ਰਾਜ ਸਭਾ ਦੇ 250ਵੇਂ ਸੈਸ਼ਨ ਤੇ ਸਮਾਰਕ ਸਿੱਕਾ ਤੇ ਡਾਕ ਟਿਕਟ ਜਾਰੀ ਕੀਤਾ

ਰਾਜ ਸਭਾ ਦੇ 250ਵੇਂ ਸੈਸ਼ਨ ਤੇ ਸਮਾਰਕ ਸਿੱਕਾ ਤੇ ਡਾਕ ਟਿਕਟ ਜਾਰੀ ਕੀਤਾ

ਨਵੀਂ ਦਿੱਲੀ – ਸੰਵਿਧਾਨ ਦਿਵਸ ਮੌਕੇ ਸੰਸਦ ਦੇ ਉੱਪਰੀ ਸਦਨ ਰਾਜ ਸਭਾ ਦੇ 18 ਨਵੰਬਰ ਤੋਂ ਸ਼ੁਰੂ ਹੋਏ 250ਵੇਂ ਸੈਸ਼ਨ ਦੇ ਸਮਾਰਕ ਦੇ ਤੌਰ ‘ਤੇ ਮੰਗਲਵਾਰ ਨੂੰ 250 ਰੁਪਏ ਦਾ ਚਾਂਦੀ ਦਾ ਸਿੱਕਾ ਅਤੇ 5 ਰੁਪਏ ਦਾ ਇਕ ਡਾਕ ਟਿਕਟ ਜਾਰੀ ਕੀਤਾ ਗਿਆ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੰਵਿਧਾਨ ਦੇ 70 ਸਾਲ ਪੂਰੇ ਹੋਣ ਮੌਕੇ ਸੰਸਦ ਭਵਨ ਦੇ ਕੇਂਦਰੀ ਰੂਮ ‘ਚ ਆਯੋਜਿਤ ਇਕ ਵਿਸ਼ੇਸ਼ ਪ੍ਰੋਗਰਾਮ ‘ਚ ਚਾਂਦੀ ਦੇ ਇਸ ਸਿੱਕੇ ਅਤੇ ਡਾਕ ਟਿਕਟ ਨੂੰ ਜਾਰੀ ਕੀਤਾ।…

VIA PUNJAB
ਅੱਗੇ ਪੜ੍ਹੋ

ਹਾਂਗਕਾਂਗ ਲੋਕਤੰਤਰ ਪੱਖੀਆਂ ਦੀ ਜ਼ਿਲ੍ਹਾ ਕੌਂਸਲ ਚੋਣਾਂ ’ਚ ਸ਼ਾਨਦਾਰ ਜਿੱਤ

ਹਾਂਗਕਾਂਗ ਲੋਕਤੰਤਰ ਪੱਖੀਆਂ ਦੀ ਜ਼ਿਲ੍ਹਾ ਕੌਂਸਲ ਚੋਣਾਂ ’ਚ ਸ਼ਾਨਦਾਰ ਜਿੱਤ

ਹਾਂਗਕਾਂਗ – ਹਾਂਗਕਾਂਗ ਦੀਆਂ ਲੋਕਤੰਤਰ ਪੱਖੀ ਧਿਰਾਂ ਨੇ ਕਮਿਊਨਿਟੀ ਪੱਧਰ (ਜ਼ਿਲ੍ਹਾ ਕੌਂਸਲ) ਦੀਆਂ ਚੋਣਾਂ ਵਿਚ ਜ਼ੋਰਦਾਰ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਚੀਨ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਲੰਮੇ ਸਮੇਂ ਤੋਂ ਜਿਨ੍ਹਾਂ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਉਨ੍ਹਾਂ ਲਈ ਆਗੂਆਂ ਕੋਲ ਜਨਤਾ ਦੀ ਵੱਡੀ ਹਮਾਇਤ ਹੈ। ਐਤਵਾਰ ਨੂੰ ਰਿਕਾਰਡ ਪੱਧਰ ’ਤੇ ਪਈਆਂ ਵੋਟਾਂ ਦੀ ਗਿਣਤੀ ਅੱਜ ਦੇਰ ਸ਼ਾਮ ਤੱਕ ਜਾਰੀ ਰਹੀ। 18 ਜ਼ਿਲ੍ਹਾ ਕੌਂਸਲਾਂ ’ਚੋਂ ਜ਼ਿਆਦਾਤਰ ’ਤੇ ਲੋਕਤੰਤਰ ਪੱਖੀ ਧਿਰਾਂ…

VIA PUNJAB
ਅੱਗੇ ਪੜ੍ਹੋ

ਗੈਂਗਸਟਰ ਤੇ ਡਰੱਗ ਕਾਰੋਬਾਰ ਦਾ ਪਿਤਾਮਾ ਮਜੀਠੀਆ ਵਰਕਰਾਂ ਦੀਆਂ ਚਿਤਾਵਾਂ ਉਤੇ ਸਿਆਸੀ ਰੋਟੀਆਂ ਸੇਕਣ ਤੋਂ ਬਾਜ਼ ਆਵੇ: ਸੁਨੀਲ ਜਾਖੜ

ਗੈਂਗਸਟਰ ਤੇ ਡਰੱਗ ਕਾਰੋਬਾਰ ਦਾ ਪਿਤਾਮਾ ਮਜੀਠੀਆ ਵਰਕਰਾਂ ਦੀਆਂ ਚਿਤਾਵਾਂ ਉਤੇ ਸਿਆਸੀ ਰੋਟੀਆਂ ਸੇਕਣ ਤੋਂ ਬਾਜ਼ ਆਵੇ: ਸੁਨੀਲ ਜਾਖੜ

ਮਜੀਠੀਆ ਮੇਰੇ ਨਾਲ ਹਾਈ ਕੋਰਟ ਦੇ ਚੀਫ ਜਸਟਿਸ ਕੋਲ ਸਾਂਝੀ ਜਾਂਚ ਕਰਵਾਉਣ ਲਈ ਚੱਲੇ, ਮੈਂ ਤਿਆਰ ਹਾਂ: ਰੰਧਾਵਾ ਚੰਡੀਗੜ੍ਹ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਾਂਗਰਸ ਦੇ ਅੱਧੀ ਦਰਜਨ ਵਿਧਾਇਕਾਂ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਕਾਂਗਰਸੀ ਆਗੂ ਉਪਰ ਲਾਏ ਜਾ ਰਹੇ ਦੋਸ਼ਾਂ ਨੂੰ ਮੁੱਢੋ ਰੱਦ ਕਰਦਿਆਂ ਸਾਬਕਾ ਅਕਾਲੀ ਮੰਤਰੀ ਨੂੰ ਗੈਂਗਸਟਰ ਕਲਚਰ ਤੇ ਡਰੱਗ ਕਾਰੋਬਾਰ ਦਾ ਪਿਤਾਮਾ ਦੱਸਿਆ। ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੇ ਬਰਮਿੰਘਮ ਵਿਖੇ ਸਮਾਰੋਹ ਵਾਲੀ ਜਗ੍ਹਾਂ ਦੇ ਬਾਹਰ ਸਿੱਖਸ ਫਾਰ ਜਸਟਿਸ ਦੇ ਪ੍ਰਦਰਸ਼ਨ ਨੂੰ ਮਿਲਿਆ ਨਾਂਹਪੱਖੀ ਹੁੰਗਾਰਾ: ਪੰਜਾਬ ਸਰਕਾਰ

ਮੁੱਖ ਮੰਤਰੀ ਦੇ ਬਰਮਿੰਘਮ ਵਿਖੇ ਸਮਾਰੋਹ ਵਾਲੀ ਜਗ੍ਹਾਂ ਦੇ ਬਾਹਰ ਸਿੱਖਸ ਫਾਰ ਜਸਟਿਸ ਦੇ ਪ੍ਰਦਰਸ਼ਨ ਨੂੰ ਮਿਲਿਆ ਨਾਂਹਪੱਖੀ ਹੁੰਗਾਰਾ: ਪੰਜਾਬ ਸਰਕਾਰ

ਚੰਡੀਗੜ੍ਹ – ਸਿੱਖਸ ਫਾਰ ਜਸਟਿਸ (ਐਸ.ਜੇ.ਐਫ.) ਵੱਲੋਂ ਬਰਮਿੰਘਮ ਵਿਖੇ ਬੀਤੀ ਰਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ਵਾਲੇ ਸਥਾਨ ਦੇ ਬਾਹਰ ਕੀਤਾ ਗਿਆ ਅਖੌਤੀ ਰੋਸ ਪ੍ਰਦਰਸ਼ਨ ਨਾਂਹਪੱਖੀ ਹੁੰਗਾਰੇ ਕਾਰਨ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ। ਇਸ ਪ੍ਰਦਰਸ਼ਨ ਦੀ ਅਸਫਲਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਸਥਾਨਕ ਸਿੱਖ ਭਾਈਚਾਰੇ ਵੱਲੋਂ ਉੱਕਾ ਵੀ ਇਸ ਨੂੰ ਸਮਰਥਨ ਜਾਂ ਸਹਿਯੋਗ ਨਹੀਂ ਦਿੱਤਾ ਗਿਆ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਦਿੱਤੀ ਗਈ। ਇਹ ਮੁੱਠੀ ਭਰ…

VIA PUNJAB
ਅੱਗੇ ਪੜ੍ਹੋ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ 10 ਹੋਣਹਾਰ ਲੜਕੀਆਂ ਦਾ ਸਨਮਾਨ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ 10 ਹੋਣਹਾਰ ਲੜਕੀਆਂ ਦਾ ਸਨਮਾਨ

ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਬੇਟੀ ਬਚਾਓ, ਬੇਟੀ ਬਚਾਓ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਸੰਗਰੂਰ – ਇਸਤਰੀ ਤੇ ਬਾਲ ਵਿਕਾਸ ਵਿਭਾਗ, ਸੰਗਰੂਰ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਇੱਥੇ ਜ਼ਿਲ੍ਹਾ ਪੱਧਰੀ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਪੁੱਜੇ, ਜਿਨ੍ਹਾਂ ਨੇ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਸਫਲ ਬਣਾਉਣ ਲਈ ਨੋਡਲ ਵਿਭਾਗ ਤੇ ਆਂਗਣਵਾੜੀ ਵਰਕਰਾਂ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ,…

VIA PUNJAB
ਅੱਗੇ ਪੜ੍ਹੋ

1 ਦਸੰਬਰ ਤੱਕ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਆਨਲਾਈਨ ਕੀਤੀ ਜਾਵੇਗੀ : ਬਲਬੀਰ ਸਿੰਘ ਸਿੱਧੂ

1 ਦਸੰਬਰ ਤੱਕ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਆਨਲਾਈਨ ਕੀਤੀ ਜਾਵੇਗੀ : ਬਲਬੀਰ ਸਿੰਘ ਸਿੱਧੂ

ਚੰਡੀਗੜ – ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ 1 ਦਸੰਬਰ ਤੱਕ ਮਰੀਜ਼ਾਂ ਦੀ ਸਾਰੀ ਜਾਣਕਾਰੀ ਆਨਲਾਈਨ ਰਜਿਸਟਰ ਕੀਤੀ ਜਾਵੇਗੀ।ਇੱਥੇ ਪਰਿਵਾਰ ਕਲਿਆਣ ਭਵਨ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਤੋਂ ਬਾਅਦ ਇਸਦਾ ਐਲਾਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਦਮ ਰਾਜ ਦੇ ਮੌਜੂਦਾ ਸਿਹਤ ਢਾਂਚੇ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਏਗਾ।ਕਾਬਲੇਗੌਰ ਹੈ ਕਿ ਇਸ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ : ਕੈਬਨਿਟ ਮੰਤਰੀ ਅਰੋੜਾ

ਪੰਜਾਬ ਸਰਕਾਰ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ : ਕੈਬਨਿਟ ਮੰਤਰੀ ਅਰੋੜਾ

ਸਿਵਲ ਹਸਪਤਾਲ ‘ਚ ਵਨ ਸਟਾਪ ਸੈਂਟਰ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ ਹੁਸ਼ਿਆਰਪੁਰ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਯਤਨਸ਼ੀਲ ਹੈ ਅਤੇ ਮਹਿਲਾਵਾਂ ਦੇ ਵਿਰੁੱਧ ਹਿੰਸਾ ਦੇ ਮੁਕੰਮਲ ਖਾਤਮੇ ਲਈ ਵਚਨਬੱਧ ਹੈ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਸਿਵਲ ਹਸਪਤਾਲ ਵਿੱਚ ਬਣਨ ਵਾਲੇ ਵਨ ਸਟਾਪ ਸੈਂਟਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਦਿਆਂ ਪ੍ਰਗਟ ਕੀਤੇ। ਇਸ ਦੌਰਾਨ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ਸੀ ਆਈ ਏ 2 ਟੀਮ ਵੱਲੋਂ ਘਰ ‘ਚ ਰੇਡ ਮਾਰ 100 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ ਸੀ ਆਈ ਏ 2 ਟੀਮ ਵੱਲੋਂ ਘਰ ‘ਚ ਰੇਡ ਮਾਰ 100 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ – ਸੀ ਆਈ ਏ 2 ਦੀ ਟੀਮ ਨੇ ਨਿਊ ਕੁੰਦਨਪੁਰੀ ਇਲਾਕੇ ਚ ਇਕ ਘਰ ਚ ਛਾਪੇਮਾਰੀ ਦੌਰਾਨ ਸਟਾਕ ਕੀਤੀਆਂ 100 ਪੇਟੀਆ ਨਜਾਇਜ ਸ਼ਰਾਬ ਬਰਾਮਦ ਕੀਤੀਆਂ ਹਨ ਪ੍ਰੰਤੂ ਨਸ਼ਾ ਤਸਕਰ ਭੱਜਣ ਚ ਕਾਮਯਾਬ ਹੋ ਗਿਆ। ਸੀ ਆਈ ਏ 2 ਇੰਚਾਰਜ ਪ੍ਰਵੀਨ ਰਣਦੇਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਨਿਊ ਕੁੰਦਨਪੁਰੀ ਇਲਾਕੇ ਚ ਇਕ ਨਸ਼ਾ ਤਸਕਰ ਆਪਣੇ ਘਰ ਵਿਚ ਭਾਰੀ ਮਾਤਰਾ ਚ ਨਜਾਇਜ ਸ਼ਰਾਬ ਸਟਾਕ ਕਰਕੇ ਵੱਖ ਵੱਖ…

VIA PUNJAB
ਅੱਗੇ ਪੜ੍ਹੋ

ਜਲੰਧਰ ਸੀ.ਆਈ.ਏ. ਸਟਾਫ਼ ਦਿਹਾਤੀ ਵੱਲੋਂ 1 ਕਿੱਲੋ 700 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਕਾਬੂ

ਜਲੰਧਰ ਸੀ.ਆਈ.ਏ. ਸਟਾਫ਼ ਦਿਹਾਤੀ ਵੱਲੋਂ 1 ਕਿੱਲੋ 700 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਕਾਬੂ

ਜਲੰਧਰ – ਨਸ਼ਾ ਤਸਕਰਾਂ ਤੇ ਨੱਥ ਪਾਉਂਦਿਆਂ ਜਲੰਧਰ ਦਿਹਾਤੀ ਦੇ ਐੱਸ.ਐੱਸ.ਪੀ.ਸ਼੍ਰੀ ਨਵਜੋਤ ਸਿੰਘ ਮਾਹਲ ਨੇ ਪ੍ਰੈਸ ਨੂੰ ਜੋਣਕਰੀ ਦੇਂਦਿਆਂ ਦੱਸਿਆ ਕਿ ਮੁਕੱਦਮਾ ਨੰਬਰ 88,ਮਿਤੀ 25/06/19 ਅ/ਧ 15 ਐਨ.ਡੀ.ਪੀ.ਐੱਸ ਐਕਟ ਥਾਣਾ ਕਰਤਾਰਪੁਰ ਦਰਜ਼ ਹੋਇਆ ਸੀ,ਜਿਸ ਵਿੱਚ 2 ਦੋਸ਼ੀ ਭਜਨ ਲਾਲ ਅਤੇ ਸੰਦੀਪ ਸਿੰਘ ਉਰਫ ਦੀਪੂ ਨੂੰ ਗ੍ਰਿਫਤਾਰ ਕਰਕੇ ਟਰੱਕ ਨੰਬਰ ਐਚ.ਪੀ.38.ਐੱਫ-2852 ਦੇ ਫ਼ਰਸ਼ ਵਿੱਚ ਸਪੈਸ਼ਲ ਬਣੇ ਹੋਏ ਕੈਬਿਨ ਵਿਚੋਂ 400 ਕਿਲੋ ਡੋਡੇਚੂਰਾ ਪੋਸਤ ਬਰਾਮਦ ਕੀਤੇ ਸਨ। ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਇੰਕਸ਼ਾਫ ਕੀਤਾ ਸੀ ਕਿ ਇਹ ਡੋਡੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ

ਐਸ.ਏ.ਐਸ ਨਗਰ – ਸਥਾਨਕ ਸੈਕਟਰ 90-91 ਦੀ ਸਮੁੱਚੀ ਸੰਗਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ| ਇਸ ਮੌਕੇ ਪੰਥ ਦੇ ਉੱਘੇ ਕੀਰਤਨੀ ਜਥੇ ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲਿਆਂ ਵੱਲੋਂ ਮਨੋਹਰ ਕੀਰਤਨ ਕਰਦਿਆਂ ਹੋਇਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ਅਤੇ ਉੱਘੇ ਵਿਦਵਾਨ ਅਤੇ ਕਥਾ ਵਾਚਕ ਗੁਰਪ੍ਰੀਤ ਸਿੰਘ ਨਿਆਮੀਆਂ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਇਤਿਹਾਸ ਨਾਲ…

VIA PUNJAB
ਅੱਗੇ ਪੜ੍ਹੋ
1 465 466 467 468 469 1,271