠੀ

ਸ਼ੇਰਪੁਰ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸੰਵੇਦਨਸ਼ੀਲ ਸੂਬਾ ਅਤੇ ਇਸ ਦੇ ਇਤਿਹਾਸ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਵਿਚ ਅਸਲਾ ਲਾਇਸੰਸ ਉਪਰ ਤਿੰਨ ਹਥਿਆਰ ਰੱਖਣ ਦੀ ਗਿਣਤੀ ਘਟਾ ਕੇ ਇਕ ਨਾ ਕੀਤੇ ਜਾਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਰਮਜ਼ ਐਕਟ-1959 ਵਿਚ ਸੋਧ ਕਰਨ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ਦੀ ਘੋਖ ਕਰਨ ਲਈ ਆਖਿਆ ਹੈ ਕਿਉਂਕਿ ਜੋ ਇਸ ਨਾਲ ਹਥਿਆਰਾਂ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਖ਼ਿਲਾਫ਼ ਦੂਜੇ ਟੈਸਟ ਲਈ ਅੱਬਾਸ ਪਾਕਿ ਟੀਮ ’ਚ ਸ਼ਾਮਲ

ਆਸਟਰੇਲੀਆ ਖ਼ਿਲਾਫ਼ ਦੂਜੇ ਟੈਸਟ ਲਈ ਅੱਬਾਸ ਪਾਕਿ ਟੀਮ ’ਚ ਸ਼ਾਮਲ

ਐਡੀਲੇਡ – ਆਸਟਰੇਲੀਆ ਖ਼ਿਲਾਫ਼ ਖੇਡੇ ਜਾਣ ਵਾਲੇ ਦਿਨ-ਰਾਤ ਦੇ ਟੈਸਟ ਮੈਚ ’ਚ ਪਾਕਿਸਤਾਨ ਦੀ ਟੀਮ ’ਚ ਤੇਜ਼ ਗੇਂਦਬਾਜ਼ ਮੁਹੰਮਦ ਅੱਬਾਸ ਨੂੰ ਸ਼ਾਮਲ ਕੀਤਾ ਗਿਆ ਹੈ। ਕਪਤਾਨ ਅਜ਼ਹਰ ਅਲੀ ਵੀ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਵਾਲੇ ਮੈਚ ’ਚ ਤੀਜੇ ਨੰਬਰ ’ਤੇ ਬੱਲੇਬਾਜ਼ੀ ਲਈ ਮੈਦਾਨ ’ਤੇ ਉੱਤਰੇਗਾ ਅਤੇ ਸ਼ਾਨ ਮਸੂਦ ਨਾਲ ਇਮਾਮ ਉਲ ਹੱਕ ਪਾਰੀ ਦੀ ਸ਼ੁਰੂਆਤ ਕਰਨਗੇ। ਹਾਰਿਸ ਸੋਹੇਲ ਟੀਮ ’ਚ ਨਹੀਂ ਹੋਣਗੇ। ਤੇਜ਼ ਗੇਂਦਬਾਜ਼ ਅੱਬਾਸ ਨੇ 14 ਟੈਸਟ ਮੈਚਾਂ ’ਚ 18.86 ਦੀ ਔਸਤ ਨਾਲ 66 ਵਿਕਟਾਂ…

VIA PUNJAB
ਅੱਗੇ ਪੜ੍ਹੋ

ਨਾਕਾਮੀਆਂ ਤੋਂ ਪ੍ਰਭਾਵਿਤ ਹੁੰਦਾ ਹਾਂ: ਕੋਹਲੀ

ਨਾਕਾਮੀਆਂ ਤੋਂ ਪ੍ਰਭਾਵਿਤ ਹੁੰਦਾ ਹਾਂ: ਕੋਹਲੀ

ਨਵੀਂ ਦਿੱਲੀ – ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਹਾਲਾਂਕਿ ਇੰਨੀਆਂ ਜ਼ਿਆਦਾ ਨਾਕਾਮੀਆਂ ਨਹੀਂ ਦੇਖੀਆਂ ਪਰ ਉਸ ਦਾ ਕਹਿਣਾ ਹੈ ਕਿ ਅਜਿਹਾ ਨਹੀਂ ਹੈ ਕਿ ਉਹ ਇਨ੍ਹਾਂ ਤੋਂ ਪ੍ਰਭਾਵਿਤ ਨਹੀਂ ਹੁੰਦਾ। ਇਸ ਦੀ ਤਾਜ਼ਾ ਮਿਸਾਲ ਭਾਰਤ ਦਾ ਇੰਗਲੈਂਡ ’ਚ ਇੱਕ ਰੋਜ਼ਾ ਵਿਸ਼ਵ ਕੱਪ ਸੈਮੀ ਫਾਈਨਲ ’ਚ ਮੈਚ ਹਾਰਨਾ ਰਹੀ ਜਿਸ ’ਚ ਟੀਮ ਨੂੰ ਨਿਊਜ਼ੀਲੈਂਡ ਨੇ 18 ਦੌੜਾਂ ਨਾਲ ਮਾਤ ਦਿੱਤੀ।ਕੋਹਲੀ ਨੇ ਕਿਹਾ, ‘ਕੀ ਮੈਂ ਨਾਕਾਮੀਆਂ ਤੋਂ ਪ੍ਰਭਾਵਿਤ ਹੁੰਦਾ ਹਾਂ? ਹਾਂ ਹੁੰਦਾ ਹਾਂ। ਹਰ ਕੋਈ ਹੁੰਦਾ ਹੈ।…

VIA PUNJAB
ਅੱਗੇ ਪੜ੍ਹੋ

ਮੁਸ਼ੱਰਫ ਨੂੰ ਬਿਆਨ ਦਰਜ ਕਰਾਉਣ ਲਈ 5 ਦਸੰਬਰ ਤੱਕ ਦੀ ਮੋਹਲਤ

ਮੁਸ਼ੱਰਫ ਨੂੰ ਬਿਆਨ ਦਰਜ ਕਰਾਉਣ ਲਈ 5 ਦਸੰਬਰ ਤੱਕ ਦੀ ਮੋਹਲਤ

ਇਸਲਾਮਾਬਾਦ – ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਅੱਜ ਸਾਬਕਾ ਤਾਨਾਸ਼ਾਹ ਜਨਰਲ (ਸੇਵਾਮੁਕਤ) ਪਰਵੇਜ਼ ਮੁਸ਼ੱਰਫ ਨੂੰ ਦੇਸ਼ਧ੍ਰੋਹ ਮਾਮਲੇ ਸਬੰਧੀ 5 ਦਸੰਬਰ ਤੱਕ ਆਪਣੇ ਬਿਆਨ ਦਰਜ ਕਰਾਉਣ ਦੀ ਆਗਿਆ ਦਿੱਤੀ ਹੈ। ਨਾਲ ਹੀ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਉਹ ਕੇਵਲ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰੇਗੀ ਅਤੇ ਉਹ ਇਸਲਾਮਾਬਾਦ ਹਾਈ ਕੋਰਟ ਦੇ ਹੁਕਮਾਂ ਨੂੰ ਮੰਨਣ ਦੇ ਪਾਬੰਦ ਨਹੀਂ। ਦੱਸਣਯੋਗ ਹੈ ਕਿ ਬੁੱਧਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਨੇ ਦੁਬਈ ਵਿੱਚ ਰਹਿ ਰਹੇ ਮੁਸ਼ੱਰਫ ਅਤੇ ਪਾਕਿਸਤਾਨ ਸਰਕਾਰ…

VIA PUNJAB
ਅੱਗੇ ਪੜ੍ਹੋ

ਉਧਵ ਠਾਕਰੇ ਨੇ ਮਹਾਰਾਸ਼ਟਰ ਦੇ 18ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ

ਉਧਵ ਠਾਕਰੇ ਨੇ ਮਹਾਰਾਸ਼ਟਰ ਦੇ 18ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ

ਸ਼ਿਵ ਸੈਨਾ, ਐਨ.ਸੀ.ਪੀ. ਅਤੇ ਕਾਂਗਰਸ ਦੇ 2-2 ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਮੁੰਬਈ – ਸ਼ਿਵ ਸੈਨਾ ਮੁਖੀ ਉਧਵ ਠਾਕਰੇ ਨੇ ਅੱਜ ਮਹਾਰਾਸ਼ਟਰ ਦੇ 18ਵੇਂ ਮੁੱਖ ਮੰਤਰੀ ਦੇ ਰੂਪ ‘ਚ ਹਲਫ਼ ਲਿਆ ਹੈ। ਠਾਕਰੇ ਨੇ ਸ਼ਿਵਾਜੀ ਮਹਾਰਾਜ ਨੂੰ ਨਮਸਕਾਰ ਕਰਦੇ ਹੋਏ ਮਰਾਠੀ ਭਾਸ਼ਾ ‘ਚ ਸਹੁੰ ਚੁੱਕੀ। ਮਹਾਰਾਸ਼ਟਰ ਵਿਧਾਨ ਸਭਾ ਚੋਣ ਦੇ ਨਤੀਜੇ 24 ਅਕਤੂਬਰ ਨੂੰ ਐਲਾਨ ਹੋਣ ਦੇ ਇੱਕ ਮਹੀਨੇ ਬਾਅਦ 59 ਸਾਲਾ ਠਾਕਰੇ ਨੇ ਸੀ.ਐੱਮ. ਅਹੁਦੇ ਦੀ ਸਹੁੰ ਚੁੱਕੀ। ਮੁੰਬਈ ਦੇ ਸ਼ਿਵਾਜੀ ਪਾਰਕ…

VIA PUNJAB
ਅੱਗੇ ਪੜ੍ਹੋ

ਪੰਜਾਬ ਅੰਦਰ ਗੈਂਗਸਟਰ ਅਤੇ ਨਸ਼ਾ ਅਕਾਲੀ ਦਲ ਦੀ ਦੇਣ : ਬੀਬੀ ਰਜਿੰਦਰ ਕੌਰ ਭੱਠਲ

ਪੰਜਾਬ ਅੰਦਰ ਗੈਂਗਸਟਰ ਅਤੇ ਨਸ਼ਾ ਅਕਾਲੀ ਦਲ ਦੀ ਦੇਣ : ਬੀਬੀ ਰਜਿੰਦਰ ਕੌਰ ਭੱਠਲ

ਭਾਜਪਾ ਨੇ ਸੱਤਾ ਦੇ ਨਸ਼ੇ ਵਿੱਚ ਲੋਕਤੰਤਰ ਦੀਆਂ ਉਡਾਈਆਂ ਧੱਜੀਆਂ ਲਹਿਰਾਗਾਗਾ – ਸੂਬੇ ਅੰਦਰ ਗੈਂਗਸਟਰ ਕਲਚਰ ਅਤੇ ਨਸ਼ਾ ਅਕਾਲੀ ਦਲ ਦੀ ਦੇਣ ਹੈ। ਜਿਸ ਦਾ ਖਮਿਆਜ਼ਾ ਅੱਜ ਵੀ ਪੰਜਾਬ ਭੁਗਤ ਰਿਹਾ ਹੈ, ਪਰ ਕਾਂਗਰਸ ਦੀ ਸਰਕਾਰ ਵੱਲੋਂ ਸੂਬੇ ਅੰਦਰੋਂ ਗੈਂਗਸਟਰ ਕਲਚਰ ਅਤੇ ਨਸ਼ੇ ਨੂੰ ਖਤਮ ਕਰਨ ਦੀਆਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਇਸ ਗੱਲ ਦਾ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕੀਤਾ।ਬੀਬੀ ਭੱਠਲ ਨੇ ਕਿਹਾ…

VIA PUNJAB
ਅੱਗੇ ਪੜ੍ਹੋ
1 459 460 461 462 463 1,271