ਪੰਜਾਬ ਦੀਆਂ ਸਰਕਾਰੀ ਪ੍ਰਿੰਟਿੰਗ ਪ੍ਰੈਸਾਂ ਦਾ ਕੀਤਾ ਜਾਵੇਗਾ ਆਧੁਨਿਕੀਕਰਨ: ਸਾਧੂ ਸਿੰਘ ਧਰਮਸੋਤ

ਪੰਜਾਬ ਦੀਆਂ ਸਰਕਾਰੀ ਪ੍ਰਿੰਟਿੰਗ ਪ੍ਰੈਸਾਂ ਦਾ ਕੀਤਾ ਜਾਵੇਗਾ ਆਧੁਨਿਕੀਕਰਨ: ਸਾਧੂ ਸਿੰਘ ਧਰਮਸੋਤ

ਵਿਭਾਗੀ ਅਧਿਕਾਰੀਆਂ ਨੂੰ ਐਕਸ਼ਨ ਪਲਾਨ ਬਣਾਉਣ ਦੀ ਹਦਾਇਤ ਚੰਡੀਗੜ੍ਹ – ਪੰਜਾਬ ਦੀਆਂ ਸਰਕਾਰੀ ਪ੍ਰਿੰਟਿੰਗ ਪ੍ਰੈਸਾਂ ਨੂੰ ਆਧੁਨਿਕ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਪੰਜਾਬ ਦੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ।ਸ. ਧਰਮਸੋਤ ਨੇ ਅਧਿਕਾਰੀਆਂ ਨੂੰ ਸਰਕਾਰੀ ਪ੍ਰੈਸਾਂ ਦਾ ਆਧੁਨਿਕੀਰਣ ਕਰਨ ਲਈ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ ਦਿੰਦਿਆਂ ਕਿਹਾ ਕਿ ਉਨ੍ਹਾਂ ਖਰੀਦ…

VIA PUNJAB
ਅੱਗੇ ਪੜ੍ਹੋ

ਟਰੰਪ ਨੇ ਦੋਸ਼ਾਂ ਦੀ ਜਾਂਚ ਨੂੰ ਬਦਲਾਖੋਰੀ ਕਰਾਰ ਦਿੱਤਾ

ਟਰੰਪ ਨੇ ਦੋਸ਼ਾਂ ਦੀ ਜਾਂਚ ਨੂੰ ਬਦਲਾਖੋਰੀ ਕਰਾਰ ਦਿੱਤਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਫਲੋਰਿਡਾ ਦੇ ਸਨਰਾਈਜ਼ ਵਿੱਚ ਚੋਣ ਪ੍ਰਚਾਰ ਰੈਲੀ ਦੌਰਾਨ ਡੈਮੋਕਰੈਟਾਂ ’ਤੇ ਵਰ੍ਹਦਿਆਂ ਆਪਣੇ ’ਤੇ ਲੱਗੇ ਦੋਸ਼ਾਂ ਦੀ ਜਾਂਚ ਨੂੰ ‘ਬਦਲਾਖੋਰੀ’ ਕਰਾਰ ਦਿੱਤਾ।ਟਰੰਪ ਨੇ ਇਹ ਟਿੱਪਣੀਆਂ ਸਨਰਾਈਜ਼ ਵਿੱਚ ਆਪਣੇ ਸਮਰਥਕਾਂ ਨਾਲ ਖਚਾਖਚ ਭਰੇ ਬੀ ਬੀ ਐਂਡ ਟੀ ਸੈਂਟਰ ਵਿੱਚ ਸੰਬੋਧਨ ਦੌਰਾਨ ਕੀਤੀਆਂ। ਉਨ੍ਹਾਂ ਕਿਹਾ, ‘‘ਅਰਥਚਾਰਾ ਵਧ-ਫੁੱਲ ਰਿਹਾ ਹੈ, ਤਨਖਾਹਾਂ ਵਧ ਰਹੀਆਂ ਹਨ, ਅਪਰਾਧ ਘਟ ਰਹੇ ਹਨ, ਗਰੀਬੀ ਹੇਠਾਂ ਆਈ ਹੈ, ਭਰੋਸਾ ਵਧਿਆ ਹੈ ਅਤੇ ਅਮਰੀਕਾ ਪਹਿਲਾਂ ਨਾਲੋਂ ਵੱਧ ਮਜ਼ਬੂਤ ਹੋਇਆ ਹੈ।’’…

VIA PUNJAB
ਅੱਗੇ ਪੜ੍ਹੋ

ਭਾਰਤੀ-ਅਮਰੀਕੀ ਯੂਐੱਨਡੀਪੀ ਮਾਹਿਰ ਦਹਿਸ਼ਤੀ ਹਮਲੇ ਵਿੱਚ ਹਲਾਕ ਪੌਂਪੀਓ

ਭਾਰਤੀ-ਅਮਰੀਕੀ ਯੂਐੱਨਡੀਪੀ ਮਾਹਿਰ ਦਹਿਸ਼ਤੀ ਹਮਲੇ ਵਿੱਚ ਹਲਾਕ ਪੌਂਪੀਓ

ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਅਧੀਨ ਅਫਗਾਨਿਸਤਾਨ ਵਿੱਚ ਤਾਇਨਾਤ ਭਾਰਤੀ ਅਮਰੀਕੀ ਮਾਹਿਰ ਦੀ ਕਾਬੁਲ ਵਿੱਚ ਦਹਿਸ਼ਤੀ ਹਮਲੇ ਵਿੱਚ ਮੌਤ ਹੋ ਗਈ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਮਰੀਕੀ ਨਾਗਰਿਕ ਅਨਿਲ ਰਾਜ ਦੀ ਦਹਿਸ਼ਤੀ ਹਮਲੇ ਵਿੱਚ 24 ਨਵੰਬਰ ਨੂੰ ਮੌਤ ਹੋ ਗਈ। ਸੰਯੁਕਤ ਰਾਸ਼ਟਰ ਦੀ ਉਕਤ ਏਜੰਸੀ ਗਰੀਬੀ ਦੇ ਖਾਤਮੇ ਲਈ ਕੰਮ ਕਰ ਰਹੀ ਹੈ।

VIA PUNJAB
ਅੱਗੇ ਪੜ੍ਹੋ

ਅਗਲੇ ਸਾਲ IPL ਤੋਂ ਬਾਅਦ ਭਵਿੱਖ ਤੇ ਫੈਸਲਾ ਕਰੇਗਾ ਧੋਨੀ

ਅਗਲੇ ਸਾਲ IPL ਤੋਂ ਬਾਅਦ ਭਵਿੱਖ ਤੇ ਫੈਸਲਾ ਕਰੇਗਾ ਧੋਨੀ

ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਅਗਲੇ ਸਾਲ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਤੋਂ ਬਾਅਦ ਆਪਣੇ ਭਵਿੱਖ ਨੂੰ ਲੈ ਕੇ ਫੈਸਲਾ ਕਰੇਗਾ। ਇਸ ਸਟਾਰ ਕ੍ਰਿਕਟਰ ਦੇ ਨੇੜਲੇ ਸੂਤਰਾਂ ਨੇ ਮੰਗਲਵਾਰ ਇਹ ਜਾਣਕਾਰੀ ਦਿੱਤੀ, ਜਿਸ ਨਾਲ ਉਸਦੇ ਕਰੀਅਰ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀਆਂ ਅਟਕਲਬਾਜ਼ੀਆਂ ਦਾ ਦੌਰ ਰੁਕ ਸਕਦਾ ਹੈ। ਭਾਰਤ ਦੇ ਜੁਲਾਈ ਵਿਚ ਇੰਗਲੈਂਡ ਵਿਚ ਖੇਡੇ ਗਏ ਵਨ ਡੇ ਵਿਸ਼ਵ ਕੱਪ ਤੋਂ ਸੈਮੀਫਾਈਨਲ ਵਿਚੋਂ ਬਾਹਰ ਹੋਣ ਤੋਂ ਬਾਅਦ ਤੋਂ ਹੀ ਧੋਨੀ ਕਿਸੇ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ‘ਚ ਸਿਆਸੀ ਦ੍ਰਿਸ਼ ਬਦਲਿਆ ਫ਼ੜਨਵੀਸ ਤੇ ਪਵਾਰ ਵੱਲੋਂ ਅਸਤੀਫ਼ਾ

ਮਹਾਰਾਸ਼ਟਰ ‘ਚ ਸਿਆਸੀ ਦ੍ਰਿਸ਼ ਬਦਲਿਆ ਫ਼ੜਨਵੀਸ ਤੇ ਪਵਾਰ ਵੱਲੋਂ ਅਸਤੀਫ਼ਾ

ਸ਼ਿਵ ਸੈਨਾ, ਕਾਂਗਰਸ ਤੇ ਐਨ.ਸੀ.ਪੀ. ਦੀ ਨਵੀਂ ਸਰਕਾਰ ਦਾ ਗਠਨ ਅੱਜ ਸੰਭਵ ਨਵੀਂ ਦਿੱਲੀ – ਮਹਾਰਾਸ਼ਟਰ ‘ਚ ਫਲੋਰ ਟੈਸਟ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦਿੱਤਾ, ਜਿਸ ਬਾਅਦ ਮਹਾਰਾਸ਼ਟਰ ਦੇ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲ ਗਏ। ਸੁਪਰੀਮ ਕੋਰਟ ਨੇ ਕਿਹਾ ਕਿ ਕੱਲ੍ਹ ਸ਼ਾਮ 5 ਵਜੇ ਤੱਕ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ ਪੂਰਾ ਹੋ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਕੱਲ੍ਹ ਸੂਬਾ ਵਿਧਾਨ ਸਭਾ ‘ਚ ਸਹੁੰ ਚੁੱਕਣ ਤੋਂ ਬਾਅਦ ਫਲੋਰ ਟੈਸਟ ਹੋਵੇ। ਉਕਤ…

VIA PUNJAB
ਅੱਗੇ ਪੜ੍ਹੋ

ਸੰਵਿਧਾਨ ਵਿਚਲੇ ‘ਮੌਲਿਕ ਕਰਤੱਵਾਂ’ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਸਰਕਾਰ ਸੂਬਾ ਪੱਧਰੀ ਮੁਹਿੰਮ ਚਲਾਵੇਗੀ

ਸੰਵਿਧਾਨ ਵਿਚਲੇ ‘ਮੌਲਿਕ ਕਰਤੱਵਾਂ’ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਸਰਕਾਰ ਸੂਬਾ ਪੱਧਰੀ ਮੁਹਿੰਮ ਚਲਾਵੇਗੀ

ਚੰਡੀਗੜ੍ਹ- ਸੰਵਿਧਾਨ ਨੂੰ ਅਪਣਾਏ ਜਾਣ ਦੀ 70ਵੀਂ ਵਰ੍ਹੇਗੰਢ ‘ਤੇ ਪੰਜਾਬ ਸਰਕਾਰ ਸੰਵਿਧਾਨ ਦੇ ਮਹੱਤਵਪੂਰਣ ਢਾਂਚੇ ‘ਮੌਲਿਕ ਕਰਤੱਵਾਂ’ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇਕ ਸੂਬਾ ਪੱਧਰੀ ਮੁਹਿੰਮ ਚਲਾਵੇਗੀ। ਇਸ ਸਬੰਧੀ ਪ੍ਰਤੀਬੱਧਤਾ ਦੀ ਮੁੜ-ਪ੍ਰੋੜਤਾ ਦਾ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਸੰਕਲਪ ਲਿਆ ਹੈ। ਇਹ ਜਾਗਰੂਕਤਾ ਮੁਹਿੰਮ ਅੱਜ ਤੋਂ ਸ਼ੁਰੂ ਹੋ ਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਜਨਮ ਵਰ੍ਹੇਗੰਢ ਮੌਕੇ 14 ਅਪ੍ਰੈਲ 2020 ਨੂੰ ‘ਸਮਰਸਤਾ ਦਿਵਸ’ ਮੌਕੇ ਸਿਖਰ ‘ਤੇ ਪਹੁੰਚ ਕੇ ਸਮਾਪਤ ਹੋਵੇਗੀ। ਇਸ ਸਬੰਧੀ…

VIA PUNJAB
ਅੱਗੇ ਪੜ੍ਹੋ

ਚੰਗਾ ਹੁੰਦਾ ਕੈਪਟਨ ਸੰਵਿਧਾਨ ਦਿਵਸ ਮੌਕੇ ਸਦਨ ‘ਚ ਬਹਿ ਫ਼ਿਰਕਾਪ੍ਰਸਤ ਤਾਕਤਾਂ ਵਿਰੁੱਧ ਕੋਈ ਮਤਾ ਪਾਸ ਕਰਦੇ : ਆਪ

ਚੰਗਾ ਹੁੰਦਾ ਕੈਪਟਨ ਸੰਵਿਧਾਨ ਦਿਵਸ ਮੌਕੇ ਸਦਨ ‘ਚ ਬਹਿ ਫ਼ਿਰਕਾਪ੍ਰਸਤ ਤਾਕਤਾਂ ਵਿਰੁੱਧ ਕੋਈ ਮਤਾ ਪਾਸ ਕਰਦੇ : ਆਪ

ਗੈਰ-ਜ਼ਿੰਮੇਵਾਰ ਮੁੱਖ ਮੰਤਰੀ ਵਜੋਂ ਕੈਪਟਨ ਨੇ 70 ਸਾਲਾਂ ਦਾ ਰਿਕਾਰਡ ਤੋੜਿਆ ਸ਼ੇਰਪੁਰ – ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ 26 ਨਵੰਬਰ ਨੂੰ ਭਾਰਤੀ ਸੰਵਿਧਾਨ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਇਕ ਰੋਜ਼ਾ ਵਿਸ਼ੇਸ਼ ਇਜਲਾਸ ‘ਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੈਰ-ਹਾਜ਼ਰ ਰਹਿਣ ਦੀਆਂ ਸੰਭਾਵਨਾਵਾਂ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਹੱਤਵਪੂਰਨ ਅਤੇ ਗੌਰਵਸ਼ਾਲੀ ਮੌਕੇ ‘ਤੇ ਮੁੱਖ ਮੰਤਰੀ ਦੀ ਸਦਨ ‘ਚ ਗੈਰ ਹਾਜ਼ਰੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਸਪੈਸ਼ਲ ਅਧਿਕਾਰੀਆਂ ਦੀਆਂ ਨਿਯੁਕਤੀਆਂ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਸਪੈਸ਼ਲ ਅਧਿਕਾਰੀਆਂ ਦੀਆਂ ਨਿਯੁਕਤੀਆਂ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਵਿਸ਼ੇਸ਼ ਅਧਿਕਾਰੀ ਕੀਤੇ ਨਿਯੁਕਤ, ਤੁਰੰਤ ਪ੍ਰਭਾਵ ਤੇ ਦੇ ਦੋ ਰਾਜਨੀਤਕ ਸੈਕਟਰੀ, ਇੱਕ ਪ੍ਰਿੰਸੀਪਲ ਓ ਐਸ ਡੀ, ਇੱਕ ਓ ਐਸ ਡੀ ਅਤੇ ਇੱਕ ਮੀਡੀਆ ਸਲਾਹਕਾਰ, ਦੀਆਂ ਨਿਯੁਕਤੀਆਂ ਕੀਤੀਆਂ ਹਨ,ਸਾਬਕਾ ਸਟੇਟ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ, ਤੇ ਸਾਬਕਾ ਚੈਅਰਮੈਨ ਅਜੈ ਗੋੜ ਨੂੰ ਮੁੱਖ ਮੰਤਰੀ ਦਾ ਰਾਜਨੀਤਕ ਸੈਕਟਰੀ, ਨੀਰਜ ਦਫਤੂਆਰ ਨੂੰ ਪ੍ਰਿੰਸੀਪਲ ਓ ਐਸ ਡੀ,ਤੇ ਭੂਪੇਸ਼ਵਰ ਦਿਆਲ ਨੂੰ ਓ ਐਸ ਡੀ, ਅਤੇ ਅਮਿਤ ਆਰੀਆ ਨੂੰ ਮੀਡੀਆ ਸਲਾਹਕਾਰ ਦਿੱਲੀ ਲਗਾਇਆ…

VIA PUNJAB
ਅੱਗੇ ਪੜ੍ਹੋ

ਕਾਂਗਰਸੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ ਪ੍ਰਦਰਸ਼ਨ ਕੀਤਾ

ਕਾਂਗਰਸੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ ਪ੍ਰਦਰਸ਼ਨ ਕੀਤਾ

ਨਾਭਾ – ਨਾਭਾ ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈੱਟੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਨਾਭਾ ਦੇ ਰੈਸਟ ਹਾਊਸ ਚੌਂਕ ਵਿੱਚ ਕੇਦਰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦਿਆਂ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਇਸ ਪ੍ਰਦਰਸ਼ਨ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਮੋਦੀ ਸਰਕਾਰ’ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਰਾਜ ਦੇ ਬੱਚੇ ਵਿਦੇਸ਼ਾਂ ਵੱਲ ਜਾਣ…

VIA PUNJAB
ਅੱਗੇ ਪੜ੍ਹੋ

ਸਬ-ਡਵੀਜ਼ਨ ਬਟਾਲਾ ਵਿਖੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸੰਵਿਧਾਨ ਦਿਵਸ ਮਨਾਇਆ

ਸਬ-ਡਵੀਜ਼ਨ ਬਟਾਲਾ ਵਿਖੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸੰਵਿਧਾਨ ਦਿਵਸ ਮਨਾਇਆ

ਬਟਾਲਾ – ਭਾਰਤੀ ਸੰਵਿਧਾਨ ਅੰਦਰ ਦੇਸ਼ ਦੇ ਸਮੂਹ ਨਾਗਰਿਕਾਂ ਨੂੰ ਬਰਾਬਰਤਾ ਦਾ ਅਧਿਕਾਰ ਅਤੇ ਸਭ ਧਰਮਾਂ ਦਾ ਸਨਮਾਨ ਕਰਨ ਦੇ ਨਾਲ-ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਧਿਆਨ ‘ਚ ਰੱਖ ਕੇ ਹਰੇਕ ਪਹਿਲੂ ਨੂੰ ਬਾਖੂਬੀ ਢੰਗ ਨਾਲ ਲਿਖਿਆ ਗਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਸੰਵਿਧਾਨ ਦਿਵਸ ਨੂੰ ਸਮਰਪਿਤ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਾਰਤੀ ਸੰਵਿਧਾਨ ਤੋਂ ਜਾਣੂ ਹੋਣ ਅਤੇ ਸੰਵਿਧਾਨ ਰਚੇਤਾ ਡਾ. ਭੀਮ ਰਾਓ…

VIA PUNJAB
ਅੱਗੇ ਪੜ੍ਹੋ
1 463 464 465 466 467 1,271