ਸੱਚ ਦੀ ਜਿੱਤ ਹੋਈ : ਕੈਪਟਨ ਅਮਰਿੰਦਰ ਸਿੰਘ

ਸੱਚ ਦੀ ਜਿੱਤ ਹੋਈ : ਕੈਪਟਨ ਅਮਰਿੰਦਰ ਸਿੰਘ

ਲੁਧਿਆਣਾ ਸਿਟੀ ਸੈਂਟਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਟੀ ਸੈਂਟਰ ਘੁਟਾਲੇ ਦੇ ਕੇਸ ਵਿੱਚ ਉਨ੍ਹਾਂ ਤੇ ਬਾਕੀ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਖਾਰਜ ਕਰਨ ਦੇ ਅਦਾਲਤੀ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸਿਆਸੀ ਰੰਜਿਸ਼ ਦੀ ਕਾਰਵਾਈ ਵਿਰੁੱਧ ਉਨ੍ਹਾਂ ਦੀ ਲੜਾਈ ਦੀ ਜਿੱਤ ਦੱਸਿਆ ਹੈ। ਇਸ ਕੇਸ ‘ਤੇ ਅਦਾਲਤ ਵੱਲੋਂ ਫੈਸਲਾ ਸੁਣਾਉਣ ਤੋਂ ਬਾਅਦ ਅਦਾਲਤ ਦੇ ਬਾਹਰ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਨਿਵੇਸ਼ ਪੱਖੀ ਨੀਤੀਆਂ ਸਦਕਾ ਪੰਜਾਬ ‘ਚ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ: ਸੁੰਦਰ ਸ਼ਾਮ ਅਰੋੜਾ

ਨਿਵੇਸ਼ ਪੱਖੀ ਨੀਤੀਆਂ ਸਦਕਾ ਪੰਜਾਬ ‘ਚ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ: ਸੁੰਦਰ ਸ਼ਾਮ ਅਰੋੜਾ

ਗੁਰਦਾਸ ਮਾਨ ਨੇ ਸਭਿਆਚਾਰਕ ਗੀਤਾਂ ਨਾਲ ਬੰਨ੍ਹਿਆਂ ਰੰਗ ਨਵੀਂ ਦਿੱਲੀ – ਪੰਜਾਬ ਸਰਕਾਰ ਵੱਲੋਂ ਬਣਾਏ ਨਿਵੇਸ਼ ਪੱਖੀ ਮਾਹੌਲ ਸਦਕਾ ਪੰਜਾਬ ‘ਚ ਬੀਤੇ ਢਾਈ ਸਾਲਾਂ ਦੌਰਾਨ ਉਦਯੋਗਿਕ ਖੇਤਰ ਵਿੱਚ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਯੋਗ ਅਗਵਾਈ ਸਦਕਾ ਪੰਜਾਬ ਵਿੱਚ ਉਦਯੋਗਾਂ ਦੇ ਵਿਕਾਸ ਦੀ ਨੀਤੀ ਅਤੇ ਵਪਾਰ ਲਈ ਸੌਖ ਕਰਨ ਵਿੱਚ ਹੋਏ ਵੱਡੇ ਸੁਧਾਰਾਂ ਸਦਕਾ ਇਹ ਨਿਵੇਸ਼ ਸੰਭਵ ਹੋਇਆ ਹੈ। ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਕੁਝ ਵਿਸ਼ੇਸ਼ ਮਤੇ ਵੀ ਪਾਸ ਕੀਤੇ ਗਏ। ਇਨ੍ਹਾਂ ਵਿਚ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਲਈ ਮਤਾ, ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਤੇ 550ਵੇਂ ਪ੍ਰਕਾਸ਼ ਪੁਰਬ ਲਈ ਧੰਨਵਾਦੀ ਮਤਾ, ਕਾਲੀ ਸੂਚੀ ਖਤਮ ਕਰਨ ਸਬੰਧੀ ਤੇ ਵਿਦੇਸ਼ਾਂ ਵਿਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਆਦਿ ਸਬੰਧੀ ਮਤੇ ਸ਼ਾਮਲ ਹਨ। ਪੰਜਾਬੀ ਮਾਂ ਬੋਲੀ ਸਬੰਧੀ ਪਾਸ ਕੀਤੇ ਗਏ ਮਤੇ ਵਿਚ ਪੰਜਾਬ ਅਤੇ ਚੰਡੀਗੜ੍ਹ ਅੰਦਰ ਪੰਜਾਬੀ ਭਾਸ਼ਾ ਨਾਲ ਹੋ ਰਹੇ ਵਿਤਕਰੇ…

VIA PUNJAB
ਅੱਗੇ ਪੜ੍ਹੋ

ਬੱਚਿਆਂ ਦੀ ਸੁਰੱਖਿਆ ਤੇ ਸੰਭਾਲ ਵਾਸਤੇ ਕੰਮ ਕਰ ਰਹੀਆਂ ਗੈਰ-ਸਰਕਾਰੀ ਸੰਸਥਾਵਾਂ ਆਪਣੇ ਆਪ ਨੂੰ ਰਜਿਸਟਰਡ ਕਰਵਾਉਣ-ਸਪਰਾ

ਬੱਚਿਆਂ ਦੀ ਸੁਰੱਖਿਆ ਤੇ ਸੰਭਾਲ ਵਾਸਤੇ ਕੰਮ ਕਰ ਰਹੀਆਂ ਗੈਰ-ਸਰਕਾਰੀ ਸੰਸਥਾਵਾਂ ਆਪਣੇ ਆਪ ਨੂੰ ਰਜਿਸਟਰਡ ਕਰਵਾਉਣ-ਸਪਰਾ

ਅਣ-ਰਜਿਟਰਡ ਸੰਸਥਾਵਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ’ ਚੰਡੀਗੜ੍ਹ – ਪੰਜਾਬ ਸਰਕਾਰ ਨੇ ਲੋੜਵੰਦ ਬੱਚਿਆਂ ਦੀ ਸੁਰੱਖਿਆ ਤੇ ਸੰਭਾਲ ਵਾਸਤੇ ਉਨ੍ਹਾਂ ਨੂੰ ਮੁਫ਼ਤ ਰਹਾਇਸ਼, ਖਾਣਾ, ਪੜ੍ਹਾਈ, ਮੈਡੀਕਲ ਸੁਵਿਧਾਵਾਂ ਆਦਿ ਮੁਹੱਈਆਂ ਕਰਵਾਉਣ ਵਿੱਚ ਲੱਗੀਆਂ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਦਾ ਰਜਿਸਟਰਡ ਹੋਣਾ ਲਾਜ਼ਮੀ ਬਣਾ ਦਿੱਤਾ ਹੈ। ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਇਨ੍ਹਾਂ ਸੰਸਥਾਵਾਂ ਨੂੰ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਦੀ ਧਾਰਾ 41…

VIA PUNJAB
ਅੱਗੇ ਪੜ੍ਹੋ

ਚਰਨਜੀਤ ਚੰਨੀ ਵੱਲੋਂ ਰਾਧਾ ਸੁਆਮੀ ਸਤਿਸੰਗ ਮੁਖੀ ਦੀ ਪਤਨੀ ਸ਼ਬਨਮ ਢਿੱਲੋਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚਰਨਜੀਤ ਚੰਨੀ ਵੱਲੋਂ ਰਾਧਾ ਸੁਆਮੀ ਸਤਿਸੰਗ ਮੁਖੀ ਦੀ ਪਤਨੀ ਸ਼ਬਨਮ ਢਿੱਲੋਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ਼ੋਕ ਸੰਦੇਸ਼ ਵਿੱਚ ਸ੍ਰੀ ਚੰਨੀ ਨੇ ਕਿਹਾ ਕਿ ਸ਼ਬਨਮ ਢਿੱਲੋਂ ਇੱਕ ਦਿਆਲੂ ਸ਼ਖ਼ਸੀਅਤ ਸਨ, ਜਿੰਨ੍ਹਾਂ ਨੇ ਹਮੇਸ਼ਾ ਗਰੀਬਾਂ ਅਤੇ ਸਮਾਜ ਦੇ ਦੱਬੇ ਕੁਚਲੇ ਵਰਗਾਂ ਦੀ ਸੇਵਾ ਕੀਤੀ। ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਵਿੱਛੜੀ ਰੂਹ ਦੀ ਆਤਮਿਕ…

VIA PUNJAB
ਅੱਗੇ ਪੜ੍ਹੋ

ਧਰਮ ਪ੍ਰਚਾਰ ਲਹਿਰ ਨੂੰ ਹੋਰ ਸਰਗਰਮ ਕਰਨਾ ਹੋਵੇਗੀ ਪਹਿਲ : ਭਾਈ ਲੌਂਗੋਵਾਲ

ਧਰਮ ਪ੍ਰਚਾਰ ਲਹਿਰ ਨੂੰ ਹੋਰ ਸਰਗਰਮ ਕਰਨਾ ਹੋਵੇਗੀ ਪਹਿਲ : ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਪ੍ਰਾਪਤ ਹੋਈ ਹੈ, ਜਿਸਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ‘ਤੇ ਭਰੋਸਾ ਪ੍ਰਗਟ ਕਰਨ ਲਈ ਧੰਨਵਾਦ ਕਰਦਿਆਂ ਆਖਿਆ ਕਿ ਮੈਂ ਪੰਥ ਦੀ…

VIA PUNJAB
ਅੱਗੇ ਪੜ੍ਹੋ

ਉੱਧਵ ਠਾਕਰੇ ਅੱਜ ਲੈਣਗੇ ਹਲਫ਼-ਸਮਾਗਮ ਲਈ ਸੋਨੀਆ, ਮਮਤਾ,ਕੇਜਰੀਵਾਲ ਨੂੰ ਸੱਦਾ

ਉੱਧਵ ਠਾਕਰੇ ਅੱਜ ਲੈਣਗੇ ਹਲਫ਼-ਸਮਾਗਮ ਲਈ ਸੋਨੀਆ, ਮਮਤਾ,ਕੇਜਰੀਵਾਲ ਨੂੰ ਸੱਦਾ

ਮੁੰਬਈ – ਸ਼ਿਵ ਸੈਨਾ ਦੇ ਮੁਖੀ ਸ੍ਰੀ ਉੱਧਵ ਠਾਕਰੇ ਦੇ ਅੱਜ 28 ਨਵੰਬਰ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈ ਰਹੇ ਹਨ। ਸਹੁੰ ਚੁੱਕ ਸਮਾਗਮ ਲਈ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਪੱਛਮੀ ਬੰਗਲਾ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡੀ.ਐਮ.ਕੇ ਦੇ ਆਗੂ ਸਟਾਲਿਨ ਨੂੰ ਵੀ ਸੱਦਾ ਭੇਜਿਆ ਗਿਆ ਹੈ।

VIA PUNJAB
ਅੱਗੇ ਪੜ੍ਹੋ

ਲੁਧਿਆਣਾ ਸਿਟੀ ਸੈਂਟਰ ਕੇਸ ‘ਚੋਂ ਕੈਪਟਨ ਸਮੇਤ 32 ਜਣੇ ਬਰੀ

ਲੁਧਿਆਣਾ ਸਿਟੀ ਸੈਂਟਰ ਕੇਸ ‘ਚੋਂ ਕੈਪਟਨ ਸਮੇਤ 32 ਜਣੇ ਬਰੀ

ਲੁਧਿਆਣਾ – ਲੁਧਿਆਣਾ ਦੇ ਬਹੁਚਰਚਿਤ ਸਿਟੀ ਸੈਂਟਰ ਘੁਟਾਲਾ ਮਾਮਲੇ ਵਿੱਚੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਦਾਲਤ ਨੇ ਬਰੀ ਕਰ ਦਿਤਾ।ਅਦਾਲਤ ਨੇ ਉਨ੍ਹਾਂ ਦੇ ਨਾਲ ਹੋਰ 31 ਹੋਰ ਵਿਅਕਤੀਆਂ ਨੂੰ ਵੀ ਬਰੀ ਕੀਤਾ ਹੈ ਇਹ ਫੈਸਲਾ ਬੁਧਵਾਰ ਨੂੰ ਲੁਧਿਆਣਾ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਕੋਰਟ ਨੇ ਇਹ ਫੈਸਲਾ ਸੁਣਾਇਆ। ਇਸ ਦੌਰਾਨ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ 32 ਮੁਲਾਜ਼ਮਾਂ ਸਮੇਤ ਅਦਾਲਤ ਵਿੱਚ ਹਾਜ਼ਰ ਸਨ। ਅਤੇ ਕੋਰਟ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ

ਭਾਈ ਲੌਂਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ

ਚੋਣ ਤੋਂ ਬਾਅਦ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚੁਣੇ ਗਏ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ।

VIA PUNJAB
ਅੱਗੇ ਪੜ੍ਹੋ

ਭਾਈ ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

ਭਾਈ ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

ਭਾਈ ਰਾਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਤੇ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਚੁਣੇ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਦੀ ਇਹ ਚੋਣ ਸਰਬਸੰਮਤੀ ਨਾਲ ਹੋਈ। ਭਾਈ ਲੌਂਗੋਵਾਲ ਦੀ ਚੋਣ ਨੂੰ ਸਮੁੱਚੇ ਹਾਊਸ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ…

VIA PUNJAB
ਅੱਗੇ ਪੜ੍ਹੋ
1 462 463 464 465 466 1,271